1 Corinthians 14 - PUNJABI (Tamil)
1 ਆਤਮਕ ਦਾਤਾਂ ਦੀ ਵਰਤੋਂ ਕਲੀਸਿਯਾ ਲਈ ਕਰੋ ਪ੍ਰੇਮ ਉਹ ਚੀਜ਼ ਹੈ ਜਿਸ ਨੂੰ ਲੈਣ ਲਈ ਤੁਹਾਨੂੰ ਕੋਸ਼ਿਸ਼ ਕਰਨੀ ਚਾਹੀਦੀ ਹੈ। ਤੁਹਾਨੂੰ ਅਸਲ ਵਿੱਚ ਆਤਮਕ ਦਾਤਾਂ ਪ੍ਰਾਪਤ ਕਰਨ ਦੀ ਕਾਮਨਾ ਹੋਣੀ ਚਾਹੀਦੀ ਹੈ। ਅਤੇ ਜਿਹੜੀ ਦਾਤ ਦੀ ਮੰਗ ਤੁਹਾਨੂੰ ਸਭ ਤੋਂ ਵੱਧੇਰੇ ਕਰਨੀ ਚਾਹੀਦੀ ਹੈ ਉਹ ਹੈ ਅਗੰਮ ਵਾਕ ਕਰਨ ਦੀ ਯੋਗਤਾ।அன்பை நாடுங்கள்; ஞானவரங்களையும் விரும்புங்கள்; விசேஷமாய்த் தீர்க்கதரிசன வரத்தை விரும்புங்கள்.
2 ਮੈਂ ਸਮਝਾਉਂਦਾ ਹਾਂ ਕਿ ਉਹ ਵਿਅਕਤੀ ਜਿਸ ਕੋਲ ਵੱਖਰੀ ਭਾਸ਼ਾ ਬੋਲਣ ਦੀ ਦਾਤ ਹੈ ਉਹ ਲੋਕਾਂ ਨਾਲ ਗੱਲ ਨਹੀਂ ਕਰ ਰਿਹਾ, ਪਰ ਉਹ ਪਰਮੇਸ਼ੁਰ ਨਾਲ ਗੱਲ ਕਰ ਰਿਹਾ ਹੈ। ਉਸ ਵਿਅਕਤੀ ਦੀ ਗੱਲ ਕੋਈ ਨਹੀਂ ਸਮਝਦਾ ਉਹ ਤਾਂ ਆਤਮਾ ਰਾਹੀਂ ਗੁਪਤ ਗੱਲਾਂ ਕਰ ਰਿਹਾ ਹੁੰਦਾ ਹੈ।ஏனெனில், அந்நியபாஷையில் பேசுகிறவன், ஆவியிலே இரகசியங்களைப்பேசினாலும், அவன் பேசுகிறதை ஒருவனும் அறியாதிருக்கிறபடியினாலே, அவன் மனுஷரிடத்தில் பேசாமல், தேவனிடத்தில் பேசுகிறான்.
3 ਪਰ ਜਿਹੜਾ ਵਿਅਕਤੀ ਵੱਖਰੀ ਭਾਸ਼ਾ ਵਿੱਚ ਗੱਲ ਕਰ ਰਿਹਾ ਹੁੰਦਾ ਹੈ ਉਹ ਕੇਵਲ ਆਪਣੀ ਸਹਾਇਤਾ ਕਰ ਰਿਹਾ ਹੁੰਦਾ ਹੈ। ਪਰ ਜਿਹੜਾ ਅਗੰਮ ਵਾਕ ਬੋਲ ਰਿਹਾ ਹੈ ਉਹ ਤਾਂ ਸਮੁੱਚੀ ਕਲੀਸਿਯਾ ਦੀ ਸਹਾਇਤਾ ਕਰ ਰਿਹਾ ਹੁੰਦਾ ਹੈ।தீர்க்கதரிசனஞ் சொல்லுகிறவனோ மனுஷருக்கு பக்திவிருத்தியும், புத்தியும், ஆறுதலும் உண்டாகத்தக்கதாகப் பேசுகிறான்.
5 ਮੇਰੀ ਚਾਹਨਾ ਹੈ ਕਿ ਤੁਹਾਡੇ ਸਾਰਿਆਂ ਕੋਲ ਵੱਖ-ਵੱਖ ਭਾਸ਼ਾਵਾਂ ਬੋਲਣ ਦੀ ਦਾਤ ਹੋਵੇ। ਪਰ ਮੈਂ ਇਸਤੋਂ ਵੱਧ ਇਹ ਵੀ ਚਾਹੁੰਦਾ ਹਾਂ ਕਿ ਤੁਸੀਂ ਅਗੰਮ ਵਾਕ ਕਰ ਸੱਕੋਂ। ਜਿਹੜਾ ਵਿਅਕਤੀ ਅਗੰਮ ਵਾਕ ਕਰਦਾ ਉਹ ਉਸ ਵਿਅਕਤੀ ਨਾਲੋਂ ਵੱਡਾ ਹੈ ਜਿਹੜਾ ਕੇਵਲ ਵੱਖੋ ਵੱਖਰੀਆਂ ਭਾਸ਼ਾਵਾਂ ਹੀ ਬੋਲ ਸੱਕਦਾ ਹੈ। ਪਰ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਵਾਲਾ ਅਗੰਮ ਵਾਕ ਕਰਨ ਵਾਲੇ ਵਰਗਾ ਹੀ ਹੁੰਦਾ ਹੈ। ਜੇ ਉਹ ਉਨ੍ਹਾਂ ਵੱਖਰੀਆਂ ਭਾਸ਼ਾਵਾਂ ਦਾ ਦੋ ਭਾਸ਼ੀਆ ਬਣ ਸੱਕੇ। ਫ਼ੇਰ ਕਲੀਸਿਯਾ ਨੂੰ ਉਸ ਦੇ ਬੋਲਾਂ ਨਾਲ ਸਹਾਇਤਾ ਮਿਲ ਸੱਕਦੀ ਹੈ।நீங்களெல்லாரும் அந்நியபாஷைகளைப் பேசும்படி விரும்புகிறேன்; ஆகிலும், அந்நியபாஷைகளில் பேசுகிறவன் சபைக்கு பக்திவிருத்தி உண்டாகும்படிக்கு அர்த்தத்தையும் சொல்லாவிட்டால், தீர்க்கதரிசனஞ் சொல்லுகிறவன் அவனிலும் மேன்மையுள்ளவன்; ஆதலால் நீங்கள் தீர்க்கதரிசனஞ்சொல்லுகிறவர்களாகவேண்டுமென்று அதிகமாய் விரும்புகிறேன்.
