1 Chronicles 18 - PUNJABI (Tamil)
1 ਦਾਊਦ ਦੀ ਦੂਜੀਆਂ ਕੌਮਾਂ ਉੱਪਰ ਜਿੱਤ ਬਾਅਦ ਵਿੱਚ ਦਾਊਦ ਨੇ ਫ਼ਲਿਸਤੀਆਂ ਉੱਪਰ ਹਮਲਾ ਕੀਤਾ। ਉਸ ਨੇ ਫ਼ਲਿਸਤੀਆਂ ਨੂੰ ਹਰਾਇਆ। ਉਸ ਨੇ ਫ਼ਲਿਸਤੀਆਂ ਦੇ ਗਥ ਸ਼ਹਿਰ ਅਤੇ ਉਸ ਦੇ ਆਸ-ਪਾਸ ਦੇ ਹੋਰ ਛੋਟੇ ਸ਼ਹਿਰਾਂ ਨੂੰ ਜਿੱਤ ਲਿਆ।இதற்குப்பின்பு, தாவீது பெலிஸ்தரை முறிய அடித்து, அவர்களைக் கீழ்ப்படுத்தி, காத்பட்டணத்தையும் அதின் கிராமங்களையும் பெலிஸ்தரின் கையிலிருந்து பிடித்துக்கொண்டான்.
2 ਫ਼ਿਰ ਦਾਊਦ ਨੇ ਮੋਆਬ ਦੇਸ ਨੂੰ ਹਰਾਇਆ ਅਤੇ ਮੋਆਬੀ ਦਾਊਦ ਦੀ ਪਰਜ਼ਾ ਬਣ ਗਏ ਅਤੇ ਉਹ ਦਾਊਦ ਲਈ ਨਜ਼ਰਾਨਾ ਲੈ ਕੇ ਆਏ।அவன் மோவாபியரையும் முறியடித்ததினால், மோவாபியர் தாவீதைச் சேவித்து அவனுக்குக் காணிக்கைகளைச் செலுத்தினார்கள்.
3 ਦਾਊਦ ਸ਼ੋਬਾਹ ਦੇ ਰਾਜੇ ਹਦਰਅਜ਼ਰ ਅਤੇ ਉਸਦੀ ਫ਼ੌਜ ਦੇ ਖਿਲਾਫ ਲੜਿਆ। ਉਹ ਹਮਾਥ ਤੀਕ ਲੜਿਆ, ਕਿਉਂ ਕਿ ਹਦਰਅਜ਼ਰ ਨੇ ਆਪਣੇ ਰਾਜ ਨੂੰ ਫ਼ਰਾਤ ਦਰਿਆ ਤੀਕ ਫ਼ੈਲਾਉਣ ਦੀ ਕੋਸ਼ਿਸ਼ ਕੀਤੀ ਸੀ।சோபாவின் ராஜாவாகிய ஆதாரேசர் ஐபிராத் நதியண்டையில் தன் இராணுவத்தை நிறுத்தப்போகிறபோது, தாவீது அவனையும் ஆமாத்தின் கிட்டே முறிய அடித்தான்.
4 ਦਾਊਦ ਨੇ ਹਦਰ ਅਜ਼ਰ ਤੋਂ 1,000 ਰੱਥ, 7,000 ਸਾਰਥੀ, 20,000 ਸਿਪਾਹੀ ਲੈ ਲਏ ਅਤੇ ਉਸ ਨੇ ਬਹੁਤ ਸਾਰੇ ਘੋੜਿਆਂ ਨੂੰ ਲੰਗੜਿਆਂ ਕਰ ਦਿੱਤਾ ਜਿਹੜੇ ਰੱਥਾਂ ਨੂੰ ਖਿੱਚਦੇ ਸਨ। ਪਰ ਉਸ ਨੇ ਇੱਕ ਸੌ ਰੱਥਾਂ ਨੂੰ ਖਿੱਚਣ ਲਈ ਕਾਫੀ ਘੋੜੇ ਰੱਖ ਲਏ।அவனுக்கு இருந்த ஆயிரம் இரதங்களையும் ஆயிரம் குதிரைவீரரையும் பதினாயிரம் காலாட்களையும் பிடித்து, இரதங்களில் நூறு இரதங்களையும் வைத்துக்கொண்டு, மற்றவைகளையெல்லாம் துண்டாடிப்போட்டான்.
