Base Word
אֲדָר
Short DefinitionAdar, the 12th Hebrew month
Long Definitiontwelfth month, corresponding to modern March or April
Derivationprobably of foreign derivation; perhaps meaning fire
International Phonetic Alphabetʔə̆ˈd̪ɔːr
IPA modʔə̆ˈdɑːʁ
Syllableʾădār
Dictionuh-DAWR
Diction Moduh-DAHR
UsageAdar
Part of speechn

Esther 3:7
ਪਾਤਸ਼ਾਹ ਅਹਸ਼ਵੇਰੋਸ਼ ਦੇ ਰਾਜ ਦੇ ਬਾਰ੍ਹਵੇਂ ਵਰ੍ਹੇ ਦੇ ਪਹਿਲੇ ਮਹੀਨੇ ਵਿੱਚ, ਜੋ ਨੀਸਾਨ ਦਾ ਮਹੀਨਾ ਵੀ ਹੈ, ਉਨ੍ਹਾਂ ਨੇ ਇੱਕ ਖਾਸ ਦਿਨ ਅਤੇ ਮਹੀਨੇ ਦੀ ਚੋਣ ਕਰਨ ਦੇ ਉਦੇਸ਼ ਨਾਲ ਹਾਮਾਨ ਦੀ ਹਾਜ਼ਰੀ ਵਿੱਚ ਗੁਣੇ ਸੁੱਟੇ। ਬਾਰ੍ਹਵਾਂ ਮਹੀਨਾ, ਅਦਾਰ ਦਾ ਮਹੀਨਾ, ਚੁਣਿਆ ਗਿਆ ਸੀ। (ਉਨ੍ਹਾਂ ਦਿਨਾਂ ਵਿੱਚ, ਗੁਣੇ “ਪੁਰ” ਕਹਿਲਾਉਂਦੇ ਸਨ।)

Esther 3:13
ਉਹ ਚਿੱਠੀਆਂ ਸ਼ਂਦੇਸ਼ਵਾਹਕਾਂ ਰਾਹੀਂ ਪਾਤਸ਼ਾਹ ਦੇ ਸਾਰੇ ਸੂਬਿਆਂ ਵਿੱਚ ਭੇਜੀਆਂ ਗਈਆਂ ਜੋ ਕਿ ਯਹੂਦੀਆਂ ਨੂੰ ਮਾਰਨ, ਵਢ੍ਢਣ, ਤੇ ਪੂਰਨ ਤੌਰ ਤੇ ਤਬਾਹ ਕਰਨ ਦੇ ਹੁਕਮ ਸਨ। ਇਸ ਵਿੱਚ ਜਵਾਨ ਅਤੇ ਬੁੱਢੇ ਲੋਕਾਂ ਨੂੰ, ਬੱਚਿਆਂ, ਜੁਆਕਾਂ ਅਤੇ ਔਰਤਾਂ ਸਭਨਾਂ ਨੂੰ ਇੱਕੋ ਹੀ ਦਿਨ ਵਿੱਚ ਖਤਮ ਕਰਨ ਦਾ ਆਦੇਸ਼ ਸੀ। ਉਹ ਦਿਨ ਆਦਰ ਮਹੀਨੇ ਦੇ, ਕਿ ਬਾਰ੍ਹਵੇ ਮਹੀਨੇ ਬਾਰ੍ਹਵੇਂ ਦਿਨ ਤੇ ਆਇਆ, ਅਤੇ ਇਸ ਦਿਨ ਨੂੰ ਇਹ ਹੁਕਮ ਹੋਇਆ ਕਿ ਯਹੂਦੀਆਂ ਦਾ ਸਭ ਕੁਝ ਧੰਨ-ਮਾਲ ਲੁੱਟ ਲਿਆ ਜਾਵੇ।

Esther 8:12
ਜਿਹੜਾ ਦਿਨ ਯਹੂਦੀਆਂ ਦੇ ਇਹ ਸਭ ਕਰਨ ਲਈ ਮੁਕਰ੍ਰਰ ਕੀਤਾ ਗਿਆ ਸੀ ਉਹ ਅਦਾਰ ਦੇ ਬਾਰ੍ਹਵੇਂ ਮਹੀਨੇ ਦਾ ਤੇਰ੍ਹਵਾਂ ਦਿਨ ਸੀ। ਯਹੂਦੀਆਂ ਨੂੰ ਪਾਤਸ਼ਾਹ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਇਉਂ ਕਰਨ ਦਾ ਇਖਤਿਆਰ ਸੀ।

