1 Corinthians 16 - PUNJABI (Tamil)
1 ਹੋਰਨਾਂ ਵਿਸ਼ਵਾਸੀਆਂ ਲਈ ਉਗਰਾਈ ਹੁਣ, ਮੈਂ ਪਰਮੇਸ਼ੁਰ ਦੇ ਲੋਕਾਂ ਨੂੰ ਪੈਸੇ ਦੀ ਉਗਰਾਈ ਬਾਰੇ ਲਿਖਦਾ ਹਾਂ। ਜਿਵੇਂ ਮੈਂ ਗਲਾਤਿਯਾ ਦੀ ਕਲੀਸਿਯਾ ਨੂੰ ਕਰਨ ਲਈ ਕਿਹਾ ਸੀ, ਉਵੇਂ ਹੀ ਕਰੋ।பரிசுத்தவான்களுக்காகச் சேர்க்கப்படும் தர்மப்பணத்தைக்குறித்து நான் கலாத்தியா நாட்டுச் சபைகளுக்குப் பண்ணின திட்டத்தின்படியே நீங்களும் செய்யுங்கள்.
2 ਹਫ਼ਤੇ ਦੇ ਹਰ ਪਹਿਲੇ ਦਿਨ, ਤੁਹਾਡੇ ਵਿੱਚੋਂ ਹਰ ਕਿਸੇ ਨੂੰ ਤੁਹਾਡੀਆਂ ਤਨਖਾਹਾਂ ਅਨੁਸਾਰ ਪੈਸਿਆਂ ਦੀ ਕੁਝ ਰਕਮ ਬਨਾਉਣੀ ਚਾਹੀਦੀ ਹੈ। ਇਹ ਧਨ ਇੱਕ ਖਾਸ ਜਗ਼੍ਹਾ ਉੱਤੇ ਰੱਖੋ। ਤਾਂ ਫ਼ਿਰ ਤੁਹਾਨੂੰ ਮੇਰੇ ਆਉਣ ਉੱਤੇ ਆਪਣਾ ਪੈਸਾ ਇਕੱਠਾ ਨਹੀਂ ਕਰਨਾ ਪਵੇਗਾ।நான் வந்திருக்கும்போது பணஞ்சேர்க்குதல் இராதபடிக்கு, உங்களில் அவனவன் வாரத்தின் முதல்நாள்தோறும், தன்தன் வரவுக்குத் தக்கதாக எதையாகிலும் தன்னிடத்திலே சேர்த்துவைக்கக்கடவன்.
3 ਜਦੋਂ ਮੈਂ ਆਵਾਂਗਾ, ਮੈਂ ਕੁਝ ਲੋਕਾਂ ਨੂੰ ਤੁਹਾਡੇ ਚੜ੍ਹਾਵੇ ਪ੍ਰਾਪਤ ਕਰਨ ਯਰੂਸ਼ਲਮ ਭੇਜਾਂਗਾ। ਇਹ ਉਹੀ ਲੋਕ ਹੋਣਗੇ ਜਿਨ੍ਹਾਂ ਨੂੰ ਤੁਸੀਂ ਇਸ ਉਦੇਸ਼ ਲਈ ਵਿਸ਼ੇਸ਼ ਤੌਰ ਤੇ ਚੁਣੋਂਗੇ, ਮੈਂ ਉਨ੍ਹਾਂ ਨੂੰ ਜਾਣ ਪਛਾਣ ਦੀਆਂ ਚਿੱਠੀਆਂ ਦੇਵਾਂਗਾ।நான் வரும்போது உங்கள் உபகாரத்தை எருசலேமுக்குக் கொண்டுபோகும்படிக்கு, நீங்கள் தகுதியுள்ளவர்களாகக் குறிக்கிறவர்கள் எவர்களோ, அவர்களிடத்தில் நிருபங்களைக் கொடுத்து, அவர்களை அனுப்புவேன்.
4 ਜੇਕਰ ਇਹ ਮੇਰੇ ਲਈ ਵੀ ਜਾਣਾ ਚੰਗਾ ਲੱਗੇਗਾ, ਫ਼ੇਰ ਇਹ ਆਦਮੀ ਮੇਰੇ ਨਾਲ ਜਾਣਗੇ।நானும் போகத்தக்கதானால், அவர்கள் என்னுடனேகூட வரலாம்.
