Base Word
חֹמֶץ
Short Definitionvinegar
Long Definitionvinegar
Derivationfrom H2556
International Phonetic Alphabetħoˈmɛt͡sˤ
IPA modχo̞wˈmɛt͡s
Syllableḥōmeṣ
Dictionhoh-METS
Diction Modhoh-METS
Usagevinegar
Part of speechn-m

Numbers 6:3
ਉਸ ਸਮੇਂ ਦੌਰਾਨ, ਉਸ ਬੰਦੇ ਨੂੰ ਮੈਅ ਜਾਂ ਇਹੋ ਜਿਹੀ ਹੋਰ ਮੈਅ ਨਹੀਂ ਪੀਣੀ ਚਾਹੀਦੀ ਉਸ ਬੰਦੇ ਨੂੰ ਸਿਰਕਾ ਵੀ ਨਹੀਂ ਪੀਣਾ ਚਾਹੀਦਾ ਜਿਹੜਾ ਮੈਅ ਜਾਂ ਕਿਸੇ ਇਹੋ ਜਿਹੀ ਹੋਰ ਚੀਜ਼ ਤੋਂ ਤਿਆਰ ਕੀਤਾ ਜਾਂਦਾ ਹੈ। ਉਸ ਬੰਦੇ ਨੂੰ ਅੰਗੂਰਾ ਦਾ ਰਸ ਨਹੀਂ ਪੀਣਾ ਚਾਹੀਦਾ। ਅੰਗੂਰ ਜਾਂ ਸੌਗੀ ਨਹੀਂ ਖਾਣੀ ਚਾਹੀਦੀ।

Ruth 2:14
ਦੁਪਿਹਰ ਦੀ ਰੋਟੀ ਸਮੇਂ ਬੋਅਜ਼ ਨੇ ਰੂਥ ਨੂੰ ਆਖਿਆ, “ਇੱਥੇ ਆ ਜਾ! ਸਾਡੀ ਰੋਟੀ ਵਿੱਚੋਂ ਕੁਝ ਖਾ ਲੈ। ਇੱਥੇ ਆਪਣੀ ਰੋਟੀ ਸਾਡੇ ਸਿਰਕੇ ਵਿੱਚ ਡੁਬੋ ਲੈ।” ਇਸ ਲਈ ਰੂਥ ਕਾਮਿਆਂ ਦੇ ਨਾਲ ਹੀ ਬੈਠ ਗਈ। ਬੋਅਜ਼ ਨੇ ਉਸ ਨੂੰ ਕੁਝ ਭੁਜਿਆ ਹੋਇਆ ਅਨਾਜ ਦਿੱਤਾ। ਰੂਥ ਨੇ ਪੇਟ ਭਰਕੇ ਖਾਧਾ ਅਤੇ ਕੁਝ ਭੋਜਨ ਬਚ ਗਿਆ।

Psalm 69:21
ਉਨ੍ਹਾਂ ਨੇ ਮੈਨੂੰ ਭੋਜਨ ਬਦਲੇ ਜ਼ਹਿਰ ਦਿੱਤਾ। ਉਨ੍ਹਾਂ ਮੈਨੂੰ ਦਾਖਰਸ ਦੇ ਬਦਲੇ ਸਿਰਕਾ ਦਿੱਤਾ।

Proverbs 10:26
ਕਦੇ ਵੀ ਸੁਸਤ ਬੰਦੇ ਕੋਲੋਂ ਆਪਣਾ ਕੰਮ ਨਾ ਕਰਾਓ, ਕਿਉਂ ਕਿ ਉਹ ਤੁਹਾਨੂੰ ਤੁਹਾਡੇ ਮੂੰਹ ਵਿੱਚ ਸਿਰਕੇ ਵਾਂਗ ਜਾਂ ਅੱਖਾਂ ਵਿੱਚ ਧੂੰਆਂ ਪੈ ਜਾਣ ਵਾਂਗ, ਖਿਝਾਵੇਗਾ।

Proverbs 25:20
ਕਿਸੇ ਉਦਾਸ ਬੰਦੇ ਨੂੰ ਖੁਸ਼ੀ ਦੇ ਗੀਤ ਗਾਕੇ ਸੁਨਾਉਣਾ ਠੰਢ ਵਿੱਚ ਉਸ ਦੇ ਕੱਪੜੇ ਲਾਹੁਣ ਬਰਾਬਰ ਹੀ ਹੈ। ਇਹ ਸੱਟ ਉੱਤੇ ਸਿਰਕਾ ਪਾਉਣ ਵਾਂਗ ਹੈ।

Occurences : 6

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்