1 Corinthians 10 - PUNJABI (Tamil)

1 ਯਹੂਦੀਆਂ ਵਾਂਗ ਨਾ ਬਣੋ ਭਰਾਵੋ ਅਤੇ ਭੈਣੋ ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਰੇ ਜਾਣ ਲਵੋ ਕਿ ਸਾਡੇ ਪੁਰਖਿਆਂ ਨਾਲ ਕੀ ਵਾਪਰਿਆ ਜੋ ਮੂਸਾ ਦੇ ਅਨੁਯਾਈ ਸਨ। ਉਨ੍ਹਾਂ ਵਿੱਚੋਂ ਸਾਰੇ ਬੱਦਲ ਦੇ ਹੇਠਾਂ ਸਨ ਅਤੇ ਸਾਰੇ ਸਮੁੰਦਰ ਰਾਹੀਂ ਤੁਰੇ।இப்படியிருக்க, சகோதரரே, நீங்கள் எவைகளை அறியவேண்டுமென்றிருக்கிறேனென்றால்; நம்முடைய பிதாக்களெல்லாரும் மேகத்துக்குக் கீழாயிருந்தார்கள், எல்லாரும் சமுத்திரத்தின் வழியாய் நடந்துவந்தார்கள்.

2 ਉਨ੍ਹਾਂ ਲੋਕਾਂ ਨੂੰ ਮੂਸਾ ਨੇ ਬੱਦਲਾਂ ਅਤੇ ਸਮੁੰਦਰ ਵਿੱਚ ਬਪਤਿਸਮਾ ਦਿੱਤਾ।எல்லாரும் மோசேக்குள்ளாக மேகத்தினாலும் சமுத்திரத்தினாலும் ஞானஸ்நானம்பண்ணப்பட்டார்கள்.

3 ਉਨ੍ਹਾਂ ਸਭ ਨੇ ਇੱਕੋ ਜਿਹੀ ਆਤਮਕ ਖੁਰਾਕ ਖਾਧੀ।எல்லாரும் ஒரே ஞானபோஜனத்தைப் புசித்தார்கள்.

4 ਅਤੇ ਉਨ੍ਹਾਂ ਸਭਨਾਂ ਨੇ ਇੱਕੋ ਜਿਹਾ ਆਤਮਕ ਪਾਣੀ ਪੀਤਾ। ਉਸ ਆਤਮਕ ਚੱਟਾਨ ਤੋਂ ਜਿਹੜੀ ਉਨ੍ਹਾਂ ਦੇ ਨਾਲ ਸੀ। ਉਹ ਚੱਟਾਨ ਮਸੀਹ ਸੀ।எல்லாரும் ஒரே ஞானபானத்தைக் குடித்தார்கள். எப்படியெனில், அவர்களோடேகூடச் சென்ற ஞானக்கன்மலையின் தண்ணீரைக் குடித்தார்கள்; அந்தக் கன்மலை கிறிஸ்துவே.

5 ਪਰ ਪਰਮੇਸ਼ੁਰ ਇਨ੍ਹਾਂ ਵਿੱਚੋਂ ਬਹੁਤਿਆਂ ਉੱਤੇ ਪ੍ਰਸੰਨ ਨਹੀਂ ਸੀ। ਉਹ ਰੇਗਿਸਤਾਨ ਵਿੱਚ ਮਾਰੇ ਗਏ।அப்படியிருந்தும், அவர்களில் அதிகமானபேர்களிடத்தில் தேவன் பிரியமாயிருந்ததில்லை, ஆதலால் வனாந்தரத்திலே அவர்கள் அழிக்கப்பட்டார்கள்.

6 ਅਤੇ ਇਹ ਗੱਲਾਂ ਜਿਹੜੀਆਂ ਵਾਪਰੀਆਂ ਸਾਡੇ ਲਈ ਮਿਸਾਲ ਹਨ। ਇਨ੍ਹਾਂ ਮਿਸਾਲਾਂ ਤੋਂ ਸਾਨੂੰ ਸਿਖਣਾ ਚਾਹੀਦਾ ਹੈ ਕਿ ਉਨ੍ਹਾਂ ਲੋਕਾਂ ਵਾਂਗ ਬੁਰੀਆਂ ਚੀਜ਼ਾਂ ਦੀ ਤਮੰਨਾ ਨਾ ਕਰੀਏ।அவர்கள் இச்சித்ததுபோல நாமும் பொல்லாங்கானவைகளை இச்சியாதபடிக்கு, இவைகள் நமக்குத் திருஷ்டாந்தங்களாயிருக்கிறது.

