1 Chronicles 14 - PUNJABI (Tamil)
1 ਦਾਊਦ ਦਾ ਵੱਧਦਾ ਰਾਜ ਹੀਰਾਮ ਸ਼ੂਰ ਦਾ ਰਾਜਾ ਸੀ ਅਤੇ ਉਸ ਨੇ ਦਾਊਦ ਕੋਲ ਹਲਕਾਰੇ ਭੇਜੇ। ਉਸ ਨੇ ਦਿਆਰ ਦੀਆਂ ਸ਼ਤੀਰਾਂ, ਸੰਗਤਰਾਸ਼ ਅਤੇ ਤਰਖਾਨ ਵੀ ਭੇਜੇ ਤਾਂ ਜੋ ਉਹ ਦਾਊਦ ਲਈ ਇੱਕ ਭਵਨ ਤਿਆਰ ਕਰ ਸੱਕਣ।தீருவின் ராஜாவாகிய ஈராம் தாவீதினிடத்தில் ஸ்தானாபதிகளையும், அவனுக்கு ஒரு வீட்டைக் கட்டுகிறதற்குக் கேதுருமரங்களையும், தச்சரையும், கல்தச்சரையும் அனுப்பினான்.
2 ਤਦ ਦਾਊਦ ਨੂੰ ਮਹਿਸੂਸ ਹੋਇਆ ਕਿ ਵਾਕਇ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਰਾਜਾ ਬਣਾਇਆ ਸੀ। ਯਹੋਵਾਹ ਨੇ ਦਾਊਦ ਦੇ ਰਾਜ ਨੂੰ ਬੜਾ ਵਿਸ਼ਾਲ ਅਤੇ ਸ਼ਕਤੀਸ਼ਾਲੀ ਬਣਾਇਆ। ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਕਿਉਂ ਕਿ ਉਹ ਦਾਊਦ ਅਤੇ ਇਸਰਾਏਲੀਆਂ ਨੂੰ ਬਹੁਤ ਪਿਆਰ ਕਰਦਾ ਸੀ।கர்த்தர் தன்னை இஸ்ரவேலின்மேல் ராஜாவாகத் திடப்படுத்தி, இஸ்ரவேலென்னும் தம்முடைய ஜனத்தினிமித்தம் தன்னுடைய ராஜ்யத்தை மிகவும் உயர்த்தினார் என்று தாவீது அறிந்துகொண்டான்.
3 ਦਾਊਦ ਨੇ ਯਰੂਸ਼ਲਮ ਵਿੱਚ ਹੋਰ ਇਸਤ੍ਰੀਆਂ ਨਾਲ ਵਿਆਹ ਕਰਵਾਇਆ ਅਤੇ ਉਨ੍ਹਾਂ ਤੋਂ ਉਸ ਦੇ ਘਰ ਵੱਧੇਰੇ ਧੀਆਂ-ਪੁੱਤਰ ਪੈਦਾ ਹੋਏ।எருசலேமிலே தாவீது பின்னும் அநேக ஸ்திரீகளை விவாகம்பண்ணி, பின்னும் குமாரரையும் குமாரத்திகளையும் பெற்றான்.
4 ਯਰੂਸ਼ਲਮ ਵਿੱਚ ਦਾਊਦ ਦੇ ਜੰਮੇ ਬੱਚਿਆਂ ਦੇ ਨਾਂ ਇਸ ਪ੍ਰਕਾਰ ਹਨ: ਸ਼ੰਮੂਆ, ਸ਼ੋਬਾਬ, ਨਾਥਾਨ, ਸੁਲੇਮਾਨ,எருசலேமிலே அவனுக்குப் பிறந்த குமாரரின் நாமங்களாவன: சம்முவா, சோபாப், நாத்தான், சாலொமோன்,
5 ਯਿਬਹਾਰ, ਅਲੀਸ਼ੂਆ ਤੇ ਅਲਪਾਲਟ,இப்கார், எலிவா, எல்பெலேத்,
6 ਨੋਗਹ, ਨਫ਼ਗ ਤੇ ਯਾਫ਼ੀਆ,நோகா, நெப்பேக், யப்பியா,
7 ਅਲੀਸ਼ਾਮਾ, ਬਅਲਯਾਦਾ ਅਤੇ ਅਲੀਫ਼ਾਲਟ।எலிஷாமா, பெலியாதா, எலிப்பெலேத் என்பவைகள்.