5 ਪੌਲੁਸ ਦੀਆਂ ਯੋਜ਼ਨਾਵਾਂ ਮੇਰੀ ਯੋਜਨਾ ਮਕਦੂਨਿਯਾ ਰਾਹੀਂ ਜਾਣ ਦੀ ਹੈ। ਇਸ ਲਈ ਮਕਦੂਨਿਯਾ ਵਿੱਚੋਂ ਸਫ਼ਰ ਕਰਨ ਤੋਂ ਬਾਦ, ਮੈਂ ਤੁਹਾਡੇ ਕੋਲ ਆਵਾਂਗਾ।நான் மக்கெதோனியா நாட்டின் வழியாய்ப் போகிறபடியால், மக்கெதோனியா நாட்டைக் கடந்தபின்பு உங்களிடத்திற்கு வருவேன்.
6 ਸ਼ਾਇਦ ਮੈਂ ਕੁਝ ਸਮੇਂ ਲਈ ਤੁਹਾਡੇ ਕੋਲ ਠਹਿਰਾਂਗਾ। ਹੋ ਸੱਕਦਾ ਹੈ ਕਿ ਮੈਂ ਸਾਰੀਆਂ ਸਰਦੀਆਂ ਠਹਿਰਾਂ। ਫ਼ੇਰ ਤੁਸੀਂ ਮੇਰੇ ਸਫ਼ਰ ਵਿੱਚ, ਜਿੱਥੇ ਮੈਂ ਜਾਵਾਂ, ਜਾਣ ਵਿੱਚ ਸਹਾਇਤਾ ਕਰ ਸੱਕਦੇ ਹੋ।நான் எங்கே போனாலும் நீங்கள் என்னை வழிவிட்டனுப்பும்படிக்கு நான் உங்களிடத்தில் சிலகாலம் தங்கவேண்டியதாயிருக்கும்; ஒருவேளை மழைகாலம் முடியும்வரையும் இருப்பேன்.
7 ਇਸ ਵਾਰ ਮੈਂ ਤੁਹਾਨੂੰ ਨਹੀਂ ਮਿਲਣਾ ਚਾਹੁੰਦਾ ਕਿਉਂਕਿ ਇਹ ਥੋੜੇ ਸਮੇਂ ਲਈ ਹੀ ਹੋਵੇਗਾ। ਜੇਕਰ ਪਰਮੇਸ਼ੁਰ ਆਗਿਆ ਦੇਵੇ, ਤਾਂ ਮੈਂ ਲਮੇਰੇ ਸਮੇਂ ਲਈ ਤੁਹਾਡੇ ਨਾਲ ਠਹਿਰਨ ਦੀ ਆਸ ਰੱਖਦਾ ਹਾਂ।இப்பொழுது வழிப்பிரயாணத்திலே உங்களைக் கண்டுகொள்ளமாட்டேன்; கர்த்தர் உத்தரவுகொடுத்தால் உங்களிடத்தில் வந்து சிலகாலம் தங்கியிருக்கலாமென்று நம்புகிறேன்.
8 ਪਰੰਤੂ ਪੰਤੇਕੁਸਤ ਤੱਕ ਮੈਂ ਇਫ਼ੇਸੱਸ ਠਹਿਰਾਂਗਾ।ஆனாலும் பெந்தெகொஸ்தே பண்டிகைவரைக்கும் எபேசு பட்டணத்தில் இருப்பேன்.
9 ਮੈਂ ਇੱਥੇ ਇੱਕ ਅਵਸਰ ਕਾਰਣ ਠਹਿਰਾਂਗਾ। ਮੈਨੂੰ ਉੱਥੇ ਇੱਕ ਵੱਡਾ ਅਤੇ ਫ਼ਲਦਾਇੱਕ ਕਾਰਜ਼ ਕਰਨਾ ਹੈ। ਬਹੁਤ ਸਾਰੇ ਲੋਕ ਇਸ ਦੇ ਖਿਲਾਫ਼ ਹਨ।ஏனெனில் இங்கே பெரிதும் அநுகூலமுமான கதவு எனக்குத் திறக்கப்பட்டிருக்கிறது: விரோதஞ்செய்கிறவர்களும் அநேகர் இருக்கிறார்கள்.
