1 Chronicles 26 - PUNJABI (Tamil)
1 ਦਰਬਾਨ ਦਰਬਾਨਾਂ ਦੇ ਸਮੂਹ: ਜਿਹੜੇ ਦਰਬਾਨ ਕਾਰਾਹੀ ਪਰਿਵਾਰ-ਸਮੂਹ ਵਿੱਚੋਂ ਚੁਣੇ ਗਏ ਉਨ੍ਹਾਂ ਦੀ ਗਿਣਤੀ ਇਉਂ ਹੈ। ਮਸ਼ਲਮਯਾਹ ਅਤੇ ਉਸ ਦੇ ਪੁੱਤਰ। (ਮਸ਼ਲਮਯਾਹ ਕੋਰੇ ਦਾ ਪੁੱਤਰ ਸੀ ਅਤੇ ਉਹ ਆਸਾਫ਼ ਦੇ ਘਰਾਣੇ ਵਿੱਚੋਂ ਸੀ।)வாசல்காக்கிறவர்களின் வகுப்புகளாவன: கோராகியர் சந்ததியான ஆசாபின் புத்திரரிலே கோரேயின் குமாரன் மெஷெலேமியா என்பவன்,
2 ਮਸ਼ਲਮਯਾਹ ਦੇ ਪੁੱਤਰਾਂ ਵਿੱਚੋਂ ਜ਼ਕਰਯਾਹ ਪਹਿਲੋਠਾ ਪੁੱਤਰ ਸੀ, ਯਦੀਅੇਲ ਦੂਜਾ, ਜ਼ਬਦਯਾਹ ਤੀਜਾ ਅਤੇ ਯਥਨੀਏਲ ਚੌਥਾ ਪੁੱਤਰ ਸੀ।மெஷெலேமியாவின் குமாரர், மூத்தவனாகிய சகரியாவும்,
3 ਏਲਾਮ ਮਸ਼ਲਮਯਾਹ ਦਾ ਪੰਜਵਾਂ, ਯਹੋਹਾਨਾਨ ਛੇਵਾਂ ਅਤੇ ਅਲਯਹੋਏਨਈ ਸੱਤਵਾਂ ਪੁੱਤਰ ਸੀ।எதியாயேல், செபதியா, யதனியேல், ஏலாம், யோகனான், எலியோனாய் என்னும் இரண்டாம் மூன்றாம் நான்காம் ஐந்தாம் ஆறாம் ஏழாம் குமாரரும்;
4 ਓਬੇਦ-ਅਦੋਮ ਅਤੇ ਉਸ ਦੇ ਪੁੱਤਰ-ਓਬੇਦ-ਅਦੋਮ ਦੇ ਪਹਿਲੋਠੇ ਪੁੱਤਰ ਦਾ ਨਾਉਂ ਸ਼ਮਆਯਾਹ ਤੇ ਦੂਜੇ ਦਾ ਯਹੋਜ਼ਾਬਾਦ, ਯੋਆਹ ਤੀਜਾ ਸਾਕਾਰ ਚੌਥਾ ਅਤੇ ਨਥਾਨਿਏਲ ਪੰਜਵਾਂ ਸੀ।ஒபேத் ஏதோமின் குமாரர், மூத்தவனாகிய செமாயாவும்,
5 ਅੰਮੀਏਲ ਉਸਦਾ ਛੇਵਾਂ ਪੁੱਤਰ, ਯਿੱਸਾਕਾਰ ਸੱਤਵਾਂ ਅਤੇ ਪਉਲਥਈ ਉਸਦਾ ਅੱਠਵਾਂ ਪੁੱਤਰ ਸੀ। ਓਬੇਦ-ਅਦੋਮ ਤੇ ਪਰਮੇਸ਼ੁਰ ਦੀ ਕਿਰਪਾ ਸੀ।யோசபாத், யோவாக், சாக்கார், நெனெயேல், அம்மியேல், இசக்கார், பெயுள்தாயி என்னும் இரண்டாம் மூன்றாம் நான்காம் ஐந்தாம் ஆறாம் ஏழாம் எட்டாம் குமாரருமே, தேவன் அவனை ஆசீர்வதித்திருந்தார்.
