1 Corinthians 15 - PUNJABI (Tamil)
1 ਮਸੀਹ ਬਾਰੇ ਖੁਸ਼ਖਬਰੀ ਹੁਣ ਭਰਾਵੋ ਅਤੇ ਭੈਣੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਖੁਸ਼ਖਬਰੀ ਨੂੰ ਚੇਤੇ ਕਰੋ ਜਿਸ ਬਾਰੇ ਮੈਂ ਤੁਹਾਨੂੰ ਦੱਸਿਆ ਸੀ। ਤੁਸੀਂ ਇਸ ਸੰਦੇਸ਼ ਨੂੰ ਕਬੂਲ ਕੀਤਾ ਅਤੇ ਇਸ ਨੂੰ ਮਜ਼ਬੂਤੀ ਨਾਲ ਫ਼ੜੀ ਰੱਖਣਾ ਜਾਰੀ ਰੱਖੋ।அன்றியும், சகோதரரே, நான் உங்களுக்குப் பிரசங்கித்த சுவிசேஷத்தை மறுபடியும் உங்களுக்குத் தெரியப்படுத்துகிறேன்; நீங்களும் அதை ஏற்றுக்கொண்டு, அதிலே நிலைத்திருக்கிறீர்கள்
2 ਇਸ ਸੰਦੇਸ਼ ਨਾਲ ਤੁਸੀਂ ਬਚਦੇ ਹੋ। ਪਰ ਤੁਹਾਨੂੰ ਉਨ੍ਹਾਂ ਗੱਲਾਂ ਵਿੱਚ ਅਵੱਸ਼ ਵਿਸ਼ਵਾਸ ਕਰਦੇ ਰਹਿਣਾ ਚਾਹੀਦਾ ਹੈ, ਜਿਹੜੀਆਂ ਮੈਂ ਤੁਹਾਨੂੰ ਦੱਸੀਆਂ ਹਨ। ਜੇਕਰ ਤੁਸੀਂ ਇਹ ਨਹੀਂ ਕਰੋਗੇ, ਫ਼ੇਰ ਤੁਹਾਡੀ ਨਿਹਚਾ ਵਿਅਰਥ ਹੈ।நான் உங்களுக்குப் பிரசங்கித்தபிரகாரமாய், நீங்கள் அதைக் கைக்கொண்டிருந்தால், அதினாலே நீங்கள் இரட்சிக்கப்படுவீர்கள்; மற்றப்படி உங்கள் விசுவாசம் விருதாவாயிருக்குமே.
3 ਮੈਂ ਤੁਹਾਨੂੰ ਉਹੀ ਸੰਦੇਸ਼ ਦਿੱਤਾ ਹੈ ਜਿਹੜਾ ਮੈਂ ਪ੍ਰਾਪਤ ਕੀਤਾ ਹੈ। ਤੁਹਾਨੂੰ ਬਹੁਤ ਹੀ ਜ਼ਰੂਰੀ ਗੱਲਾਂ ਦੱਸੀਆਂ ਹਨ। ਕਿ ਮਸੀਹ ਸਾਡੇ ਗੁਨਾਹਾਂ ਲਈ ਮਰਿਆ, ਜਿਵੇਂ ਪੋਥੀਆਂ ਆਖਦੀਆਂ ਹਨ।நான் அடைந்ததும் உங்களுக்குப் பிரதானமாக ஒப்புவித்ததும் என்னவென்றால், கிறிஸ்துவானவர் வேதவாக்கியங்களின்படி நமது பாவங்களுக்காக மரித்து,
4 ਕਿ ਮਸੀਹ ਨੂੰ ਦਫ਼ਨਾ ਦਿੱਤਾ ਗਿਆ ਅਤੇ ਤੀਸਰੇ ਦਿਨ ਜਿਵਾ ਦਿੱਤਾ ਗਿਆ, ਜਿਵੇਂ ਕਿ ਪੋਥੀਆਂ ਦੱਸਦੀਆਂ ਹਨ।அடக்கம்பண்ணப்பட்டு, வேதவாக்கியங்களின்படி மூன்றாம் நாளில் உயிர்த்தெழுந்து,
5 ਅਤੇ ਇਹ ਵੀ ਕਿ ਮਸੀਹ ਨੇ ਪਤਰਸ ਨੂੰ ਦੀਦਾਰ ਦਿੱਤਾ ਅਤੇ ਫ਼ੇਰ 12 ਨਬੀਆਂ ਨੂੰ ਦੀਦਾਰ ਦਿੱਤਾ।கேபாவுக்கும், பின்பு பன்னிருவருக்கும் தரிசனமானார்.
6 ਉਸਤੋਂ ਮਗਰੋਂ, ਮਸੀਹ 500 ਤੋਂ ਵੱਧ ਭਰਾਵਾਂ ਅਤੇ ਭੈਣਾਂ ਨੂੰ ਇੱਕੋ ਵੇਲੇ ਪ੍ਰਗਟਿਆ। ਇਨ੍ਹਾਂ ਭਰਾਵਾਂ ਵਿੱਚ ਬਹੁਤੇ ਅੱਜ ਵੀ ਜਿਉਂਦੇ ਹਨ। ਪਰ ਕੁਝ ਮਰ ਚੁੱਕੇ ਹਨ।அதன்பின்பு அவர் ஐந்நூறுபேருக்கு அதிகமான சகோதரருக்கும் ஒரேவேளையில் தரிசனமானார்; அவர்களில் அநேகர் இந்நாள்வரைக்கும் இருக்கிறார்கள், சிலர் மாத்திரம் நித்திரையடைந்தார்கள்.
7 ਫ਼ੇਰ ਮਸੀਹ ਨੇ ਯਾਕੂਬ ਨੂੰ ਦੀਦਾਰ ਦਿੱਤਾ ਅਤੇ ਉਸਤੋਂ ਬਾਦ ਸਾਰੇ ਰਸੂਲਾਂ ਨੂੰ ਦੀਦਾਰ ਦਿੱਤਾ।பின்பு யாக்கோபுக்கும், அதன்பின்பு அப்போஸ்தலரெல்லாருக்கும் தரிசனமானார்.
8 ਸਭ ਤੋਂ ਅਖੀਰ ਵਿੱਚ ਮਸੀਹ ਨੇ ਮੈਨੂੰ ਦੀਦਾਰ ਦਿੱਤਾ। ਮੈਂ ਇੱਕ ਸਮੇਂ ਤੋਂ ਪਹਿਲਾਂ ਜਨਮੇ ਬੱਚੇ ਵਰਗਾ ਸੀ।எல்லாருக்கும் பின்பு, அகாலப்பிறவிபோன்ற எனக்கும் தரிசனமானார்.
