Base Word | |
עָיֵף | |
Short Definition | languid |
Long Definition | faint, exhausted, weary |
Derivation | from H5888 |
International Phonetic Alphabet | ʕɔːˈjep |
IPA mod | ʕɑːˈjef |
Syllable | ʿāyēp |
Diction | aw-YAPE |
Diction Mod | ah-YAFE |
Usage | faint, thirsty, weary |
Part of speech | a |
Genesis 25:29
ਇੱਕ ਦਿਨ, ਏਸਾਓ ਸ਼ਿਕਾਰ ਤੋਂ ਵਾਪਸ ਆਇਆ। ਉਹ ਥੱਕਿਆ ਹੋਇਆ ਅਤੇ ਭੁੱਖਾ ਸੀ। ਯਾਕੂਬ ਫ਼ਲੀਆਂ ਰਿੰਨ੍ਹ ਰਿਹਾ ਸੀ।
Genesis 25:30
ਇਸ ਲਈ ਏਸਾਓ ਨੇ ਯਾਕੂਬ ਨੂੰ ਕਿਹਾ, “ਮੈਂ ਬਹੁਤ ਭੁੱਖਾ ਹਾਂ। ਮੈਨੂੰ ਉਨ੍ਹਾਂ ਲਾਲ ਫ਼ਲੀਆਂ ਵਿੱਚੋਂ ਥੋੜੀਆਂ ਜਿਹੀਆਂ ਦੇ।” (ਇਹੀ ਕਾਰਣ ਹੈ ਕਿ ਲੋਕ ਉਸ ਨੂੰ ਅਦੋਮ ਸੱਦਦੇ ਹਨ।)
Deuteronomy 25:18
ਅਮਾਲੇਕੀ ਪਰਮੇਸ਼ੁਰ ਦਾ ਆਦਰ ਨਹੀਂ ਕਰਦੇ ਸਨ। ਉਨ੍ਹਾਂ ਨੇ ਤੁਹਾਡੇ ਉੱਤੇ ਉਦੋਂ ਹਮਲਾ ਕੀਤਾ ਜਦੋਂ ਤੁਸੀਂ ਕਮਜ਼ੋਰ ਅਤੇ ਥੱਕੇ ਹੋਏ ਸੀ। ਉਨ੍ਹਾਂ ਨੇ ਤੁਹਾਡੇ ਉਨ੍ਹਾਂ ਸਮੂਹ ਲੋਕਾਂ ਨੂੰ ਮਾਰ ਦਿੱਤਾ ਜਿਹੜੇ ਸੁਸਤ ਸਨ ਅਤੇ ਸਭ ਦੇ ਪਿੱਛੇ ਤੁਰ ਰਹੇ ਸਨ।
Judges 8:4
ਗਿਦਾਊਨ ਦੋ ਮਿਦਯਾਨ ਰਾਜਿਆਂ ਨੂੰ ਫ਼ੜਦਾ ਹੈ ਫ਼ੇਰ ਗਿਦਾਊਨ ਅਤੇ ਉਸ ਦੇ 300 ਆਦਮੀ ਯਰਦਨ ਦਰਿਆ ਕੰਢੇ ਆਏ ਅਤੇ ਦੂਸਰੇ ਪਾਸੇ ਚੱਲੇ ਗਏ। ਪਰ ਉਹ ਥੱਕੇ ਹੋਏ ਸਨ ਪਰ ਫ਼ੇਰ ਵੀ ਉਨ੍ਹਾਂ ਨੇ ਆਪਣੇ ਦੁਸ਼ਮਣਾਂ ਦਾ ਪਿੱਛਾ ਕਰਨਾ ਜਾਰੀ ਰੱਖਿਆ।
Judges 8:5
ਗਿਦਾਊਨ ਨੇ ਸੁੱਕੋਥ ਦੇ ਲੋਕਾਂ ਨੂੰ ਆਖਿਆ, “ਮੇਰੇ ਸਿਪਾਹੀਆਂ ਨੂੰ ਖਾਣ ਲਈ ਕੁਝ ਦਿਉ, ਉਹ ਬਹੁਤ ਥੱਕੇ ਹੋਏ ਹਨ। ਅਸੀਂ ਹਾਲੇ ਵੀ ਮਿਦਯਾਨ ਦੇ ਰਾਜਿਆਂ ਜ਼ਬਾਹ ਅਤੇ ਸਲਮੁੰਨਾ ਦਾ ਪਿੱਛਾ ਕਰ ਰਹੇ ਹਾਂ।”
2 Samuel 16:14
ਦਾਊਦ ਪਾਤਸ਼ਾਹ ਅਤੇ ਉਸ ਦੇ ਸਾਰੇ ਆਦਮੀ ਯਰਦਨ ਦਰਿਆ ਤੇ ਪੁੱਜੇ ਤੇ ਉਸ ਵਕਤ ਉਹ ਬੜੇ ਥੱਕੇ ਹੋਏ ਸਨ। ਇਸ ਲਈ ਉੱਥੇ ਰੁਕ ਕੇ ਉਨ੍ਹਾਂ ਨੇ ਬੋੜੀ ਦੇਰ ਅਰਾਮ ਕਰਕੇ ਥੋੜਾ ਸਾਹ ਲਿਆ।
Job 22:7
ਹੋ ਸੱਕਦਾ ਹੈ ਕਿ ਤੂੰ ਬੱਕੇ ਹਾਰੇ ਤੇ ਭੁੱਖੇ ਲੋਕਾਂ ਨੂੰ ਪਾਣੀ ਅਤੇ ਭੋਜਨ ਨਾ ਦਿੱਤਾ ਹੋਵੇ।
Psalm 63:1
ਦਾਊਦ ਦਾ ਉਸ ਵੇਲੇ ਦਾ ਇੱਕ ਗੀਤ ਜਦੋਂ ਉਹ ਯਹੂਦਾਹ ਦੇ ਮਾਰੂਥਲ ਵਿੱਚ ਸੀ। ਹੇ ਪਰਮੇਸ਼ੁਰ, ਤੁਸੀਂ ਮੇਰੇ ਪਰਮੇਸ਼ੁਰ ਹੋ। ਮੈਂ ਬੇਸਬਰੀ ਨਾਲ ਤੁਹਾਡਾ ਇੰਤਜ਼ਾਰ ਕਰ ਰਿਹਾ ਹਾਂ। ਮੇਰੀ ਰੂਹ ਅਤੇ ਮੇਰਾ ਸ਼ਰੀਰ ਤੁਹਾਡੇ ਪਿਆਸੇ ਹਨ, ਜਿਵੇਂ ਬੰਜਰ ਜ਼ਮੀਨ ਪਾਣੀ ਤੋਂ ਬਿਨਾ ਹੁੰਦੀ ਹੈ।
Psalm 143:6
ਯਹੋਵਾਹ, ਮੈਂ ਹੱਥ ਉਤਾਂਹ ਚੁੱਕਦਾ ਹਾਂ ਅਤੇ ਤੁਹਾਨੂੰ ਪ੍ਰਾਰਥਨਾ ਕਰਦਾ ਹਾਂ। ਮੈਂ ਤੁਹਾਡੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ। ਜਿਵੇਂ ਖੁਸ਼ਕ ਧਰਤੀ ਵਰੱਖਾ ਦਾ ਇੰਤਜ਼ਾਰ ਕਰਦੀ ਹੈ।
Occurences : 17
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்