6 ਸ਼ਮਆਯਾਹ ਓਬੇਦ-ਅਦੋਮ ਦਾ ਪੁੱਤਰ ਸੀ। ਸ਼ਮਆਯਾਹ ਦੇ ਵੀ ਪੁੱਤਰ ਸਨ ਜੋ ਕਿ ਆਪਣੇ ਪਿਤਾ ਦੇ ਘਰਾਣੇ ਦੇ ਆਗੂ ਸਨ ਕਿਉਂ ਕਿ ਉਹ ਵੀਰ ਬਹਾਦੁਰ ਸਨ।அவன் குமாரனாகிய செமாயாவுக்கும் குமாரர் பிறந்து, அவர்கள் பராக்கிரமசாலிகளாயிருந்து, தங்கள் தகப்பன் குடும்பத்தாரை ஆண்டார்கள்.
7 ਸ਼ਮਆਯਾਹ ਦੇ ਪੁੱਤਰ ਸਨ: ਆਥਨੀ, ਰਫ਼ਾਏਲ, ਓਬੇਦ, ਅਲਜ਼ਾਬਾਦ, ਅਲੀਹੂ ਅਤੇ ਸਮਕਯਾਹ। ਅਲਜ਼ਾਬਾਦ ਦੇ ਰਿਸ਼ਤੇਦਾਰ ਨਿਪੁਣ ਕਾਰੀਗਰ ਸਨ।செமாயாவுக்கு இருந்த குமாரர் ஒத்னியும், பலசாலிகளாகிய ரெப்பாயேல், ஓபேத், எல்சாபாத என்னும் அவன் சகோதரரும், எலிகூவும் செமகியாவுமே.
8 ਇਹ ਸਾਰੇ ਮਨੁੱਖ ਓਬੇਦ-ਅਦੋਮ ਦੇ ਉੱਤਰਾਧਿਕਾਰੀ ਸਨ। ਇਹ ਸਾਰੇ ਮਨੁੱਖ ਅਤੇ ਉਨ੍ਹਾਂ ਦੇ ਪੁੱਤਰ ਅਤੇ ਰਿਸ਼ਤੇਦਾਰ ਸਭ ਬੜੇ ਸ਼ਕਤੀਸ਼ਾਲੀ ਸਨ। ਇਹ ਇੱਕ ਚੰਗੇ ਦਰਬਾਨ ਵੀ ਸਨ। ਓਬੇਦ-ਅਦੋਮ ਦੇ 62 ਉੱਤਰਾਧਿਕਾਰੀ ਸਨ।ஓபேத்ஏதோமின் புத்திரரும் அவர்கள் குமாரரும் அவர்கள் சகோதரருமாகிய ஊழியத்திற்குப் பலத்த பராக்கிரமசாலிகளான அவர்களெல்லாரும் அறுபத்திரண்டுபேர்.
9 ਮਸ਼ਲਮਯਾਹ ਦੇ ਪੁੱਤਰ ਅਤੇ ਰਿਸ਼ਤੇਦਾਰ ਬੜੇ ਸ਼ਕਤੀਸ਼ਾਲੀ ਸਨ, ਜਿਨ੍ਹਾਂ ਦੀ ਗਿਣਤੀ 18 ਸੀ।மெஷெலேமியாவின் குமாரரும் சகோதரருமான பராக்கிரமசாலிகள் பதினெட்டுப்பேர்.
