1 Chronicles 1 - PUNJABI (Tamil)

1 ਆਦਮ ਤੋਂ ਨੂਹ ਤੀਕ ਘਰਾਣੇ ਦਾ ਇਤਹਾਸ ਆਦਮ ਉਪਰੰਤ ਉਸਦੀ ਵੰਸ਼ ਦੇ ਅਗਲੇ ਉੱਤਰਾਧਿਕਾਰੀ ਸਨ ਸੇਥ, ਅਨੋਸ਼, ਕੇਨਾਨ, ਮਹਲਲੇਲ, ਯਰਦ, ਹਨੋਕ, ਮਥੂਸ਼ਲਹ, ਲਾਮਕ, ਨੂਹ!ஆதாம், சேத், ஏனோஸ்,

4 ਸ਼ੇਮ, ਹਾਮ ਤੇ ਯਾਫ਼ਥ ਨੂਹ ਦੇ ਪੁੱਤਰ ਸਨ।நோவா, சேம், காம், யாப்பேத்,

5 ਯਾਫ਼ਥ ਦੇ ਉੱਤਰਾਧਿਕਾਰੀ ਗੋਮਰ, ਮਾਗੋਗ, ਮਾਦਈ, ਯਾਵਾਨ, ਤੁਬਲ, ਮਸ਼ਕ ਅਤੇ ਤੀਰਾਸ ਅਗੋਂ ਯਾਫ਼ਥ ਦੇ ਪੁੱਤਰ ਸਨ।யாப்பேத்தின் குமாரர், கோமேர், மாகோகு, மாதாய், யாவான், தூபால், மேசேக்கு, தீராஸ் என்பவர்கள்.

6 ਅਤੇ ਗੋਮਰ ਦੇ ਪੁੱਤਰ ਸਨ ਅਸ਼ਕਨਜ਼, ਰੀਫਥ ਅਤੇ ਤੋਂਗਰਮਾਹ।கோமரின் குமாரர், அஸ்கினாஸ், ரீப்பாத்து, தொகர்மா என்பவர்கள்.

7 ਯਾਵਾਨ ਦੇ ਪੁੱਤਰ ਅਲੀਸ਼ਾਹ, ਤਰਸ਼ੀਸ਼, ਕਿੱਤੀਮ ਅਤੇ ਦੋਦਾਨੀਮ ਸਨ।யாவானின் குமாரர், எலிசா, தர்ஷீஸ்,

8 ਹਾਮ ਦੇ ਉੱਤਰਾਧਿਕਾਰੀ ਹਾਮ ਦੇ ਪੁੱਤਰ ਸਨ ਕੂਸ਼, ਮਿਸਰਯਿਮ, ਪੂਟ ਅਤੇ ਕਨਾਨ।கித்தீம், தொதானீம் என்பவர்கள். காமின் குமாரர், கூஷ், மிஸ்ராயீம், பூத், கானான் என்பவர்கள்.

9 ਅਤੇ ਕੂਸ਼ ਦੇ ਪੁੱਤਰ ਸਬਾ, ਹਵੀਲਾਹ, ਸਬਤਾ, ਰਅਮਾਹ, ਅਤੇ ਸਬਤਕਾ ਸਨ। ਅਤੇ ਰਅਮਾਹ ਦੇ ਪੁੱਤਰ ਸ਼ਬਾ ਅਤੇ ਦਦਾਨ ਸਨ।கூஷின் குமாரர், சேபா, விலா, சப்தா, ராமா, சப்திகா என்பவர்கள்; ராமாவின் குமாரர், சேபா, திதான் என்பவர்கள்.

10 ਅਤੇ ਕੂਸ਼ ਦੇ ਉੱਤਰਾਧਿਕਾਰੀਆਂ ਚੋ ਨਿਮਰੋਦ ਜੰਮਿਆ ਜੋ ਕਿ ਧਰਤੀ ਦਾ ਸਭ ਤੋਂ ਤਾਕਤਵਰ ਤੇ ਬਹਾਦੁਰ ਸਿਪਾਹੀ ਹੋਇਆ।கூஷ் நிம்ரோதைப் பெற்றான்; இவன் பூமியிலே பராக்கிரமசாலியானான்.