6 ਭਰਾਵੋ ਅਤੇ ਭੈਣੋ, ਜੇ ਮੈਂ ਤੁਹਾਡੇ ਕੋਲ ਆਵਾਂ ਅਤੇ ਮੈਂ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਾਂ ਕੀ ਇਸਤੋਂ ਤੁਹਾਨੂੰ ਕੋਈ ਮੁਨਾਫ਼ਾ ਮਿਲੇਗਾ? ਨਹੀਂ। ਤੁਹਾਨੂੰ ਤਾਂ ਉਦੋਂ ਹੀ ਲਾਭ ਹੋਵੇਗਾ ਜਦੋਂ ਮੈਂ ਤੁਹਾਡੇ ਲਈ ਕੋਈ ਨਵਾਂ ਸੱਚ ਜਾਂ ਗਿਆਨ, ਕੋਈ ਅਗੰਮ ਵਾਕ ਜਾਂ ਕੋਈ ਹੋਰ ਸਿੱਖਿਆ ਲੈ ਕੇ ਆਵਾਂਗਾ।மேலும், சகோதரரே, நான் உங்களிடத்தில் வந்து உங்களுக்கு இரகசியங்களை வெளிப்படுத்துவதற்காவது, அறிவுண்டாக்குவதற்காவது, தீர்க்கதரிசனத்தை அறிவிக்கிறதற்காவது, போதகத்தைப் போதிக்கிறதற்காவது ஏதுவானதைச் சொல்லாமல், அந்நியபாஷைகளில் பேசினால் என்னாலே உங்களுக்குப் பிரயோஜனம் என்ன?
7 ਇਹ ਉਨ੍ਹਾਂ ਆਵਾਜ਼ਾਂ ਵਰਗਾ ਹੈ ਜਿਹੜੀਆਂ ਨਿਰਜੀਵ ਵਸਤਾਂ, ਜਿਵੇਂ ਬੰਸਰੀ ਜਾਂ ਰਬਾਬ, ਵਿੱਚੋਂ ਆਉਂਦੀਆਂ ਹਨ। ਜੇ ਭਿੰਨ-ਭਿੰਨ ਸੁਰ ਸਪੱਸ਼ਟ ਨਾ ਹੋਣ, ਤਾਂ ਤੁਸੀਂ ਵਜਾਇਆ ਜਾਣ ਵਾਲਾ ਸੰਗੀਤ ਨਹੀਂ ਸਮਝੋਗੇ। ਸਿਰਫ਼ ਉਦੋਂ, ਜਦੋਂ ਤੁਸੀਂ ਹਰ ਸੁਰ ਸਪੱਸ਼ਟਤਾ ਨਾਲ ਵਜਾਵੋਗੇ, ਤਾਂ ਤੁਸੀਂ ਧੁਨ ਨੂੰ ਸਮਝ ਸੱਕੋਂਗੇ ਅਤੇ ਲੜਾਈ ਵਿੱਚ ਜੇ ਤੁਰ੍ਹੀ ਦੀ ਆਵਾਜ਼ ਸਪੱਸ਼ਟ ਨਹੀਂ ਤਾਂ ਸੈਨਕਾਂ ਨੂੰ ਪਤਾ ਨਹੀਂ ਲੱਗ ਸੱਕੇਗਾ ਕਿ ਲੜਾਈ ਲਈ ਕਦੋਂ ਤਿਆਰ ਹੋਣਾ ਹੈ।அப்படியே புல்லாங்குழல், சுரமண்டலம் முதலாகிய சத்தமிடுகிற உயிரில்லாத வாத்தியங்கள் தொனிகளில் வித்தியாசம் காட்டாவிட்டால், குழலாலே ஊதப்படுகிறதும், சுரமண்டலத்தாலே வாசிக்கப்படுகிறதும் இன்னதென்று எப்படித் தெரியும்?