8 ਫ਼ਲਿਸਤੀਆਂ ਦੀ ਦਾਊਦ ਦੇ ਹੱਥੋਂ ਹਾਰ ਜਦ ਫ਼ਲਿਸਤੀਆਂ ਨੇ ਸੁਣਿਆ ਕਿ ਦਾਊਦ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਬਣਨ ਲਈ ਮਸਹ ਕੀਤਾ ਗਿਆ ਹੈ, ਤਾਂ ਸਾਰੇ ਫ਼ਲਿਸਤੀ ਦਾਊਦ ਨੂੰ ਭਾਲਣ ਤੁਰ ਆਏ। ਦਾਊਦ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਫ਼ਲਿਸਤੀਆਂ ਨਾਲ ਲੜਨ ਤੇ ਉਨ੍ਹਾਂ ਦਾ ਸਾਹਮਣਾ ਕਰਨ ਬਾਹਰ ਨਿਕਲ ਆਇਆ।தாவீது சமஸ்த இஸ்ரவேலின்மேலும் ராஜாவாக அபிஷேகம்பண்ணப்பட்டதைப் பெலிஸ்தர் கேள்விப்பட்டபோது, பெலிஸ்தர் எல்லாரும் தாவீதைத் தேடும்படி வந்தார்கள்; அதை தாவீது கேட்டபோது அவர்களுக்கு விரோதமாகப் புறப்பட்டான்.
9 ਫ਼ਲਿਸਤੀਆਂ ਨੇ ਰਫ਼ਾਈਮ ਦੀ ਵਾਦੀ ਵਿੱਚ ਰਹਿੰਦੇ ਲੋਕਾਂ ਤੇ ਹਮਲਾ ਕੀਤਾ ਅਤੇ ਉਨ੍ਹਾਂ ਦੀਆਂ ਵਸਤਾਂ ਲੁੱਟ ਲਈਆਂ।பெலிஸ்தர் வந்து ரெப்பாயீம் பள்ளத்தாக்கிலே பரவியிருந்தார்கள்.
10 ਦਾਊਦ ਨੇ ਪਰਮੇਸ਼ੁਰ ਤੋਂ ਪੁੱਛਿਆ, “ਕੀ ਮੈਨੂੰ ਫ਼ਲਿਸਤੀਆਂ ਦੇ ਵਿਰੁੱਧ ਲੜਨਾ ਚਾਹੀਦਾ ਹੈ? ਕੀ ਤੂੰ ਉਨ੍ਹਾਂ ਨੂੰ ਹਰਾਉਣ ਵਿੱਚ ਮੇਰੀ ਮਦਦ ਕਰੇਂਗਾ?” ਯਹੋਵਾਹ ਨੇ ਦਾਊਦ ਨੂੰ ਜਵਾਬ ਦਿੱਤਾ, “ਜਾਹ, ਮੈਂ ਉਨ੍ਹਾਂ ਨੂੰ ਹਰਾਉਣ ਵਿੱਚ ਤੇਰੀ ਮਦਦ ਕਰਾਂਗਾ।”பெலிஸ்தருக்கு விரோதமாகப் போகலாமா, அவர்களை என் கையில் ஒப்புக்கொடுப்பீரா என்று தாவீது தேவனைக் கேட்டபோது, கர்த்தர் போ, அவர்களை உன் கையில் ஒப்புக்கொடுப்பேன் என்றார்.
