1 Chronicles 16 - PUNJABI (Tamil)
1 ਲੇਵੀਆਂ ਨੇ ਨੇਮ ਦੇ ਸੰਦੂਕ ਨੂੰ ਲਿਆ ਕੇ ਡੇਰੇ ਦੇ ਅੰਦਰ ਰੱਖਿਆ, ਜਿਹੜਾ ਕਿ ਦਾਊਦ ਨੇ ਸੰਦੂਕ ਰੱਖਣ ਲਈ ਬਣਾਇਆ ਸੀ। ਉਪਰੰਤ ਉਨ੍ਹਾਂ ਨੇ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਪਰਮੇਸ਼ੁਰ ਅੱਗੇ ਚੜ੍ਹਾਈਆਂ।அவர்கள் தேவனுடைய பெட்டியை உள்ளே கொண்டுவந்தபோது, தாவீது அதற்குப் போட்ட கூடாரத்தின் நடுவே அவர்கள் அதை வைத்து, தேவனுடைய சந்நிதியில் சர்வாங்க தகனபலிகளையும் சமாதானபலிகளையும் செலுத்தினார்கள்.
2 ਜਦੋਂ ਦਾਊਦ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਚੜ੍ਹਾ ਚੁੱਕਿਆ ਤਾਂ ਉਸ ਨੇ ਯਹੋਵਾਹ ਦਾ ਨਾਂ ਲੈ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ।தாவீது சர்வாங்க தகனபலிகளையும் சமாதானபலிகளையும் செலுத்தித் தீர்ந்தபின்பு, அவன் ஜனத்தைக் கர்த்தருடைய நாமத்திலே ஆசிர்வதித்து,
3 ਇਸਤੋਂ ਬਾਅਦ ਉਸ ਨੇ ਸਾਰੇ ਇਸਰਾਏਲੀਆਂ ਨੂੰ ਜਿਨ੍ਹਾਂ ਵਿੱਚ ਔਰਤ-ਮਰਦ ਸਭ ਮੌਜੂਦ ਸਨ ਰੋਟੀ, ਖਜ਼ੂਰਾਂ ਅਤੇ ਕਿਸ਼ਮਿਸ਼ ਵੰਡੀ।புருஷர் தொடங்கி ஸ்திரீகள்மட்டும், இஸ்ரவேலராகிய அனைவருக்கும் அவரவருக்கு ஒவ்வொரு அப்பத்தையும் ஒவ்வொரு இறைச்சித் துண்டையும், ஒவ்வொருபடி திராட்சரசத்தையும் பங்கிட்டுக் கொடுத்தான்.
4 ਫ਼ਿਰ ਦਾਊਦ ਨੇ ਲੇਵੀਆਂ ਵਿੱਚੋਂ ਕੁਝ ਲੋਕਾਂ ਨੂੰ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਅੱਗੇ ਸੇਵਾ ਕਰਨ ਲਈ ਚੁਣਿਆ। ਉਨ੍ਹਾਂ ਦਾ ਕੰਮ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਧੰਨਵਾਦ ਕਰਨਾ ਅਤੇ ਉਸ ਨੂੰ ਉਸਤਤਾਂ ਗਾਉਣਾ ਸੀ।இஸ்ரவேலின் தேவனாகிய கர்த்தரைப் பிரஸ்தாபம்பண்ணித் துதித்துப் புகழுகிறதற்கு கர்த்தருடைய பெட்டிக்கு முன்பாகச் சேவிக்கத்தக்க லேவியரில் சிலரை நியமித்தான்.