8 ਤੁਹਾਡੇ ਨਾਲ ਵੀ ਇਵੇਂ ਹੀ ਹੈ। ਜਦੋਂ ਤੁਸੀਂ ਵੱਖਰੀਆਂ ਭਾਸ਼ਾਵਾਂ ਬੋਲਦੇ ਹੋ ਤਾਂ ਤੁਹਾਡੇ ਸ਼ਬਦ ਸਮਝਣ ਯੋਗ ਹੋਣੇ ਚਾਹੀਦੇ ਹਨ। ਜੇ ਤੁਸੀਂ ਸਪੱਸ਼ਟਤਾ ਨਾਲ ਨਹੀਂ ਬੋਲੋਂਗੇ ਤਾਂ ਸੁਣਨ ਵਾਲਾ ਸਮਝ ਹੀ ਨਹੀਂ ਸੱਕੇਗਾ। ਤੁਸੀਂ ਹਵਾ ਵਿੱਚ ਹੀ ਗੱਲਾਂ ਕਰ ਰਹੇ ਹੋਵੋਂਗੇ।அந்தப்படி எக்காளமும் விளங்காத சத்தமிட்டால் எவன் யுத்தத்திற்கு ஆயத்தம்பண்ணுவான்?
10 ਇਹ ਠੀਕ ਹੈ ਕਿ ਦੁਨੀਆਂ ਵਿੱਚ ਗੱਲ ਕਰਨ ਦੇ ਕਈ ਢੰਗ ਹਨ। ਅਤੇ ਉਨ੍ਹਾਂ ਸਾਰਿਆਂ ਦਾ ਕੋਈ ਨਾ ਕੋਈ ਅਰਥ ਹੁੰਦਾ ਹੈ।உலகத்திலே எத்தனையோ விதமானபாஷைகள் உண்டாயிருக்கிறது, அவைகளில் ஒன்றும் அர்த்தமில்லாததல்ல.
11 ਇਸ ਲਈ, ਜਦੋਂ ਮੈਂ ਬੋਲਣ ਵਾਲੇ ਵਿਅਕਤੀ ਦੀ ਭਾਸ਼ਾ ਨਹੀਂ ਸਮਝਦਾ, ਮੈਂ ਸੋਚਦਾ ਹਾਂ ਕਿ ਉਸਦੀ ਟਿੱਪਣੀ ਅਜੀਬ ਹੈ। ਅਤੇ ਉਹ ਸੋਚਦਾ ਹੈ ਕਿ ਮੇਰੀ ਟਿੱਪਣੀ ਅਜੀਬ ਹੈ।ஆயினும், பாஷையின் கருத்தை நான் அறியாமலிருந்தால், பேசுகிறவனுக்கு அந்நியனாயிருப்பேன், பேசுகிறவனும் எனக்கு அந்நியனாயிருப்பான்.
12 ਤੁਹਾਡੇ ਨਾਲ ਵੀ ਇਹੋ ਗੱਲ ਹੈ। ਤੁਸੀਂ ਵੱਧੇਰੇ ਆਤਮਕ ਦਾਤਾਂ ਚਾਹੁੰਦੇ ਹੋ। ਇਸ ਲਈ ਉਨ੍ਹਾਂ ਦਾਤਾਂ ਨੂੰ ਪ੍ਰਾਪਤ ਕਰਨ ਲਈ ਹੋਰ ਸਖਤ ਮਿਹਨਤ ਕਰੋ ਜਿਹੜੀਆਂ ਕਲੀਸਿਯਾ ਨੂੰ ਵੱਧਣ ਵਿੱਚ ਸਹਾਇਤਾ ਕਰਦੀਆਂ ਹਨ।நீங்களும் ஆவிக்குரிய வரங்களை நாடுகிறவர்களானபடியால், சபைக்குப் பக்திவிருத்தி உண்டாகத்தக்கதாக அவைகளில் தேறும்படி நாடுங்கள்;
13 ਇਸ ਲਈ ਜਿਸ ਵਿਅੱਕਤੀ ਕੋਲੋਂ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਦੀ ਦਾਤ ਹੈ ਉਸ ਨੂੰ ਇਹ ਪ੍ਰਾਰਥਨਾ ਕਰਨੀ ਚਾਹੀਦੀ ਹੈ ਕਿ ਜੋ ਉਹ ਕਹਿੰਦਾ ਹੈ ਉਸਦੀ ਵਿਆਖਿਆ ਵੀ ਕਰ ਸੱਕੇ।அந்தப்படி, அந்நியபாஷையில் பேசுகிறவன் அதின் அர்த்தத்தையும் சொல்லத்தக்கதாக விண்ணப்பம்பண்ணக்கடவன்.
14 ਜਦੋਂ ਮੈਂ ਕਿਸੇ ਦੂਸਰੀ ਭਾਸ਼ਾ ਵਿੱਚ ਪ੍ਰਾਰਥਨਾ ਕਰਦਾ ਹਾਂ, ਸਿਰਫ਼ ਮੇਰਾ ਆਤਮਾ ਹੀ ਪ੍ਰਾਰਥਨਾ ਕਰ ਰਿਹਾ ਹੁੰਦਾ ਹੈ, ਜਿੱਥੇ ਕਿ ਮੇਰਾ ਮਨ ਇਸ ਵਿੱਚੋਂ ਕੁਝ ਵੀ ਪ੍ਰਾਪਤ ਨਹੀਂ ਕਰਦਾ।என்னத்தினாலெனில், நான் அந்நியபாஷையிலே விண்ணப்பம்பண்ணினால் என் ஆவி விண்ணப்பம்பண்ணுமேயன்றி, என் கருத்து பயனற்றதாயிருக்கும்.