7 ਤੁਹਾਨੂੰ ਮੂਰਤੀਆਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ, ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਕੀਤੀ ਹੈ। ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ, “ਲੋਕ ਖਾਣ-ਪੀਣ ਲਈ ਬੈਠ ਗਏ। ਉਹ ਨੱਚਣ ਲਈ ਉੱਠੇ।”ஜனங்கள் புசிக்கவும் குடிக்கவும் உட்கார்ந்து விளையாடவும் எழுந்திருந்தார்களென்று எழுதியிருக்கிறபடி, அவர்களில் சிலர் விக்கிரகாராதனைக்காரர் ஆனதுபோல நீங்களும் ஆகாதிருங்கள்.

8 ਸਾਨੂੰ ਉਨ੍ਹਾਂ ਵਿੱਚੋਂ ਕੁਝ ਲੋਕਾਂ ਵਾਂਗ ਜਿਨਸੀ ਗੁਨਾਹ ਵੀ ਨਹੀਂ ਕਰਨੇ ਚਾਹੀਦੇ। ਉਨ੍ਹਾਂ ਦੇ ਗੁਨਾਹਾਂ ਕਾਰਣ ਇੱਕ ਦਿਨ ਵਿੱਚ ਉਨ੍ਹਾਂ ਵਿੱਚੋਂ 23,000 ਮਾਰੇ ਗਏ।அவர்களில் சிலர் வேசித்தனம்பண்ணி, ஒரேநாளில் இருபத்துமூவாயிரம் பேர் விழுந்துபோனார்கள்; அதுபோல நாமும் வேசித்தனம்பண்ணாதிருப்போமாக.

9 ਸਾਨੂੰ ਮਸੀਹ ਨੂੰ ਨਹੀਂ ਪਰੱਖਣਾ ਚਾਹੀਦਾ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਪਰਮੇਸ਼ੁਰ ਨੂੰ ਪਰੱਖਿਆ ਸੀ। ਉਹ ਸੱਪ ਦੇ ਡੰਗ ਨਾਲ ਮਰ ਗਏ, ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰੱਖਿਆ।அவர்களில் சிலர் கிறிஸ்துவைப் பரீட்சைபார்த்து, பாம்புகளால் அழிக்கப்பட்டார்கள்; அதுபோல நாமும் கிறிஸ்துவைப் பரீட்சைபாராதிருப்போமாக.

10 ਸ਼ਿਕਾਇਤ ਨਾ ਕਰੋ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਸ਼ਿਕਾਇਤਾਂ ਕੀਤੀਆਂ ਸਨ। ਇਸ ਲਈ ਉਹ ਲੋਕ ਮੌਤ ਦੇ ਦੂਤ ਦੁਆਰਾ ਨਸ਼ਟ ਕਰ ਦਿੱਤੇ ਗਏ।அவர்களில் சிலர் முறுமுறுத்து, சங்காரக்காரனாலே அழிக்கப்பட்டார்கள்; அதுபோல நீங்களும் முறுமுறுக்காதிருங்கள்.

11 ਜੋ ਗੱਲਾਂ ਉਨ੍ਹਾਂ ਲੋਕਾਂ ਨਾਲ ਵਾਪਰੀਆਂ ਸਾਡੇ ਲਈ ਉਦਾਹਰਣ ਹਨ। ਇਹ ਗੱਲਾਂ ਸਾਨੂੰ ਚੇਤਾਵਨੀ ਦੇਣ ਲਈ ਲਿਖੀਆਂ ਗਈਆਂ ਹਨ। ਅਸੀਂ ਇਤਹਾਸ ਦੇ ਅੰਤਿਮ ਸਮੇਂ ਵਿੱਚ ਜਿਉਂ ਰਹੇ ਹਾਂ।இவைகளெல்லாம் திருஷ்டாந்தங்களாக அவர்களுக்குச் சம்பவித்தது; உலகத்தின் முடிவுகாலத்திலுள்ள நமக்கு எச்சரிப்புண்டாக்கும்படி எழுதப்பட்டும் இருக்கிறது.