10 ਸ਼ਾਇਦ ਤਿਮੋਥਿਉਸ ਤੁਹਾਡੇ ਕੋਲ ਆਵੇ। ਉਸਦੀ ਰਿਹਾਇਸ਼ ਨੂੰ ਆਰਾਮ ਦਾਇੱਕ ਬਨਾਉਣ ਦੀ ਕੋਸ਼ਿਸ਼ ਕਰਨੀ। ਉਹ ਵੀ ਮੇਰੇ ਵਾਂਗ ਪ੍ਰਭੂ ਲਈ ਕਾਰਜ ਕਰ ਰਿਹਾ ਹੈ।தீமோத்தேயு உங்களிடத்திற்கு வந்தானேயாகில், அவன் உங்களிடத்தில் பயமில்லாமலிருக்கப் பாருங்கள்; என்னைப்போல அவனும் கர்த்தருடைய கிரியையை நடப்பிக்கிறானே.
11 ਇਸ ਲਈ ਤੁਹਾਡੇ ਵਿੱਚੋਂ, ਕਿਸੇ ਨੂੰ ਵੀ ਉਸਦੀ ਅਵੱਗਿਆ ਨਹੀਂ ਕਰਨੀ ਚਾਹੀਦੀ। ਸ਼ਾਂਤਮਈ ਢੰਗ ਨਾਲ ਉਸਦੀ ਯਾਤਰਾ ਵਿੱਚ ਸਹਾਇਤਾ ਕਰਨੀ ਤਾਂ ਜੋ ਉਹ ਮੇਰੇ ਕੋਲ ਵਾਪਸ ਆ ਸੱਕੇ। ਮੈਂ ਹੋਰਨਾਂ ਭਰਾਵਾਂ ਸਹਿਤ ਉਸਦੀ ਵਾਪਸੀ ਦਾ ਇੰਤਜ਼ਾਰ ਕਰ ਰਿਹਾ ਹਾਂ।ஆனபடியினால் ஒருவனும் அவனை அற்பமாய் எண்ணாதிருப்பானாக; சகோதரரோடேகூட அவன் வருகிறதற்கு நான் காத்திருக்கிறபடியால், என்னிடத்தில் வரும்படிக்கு அவனைச் சமாதானத்தோடே வழிவிட்டனுப்புங்கள்.
12 ਹੁਣ ਆਪਣੇ ਭਰਾ ਅਪੁੱਲੋਸ ਬਾਰੇ, ਮੈਂ ਉਸ ਨੂੰ ਤੁਹਾਡੇ ਕੋਲ ਉਸ ਦੇ ਭਰਾਵਾਂ ਸਮੇਤ ਆਉਣ ਲਈ ਜ਼ੋਰਦਾਰ ਪ੍ਰੇਰਣਾ ਕੀਤੀ ਸੀ। ਪਰ ਨਿਸ਼ਚਿਤ ਹੀ ਉਹ ਹੁਣੇ ਨਹੀਂ ਆਉਣਾ ਚਾਹੁੰਦਾ ਸੀ। ਪਰ ਜਦੋਂ ਵੀ ਉਸ ਨੂੰ ਤੁਹਾਨੂੰ ਦੇਖਣ ਦਾ ਮੌਕਾ ਮਿਲਿਆ ਉਹ ਤੁਹਾਡੇ ਕੋਲ ਆਵੇਗਾ।சகோதரனாகிய அப்பொல்லோவைக்குறித்தோவெனில், சகோதரரோடேகூட உங்களிடத்தில் வரும்படிக்கு அவனை மிகவும் வேண்டிக்கொண்டேன்; ஆகிலும் இப்பொழுது வர அவனுக்கு மனதில்லை; அவனுக்கு நற்சமயம் உண்டாயிருக்கும்போது வருவான்.