11 ਮਿਸਰਯਿਮ (ਮਿਸਰੀ) ਲੂਦੀਮ, ਅਨਾਮ, ਲਹਾਬੀਮ ਅਤੇ ਨਫ਼ਤੂਹੀਮ ਦਾ।மிஸ்ராயீம் லூதீமியரையும், ஆனாமியரையும், லெகாபியரையும், நப்தூகியரையும்,

12 ਪਤਰੁਸੀਮ, ਕਸਲੁਹੀਮ ਅਤੇ ਕਫ਼ਤੋਰੀਮ ਦਾ ਪਿਤਾ ਸੀ। (ਫ਼ਲਿਸਤੀ ਕਸਲੁਹੀਮ ਚੋ ਪੈਦਾ ਹੋਏ।)பத்ரூசியரையும், பெலிஸ்தரைப் பெற்ற கஸ்லூகியரையும், கப்தோரியரையும் பெற்றான்.

13 ਸੀਦੋਨ ਦਾ ਪਿਤਾ ਕਨਾਨ ਸੀ। ਉਹ ਕਨਾਨ ਦਾ ਪਹਿਲੋਠਾ ਪੁੱਤਰ ਸੀ। ਕਨਾਨ ਹੇਬੀਆਂ ਦਾ ਵੀ ਪਿਤਾ ਸੀ।கானான் தன் மூத்தமகனாகிய சீதோனையும், கேத்தையும்,

14 ਅਤੇ ਯਬੂਸੀ, ਅਮੋਰੀ ਗਿਰਗਾਸ਼ੀ ਲੋਕ,எபூசியரையும், மோரியாயும், கிர்காசியரையும்,

15 ਹਿੱਵੀ ਅਤੇ ਅਰਕੀ ਅਤੇ ਸੀਨੀ ਲੋਕஏவியரையும், அர்கீயரையும், சீநியரையும்,

16 ਅਤੇ ਅਰਵਾਦੀ, ਸਮਾਰੀ ਅਤੇ ਹਮਾਥੀ।அர்வாதியரையும், செமரியரையும், காமாத்தியரையும் பெற்றான்.

17 ਸ਼ੇਮ ਦੇ ਉੱਤਰਾਧਿਕਾਰੀ ਸ਼ੇਮ ਦੇ ਪੁੱਤਰ ਸਨ: ਏਲਾਮ, ਅੱਸ਼ੂਰ, ਅਰਪਕਸਦ, ਲੂਦ ਅਰਾਮ। ਅਰਾਮ ਦੇ ਪੁੱਤਰ ਊਸ, ਹੂਲ, ਗਥਰ ਅਤੇ ਮਸ਼ਕ ਸਨ।சேமின் குமாரர், ஏலாம், அசூர், அர்பக்சாத், லூத், ஆராம், ஊத்ஸ், கூல், கேத்தெர், மேசக் என்பவர்கள்.

18 ਅਰਪਕਸਦ ਸ਼ਾਲਹ ਦਾ ਪਿਤਾ ਸੀ ਅਤੇ ਸ਼ਾਲਹ ਦਾ ਪੁੱਤਰ ਏਬਰ ਸੀ।அர்பக்சாத் சாலாவைப் பெற்றான்; சாலா ஏபேரைப் பெற்றான்.

19 ਏਬਰ ਦੇ ਦੋ ਪੁੱਤਰ ਜਨਮੇ, ਇੱਕ ਦਾ ਨਾਉਂ ਪਲਗ ਸੀ ਕਿਉਂ ਕਿ ਉਸ ਦੇ ਸਮੇਂ ਵਿੱਚ, ਧਰਤੀ ਉਤਲੇ ਲੋਕ ਅੱਡ-ਅੱਡ ਭਾਸ਼ਾਵਾਂ ਵਿੱਚ ਵੰਡੇ ਗਏ ਸਨ। ਪਲਗ ਦਾ ਭਰਾ ਯਾਕਟਾਨ ਸੀ।ஏபேருக்கு இரண்டு குமாரர் பிறந்தார்கள்; ஒருவன் பேர் பேலேகு, ஏனெனில் அவன் நாட்களில் பூமி பகுக்கப்பட்டது; அவன் சகோதரன் பேர் யொக்தான்.