9 ਬਾਕੀ ਸਾਰੇ ਰਸੂਲ ਮੈਥੋਂ ਮਹਾਨ ਹਨ। ਕਿਉਂਕਿ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ। ਇਹੀ ਕਾਰਣ ਹੈ ਕਿ ਮੈਂ ਰਸੂਲ ਅਖਵਾਉਣ ਦੇ ਵੀ ਯੋਗ ਨਹੀਂ ਹਾਂ।நான் அப்போஸ்தலரெல்லாரிலும் சிறியவனாயிருக்கிறேன்; தேவனுடைய சபையைத் துன்பப்படுத்தினதினாலே, நான் அப்போஸ்தலனென்று பேர்பெறுவதற்கும் பாத்திரன் அல்ல.
10 ਪਰ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਮੈਂ ਜੋ ਹਾਂ ਸੋ ਹਾਂ। ਅਤੇ ਜਿਹੜੀ ਕਿਰਪਾ ਉਸ ਨੇ ਮੇਰੇ ਉੱਤੇ ਕੀਤੀ ਉਹ ਜ਼ਾਇਆ ਨਹੀਂ ਗਈ। ਮੈਂ ਹੋਰ ਸਾਰੇ ਰਸੂਲਾਂ ਨਾਲੋਂ ਵੱਧੇਰੇ ਸਖਤ ਮਿਹਨਤ ਕੀਤੀ। ਪਰ ਇਹ ਮੈਂ ਨਹੀਂ ਸਾਂ ਜੋ ਮਿਹਨਤ ਕਰ ਰਿਹਾ ਸਾਂ। ਇਹ ਤਾਂ ਉਹ ਪਰਮੇਸ਼ੁਰ ਦੀ ਕਿਰਪਾ ਸੀ ਜਿਹੜੀ ਮੇਰੇ ਨਾਲ ਸੀ।ஆகிலும் நான் இருக்கிறது தேவகிருபையினாலே இருக்கிறேன்; அவர் எனக்கு அருளிய கிருபை விருதாவாயிருக்கவில்லை; அவர்களெல்லாரிலும் நான் அதிகமாய்ப் பிரயாசப்பட்டேன், ஆகிலும் நான் அல்ல, என்னுடனே இருக்கிற தேவகிருபையே அப்படிச் செய்தது.
11 ਇਸ ਲਈ ਫ਼ੇਰ, ਇਹ ਮਹੱਤਵਪੂਰਣ ਨਹੀਂ ਕਿ ਮੈਂ ਤੁਹਾਨੂੰ ਪ੍ਰਚਾਰ ਕੀਤਾ ਹੈ ਜਾਂ ਹੋਰ ਦੂਸਰੇ ਰਸੂਲਾਂ ਨੇ ਤੁਹਾਨੂੰ ਪ੍ਰਚਾਰ ਕੀਤਾ ਹੈ, ਕਿਉਂਕਿ, ਅਸੀਂ ਸਾਰੇ ਇੱਕੋ ਜਿਹੇ ਸੰਦੇਸ਼ ਦਾ ਪ੍ਰਚਾਰ ਕਰਦੇ ਹਾਂ, ਅਤੇ ਇਹੀ ਹੈ ਜਿਸ ਉੱਤੇ ਤੁਸੀਂ ਵਿਸ਼ਵਾਸ ਕੀਤਾ ਹੈ।ஆகையால் நானாகிலும் அவர்களாகிலும் இப்படியே பிரசங்கித்து வருகிறோம், நீங்களும் இப்படியே விசுவாசித்திருக்கிறீர்கள்.
12 ਅਸੀਂ ਮੌਤ ਤੋਂ ਉਭਾਰੇ ਜਾਵਾਂਗੇ ਪਰ ਜੇਕਰ ਅਸੀਂ ਪ੍ਰਚਾਰ ਕੀਤਾ ਹੈ ਕਿ ਮਸੀਹ ਨੂੰ ਮੁਰਦੇ ਤੋਂ ਉੱਠਾਇਆ ਗਿਆ ਸੀ, ਤਦ ਤੁਹਾਡੇ ਵਿੱਚੋਂ ਕੁਝ ਇਵੇਂ ਕਿਉਂ ਆਖਦੇ ਹਨ ਕਿ ਲੋਕ ਮੁਰਦਿਆਂ ਵਿੱਚੋਂ ਨਹੀਂ ਜੀ ਉੱਠਦੇ?கிறிஸ்து மரித்தோரிலிருந்து எழுந்தாரென்று பிரசங்கிக்கப்பட்டிருக்க, மரித்தோரின் உயிர்த்தெழுதலில்லையென்று உங்களில் சிலர் எப்படிச் சொல்லலாம்?
13 ਜੇ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਤਾਂ ਮਸੀਹ ਵੀ ਮੁਰਦਿਆਂ ਤੋਂ ਨਹੀਂ ਜੀ ਉੱਠਿਆ।மரித்தோரின் உயிர்த்தெழுதல் இல்லாவிட்டால் கிறிஸ்துவும் எழுந்திருக்கவில்லையே.
14 ਅਤੇ ਜੇ ਮਸੀਹ ਨਹੀਂ ਜੀ ਉੱਠਿਆ, ਤਾਂ ਜਿਸ ਸੰਦੇਸ਼ ਦਾ ਅਸੀਂ ਪ੍ਰਚਾਰ ਕਰਦੇ ਹਾਂ ਉਸਦਾ ਕੋਈ ਅਰਥ ਨਹੀਂ ਹੈ। ਤੁਹਾਡੀ ਨਿਹਚਾ ਵੀ ਅਰਥਹੀਣ ਹੋ ਜਾਂਦੀ ਹੈ।கிறிஸ்து எழுந்திருக்கவில்லையென்றால், எங்கள் பிரசங்கமும் விருதா, உங்கள் விசுவாசமும் விருதா.