5 ਆਸਾਫ਼ ਲੇਵੀਆਂ ਦੇ ਪਹਿਲੇ ਦਲ ਦਾ ਆਗੂ ਸੀ ਅਤੇ ਉਸਦੀ ਟੋਲੀ ਦਾ ਕੰਮ ਖੜਤਾਲਾਂ ਵਜਾਉਣਾ ਸੀ। ਜ਼ਕਰਯਾਹ ਦੂਜੇ ਦਲ ਦਾ ਆਗੂ ਸੀ। ਦੂਜੇ ਲੇਵੀ ਜੋ ਉਨ੍ਹਾਂ ’ਚ ਸਨ ਉਨ੍ਹਾਂ ਦੇ ਨਾਉਂ: ਯਈਏਲ, ਸ਼ਮੀਰਾਮੋਥ, ਯਿਹੀਏਲ, ਮਤਿੱਥਯਾਹ, ਅਲੀਆਬ, ਬਨਾਯਾਹ, ਓਬੇਦ-ਅਦੋਮ ਅਤੇ ਯਿਈੇਏਲ ਸਨ। ਇਹ ਮਨੁੱਖ ਦਿਲਰੁਬਾ ਤੇ ਸਾਰੰਗੀਆਂ ਵਜਾਉਂਦੇ ਸਨ।அவர்களில் ஆசாப் தலைவனும், சகரியா அவனுக்கு இரண்டாவதுமாயிருந்தான்; ஏயெல், செமிரமோத், யெகியேல், மத்தித்தியா, எலியாப், பெனாயா, ஓபேத்ஏதோம், ஏயெல் என்பவர்கள் தம்புரு சுரமண்டலம் என்னும் கீதவாத்தியங்களை வாசிக்கவும், ஆசாப் கைத்தாளங்களைக் கொட்டவும்,
6 ਬਨਾਯਾਹ ਅਤੇ ਯਹਜ਼ੀਏਲ ਜਾਜਕ ਸਨ ਜੋ ਕਿ ਹਮੇਸ਼ਾ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਅੱਗੇ ਤੁਰ੍ਹੀਆਂ ਵਜਾਉਂਦੇ ਸਨ।பெனாயா, யாகாசியேல் என்னும் ஆசாரியர் எப்போதும் தேவனுடைய உடன்படிக்கைப் பெட்டிக்கு முன்பாகப் பூரிகைகளை ஊதவும் நியமிக்கப்பட்டார்கள்.
7 ਇਹ ਉਸ ਵਕਤ ਦੀ ਗੱਲ ਹੈ ਜਦੋਂ ਦਾਊਦ ਨੇ ਆਸਾਫ਼ ਅਤੇ ਉਸ ਦੇ ਭਰਾਵਾਂ ਦੇ ਹੱਥ ਵਿੱਚ ਯਹੋਵਾਹ ਦੀ ਉਸਤਤਿ ਦਾ ਗਾਨ ਕਰਨ ਦਾ ਕਾਰਜ ਸੌਂਪਿਆ।அப்படி ஆரம்பித்த அந்நாளிலேதானே கர்த்தருக்குத் துதியாகப் பாடும்படி தாவீது ஆசாப்பிடத்திலும் அவன் சகோதரரிடத்திலும் கொடுத்த சங்கீதமாவது:
8 ਦਾਊਦ ਦਾ ਧੰਨਵਾਦ ਦਾ ਗੀਤ ਯਹੋਵਾਹ ਦੀ ਉਸਤਤ ਕਰੋ ਉਸ ਦੇ ਨਾਮ ਦੀ ਜੈਕਾਰ ਕਰੋ ਲੋਕਾਈ ਵਿੱਚ ਉਸ ਦੇ ਕਾਰਜਾਂ ਦਾ ਯਸ਼ਗਾਨ ਕਰੋ।கர்த்தரைத் துதித்து, அவருடைய நாமத்தைப் பிரஸ்தாபமாக்குங்கள்; அவருடைய செய்கைகளை ஜனங்களுக்குள்ளே பிரசித்தப்படுத்துங்கள்.
9 ਯਹੋਵਾਹ ਦਾ ਗੁਨਗਾਨ ਕਰੋ ਉਸਦੀ ਮਹਿਮਾ ਦਾ ਗਾਨ ਕਰੋ ਲੋਕਾਈ ਵਿੱਚ ਉਸ ਦੀਆਂ ਕਰਾਮਾਤਾਂ ਦਾ ਯਸ਼ਗਾਨ ਕਰੋ।அவரைப் பாடி, அவரைக் கீர்த்தனம்பண்ணி அவருடைய அதிசயங்களையெல்லாம் தியானித்துப் பேசுங்கள்.
10 ਯਹੋਵਾਹ ਦੇ ਪਵਿੱਤਰ ਨਾਂ ਤੇ ਫ਼ਖਰ ਕਰੋ, ਤੁਸੀਂ ਸਾਰੇ ਲੋਕ ਜੋ ਉਸ ਕੋਲ ਆਉਂਦੇ ਹੋ-ਖੁਸ਼ ਹੋਵੋ।அவருடைய பரிசுத்த நாமத்தைக்குறித்து மேன்மைபாராட்டுங்கள்; கர்த்தரைத் தேடுகிறவர்களின் இருதயம் மகிழ்வதாக.
