1 Chronicles 3 - PUNJABI (Tamil)

1 ਦਾਊਦ ਦੇ ਪੁੱਤਰ ਦਾਊਦ ਦੇ ਕੁਝ ਪੁੱਤਰ ਹਬਰੋਨ ਸ਼ਹਿਰ ਵਿੱਚ ਜਨਮੇ ਸਨ। ਉਨ੍ਹਾਂ ਦੀ ਸੂਚੀ ਇਉਂ ਹੈ: ਦਾਊਦ ਦਾ ਪਹਿਲਾ ਪੁੱਤਰ ਅਮਨੋਨ ਸੀ। ਉਸਦੀ ਮਾਂ ਅਹੀਨੋਅਮ ਸੀ ਜੋ ਕਿ ਯਿਜ਼ਰੇਲ ਤੋਂ ਸੀ। ਉਸਦਾ ਦੂਜਾ ਪੁੱਤਰ ਦਾਨਿੇਏਲ ਸੀ, ਅਤੇ ਉਸਦੀ ਮਾਂ ਦਾ ਨਾਂ ਅਬੀਗੈਲ ਸੀ ਜੋ ਕਿ ਯਹੂਦਾਹ ਵਿੱਚ ਕਰਮਲ ਤੋਂ ਸੀ।தாவீதுக்கு எப்ரோனிலே பிறந்த குமாரர்: யெஸ்ரெயேல் ஊராளான அகினோவாமிடத்தில் பிறந்த அம்னோன் முதற்பேறானவன்; கர்மேலின் ஊராளான அபிகாயேலிடத்தில் பிறந்த தானியேல் இரண்டாம் குமாரன்.

2 ਉਸ ਦੇ ਤੀਜੇ ਪੁੱਤਰ ਦਾ ਨਾਂ ਸੀ ਅਬਸ਼ਾਲੋਮ। ਉਹ ਮਅਕਾਹ ਦਾ ਪੁੱਤਰ ਸੀ। ਇਹ ਗਸ਼ੂਰ ਦੇ ਰਾਜਾ ਤਲਮਈ ਦੀ ਧੀ ਸੀ। ਦਾਊਦ ਦਾ ਚੌਥਾ ਪੁੱਤਰ ਅਦੋਨੀਯਾਹ ਸੀ ਅਤੇ ਉਸਦੀ ਮਾਂ ਹੱਗੀਥ ਸੀ।கேசூரின் ராஜாவாகிய தல்மாயின் குமாரத்தி மாக்காள் பெற்ற அப்சலோம் மூன்றாம் குமாரன்; ஆகீத் பெற்ற அதோனியா நாலாம் குமாரன்.

3 ਉਸ ਦਾ ਪੰਜਵਾਂ ਪੁੱਤਰ ਸ਼ਫਟਯਾਹ ਸੀ, ਉਸਦੀ ਮਾਂ ਅਬੀਟਾਲ ਸੀ। ਉਸ ਦਾ ਛੇਵਾਂ ਪੁੱਤਰ ਯਿਥਰਆਮ ਸੀ, ਅਤੇ ਉਸਦੀ ਮਾਂ ਅਗਲਾਹ ਸੀ।அபித்தாள் பெற்ற செப்பத்தியா ஐந்தாம் குமாரன்; அவன் பெண்ஜாதியாகிய எக்லாள் பெற்ற இத்ரேயாம் ஆறாம் குமாரன்.

4 ਦਾਊਦ ਦੇ ਇਹ ਛੇ ਪੁੱਤਰ ਹਬਰੋਨ ਵਿੱਚ ਜਨਮੇ ਸਨ। ਉਸ ਨੇ ਹਬਰੋਨ ਵਿੱਚ ਸਾਢੇ ਸੱਤ ਸਾਲ ਸ਼ਾਸਨ ਕੀਤਾ।இந்த ஆறு குமாரர் அவனுக்கு எப்ரோனிலே பிறந்தார்கள்; அங்கே ஏழுவருஷமும் ஆறுமாதமும் அரசாண்டான்; எருசலேமிலோ முப்பத்துமூன்று வருஷம் அரசாண்டான்.