10 ਮਰਾਰੀ ਘਰਾਣੇ ਵਿੱਚੋਂ ਦਰਬਾਨ ਇਹ ਸਨ: ਉਨ੍ਹਾਂ ਵਿੱਚ ਹੋਸਾਹ ਸੀ। ਸ਼ਿਮਰੀ ਉਸ ਦਾ ਪਹਿਲਾ ਪੁੱਤਰ ਚੁਣਿਆ ਗਿਆ। (ਭਾਵੇਂ ਸ਼ਿਮਰੀ ਉਸਦਾ ਪਹਿਲੋਠਾ ਪੁੱਤਰ ਨਹੀਂ ਸੀ ਪਰ ਉਸ ਦੇ ਪਿਤਾ ਨੇ ਉਸ ਨੂੰ ਪਹਿਲੋਠਾ ਜੰਮਿਆ ਪੁੱਤਰ ਚੁਣਿਆ।)மெராரியின் புத்திரரில் ஓசா என்பவனுடைய குமாரர்கள்: சிம்ரி என்னும் தலைமையானவன்; இவன் மூத்தவனாயிராவிட்டாலும் இவன் தகப்பன் இவனைத் தலைவனாக வைத்தான்.
11 ਹਿਲਕੀਯਾਹ ਉਸਦਾ ਦੂਜਾ ਪੁੱਤਰ ਸੀ, ਟਬਲਯਾਹ ਤੀਜਾ ਤੇ ਜ਼ਕਰਯਾਹ ਚੌਥਾ। ਕੁਲ ਮਿਲਾ ਕੇ ਹੋਸਾਹ ਦੇ 13 ਪੁੱਤਰ ਅਤੇ ਸੰਬੰਧੀ ਸਨ।இல்க்கியா, தெபலியா, சகரியா என்னும் இரண்டாம், மூன்றாம் நான்காம் குமாரரானவர்கள்; ஓசாவின் குமாரரும் சகோதரரும் எல்லாம் பதின்மூன்றுபேர்.
12 ਇਹ ਦਰਬਾਨਾਂ ਦੇ ਸਮੂਹਾਂ ਦੇ ਆਗੂ ਸਨ। ਦਰਬਾਨਾਂ ਦਾ ਯਹੋਵਾਹ ਦੇ ਮੰਦਰ ਵਿੱਚ ਸੇਵਾ ਕਰਨ ਦਾ ਇੱਕ ਵਿਸ਼ੇਸ਼ ਢੰਗ ਹੁੰਦਾ ਸੀ, ਜਿਸ ਤਰੀਕੇ ਉਹ ਸੇਵਾ ਕਰਦੇ ਸਨ। ਇਹ ਤਰੀਕਾ ਉਹੀ ਸੀ ਜਿਵੇਂ ਉਨ੍ਹਾਂ ਦੇ ਸੰਬੰਧੀ ਕਰਦੇ ਸਨ।காவல்காரரான தலைவரின் கீழ்த் தங்கள் சகோதரருக்கு ஒத்த முறையாய், கர்த்தருடைய ஆலயத்தில் வாசல்காக்கிறவர்களாய்ச் சேவிக்க இவர்கள் வகுக்கப்பட்டு,
13 ਹਰ ਪਰਿਵਾਰ ਕੋਲ ਰੱਖਿਆ ਕਰਨ ਲਈ ਇੱਕ ਫ਼ਾਟਕ ਅਤੇ ਫ਼ਾਟਕ ਦੀ ਚੋਣ ਗੁਣੇ ਪਾਕੇ ਹੁੰਦੀ ਸੀ। ਬੁੱਢਿਆਂ ਅਤੇ ਜਵਾਨਾਂ ਨਾਲ ਇੱਕੋ ਜਿਹਾ ਵਰਤਾਵਾ ਹੁੰਦਾ ਸੀ।தங்கள் பிதாக்களின் குடும்பத்தாராகிய சிறியவர்களும் பெரியவர்களுமாய் இன்ன வாசலுக்கு இன்னாரென்று சீட்டுப்போட்டுக்கொண்டார்கள்.