11 ਬਲਸ਼ਾਲੀ ਯਹੋਵਾਹ ਵੱਲ ਵੇਖੋ, ਸਦਾ ਮਦਦ ਲਈ ਉਸਦਾ ਦਾਮਨ ਪਕੜੋ।கர்த்தரையும் அவர் வல்லமையையும் நாடுங்கள்; அவர் சமுகத்தை நித்தமும் தேடுங்கள்.
12 ਹਮੇਸ਼ਾ ਉਸ ਦੇ ਕਰਿਸ਼ਮਿਆਂ ਨੂੰ, ਉਸ ਦੇ ਫ਼ੈਸਲਿਆਂ ਅਤੇ ਉਸਦੀਆਂ ਕੀਤੀਆਂ ਸ਼ਕਤੀਸ਼ਾਲੀ ਗੱਲਾਂ ਨੂੰ ਯਾਦ ਰੱਖੋ।அவருடைய தாசனாகிய இஸ்ரவேலின் சந்ததியே! அவரால் தெரிந்துகொள்ளப்பட்டவர்களாகிய யாக்கோபின் புத்திரரே!
13 ਇਸਰਾਏਲ ਦੇ ਲੋਕ ਯਹੋਵਾਹ ਦੇ ਸੇਵਕ ਹਨ। ਯਾਕੂਬ ਦੇ ਉੱਤਰਾਧਿਕਾਰੀ ਯਹੋਵਾਹ ਦੇ ਚੁਣੇ ਹੋਏ ਲੋਕ ਹਨ।அவர் செய்த அதிசயங்களையும் அற்புதங்களையும், அவர் வாக்கின் நியாயத்தீர்ப்புகளையும் நினைவுகூருங்கள்.
14 ਯਹੋਵਾਹ ਸਾਡਾ ਪਰਮੇਸ਼ੁਰ ਹੈ ਅਤੇ ਉਸਦੀ ਸ਼ਕਤੀ ਹਰ ਪਾਸੇ ਹੈ।அவரே நம்முடைய தேவனாகிய கர்த்தர்; அவருடைய நியாயத்தீர்ப்புகள் பூமியெங்கும் விளங்கும்.
15 ਉਸ ਦੇ ਇਕਰਾਰਨਾਮੇ ਨੂੰ ਸਦਾ ਚੇਤੇ ਰੱਖੋ, ਉਸ ਨੇ ਉਹ ਹੁਕਮਨਾਮੇ ਹਜ਼ਾਰਾਂ ਪੀੜੀਆਂ ਲਈ ਦਿੱਤੇ।ஆயிரந்தலைமுறைக்கென்று அவர் கட்டளையிட்ட வாக்கையும், ஆபிரகாமோடே அவர் பண்ணின உடன்படிக்கையையும்,
16 ਉਸ ਨੇਮ ਨੂੰ ਚੇਤੇ ਰੱਖੋ ਜਿਹੜਾ ਯਹੋਵਾਹ ਨੇ ਅਬਰਾਹਾਮ ਨਾਲ ਬੰਨ੍ਹਿਆ। ਚੇਤੇ ਰੱਖੋ ਇਸਹਾਕ ਨਾਲ ਉਸ ਜੋ ਸੌਂਹ ਖਾਧੀ।அவர் ஈசாக்குக்கு இட்ட ஆணையையும் என்றென்றைக்கும் நினைத்திருங்கள்.