5 ਫ਼ਿਰ ਦਾਊਦ ਨੇ ਯਰੂਸ਼ਲਮ ਵਿੱਚ 33 ਵਰ੍ਹੇ ਰਾਜ ਕੀਤਾ। ਅਤੇ ਯਰੂਸ਼ਲਮ ਵਿੱਚ ਦਾਊਦ ਦੇ ਜਿਹੜੇ ਪੁੱਤਰ ਪੈਦਾ ਹੋਏ ਇਸ ਤਰ੍ਹਾਂ ਹਨ: (ਦਾਊਦ) ਦੀ ਪਤਨੀ ਬਥਸ਼ੂਆ, ਅੰਮੀਏਲ ਦੀ ਧੀ ਸੀ। ਬਥਸ਼ੂਆ ਨੇ ਚਾਰ ਪੁੱਤਰ ਸ਼ਿਮਆ, ਸ਼ੋਬਾਬ, ਨਾਥਾਨ ਅਤੇ ਸੁਲੇਮਾਨ ਜੰਮੇ।எருசலேமில் அவனுக்குப் பிறந்தவர்கள்: அம்மியேலின் குமாரத்தியாகிய பத்சுவாளிடத்தில் சிமீயா, சோபாப், நாத்தான், சாலொமோன் என்னும் நாலுபேரும்,

6 ਦਾਊਦ ਦੇ 9 ਹੋਰ ਪੁਤਰਾਂ ਦੇ ਨਾਂ ਸਨ: ਯਿਬਹਾਰ, ਅਲੀਸ਼ਾਮਾ, ਅਲੀਫ਼ਾਲਟ, ਨੋਗਹ, ਨਫ਼ਗ, ਯਾਫ਼ੀਆ, ਅਲੀਸ਼ਾਮਾ, ਅਲਯਾਦਾ ਅਤੇ ਅਲੀਫ਼ਲਟ।இப்கார், எலிசாமா, எலிப்பெலேத்,

9 ਇਹ ਸਾਰੇ ਦਾਊਦ ਦੇ ਪੁੱਤਰ ਸਨ। ਇਸਤੋਂ ਇਲਾਵਾ ਉਸ ਦੇ ਦਾਸੀਆਂ ਤੋਂ ਵੀ ਪੁੱਤਰ ਸਨ। ਅਤੇ ਤਾਮਾਰ ਨਾਂ ਦੀ ਦਾਊਦ ਦੀ ਇੱਕ ਧੀ ਸੀ।மறுமனையாட்டிகளின் குமாரரையும் இவர்கள் சகோதரியாகிய தாமாரையும் தவிர, இவர்களெல்லாரும் தாவீதின் குமாரர்.

10 ਦਾਊਦ ਦੇ ਸਮੇਂ ਉਪਰੰਤ ਯਹੂਦਾਹ ਦੇ ਪਾਤਸ਼ਾਹ ਸੁਲੇਮਾਨ ਦਾ ਪੁੱਤਰ ਰਹਬੁਆਮ ਸੀ। ਅਤੇ ਰਹਬੁਆਮ ਦਾ ਪੁੱਤਰ ਅਬੀਯਾਹ। ਅਬੀਯਾਹ ਦਾ ਪੁੱਤਰ ਆਸਾ ਸੀ ਅਤੇ ਆਸਾ ਦਾ ਯਹੋਸ਼ਾਫ਼ਾਟ।சாலொமோனின் குமாரன் ரெகொபெயாம்; இவனுடைய குமாரன் அபியா; இவனுடைய குமாரன் ஆசா; இவனுடைய குமாரன் யோசபாத்.

11 ਯਹੋਸ਼ਾਫ਼ਾਟ ਦਾ ਪੁੱਤਰ ਯੋਰਾਮ ਅਤੇ ਯੋਰਾਮ ਦਾ ਪੁੱਤਰ ਅਹਜ਼ਯਾਹ ਸੀ। ਅਤੇ ਅਹਜ਼ਯਾਹ ਦਾ ਪੁੱਤਰ ਸੀ ਯੋਆਸ਼।இவனுடைய குமாரன் யோராம்; இவனுடைய குமாரன் அகசியா; இவனுடைய குமாரன் யோவாஸ்.

12 ਯੋਆਸ਼ ਦਾ ਪੁੱਤਰ ਸੀ ਅਮਸਯਾਹ ਅਤੇ ਅਮਸਯਾਹ ਦਾ ਪੁੱਤਰ ਅਜ਼ਰਯਾਹ ਅਤੇ ਉਸਦਾ ਪੁੱਤਰ ਸੀ ਯੋਥਾਮ।இவனுடைய குமாரன் அமத்சியா; இவனுடைய குமாரன் அசரியா; இவனுடைய குமாரன் யோதாம்.