13 ਪੌਲੁਸ ਆਪਣਾ ਪੱਤਰ ਸਮਾਪਤ ਕਰਦਾ ਹੈ ਸਾਵੱਧਾਨ ਰਹੋ। ਨਿਹਚਾ ਵਿੱਚ ਦ੍ਰਿੜ ਰਹੋ। ਹੌਂਸਲਾ ਰੱਖਣਾ ਅਤੇ ਮਜ਼ਬੂਤ ਬਨਣਾ।விழித்திருங்கள், விசுவாசத்திலே நிலைத்திருங்கள், புருஷராயிருங்கள், திடன்கொள்ளுங்கள்.
14 ਹਰ ਗੱਲ ਪਿਆਰ ਨਾਲ ਕਰਨਾ।உங்கள் காரியங்களெல்லாம் அன்போடே செய்யப்படக்கடவது.
15 ਤੁਹਾਨੂੰ ਪਤਾ ਹੀ ਹੈ ਕਿ ਸਤਫ਼ਨਾਸ ਅਤੇ ਉਸਦਾ ਪਰਿਵਾਰ ਅੱਛਾਈਆਂ ਵਿੱਚ ਪਹਿਲੇ ਵਿਸ਼ਵਾਸੀ ਸਨ। ਉਨ੍ਹਾਂ ਨੇ ਆਪਣੇ ਆਪ ਨੂੰ ਪਰਮੇਸ਼ੁਰ ਦੇ ਲੋਕਾਂ ਦੀ ਸੇਵਾ ਲਈ ਅਰਪਿਤ ਕਰ ਦਿੱਤਾ ਹੈ। ਭਰਾਵੋ ਅਤੇ ਭੈਣੋ, ਉਨ੍ਹਾਂ ਲੋਕਾਂ ਦਾ ਅਨੁਸਰਣ ਕਰੋ ਜਿਹੜੇ ਉਨ੍ਹਾਂ ਵਰਗੇ ਹਨ ਅਤੇ ਜਿਹੜੇ ਕੰਮ ਕਰਦੇ ਹਨ ਅਤੇ ਉਨ੍ਹਾਂ ਦੇ ਨਾਲ ਸੇਵਾ ਕਰਦੇ ਹਨ।சகோதரரே, ஸ்தேவானுடைய வீட்டார் அகாயாநாட்டிலே முதற்பலனானவர்களென்றும், பரிசுத்தவான்களுக்கு ஊழியஞ்செய்யும்படிக்குத் தங்களை ஒப்புவித்திருக்கிறார்களென்றும் அறிந்திருக்கிறீர்களே.
17 ਮੈਂ ਖੁਸ਼ ਹਾਂ ਕਿ ਸਤਫ਼ਨਾਸ, ਫ਼ਰਤੂਨਾਤੁਸ, ਅਤੇ ਅਖਾਇੱਕੁਸ ਇੱਥੇ ਆਏ ਹਨ। ਤੁਸੀਂ ਭਾਵੇਂ ਇੱਥੇ ਨਹੀਂ ਹੋ ਪਰ ਉਨ੍ਹਾਂ ਨੇ ਤੁਹਾਡੀ ਘਾਟ ਪੂਰੀ ਕਰ ਦਿੱਤੀ ਹੈ।ஸ்தேவான், பொர்த்துனாத்து, அகாயுக்கு என்பவர்கள் வந்ததற்காகச் சந்தோஷமாயிருக்கிறேன், நீங்கள் எனக்குச் செய்யவேண்டியதாயிருந்ததை அவர்கள் செய்திருக்கிறார்கள்.
18 ਉਨ੍ਹਾਂ ਨੇ ਮੇਰੇ ਅਤੇ ਤੁਹਾਡੇ ਆਤਮਾ ਨੂੰ ਰਾਹਤ ਦਿੱਤੀ ਹੈ। ਤੁਹਾਨੂੰ ਇਹੋ ਜਿਹੇ ਲੋਕਾਂ ਦੀ ਕਦਰ ਕਰਨੀ ਚਾਹੀਦੀ ਹੈ।அவர்கள் என் ஆவிக்கும் உங்கள் ஆவிக்கும் ஆறுதல் செய்தார்கள்; இப்படிப்பட்டவர்களை அங்கிகாரம்பண்ணுங்கள்.