11 ਤਦ ਦਾਊਦ ਅਤੇ ਉਸ ਦੇ ਆਦਮੀ ਬਅਲ ਪਰਾਸੀਮ ਤਾਈਂ ਗਏ। ਉੱਥੇ, ਉਸ ਨੇ ਅਤੇ ਉਸ ਦੇ ਆਦਮੀਆਂ ਨੇ ਫ਼ਲਿਸਤੀਆਂ ਨੂੰ ਹਾਰ ਦਿੱਤੀ। ਤਾਂ ਦਾਊਦ ਨੇ ਆਖਿਆ, “ਜਿਵੇਂ ਕਿ ਟੁੱਟੇ ਹੋਏ ਬੰਨ੍ਹ ਵਿੱਚੋਂ ਪਾਣੀ ਫ਼ਟ ਪੈਂਦਾ ਹੈ, ਪਰਮੇਸ਼ੁਰ ਮੇਰੇ ਰਾਹੀਂ ਮੇਰੇ ਦੁਸਮਣਾਂ ਤੇ ਫ਼ਟ ਪਿਆ ਹੈ।” ਇਸੇ ਕਾਰਣ ਉਸ ਥਾਂ ਦਾ ਨਾਂ ਬਅਲ ਪਰਾਸੀਮ ਰੱਖਿਆ ਗਿਆ।அவர்கள் பாகால்பிராசீமுக்கு வந்தபோது, தாவீது அங்கே அவர்களை முறியடித்து தண்ணீர்கள் உடைந்தோடுகிறதுபோல, தேவன் என் கையினால் என் சத்துருக்களை உடைந்தோடப்பண்ணினாரென்றான்; அதினிமித்தம் அந்த ஸ்தலத்திற்குப் பாகால்பிராசீம் என்னும் பேரிட்டார்கள்.
12 ਫ਼ਲਿਸਤੀ ਲੋਕ ਆਪਣੇ ਦੇਵਤਿਆਂ ਦੇ ਬੁੱਤ ਬਅਲ ਪਰਾਸੀਮ ’ਚ ਹੀ ਛੱਡ ਗਏ, ਤਾਂ ਦਾਊਦ ਨੇ ਉਨ੍ਹਾਂ ਬੁੱਤਾਂ ਨੂੰ ਅੱਗ ਵਿੱਚ ਸਾੜਨ ਦਾ ਹੁਕਮ ਦਿੱਤਾ।அங்கே அவர்கள் தங்கள் தெய்வங்களைவிட்டு ஓடிப்போனார்கள்; தாவீது கற்பித்தபடி அவைகள் அக்கினியாலே சுட்டெரிக்கப்பட்டன.
13 ਫ਼ਲਿਸਤੀਆਂ ਉੱਪਰ ਇੱਕ ਹੋਰ ਜਿੱਤ ਫ਼ਲਿਸਤੀਆਂ ਨੇ ਰਫ਼ਾਈਮ ਦੀ ਵਾਦੀ ਵਿੱਚ ਇੱਕ ਵਾਰ ਫ਼ੇਰ ਹਮਲਾ ਕੀਤਾ।பெலிஸ்தர் மறுபடியும் வந்து அந்தப் பள்ளத்தாக்கிலே இறங்கினார்கள்.