15 ਅਤੇ ਨਾਲੇ ਅਸੀਂ ਵੀ ਪਰਮੇਸ਼ੁਰ ਬਾਰੇ ਝੂਠ ਬੋਲਣ ਦੇ ਦੋਸ਼ੀ ਹੋਵਾਂਗੇ। ਕਿਉਂਕਿ ਅਸੀਂ ਇਹ ਗਵਾਹੀ ਦਿੱਤੀ ਹੈ ਕਿ ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਹੈ। ਅਤੇ ਜੇ ਲੋਕਾਂ ਨੂੰ ਮੌਤ ਤੋਂ ਨਹੀਂ ਜਿਵਾਲਿਆ ਜਾਂਦਾ ਤਾਂ ਪਰਮੇਸ਼ੁਰ ਨੇ ਕਦੇ ਵੀ ਮਸੀਹ ਨੂੰ ਮੌਤ ਤੋਂ ਨਹੀਂ ਜਿਵਾਲਿਆ।மரித்தோர் உயிர்த்தெழாவிட்டால், தேவன் எழுப்பாத கிறிஸ்துவை அவர் எழுப்பினாரென்று நாங்கள் தேவனைக்குறித்துச் சாட்சிசொன்னதினாலே, தேவனுக்காகப் பொய்ச்சாட்சி சொல்லுகிறவர்களாகவும் காணப்படுவோமே.
16 ਜੇ ਮਰੇ ਹੋਏ ਲੋਕਾਂ ਨੂੰ ਜਿਵਾਲਿਆ ਨਹੀਂ ਜਾਂਦਾ ਤਾਂ ਮਸੀਹ ਨੂੰ ਵੀ ਨਹੀਂ ਸੀ ਜਿਵਾਲਿਆ ਗਿਆ।மரித்தோர் உயிர்த்தெழாவிட்டால், கிறிஸ்துவும் எழுந்திருக்கவில்லை.
17 ਅਤੇ ਜੇਕਰ ਮਸੀਹ ਮੁਰਦੇ ਤੋਂ ਨਹੀਂ ਜਿਵਾਲਿਆ ਗਿਆ, ਤਾਂ ਤੁਹਾਡੇ ਵਿਸ਼ਵਾਸ ਦਾ ਕੋਈ ਮਤਲਬ ਨਹੀਂ। ਤੁਸੀਂ ਹਾਲੇ ਵੀ ਆਪਣੇ ਗੁਨਾਹਾਂ ਦੇ ਦੋਸ਼ੀ ਹੋ।கிறிஸ்து எழுந்திராவிட்டால், உங்கள் விசுவாசம் வீணாயிருக்கும்; நீங்கள் இன்னும் உங்கள் பாவங்களில் இருப்பீர்கள்.
18 ਅਤੇ ਮਸੀਹ ਵਿੱਚ ਉਹ ਲੋਕ ਜਿਹੜੇ ਪਹਿਲਾਂ ਹੀ ਮਰ ਚੁੱਕੇ ਹਨ, ਗੁਆਚ ਗਏ ਹਨ।கிறிஸ்துவுக்குள் நித்திரையடைந்தவர்களும் கெட்டிருப்பார்களே.
19 ਜੇ ਮਸੀਹ ਵਿੱਚ ਸਾਡੀ ਆਸ ਸਿਰਫ਼ ਇਸ ਧਰਤੀ ਦੇ ਜੀਵਨ ਦੀ ਹੱਦ ਤੱਕ ਹੀ ਸੀਮਿਤ ਹੈ, ਤਾਂ ਲੋਕਾਂ ਨੂੰ, ਜਿਨ੍ਹਾਂ ਉਹ ਸਾਰਿਆਂ ਉੱਤੇ ਤਰਸ ਕਰਦੇ ਹਨ, ਉਸਤੋਂ ਵੱਧ ਤਰਸ ਸਾਡੇ ਉੱਤੇ ਵਿਖਾਉਣਾ ਚਾਹੀਦਾ ਹੈ।இம்மைக்காகமாத்திரம் நாம் கிறிஸ்துவின்மேல் நம்பிக்கையுள்ளவர்களாயிருந்தால், எல்லா மனுஷரைப்பார்க்கிலும் பரிதபிக்கப்படத்தக்கவர்களாயிருப்போம்.
20 ਪਰ ਇਹ ਸੱਚ ਹੈ ਕਿ ਮਸੀਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ; ਉਹ ਉਨ੍ਹਾਂ ਸਾਰੇ ਨਿਹਚਾਵਾਨਾਂ ਨਾਲੋਂ ਪਹਿਲਾਂ ਜਿਵਾਲਿਆ ਗਿਆ, ਜਿਹੜੇ ਮਰ ਚੁੱਕੇ ਹਨ।கிறிஸ்துவோ மரித்தோரிலிருந்து, நித்திரையடைந்தவர்களில் முதற்பலனானார்.
21 ਉਵੇਂ ਹੀ ਜਿਵੇਂ ਲੋਕੀਂ ਇੱਕ ਆਦਮੀ ਦੇ ਪਾਪਾਂ ਕਾਰਣ ਮਰਦੇ ਹਨ, ਮੁਰਦੇ ਵੀ ਜ਼ਿੰਦਗੀ ਵੱਲ ਸਿਰਫ਼ ਇੱਕ ਆਦਮੀ ਦੇ ਕਾਰਣ ਜੀ ਉੱਠਦੇ ਹਨ।மனுஷனால் மரணம் உண்டானபடியால், மனுஷனால் மரித்தோரின் உயிர்த்தெழுதலும் உண்டாயிற்று.
22 ਆਦਮ ਦੇ ਕਾਰਣ ਅਸੀਂ ਸਾਰੇ ਮਰਦੇ ਹਾਂ। ਇਸੇ ਤਰ੍ਹਾਂ ਹੀ ਮਸੀਹ ਦੇ ਕਾਰਣ ਅਸੀਂ ਸਾਰੇ ਫ਼ੇਰ ਜਿਉਂਦੇ ਹੋਵਾਂਗੇ।ஆதாமுக்குள் எல்லாரும் மரிக்கிறதுபோல, கிறிஸ்துவுக்குள் எல்லாரும் உயிர்ப்பிக்கப்படுவார்கள்.
23 ਪਰ ਹਰੇਕ ਬੰਦਾ ਜੀਵਨ ਵੱਲ ਢੁਕਵੀਂ ਬਿਵਸਥਾ ਵਿੱਚ ਜੀ ਉੱਠੇਗਾ। ਸਭ ਤੋਂ ਪਹਿਲਾਂ ਜੀ ਉੱਠਣ ਵਾਲਾ ਮਸੀਹ ਸੀ। ਫ਼ੇਰ ਜਦੋਂ ਮਸੀਹ ਦੋਬਾਰਾ ਆਵੇਗਾ ਤਾਂ ਉਹ ਲੋਕ ਜਿਹੜੇ ਮਸੀਹ ਦੇ ਹਨ, ਪੁਨਰ ਜੀਵਨ ਪ੍ਰਾਪਤ ਕਰਨਗੇ।அவனவன் தன்தன் வரிசையிலே உயிர்ப்பிக்கப்படுவான், முதற்பலனானவர் கிறிஸ்து; பின்பு அவர் வருகையில் அவருடையவர்கள் உயிர்ப்பிக்கப்படுவார்கள்.