17 ਯਹੋਵਾਹ ਨੇ ਇਸ ਨੂੰ ਯਾਕੂਬ ਲਈ ਇੱਕ ਸ਼ਰ੍ਹਾ ਬਣਾ ਦਿੱਤੀ ਅਤੇ ਇਹ ਇਸਰਾਏਲ ਨਾਲ ਇੱਕ ਇਕਰਾਰਨਾਮਾ ਹੈ। ਜੋ ਹਮੇਸ਼ਾ ਲਈ ਜਾਰੀ ਰਹੇਗਾஅதை யாக்கோபுக்குப் பிரமாணமாகவும், இஸ்ரவேலுக்கு நித்திய உடன்படிக்கையாகவும் உறுதிப்படுத்தி:
18 ਯਹੋਵਾਹ ਨੇ ਇਸਰਾਏਲ ਨੂੰ ਕਿਹਾ, “ਮੈਂ ਕਨਾਨ ਦੀ ਧਰਤੀ ਤੁਹਾਨੂੰ ਦੇਵਾਂਗਾ, ਉਹ ਤੁਹਾਡੇ ਵਿਰਸੇ ਦੀ ਜ਼ਮੀਨ ਹੋਵੇਗੀ।”உங்கள் சுதந்தரபாகமாக கானான் தேசத்தை உனக்குத் தருவேன் என்றார்.
19 ਉੱਥੇ ਗਿਣਤੀ ਵਿੱਚ ਥੋੜੇ ਕੁ ਮਨੁੱਖ ਸਨ ਪਰਦੇਸ ਵਿੱਚ ਸਿਰਫ਼ ਕੁਝ ਅਜਨਬੀ।அக்காலத்தில் அவர்கள் கொஞ்சத்தொகைக்குட்பட்ட சொற்பஜனங்களும் பரதேசிகளுமாயிருந்தார்கள்.
20 ਉਹ ਇੱਕ ਕੌਮ ਤੋਂ ਦੂਜੀ, ਇੱਕ ਰਾਜ ਤੋਂ ਦੂਜੇ ਰਾਜ ਤੀਕ ਗਏ।அவர்கள் ஒரு ஜனத்தை விட்டு மறு ஜனத்தண்டைக்கும், ஒரு ராஜ்யத்தை விட்டு மறு தேசத்தாரண்டைக்கும் போனார்கள்.
21 ਯਹੋਵਾਹ ਨੇ ਕਿਸੇ ਨੂੰ ਵੀ ਉਨ੍ਹਾਂ ਨੂੰ ਨੁਕਸਾਨ ਨਾ ਪਹੁੰਚਾਣ ਦਿੱਤਾ। ਉਸ ਨੇ ਰਾਜਿਆਂ ਨੂੰ ਉਨ੍ਹਾਂ ਨੂੰ ਨੁਕਸਾਨ ਨਾ ਪਹੁਚਾਉਣ ਦੀ ਚਿਤਾਵਨੀ ਦਿੱਤੀ।அவர்களை யொடுக்கும்படி ஒருவருக்கும் இடங்கொடாமல், அவர்கள் நிமித்தம் ராஜாக்களை கடிந்துகொண்டு:
22 ਸਗੋਂ ਯਹੋਵਾਹ ਨੇ ਉਨ੍ਹਾਂ ਰਾਜਿਆਂ ਨੂੰ ਕਿਹਾ, “ਮੇਰੇ ਮਸਹ ਕੀਤਿਆਂ ਨੂੰ ਦੁੱਖ ਨਾ ਦੇਵੋ ਨਾ ਹੀ ਮੇਰੇ ਨਬੀਆਂ ਦਾ ਜੀਅ ਦੁੱਖਾਓ।”நான் அபிஷேகம்பண்ணினவர்களை நீங்கள் தொடாமலும், என்னுடைய தீர்க்கதரிசிகளுக்குத் தீங்குசெய்யாமலும் இருங்கள் என்றார்.
23 ਸਾਰੇ ਲੋਕੋ: ਯਹੋਵਾਹ ਦੀ ਉਸਤਤ ਕਰੋ, ਯਹੋਵਾਹ ਦੀ ਸਾਨੂੰ ਬਚਾਉਣ ਦੀ ਖੁਸ਼ਖਬਰੀ ਨੂੰ ਹਰ ਰੋਜ਼ ਦੱਸੋ।பூமியின் சகல குடிகளே, கர்த்தரைப்பாடி, நாளுக்குநாள் அவருடைய ரட்சிப்பைச் சுவிசேஷமாய் அறிவியுங்கள்.