14 ਸ਼ਲਮਯਾਹ ਨੂੰ ਪੂਰਬੀ ਫ਼ਾਟਕ ਦੀ ਰੱਖਵਾਲੀ ਲਈ ਚੁਣਿਆ ਗਿਆ ਸੀ। ਫ਼ਿਰ ਸ਼ਲਮਯਾਹ ਦੇ ਪੁੱਤਰ ਜ਼ਕਰਯਾਹ ਲਈ ਗੁਣੇ ਪਾਏ ਗਏ। ਜ਼ਕਰਯਾਹ ਇੱਕ ਬੁੱਧੀਮਾਨ ਸਲਾਹਕਾਰ ਸੀ ਅਤੇ ਉਸ ਨੂੰ ਉੱਤਰੀ ਫ਼ਾਟਕ ਲਈ ਚੁਣਿਆ ਗਿਆ।கீழ்ப்புறத்திற்குச் செலேமியாவுக்குச் சீட்டு விழுந்தது; விவேகமுள்ள யோசனைக்காரனாகிய சகரியா என்னும் அவன் குமாரனுக்குச் சீட்டுப் போட்டபோது, அவன் சீட்டு வடபுறத்திற்கென்று விழுந்தது.
15 ਓਬੇਦ-ਅਦੋਮ ਨੂੰ ਦੱਖਣੀ ਫ਼ਾਟਕ ਦੀ ਰੱਖਵਾਲੀ ਲਈ ਚੁਣਿਆ ਗਿਆ ਅਤੇ ਉਸ ਦੇ ਪੁੱਤਰਾਂ ਨੂੰ ਘਰ ਦੀ ਰੱਖਵਾਲੀ ਲਈ ਚੁਣਿਆ ਗਿਆ ਜਿੱਥੇ ਕਿ ਬੜੀਆਂ ਵੱਡਮੁੱਲੀ ਵਸਤਾਂ ਪਈਆਂ ਸਨ।ஓபேத்ஏதேமுக்குத் தென்புறத்திற்கும், அவன் குமாரருக்கு அசுப்பீம் வீட்டிற்கும்,
16 ਸ਼ੱਪੀਮ ਅਤੇ ਹੋਸਾਹ ਲਈ ਪੱਛਮੀ ਫ਼ਾਟਕ ਦੀ ਰੱਖਵਾਲੀ ਦਾ ਕੰਮ ਅਤੇ ਉੱਪਰਲੀ ਸੜਕ ਦੇ ਸ਼ੱਲਕਥ ਫ਼ਾਟਕ ਦੀ ਰੱਖਵਾਲੀ ਦਾ ਕੰਮ ਸੌਂਪਿਆ ਗਿਆ। ਦਰਬਾਨ ਬਿਲਕੁਲ ਇੱਕ ਦੂਜੇ ਦੇ ਬਰਾਬਰ ਖੜ੍ਹੇ ਹੋਕੇ ਕੇ ਪਹਿਰਾ ਦਿੰਦੇ ਸਨ।சூப்பீமுக்கும், ஓசாவுக்கும் மண்போட்டு உயர்த்தப்பட்ட வழியும் காவலுக்கு எதிர்காவலும் இருக்கிற மேற்புறமான வாசலுக்கும் சீட்டு விழுந்தது.
17 ਛੇ ਲੇਵੀ ਹਰ ਰੋਜ਼ ਪੂਰਬੀ ਫ਼ਾਟਕ ਉੱਪਰ, ਚਾਰ ਉੱਤਰੀ ਫ਼ਾਟਕ ਵੱਲ, 4 ਦੱਖਣੀ ਫ਼ਾਟਕ ਉੱਪਰ ਖੜ੍ਹੇ ਹੋਕੇ ਪਹਿਰਾ ਦਿੰਦੇ ਸਨ ਅਤੇ ਦੋ ਲੇਵੀ ਦਰਬਾਨ ਘਰ ਦੇ ਕੀਮਤੀ ਅਸਬਾਬ ਦੀ ਦੇਖ ਰੇਖ ਕਰਦੇ ਸਨ।கிழக்கே லேவியரான ஆறுபேரும், வடக்கே பகலிலே நாலுபேரும், தெற்கே பகலிலே நாலுபேரும், அசுப்பீம் வீட்டண்டையில் இரண்டிரண்டுபேரும்.