24 ਫ਼ੇਰ ਅੰਤ ਆਵੇਗਾ। ਮਸੀਹ ਸਾਰੇ ਸ਼ਾਸਕਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨੂੰ ਤਬਾਹ ਕਰ ਦੇਵੇਗਾ। ਫ਼ੇਰ ਮਸੀਹ ਪਰਮੇਸ਼ੁਰ ਪਿਤਾ ਨੂੰ ਰਾਜ ਸੌਂਪ ਦੇਵੇਗਾ।அதன்பின்பு முடிவு உண்டாகும்; அப்பொழுது அவர் சகல துரைத்தனத்தையும் சகல அதிகாரத்தையும் வல்லமையையும் பரிகரித்து, தேவனும் பிதாவுமாயிருக்கிறவருக்கு ராஜ்யத்தை ஒப்புக்கொடுப்பார்.
25 ਮਸੀਹ ਨੇ ਉਦੋਂ ਤੱਕ ਰਾਜੇ ਵਾਂਗ ਰਾਜ ਕਰਨਾ ਹੈ ਜਦੋਂ ਤੱਕ ਪਰਮੇਸ਼ੁਰ ਸਾਰੇ ਦੁਸ਼ਮਣਾ ਨੂੰ ਮਸੀਹ ਦੇ ਸ਼ਾਸਨ ਹੇਠ ਨਹੀਂ ਲੈ ਆਉਂਦਾ।எல்லாச் சத்துருக்களையும் தமது பாதத்திற்குக் கீழாக்கிப்போடும்வரைக்கும், அவர் ஆளுகைசெய்யவேண்டியது.
26 ਤਬਾਹ ਕੀਤੇ ਜਾਣ ਵਾਲਾ ਆਖਰੀ ਦੁਸ਼ਮਣ, ਮੌਤ ਹੋਵੇਗੀ।பரிகரிக்கப்படுங் கடைசிச் சத்துரு மரணம்.
27 ਇਹ ਪੋਥੀਆਂ ਵਿੱਚ ਲਿਖਿਆ ਹੈ: “ਪਰਮੇਸ਼ੁਰ ਸਾਰੀਆਂ ਚੀਜ਼ਾਂ ਆਪਣੇ ਨਿਯੰਤ੍ਰਣ ਹੇਠਾਂ ਕਰ ਲੈਂਦਾ ਹੈ।” ਜਦੋਂ ਉਹ ਆਖਦਾ ਹੈ, “ਸਾਰੀਆਂ ਚੀਜ਼ਾਂ” ਉਸ ਦੇ ਨਿਯੰਤ੍ਰਣ ਹੇਠਾਂ ਲਿਆ ਦਿੱਤੀਆਂ ਗਈਆਂ ਹਨ, ਤਾਂ ਇਹ ਸਪੱਸ਼ਟ ਹੈ ਕਿ ਪਰਮੇਸ਼ੁਰ ਇਨ੍ਹਾਂ ਵਿੱਚ ਸ਼ਾਮਿਲ ਨਹੀਂ ਹੈ। ਪਰਮੇਸ਼ੁਰ ਹੀ ਹੈ ਜਿਹੜਾ ਸਾਰੀਆਂ ਚੀਜ਼ਾਂ ਨੂੰ ਮਸੀਹ ਦੇ ਨਿਯੰਤ੍ਰਣ ਹੇਠਾਂ ਪਾਉਂਦਾ ਹੈ।சகலத்தையும் அவருடைய பாதத்திற்குக் கீழ்ப்படுத்தினாரே; ஆகிலும் சகலமும் அவருக்குக் கீழ்ப்படுத்தப்பட்டதென்று சொல்லியிருக்கும் போது, சகலத்தையும் அவருக்குக் கீழ்ப்படுத்தினவர் கீழ்ப்படுத்தப்படவில்லையென்பது வெளியரங்கமாயிருக்கிறது.
28 ਜਦੋਂ ਹਰ ਚੀਜ਼ ਮਸੀਹ ਦੇ ਹੇਠਾਂ ਕੀਤੀ ਜਾ ਚੁੱਕੀ ਹੋਵੇਗੀ ਤਾਂ ਪੁੱਤਰ ਖੁਦ ਆਪਣੇ ਆਪ ਨੂੰ ਪਰਮੇਸ਼ੁਰ ਦੇ ਅਧਿਕਾਰ ਹੇਠਾਂ ਕਰ ਦੇਵੇਗਾ। ਪਰਮੇਸ਼ੁਰ ਹੀ ਹੈ ਜਿਹੜਾ ਸਾਰੀਆਂ ਚੀਜ਼ਾਂ ਮਸੀਹ ਦੇ ਨਿਯੰਤ੍ਰਣ ਹੇਠਾਂ ਲਿਆਉਂਦਾ ਹੈ। ਮਸੀਹ ਨੂੰ ਵੀ ਪਰਮੇਸ਼ੁਰ ਦੇ ਅਧੀਨ ਕਰ ਦਿੱਤਾ ਜਾਵੇਗਾ ਤਾਂ ਜੋ ਪਰਮੇਸ਼ੁਰ ਹਰ ਚੀਜ਼ ਉੱਤੇ ਪੂਰੀ ਤਰ੍ਹਾਂ ਹਕੂਮਤ ਕਰੇਗਾ।சகலமும் அவருக்குக் கீழ்ப்பட்டிருக்கும்போது, தேவனே சகலத்திலும் சகலமுமாயிருப்பதற்கு, குமாரன் தாமும் தமக்குச் சகலத்தையும் கீழ்ப்படுத்தினவருக்குக் கீழ்ப்பட்டிருப்பார்.
29 ਜੇਕਰ ਲੋਕ ਮੁਰਦਿਆਂ ਤੋਂ ਨਹੀਂ ਜੀ ਉੱਠਦੇ, ਤਾਂ ਫ਼ੇਰ ਉਹ ਲੋਕ ਕੀ ਕਰਨਗੇ ਜਿਨ੍ਹਾਂ ਨੂੰ ਮੁਰਦਿਆਂ ਲਈ ਬਪਤਿਸਮਾ ਦਿੱਤਾ ਗਿਆ ਹੈ? ਜੇ ਮਰੇ ਹੋਏ ਨਹੀ ਜੀ ਉੱਠਦੇ ਤਾਂ ਉਨ੍ਹਾਂ ਲਈ ਲੋਕ ਬਪਤਿਸਮਾ ਕਿਉਂ ਲੈਂਦੇ ਹਨ?மேலும் மரித்தோர் உயிர்த்தெழாவிட்டால், மரித்தவர்களுக்காக ஞானஸ்நானம் பெறுகிறவர்கள் என்ன செய்வார்கள்? மரித்தவர்களுக்காக ஏன் ஞானஸ்நானம் பெறுகிறார்கள்?