24 ਹੋਰਨਾਂ ਕੌਮਾਂ ਦੇ ਲੋਕਾਂ ਨੂੰ ਯਹੋਵਾਹ ਦੀ ਮਹਿਮਾ ਬਾਰੇ ਦੱਸੋ। ਸਾਰੀਆਂ ਕੌਮਾਂ ਨੂੰ ਉਸ ਦੇ ਕਰਿਸ਼ਮਿਆਂ ਬਾਰੇ ਦੱਸੋ।ஜாதிகளுக்குள்ளும் அவருடைய மகிமையையும், சகல ஜனங்களுக்குள்ளும் அவருடைய அதிசயங்களையும் விவரித்துச்சொல்லுங்கள்.
25 ਯਹੋਵਾਹ ਮਹਾਨ ਹੈ, ਉਸਦੀ ਉਸਤਤਿ ਲਾਜ਼ਮੀ ਹੈ! ਯਹੋਵਾਹ ਬਾਕੀ ਸਾਰੇ ਦੇਵਤਿਆਂ ਤੋਂ ਵੱਧੀਕ ਭੈ ਦਾਇੱਕ ਹੈ।கர்த்தர் பெரியவரும் மிகவும் துதிக்கப்படத்தக்கவருமாயிருக்கிறார்; எல்லா தேவர்களிலும் பயப்படத்தக்கவர் அவரே.
26 ਕਿਉਂਕਿ ਬਾਕੀ ਸਾਰੀਆਂ ਕੌਮਾਂ ਦੇ ਬਾਕੀ ਸਾਰੇ ਦੇਵਤੇ ਕੇਵਲ ਪੱਥਰ ਦੇ ਬੁੱਤ ਹਨ, ਪਰ ਯਹੋਵਾਹ ਆਕਾਸ਼ਾਂ ਦਾ ਕਰਤਾ ਹੈ।சகல ஜனங்களுடைய தேவர்களும் விக்கிரகங்கள்தானே; கர்த்தரோ வானங்களை உண்டாக்கினவர்.
27 ਪਰਤਾਪ ਅਤੇ ਸ਼ਾਨ ਉਸ ਦੇ ਅੱਗੇ ਹਨ। ਤਾਕਤ ਤੇ ਪ੍ਰਸੰਨਤਾ ਉਸਦੀ ਰਿਹਾਇਸ ਦੀ ਥਾਂ ਵਿੱਚ ਕਾਇਮ ਹਨ।மகிமையும் கனமும் அவர் சமுகத்தில் இருக்கிறது; வல்லமையும் மகிழ்ச்சியும் அவர் ஸ்தலத்தில் இருக்கிறது.
28 ਪਰਿਵਾਰੋ ਅਤੇ ਲੋਕੋ, ਯਹੋਵਾਹ ਦੇ ਪਰਤਾਪ ਅਤੇ ਉਸ ਦੀ ਤਾਕਤ ਦੀ ਉਸਤਤ ਕਰੋ।ஜனங்களின் வம்சங்களே, கர்த்தருக்கு மகிமையையும் வல்லமையையும் செலுத்துங்கள்; கர்த்தருக்கே அதைச் செலுத்துங்கள்.
29 ਯਹੋਵਾਹ ਦੇ ਪਰਤਾਪ ਦੀ ਉਸਤਤ ਕਰੋ, ਉਸ ਦੇ ਨਾਂ ਨੂੰ ਆਦਰ ਦਰਸਾਵੋ। ਆਪਣੇ ਚੜ੍ਹਾਵੇ ਯਹੋਵਾਹ ਕੋਲ ਲਿਆਵੋ ਅਤੇ ਉਸਦੀ ਪਵਿੱਤਰ ਸੁੰਦਰਤਾ ਦੀ ਉਪਾਸਨਾ ਕਰੋ।கர்த்தருக்கு அவருடைய நாமத்திற்குரிய மகிமையைச் செலுத்தி, காணிக்கைகளைக் கொண்டுவந்து, அவருடைய சந்நிதியில் பிரவேசியுங்கள்; பரிசுத்த அலங்காரத்துடனே கர்த்தரைத் தொழுதுகொள்ளுங்கள்.
30 ਸਾਰੀ ਦੁਨੀਆ ਨੂੰ ਯਹੋਵਾਹ ਦੇ ਅੱਗੇ ਭੈਅ ਨਾਲ ਕੰਬਣਾ ਚਾਹੀਦਾ ਹੈ! ਉਸ ਨੇ ਧਰਤੀ ਨੂੰ ਦ੍ਰਿੜ ਬਣਾਇਆ, ਤਾਂ ਜੋ ਦੁਨੀਆਂ ਹਿੱਲੇ ਨਾ।பூலோகத்தாரே, நீங்கள் யாவரும் அவருக்கு முன்பாக நடுங்குங்கள்; அவர் பூச்சக்கரத்தை அசையாதபடிக்கு உறுதிப்படுத்துகிறவர்.
