Base Word
יוֹנָדָב
Short DefinitionJonadab, the name of an Israelite and of a Rechabite
Long Definitiona son of Rechab, chief of the Rechabites, in the time of Jehu and Ahab
Derivationa form of H3082
International Phonetic Alphabetjo.n̪ɔːˈd̪ɔːb
IPA modjo̞w.nɑːˈdɑːv
Syllableyônādāb
Dictionyoh-naw-DAWB
Diction Modyoh-na-DAHV
UsageJonadab
Part of speechn-pr-m

2 Samuel 13:3
ਦਾਊਦ ਦੇ ਭਰਾ ਸਿਮਆਹ ਦਾ ਪੁੱਤਰ ਯੋਨਾਦਾਬ ਅਮਨੋਨ ਦਾ ਮਿੱਤਰ ਸੀ। ਯੋਨਾਦਾਬ ਬੜਾ ਚਤੁਰ ਮਨੁੱਖ ਸੀ।

2 Samuel 13:3
ਦਾਊਦ ਦੇ ਭਰਾ ਸਿਮਆਹ ਦਾ ਪੁੱਤਰ ਯੋਨਾਦਾਬ ਅਮਨੋਨ ਦਾ ਮਿੱਤਰ ਸੀ। ਯੋਨਾਦਾਬ ਬੜਾ ਚਤੁਰ ਮਨੁੱਖ ਸੀ।

2 Samuel 13:32
ਪਰ ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤਰ ਯੋਨਾਦਾਬ ਇਉਂ ਆਖਕੇ ਬੋਲਿਆ, “ਇਹ ਨਾ ਸੋਚੋ, ਪਾਤਸ਼ਾਹ ਦੇ ਸਾਰੇ ਹੀ ਰਾਜ ਪੁੱਤਰ ਮਾਰੇ ਗਏ ਸਨ, ਸਿਰਫ਼ ਅਮਨੋਨ ਦਾ ਕਤਲ ਹੋਇਆ ਹੈ। ਅਬਸ਼ਾਲੋਮ ਅਮਨੋਨ ਨੂੰ ਕਤਲ ਕਰਨ ਦੀ ਉਸ ਦਿਨ ਤੋਂ ਹੀ ਵਿਉਂਤ ਕਰ ਰਿਹਾ ਸੀ ਜਿਸ ਦਿਨ ਉਸ ਨੇ ਉਸਦੀ ਭੈਣ ਤਾਮਾਰ ਨਾਲ ਬਲਾਤਕਾਰ ਕੀਤਾ।

2 Samuel 13:35
ਤਾਂ ਯੋਨਾਦਾਬ ਨੇ ਦਾਊਦ ਪਾਤਸ਼ਾਹ ਨੂੰ ਕਿਹਾ, “ਵੇਖ! ਮੈਂ ਠੀਕ ਕਿਹਾ ਸੀ। ਕਿ ਪਾਤਸ਼ਾਹ ਦੇ ਰਾਜ-ਪੁੱਤਰ ਆ ਰਹੇ ਹਨ।”

Jeremiah 35:6
ਪਰ ਰੇਕਾਬੀ ਦੇ ਪਰਿਵਾਰ ਵਾਲਿਆਂ ਨੇ ਆਖਿਆ, “ਅਸੀਂ ਸ਼ਰਾਬ ਬਿਲਕੁਲ ਨਹੀਂ ਪੀਂਦੇ। ਅਸੀਂ ਇਹ ਕਦੇ ਨਹੀਂ ਪੀਤੀ ਕਿਉਂ ਕਿ ਸਾਡੇ ਪੁਰਖੇ ਯੋਨਾਦਾਬ ਸਪੁੱਤਰ ਰੇਕਾਬ ਨੇ ਸਾਨੂੰ ਇਹ ਆਦੇਸ਼ ਦਿੱਤਾ ਸੀ: ‘ਤੁਹਾਨੂੰ ਅਤੇ ਤੁਹਾਡੇ ਉਤਰਾਧਿਕਾਰੀਆਂ ਨੂੰ ਕਦੇ ਵੀ ਮੈ ਨਹੀਂ ਪੀਣੀ ਚਾਹੀਦੀ।

Jeremiah 35:10
“ਅਸੀਂ ਹਮੇਸ਼ਾ ਤੰਬੂਆਂ ਵਿੱਚ ਰਹੇ ਹਾਂ ਅਤੇ ਹਰ ਉਸ ਗੱਲ ਨੂੰ ਮੰਨਿਆ ਹੈ ਜਿਸ ਬਾਰੇ ਸਾਡੇ ਪੁਰਖੇ ਯੋਨਾਦਾਬ ਨੇ ਸਾਨੂੰ ਆਦੇਸ਼ ਦਿੱਤਾ ਸੀ।

Jeremiah 35:19
ਇਸ ਲਈ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, ਇੱਥੇ ਰੇਕਾਬ ਦੇ ਪੁੱਤਰ ਯੋਨਾਦਾਬ ਦਾ ਕੋਈ ਨਾ ਕੋਈ ਉੱਤਰਾਧਿਕਾਰੀ ਮੇਰੀ ਸੇਵਾ ਕਰਨ ਵਾਲਾ ਹਮੇਸ਼ਾ ਹੋਵੇਗਾ।’”

Occurences : 7

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்