Base Word
עָמֹק
Short Definitiondeep (literally or figuratively)
Long Definitiondeep, mysterious, depths
Derivationfrom H6009
International Phonetic Alphabetʕɔːˈmok’
IPA modʕɑːˈmo̞wk
Syllableʿāmōq
Dictionaw-MOKE
Diction Modah-MOKE
Usage(× exceeding) deep (thing)
Part of speecha

Leviticus 13:3
ਜਾਜਕ ਨੂੰ ਉਸ ਬੰਦੇ ਦੀ ਚਮੜੀ ਉਤਲੇ ਫ਼ੋੜੇ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ। ਜੇ ਫ਼ੋੜੇ ਦਾ ਵਾਲ ਚਿੱਟਾ ਹੋ ਗਿਆ ਹੈ ਅਤੇ ਜੇ ਫ਼ੋੜਾ ਉਸ ਬੰਦੇ ਦੀ ਚਮੜੀ ਨਾਲ ਡੂੰਘਾ ਨਜ਼ਰ ਆਉਂਦਾ ਹੈ, ਤਾਂ ਇਹ ਕੋੜ੍ਹ ਦੀ ਬਿਮਾਰੀ ਹੈ। ਉਸ ਬੰਦੇ ਨੂੰ ਧਿਆਨ ਨਾਲ ਦੇਖਣ ਤੋਂ ਬਾਅਦ, ਜਾਜਕ ਨੂੰ ਇਹ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਬੰਦਾ ਪਲੀਤ ਹੈ।

Leviticus 13:4
“ਜੇਕਰ ਕਿਸੇ ਬੰਦੇ ਦੀ ਚਮੜੀ ਉੱਤੇ ਚਿੱਟਾ ਨਿਸ਼ਾਨ ਹੈ ਅਤੇ ਇਹ ਚਮੜੀ ਨਾਲੋਂ ਡੂੰਘਾ ਦਿਖਾਈ ਦਿੰਦਾ ਅਤੇ ਧੱਬੇ ਵਿੱਚਲੇ ਵਾਲ ਚਿੱਟੇ ਨਹੀਂ ਹੋਏ। ਜੇ ਇਹ ਸੱਚ ਹੈ, ਜਾਜਕ ਨੂੰ, ਉਸ ਨੂੰ ਸੱਤਾਂ ਦਿਨਾਂ ਲਈ ਹੋਰਨਾਂ ਲੋਕਾਂ ਤੋਂ ਵੱਖ ਕਰ ਦੇਣਾ ਚਾਹੀਦਾ ਹੈ।

Leviticus 13:25

Leviticus 13:30
ਜਾਜਕ ਨੂੰ ਇਸ ਬੁਰੇ ਅਸਰ ਦਾ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇ ਲੱਗੇ ਕਿ ਇਹ ਚਮੜੀ ਤੋਂ ਗਹਿਰਾ ਦਿਖਾਈ ਦਿੰਦਾ ਹੈ ਅਤੇ ਜੇ ਇਸ ਵਿੱਚਲੇ ਵਾਲ ਪਤਲੇ ਤੇ ਪੀਲੇ ਹਨ ਉਸ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਵਿਅਕਤੀ ਨਾਪਾਕ ਹੈ। ਇਹ ਇੱਕ ਮੰਦਾ ਰੋਗ ਹੈ। ਇਹ ਸਿਰ ਜਾਂ ਦਾਢ਼ੀ ਉੱਤੇ ਛੂਤ ਦੀ ਇੱਕ ਭੈੜੀ ਸਥਿਤੀ ਹੈ।

Leviticus 13:31
ਜੇ ਬਿਮਾਰੀ ਚਮੜੀ ਤੋਂ ਡੂੰਘੇਰੀ ਦਿਖਾਈ ਨਹੀਂ ਦਿੰਦੀ, ਪਰ ਇਸ ਵਿੱਚ ਕੋਈ ਕਾਲਾ ਵਾਲ ਨਹੀਂ ਹੈ, ਤਾਂ ਜਾਜਕ ਨੂੰ ਉਸ ਬੰਦੇ ਨੂੰ ਸੱਤ ਦਿਨਾਂ ਲਈ ਵੱਖ ਕਰ ਦੇਣਾ ਚਾਹੀਦਾ ਹੈ।

Leviticus 13:32
ਸੱਤਵੇਂ ਦਿਨ ਜਾਜਕ ਨੂੰ ਛੂਤ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ। ਜੇ ਬਿਮਾਰੀ ਹੋਰ ਨਹੀਂ ਵੱਧੀ ਅਤੇ ਇਸ ਵਿੱਚ ਪੀਲੇ ਵਾਲ ਨਹੀਂ ਉੱਗੇ ਹੋਏ ਅਤੇ ਬਿਮਾਰੀ ਚਮੜੀ ਤੋਂ ਡੂੰਘੇਰੀ ਨਹੀਂ ਜਾਪਦੀ,

Leviticus 13:34
ਸੱਤਵੇਂ ਦਿਨ ਉਸ ਨੂੰ ਬਿਮਾਰੀ ਦਾ ਹੋਰ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇ ਬਿਮਾਰੀ ਚਮੜੀ ਉੱਤੇ ਹੋਰ ਨਹੀਂ ਫ਼ੈਲੀ ਅਤੇ ਇਹ ਚਮੜੀ ਨਾਲੋਂ ਗਹਿਰੀ ਨਹੀਂ ਦਿਖਾਈ ਦਿੰਦੀ, ਉਸ ਨੂੰ ਐਲਾਨ ਕਰਨਾ ਚਾਹੀਦਾ ਕਿ ਬੰਦਾ ਪਾਕ ਹੈ। ਫ਼ੇਰ ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਉਹ ਪਾਕ ਹੋ ਜਾਵੇਗਾ।

Job 11:8
ਤੂੰ ਉਸ ਬਾਰੇ ਕੁਝ ਵੀ ਨਹੀਂ ਕਰ ਸੱਕਦਾ ਜੋ ਉੱਪਰ ਸਵਰਗ ਵਿੱਚ ਹੈ! ਤੂੰ ਮੌਤ ਦੇ ਸਥਾਨ ਬਾਰੇ ਕੁਝ ਵੀ ਨਹੀਂ ਜਾਣਦਾ।

Job 12:22
ਪਰਮੇਸ਼ੁਰ ਸਭ ਦੇ ਗੁਪਤ ਭੇਤਾਂ ਨੂੰ ਜਾਣਦਾ ਹੈ। ਉਹ ਉਨ੍ਹਾਂ ਥਾਵਾਂ ਤੇ ਰੋਸ਼ਨੀ ਭੇਜਦਾ ਹੈ ਜਿਹੜੀਆਂ ਮੌਤ ਵਾਂਗਰਾਂ ਹਨੇਰੀਆਂ ਨੇ।

Psalm 64:6
ਉਨ੍ਹਾਂ ਨੇ ਆਪਣੇ ਫ਼ੰਦੇ ਛੁਪਾਏ ਹੋਏ ਹਨ, ਉਹ ਆਪਣੇ ਸ਼ਿਕਾਰ ਨੂੰ ਲੱਭ ਰਹੇ ਹਨ।” ਲੋਕ ਬਹੁਤ ਚਾਲਬਾਜ਼ ਹੋ ਸੱਕਦੇ ਹਨ, ਇਹ ਜਾਨਣਾ ਬਹੁਤ ਮੁਸ਼ਕਿਲ ਹੈ ਕਿ ਉਹ ਕਿਸ ਬਾਰੇ ਸੋਚ ਰਹੇ ਹਨ।

Occurences : 17

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்