31 ਸਾਰੀ ਧਰਤੀ ਅਤੇ ਆਕਾਸ਼ ਖੁਸ਼ ਹੋਣ, ਅਤੇ ਹਰ ਜਗ੍ਹਾ ਲੋਕ ਇਹ ਆਖਣ, “ਯਹੋਵਾਹ ਹੀ ਇੱਕਲਾ ਪਾਤਸ਼ਾਹ ਹੈ।”வானங்கள் மகிழ்ந்து, பூமி பூரிப்பதாக; கர்த்தர் ராஜரிகம்பண்ணுகிறார் என்று ஜாதிகளுக்குள்ளே சொல்லப்படுவதாக.
32 ਸਮੁੰਦਰ ਅਤੇ ਉਸ ਅੰਦਰ ਵੱਸਦੀ ਸ਼੍ਰਿਸ਼ਟੀ ਗਰਜੇ ਖੇਤ ਅਤੇ ਸਾਰੀ ਵਨਸਪਤੀ ਮੌਲਦੀ ਆਪਣੀ ਖੁਸ਼ੀ ਪ੍ਰਗਟਾਵੇ।சமுத்திரமும் அதின் நிறைவும் முழங்கி, நாடும் அதிலுள்ள யாவும் களிகூருவதாக.
33 ਜੰਗਲਾਂ ਵਿੱਚਲੇ ਸਾਰੇ ਦ੍ਰੱਖਤ ਯਹੋਵਾਹ ਦੇ ਅੱਗੇ ਗਉਣਗੇ, ਕਿਉਂ ਕਿ ਯਹੋਵਾਹ ਦੁਨੀਆਂ ਦਾ ਨਿਆਂ ਕਰਨ ਲਈ ਆ ਰਿਹਾ ਹੈ।அப்பொழுது கர்த்தருக்கு முன்பாகக் காட்டுவிருட்சங்களும் கெம்பீரிக்கும்; அவர் பூமியை நியாயந்தீர்க்க வருகிறார்.
34 ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ। ਉਸਦਾ ਪਿਆਰ ਸਦਾ ਲਈ ਸਥਿਰ ਹੈ।கர்த்தரைத் துதியுங்கள், அவர் நல்லவர், அவர் கிருபை என்றுமுள்ளது.
35 ਯਹੋਵਾਹ ਨੂੰ ਕਹੋ, “ਹੇ ਸਾਡੀ ਮੁਕਤੀ ਦੇ ਪਰਮੇਸ਼ੁਰ ਸਾਨੂੰ ਬਚਾਅ ਸਾਨੂੰ ਇਕੱਠਿਆਂ ਕਰ ਅਤੇ ਸਾਨੂੰ ਦੂਜੀਆਂ ਕੌਮਾਂ ਤੋਂ ਬਚਾਅ ਤਾਂ ਜੋ ਅਸੀਂ ਤੇਰੇ ਪਾਕ ਨਾਂ ਦਾ ਗੁਨਗਾਨ ਕਰ ਸੱਕੀਏ ਫਿਰ ਅਸੀਂ ਤੇਰੀ ਮਹਿਮਾ ਦਾ ਗੁਨਗਾਨ ਕਰ ਸੱਕੀਏ।”எங்கள் ரட்சிப்பின் தேவனே, நாங்கள் உமது பரிசுத்த நாமத்தைப் போற்றி, உம்மைத் துதிக்கிறதினால் மேன்மைபாராட்டும்படிக்கு, எங்களை ரட்சித்து, எங்களைச் சேர்த்துக்கொண்டு, ஜாதிகளுக்கு எங்களை நீங்கலாக்கியருளுமென்று சொல்லுங்கள்.