15 ਤਾਂ ਫ਼ੇਰ ਮੈਨੂੰ ਕੀ ਕਰਨਾ ਚਾਹੀਦਾ ਹੈ? ਮੈਂ ਆਪਣੇ ਆਤਮਾ ਨਾਲ ਪ੍ਰਾਰਥਨਾ ਕਰਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਪ੍ਰਾਰਥਨਾ ਕਰਾਂਗਾ। ਮੈਂ ਆਪਣੇ ਆਤਮਾ ਨਾਲ ਗਾਵਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਗਾਵਾਂਗਾ।இப்படியிருக்க செய்யவேண்டுவதென்ன? நான் ஆவியோடும் விண்ணப்பம்பண்ணுவேன், கருத்தோடும் விண்ணப்பம்பண்ணுவேன்; நான் ஆவியோடும் பாடுவேன், கருத்தோடும் பாடுவேன்.
16 ਤੁਸੀਂ ਸ਼ਾਇਦ ਆਪਣੇ ਆਤਮਾ ਨਾਲ ਪਰਮੇਸ਼ੁਰ ਦੀ ਉਸਤਤਿ ਕਰ ਰਹੇ ਹੋਵੋਂ। ਪਰ ਉਹ ਵਿਅਕਤੀ ਜਿਹੜਾ ਤੁਹਾਡੇ ਧੰਨਵਾਦ ਦੀ ਭਾਸ਼ਾ ਨਹੀਂ ਸਮਝਦਾ ਉਹ “ਆਮੀਨ” ਕਹਿਣ ਦੇ ਯੋਗ ਕਿਵੇਂ ਹੋਵੇਗਾ। ਕਿਉਂਕਿ ਉਸ ਨੂੰ ਇਹ ਜਾਣਕਾਰੀ ਨਹੀਂ ਕਿ ਤੁਸੀਂ ਕੀ ਕਹਿ ਰਹੇ ਹੋ।இல்லாவிட்டால், நீ ஆவியோடு ஸ்தோத்திரம்பண்ணும்போது, கல்லாதவன் உன் ஸ்தோத்திரத்திற்கு ஆமென் என்று எப்படிச் சொல்லுவான்? நீ பேசுகிறது இன்னதென்று அவன் அறியானே.
17 ਤੁਸੀਂ ਭਾਵੇਂ ਪਰਮੇਸ਼ੁਰ ਦਾ ਸ਼ੁਕਰ ਸਹੀ ਢੰਗ ਨਾਲ ਕਰ ਰਹੇ ਹੋਵੋਂ, ਪਰ ਇਹ ਕਿਸੇ ਵੀ ਢੰਗ ਨਾਲ ਦੂਸਰੇ ਵਿਅਕਤੀ ਦੀ ਮਦਦ ਨਹੀਂ ਕਰਦਾ।நீ நன்றாய் ஸ்தோத்திரம் பண்ணுகிறாய், ஆகிலும் மற்றவன் பக்திவிருத்தியடையமாட்டானே.
18 ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਕਿ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਦੀ ਦਾਤ, ਤੁਹਾਡੇ ਵਿੱਚੋਂ ਕਿਸੇ ਨਾਲੋਂ ਵੀ ਵੱਧ, ਮੈਨੂੰ ਦਿੱਤੀ ਗਈ ਹੈ।உங்களெல்லாரிலும் நான் அதிகமாய்ப் பாஷைகளைப் பேசுகிறேன், இதற்காக என் தேவனை ஸ்தோத்திரிக்கிறேன்.
19 ਪਰ ਕਲੀਸਿਯਾ ਦੀਆਂ ਇੱਕਤਰਤਾਵਾਂ ਵਿੱਚ, ਮੈਂ ਅਜਿਹੇ ਪੰਜ ਸ਼ਬਦ ਬੋਲਣੇ ਪਸੰਦ ਕਰਾਂਗਾ ਜੋ ਮੈਂ ਵੱਖੋ-ਵੱਖਰੀਆਂ ਭਾਸ਼ਾਵਾਂ ਦੇ ਹਜ਼ਾਰਾਂ ਸ਼ਬਦ ਬੋਲਣ ਨਾਲੋਂ ਵੀ ਵੱਧ ਸਮਝਦਾ ਹਾਂ। ਮੈਂ ਆਪਣੀ ਸਮਝ ਨਾਲ ਬੋਲਣਾ ਵੱਧੇਰੇ ਪਸੰਦ ਕਰਾਂਗਾ ਤਾਂ ਜੋ ਮੈਂ ਹੋਰਨਾਂ ਨੂੰ ਸਿੱਖਿਆ ਦੇ ਸੱਕਾਂ।அப்படியிருந்தும், நான் சபையிலே அந்நியபாஷையில் பதினாயிரம் வார்த்தைகளைப் பேசுகிறதிலும், மற்றவர்களை உணர்த்தும்படி என் கருத்தோடே ஐந்து வார்த்தைகளைப் பேசுகிறதே எனக்கு அதிக விருப்பமாயிருக்கும்.
