Base Word
יוֹצָדָק
Short DefinitionJotsadak, an Israelite
Long Definitiongrandson of the high priest Hilkiah; son of the high priest Seraiah; and father of the high priest Joshua; he never attained the office of high priest himself because he was carried captive to Babylon by Nebuchadnezzar
Derivationa form of H3087
International Phonetic Alphabetjo.t͡sˤɔːˈd̪ɔːk’
IPA modjo̞w.t͡sɑːˈdɑːk
Syllableyôṣādāq
Dictionyoh-tsaw-DAWK
Diction Modyoh-tsa-DAHK
UsageJozadak
Part of speechn-pr-m
Base Word
יוֹצָדָק
Short DefinitionJotsadak, an Israelite
Long Definitiongrandson of the high priest Hilkiah; son of the high priest Seraiah; and father of the high priest Joshua; he never attained the office of high priest himself because he was carried captive to Babylon by Nebuchadnezzar
Derivationa form of H3087
International Phonetic Alphabetjo.t͡sˤɔːˈd̪ɔːk’
IPA modjo̞w.t͡sɑːˈdɑːk
Syllableyôṣādāq
Dictionyoh-tsaw-DAWK
Diction Modyoh-tsa-DAHK
UsageJozadak
Part of speechn-pr-m

Ezra 3:2
ਤਦ ਯੋਸਾਦਾਕ ਦੇ ਪੁੱਤਰ ਯੇਸ਼ੂਆ ਅਤੇ ਉਸ ਦੇ ਨਾਲ ਦੇ ਜਾਜਕਾਂ ਅਤੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਸਮੇਤ ਉਸ ਦੇ ਭਰਾਵਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਜਗਵੇਦੀ ਉਸਾਰਨੀ ਸ਼ੁਰੂ ਕਰ ਦਿੱਤੀ ਤਾਂ ਜੋ ਉਹ ਇਸ ਉੱਪਰ ਹੋਮ ਦੀਆਂ ਬਲੀਆਂ ਚੜ੍ਹਾ ਸੱਕਣ। ਉਨ੍ਹਾਂ ਨੇ ਇਹ ਜਗਵੇਦੀ ਉਵੇਂ ਹੀ ਬਣਾਈ ਜਿਵੇਂ ਕਿ ਮੂਸਾ ਦੀ ਬਿਵਸਬਾ ਵਿੱਚ ਕਿਹਾ ਗਿਆ ਸੀ। ਮੂਸਾ ਪਰਮੇਸ਼ੁਰ ਦਾ ਖਾਸ ਸੇਵਕ ਸੀ।

Ezra 3:8
ਤਦ ਉਨ੍ਹਾਂ ਦੇ ਪਰਮੇਸ਼ੁਰ ਦੇ ਮੰਦਰ ਵਿੱਚ, ਜੋ ਕਿ ਯਰੂਸ਼ਲਮ ਵਿੱਚ ਹੈ, ਪਹੁੰਚਣ ਤੋਂ ਮਗਰੋਂ ਦੂਜੇ ਸਾਲ ਦੇ ਦੂਜੇ ਮਹੀਨੇ ਵਿੱਚ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਕ ਦੇ ਪੁੱਤਰ ਯੇਸ਼ੂਆ ਨੇ ਅਤੇ ਉਨ੍ਹਾਂ ਦੇ ਬਾਕੀ ਭਰਾ ਜਾਜਕਾਂ ਅਤੇ ਲੇਵੀਆਂ ਨੇ ਅਤੇ ਉਨ੍ਹਾਂ ਨੇ ਜੋ ਕੈਦ ਤੋਂ ਮੁੜ ਕੇ ਯਰੂਸ਼ਲਮ ਨੂੰ ਆਏ ਸਨ ਕੰਮ ਸ਼ੁਰੂ ਕੀਤਾ। ਲੇਵੀਆਂ ਨੂੰ ਜੋ 20 ਸਾਲਾਂ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ ਨੂੰ ਯਾਹਵੇਹ ਦੇ ਮੰਦਰ ਦੇ ਕੰਮ ਦੀ ਦੇਖ ਭਾਲ ਉੱਪਰ ਲੱਗਾਇਆ।

Ezra 5:2
ਤਦ ਸ਼ਮਲਤੀਏਲ ਦਾ ਪੁੱਤਰ ਜ਼ਰੂੱਬਾਬਲ ਅਤੇ ਯਸਾਦਾਕ ਦਾ ਪੁੱਤਰ ਯੇਸ਼ੂਆ ਉੱਠੇ ਅਤੇ ਮੰਦਰ ਨੂੰ ਜੋ ਯਰੂਸ਼ਲਮ ਵਿੱਚ ਸੀ, ਬਨਾਉਣ ਲੱਗੇ। ਪਰਮੇਸ਼ੁਰ ਦੇ ਸਾਰੇ ਨਬੀਆਂ ਨੇ ਉਨ੍ਹਾਂ ਨੂੰ ਸਹਾਰਾ ਦਿੱਤਾ।

Ezra 10:18
ਵਿਦੇਸ਼ੀ ਔਰਤਾਂ ਨਾਲ ਵਿਆਹੇ ਮਨੁੱਖਾਂ ਦੀ ਸੂਚੀ ਜਾਜਕਾਂ ਦੇ ਉੱਤਰਾਧਿਕਾਰੀਆਂ ਵਿੱਚੋਂ ਉਨ੍ਹਾਂ ਲੋਕਾਂ ਦੀ ਸੂਚੀ ਹੈ ਜਿਨ੍ਹਾਂ ਨੇ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾਏ ਸਨ: ਯੋਸਾਦਾਕ ਦੇ ਪੁੱਤਰ ਯੇਸ਼ੂਆ ਦੇ ਉੱਤਰਾਧਿਕਾਰੀਆਂ ਵਿੱਚੋਂ ਅਤੇ ਉਸ ਦੇ ਭਰਾਵਾਂ ਵਿੱਚੋਂ: ਮਅਸੇਯਾਹ, ਅਲੀਅਜ਼ਰ, ਯਰੀਬ ਅਤੇ ਗਦਲਯਾਹ,

Nehemiah 12:26
ਇਨ੍ਹਾਂ ਦਰਬਾਨਾਂ ਨੇ ਯੋਯਾਕੀਮ, ਯੇਸ਼ੂਆ ਦੇ ਪੁੱਤਰ, ਜੋ ਕਿ ਯੋਸਾਦਾਕ ਦਾ ਪੁੱਤਰ ਸੀ ਅਤੇ ਰਾਜਪਾਲ ਨਹਮਯਾਹ ਅਤੇ ਅਜ਼ਰਾ ਜਾਜਕ ਅਤੇ ਲਿਖਾਰੀ ਦੇ ਸਮੇਂ ਦੌਰਾਨ ਸੇਵਾ ਕੀਤੀ।

Occurences : 5

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்