12 ਇਸ ਲਈ ਜਿਹੜਾ ਇਹ ਸੋਚਦਾ ਹੈ ਕਿ ਉਹ ਦ੍ਰਿੜ੍ਹਤਾ ਨਾਲ ਖਲੋਤਾ ਹੈ, ਉਸ ਨੂੰ ਡਿੱਗਣ ਤੋਂ ਹੁਸ਼ਿਆਰ ਰਹਿਣਾ ਚਾਹੀਦਾ ਹੈ।இப்படியிருக்க, தன்னை நிற்கிறவனென்று எண்ணுகிறவன் விழாதபடிக்கு எச்சரிக்கையாயிருக்கக்கடவன்.

13 ਜਿਹੜੀਆਂ ਉਕਸਾਹਟਾਂ ਤੁਹਾਨੂੰ ਹਨ ਹਰ ਮਨੁੱਖ ਨੂੰ ਬਿਲਕੁਲ ਉਹੀ ਉਕਸਾਹਟਾਂ ਹਨ। ਪਰ ਤੁਸੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਕਰ ਸੱਕਦੇ ਹੋ। ਉਹ ਤੁਹਾਨੂੰ ਇਸ ਤੋਂ ਵੱਧ ਪਰੱਖਣ ਨਹੀਂ ਦੇਵੇਗਾ ਜਿੰਨਾ ਤੁਸੀਂ ਬਰਦਾਸ਼ਤ ਕਰ ਸੱਕਦੇ ਹੋ। ਪਰ ਜਦੋਂ ਤੁਸੀਂ ਉਕਸਾਏ ਜਾਵੋਂਗੇ ਪਰਮੇਸ਼ੁਰ ਤੁਹਾਨੂੰ ਇਸ ਉਕਸਾਹਟ ਤੋਂ ਬਚ ਨਿਕਲਣ ਦਾ ਰਾਹ ਵੀ ਦੇਵੇਗਾ। ਫ਼ੇਰ ਤੁਸੀਂ ਇਸ ਨੂੰ ਬਰਦਾਸ਼ਤ ਕਰਨ ਦੇ ਯੋਗ ਹੋ ਜਾਵੋਂਗੇ।மனுஷருக்கு நேரிடுகிற சோதனையேயல்லாமல் வேறே சோதனை உங்களுக்கு நேரிடவில்லை. தேவன் உண்மையுள்ளவராயிருக்கிறார்; உங்கள் திராணிக்கு மேலாக நீங்கள் சோதிக்கப்படுகிறதற்கு அவர் இடங்கொடாமல், சோதனையைத் தாங்கத்தக்கதாக, சோதனையோடுகூட அதற்குத் தப்பிக்கொள்ளும்படியான போக்கையும் உண்டாக்குவார்.

14 ਇਸ ਲਈ ਮੇਰੇ ਪਿਆਰੇ ਮਿੱਤਰੋ, ਮੂਰਤੀਆਂ ਦੀ ਉਪਾਸਨਾ ਤੋਂ ਦੂਰ ਰਹੋ।ஆகையால் எனக்குப் பிரியமானவர்களே, விக்கிரகாராதனைக்கு விலகி ஓடுங்கள்.

15 ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲ ਕਰ ਰਿਹਾ ਹਾਂ ਜਿਵੇਂ ਤੁਸੀਂ ਬੁੱਧੀਮਾਨ ਲੋਕ ਹੋ; ਜੋ ਮੈਂ ਆਖਦਾ ਹਾਂ ਉਸਦਾ ਖੁਦ ਨਿਰਨਾ ਕਰੋ।உங்களைப் புத்திமான்களென்று எண்ணிப் பேசுகிறேன்: நான் சொல்லுகிறதை நீங்களே நிதானித்துப் பாருங்கள்.