20 (ਅਤੇ ਯਾਕਟਾਨ ਅਲਮੋਦਾਦ, ਸ਼ਾਲਫ਼, ਹਸਰਮਾਵਥ ਅਤੇ ਯਾਰਹ ਦਾ ਪਿਤਾ ਸੀ।யொக்தான் அல்மோதாதையும், சாலேப்பையும், ஆசர்மாவேத்தையும், யேராகையும்,

21 ਅਤੇ ਹਦੋਰਾਮ, ਊਜ਼ਾਲ ਦੇ ਦਿਕਲਾਹ,அதோராமையும், ஊசாலையும், திக்லாவையும்,

22 ਏਬਾਲ, ਅਬੀਮਾਏਲ, ਸਬਾ,ஓபாலையும், அபிமாவேலையும், சேபாவையும்,

23 ਓਫ਼ੀਰ, ਹਵੀਲਾਹ ਅਤੇ ਯੋਬਾਬ ਇਹ ਸਾਰੇ ਯਾਕਟਾਨ ਦੇ ਪੁੱਤਰ ਸਨ।)ஓப்பீரையும், ஆவிலாவையும், யோபாபையும் பெற்றான்; இவர்கள் எல்லாரும் யொக்தானின் குமாரர்.

24 ਸ਼ੇਮ ਦੇ ਉੱਤਰਾਧਿਕਾਰੀ ਇਉਂ ਸਨ: ਅਪਰਕਸਦ, ਸਾਲਹ,சேம், அர்பக்சாத், சாலா,

25 ਏਬਰ, ਪਲਗ, ਰਊ,ஏபேர், பேலேகு, ரெகூ,

26 ਸਰੂਗ, ਨਾਹੋਰ, ਤਾਰਹ,செரூகு, நாகோர், தேராகு,

27 ਅਤੇ ਅਬਰਾਮ। (ਅਬਰਾਮ ਨੂੰ ਅਬਰਾਹਾਮ ਵੀ ਆਖਿਆ ਜਾਂਦਾ ਹੈ।)ஆபிராமாகிய ஆபிரகாம்,

28 ਅਬਰਾਹਾਮ ਦਾ ਘਰਾਣਾ ਅਬਰਾਹਾਮ ਦੇ ਪੁੱਤਰ ਸਨ ਇਸਹਾਕ ਅਤੇ ਇਸ਼ਮਾਏਲ।ஆபிரகாமின் குமாரர், ஈசாக்கு, இஸ்மவேல் என்பவர்கள்.

29 ਇਹ ਉਨ੍ਹਾਂ ਦੇ ਉੱਤਰਾਧਿਕਾਰੀ ਸਨ: ਇਸ਼ਮਾਏਲ ਦਾ ਪਹਿਲੋਠਾ ਪੁੱਤਰ ਨਬਾਯੋਥ ਸੀ ਅਤੇ ਉਸ ਦੇ ਬਾਕੀ ਪੁੱਤਰ ਸਨ: ਕੇਦਾਰ, ਅਦਬੇਲ, ਮਿਬਸਾਮ,இவர்களுடைய சந்ததிகளாவன: இஸ்மவேலின் மூத்த குமாரனாகிய நெபாயோத், கேதார், அத்பியேல், மிப்சாம்,

30 ਮਿਸ਼ਮਾ, ਦੂਮਾਹ, ਮੱਸਾ, ਹਦਦ, ਤੇਮਾ,மிஷ்மா, தூமா, மாசா, ஆதாத், தேமா,

31 ਯਟੂਰ, ਨਾਫ਼ੀਸ਼ ਅਤੇ ਕਾਦਮਾਹ। ਇਹ ਸਭ ਇਸ਼ਮਾਏਲ ਦੀ ਔਲਾਦ ਸੀ।யெத்தூர், நாபீஸ், கேத்மா என்பவர்கள்; இவர்கள் இஸ்மவேலின் குமாரர்.

32 ਕਤੂਰਾਹ ਦੇ ਪੁੱਤਰ ਕਤੂਰਾਹ ਅਬਰਾਹਾਮ ਦੀ ਦਾਸੀ ਸੀ। ਉਸ ਨੇ ਜਿਮਰਾਨ, ਯਾਕਸਾਨ, ਮਦਾਨ ਮਿਦਯਾਨ, ਯਿਸ਼ਬਾਕ ਤੇ ਸ਼ੁਆਹ ਨੂੰ ਜੰਮਿਆ। ਅਤੇ ਯਾਕਸ਼ਾਨ ਦੇ ਪੁੱਤਰ ਸਬਾ ਅਤੇ ਦਦਾਨ ਸਨ।ஆபிரகாமின் மறுமனையாட்டியாகிய கேத்தூராள் பெற்ற குமாரர், சிம்ரான், யக்ஷான், மேதான், மீதியான், இஸ்பாக், சூவா என்பவர்கள்; யக்ஷானின் குமாரர், சேபா, தேதான் என்பவர்கள்.