18 ਪੱਛਮੀ ਪਰਬਾਰ ਤੇ ਹਰ ਰੋਜ਼ 4 ਪਹਿਰੇਦਾਰ ਖੜੇ ਹੁੰਦੇ ਸਨ ਅਤੇ 2 ਪਹਿਰੇਦਾਰ ਉਸ ਰਾਹ ਤੇ ਪਹਿਰਾ ਦਿੰਦੇ ਸਨ ਜੋ ਇਸ ਦਰਬਾਰ ਵੱਲ ਜਾਂਦਾ ਸੀ।வெளிப்புறமான வாசல் அண்டையில் மேற்கே இருக்கிற உயர்ந்த வழிக்கு நாலுபேரும், வெளிப்புறமான வழியிலே இரண்டுபேரும் வைக்கப்பட்டார்கள்.
19 ਇਹ ਜੱਥੇ ਉਨ੍ਹਾਂ ਦਰਬਾਨਾਂ ਦੇ ਸਨ ਜੋ ਕਰਾਹੀਆਂ ਅਤੇ ਮਰਾਰੀਆਂ ਦੇ ਸਮੂਹਾਂ ਵਿੱਚੋਂ ਸਨ।கோராகின் புத்திரருக்குள்ளும், மெராரியின் புத்திரருக்குள்ளும், வாசல்காக்கிறவர்களின் வகுப்புகள் இவைகளே.
20 ਖਜ਼ਾਨਚੀ ਅਤੇ ਹੋਰ ਕਰਮਚਾਰੀ ਅਹੀਯਾਹ ਲੇਵੀਆਂ ਦੇ ਪਰਿਵਾਰ-ਸਮੂਹ ਵਿੱਚੋਂ ਸੀ ਅਤੇ ਉਸਦਾ ਕੰਮ ਯਹੋਵਾਹ ਦੇ ਮੰਦਰ ਅੰਦਰਲੀਆਂ ਕੀਮਤੀ ਵਸਤਾਂ ਦੀ ਦੇਖਭਾਲ ਕਰਨਾ ਸੀ ਅਤੇ ਹੋਰ ਜਿਹੜੀਆਂ ਪਵਿੱਤਰ ਵਸਤਾਂ ਜਿਨ੍ਹਾਂ ਥਾਵਾਂ ਉੱਪਰ ਰੱਖੀਆਂ ਜਾਂਦੀਆਂ ਸਨ, ਉਨ੍ਹਾਂ ਦੀ ਸੰਭਾਲ ਦੀ ਜਿੰਮੇਵਾਰੀ ਵੀ ਅਹੀਯਾਹ ਦੀ ਹੀ ਸੀ।மற்ற லேவியரில் அகியா என்பவன் தேவனுடைய ஆலயத்துப் பொக்கிஷங்களையும், பிரதிஷ்டையாக்கப்படட பொருள்களின் பொக்கிஷங்களையும் விசாரிக்கிறவனாயிருந்தான்.
21 ਲਅਦਾਨ ਗੇਰਸ਼ੋਨ ਘਰਾਣੇ ਵਿੱਚੋਂ ਸੀ। ਯਹੀਏਲੀ ਲਅਦਾਨ ਦੇ ਪਰਿਵਾਰ-ਸਮੂਹ ਦੇ ਮੁਖੀਆਂ ਵਿੱਚੋਂ ਇੱਕ ਸੀ।லாதானின் குமாரர் யாரென்றால் கெர்சோனியனான அவனுடைய குமாரரில் தலைமையான பிதாக்களாயிருந்த யெகியேலியும்,
22 ਯਹੀਏਲੀ ਦੇ ਪੁੱਤਰ ਜ਼ੇਥਨ ਅਤੇ ਜ਼ੇਥਨ ਦੇ ਭਰਾ ਯੋਏਲ ਸੀ। ਇਹ ਯਹੋਵਾਹ ਦੇ ਮੰਦਰ ਦੀਆਂ ਕੀਮਤੀ ਵਸਤਾਂ ਲਈ ਜਿੰਮੇਵਾਰ ਸਨ।யெகியேலியின் குமாரராகிய சேத்தாமும், அவன் சகோதரனாகிய யோவேலுமே; இவர்கள் கர்த்தருடைய ஆலயத்துப் பொக்கிஷங்களை விசாரிக்கிறவர்களாயிருந்தார்கள்.
