Base Word | |
שָׁתַק | |
Short Definition | to subside |
Long Definition | (Qal) to be quiet, be silent |
Derivation | a primitive root |
International Phonetic Alphabet | ʃɔːˈt̪ɑk’ |
IPA mod | ʃɑːˈtɑk |
Syllable | šātaq |
Diction | shaw-TAHK |
Diction Mod | sha-TAHK |
Usage | be calm, cease, be quiet |
Part of speech | v |
Psalm 107:30
ਜਹਾਜ਼ੀ ਬਹੁਤ ਪ੍ਰਸੰਨ ਸਨ ਕਿ ਸਮੁੰਦਰ ਸ਼ਾਂਤ ਸੀ। ਅਤੇ ਪਰਮੇਸ਼ੁਰ ਨੇ ਸੁਰੱਖਿਆ ਨਾਲ ਉਸ ਥਾਂ ਤੱਕ ਉਨ੍ਹਾਂ ਦੀ ਅਗਵਾਈ ਕੀਤੀ ਜਿੱਥੇ ਉਹ ਜਾਣਾ ਚਾਹੁੰਦੇ ਸਨ।
Proverbs 26:20
ਜੇ ਅੱਗ ਵਿੱਚ ਲੱਕੜਾਂ ਨਹੀਂ, ਤਾਂ ਅੱਗ ਬੁਝ ਜਾਵੇਗੀ। ਇਸੇ ਤਰ੍ਹਾਂ ਚੁਗਲੀ ਤੋਂ ਬਿਨਾਂ ਝਗੜਾ ਮੁੱਕ ਜਾਂਦਾ ਹੈ।
Jonah 1:11
ਸਮੁੰਦਰ ਵਿੱਚ ਲਹਿਰਾਂ ਅਤੇ ਹਵਾ ਹੋਰ ਵੀ ਭਿਅੰਕਰ ਹੁੰਦੀਆਂ ਜਾ ਰਹੀਆਂ ਸਨ। ਤਾਂ ਆਦਮੀਆਂ ਨੇ ਯੂਨਾਹ ਨੂੰ ਆਖਿਆ, “ਅਸੀਂ ਹੁਣ ਆਪਣੇ ਬਚਾਓ ਲਈ ਕੀ ਕਰੀਏ? ਅਸੀਂ ਸਮੁੰਦਰ ਨੂੰ ਸਾਂਤ ਕਰਨ ਦੀ ਖਾਤਰ ਤੇਰੇ ਨਾਲ ਕੀ ਕਰੀਏ।”
Jonah 1:12
ਯੂਨਾਹ ਨੇ ਉਨ੍ਹਾਂ ਨੂੰ ਆਖਿਆ, “ਮੈਂ ਜਾਣਦਾ ਹਾਂ ਕਿ ਮੈਂ ਕੁਝ ਗ਼ਲਤ ਕੀਤਾ ਹੈ ਅਤੇ ਜਿਸ ਕਾਰਣ ਸਮੁੰਦਰ ਵਿੱਚ ਤੂਫ਼ਾਨ ਆਇਆ। ਇਸ ਲਈ ਤੁਸੀਂ ਮੈਨੂੰ ਸਮੁੰਦਰ ਵਿੱਚ ਸੁੱਟ ਦੇਵੋ, ਫ਼ਿਰ ਇਹ ਸ਼ਾਂਤ ਹੋ ਜਾਵੇਗਾ।”
Occurences : 4
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்