36 ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਉਸਤਤ ਹਮੇਸ਼ਾ ਲਈ ਹੋਵੇ, ਜਿਵੇਂ ਕਿ ਹਮੇਸ਼ਾ ਹੀ ਉਸਦੀ ਉਸਤਤ ਹੋਈ ਹੈ! ਸਭ ਲੋਕਾਂ ਨੇ ਯਹੋਵਾਹ ਨੂੰ ਉਸਤਤਾਂ ਗਾਈਆਂ ਅਤੇ ਆਖਿਆ, “ਆਮੀਨ।”இஸ்ரவேலின் தேவனாகிய கர்த்தருக்கு சதாகாலங்களிலும் ஸ்தோத்திரமுண்டாவதாக, அதற்கு ஜனங்களெல்லாரும் ஆமென் என்று சொல்லிக் கர்த்தரைத் துதித்தார்கள்.
37 ਫ਼ਿਰ ਦਾਊਦ ਨੇ ਆਸਾਫ਼ ਅਤੇ ਉਸ ਦੇ ਭਰਾਵਾਂ ਨੂੰ ਨੇਮ ਦੇ ਸੰਦੂਕ ਕੋਲ ਛੱਡ ਦਿੱਤਾ ਤਾਂ ਜੋ ਉਹ ਹਰ ਰੋਜ਼ ਉਸ ਦੇ ਸਾਹਮਣੇ ਸੇਵਾ ਕਰ ਸੱਕਣ।பின்பு பெட்டிக்கு முன்பாக நித்தம் அன்றாடக முறையாய்ச் சேவிக்கும்படி, அவன் அங்கே கர்த்தருடைய உடன்படிக்கைப் பெட்டிக்கு முன்பாக ஆசாப்பையும், அவன் சகோதரரையும், ஓபேத்ஏதோமையும், அவர்களுடைய சகோதரராகிய அறுபத்தெட்டுப்பேரையும் வைத்து,
38 ਦਾਊਦ ਨੇ ਆਸਾਫ਼ ਅਤੇ ਉਸ ਦੇ ਭਰਾਵਾਂ ਨਾਲ 68 ਹੋਰ ਲੇਵੀਆਂ ਨੂੰ ਵੀ ਉਨ੍ਹਾਂ ਨਾਲ ਸੇਵਾ ਸੰਭਾਲ ਕਰਨ ਲਈ ਰਹਿਣ ਦਿੱਤਾ। ਓਬੇਦ-ਅਦੋਮ ਯਦੀਥੂਨ ਦਾ ਪੁੱਤਰ ਅਤੇ ਹੋਸਾਹ ਨੂੰ ਦਰਬਾਨ ਦੇ ਕਾਰਜ ਲਈ ਉੱਥੇ ਰਹਿਣ ਦਿੱਤਾ।எதித்தூனின் குமாரனாகிய இந்த ஓபேத்ஏதோமையும் ஓசாவையும் வாசல்காக்கிறவர்களாக வைத்தான்.
39 ਦਾਊਦ ਨੇ ਸਾਦੋਕ ਜਾਜਕ ਅਤੇ ਉਸ ਦੇ ਭਰਾਵਾਂ ਜਾਜਕਾਂ ਨੂੰ ਉੱਥੇ ਰਹਿਣ ਦਿੱਤਾ ਜਿਹੜੇ ਗਿਬਓਨ ਦੇ ਉੱਚੇ ਥਾਂ ਤੇ ਯਹੋਵਾਹ ਦੇ ਤੰਬੂ ਦੇ ਸਾਹਮਣੇ ਉਸਦੀ ਸੇਵਾ ਕਰਦੇ ਸਨ।கிபியோனிலுள்ள மேட்டின் மேலிருக்கிற கர்த்தருடைய வாசஸ்தலத்திற்கு முன்பாக இருக்கிற சர்வாங்க தகனபலிபீடத்தின்மேல் சர்வாங்க தகனங்களை நித்தமும், அந்திசந்தியில் கர்த்தர் இஸ்ரவேலுக்குக் கற்பித்த நியாயப்பிரமாணத்தில் எழுதியிருக்கிறபடியெல்லாம் கர்த்தருக்குச் செலுத்துவதற்காக,