14 ਦਾਊਦ ਨੇ ਮੁੜ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਪਰਮੇਸ਼ੁਰ ਨੇ ਉਸ ਦੀ ਪ੍ਰਾਰਥਨਾ ਦਾ ਜਵਾਬ ਦਿੱਤਾ ਅਤੇ ਆਖਿਆ, “ਦਾਊਦ, ਇਸ ਵਾਰ, ਪਹਾੜੀਆਂ ਤਾਈਂ ਉਨ੍ਹਾਂ ਦਾ ਪਿੱਛਾ ਨਾ ਕਰੀਂ, ਪਰ ਉਨ੍ਹਾਂ ਦੇ ਦੁਆਲੇ ਮੈਂਹਦੀ ਦੇ ਦ੍ਰੱਖਤਾਂ ਦੇ ਪਿੱਛੇ ਲੁਕ ਜਾਵੀਂ।அப்பொழுது தாவீது திரும்ப தேவனிடத்தில் விசாரித்ததற்கு, தேவன் நீ அவர்களுக்குப் பின்னாலே போகாமல், அவர்களுக்குப் பக்கமாய்ச் சுற்றி, முசுக்கட்டைச் செடிகளுக்கு எதிரேயிருந்து, அவர்கள்மேல் பாய்ந்து,
15 ਇੱਕ ਦਰਬਾਨ ਨੂੰ ਮੈਂਹਦੀ ਦੇ ਦ੍ਰੱਖਤਾਂ ਉੱਤੇ ਚੜ੍ਹਨ ਲਈ ਆਖੀਂ। ਜਦੋਂ ਹੀ ਉਹ ਉਨ੍ਹਾਂ ਨੂੰ ਕੂਚ ਕਰਦਿਆਂ ਸੁਣੇ, ਤੈਨੂੰ ਉਨ੍ਹਾਂ ਤੇ ਹਮਲਾ ਕਰ ਦੇਣਾ ਚਾਹੀਦਾ ਹੈ। ਮੈਂ ਤੇਰੇ ਅਗਾਂਹ ਹੋਵਾਂਗਾ ਅਤੇ ਫ਼ਲਿਸਤੀ ਫ਼ੌਜ ਨੂੰ ਹਰਾ ਦੇਵਾਂਗਾ।”முசுக்கட்டைச் செடிகளின் நுனிகளிலே செல்லுகிற இரைச்சலை நீ கேட்கும்போது, யுத்தத்திற்குப் புறப்படு; பெலிஸ்தரின் பாளயத்தை முறிய அடிக்க தேவன் உனக்கு முன்னே புறப்பட்டிருப்பார் என்றார்.
16 ਦਾਊਦ ਨੇ ਉਵੇਂ ਹੀ ਕੀਤਾ ਜਿਵੇਂ ਪਰਮੇਸ਼ੁਰ ਨੇ ਆਖਿਆ। ਇਉਂ ਦਾਊਦ ਅਤੇ ਉਸਦੀ ਸੈਨਾ ਨੇ ਫ਼ਲਿਸਤੀ ਸੈਨਾ ਨੂੰ ਹਾਰ ਦਿੱਤੀ। ਉਨ੍ਹਾਂ ਨੇ ਫ਼ਲਿਸਤੀਆਂ ਦੇ ਦਲ ਨੂੰ ਗਿਬਓਨ ਤੋਂ ਲੈ ਕੇ ਗਜ਼ਰ ਤੀਕ ਸਾਰਿਆਂ ਨੂੰ ਵੱਢ ਸੁੱਟਿਆ।தேவன் தனக்குக் கற்பித்தபடியே தாவீது செய்தபோது, பெலிஸ்தரின் இராணுவத்தைக் கிபியோன் துவக்கிக் காசேர்மட்டும் முறிய அடித்தார்கள்.
17 ਇਉਂ ਦਾਊਦ ਸਾਰੇ ਦੇਸ਼ਾਂ ਵਿੱਚ ਪ੍ਰਸਿੱਧ ਹੋ ਗਿਆ ਅਤੇ ਯਹੋਵਾਹ ਨੇ ਸਾਰੀਆਂ ਕੌਮਾਂ ਤੇ ਉਸਦਾ ਡਰ ਪਾ ਦਿੱਤਾ।அப்படியே தாவீதின் கீர்த்தி சகல தேசங்களிலும் பிரசித்தமாகி, அவனுக்குப் பயப்படுகிற பயத்தைக் கர்த்தர் சகல ஜாதிகளின்மேலும் வரப்பண்ணினார்.
Tamil Bible