Base Word
מְרָרִי
Short DefinitionMerari, an Israelite
Long Definitionthe 3rd son of Levi and head of a Levitical family
Derivationfrom H4843; bitter
International Phonetic Alphabetmɛ̆.rɔːˈrɪi̯
IPA modmɛ̆.ʁɑːˈʁiː
Syllablemĕrārî
Dictionmeh-raw-REE
Diction Modmeh-ra-REE
UsageMerari
Part of speechn-pr-m

Genesis 46:11
ਲੇਵੀ ਦੇ ਪੁੱਤਰ ਸਨ ਗੇਰਸ਼ੋਨ, ਕਹਾਥ ਅਤੇ ਮਰਾਰੀ।

Exodus 6:16
ਲੇਵੀ 137 ਵਰ੍ਹੇ ਜੀਵਿਆ। ਲੇਵੀ ਦੇ ਪੁੱਤਰ ਸਨ, ਗੇਰਸ਼ੋਨ, ਕਹਾਥ ਅਤੇ ਮਰਾਰੀ।

Exodus 6:19
ਮਰਾਰੀ ਦੇ ਪੁੱਤਰ ਸਨ ਮਹਲੀ ਅਤੇ ਮੂਸ਼ੀ। ਇਹ ਸਾਰੇ ਪਰਿਵਾਰ ਇਸਰਾਏਲ ਦੇ ਪੁੱਤਰ ਲੇਵੀ ਤੋਂ ਸਨ।

Numbers 3:17
ਲੇਵੀ ਦੇ ਤਿੰਨ ਪੁੱਤਰ ਸਨ। ਉਨ੍ਹਾਂ ਦੇ ਨਾਮ ਸਨ: ਗੇਰਸ਼ੋਨ, ਕਾਹਥ, ਅਤੇ ਮਰਾਰੀ।

Numbers 3:20
ਮਰਾਰੀ ਪਰਿਵਾਰ-ਸਮੂਹ ਸਨ: ਮਹਲੀ ਅਤੇ ਮੂਸ਼ੀ। ਇਹ ਪਰਿਵਾਰ ਹਨ ਜਿਹੜੇ ਲੇਵੀ ਦੇ ਪਰਿਵਾਰ-ਸਮੂਹ ਦੇ ਸਨ।

Numbers 3:33
ਮਹਲੀ ਅਤੇ ਮੂਸ਼ੀ ਦੇ ਪਰਿਵਾਰ-ਸਮੂਹ ਮਰਾਰੀ ਪਰਿਵਾਰ ਨਾਲ ਸੰਬੰਧਿਤ ਸਨ। ਮਹਲੀ ਪਰਿਵਾਰ-ਸਮੂਹ ਵਿੱਚ 6,200 ਆਦਮੀ ਅਤੇ ਇੱਕ ਮਹੀਨੇ ਜਾਂ ਵਡੇਰੀ ਉਮਰ ਦੇ ਮੁੰਡੇ ਸਨ।

Numbers 3:33
ਮਹਲੀ ਅਤੇ ਮੂਸ਼ੀ ਦੇ ਪਰਿਵਾਰ-ਸਮੂਹ ਮਰਾਰੀ ਪਰਿਵਾਰ ਨਾਲ ਸੰਬੰਧਿਤ ਸਨ। ਮਹਲੀ ਪਰਿਵਾਰ-ਸਮੂਹ ਵਿੱਚ 6,200 ਆਦਮੀ ਅਤੇ ਇੱਕ ਮਹੀਨੇ ਜਾਂ ਵਡੇਰੀ ਉਮਰ ਦੇ ਮੁੰਡੇ ਸਨ।

Numbers 3:35
ਮਰਾਰੀ ਪਰਿਵਾਰ-ਸਮੂਹ ਦਾ ਆਗੂ ਅਬੀਹਾਯਿਲ ਦਾ ਪੁੱਤਰ ਸੂਰੀਏਲ ਸੀ। ਇਹ ਪਰਿਵਾਰ-ਸਮੂਹ ਪਵਿੱਤਰ ਤੰਬੂ ਦੇ ਉੱਤਰ ਵਾਲੇ ਪਾਸੇ ਡੇਰਾ ਲਾਉਣ ਵਾਲਾ ਸੀ।

Numbers 3:36
ਮਰਾਰੀ ਪਰਿਵਾਰ ਦੇ ਲੋਕਾਂ ਨੂੰ ਪਵਿੱਤਰ ਤੰਬੂ ਦੇ ਫ਼ਰੇਮਾ ਦੀ ਸਾਂਭ-ਸੰਭਾਲ ਦਾ ਕੰਮ ਦਿੱਤਾ ਗਿਆ ਸੀ। ਉਹ ਸਾਰੀਆਂ ਬਰੇਸਾ, ਥੜਿਆ ਥੰਮੀਆ ਅਤੇ ਉਸ ਹਰ ਚੀਜ਼ ਦੀ ਸਾਂਭ-ਸੰਭਾਲ ਕਰਦੇ ਸਨ ਜਿਹੜੀ ਪਵਿੱਤਰ ਤੰਬੂ ਦੇ ਫ਼ਰੇਮਾ ਨਾਲ ਵਰਤੀ ਜਾਂਦੀ ਸੀ।

Numbers 4:29
ਮਰਾਰੀ ਪਰਿਵਾਰ ਦੇ ਕੰਮ “ਮਰਾਰੀ ਪਰਿਵਾਰ-ਸਮੂਹ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਦੇ ਸਾਰੇ ਆਦਮੀਆ ਦੀ ਗਿਣਤੀ ਕਰ।

Occurences : 39

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்