19 ਅਸਿਯਾ ਦੀਆਂ ਕਲੀਸਿਯਾਵਾਂ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀਆਂ ਹਨ। ਅਕੂਲਾ ਅਤੇ ਪਰਿਸੱਕਾ ਪ੍ਰਭੂ ਦੇ ਨਾਮ ਵਿੱਚ ਸ਼ੁਭਕਾਮਨਾਵਾਂ ਭੇਜਦੇ ਹਨ। ਅਤੇ ਜਿਹੜੀ ਕਲੀਸਿਯਾ ਉਨ੍ਹਾਂ ਦੇ ਘਰ ਜੁੜ ਬੈਠਦੀ ਹੈ ਉਹ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀ ਹੈ।ஆசியா நாட்டிலுள்ள சபையார் உங்களை வாழ்த்துகிறார்கள். ஆக்கில்லாவும் பிரிஸ்கில்லாளும் தங்கள் வீட்டிலே கூடுகிற சபையோடுங்கூடக் கர்த்தருக்குள் உங்களை மிகவும் வாழ்த்துகிறார்கள்.
20 ਇੱਥੋਂ ਦੇ ਸਾਰੇ ਭਰਾ ਅਤੇ ਭੈਣਾ ਤੁਹਾਨੂੰ ਸ਼ੁਭਕਾਮਨਾਵਾਂ ਦਿੰਦੇ ਹਨ। ਜਦੋਂ ਤੁਸੀਂ ਇੱਕਸਾਥ ਇਕੱਠੇ ਹੋਵੋ, ਇੱਕ ਦੂਜੇ ਨੂੰ ਪਵਿੱਤਰ ਚੁੰਮੀ ਨਾਲ ਸ਼ੁਭਕਾਮਨਾ ਦਿਉ।சகோதரரெல்லாரும் உங்களை வாழ்த்துகிறார்கள். ஒருவரையொருவர் பரிசுத்த முத்தத்தோடே வாழ்த்துங்கள்.
21 ਮੈਂ, ਪੌਲੁਸ ਹਾਂ, ਮੈਂ ਇਹ ਪੱਤਰ ਆਪਣੇ ਖੁਦ ਦੇ ਹੱਥੀਂ ਲਿਖ ਰਿਹਾ ਹਾਂ।பவுலாகிய நான் என் கையெழுத்தாலே உங்களை வாழ்த்துகிறேன்.
22 ਜੇ ਕੋਈ ਵਿਅਕਤੀ ਪ੍ਰਭੂ ਨੂੰ ਪਿਆਰ ਨਹੀਂ ਕਰਦਾ ਤਾਂ ਉਸ ਵਿਅਕਤੀ ਨੂੰ ਪਰਮੇਸ਼ੁਰ ਤੋ ਜੁਦਾ ਰਹਿਣ ਦਿਉ ਹਮੇਸ਼ਾ ਗੁਆਚਿਆ ਹੋਇਆ! ਹੇ ਪ੍ਰਭੂ, ਆ ਜਾਓ।ஒருவன் கர்த்தராகிய இயேசுகிறிஸ்துவினிடத்தில் அன்புகூராமற்போனால், அவன் சபிக்கப்பட்டவனாயிருக்கக்கடவன், கர்த்தர் வருகிறார்.
23 ਪ੍ਰਭੂ ਯਿਸੂ ਦੀ ਤੁਹਾਡੇ ਉੱਪਰ ਕਿਰਪਾ ਹੋਵੇ।கர்த்தராகிய இயேசுகிறிஸ்துவினுடைய கிருபை உங்களுடனேகூட இருப்பதாக.
24 ਮੇਰਾ ਮਸੀਹ ਯਿਸੂ ਵਿੱਚ ਪਿਆਰ, ਤੁਹਾਡੇ ਸਾਰਿਆਂ ਦੇ ਨਾਲ ਹੋਵੋ। ਆਮੀਨ।கிறிஸ்து இயேசுவுக்குள்ளான என்னுடைய அன்பு உங்களெல்லாரோடுங்கூட இருப்பதாக. ஆமென்.
Tamil Bible