33 ਮਿਦਯਾਨ ਦੇ ਪੁੱਤਰ ਸਨ: ਏਫ਼ਾਹ, ਏਫ਼ਰ, ਹਨੋਕ, ਅਬੀਦਾ ਅਤੇ ਅਲਦਾਆਹ। ਇਹ ਸਭ ਕਤੂਰਾਹ ਦੇ ਉਤਰਧਿਕਾਰੀ ਸਨ।மீதியானின் குமாரர், ஏப்பா, ஏப்பேர், ஆனோக்கு, அபீதா, எல்தாகா என்பவர்கள்; இவர்கள் எல்லாரும் கேத்துராளின் குமாரர்.

34 ਸਾਰਾਹ ਦੇ ਪੁੱਤਰ ਅਬਰਾਹਾਮ ਇਸਹਾਕ ਦਾ ਪਿਤਾ ਸੀ ਅਤੇ ਇਸਹਾਕ ਦੇ ਪੁੱਤਰ ਏਸਾਓ ਅਤੇ ਇਸਰਾਏਲ ਸਨ।ஆபிரகாம் ஈசாக்கைப் பெற்றான்; ஈசாக்கின் குமாரர், ஏசா இஸ்ரவேல் என்பவர்கள்.

35 ਏਸਾਓ ਦੇ ਪੁੱਤਰ ਸਨ: ਅਲੀਫ਼ਾਜ਼, ਰਊੇਲ, ਯਊਸ਼, ਯਅਲਾਮ ਅਤੇ ਕੋਰਹ।ஏசாவின் குமாரர், எலீப்பாஸ், ரெகுவேல், எயூஷ், யாலாம், கோராகு என்பவர்கள்.

36 ਅਲੀਫ਼ਾਜ਼ ਦੇ ਪੁੱਤਰ-ਤੇਮਾਨ, ਓਮਾਰ, ਸਫ਼ੀ, ਗਅਤਾਮ, ਕਨਜ਼ ਤਿਮਨਾ ਅਤੇ ਅਮਾਲੇਕ ਸਨ।எலிப்பாசின் குமாரர், தேமான், ஓமார், செப்பி, கத்தாம், கேனாஸ், திம்னா, அமலேக்கு என்பவர்கள்.

37 ਰਊੇਲ ਦੇ ਨਹਥ, ਜ਼ਰਹ, ਸ਼ੱਮਾਹ ਅਤੇ ਮਿੱਜ਼ਾਹ ਪੁੱਤਰ ਸਨ।ரெகுவேலின் குமாரர், நகாத், சேராகு, சம்மா, மீசா என்பவர்கள்.

38 ਸੇਈਰ ਤੋਂ ਅਦੋਮੀ ਸੇਈਰ ਦੇ ਪੁੱਤਰ ਲੋਟਾਨ, ਸ਼ੋਬਾਲ, ਸਿਬਓਨ, ਅਨਾਹ, ਦੀਸ਼ੋਨ, ਏਸਰ ਅਤੇ ਦੀਸ਼ਾਨ ਸਨ।சேயீரின் குமாரர், லோத்தான், சோபால், சிபியோன், ஆனா, தீசோன், எத்சேர், தீசான் என்பவர்கள்.

39 ਲੋਟਾਨ ਦੇ ਪੁੱਤਰ-ਹੋਰੀ ਅਤੇ ਹੋਮਾਮ ਸਨ। ਲੋਟਾਨ ਦੀ ਇੱਕ ਭੈਣ ਵੀ ਸੀ ਜਿਸ ਦਾ ਨਾਉਂ ਤਿਮਨਾ ਸੀ।லோத்தானின் குமாரர், ஓரி, ஓமாம் என்பவர்கள்; லோத்தானின் சகோதரி திம்னாள் என்பவர்கள்.

40 ਸ਼ੋਬਾਲ ਦੇ ਪੁੱਤਰ ਸਨ: ਅਲਯਾਨ, ਮਾਨਹਥ, ਏਬਾਲ, ਸਫ਼ੀ ਤੇ ਓਨਾਮ। ਸਿਬਓਨ ਦੇ ਪੁੱਤਰ ਅਯ੍ਯਾਹ ਅਤੇ ਅਨਾਹ ਸਨ।சோபாலின் குமாரர், அல்வான், மானகாத், ஏபால், செப்போ, ஓனாம் என்பவர்கள்; சிபியோனின் குமாரர், அயா, ஆனாகு என்பவர்கள்.