13 ਯੋਥਾਮ ਦਾ ਪੁੱਤਰ ਸੀ ਆਹਾਜ਼ ਅਤੇ ਆਹਾਜ਼ ਦਾ ਹਿਜ਼ਕੀਯਾਹ ਅਤੇ ਹਿਜ਼ਕੀਯਾਹ ਦਾ ਪੁੱਤਰ ਸੀ ਮਨੱਸ਼ਹ।இவனுடைய குமாரன் ஆகாஸ்; இவனுடைய குமாரன் எசேக்கியா; இவனுடைய குமாரன் மனாசே.

14 ਮਨੱਸ਼ਹ ਦਾ ਪੁੱਤਰ ਆਮੋਨ ਅਤੇ ਆਮੋਨ ਦਾ ਪੁੱਤਰ ਯੋਸੀਯਾਹ ਸੀ।இவனுடைய குமாரன் ஆமோன்; இவனுடைய குமாரன் யோசியா.

15 ਅਤੇ ਯੋਸ਼ੀਯਾਹ ਦੇ ਪੁੱਤਰਾਂ ਦੀ ਸੂਚੀ ਇਵੇਂ ਹੈ: ਉਸਦਾ ਪਹਿਲੋਠਾ ਪੁੱਤਰ ਯੋਹਾਨਾਨ ਅਤੇ ਦੂਜਾ ਯਹੋਯਕੀਮ ਸੀ। ਤੀਜੇ ਪੁੱਤਰ ਦਾ ਨਾਉਂ ਸੀ ਸਿਦਕੀਯਾਹ ਤੇ ਚੌਥੇ ਦਾ ਸ਼ੱਲੂਮ।யோசியாவின் குமாரர், முதல் பிறந்த யோகனானும், யோயாக்கீம் என்னும் இரண்டாம் குமாரனும், சிதேக்கியா என்னும் மூன்றாம் குமாரனும், சல்லூம் என்னும் நாலாம் குமாரனுமே.

16 ਯਹੋਯਕੀਮ ਦੇ ਉੱਤਰਾਧਿਕਾਰੀ ਸਨ: ਯਕਾਨਯਾਹ ਅਤੇ ਉਸ ਦਾ ਪੁੱਤਰ, ਸਿਦਕੀਯਾਹ ਅਤੇ ਉਸਦਾ ਪੁੱਤਰ।யோயாக்கீமின் குமாரர், எகொனியா முதலானவர்கள்; இவனுக்கு மகனானவன் சிதேக்கியா.

17 ਬਾਬਲ ਦੀ ਹਿਰਾਸਤ ਉਪਰੰਤ ਦਾਊਦ ਦਾ ਘਰਾਣਾ ਇਹ ਪੱਤ੍ਰੀ ਹੈ ਯਕਾਨਯਾਹ ਦੀ ਔਲਾਦ ਦੀ ਜਦੋਂ ਯਕਾਨਯਾਹ ਬੇਬੀਲੋਨ ਦਾ ਬੰਦੀ ਬਣ ਜਾਂਦਾ ਹੈ। ਉਸ ਉਪਰੰਤ ਉਸਦੀ ਔਲਾਦ ਇਵੇਂ ਹੈ: ਸ਼ਅਲਤੀਏਲ,கட்டுண்ட எகொனியாவின் குமாரர் சலாத்தியேல்,

18 ਮਲਕੀਰਾਮ, ਫ਼ਦਾਯਾਹ ਸ਼ਨੱਸਰ, ਯਕਮਯਾਹ, ਹੋਸ਼ਾਮਾ ਅਤੇ ਨਦਬਯਾਹ।மல்கீராம், பெதாயா, சேனாசார், யெகமியா, ஒசாமா, நெதபியா என்பவர்கள்.