40 ਹਰ ਸਵੇਰ ਅਤੇ ਸ਼ਾਮ, ਸਾਦੋਕ ਅਤੇ ਬਾਕੀ ਦੇ ਜਾਜਕ ਹੋਮ ਦੀਆਂ ਭੇਟਾਂ ਦੀ ਜਗਵੇਦੀ ਤੇ ਹੋਮ ਦੀਆਂ ਭੇਟਾਂ ਚੜ੍ਹਾਉਂਦੇ ਸਨ। ਉਹ ਇਹ ਸਭ ਯਹੋਵਾਹ ਦੀਆਂ ਬਿਧੀਆਂ ਮੁਤਾਬਕ ਕਰਦੇ ਸਨ ਜੋ ਯਹੋਵਾਹ ਨੇ ਇਸਰਾਏਲ ਨੂੰ ਦਿੱਤੀਆਂ ਸਨ, ਅਤੇ ਜੋ ਬਿਵਸਬਾ ਦੀ ਪੋਥੀ ਵਿੱਚ ਲਿਖੀਆਂ ਸਨ।அங்கே அவன் ஆசாரியனாகிய சாதோக்கையும், அவன் சகோதரராகிய ஆசாரியரையும் வைத்து,
41 ਹੇਮਾਨ, ਯਦੁਥੂਨ ਅਤੇ ਹੋਰ ਦੂਜੇ ਲੇਵੀਆਂ ਨੂੰ ਉਨ੍ਹਾਂ ਦੇ ਨਾਲ ਨਾਮਾਂ ਦੁਆਰਾ ਚੁਣਿਆ ਗਿਆ ਸੀ ਤਾਂ ਜੋ ਉਹ ਯਹੋਵਾਹ ਨੂੰ ਉਸਤਤਿ ਗਾਉਣ, ਕਿਉਂ ਕਿ ਉਸਦਾ ਪਿਆਰ ਸਦਾ ਲਈ ਸਥਿਰ ਹੈ।இவர்களோடுங்கூட ஏமானையும், எதித்தூனையும், பேர்பேராகக் குறித்துத் தெரிந்துகொள்ளப்பட்ட மற்றச் சிலரையும் கர்த்தருடைய கிருபை என்றுமுள்ளது என்று அவரைத் துதிக்கவும்,
42 ਹੇਮਾਨ ਅਤੇ ਯਦੂਥੂਨ ਉਨ੍ਹਾਂ ਦੇ ਸੰਗ ਸਨ। ਉਨ੍ਹਾਂ ਦਾ ਕੰਮ ਤੁਰ੍ਹੀਆਂ ਅਤੇ ਸਾਰੰਗੀਆਂ ਵਜਾਉਣਾ ਸੀ। ਇਸਦੇ ਇਲਾਵਾ ਉਹ ਹੋਰ ਵੀ ਸਾਜ਼ ਵਜਾਉਂਦੇ। ਜਦੋਂ ਪਰਮੇਸ਼ੁਰ ਦਾ ਗੁਣਗਾਨ ਹੁੰਦਾ ਤਾਂ ਉਹ ਕਈ ਤਰ੍ਹਾਂ ਦੇ ਸੰਗੀਤਕ ਸਾਜ਼ ਵਜਾਉਂਦੇ। ਯਦੁਥੂਨ ਦੇ ਪੁੱਤਰ ਫ਼ਾਟਕਾਂ ਦੀ ਰੱਖਵਾਲੀ ਕਰਦੇ।பூரிகைகளையும் கைத்தாளங்களையும் தேவனைப் பாடுகிறதற்குரிய கீதவாத்தியங்களையும் தொனிக்கச்செய்யவும் அவர்களுடன் ஏமானையும் எதித்தூனையும் வைத்து, எதித்தூனின் குமாரரை வாசல்காக்கிறவர்களாகக் கட்டளையிட்டான்.
43 ਇਸ ਜਸ਼ਨ ਉਪਰੰਤ ਸਭ ਲੋਕ ਆਪੋ-ਆਪਣੇ ਘਰਾਂ ਨੂੰ ਮੁੜ ਪਏ। ਦਾਊਦ ਵੀ ਆਪਣੇ ਪਰਿਵਾਰ ਨੂੰ ਅਸੀਸ ਦੇਣ ਲਈ ਘਰ ਨੂੰ ਪਰਤਿਆ।பின்பு ஜனங்கள் எல்லாரும் அவரவர் தங்கள் வீட்டிற்குப் போனார்கள்; தாவீதும் தன் வீட்டாரை ஆசீர்வதிக்கத்திரும்பினான்.
Tamil Bible