16 ਅਸੀਸਾਂ ਦਾ ਉਹ ਪਿਆਲਾ ਜਿਸ ਵਾਸਤੇ ਅਸੀਂ ਧੰਨਵਾਦ ਅਦਾ ਕਰਦੇ ਹਾਂ ਅਤੇ ਜਿਸ ਵਿੱਚੋਂ ਪੀਂਦੇ ਹਾਂ; ਕੀ ਇਹ ਸਾਨੂੰ ਮਸੀਹ ਦੇ ਲਹੂ ਵਿੱਚ ਸਾਂਝੀਵਾਨ ਨਹੀਂ ਬਣਾਉਂਦਾ? ਅਤੇ ਜਿਹੜੀ ਰੋਟੀ ਅਸੀਂ ਤੋੜਦੇ ਹਾਂ ਅਤੇ ਖਾਂਦੇ ਹਾਂ, ਕੀ ਇਹ ਸਾਨੂੰ ਮਸੀਹ ਦੇ ਸਰੀਰ ਵਿੱਚ ਸਾਂਝੀਵਾਨ ਨਹੀਂ ਬਣਾਉਂਦੀ?நாம் ஆசீர்வதிக்கிற ஆசீர்வாதத்தின் பாத்திரம் கிறிஸ்துவினுடைய இரத்தத்தின் ஐக்கியமாயிருக்கிறதல்லவா? நாம் பிட்கிற அப்பம் கிறிஸ்துவினுடைய சரீரத்தின் ஐக்கியமாயிருக்கிறதல்லவா?

17 ਇੱਥੇ ਇੱਕ ਹੀ ਰੋਟੀ ਹੈ ਅਤੇ ਹਾਲਾਂ ਕਿ ਅਸੀਂ ਬਹੁਤ ਸਾਰੇ ਹਾਂ, ਅਸੀਂ ਸਾਰੇ ਇੱਕ ਸਰੀਰ ਹਾਂ ਕਿਉਂਕਿ ਅਸੀਂ ਸਾਰੇ ਉਸ ਇੱਕ ਰੋਟੀ ਨੂੰ ਸਾਂਝਾ ਕਰਦੇ ਹਾਂ।அந்த ஒரே அப்பத்தில் நாமெல்லாரும் பங்குபெறுகிறபடியால், அநேகரான நாம் ஒரே அப்பமும் ஒரே சரீரமுமாயிருக்கிறோம்.

18 ਇਸਰਾਏਲ ਦੇ ਲੋਕਾਂ ਬਾਰੇ ਸੋਚੋ। ਜਿਹੜੇ ਲੋਕ ਬਲੀ ਦਾ ਮਾਸ ਖਾਂਦੇ ਹਨ, ਕੀ ਉਹ ਜਗਵੇਦੀ ਵਿੱਚ ਸਾਂਝੀਵਾਨ ਨਾ ਬਣਦੇ?மாம்சத்தின்படியான இஸ்ரவேலரைப் பாருங்கள்; பலிகளைப் புசிக்கிறவர்கள் பலிபீடத்தோடே ஐக்கியமாயிருக்கிறார்களல்லவா?

19 ਮੇਰਾ ਇਹ ਭਾਵ ਨਹੀਂ ਕਿ ਮੂਰਤੀਆਂ ਨੂੰ ਬਲੀ ਚੜ੍ਹਾਇਆ ਮਾਸ ਮਹੱਤਵਪੂਰਣ ਹੈ ਅਤੇ ਮੇਰਾ ਇਹ ਵੀ ਭਾਵ ਨਹੀਂ ਕਿ ਮੂਰਤੀਆਂ ਮਹੱਤਵਪੂਰਣ ਹਨ।இப்படியிருக்க, விக்கிரகம் ஒருபொருளென்றும், விக்கிரகத்துக்குப் படைக்கப்பட்டது ஒரு பொருளென்றும் நான் சொல்லுகிறேனோ?

20 ਪਰ ਮੈਂ ਇਹ ਆਖਦਾ ਹਾਂ ਕਿ ਜਿਹੜੀਆਂ ਚੀਜ਼ਾਂ ਮੂਰਤੀਆਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ ਉਹ ਪਰਮੇਸ਼ੁਰ ਨੂੰ ਨਹੀਂ ਬਲਿਕ ਭੂਤਾਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ। ਅਤੇ ਮੈਂ ਨਹੀਂ ਚਾਹੁੰਦਾ ਕਿ ਤੁਸੀਂ ਭੂਤਾਂ ਨਾਲ ਭਾਗੀਦਾਰ ਹੋਵੋਂ।அஞ்ஞானிகள் பலியிடுகிறவைகளை தேவனுக்கு அல்ல, பேய்களுக்கே பலியிடுகிறார்களென்று சொல்லுகிறேன்; நீங்கள் பேய்களோடே ஐக்கியமாயிருக்க எனக்கு மனதில்லை.