23 ਬਾਕੀ ਦੇ ਮੁਖੀ ਅਮਰਾਮ, ਯਿਸਹਾਰ, ਹਬਰੋਨ ਅਤੇ ਉੱਜ਼ੀਏਲ ਚੋ ਚੁਣੇ ਗਏ।அம்ராமியரிலும், இத்சேயாரியரிலும், எப்ரோனியரிலும், ஊசியேரியரிலும், சிலர், அப்படியே விசாரிக்கிறவர்களாயிருந்தார்கள்.
24 ਸ਼ਬੁਏਲ ਯਹੋਵਾਹ ਦੇ ਮੰਦਰ ਦੇ ਵੱਡਮੁੱਲੀ ਖਜ਼ਾਨੇ ਦੀ ਸੰਭਾਲ ਲਈ ਜਿੰਮੇਵਾਰ ਸੀ ਜੋ ਕਿ ਗੇਰਸ਼ੋਮ ਦਾ ਪੁੱਤਰ ਸੀ ਅਤੇ ਗੇਰਸ਼ੋਮ ਮੂਸਾ ਦਾ ਪੁੱਤਰ।மோசேயின் குமாரனாகிய கெர்சோமின் சந்ததியான செபுவேல் பொக்கிஷப்பிரதானியாயிருந்தான்.
25 ਸ਼ਬੁਏਲ ਦੇ ਸੰਬੰਧੀ ਇਉਂ ਸਨ: ਅਲੀਅਜ਼ਰ ਤੋਂ ਰਹਬਯਾਹ, ਉਸਦਾ ਪੁੱਤਰ। ਯਸ਼ਅਯਾਹ, ਰਹਬਯਾਹ ਦਾ ਪੁੱਤਰ। ਯੋਰਾਮ ਯਸ਼ਅਯਾਹ ਦਾ ਪੁੱਤਰ। ਜ਼ਿਕਰੀ, ਯੋਰਾਮ ਦਾ ਪੁੱਤਰ। ਅਤੇ ਸ਼ਲੋਮੋਥ, ਜ਼ਿਕਰੀ ਦਾ ਪੁੱਤਰ।ஏலியேசர் மூலமாய் அவனுக்கு இருந்த சகோதரரானவர்கள், இவன் குமாரன் ரெகபியாவும், இவன் குமாரன் எஷாயாவும், இவன் குமாரன் யோராமும், இவன் குமாரன் சிக்கிரியும், இவன் குமாரன் செலோமித்துமே.
26 ਸ਼ਲੋਮੋਥ ਅਤੇ ਉਸ ਦੇ ਸੰਬੰਧੀ ਉਸ ਸਾਰੇ ਸਾਮਾਨ ਲਈ ਜਿੰਮੇਵਾਰ ਸਨ ਜਿਹੜਾ ਦਾਊਦ ਨੇ ਮੰਦਰ ਲਈ ਇਕੱਠਾ ਕੀਤਾ ਸੀ। ਫ਼ੌਜ ਦੇ ਸਰਦਾਰਾਂ ਨੇ ਵੀ ਮੰਦਰ ਦੀ ਭੇਟਾ ਲਈ ਯੋਗਦਾਨ ਦਿੱਤਾ।ராஜாவாகிய தாவீதும், ஆயிரம்பேருக்கு அதிபதிகளும், நூறுபேருக்கு அதிகமான பிதாக்களின் தலைவரும், அதிபதிகளும் யுத்தத்தில் அகப்பட்ட கொள்ளைகளில் எடுத்து,
27 ਕੁਝ ਸਮਾਨ ਜਿਹੜਾ ਉਹ ਯੁੱਧਾਂ ਚੋ ਜਿੱਤ ਕੇ ਲਿਆਏ ਸਨ, ਉਹ ਦਿੱਤਾ ਤਾਂ ਜੋ ਉਨ੍ਹਾਂ ਵਸਤਾਂ ਨੂੰ ਯਹੋਵਾਹ ਦੇ ਮੰਦਰ ਦੀ ਉਸਾਰੀ ਲਈ ਵਰਤੋਂ ’ਚ ਲਿਆਂਦਾ ਜਾਵੇ।கர்த்தருடைய ஆலயத்தைப் பரிபாலிக்கும்படிக்குப் பரிசுத்தம் என்று நேர்ந்துகொண்ட பொருள்களின் பொக்கிஷங்களையெல்லாம் அந்தச் செலோமித்தும் அவனுடைய சகோதரரும் விசாரித்தார்கள்.