20 ਭਰਾਵੋ ਅਤੇ ਭੈਣੋ, ਮੈਂ ਬੱਚਿਆਂ ਵਾਂਗ ਨਹੀਂ ਸੋਚਦਾ। ਬਦੀ ਦੀਆਂ ਗੱਲਾਂ ਵਿੱਚ ਅਸੀਂ ਬੱਚਿਆਂ ਨੂੰ ਪਸੰਦ ਕਰਦੇ ਹਾਂ। ਪਰ ਤੁਹਾਨੂੰ ਆਪਣੀ ਸੋਚ ਵਿੱਚ ਪ੍ਰੌਢ ਲੋਕਾਂ ਵਾਂਗ ਹੋਣਾ ਚਾਹੀਦਾ ਹੈ।சகோதரரே, நீங்கள் புத்தியிலே குழந்தைகளாயிராதேயுங்கள்; துர்க்குணத்திலே குழந்தைகளாயும், புத்தியிலோ தேறினவர்களாயுமிருங்கள்.
21 ਪੋਥੀਆਂ ਵਿੱਚ ਲਿਖਿਆ ਹੈ: “ਵੱਖ-ਵੱਖ ਭਾਸ਼ਾਵਾਂ ਬੋਲਣ ਵਾਲੇ ਲੋਕਾਂ ਰਾਹੀਂ ਅਤੇ ਪਰਦੇਸੀਆਂ ਦੇ ਬੁੱਲ੍ਹਾਂ ਦੁਆਰਾ ਮੈਂ ਇਨ੍ਹਾਂ ਲੋਕਾਂ ਨਾਲ ਗੱਲਾਂ ਕਰਾਂਗਾ, ਪਰੰਤੂ ਤਾਂ ਵੀ ਇਹ ਲੋਕ ਮੇਰੀ ਆਗਿਆ ਦਾ ਪਾਲਣ ਨਹੀਂ ਕਰਨਗੇ।” ਇਹੀ ਹੈ ਜੋ ਪ੍ਰਭੂ ਆਖਦਾ ਹੈ।மறுபாஷைக்காரராலும், மறுஉதடுகளாலும் இந்த ஜனங்களிடத்தில் பேசுவேன்; ஆகிலும் அவர்கள் எனக்குச் செவிகொடுப்பதில்லையென்று கர்த்தர் சொல்லுகிறார் என்று வேதத்தில் எழுதியிருக்கிறதே.
22 ਇਸ ਲਈ ਵੱਖਰੀਆਂ ਭਾਸ਼ਾਵਾਂ ਬੋਲਣ ਦੀ ਦਾਤ ਉਨ੍ਹਾਂ ਲਈ ਇੱਕ ਪ੍ਰਮਾਣ ਹੈ, ਜੋ ਵਿਸ਼ਵਾਸੀ ਹਨ, ਨਾ ਕਿ ਅਵਿਸ਼ਵਾਸੀਆਂ ਲਈ। ਅਗੰਮੀ ਵਾਕ ਨਿਹਚਾਵਾਨਾਂ ਲਈ ਹਨ, ਨਾ ਕਿ ਅਵਿਸ਼ਵਾਸੀਆਂ ਲਈ।அப்படியிருக்க, அந்நியபாஷைகள் விசுவாசிகளுக்கு அடையாளமாயிராமல், அவிசுவாசிகளுக்கு அடையாளமாயிருக்கிறது; தீர்க்கதரிசனமோ அவிசுவாசிகளுக்கு அடையாளமாயிராமல், விசுவாசிகளுக்கு அடையாளமாயிருக்கிறது.
23 ਫ਼ਰਜ਼ ਕਰੋ ਕਿ ਸਮੁੱਚੀ ਕਲੀਸਿਯਾ ਇਕੱਠੀ ਹੁੰਦੀ ਹੈ ਅਤੇ ਤੁਸੀਂ ਸਾਰੇ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਦੇ ਹੋ। ਜੇ ਕੁਝ ਲੋਕ, ਜਿਹੜੇ ਸਮਝ ਨਹੀਂ ਸੱਕਦੇ ਜਾਂ ਅਵਿਸ਼ਵਾਸੀ ਹਨ, ਉੱਥੇ ਆਉਂਦੇ ਹਨ, ਉਹ ਆਖਣਗੇ ਕਿ ਤੁਸੀਂ ਕਮਲੇ ਹੋ ਗਏ ਹੋ।ஆகையால், சபையாரெல்லாரும் ஏகமாய்க் கூடிவந்து, எல்லாரும் அந்நியபாஷைகளிலே பேசிக்கொள்ளும்போது, கல்லாதவர்களாவது, அவிசுவாசிகளாவது உள்ளே பிரவேசித்தால், அவர்கள் உங்களைப் பைத்தியம் பிடித்தவர்களென்பார்களல்லவா?
24 ਪਰੰਤੂ ਫ਼ਰਜ਼ ਕਰੋ ਤੁਸੀਂ ਸਾਰੇ ਅਗੰਮ ਵਾਕ ਕਰ ਰਹੇ ਹੋ ਅਤੇ ਇੱਕ ਵਿਅਕਤੀ ਅਜਿਹਾ ਆਉਂਦਾ ਹੈ ਜੋ ਵਿਸ਼ਵਾਸ ਨਹੀਂ ਕਰਦਾ ਜਾਂ ਨਾ ਸਮਝ ਹੈ। ਜੇ ਤੁਸੀਂ ਸਾਰੇ ਭਵਿੱਖਬਾਣੀ ਕਰ ਰਹੇ ਹੋ, ਫ਼ੇਰ ਇਹ ਉਸ ਵਿਅਕਤੀ ਦੇ ਪਾਪਾਂ ਨੂੰ ਪ੍ਰਦਰਸ਼ਿਤ ਕਰਨਗੇ, ਅਤੇ ਉਸਦੀ ਪਰੱਖ ਤੁਹਾਡੇ ਸਾਰਿਆਂ ਦੇ ਆਖਣ ਦੇ ਆਧਾਰ ਉੱਤੇ ਹੋਵੇਗੀ।எல்லாரும் தீர்க்கதரிசனஞ் சொல்லுகையில், அவிசுவாசியொருவன், அல்லது கல்லாதவனொருவன், உள்ளே பிரவேசித்தால், அவன் எல்லாராலும் உணர்த்துவிக்கப்பட்டும், எல்லாராலும் நிதானிக்கப்பட்டும் இருப்பான்.