21 ਤੁਸੀਂ ਇੱਕੋ ਵੇਲੇ ਪ੍ਰਭੂ ਦੇ ਪਿਆਲੇ ਵਿੱਚੋਂ ਅਤੇ, ਭੂਤਾਂ ਦੇ ਪਿਆਲੇ ਵਿੱਚੋਂ ਨਹੀਂ ਪੀ ਸੱਕਦੇ। ਤੁਸੀਂ ਪ੍ਰਭੂ ਦੇ ਮੇਜ਼ ਨੂੰ ਅਤੇ ਫ਼ੇਰ ਭੂਤਾਂ ਦੇ ਮੇਜ਼ ਨੂੰ ਸਾਂਝਾ ਨਹੀਂ ਕਰ ਸੱਕਦੇ।நீங்கள் கர்த்தருடைய பாத்திரத்திலும் பேய்களுடைய பாத்திரத்திலும் பானம்பண்ணக்கூடாதே; நீங்கள் கர்த்தருடைய போஜனபந்திக்கும் பேய்களுடைய போஜனபந்திக்கும் பங்குள்ளவர்களாயிருக்கக்கூடாதே.

22 ਕੀ ਅਸੀਂ ਪ੍ਰਭੂ ਨੂੰ ਈਰਖਾਲੂ ਬਨਾਉਣਾ ਚਾਹੁੰਦੇ ਹਾਂ। ਕੀ ਅਸੀਂ ਉਸ ਦੇ ਨਾਲੋਂ ਬਲਵਾਨ ਹਾਂ? ਨਹੀਂ।நாம் கர்த்தருக்கு எரிச்சலை மூட்டலாமா? அவரிலும் நாம் பலவான்களா?

23 ਪਰਮੇਸ਼ੁਰ ਦੀ ਮਹਿਮਾ ਲਈ ਆਪਣੀ ਆਜ਼ਾਦੀ ਦੀ ਵਰਤੋਂ ਕਰੋ “ਸਾਰੀਆਂ ਗੱਲਾਂ ਦੀ ਇਜਾਜ਼ਤ ਹੈ।” ਹਾਂ, ਪਰ ਸਭ ਕੁਝ ਮਦਦਗਾਰ ਨਹੀਂ ਹੈ। “ਸਾਰੀਆਂ ਗੱਲਾਂ ਦੀ ਇਜਾਜ਼ਤ ਹੈ।” ਹਾਂ ਪਰ ਸਾਰੀਆਂ ਗੱਲਾਂ ਬਲਵਾਨ ਹੋਣ ਵਿੱਚ ਸਹਾਇਤਾ ਨਹੀਂ ਕਰਦੀਆਂ।எல்லாவற்றையும் அநுபவிக்க எனக்கு அதிகாரமுண்டு, ஆகிலும் எல்லாம் தகுதியாயிராது; எல்லாவற்றையும் அநுபவிக்க எனக்கு அதிகாரமுண்டு, ஆகிலும் எல்லாம் பக்திவிருத்தியை உண்டாக்காது.

24 ਕਿਸੇ ਵੀ ਵਿਅਕਤੀ ਨੂੰ ਉਹੀ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਕੇਵਲ ਉਸ ਦੀ ਸਹਾਇਤਾ ਕਰਨ। ਉਸ ਨੂੰ ਵੀ ਉਹੀ ਕਰਨਾ ਚਾਹੀਦਾ ਹੈ ਜੋ ਦੂਸਰਿਆਂ ਲਈ ਮਦਦਗਾਰ ਹੈ।ஒவ்வொருவனும் தன் சுயபிரயோஜனத்தைத் தேடாமல், பிறனுடைய பிரயோஜனத்தைத் தேடக்கடவன்.