41 ਅਨਾਹ ਦਾ ਪੁੱਤਰ ਦੀਸ਼ੋਨ ਸੀ ਅਤੇ ਦੀਸ਼ੋਨ ਦੇ ਪੁੱਤਰ ਸਨ: ਹਮਰਾਨ, ਅਸ਼ਬਾਨ, ਯਿਥਰਾਨ ਅਤੇ ਕਰਾਨ।ஆனாகின் குமாரரில் ஒருவன் திஷோன் என்பவன்; திஷோனின் குமாரர், அம்ராம், எஸ்பான் இத்தரான், கெரான் என்பவர்கள்.

42 ਏਸ਼ਰ ਦੇ ਪੁੱਤਰ ਬਿਲਹਾਨ, ਜ਼ਅਵਾਨ ਅਤੇ ਯਅਕਾਨ ਸਨ। ਦੀਸ਼ਾਨ ਦੇ ਦੋ ਪੁੱਤਰ ਸਨ ਊਸ ਅਤੇ ਅਰਾਨ।ஏத்சேரின் குமாரர், பில்கான், சகவான், யாக்கான் என்பவர்கள்; திஷானின் குமாரர், ஊத்ஸ், அரான் என்பவர்கள்.

43 ਅਦੋਮ ਦੇ ਪਾਤਸ਼ਾਹ ਉਨ੍ਹਾਂ ਰਾਜਿਆਂ ਦੇ ਨਾਮ ਜਿਹੜੇ ਇਸਰਾਏਲੀ ਰਾਜਿਆਂ ਦੇ ਇਸਰਾਏਲ ਉੱਪਰ ਰਾਜ ਕਰਨ ਤੋਂ ਬਹੁਤ ਪਹਿਲਾਂ ਅਦੋਮ ਤੇ ਰਾਜ ਕਰਦੇ ਸਨ: ਪਹਿਲਾਂ ਰਾਜਾ ਬਲਾ ਜੋ ਕਿ ਬਓਰ ਦਾ ਪੁੱਤਰ ਸੀ ਅਤੇ ਉਸ ਦੇ ਸ਼ਹਿਰ ਦਾ ਨਾਂ ਦਿਨਹਾਬਾਹ ਸੀ।இஸ்ரவேல் புத்திரரை ஒரு ராஜா ஆளாததற்கு முன்னே, ஏதோம் தேசத்தில் அரசாண்ட ராஜாக்களானவர்கள் பயோரின குமாரன் பேலா என்பவன்; இவன் பட்டணத்தின் பேர் தின்காபா.

44 ਜਦੋਂ ਬਲਾ ਦੀ ਮੌਤ ਹੋਈ ਤਾਂ ਜ਼ਰਹ ਦਾ ਪੁੱਤਰ ਯੋਬਾਬ ਨਵਾਂ ਪਾਤਸ਼ਾਹ ਬਣਿਆ। ਯੋਬਾਬ ਬਸਰਾਹ ਸ਼ਹਿਰ ਤੋਂ ਸੀ।பேலா மரித்தபின் போஸ்ரா ஊரானாகிய சேராகின் குமாரன் யோபாப் அவன் ஸ்தானத்தில் ராஜாவானான்.

45 ਜਦੋਂ ਯੋਬਾਬ ਮਰਿਆ ਤਦ ਹੂਸ਼ਾਮ ਨਵਾਂ ਪਾਤਸ਼ਾਹ ਬਣਿਆ। ਹੂਸ਼ਾਮ ਤੇਮਾਨੀਆਂ ਦੇ ਦੇਸ ਵਿੱਚੋਂ ਸੀ।யோபாப் மரித்தபின், தேமானியரின் தேசத்தானாகிய ஊசாம் அவன் ஸ்தானத்தில் ராஜாவானான்.

46 ਜਦੋਂ ਹੂਸ਼ਾਮ ਦੀ ਮੌਤ ਹੋਈ, ਬਦਦ ਦਾ ਪੁੱਤਰ ਹਦਦ ਨਵਾਂ ਪਾਤਸ਼ਾਹ ਬਣਿਆ। ਹਦਦ ਨੇ ਮਿਦਯਾਨ ਨੂੰ ਮੋਆਬ ਦੇ ਦੇਸ਼ ਵਿੱਚ ਹਰਾ ਦਿੱਤਾ। ਹਦਦ ਦੇ ਸ਼ਹਿਰ ਦਾ ਨਾਂ ਅਵਿਥ ਸੀ।ஊசாம் மரித்தபின், பேதாதின் குமாரன் ஆதாத் அவன் ஸ்தானத்தில் ராஜாவானான், இவன் மீதியானியரை மோவாபின் நாட்டிலே முறிய அடித்தவன்; இவன் பட்டணத்தின்பேர் ஆவீத்.