25 ਉਸ ਦੇ ਦਿਲ ਦੀਆਂ ਗੁਪਤ ਗੱਲਾਂ ਚਾਨਣ ਵਿੱਚ ਆ ਜਾਣਗੀਆਂ। ਇਸ ਲਈ ਉਹ ਵਿਅਕਤੀ ਝੁਕ ਕੇ ਪਰਮੇਸ਼ੁਰ ਨੂੰ ਮੱਥਾ ਟੇਕੇਗਾ। ਉਹ ਆਖੇਗਾ, “ਕਿ ਸੱਚਮੁੱਚ ਹੀ ਪਰਮੇਸ਼ੁਰ ਤੁਹਾਡੇ ਨਾਲ ਹੈ।”அவனுடைய இருதயத்தின் அந்தரங்கங்களும் வெளியரங்கமாகும், அவன்முகங்குப்புற விழுந்து, தேவனைப்பணிந்துகொண்டு, தேவன் மெய்யாய் உங்களுக்குள்ளே இருக்கிறாரென்று அறிக்கையிடுவான்.
26 ਤੁਹਾਡੀਆਂ ਗੋਸ਼ਠੀਆਂ ਤੋਂ ਕਲੀਸਿਯਾ ਦੀ ਮਦਦ ਹੋਣੀ ਚਾਹੀਦੀ ਹੈ ਇਸ ਲਈ ਭਰਾਵੋ ਅਤੇ ਭੈਣੋ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਜਦੋਂ ਤੁਸੀਂ ਇਕੱਠੇ ਹੋਵੋਂਗੇ, ਤਾਂ ਕਿਸੇ ਕੋਲ ਇੱਕ ਗੀਤ ਹੈ, ਕਿਸੇ ਹੋਰ ਵਿਅਕਤੀ ਕੋਲ ਇੱਕ ਉਪਦੇਸ਼ ਹੈ, ਦੂਸਰੇ ਵਿਅਕਤੀ ਕੋਲ ਪਰਮੇਸ਼ੁਰ ਵੱਲੋਂ ਨਵਾਂ ਸੱਚ ਹੈ, ਕੋਈ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ ਅਤੇ ਹੋਰ ਦੂਸਰਾ ਵਿਅਕਤੀ ਇਸ ਭਾਸ਼ਾ ਦੀ ਵਿਆਖਿਆ ਕਰਦਾ ਹੋਵੇਗਾ। ਇਨ੍ਹਾਂ ਸਾਰੀਆਂ ਗੱਲਾਂ ਦਾ ਮਨੋਰਥ ਕਲੀਸਿਯਾ ਨੂੰ ਮਜ਼ਬੂਤ ਬਨਾਉਣ ਵਿੱਚ ਸਹਾਇਤਾ ਕਰਨਾ ਹੋਣਾ ਚਾਹੀਦਾ ਹੈ।நீங்கள் கூடிவந்திருக்கிறபோது, ஒருவன் சங்கீதம் பாடுகிறான், ஒருவன் போதகம்பண்ணுகிறான், ஒருவன் அந்நியபாஷையைப் பேசுகிறான், ஒருவன் இரகசியத்தை வெளிப்படுத்துகிறான், ஒருவன் வியாக்கியானம் பண்ணுகிறான். சகோதரரே, இது என்ன? சகலமும் பக்திவிருத்திக்கேதுவாகச் செய்யப்படக்கடவது.
27 ਜਦੋਂ ਤੁਸੀਂ ਇਕੱਠੋ ਹੋਵੋ, ਜੇ ਕੋਈ ਇੱਕ ਵਿਅਕਤੀ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ, ਤਾਂ ਸਿਰਫ਼ ਦੋ ਵਿਅਕਤੀਆਂ ਜਾਂ ਵੱਧ ਤੋਂ ਵੱਧ, ਤਿੰਨਾਂ ਤੋਂ ਵੱਧ ਨੂੰ ਨਹੀਂ ਬੋਲਣਾ ਚਾਹੀਦਾ। ਅਤੇ ਉਨ੍ਹਾਂ ਨੂੰ ਵਾਰੀ ਸਿਰ ਬੋਲਣਾ ਚਾਹੀਦਾ ਹੈ। ਕਿਸੇ ਹੋਰ ਵਿਅਕਤੀ ਨੂੰ ਉਨ੍ਹਾਂ ਲੋਕਾਂ ਦੀ ਗੱਲ ਦੀ ਵਿਆਖਿਆ ਕਰਨੀ ਚਾਹੀਦੀ ਹੈ।யாராவது அந்நியபாஷையிலே பேசுகிறதுண்டானால், அது இரண்டுபேர்மட்டில், அல்லது மிஞ்சினால் மூன்றுபேர்மட்டில அடங்கவும், அவர்கள் ஒவ்வொருவராய்ப் பேசவும், ஒருவன் அர்த்தத்தைச் சொல்லவும் வேண்டும்.