19 ਫ਼ਦਾਯਾਹ ਦੇ ਪੁੱਤਰ ਜ਼ਰੁੱਬਾਬਲ ਅਤੇ ਸ਼ਿਮਈ ਸਨ। ਜ਼ਰੁੱਬਾਬਲ ਦੇ ਪੁੱਤਰ ਸਨ ਮਸੁੱਲਾਮ ਅਤੇ ਹਨਨਯਾਹ ਅਤੇ ਉਨ੍ਹਾਂ ਦੀ ਭੈਣ ਸੀ ਸ਼ਲੋਮੀਥ।பெதாயாவின் குமாரர், செருபாபேல், சிமேயி என்பவர்கள்; செருபாபேலின் குமாரர், மெசுல்லாம், அனனியா என்பவர்கள்; இவர்கள் சகோதரி செலோமீத் என்பவள்.

20 ਜ਼ਰੁੱਬਾਬਲ ਦੇ ਪੰਜ ਹੋਰ ਵੀ ਪੁੱਤਰ ਸਨ। ਉਨ੍ਹਾਂ ਦੇ ਨਾਉਂ ਸਨ: ਹਸ਼ੁਬਾਹ, ਓਹਲ, ਬਰਕਯਾਹ, ਹਸਦਯਾਹ ਅਤੇ ਯੂਸ਼ਬ-ਹਸਦ।அசூபா, ஒகேல், பெரகியா, அசதியா, ஊசாபேசேத் என்னும் ஐந்துபேருமே.

21 ਹਨਨਯਾਹ ਦਾ ਪੁੱਤਰ ਸੀ ਪਲਟਯਾਹ ਅਤੇ ਉਸਦਾ ਪੁੱਤਰ ਸੀ ਯਿਸਅਯਾਹ ਅਤੇ ਯਿਸਅਯਾਹ ਦੇ ਪੁੱਤਰ ਦਾ ਨਾਂ ਸੀ ਰਫ਼ਾਯਾਹ। ਤੇ ਰਫਾਯਾਹ ਦਾ ਪੁੱਤਰ ਅਰਨਾਨ, ਅਰਨਾਨ ਦਾ ਪੁੱਤਰ ਓਬਦਯਾਹ ਤੇ ਓਬਦਯਾਹ ਦਾ ਸ਼ਕਨਯਾਹ ਪੁੱਤਰ ਸੀ।அனனியாவின் குமாரர், பெலேத்தியா, எசாயா என்பவர்கள்; இவனுடைய குமாரன் ரெபாயா; இவனுடைய குமாரன் அர்னான்; இவனுடைய குமாரன் ஒபதியா; இவனுடைய குமாரன் செக்கனியா.

22 ਸ਼ਕਨਯਾਹ ਦੇ ਉੱਤਰਾਧਿਕਾਰੀਆਂ ਦੀ ਸੂਚੀ ਇਉਂ ਹੈ: ਸ਼ਕਨਯਾਹ ਦਾ ਪੁੱਤਰ ਸ਼ਮਅਯਾਹ। ਸ਼ਮਅਯਾਹ ਦੇ 6 ਪੁੱਤਰ ਸਨ: ਸ਼ਅਮਾਹ, ਹੱਟੂਸ਼, ਯਿਗਾਲ, ਬਾਰੀਅਹ, ਨਅਰਯਾਹ ਅਤੇ ਸ਼ਾਫ਼ਾਟ।செக்கனியாவின் குமாரர், செமாயா முதலானவர்கள்; செமாயாவின் குமாரர், அத்தூஸ், எகெயால், பாரியா, நெயாரியா, செப்பாத் என்னும் ஆறுபேர்.

23 ਨਅਰਯਾਹ ਦੇ ਅੱਗੋਂ 3 ਪੁੱਤਰ ਸਨ: ਅਲਯੋਏਨਈ, ਹਿਜ਼ਕੀਯਾਹ ਅਤੇ ਅਜ਼ਰੀਕਾਮ।நெயாரியாவின் குமாரர், எலியோய், எசேக்கியா, அஸ்ரீக்காம் என்னும் மூன்றுபேர்.

24 ਅਲਯੋਏਨਈ ਦੇ ਅੱਗੋਂ 7 ਪੁੱਤਰ ਹੋਏ: ਹੋਦੈਯਾਹ, ਅਲਯਾਸ਼ੀਬ, ਫ਼ਲਾਯਾਹ, ਅੱਕੂਬ, ਯੋਹਾਨਾਨ, ਦਲਾਯਾਹ ਅਤੇ ਅਨਾਨੀ।எலியோனாயின் குமாரர், ஒதாயா, எலியாசிப், பெலாயா, அக்கூப், யோகனான், தெலாயா, ஆனானி என்னும் ஏழுபேர்.

Tamil Bible