30 ਅਤੇ ਸਾਡੇ ਬਾਰੇ ਕੀ? ਤਾਂ ਸਾਨੂੰ ਹਮੇਸ਼ਾ ਆਪਣੇ ਆਪ ਨੂੰ ਖਤਰੇ ਵਿੱਚ ਕਿਉਂ ਪਾਉਣਾ ਚਾਹੀਦਾ ਹੈ?நாங்களும் ஏன் எந்நேரமும் நாசமோசத்திற்கு ஏதுவாயிருக்கிறோம்?
31 ਮੈਂ ਹਰ ਰੋਜ਼ ਮਰਦਾ ਹਾਂ। ਭਰਾਵੋ ਅਤੇ ਭੈਣੋ, ਇਹ ਓਨਾ ਹੀ ਸੱਚ ਹੈ ਜਿੰਨਾ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਤੁਹਾਡੇ ਬਾਰੇ ਮਾਣ ਕਰਦਾ ਹਾਂ।நான் அநுதினமும் சாகிறேன்; அதை நம்முடைய கர்த்தராகிய கிறிஸ்து இயேசுவினால் உங்களைக்குறித்து நான் பாராட்டுகிற மேன்மையைக்கொண்டு சத்தியமாய்ச் சொல்லுகிறேன்.
32 ਜੇ ਮੈਂ ਅਫ਼ਸੁਸ ਵਿੱਚ ਕੇਵਲ ਮਨੁੱਖੀ ਕਾਰਣਾ ਕਰਕੇ ਜਾਨਵਰਾਂ ਨਾਲ ਲੜਿਆ ਸਾਂ, ਕੇਵਲ ਆਪਣੇ ਅਭਿਮਾਨ ਨੂੰ ਸੰਤੁਸ਼ਟ ਕਰਨ ਖਾਤਰ ਤਾਂ ਮੈਨੂੰ ਕੋਈ ਲਾਭ ਨਹੀਂ ਹੋਇਆ। ਜੇਕਰ ਲੋਕ ਮੌਤ ਤੋਂ ਨਹੀਂ ਜੀ ਉੱਠਦੇ ਫ਼ੇਰ, “ਆਓ, ਅਸੀਂ ਖਾਈਏ ਅਤੇ ਪੀਈਏ, ਕਿਉਂ ਜੋ ਕਲ੍ਹ ਅਸੀਂ ਮਰ ਜਾਵਾਂਗੇ।”நான் எபேசுவிலே துஷ்டமிருகங்களுடனே போராடினேனென்று மனுஷர்வழக்கமாய்ச் சொல்லுகிறேன்; அப்படிப் போராடினதினாலே எனக்குப் பிரயோஜனமென்ன? மரித்தோர் உயிர்த்தெழாவிட்டால், புசிப்போம் குடிப்போம், நாளைக்குச் சாவோம் என்று சொல்லலாமே?
33 ਮੂਰਖ ਨਾ ਬਣੋ, “ਬੁਰੀ ਸੰਗਤ ਚੰਗੀਆਂ ਆਦਤਾਂ ਨੂੰ ਤਬਾਹ ਕਰ ਦਿੰਦੀ ਹੈ।”மோசம்போகாதிருங்கள்; ஆகாத சம்பாஷணைகள் நல்லொழுக்கங்களைக் கெடுக்கும்.
34 ਸਹੀ ਰਾਹ ਬਾਰੇ ਸੋਚਣਾ ਸ਼ੁਰੂ ਕਰੋ ਅਤੇ ਪਾਪ ਕਰਨੇ ਬੰਦ ਕਰ ਦਿਉ। ਤੁਹਾਡੇ ਵਿੱਚ ਕੁਝ ਲੋਕ ਪਰਮੇਸ਼ੁਰ ਨੂੰ ਨਹੀਂ ਜਾਣਦੇ। ਇਹ ਮੈਂ ਤੁਹਾਨੂੰ ਸ਼ਰਮਸਾਰ ਕਰਨ ਲਈ ਆਖ ਰਿਹਾ ਹਾਂ।நீங்கள் பாவஞ்செய்யாமல் நீதிக்கேற்க விழித்துக்கொண்டு, தெளிந்தவர்களாயிருங்கள்; சிலர் தேவனைப்பற்றி அறிவில்லாதிருக்கிறார்களே; உங்களுக்கு வெட்கமுண்டாக இதைச் சொல்லுகிறேன்.
35 ਸਾਡਾ ਸਰੀਰ ਕਿਹੋ ਜਿਹਾ ਹੋਵੇਗਾ? ਪਰ ਕੋਈ ਵਿਅਕਤੀ ਪੁੱਛ ਸੱਕਦਾ ਹੈ, “ਮੁਰਦੇ ਜੀਵਨ ਵੱਲ ਕਿਵੇਂ ਜੀ ਉੱਠਦੇ ਹਨ? ਉਨ੍ਹਾਂ ਦਾ ਸਰੀਰ ਕਿਸ ਤਰ੍ਹਾਂ ਦਾ ਹੋਵੇਗਾ?”ஆகிலும், மரித்தோர் எப்படி எழுந்திருப்பார்கள், எப்படிப்பட்ட சரீரத்தோடே வருவார்களென்று ஒருவன் சொல்வானாகில்,
36 ਇਹ ਪ੍ਰਸ਼ਨ ਮੂਰੱਖਤਾ ਭਰੇ ਹਨ। ਜਦੋਂ ਤੁਸੀਂ ਕੁਝ ਚੀਜ਼ ਬੀਜ਼ਦੇ ਹੋ ਇਸ ਨੂੰ ਜਿਉਣ ਅਤੇ ਉੱਗਣ ਤੋਂ ਪਹਿਲਾਂ ਧਰਤੀ ਵਿੱਚ ਮਰਨਾ ਪਵੇਗਾ।புத்தியீனனே, நீ விதைக்கிற விதை செத்தாலொழிய உயிர்க்கமாட்டாதே.