28 ਪਰ ਜੇ ਉੱਥੇ ਅਨੁਵਾਦ ਕਰਨ ਵਾਲਾ ਕੋਈ ਨਹੀਂ ਹੈ, ਫ਼ੇਰ ਵੱਖਰੀ ਭਾਸ਼ਾ ਵਿੱਚ ਬੋਲਣ ਵਾਲੇ ਉਸ ਵਿਅਕਤੀ ਨੂੰ ਕਲੀਸਿਯਾ ਵਿੱਚ ਨਹੀਂ ਬੋਲਣਾ ਚਾਹੀਦਾ। ਉਸ ਵਿਅਕਤੀ ਨੂੰ ਕੇਵਲ ਆਪਣੇ-ਆਪ ਨਾਲ ਜਾਂ ਪਰਮੇਸ਼ੁਰ ਨਾਲ ਗੱਲ ਕਰਨੀ ਚਾਹੀਦੀ ਹੈ।அர்த்தஞ் சொல்லுகிறவனில்லாவிட்டால், சபையிலே பேசாமல், தனக்கும் தேவனுக்கும் தெரியப் பேசக்கடவன்.
29 ਸਿਰਫ਼ ਦੋ ਜਾਂ ਤਿੰਨ ਦੂਤਾਂ ਨੂੰ ਬੋਲਣਾ ਚਾਹੀਦਾ ਹੈ। ਹੋਰਨਾਂ ਨੂੰ ਨਿਰਨਾ ਕਰਨਾ ਚਾਹੀਦਾ ਹੈ ਕਿ ਉਹ ਕੀ ਆਖਦੇ ਹਨ।தீர்க்கதரிசிகள் இரண்டுபேராவது மூன்றுபேராவது பேசலாம், மற்றவர்கள் நிதானிக்கக்கடவர்கள்.
30 ਅਤੇ ਜੇ ਪਰਮੇਸ਼ੁਰ ਵੱਲੋਂ ਕਿਸੇ ਦੂਸਰੇ ਨੂੰ ਸੰਦੇਸ਼ ਪ੍ਰਾਪਤ ਹੁੰਦਾ ਹੈ ਜਿਹੜਾ ਕਿ ਉੱਥੇ ਬੈਠਾ ਹੈ, ਤਾਂ ਪਹਿਲਾਂ ਬੋਲ ਰਹੇ ਬੰਦੇ ਨੂੰ ਰੁਕ ਜਾਣਾ ਚਾਹੀਦਾ ਹੈ।அங்கே உட்கார்ந்திருக்கிற மற்றொருவனுக்கு ஏதாகிலும் வெளிப்படுத்தப்பட்டால், முந்திப் பேசினவன் பேசாமலிருக்கக்கடவன்.
31 ਤੁਸੀਂ ਸਾਰੇ ਹੀ ਇੱਕ ਦੂਜੇ ਤੋਂ ਮਗਰੋਂ ਅਗੰਮੀ ਵਾਕ ਕਰ ਸੱਕਦੇ ਹੋ। ਇਸ ਤਰ੍ਹਾਂ, ਸਮੂਹ ਲੋਕਾਂ ਨੂੰ ਸਿੱਖਾਇਆ ਅਤੇ ਹੌਂਸਲਾ ਦਿੱਤਾ ਜਾ ਸੱਕਦਾ ਹੈ।எல்லாரும் கற்கிறதற்கும் எல்லாரும் தேறுகிறதற்கும், நீங்கள் அனைவரும் ஒவ்வொருவராகத் தீர்க்கதரிசனஞ்சொல்லலாம்.
32 ਨਬੀਆਂ ਦੇ ਆਤਮਾ ਖੁਦ ਨਬੀਆਂ ਦੇ ਅਧਿਕਾਰ ਵਿੱਚ ਹਨ।தீர்க்கதரிசிகளுடைய ஆவிகள் தீர்க்கதரிசிகளுக்கு அடங்கியிருக்கிறதே.
33 ਪਰਮੇਸ਼ੁਰ ਅਰਾਜਕਤਾ ਦਾ ਪਰਮੇਸ਼ੁਰ ਨਹੀਂ ਹੈ ਸਗੋਂ ਸ਼ਾਂਤੀ ਦਾ ਪਰਮੇਸ਼ੁਰ ਹੈ।தேவன் கலகத்திற்கு தேவனாயிராமல், சமாதானத்திற்கு தேவனாயிருக்கிறார்; பரிசுத்தவான்களுடைய சபைகளெல்லாவற்றிலேயும் அப்படியே இருக்கிறது.
34 ਔਰਤਾਂ ਨੂੰ ਕਲੀਸਿਯਾ ਦੀਆਂ ਇੱਕਤਰਤਾਵਾਂ ਵਿੱਚ ਖਾਮੋਸ਼ ਰਹਿਣਾ ਚਾਹੀਦਾ ਹੈ। ਪਰਮੇਸ਼ੁਰ ਦੇ ਲੋਕਾਂ ਦੀਆਂ ਸਾਰੀਆਂ ਕਲੀਸਿਯਾਵਾਂ ਵਿੱਚ ਇਵੇਂ ਹੀ ਹੁੰਦਾ ਹੈ। ਔਰਤਾਂ ਨੂੰ ਬੋਲਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਨੂੰ ਅਧੀਨਤਾ ਸਵੀਕਾਰ ਕਰ ਲੈਣੀ ਚਾਹੀਦੀ ਹੈ, ਜਿਵੇਂ ਮੂਸਾ ਦੀ ਸ਼ਰ੍ਹਾ ਆਖਦੀ ਹੈ।சபைகளில் உங்கள் ஸ்திரீகள் பேசாமலிருக்கக்கடவர்கள்; பேசும்படிக்கு அவர்களுக்கு உத்தரவில்லை; அவர்கள் அமர்ந்திருக்கவேண்டும்; வேதமும் அப்படியே சொல்லுகிறது.
