Base Word | |
גֵּרְשֻׁנִּי | |
Short Definition | a Gereshonite or descendant of Gereshon |
Long Definition | a descendant of Gershon, firstborn son of Levi |
Derivation | patronymically from H1648 |
International Phonetic Alphabet | ɡe.rɛ̆.ʃunˈnɪi̯ |
IPA mod | ɡe.ʁɛ̆.ʃuˈniː |
Syllable | gērĕšunnî |
Diction | ɡay-reh-shoon-NEE |
Diction Mod | ɡay-reh-shoo-NEE |
Usage | Gershonite, sons of Gershon |
Part of speech | a |
Numbers 3:21
ਲਿਬਨੀ ਅਤੇ ਸ਼ਿਮਈ ਦੇ ਪਰਿਵਾਰ ਗੇਰਸ਼ੋਨ ਦੇ ਪਰਿਵਾਰਾਂ ਨਾਲ ਸੰਬੰਧਿਤ ਸਨ। ਉਹ ਗੇਰਸ਼ੋਨ ਪਰਿਵਾਰ ਦੇ ਸਮੂਹ ਸਨ।
Numbers 3:23
ਗੇਰਸ਼ੋਨੀ ਪਰਿਵਾਰ-ਸਮੂਹਾ ਨੂੰ ਪੱਛਮ ਵੱਲ ਡੇਰਾ ਲਾਉਣ ਲਈ ਆਖਿਆ ਗਿਆ। ਉਨ੍ਹਾਂ ਨੇ ਆਪਣਾ ਡੇਰਾ ਪਵਿੱਤਰ ਤੰਬੂ ਦੇ ਪਿੱਛੇ ਲਾਇਆ।
Numbers 3:24
ਗੇਰਸ਼ੋਨੀ ਲੋਕਾਂ ਦੇ ਪਰਿਵਾਰ-ਸਮੂਹਾ ਦਾ ਆਗੂ ਲਾਏਲ ਦਾ ਪੁੱਤਰ ਅਲਯਾਸਾਫ਼ ਸੀ।
Numbers 4:24
“ਇਹ ਕੰਮ ਹੈ ਜਿਹੜਾ ਗੇਰਸ਼ੋਨ ਪਰਿਵਾਰ ਨੂੰ ਕਰਨਾ ਚਾਹੀਦਾ ਹੈ ਅਤੇ ਇਹ ਉਹ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੂੰ ਕਰਨੀਆ ਚਾਹੀਦੀਆਂ ਹਨ।
Numbers 4:27
ਹਾਰੂਨ ਅਤੇ ਉਸ ਦੇ ਪੁੱਤਰ ਇਸ ਕੀਤੇ ਜਾਣ ਵਾਲੇ ਸਾਰੇ ਕੰਮ ਦੀ ਦੇਖ-ਰੇਖ ਕਰਨਗੇ। ਹਰ ਉਹ ਚੀਜ਼ ਜਿਹੜੀ ਗੇਰਸ਼ੋਨੀਆ ਵੱਲੋਂ ਕੀਤੀ ਜਾਵੇਗੀ ਅਤੇ ਹੋਰ ਦੂਸਰਾ ਕੰਮ ਜਿਹੜਾ ਕਰਨਗੇ, ਹਾਰੂਨ ਅਤੇ ਉਸ ਦੇ ਪੁੱਤਰ ਦੀ ਨਿਗਰਾਨੀ ਵਿੱਚ ਹੋਵੇਗਾ। ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਉਹ ਸਾਰੀਆਂ ਗੱਲਾਂ ਦੱਸੋ ਜਿਨ੍ਹਾਂ ਦੇ ਕਰਨ ਲਈ ਉਹ ਜ਼ਿੰਮੇਵਾਰ ਹਨ।
Numbers 4:28
ਇਹ ਉਹ ਕੰਮ ਹੈ ਜਿਹੜਾ ਗੇਰਸ਼ੋਨ ਪਰਿਵਾਰ-ਸਮੂਹ ਦੇ ਆਦਮੀਆ ਨੂੰ ਮੰਡਲੀ ਦੇ ਤੰਬੂ ਲਈ ਕਰਨਾ ਪਵੇਗਾ। ਜਾਜਕ ਹਾਰੂਨ ਦਾ ਪੁੱਤਰ, ਈਥਾਮਾਰ, ਉਨ੍ਹਾਂ ਦਾ ਨੇਤ੍ਰਤਵ ਕਰੇਗਾ।”
Numbers 26:57
ਉਨ੍ਹਾਂ ਨੇ ਲੇਵੀ ਦੇ ਪਰਿਵਾਰ-ਸਮੂਹ ਦੀ ਗਿਣਤੀ ਵੀ ਕੀਤੀ। ਲੇਵੀ ਦੇ ਪਰਿਵਾਰ-ਸਮੂਹ ਦੇ ਪਰਿਵਾਰ ਇਹ ਹਨ: ਗੇਰਸ਼ੋਨ-ਗੇਰਸ਼ੋਨੀਆ ਪਰਿਵਾਰ। ਕਹਾਥ-ਕਹਾਥੀਆ ਪਰਿਵਾਰ। ਮਰਾਰੀ-ਮਰਾਰੀਆ ਪਰਿਵਾਰ।
Joshua 21:33
ਕੁੱਲ ਮਿਲਾ ਕੇ ਗੇਰਸ਼ੋਨ ਪਰਿਵਾਰ ਨੂੰ 13 ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਮਿਲੀ।
1 Chronicles 23:7
ਗੇਰਸ਼ੋਨ ਦਾ ਪਰਿਵਾਰ-ਸਮੂਹ ਗੇਰਸ਼ੋਨ ਦੇ ਪਰਿਵਾਰ-ਸਮੂਹ ਵਿੱਚੋਂ ਲਅਦਾਨ ਅਤੇ ਸ਼ਿਮਈ ਸਨ।
1 Chronicles 26:21
ਲਅਦਾਨ ਗੇਰਸ਼ੋਨ ਘਰਾਣੇ ਵਿੱਚੋਂ ਸੀ। ਯਹੀਏਲੀ ਲਅਦਾਨ ਦੇ ਪਰਿਵਾਰ-ਸਮੂਹ ਦੇ ਮੁਖੀਆਂ ਵਿੱਚੋਂ ਇੱਕ ਸੀ।
Occurences : 13
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்