5 ਦੰਮਿਸਕ ਸ਼ਹਿਰ ਦੇ ਅਰਾਮੀ ਲੋਕ ਸ਼ੋਬਾਹ ਦੇ ਰਾਜਾ ਹਦਰਅਜ਼ਰ ਦੀ ਮਦਦ ਲਈ ਆਏ, ਪਰ ਦਾਊਦ ਨੇ ਅਰਾਮੀਆਂ ਦੀ ਆਈ ਫੌਜ ਵਿੱਚੋਂ ਉਨ੍ਹਾਂ ਦੇ 22,000 ਸੈਨਿਕ ਮਾਰ ਦਿੱਤੇ।சோபாவின் ராஜாவாகிய ஆதாரேசருக்கு உதவிசெய்ய தமஸ்குபட்டணத்தாராகிய சீரியர் வந்தார்கள்; தாவீது சீரியரில் இருபத்தீராயிரம்பேரை வெட்டிப்போட்டு,
6 ਫ਼ਿਰ ਦਾਊਦ ਨੇ ਦੰਮਿਸਕ ਵਿੱਚ ਗੜ੍ਹ ਬਣਾ ਦਿੱਤੇ। ਅਰਾਮੀ ਉਸਦੀ ਪਰਜ਼ਾ ਬਣ ਗਏ ਅਤੇ ਉਸ ਲਈ ਨਜ਼ਰਾਨਾ ਲਿਆਏ। ਇਉਂ ਜਿੱਥੇ ਕਿਤੇ ਵੀ ਦਾਊਦ ਗਿਆ, ਯਹੋਵਾਹ ਨੇ ਉਸ ਨੂੰ ਜਿੱਤ ਦਿੱਤੀ।தமஸ்குவுக்கடுத்த சீரியாவிலே தாணையங்களை வைத்தான்; சீரியர் தாவீதைச் சேவித்து அவனுக்குக் காணிக்கைகளைச் செலுத்தினார்கள்; தாவீது போன இடத்திலெல்லாம் கர்த்தர் அவனைக் காப்பாற்றினார்.
7 ਦਾਊਦ ਨੇ ਹਦਰਅਜ਼ਰ ਦੇ ਸੈਨਾਪਤੀਆਂ ਦੀਆਂ ਸੋਨੇ ਦੀਆਂ ਢਾਲਾਂ ਲੈ ਲਈਆਂ ਅਤੇ ਯਰੂਸ਼ਲਮ ਵਿੱਚ ਲੈ ਆਇਆ।ஆதாரேசரின் சேவகருக்கு இருந்த பொன் பரிசைகளைத் தாவீது எடுத்து, அவைகளை எருசலேமுக்குக் கொண்டுவந்தான்.
8 ਦਾਊਦ ਨੇ ਹਦਰਅਜ਼ਰ ਦੇ ਨਗਰ ਟਿਬਹਥ ਅਤੇ ਕੂਨ ਵਿੱਚੋਂ ਬਹੁਤ ਸਾਰਾ ਪਿੱਤਲ ਵੀ ਲਿਆਂਦਾ ਜਿਸ ਨੂੰ ਬਾਅਦ ਵਿੱਚ ਸੁਲੇਮਾਨ ਨੇ ਇਹੀ ਪਿੱਤਲ ਮੰਦਰ ਦੇ ਪਿੱਤਲ ਦੇ ਹੌਜ਼, ਥੰਮ ਅਤੇ ਭਾਂਡੇ ਬਨਾਉਣ ਲਈ ਵਰਤਿਆ।ஆதாரேசரின் பட்டணங்களாகிய திப்காத்திலும் கூனிலுமிருந்து தாவீது வெகு திரளான வெண்கலத்தையும் எடுத்துக்கொண்டுவந்தான்; அதினாலே சாலொமோன் வெண்கலக் கடல்தொட்டியையும் தூண்களையும் வெண்கலத் தட்டுமுட்டுகளையும் உண்டாக்கினான்.