37 ਅਤੇ ਜਦੋਂ ਤੁਸੀਂ ਬੀਜ ਬੀਜਦੇ ਹੋ, ਇਸਦਾ ਉਹ ਸਰੀਰ ਨਹੀਂ ਹੁੰਦਾ ਜਿਹੜਾ ਇਹ ਮਗਰੋਂ ਪ੍ਰਾਪਤ ਕਰਦਾ ਹੈ। ਜੋ ਕੁਝ ਵੀ ਤੁਸੀਂ ਬੀਜਦੇ ਹੋ, ਇਹ ਕਣਕ ਦਾ ਦਾਣਾ ਹੋਵੇ ਜਾਂ ਕਿਸੇ ਹੋਰ ਫ਼ਸਲ ਦਾ ਦਾਣਾ, ਇਹ ਸਿਰਫ਼ ਪ੍ਰਾਪਤ ਕੀਤਾ ਹੋਇਆ ਬੀਜ ਹੈ।நீ விதைக்கிறபோது, இனி உண்டாகும் மேனியை விதையாமல், கோதுமை, அல்லது மற்றொரு தானியத்தினுடைய வெறும் விதையையே விதைக்கிறாய்.
38 ਪਰ ਪਰਮੇਸ਼ੁਰ ਉਸ ਬੀਜ ਨੂੰ ਉਹ ਸਰੀਰ ਦਿੰਦਾ ਹੈ, ਜਿਸਦੀ ਉਹ (ਪਰਮੇਸ਼ੁਰ) ਕਾਮਨਾ ਕਰਦਾ ਹੈ ਅਤੇ ਪਰਮੇਸ਼ੁਰ ਉਸ ਬੀਜ਼ ਨੂੰ ਉਸਦਾ ਆਪਣਾ ਸਰੀਰ ਦਿੰਦਾ ਹੈ।அதற்கு தேவன் தமது சித்தத்தின்படியே மேனியைக் கொடுக்கிறார்; விதை வகைகள் ஒவ்வொன்றிற்கும் அததற்கேற்ற மேனியையே கொடுக்கிறார்.
39 ਜਿਉਣ ਵਾਲੀਆਂ ਸਾਰੀਆਂ ਚੀਜ਼ਾਂ ਦਾ ਮਾਸ ਇੱਕੋ ਤਰ੍ਹਾਂ ਦਾ ਨਹੀਂ ਹੁੰਦਾ। ਇਨਸਾਨਾ ਦਾ ਮਾਸ ਇੱਕ ਤਰ੍ਹਾਂ ਦਾ ਹੁੰਦਾ ਹੈ। ਜਾਨਵਰਾਂ ਦਾ ਮਾਸ ਹੋਰ ਤਰ੍ਹਾਂ ਦਾ। ਅਤੇ ਪੰਛੀਆਂ ਦਾ ਮਾਸ ਕਿਸੇ ਹੋਰ ਤਰ੍ਹਾਂ ਦਾ। ਅਤੇ ਮੱਛੀਆਂ ਦਾ ਮਾਸ ਇੱਕ ਹੋਰ ਵੱਖਰੀ ਤਰ੍ਹਾਂ ਦਾ ਹੁੰਦਾ ਹੈ।எல்லா மாம்சமும் ஒரே விதமான மாம்சமல்ல; மனுஷருடைய மாம்சம் வேறே, மிருகங்களுடைய மாம்சம் வேறே, மச்சங்களுடைய மாம்சம் வேறே, பறவைகளுடைய மாம்சம் வேறே.
40 ਇਸਤੋਂ ਇਲਾਵਾ ਸਵਰਗੀ ਸਰੀਰ ਵੀ ਹੁੰਦੇ ਹਨ ਅਤੇ ਧਰਤੀ ਦੇ ਭੌਤਿਕ ਸਰੀਰ ਵੀ। ਪਰੰਤੂ ਸਵਰਗੀ ਸਰੀਰਾਂ ਦੀ ਖੂਬਸੂਰਤੀ ਇੱਕ ਤਰ੍ਹਾਂ ਦੀ ਹੁੰਦੀ ਹੈ। ਭੌਤਿਕ ਸਰੀਰਾਂ ਦੀ ਖੂਬਸੂਰਤੀ ਕਿਸੇ ਹੋਰ ਤਰ੍ਹਾਂ ਦੀ ਹੁੰਦੀ ਹੈ।வானத்துக்குரிய மேனிகளுமுண்டு, பூமிக்குரிய மேனிகளுமுண்டு; வானத்துக்குரிய மேனிகளுடைய மகிமையும் வேறே, பூமிக்குரிய மேனிகளுடைய மகிமையும் வேறே;
41 ਸੂਰਜ ਦੀ ਖੂਬਸੂਰਤੀ ਇੱਕ ਤਰ੍ਹਾਂ ਦੀ, ਚੰਦਰਮਾ ਦੀ ਖੂਬਸੂਰਤੀ ਇੱਕ ਹੋਰ ਤਰ੍ਹਾਂ ਦੀ ਅਤੇ ਤਾਰਿਆਂ ਦੀ ਖੂਬਸੂਰਤੀ ਇੱਕ ਹੋਰ ਤਰ੍ਹਾਂ ਦੀ ਹੁੰਦੀ ਹੈ। ਅਤੇ ਹਰ ਤਾਰਾ ਆਪਣੀ ਖੂਬਸੂਰਤੀ ਵਿੱਚ ਦੂਸਰੇ ਤੋਂ ਵੱਖਰਾ ਹੈ।சூரியனுடைய மகிமையும் வேறே, சந்திரனுடைய மகிமையும் வேறே, நட்சத்திரங்களுடைய மகிமையும் வேறே, மகிமையிலே நட்சத்திரத்துக்கு நட்சத்திரம் விசேஷித்திருக்கிறது.
