Base Word
לֶמֶךְ
Short DefinitionLemek, the name of two antediluvian patriarchs
Long Definitionthe 5th lineal descendant from Cain, husband of Adah and Zillah, father of sons, Jabal, Jubal, and Tubal-cain, and daughter, Naamah
Derivationfrom an unused root of uncertain meaning
International Phonetic Alphabetlɛˈmɛk
IPA modlɛˈmɛχ
Syllablelemek
Dictionleh-MEK
Diction Modleh-MEK
UsageLamech
Part of speechn-pr-m

Genesis 4:18
ਹਨੋਕ ਦੇ ਇੱਕ ਪੁੱਤਰ ਹੋਇਆ ਜਿਸਦਾ ਨਾਮ ਈਰਾਦ ਸੀ। ਈਰਾਦ ਦੇ ਇੱਕ ਪੁੱਤਰ ਹੋਇਆ ਜਿਸਦਾ ਨਾਮ ਮਹੂਯਾਏਲ ਸੀ। ਮਹੂਯਾਏਲ ਦੇ ਇੱਕ ਪੁੱਤਰ ਹੋਇਆ ਜਿਸਦਾ ਨਾਮ ਮਹੂਯਾਏਲ ਸੀ। ਮਹੂਯਾਏਲ ਦੇ ਇੱਕ ਪੁੱਤਰ ਹੋਇਆ ਜਿਸਦਾ ਨਾਮ ਲਾਮਕ ਸੀ।

Genesis 4:19
ਲਾਮਕ ਨੇ ਦੋ ਔਰਤਾਂ ਨਾਲ ਸ਼ਾਦੀ ਕੀਤੀ। ਉਸਦੀ ਇੱਕ ਪਤਨੀ ਦਾ ਨਾਮ ਆਦਾਹ ਅਤੇ ਦੂਸਰੀ ਪਤਨੀ ਦਾ ਨਾਮ ਜ਼ਿੱਲਾਹ ਸੀ।

Genesis 4:23
ਲਾਮਕ ਨੇ ਆਪਣੀਆਂ ਪਤਨੀਆਂ ਨੂੰ ਆਖਿਆ: “ਆਦਾਹ ਤੇ ਜ਼ਿੱਲਾਹ, ਮੇਰੀ ਗੱਲ ਸੁਣੋ! ਲਾਮਕ ਦੀਓ ਪਤਨੀਓ ਮੇਰੀ ਗੱਲ ਸੁਣੋ! ਮੈਂ ਇੱਕ ਆਦਮੀ ਨੂੰ ਮਾਰ ਦਿੱਤਾ ਜਿਸਨੇ ਮੈਨੂੰ ਜ਼ਖਮੀ ਕੀਤਾ ਅਤੇ ਇੱਕ ਜਵਾਨ ਆਦਮੀ ਨੂੰ ਜਿਸਨੇ ਮੈਨੂੰ ਕੁਟਿਆ।

Genesis 4:23
ਲਾਮਕ ਨੇ ਆਪਣੀਆਂ ਪਤਨੀਆਂ ਨੂੰ ਆਖਿਆ: “ਆਦਾਹ ਤੇ ਜ਼ਿੱਲਾਹ, ਮੇਰੀ ਗੱਲ ਸੁਣੋ! ਲਾਮਕ ਦੀਓ ਪਤਨੀਓ ਮੇਰੀ ਗੱਲ ਸੁਣੋ! ਮੈਂ ਇੱਕ ਆਦਮੀ ਨੂੰ ਮਾਰ ਦਿੱਤਾ ਜਿਸਨੇ ਮੈਨੂੰ ਜ਼ਖਮੀ ਕੀਤਾ ਅਤੇ ਇੱਕ ਜਵਾਨ ਆਦਮੀ ਨੂੰ ਜਿਸਨੇ ਮੈਨੂੰ ਕੁਟਿਆ।

Genesis 4:24
ਕਇਨ ਨੂੰ ਮਾਰਨ ਦੀ ਸਜ਼ਾ ਬਹੁਤ ਵੱਡੀ ਸੀ! ਇਸ ਲਈ ਮੈਨੂੰ ਮਾਰਨ ਦੀ ਸਜ਼ਾ ਹੋਰ ਵੀ ਵਡੇਰੀ ਹੋਵੇਗੀ!”

Genesis 5:25
ਜਦੋਂ ਮਥੂਸਲਹ 187 ਵਰ੍ਹਿਆਂ ਦਾ ਸੀ, ਉਸ ਦੇ ਘਰ ਲਾਮਕ ਨਾਮ ਦਾ ਪੁੱਤਰ ਜਨਮਿਆ।

Genesis 5:26
ਲਾਮਕ ਦੇ ਜਨਮ ਤੋਂ ਬਾਅਦ ਮਥੂਸਲਹ 782 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।

Genesis 5:28
ਜਦੋਂ ਲਾਮਕ 182 ਵਰ੍ਹਿਆਂ ਦਾ ਸੀ, ਉਸ ਦੇ ਘਰ ਇੱਕ ਪੁੱਤਰ ਜਨਮਿਆ।

Genesis 5:30
ਨੂਹ ਦੇ ਜਨਮ ਤੋਂ ਬਾਅਦ ਲਾਮਕ 595 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।

Genesis 5:31
ਇਸ ਤਰ੍ਹਾਂ ਲਾਮਕ ਕੁੱਲ 777 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।

Occurences : 11

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்