9 ਹਮਾਥ ਦੇ ਰਾਜਾ ਤੋਊ ਨੇ ਸੁਣਿਆ ਕਿ ਦਾਊਦ ਨੇ ਸੋਬਾਹ ਦੇ ਰਾਜੇ, ਹਦਰਅਜ਼ਰ ਦੀ ਸਾਰੀ ਫ਼ੌਜ ਨੂੰ ਹਰਾ ਦਿੱਤਾ ਸੀ।தாவீது சோபாவின் ராஜாவாகிய ஆதாரேசரின் இராணுவத்தையெல்லாம் முறிய அடித்த செய்தியை ஆமாத்தின் ராஜாவாகிய தோயூ கேட்டபோது,
10 ਤਾਂ ਤੋਊ ਨੇ ਆਪਣੇ ਪੁੱਤਰ, ਹਦੋਰਾਮ ਨੂੰ ਦਾਊਦ ਨੂੰ ਉਸਦੀ ਜਿੱਤ ਲਈ ਵੱਧਾਈਆਂ ਦੇਣ ਲਈ ਅਤੇ ਉਸਤੋਂ ਸ਼ਾਂਤੀ ਦੀ ਮੰਗ ਕਰਨ ਲਈ ਭੇਜਿਆ। ਇਹ ਉਸ ਨੇ ਇਸ ਲਈ ਕੀਤਾ ਕਿਉਂਕਿ ਦਾਊਦ ਨੇ ਹਦਰਅਜ਼ਰ ਦੇ ਖਿਲਾਫ਼ ਲੜਕੇ ਉਸ ਨੂੰ ਹਰਾਇਆ ਸੀ। ਹਦਰਅਜ਼ਰ ਤੋਊ ਨਾਲ ਇੱਕ ਵਾਰੀ ਪਹਿਲਾਂ ਲੜਾਈ ਕਰ ਚੁੱਕਾ ਸੀ। ਹਦੋਰਾਮ ਨੇ ਦਾਊਦ ਨੂੰ ਹਰ ਤਰ੍ਹਾਂ ਦੇ ਸੋਨੇ, ਚਾਂਦੀ ਅਤੇ ਕਾਂਸੀ ਦੀਆਂ ਵਸਤਾਂ ਭੇਟ ਕੀਤੀਆਂ।அவன் தாவீது ராஜாவின் சுகசெய்தியை விசாரிக்கவும், அவன் ஆதாரேசரோடு யுத்தம்பண்ணி, அவனை முறிய அடித்ததற்காக அவனுக்கு வினவுதல் சொல்லவும், தன் குமாரனாகிய அதோராமையும், பொன்னும் வெள்ளியும் வெண்கலமுமான சகலவிதத் தட்டுமுட்டுகளையும், அவனிடத்Τுக்கு அனுப்பினான்; ஆதாரேசர் தோயூவின்மேல் யுத்தம்பண்ணுகிறவனாயிருந்தான்.
11 ਦਾਊਦ ਪਾਤਸ਼ਾਹ ਨੇ ਉਨ੍ਹਾਂ ਸਾਰੀਆਂ ਵਸਤਾਂ ਨੂੰ ਪਵਿੱਤਰ ਕੀਤਾ ਅਤੇ ਯਹੋਵਾਹ ਨੂੰ ਭੇਟ ਕੀਤੀਆਂ। ਦਾਊਦ ਨੇ ਉਨ੍ਹਾਂ ਸੋਨੇ-ਚਾਂਦੀ ਦੀਆਂ ਵੀ ਸਾਰੀਆਂ ਵਸਤਾਂ ਨੂੰ ਜੋ ਉਹ ਸਾਰੀਆਂ ਕੌਮਾਂ ਭਾਵ ਅਦੋਮ, ਮੋਆਬ, ਅੰਮੋਨ ਦੀ ਸੰਤਾਨ, ਫ਼ਲਿਸਤੀਆਂ ਅਤੇ ਅਮਾਲੇਕ ਤੋਂ ਲਿਆਏ ਸਨ, ਸਭ ਯਹੋਵਾਹ ਦੇ ਅਰਪਣ ਕਰ ਦਿੱਤੀਆਂ।அந்தத் தட்டுமுட்டுகளையும், தான் ஏதோமியர், மோவாபியர், அம்மோன் புத்திரர், பெலிஸ்தர், அமலேக்கியர் என்னும் சகல ஜாதிகளின் கையிலும் வாங்கின வெள்ளியையும், பொன்னையும்கூடத் தாவீதுராஜா கர்த்தருக்குப் பரிசுத்தமென்று நேர்ந்துகொண்டான்.
12 ਅਬਿਸ਼ਈ ਜੋ ਸਰੂਯਾਹ ਦਾ ਪੁੱਤਰ ਸੀ ਨੇ ਲੂਣ ਦੀ ਵਾਦੀ ਵਿੱਚ 18,000 ਅਦੋਮੀਆਂ ਨੂੰ ਮਾਰ ਸੁੱਟਿਆ।செருயாவின் குமாரன் அபிசாயி உப்புப் பள்ளத்தாக்கிலே பதினெண்ணாயிரம் ஏதோமியரை முறிய அடித்தான்.
