Base Word | |
לֶקַח | |
Short Definition | properly, something received, i.e., (mentally) instruction (whether on the part of the teacher or hearer); also (in an active and sinister sense) inveiglement |
Long Definition | learning, teaching, insight |
Derivation | from H3947 |
International Phonetic Alphabet | lɛˈk’ɑħ |
IPA mod | lɛˈkɑχ |
Syllable | leqaḥ |
Diction | leh-KA |
Diction Mod | leh-KAHK |
Usage | doctrine, learning, fair speech |
Part of speech | n-m |
Deuteronomy 32:2
ਮੇਰੀਆਂ ਬਿਵਸਥਾ ਬਰੱਖਾ ਵਾਂਗ ਉਤਰਨਗੀਆਂ, ਜਿਵੇਂ ਧਰਤੀ ਉੱਤੇ ਧੁੰਦ ਡਿੱਗਦੀ ਹੈ, ਜਿਵੇਂ ਕੋਮਲ ਘਾਹ ਉੱਤੇ ਮੀਂਹ ਪੈਂਦਾ ਹੈ, ਜਿਵੇਂ ਹਰੇ ਪੌਦਿਆਂ ਉੱਤੇ ਮੀਂਹ ਪੈਦਾ ਹੈ।
Job 11:4
ਅੱਯੂਬ ਤੂੰ ਪਰਮੇਸ਼ੁਰ ਨੂੰ ਆਖਦਾ ਹੈ ਮੇਰੀਆਂ ਦਲੀਲਾਂ ਠੀਕ ਨੇ ਤੇ ਤੁਸੀਂ ਦੇਖ ਸੱਕਦੇ ਹੋ ਕਿ ਮੈਂ ਸ਼ੁੱਧ ਹਾਂ।
Proverbs 1:5
ਸਿਆਣੇ ਆਦਮੀਆਂ ਨੂੰ ਸੁਣਕੇ ਆਪਣਾ ਗਿਆਨ ਵੱਧਾਉਣ ਦਿਓ ਅਤੇ ਸਿੱਖੇ ਹੋਇਆਂ ਆਦਮੀਆਂ ਨੂੰ ਆਪਣੇ ਰਾਹ ਦਾ ਸਹੀ ਨਿਰਦੇਸ਼ਨ ਹਾਸਿਲ ਕਰਨ ਦਿਓ।
Proverbs 4:2
ਮੈਂ ਤੁਹਾਨੂੰ ਇੱਕ ਚੰਗਾ ਸਬਕ ਦਿੰਦਾ ਹਾਂ। ਮੇਰੀਆਂ ਸਿੱਖਿਆਵਾਂ ਨੂੰ ਨਾ ਵਿਸਾਰੋ।
Proverbs 7:21
ਔਰਤ ਨੇ ਉਸ ਨੌਜਵਾਨ ਨੂੰ ਆਪਣੀ ਚੰਚਲਤਾ ਨਾਲ ਭਰਮਾਇਆ, ਉਸ ਨੇ ਉਸ ਨੂੰ ਆਪਣੇ ਕੂਲੇ ਸ਼ਬਦਾਂ ਨਾਲ ਬਹਿਕਾਇਆ।
Proverbs 9:9
ਕਿਸੇ ਸਿਆਣੇ ਬੰਦੇ ਨੂੰ ਸਿੱਖਿਆ ਦੇਵੋ ਅਤੇ ਉਹ ਹੋਰ ਸਿਆਣਾ ਬਣ ਜਾਵੇਗਾ। ਜੇ ਤੁਸੀਂ ਕਿਸੇ ਸਿੱਖਿਆ ਪ੍ਰਾਪਤ ਬੰਦੇ ਨੂੰ ਸਿੱਖਿਆ ਦੇਵੋਂਗੇ, ਅਤੇ ਉਹ ਆਪਣਾ ਗਿਆਨ ਵੱਧਾਅ ਲਵੇਗਾ।
Proverbs 16:21
ਜਿਹੜਾ ਵਿਅਕਤੀ ਸਿਆਣਪਤਾ ਨਾਲ ਸੋਚੇ ਦੂਰਦਰਿਸ਼ਟੀ ਪ੍ਰਾਪਤ ਕਰਨ ਲਈ ਸੂਝਵਾਨ ਬਣਾਇਆ ਜਾਵੇਗਾ, ਅਤੇ ਮਨਭਾਉਂਦਾ ਉਪਦੇਸ਼ ਹੋਰ ਵੀ ਪ੍ਰੇਰਣਾਮਈ ਹੈ।
Proverbs 16:23
ਸਿਆਣੇ ਬੰਦੇ ਦਾ ਦਿਲ ਉਸ ਦੇ ਉਪਦੇਸ਼ ਤੇ ਕਾਬੂ ਰੱਖਦਾ ਹੈ ਅਤੇ ਉਹ ਉਸ ਦੇ ਸ਼ਬਦਾਂ ਨੂੰ ਬਹੁਤ ਹੀ ਪ੍ਰੇਰਣਾਮਈ ਬਣਾਉਂਦਾ ਹੈ।
Isaiah 29:24
ਇਨ੍ਹਾਂ ਲੋਕਾਂ ਵਿੱਚੋਂ ਬਹੁਤਿਆਂ ਨੇ ਇਹ ਗੱਲ ਨਹੀਂ ਸਮਝੀ ਇਸ ਲਈ ਉਨ੍ਹਾਂ ਨੇ ਮੰਦੇ ਅਮਲ ਕੀਤੇ। ਇਨ੍ਹਾਂ ਲੋਕਾਂ ਨੇ ਸਮਝਿਆ ਨਹੀਂ ਸੀ ਪਰ ਉਹ ਆਪਣਾ ਸਬਕ ਸਿਖਣਗੇ।”
Occurences : 9
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்