25 ਮਾਸ ਦੇ ਬਾਜ਼ਾਰ ਵਿੱਚ ਜੋ ਵੀ ਵਿਕਦਾ ਹੈ ਉਸ ਨੂੰ ਖਾਉ। ਇਸ ਮਾਸ ਨੂੰ ਗਲਤ ਸਿਧ ਕਰਨ ਬਾਰੇ ਕੋਈ ਪ੍ਰਸ਼ਨ ਨਾ ਉੱਠਾਓ।கடையிலே விற்கப்படுகிற எதையும் வாங்கிப் புசியுங்கள்; மனச்சாட்சியினிமித்தம் நீங்கள் ஒன்றையும் விசாரிக்கவேண்டியதில்லை.

26 ਤੁਸੀਂ ਇਸ ਨੂੰ ਖਾ ਸੱਕਦੇ ਹੋ, “ਕਿਉਂਕਿ ਧਰਤੀ ਅਤੇ ਇਸ ਉਤਲੀ ਹਰ ਸ਼ੈਅ ਪ੍ਰਭੂ ਨਾਲ ਸੰਬੰਧਿਤ ਹੈ।”பூமியும் அதின் நிறைவும், கர்த்தருடையது.

27 ਜਿਹੜਾ ਵਿਅਕਤੀ ਵਿਸ਼ਵਾਸੀ ਨਹੀਂ ਹੈ ਉਹ ਵੀ ਤੁਹਾਨੂੰ ਆਪਣੇ ਨਾਲ ਭੋਜਨ ਕਰਨ ਦਾ ਨਿਉਤਾ ਦੇ ਸੱਕਦਾ ਹੈ। ਇਹ ਸਿੱਧ ਕਰਨ ਲਈ ਕੋਈ ਸਵਾਲ ਨਾ ਉੱਠਾਓ ਕਿ ਇਸ ਨੂੰ ਖਾਣਾ ਚੰਗਾ ਹੈ ਜਾਂ ਨਹੀਂ।அன்றியும் அவிசுவாசிகளில் ஒருவன் உங்களை விருந்துக்கு அழைக்கும்போது, போக உங்களுக்கு மனதிருந்தால், மனச்சாட்சியினிமித்தம் ஒன்றையும் விசாரியாமல், உங்கள் முன் வைக்கப்படுகிற எதையும் புசியுங்கள்.

28 ਪਰ ਜੇ ਕੋਈ ਵਿਅਕਤੀ ਤੁਹਾਨੂੰ ਦੱਸਦਾ ਹੈ ਕਿ, “ਇਹ ਭੋਜਨ ਮੂਰਤਾਂ ਨੂੰ ਭੇਟ ਕੀਤਾ ਗਿਆ ਸੀ” ਤਾਂ ਉਸ ਭੋਜਨ ਨੂੰ ਨਾ ਖਾਓ। ਉਸ ਨੂੰ ਨਾ ਖਾਓ। ਕਿਉਂਕਿ ਤੁਸੀਂ ਉਸ ਵਿਅਕਤੀ ਦੇ ਵਿਸ਼ਵਾਸ ਨੂੰ ਸੱਟ ਨਹੀਂ ਮਾਰਨਾ ਚਾਹੁੰਦੇ ਜਿਸਨੇ ਤੁਹਾਨੂੰ ਇਸ ਬਾਰੇ ਕਿਹਾ ਅਤੇ ਇਸ ਲਈ ਵੀ ਕਿਉਂਕਿ ਕੁਝ ਲੋਕ ਸਮਝਦੇ ਹਨ ਕਿ ਉਹ ਮਾਸ ਖਾਣਾ ਗਲਤ ਹੈ।ஆயினும் இது விக்கிரகங்களுக்குப் படைக்கப்பட்டதென்று ஒருவன் உங்களுக்குச் சொன்னால், அப்படி அறிவித்தவனிமித்தமும் மனச்சாட்சியினிமித்தமும் புசியாதிருங்கள், பூமியும் அதின் நிறைவும் கர்த்தருடையது.