Esther 9:1
ਯਹੂਦੀਆਂ ਦੀ ਜਿੱਤ ਬਾਰ੍ਹਵੇਂ ਮਹੀਨੇ (ਅਦਾਰ) ਦੇ ਤੇਰ੍ਹਵੇਂ ਦਿਨ ਲੋਕਾਂ ਲਈ ਪਾਤਸ਼ਾਹ ਦੇ ਹੁਕਮ ਨੂੰ ਮੰਨਣਾ ਲਾਜ਼ਮੀ ਸੀ। ਇਸ ਦਿਨ ਯਹੂਦੀਆਂ ਦੇ ਵੈਰੀਆਂ ਨੂੰ ਉਨ੍ਹਾਂ ਉੱਤੇ ਜਿੱਤ ਪਾਉਣ ਦੀ ਪੂਰੀ ਉਮੀਦ ਸੀ। ਪਰ ਹੁਣ ਹਾਲਾਤ ਬਦਲ ਗਏ ਸਨ। ਹੁਣ ਯਹੂਦੀ ਆਪਣੇ ਵੈਰੀਆਂ ਤੋਂ, ਜਿਹੜੇ ਕਿ ਯਹੂਦੀਆਂ ਨਾਲ ਨਫਰਤ ਕਰਦੇ ਸਨ, ਤਕੜੇ ਸਨ।

Esther 9:15
ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਅਦਾਰ ਦੇ ਮਹੀਨੇ ਦੇ ਚੌਦ੍ਹਵੇਂ ਦਿਨ ਫਿਰ ਸਾਰੇ ਯਹੂਦੀ ਇਕੱਠੇ ਹੋਏ। ਉਨ੍ਹਾਂ ਨੇ ਫਿਰ ਸ਼ੂਸ਼ਨ ਸ਼ਹਿਰ ਵਿੱਚ 300 ਮਨੁੱਖਾਂ ਨੂੰ ਮਾਰ ਦਿੱਤਾ ਪਰ ਉਨ੍ਹਾਂ ਦੀ ਕਿਸੇ ਵਸਤ ਨੂੰ ਹੱਥ ਨਾ ਲਾਇਆ।

Esther 9:17
ਇਹ ਵਾਰਦਾਤ ਅਦਾਰ ਦੇ ਮਹੀਨੇ ਤੇਰ੍ਹਾਂ ਤਰੀਕ ਨੂੰ ਹੋਈ ਅਤੇ ਚੌਦ੍ਹਵੇਂ ਦਿਨ ਉਨ੍ਹਾਂ ਨੇ ਆਰਾਮ ਕੀਤਾ। ਉਸ ਦਿਨ ਨੂੰ ਯਹੂਦੀਆਂ ਨੇ ਖੁਸ਼ੀ ਦੀ ਛੁੱਟੀ ਜਾਣ ਕੇ ਖੁਸ਼ੀ ਮਨਾਈ।

Esther 9:19
ਇਉਂ ਦੇਸ਼ ਵਿੱਚ ਅਤੇ ਪਿੰਡਾਂ ਵਿੱਚ ਵੱਸਦੇ ਯਹੂਦੀਆਂ ਨੇ ਅਦਾਰ ਦੇ ਚੌਦ੍ਹਵੇਂ ਦਿਨ ਪੂਰੀਮ ਦਾ ਪਰਬ ਮਨਾਇਆ। ਚੌਦਵੇਂ ਦਿਨ ਨੂੰ ਉਨ੍ਹਾਂ ਨੇ ਖੁਸ਼ੀ ਦੀ ਛੁੱਟੀ ਰੱਖਿਆ। ਉਸ ਦਿਨ ਉਨ੍ਹਾਂ ਨੇ ਇੱਕ ਦੂਜੇ ਨੂੰ ਤੋਂਹਫੇ ਵੰਡੇ ਅਤੇ ਦਾਅਵਤਾਂ ਕੀਤੀਆਂ।

Esther 9:21
ਮਾਰਦਕਈ ਨੇ ਅਜਿਹਾ ਇਸ ਲਈ ਕੀਤਾ ਤਾਂ ਕਿ ਯਹੂਦੀਆਂ ਨੂੰ ਕਹੇ ਕਿ ਉਹ ਹਰ ਸਾਲ ਅਦਾਰ ਦੇ ਮਹੀਨੇ ਦੇ ਚੌਦਵੇਂ ਪੰਦਰਵੇਂ ਦਿਨ ਪੂਰੀਮ ਦਾ ਪੁਰਬ ਮਨਾਉਣ।

Occurences : 8

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்