28 ਸ਼ਲੋਮੋਥ ਅਤੇ ਉਸ ਦੇ ਸੰਬੰਧੀਆਂ ਨੇ ਪਵਿੱਤਰ ਵਸਤਾਂ ਦੀ ਵੀ ਦੇਖਭਾਲ ਕੀਤੀ, ਜਿਹੜੀਆਂ ਵਸਤਾਂ ਸਮੂਏਲ ਅਗੰਮ ਗਿਆਨੀ ਨੇ, ਕੀਸ਼ ਦੇ ਪੁੱਤਰ ਸ਼ਾਊਲ, ਨੇਰ ਦੇ ਪੁੱਤਰ ਅਬਨੇਰ, ਸਰੂਯਾਹ ਦੇ ਪੁੱਤਰ ਯੋਆਬ ਨੇ ਅਰਪਣ ਕੀਤੀਆਂ ਸਨ। ਸ਼ਲੋਮੋਥ ਅਤੇ ਉਸ ਦੇ ਭਰਾ-ਭਾਈ ਸਭ ਪਵਿੱਤਰ ਵਸਤਾਂ ਜਿਹੜੀਆਂ ਲੋਕ ਯਹੋਵਾਹ ਲਈ ਭੇਟ ਕਰਦੇ, ਉਨ੍ਹਾਂ ਦੀ ਸਾਂਭ-ਸੰਭਾਲ ਕਰਦੇ ਸਨ।ஞானதிருஷ்டிக்காரனாகிய சாமுவேலும், நேரின் குமாரனாகிய அப்னேரும், செருயாவின் குமாரராகிய யோவாபும், அவரவர் பரிசுத்தம் என்று நேர்ந்துகொண்ட அனைத்தும் செலோமித்தின் கையின்கீழும் அவன் சகோதரர் கையின்கீழும் இருந்தது.
29 ਕਨਨਯਾਹ ਯਿਸਹਾਰੀਆਂ ਦੇ ਘਰਾਣੇ ਵਿੱਚੋਂ ਸੀ। ਕਨਨਯਾਹ ਅਤੇ ਉਸ ਦੇ ਪੁੱਤਰਾਂ ਨੇ ਮੰਦਰ ਦੇ ਬਾਹਰ ਦਾ ਕੰਮ ਸੰਭਾਲਿਆ। ਉਨ੍ਹਾਂ ਨੇ ਇਸਰਾਏਲ ਦੇ ਵੱਖੋ-ਵੱਖ ਭਾਗਾਂ ਵਿੱਚ ਨਿਆਂਕਾਰਾਂ ਅਤੇ ਪੁਲਸੀਆਂ ਦਾ ਕੰਮ ਕੀਤਾ।இத்சேயாரியரில் கெனானியாவும் அவன் குமாரரும் தேசகாரியங்களைப் பார்க்கும்படி வைக்கப்பட்டு, இஸ்ரவேலின்மேல் விசாரிப்புக்காரரும் மணியகாரருமாயிருந்தார்கள்.