35 ਜੇ ਕੋਈ ਅਜਿਹੀ ਗੱਲ ਹੈ ਜਿਹੜੀ ਔਰਤਾਂ ਜਾਨਣਾ ਚਾਹੁੰਦੀਆਂ ਹਨ, ਤਾਂ ਉਨ੍ਹਾਂ ਨੂੰ ਘਰ ਆਕੇ ਆਪਣੇ ਪਤੀਆਂ ਕੋਲੋਂ ਪੁੱਛਣੀ ਚਾਹੀਦੀ ਹੈ। ਇੱਕ ਔਰਤ ਲਈ ਕਲੀਸਿਯਾ ਦੀ ਸਭਾ ਵਿੱਚ ਬੋਲਣਾ ਸ਼ਰਮਿੰਦਗੀ ਵਾਲੀ ਗੱਲ ਹੈ।அவர்கள் ஒரு காரியத்தைக் கற்றுக்கொள்ள விரும்பினால், வீட்டிலே தங்கள் புருஷரிடத்தில் விசாரிக்கக்கடவர்கள்; ஸ்திரீகள் சபையிலே பேசுகிறது அயோக்கியமாயிருக்குமே.
36 ਕੀ ਪਰਮੇਸ਼ੁਰ ਦੀ ਸਿੱਖਿਆ ਤੁਹਾਡੇ ਵੱਲੋਂ ਆਈ ਹੈ? ਨਹੀਂ। ਜਾਂ ਕੀ ਇਹ ਸਿਰਫ਼ ਤੁਸੀਂ ਹੀ ਹੋ ਜਿਨ੍ਹਾਂ ਨੇ ਉਹ ਉਪਦੇਸ਼ ਪ੍ਰਾਪਤ ਕੀਤੇ ਹਨ? ਨਹੀਂ!தேவவசனம் உங்களிடத்திலிருந்தா புறப்பட்டது? அது உங்களிடத்துக்கு மாத்திரமா வந்தது?
37 ਜੇਕਰ ਇੱਕ ਵਿਅਕਤੀ ਆਪਣੇ-ਆਪ ਨੂੰ ਨਬੀ ਸੋਚਦਾ ਹੈ ਜਾਂ ਇਹ ਕਿ ਉਸ ਕੋਲ ਆਤਮਕ ਦਾਤ ਹੈ, ਤਾਂ ਉਸ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜੋ ਮੈਂ ਤੁਹਾਨੂੰ ਲਿਖ ਰਿਹਾ ਹਾਂ ਉਹ ਪ੍ਰਭੂ ਦਾ ਹੁਕਮ ਹੈ।ஒருவன் தன்னைத் தீர்க்தரிசியென்றாவது, ஆவியைப் பெற்றவனென்றாவது எண்ணினால், நான் உங்களுக்கு எழுதுகிறவைகள் கர்த்தருடைய கற்பனைகளென்று அவன் ஒத்துக்கொள்ளக்கடவன்.
38 ਜੇ ਵਿਅਕਤੀ ਇਹ ਨਹੀਂ ਜਾਣਦਾ ਤਾਂ ਉਸ ਨੂੰ ਪਰਮੇਸ਼ੁਰ ਵੀ ਨਹੀਂ ਜਾਣਦਾ।ஒருவன் அறியாதவனாயிருந்தால், அவன் அறியாதவனாயிருக்கட்டும்.
39 ਇਸ ਲਈ ਮੇਰੇ ਭਰਾਵੋ ਅਤੇ ਭੈਣੋ, ਅਸਲੀ ਅਗੰਮ ਵਾਕ ਦੀ ਦਾਤ ਦੀ ਇੱਛਾ ਕਰੋ। ਪਰ ਉਨ੍ਹਾਂ ਲੋਕਾਂ ਨੂੰ ਵੱਖ-ਵੱਖ ਭਾਸ਼ਾਵਾਂ ਵਿੱਚ ਬੋਲਣ ਦੀ ਦਾਤ ਦੀ ਵਰਤੋਂ ਕਰਨ ਤੋਂ ਨਾ ਰੋਕੋ।இப்படியிருக்க, சகோதரரே, தீர்க்கதரிசனஞ்சொல்ல நாடுங்கள், அந்நிய பாஷைகளைப் பேசுகிறதற்கும் தடைபண்ணாதிருங்கள்.
40 ਸਗੋਂ ਹਰ ਗੱਲ ਉਸੇ ਢੰਗ ਨਾਲ ਹੋਣੀ ਚਾਹੀਦੀ ਹੈ ਜੋ ਸਹੀ ਅਤੇ ਢੁਕਵੀਂ ਹੈ।சகலமும் நல்லொழுக்கமாயும் கிரமமாயும் செய்யப்படக்கடவது.
Tamil Bible