42 ਇਨ੍ਹਾਂ ਲੋਕਾਂ ਨਾਲ ਵੀ ਇਵੇਂ ਹੀ ਹੈ ਜੋ ਮੁਰਦਿਆਂ ਤੋਂ ਜਿਵਾਲੇ ਗਏ ਹਨ। ਜਿਹੜਾ ਸਰੀਰ ਬੀਜਿਆ ਗਿਆ ਹੈ ਉਹ ਸੜ ਜਾਵੇਗਾ। ਪਰ ਜਿਹੜਾ ਸਰੀਰ ਜੀਵਨ ਵੱਲ ਜਿਵਾਲਿਆ ਗਿਆ ਹੈ, ਉਹ ਨਸ਼ਟ ਨਹੀਂ ਕੀਤਾ ਆ ਸੱਕਦਾ।மரித்தோரின் உயிர்த்தெழுதலும் அப்படியே இருக்கும். அழிவுள்ளதாய் விதைக்கப்படும், அழிவில்லாததாய் எழுந்திருக்கும்;
43 ਜਦੋਂ ਸਰੀਰ “ਬੀਜਿਆ” ਜਾਂਦਾ ਹੈ, ਇਸਦਾ ਕੋਈ ਸਤਿਕਾਰ ਨਹੀਂ ਹੁੰਦਾ। ਪਰ ਇਹ ਮਹਿਮਾ ਵਿੱਚ ਜਿਵਾਲਿਆ ਜਾਂਦਾ ਹੈ। ਜਦੋਂ ਸਰੀਰ “ਬੀਜਿਆ” ਜਾਂਦਾ ਹੈ, ਇਹ ਕਮਜ਼ੋਰ ਹੁੰਦਾ ਪਰ ਜਦੋਂ ਇਹ ਜੀਵਨ ਵੱਲ ਜੀ ਉੱਠਦਾ ਹੈ, ਤਾਂ ਇਹ ਬਲਵਾਨ ਹੁੰਦਾ ਹੈ।கனவீனமுள்ளதாய் விதைக்கப்படும், மகிமையுள்ளதாய் எழுந்திருக்கும்; பலவீனமுள்ளதாய் விதைக்கப்படும், பலமுள்ளதாய் எழுந்திருக்கும்.
44 ਜਿਹੜਾ ਸਰੀਰ “ਬੀਜਿਆ” ਗਿਆ ਹੈ ਭੌਤਿਕ ਸਰੀਰ ਹੁੰਦਾ ਹੈ। ਜਦੋਂ ਇਹ ਜੀਵਨ ਵੱਲ ਜੀ ਉੱਠਦਾ ਹੈ, ਇਹ ਇੱਕ ਆਤਮਕ ਸਰੀਰ ਹੁੰਦਾ ਹੈ। ਉਵੇਂ ਹੀ ਜਿਵੇਂ ਭੌਤਿਕ ਸਰੀਰ ਹੁੰਦਾ, ਉਸੇ ਤਰ੍ਹਾਂ ਇੱਕ ਆਤਮਕ ਸਰੀਰ ਵੀ ਹੁੰਦਾ ਹੈ।ஜென்ம சரீரம் விதைக்கப்படும், ஆவிக்குரிய சரீரம் எழுந்திருக்கும்; ஜென்ம சரீரமுமுண்டு, ஆவிக்குரிய சரீரமுமுண்டு.
45 ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਪਹਿਲਾ ਮਨੁਖ ਜਿਉਂਦੀ ਹੋਂਦ ਬਣਿਆ” ਪਰ ਆਖਰੀ ਮਨੁਖ ਇੱਕ ਆਤਮਾ ਬਣ ਗਿਆ ਜੋ ਜੀਵਨ ਦਿੰਦਾ ਹੈ।அந்தப்படியே முந்தின மனுஷனாகிய ஆதாம் ஜீவாத்துமாவானான் என்றெழுதியிருக்கிறது, பிந்தின ஆதாம் உயிர்ப்பிக்கிற ஆவியானார்.
46 ਆਤਮਕ ਮਨੁਖ ਪਹਿਲਾਂ ਨਹੀਂ ਆਇਆ। ਇਹ ਭੌਤਿਕ ਮਨੁਖ ਸੀ ਜੋ ਪਹਿਲਾਂ ਆਇਆ। ਫ਼ੇਰ ਬਾਦ ਵਿੱਚ ਹੀ ਆਤਮਕ ਮਨੁਖ ਆਇਆ।ஆகிலும் ஆவிக்குரிய சரீரம் முந்தினதல்ல, ஜென்மசரீரமே முந்தினது; ஆவிக்குரிய சரீரம் பிந்தினது.
47 ਪਹਿਲਾਂ ਮਨੁਖ ਧਰਤੀ ਦੀ ਧੂੜ ਤੋਂ ਬਣਿਆ, ਦੂਸਰਾ ਮਨੁਖ ਸਵਰਗ ਤੋਂ ਆਇਆ।முந்தின மனுஷன் பூமியிலிருந்துண்டான மண்ணானவன்; இரண்டாம் மனுஷன் வானத்திலிருந்து வந்த கர்த்தர்.
48 ਲੋਕ ਧਰਤੀ ਦੇ ਹਨ। ਉਹ ਧਰਤੀ ਦੇ ਪਹਿਲੇ ਮਨੁਖ ਵਰਗੇ ਹਨ। ਪਰ ਜਿਹੜੇ ਲੋਕ ਸਵਰਗ ਦੇ ਹਨ ਸਵਰਗ ਦੇ ਮਨੁਖ ਵਰਗੇ ਹਨ।மண்ணானவன் எப்படிப்பட்டவனோ மண்ணானவர்களும் அப்படிப்பட்டவர்களே; வானத்துக்குரியவர் எப்படிப்பட்டவரோ, வானத்துக்குரியவர்களும் அப்படிப்பட்டவர்களே.
49 ਅਸੀਂ ਧਰਤੀ ਦੇ ਮਨੁਖ ਵਰਗੇ ਬਣਾਏ ਗਏ ਸੀ। ਇਸ ਲਈ ਅਸੀਂ ਵੀ ਸਵਰਗ ਦੇ ਮਨੁਖ ਵਰਗੇ ਬਣਾਏ ਜਾਵਾਂਗੇ।மேலும் மண்ணானவனுடைய சாயலை நாம் அணிந்திருக்கிறதுபோல, வானவருடைய சாயலையும் அணிந்துகொள்வோம்.
50 ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ; ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅੰਗ ਨਹੀਂ ਹੋ ਸੱਕਦੇ। ਇੱਕ ਨਾਸ਼ਮਾਨ ਚੀਜ਼ ਕਦੇ ਵੀ ਅਮਰ ਚੀਜ਼ ਨਾਲ ਸੰਮਲਿਤ ਨਹੀਂ ਹੋ ਸੱਕਦੀ।சகோதரரே, நான் சொல்லுகிறதென்னவெனில், மாம்சமும் இரத்தமும் தேவனுடைய ராஜ்யத்தைச் சுதந்தரிக்கமாட்டாது; அழிவுள்ளது அழியாமையைச் சுதந்தரிப்பதுமில்லை.
51 ਪਰ ਸੁਣੋ ਮੈਂ ਤੁਹਾਨੂੰ ਇਹ ਭੇਤ ਦੱਸਦਾ ਹਾਂ। ਅਸੀਂ ਸਾਰੇ ਮਰਾਂਗੇ ਨਹੀਂ ਪਰੰਤੂ ਅਸੀਂ ਸਾਰੇ ਬਦਲ ਜਾਵਾਂਗੇ।இதோ, ஒரு இரகசியத்தை உங்களுக்கு அறிவிக்கிறேன்; நாமெல்லாரும் நித்திரையடைவதில்லை; ஆகிலும் கடைசி எக்காளம் தொனிக்கும்போது, ஒரு நிமிஷத்திலே, ஒரு இமைப்பொழுதிலே, நாமெல்லாரும் மறுரூபமாக்கப்படுவோம்.