29 ਮੇਰਾ ਇਹ ਭਾਵ ਨਹੀਂ ਕਿ ਤੁਹਾਡੇ ਖਿਆਲ ਅਨੁਸਾਰ ਇਹ ਗਲਤ ਹੈ। ਪਰ ਦੂਸਰਾ ਵਿਅਕਤੀ ਸ਼ਾਇਦ ਇਹ ਸਮਝ ਜਾਵੇ ਕਿ ਇਹ ਗਲਤ ਹੈ। ਇਹੀ ਕਾਰਣ ਹੈ ਕਿ ਮੈਂ ਉਹ ਮਾਸ ਨਹੀਂ ਖਾਵਾਂਗਾ। ਮੇਰੀ ਆਜ਼ਾਦੀ ਦਾ ਨਿਰਨਾ ਇਸ ਗੱਲੋਂ ਨਹੀਂ ਹੋਣਾ ਚਾਹੀਦਾ ਕਿ ਦੂਸਰਾ ਕੀ ਸੋਚਦਾ ਹੈ।உன்னுடைய மனச்சாட்சியைக்குறித்து நான் இப்படிச் சொல்லாமல், மற்றொருவனுடைய மனச்சாட்சியைக் குறித்தே சொல்லுகிறேன். என் சுயாதீனம் மற்றொருவனுடைய மனச்சாட்சியினாலே குற்றமாய் எண்ணப்படவேண்டுவதென்ன?

30 ਮੈਂ ਭੋਜਨ ਦਾ ਧੰਨਵਾਦ ਕਰਨ ਤੋਂ ਬਾਦ ਖਾਂਦਾ ਹਾਂ। ਇਸ ਲਈ ਮੈਂ ਇਹ ਨਹੀਂ ਚਾਹੁੰਦਾ ਕਿ ਮੇਰੀ ਇਸ ਗੱਲੋਂ ਆਲੋਚਨਾ ਕੀਤੀ ਜਾਵੇ ਜਿਸ ਲਈ ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।மேலும் நான் அதை ஸ்தோத்திரிப்புடனே அநுபவித்தால், ஸ்தோத்திரித்து அநுபவிக்கிற பொருளைக்குறித்து நான் தூஷிக்கப்படுவானேன்?

31 ਇਸ ਲਈ ਜੇ ਤੁਸੀਂ ਕੁਝ ਖਾਂਦੇ ਹੋ, ਜੇ ਤੁਸੀਂ ਕੁਝ ਪੀਂਦੇ ਹੋ ਜਾਂ ਜੇ ਤੁਸੀਂ ਕੁਝ ਕਰਦੇ ਹੋ, ਇਸ ਨੂੰ ਪਰਮੇਸ਼ੁਰ ਦੇ ਗੌਰਵ ਲਈ ਕਰੋ।ஆகையால் நீங்கள் புசித்தாலும், குடித்தாலும், எதைச் செய்தாலும், எல்லாவற்றையும் தேவனுடைய மகிமைக்கென்று செய்யுங்கள்.

32 ਅਜਿਹਾ ਕੁਝ ਨਾ ਕਰੋ ਜੋ ਲੋਕਾਂ, ਯਹੂਦੀਆਂ, ਯੂਨਾਨੀਆਂ ਜਾਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਨਾਰਾਜ਼ ਕਰਦਾ ਹੋਵੇ।நான் என் சுயபிரயோஜனத்தைத் தேடாமல், அநேகருடைய பிரயோஜனத்தைத் தேடி, அவர்கள் இரட்சிக்கப்படும்படிக்கு, எவ்விதத்திலும் எல்லாருக்கும் பிரியமாய் நடக்கிறதுபோல,

33 ਮੈਂ ਵੀ ਇਹੀ ਕਰਦਾ ਹਾਂ। ਮੈਂ ਹਰ ਤਰ੍ਹਾਂ ਨਾਲ ਹਰ ਇੱਕ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦਾ ਹਾਂ। ਮੈਂ ਇਹ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਕਿ ਮੇਰੇ ਲਈ ਕੀ ਚੰਗਾ ਹੈ ਮੈਂ ਇਸ ਨੂੰ ਕਰਨ ਦੀ ਕੋਸ਼ਿਸ਼ ਕਰਦਾ ਹਾਂ ਤਾਂ ਜੋ ਉਨ੍ਹਾਂ ਦਾ ਬਚਾ ਹੋ ਸੱਕੇ।நீங்களும் யூதருக்கும், கிரேக்கருக்கும், தேவனுடைய சபைக்கும் இடறலற்றவர்களாயிருங்கள்.

Tamil Bible