47 ਜਦ ਹਦਦ ਮਰ ਗਿਆ ਤਾਂ ਸਮਲਾਹ ਨਵਾਂ ਪਾਤਸ਼ਾਹ ਬਣਿਆ ਜੋ ਕਿ ਮਸਰੇਕਾਹ ਤੋਂ ਸੀ।ஆதாத் மரித்தபின், மஸ்ரேக்கா ஊரானாகிய சம்லா அவன் ஸ்தானத்தில் ராஜாவானான்.

48 ਜਦੋਂ ਸਮਲਾਹ ਦੀ ਮੌਤ ਹੋਈ ਤਾਂ ਸ਼ਾਊਲ ਨਵਾਂ ਪਾਤਸ਼ਾਹ ਬਣਿਆ ਜੋ ਕਿ ਰਹੋਬੋਥ ਸ਼ਹਿਰ ਯੁਫ਼ਰਾਤ ਦਰਿਆ ਦੇ ਕੋਲ ਰਾਜ ਕਰਦਾ ਸੀ।சம்லா மரித்தபின், நதியோரமான ரேகோபோத்தானாகிய சவுல் அவன் ஸ்தானத்தில் ராஜாவானான்.

49 ਜਦੋਂ ਸ਼ਾਊਲ ਮਰਿਆ ਤਾਂ ਅਕਬੋਰ ਦਾ ਪੁੱਤਰ ਬਆਲ-ਹਾਨਾਨ ਉਸਦੀ ਥਾਵੇਂ ਰਾਜ ਕਰਨ ਲੱਗਾ।சவுல் மரித்தபின், அக்போரின் குமாரன் பாகாலானான் அவன் ஸ்தானத்தில் ராஜாவானான்.

50 ਜਦੋਂ ਬਆਲ-ਹਾਨਨ ਦੀ ਮੌਤ ਹੋਈ ਤਾਂ ਹਦਦ ਨਵਾਂ ਪਾਤਸ਼ਾਹ ਬਣਿਆ। ਉਸ ਦੇ ਸ਼ਹਿਰ ਦਾ ਨਾਉਂ ਸੀ ਪਈ। ਹਦਦ ਦੀ ਪਤਨੀ ਦਾ ਨਾਂ ਸੀ ਮਹੇਟਬੇਲ ਜੋ ਕਿ ਮਟਰੇਦ ਦੀ ਧੀ ਸੀ ਤੇ ਮਟਰੇਦ ਮੇਜ਼ਾਹਾਬ ਦੀ ਧੀ ਸੀ।பாகாலானான் மரித்தபின், ஆதாத், அவன் ஸ்தானத்தில் ராஜாவானான்; இவன் பட்டணத்தின்பேர் பாகி; மேசகாபின் குமாரத்தியாகிய மாத்திரேத்தின் குமாரனான அவன் மனைவியின் பேர் மெகேதபேல்.

51 ਫ਼ਿਰ ਹਦਦ ਦੀ ਮੌਤ ਹੋ ਗਈ। ਅਦੋਮ ਦੇ ਆਗੂ ਤਿਮਨਾ, ਅਲਯਾਹ, ਯਤੇਤஆதாத் மரித்தபின், ஏதோமில் ஏற்பட்ட பிரபுக்களானவர்கள்; திம்னா பிரபு, அல்யா பிரபு, எதேத் பிரபு,

52 ਆਹਲੀਬਾਮਾਹ, ਏਲਾਹ, ਪੀਨੋਨ,அகோலிபாமா பிரபு, ஏலா பிரபு, பினோன் பிரபு,

53 ਕਨਜ਼, ਤੇਮਾਨ, ਮਿਬਸਾਰ,கேனாஸ் பிரபு, தேமான் பிரபு, மிப்சார் பிரபு,

54 ਮਗਦੀਏਲ ਅਤੇ ਸਰਦਾਰ ਈਰਾਮ ਸਨ। ਇਹ ਅਦੋਮੀ ਆਗੂਆਂ ਦੀ ਸੂਚੀ ਸੀ।மக்தியேல் பிரபு, ஈராம் பிரபு, இவர்களே ஏதோமின் பிரபுக்கள்.

Tamil Bible