52 ਇਸ ਨੂੰ ਇੱਕ ਛਣ ਹੀ ਲੱਗੇਗਾ। ਅਸੀਂ ਅੱਖ ਦੇ ਫ਼ੇਰ ਵਿੱਚ ਹੀ ਬਦਲ ਜਾਵਾਂਗੇ। ਜਦੋਂ ਆਖਰੀ ਤੁਰ੍ਹੀ ਵੱਜੇਗੀ ਇਹ ਉਦੋਂ ਹੀ ਹੋ ਜਾਵੇਗਾ। ਤੁਰ੍ਹੀ ਵਜਾਈ ਜਾਵੇਗੀ ਅਤੇ ਉਹ ਵਿਸ਼ਵਾਸੀ ਜਿਹੜੇ ਮਰ ਗਏ ਹਨ ਜੀਵਨ ਲਈ ਉੱਠਾਏ ਜਾਣਗੇ। ਅਤੇ ਉਹ ਸਰੀਰ ਪ੍ਰਾਪਤ ਕਰਣਗੇ ਜਿਹੜੇ ਨਸ਼ਟ ਨਹੀਂ ਕੀਤੇ ਜਾ ਸੱਕਦੇ।எக்காளம் தொனிக்கும், அப்பொழுது மரித்தோர் அழிவில்லாதவர்களாய் எழுந்திருப்பார்கள்; நாமும் மறுரூபமாக்கப்படுவோம்.
53 ਕਿਉਂਕਿ ਇਸ ਨਾਸ਼ਵਾਨ ਸਰੀਰ ਨੂੰ ਅਵਿਨਾਸ਼ੀ ਸਰੀਰ ਨਾਲ ਪਹਿਨਾਇਆ ਜਾਵੇਗਾ। ਅਤੇ ਉਸ ਸਰੀਰ ਨੂੰ ਜੋ ਮਰ ਜਾਂਦਾ ਹੈ ਉਹ ਸਰੀਰ ਪੁਆਇਆ ਜਾਂਦਾ ਹੈ ਜੋ ਨਹੀਂ ਮਰਦਾ।அழிவுள்ளதாகிய இது அழியாமையையும், சாவுக்கேதுவாகிய இது சாவாமையையும் தரித்துக்கொள்ளவேண்டும்.
54 ਇਸ ਲਈ ਜਦੋਂ ਨਾਸ਼ਵਾਨ ਸਰੀਰ ਅਵਿਨਾਸ਼ ਨੂੰ ਧਾਰਣ ਕਰ ਲਵੇਗਾ ਅਤੇ ਇਹ ਮਰਨਸ਼ੀਲ ਸਰੀਰ ਅਮਰਤਾ ਨੂੰ ਧਾਰਣ ਕਰ ਲਵੇਗਾ ਤਾਂ ਪੋਥੀਆਂ ਦਾ ਇਹ ਆਖਿਆ ਸੱਚ ਹੋ ਜਾਵੇਗਾ: “ਮੌਤ ਜਿੱਤ ਵਿੱਚ ਪਰਾਜਿਤ ਹੁੰਦੀ ਹੈ।”அழிவுள்ளதாகிய இது அழியாமையையும், சாவுக்கேதுவாகிய இது சாவாமையையும் தரித்துக்கொள்ளும்போது, மரணம் ஜெயமாக விழுங்கப்பட்டது என்று எழுதியிருக்கிற வார்த்தை நிறைவேறும்.
55 “ਮੌਤੇ ਤੇਰੀ ਜਿੱਤ ਕਿੱਥੇ ਹੈ? ਕਬਰੇ, ਤੇਰੀ ਸੱਟ ਮਾਰਨ ਦੀ ਸ਼ਕਤੀ ਕਿੱਥੇ ਹੈ?”மரணமே! உன் கூர் எங்கே? பாதாளமே! உன் ஜெயம் எங்கே?
56 ਮੌਤ ਦੀ ਸੱਟ ਮਾਰਨ ਦੀ ਸ਼ਕਤੀ ਪਾਪ ਹੈ। ਅਤੇ ਪਾਪ ਦੀ ਸ਼ਕਤੀ ਨੇਮ ਹੈ।மரணத்தின் கூர் பாவம், பாவத்தின் பெலன் நியாயப்பிரமாணம்.
57 ਪਰੰਤੂ ਅਸੀਂ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹਾਂ। ਉਹ ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਜਿੱਤ ਪ੍ਰਦਾਨ ਕਰਦਾ ਹੈ।நம்முடைய கர்த்தராகிய இயேசுகிறிஸ்துவினாலே நமக்கு ஜெயங்கொடுக்கிற தேவனுக்கு ஸ்தோத்திரம்.
58 ਇਸ ਲਈ ਮੇਰੇ ਪਿਆਰੇ ਭਰਾਵੋ ਅਤੇ ਭੈਣੋ ਤਕੜੇ ਹੋਵੋ। ਕਿਸੇ ਵੀ ਚੀਜ਼ ਨੂੰ ਆਪਣੇ ਆਪ ਨੂੰ ਬਦਲਣ ਦੀ ਆਗਿਆ ਨਾ ਦਿਉ। ਪੂਰੀ ਤਰ੍ਹਾਂ ਆਪਨੇ ਆਪ ਨੂੰ ਹਮੇਸ਼ਾ ਪ੍ਰਭੂ ਦੇ ਕਾਰਜ ਨਮਿੱਤ ਕਰ ਦਿਉ। ਤੁਸੀਂ ਜਾਣਦੇ ਹੋ ਕਿ ਜਿਹੜਾ ਕਾਰਜ ਤੁਸੀਂ ਪ੍ਰਭੂ ਵਿੱਚ ਕਰਦੇ ਹੋ, ਵਿਅਰਥ ਨਹੀਂ ਜਾਵੇਗਾ।ஆகையால், எனக்குப் பிரியமான சகோதரரே, கர்த்தருக்குள் நீங்கள் படுகிற பிரயாசம் விருதாவாயிராதென்று அறிந்து, நீங்கள் உறுதிப்பட்டவர்களாயும், அசையாதவர்களாயும், கர்த்தருடைய கிரியையிலே எப்பொழுதும் பெருகுகிறவர்களாயும் இருப்பீர்களாக.
Tamil Bible