13 ਅਬਿੱਸਈ ਨੇ ਅਦੋਮ ਵਿੱਚ ਗਰੀਜ਼ਨਾਂ ਨੂੰ ਰੱਖਿਆ ਅਤੇ ਸਾਰੇ ਅਦੋਮੀ ਦਾਊਦ ਦੀ ਪਰਜਾ ਬਣ ਗਏ। ਜਿੱਥੇ ਕਿਤੇ ਵੀ ਦਾਊਦ ਗਿਆ, ਯਹੋਵਾਹ ਨੇ ਉਸ ਨੂੰ ਜਿੱਤ ਦਿੱਤੀ।ஆகையால் தாவீது ஏதோமிலே தாணையம் போட்டான்; ஏதோமியர் எல்லாரும் அவனைச் சேவிக்கிறவர்களானார்கள்; தாவீது போன இடத்திலெல்லாம் கர்த்தர் அவனைக் காப்பாற்றினார்.
14 ਦਾਊਦ ਦੇ ਮਹੱਤਵਪੂਰਣ ਅਧਿਕਾਰੀ ਦਾਊਦ ਨੇ ਸਾਰੇ ਇਸਰਾਏਲ ਤੇ ਰਾਜ ਕੀਤਾ। ਉਸ ਨੇ ਉਹੀ ਸਭ ਕੀਤਾ ਜੋ ਧਰਤੀ ਸੀ ਅਤੇ ਉਹ ਆਪਣੇ ਰਾਜ ਦੇ ਸਾਰੇ ਲੋਕਾਂ ਲਈ ਨਿਆਂਈ ਸੀ।தாவீது இஸ்ரவேலையெல்லாம் ஆண்டு, தன்னுடைய ஜனத்திற்கெல்லாம் நியாயமும் நீதியும் செய்தான்.
15 ਯੋਆਬ ਜੋ ਸਰੂਯਾਹ ਦਾ ਪੁੱਤਰ ਸੀ ਉਹ ਦਾਊਦ ਦੀ ਫ਼ੌਜ ਦਾ ਸੈਨਾਪਤੀ ਸੀ। ਅਤੇ ਯਹੋਸ਼ਫ਼ਟ ਜੋ ਅਹੀਲੂਦ ਦਾ ਪੁੱਤਰ ਸੀ ਉਸ ਨੇ ਦਾਊਦ ਦੇ ਕਾਰਜਾਂ ਦਾ ਇਤਹਾਸ ਲਿਖਿਆ।செருயாவின் குமாரன் யோவாப் இராணுவத்தலைவனாயிருந்தான்; ஆகிலூதின் குமாரனாகிய யோசபாத் மந்திரியாயிருந்தான்.
16 ਸਾਦੋਕ ਅਹੀਟੂਬ ਦਾ ਪੁੱਤਰ ਅਤੇ ਅਬਿਯਾਥਾਰ ਦਾ ਪੁੱਤਰ ਅਬੀਮਲਕ ਜਾਜਕ ਸਨ। ਸ਼ੌਵਸ਼ਾ ਮੁਨਸ਼ੀ ਸੀ।அகிதூபின் குமாரன் சாதோக்கும், அபியத்தாரின் குமாரன் அபிமெலேக்கும் ஆசாரியராயிருந்தார்கள்; சவிஷா சம்பிரதியாயிருந்தான்.
17 ਬਿਨਾਯਾਹ ਜੋ ਯਹੋਯਾਦਾ ਦਾ ਪੁੱਤਰ, ਕਰੇਤੀਆਂ ਅਤੇ ਫ਼ਲੇਤੀਆਂ ਦਾ ਆਗੂ ਸੀ। ਦਾਊਦ ਦੇ ਪੁੱਤਰ ਮਹੱਤਵਪੂਰਣ ਵਜ਼ੀਰ ਸਨ, ਜੋ ਉਸ ਦੇ ਪਾਸੇ ਸੇਵਾ ਕਰਦੇ ਸਨ।யோய்தாவின் குமாரன் பெனாயா கிரேத்தியருக்கும் பிலேத்தியருக்கும் தலைவனாயிருந்தான்; தாவீதின் புத்திரர் ராஜாவினிடத்தில் பிரதானிகளாயிருந்தார்கள்.
Tamil Bible