30 ਹਸ਼ਬਯਾਹ ਹਬਰੋਨ ਪਰਿਵਾਰ ਵਿੱਚੋਂ ਸੀ। ਅਤੇ ਉਸ ਦੇ ਸੰਬੰਧੀ ਪਰਮੇਸ਼ੁਰ ਦੇ ਮੰਦਰ ਵਿੱਚ ਸਾਰੇ ਕੰਮ ਅਤੇ ਯਰਦਨ ਦਰਿਆ ਦੇ ਪੱਛਮੀ ਪਾਸੇ ਵੱਲ ਇਸਰਾਏਲ ਦੇ ਰਾਜੇ ਦੇ ਸਾਰੇ ਵਿਉਪਾਰ ਲਈ ਜਿੰਮੇਵਾਰ ਸਨ ਉਸ ਦੇ ਸਮੂਹ ਵਿੱਚ 1,700 ਸ਼ਕਤੀਸ਼ਾਲੀ ਆਦਮੀ ਸਨ।எப்ரோனியரில் அசபியாவும் அவன் சகோதரருமாகிய ஆயிரத்து எழுநூறுபராக்கிரமசாலிகள் யோர்தானுக்கு இப்பாலே, மேற்கே இருக்கிற இஸ்ரவேலின் கர்த்தருடைய எல்லா ஊழியத்திற்கும் ராஜாவின் வேலைக்கும், கீழ்ப்பட்டார்கள்.
31 ਹਬਰੋਨ ਪਰਿਵਾਰ ਦੇ ਇਤਿਹਾਸ ਅਨੁਸਾਰ ਯਰੀਯਾਹ ਉਨ੍ਹਾਂ ਦਾ ਆਗੂ ਸੀ। ਦਾਊਦ ਦੇ ਸ਼ਾਸਨ ਦੇ 40 ਵਰ੍ਹੇ ਦੌਰਾਨ, ਉਸ ਨੇ ਆਪਣੇ ਲੋਕਾਂ ਨੂੰ ਪਰਿਵਾਰਿਕ ਇਤਿਹਾਸਾਂ ਰਾਹੀਂ ਬਹਾਦੁਰ ਸਿਪਾਹੀਆਂ ਮਾਹਿਰ ਅਤੇ ਆਦਮੀਆਂ ਨੂੰ ਲੱਭਣ ਦਾ ਆਦੇਸ਼ ਦਿੱਤਾ। ਉਨ੍ਹਾਂ ਵਿੱਚੋਂ ਕੁਝ ਲੋਕ ਯਅਜ਼ੇਰ ਨਗਰ ਵਿੱਚ ਗਿਲਆਦ ਤੋਂ ਹਬਰੋਨ ਪਰਿਵਾਰ ਵਿੱਚੋਂ ਲੱਭੇ।எப்ரோனியரில் எரியாவும் இருந்தான்; அவன் தன் பிதாக்களின் வம்சங்களான எப்ரோனியரில் தலைமையானவன்; தாவீது அரசாண்ட நாற்பதாம் வருஷத்திலே அவர்கள் தேடப்பட்டபோது அவர்களுக்குள்ளே கீலேயாத்தேசத்து ஏசேரிலே பராக்கிரம வீரர் காணப்பட்டார்கள்.
32 ਯਰੀਯਾਹ ਦੇ 2,700 ਸੰਬੰਧੀ ਸਨ ਜੋ ਬਹੁਤ ਮਜ਼ਬੂਤ ਅਤੇ ਘਰਾਣਿਆਂ ਦੇ ਆਗੂ ਸਨ। ਦਾਊਦ ਨੇ ਉਨ੍ਹਾਂ ਨੂੰ ਰਊਬੇਨ, ਗਾਦ ਪਰਿਵਾਰ-ਸਮੂਹ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ ਸਮੂਹ ਦੀ, ਪਰਮੇਸ਼ੁਰ ਦੇ ਸਾਰੇ ਕੰਮਾਂ ਅਤੇ ਰਾਜੇ ਦੇ ਕੰਮਾਂ ਲਈ ਉਨ੍ਹਾਂ ਦੀ ਅਗਵਾਈ ਕਰਨ ਦੀ ਜਿੰਮੇਵਾਰੀ ਦਿੱਤੀ।பலசாலிகளாகிய அவர்களுடைய சகோதரர் இரண்டாயிரத்து எழுநூறு பிரதான தலைவராயிருந்தார்கள்; அவர்களைத் தாவீது ராஜா தேவனுக்கடுத்த சகல காரியத்திற்காகவும், ராஜாவின் காரியத்கிற்காகவும், ரூபனியர்மேலும், காதியர்மேலும், மனாசேயின் பாதிக்கோத்திரத்தின்மேலும் வைத்தான்.
Tamil Bible