1 Corinthians 5 - PUNJABI (Tamil)

1 ਕਲੀਸਿਯਾ ਦੀ ਇੱਕ ਨੈਤਿਕ ਸਮੱਸਿਆ ਲੋਕ ਸੱਚਮੁੱਚ ਆਖ ਰਹੇ ਹਨ ਕਿ ਤੁਹਾਡੇ ਵਿੱਚ ਜਿਨਸੀ ਗੁਨਾਹ ਹੈ। ਅਜਿਹਾ ਜਿਨਸੀ ਗੁਨਾਹ ਉਨ੍ਹਾਂ ਲੋਕਾਂ ਵਿੱਚਕਾਰ ਵੀ ਨਹੀਂ ਹੁੰਦਾ ਜੋ ਅਵਿਸ਼ਵਾਸੀ ਹਨ। ਲੋਕੀਂ ਆਖਦੇ ਹਨ ਕਿ ਕਿਸੇ ਵਿਅਕਤੀ ਨੇ ਆਪਣੇ ਪਿਤਾ ਦੀ ਪਤਨੀ ਨਾਲ ਗੁਨਾਹ ਕੀਤਾ ਹੈ।உங்களுக்குள்ளே விபசாரம் உண்டென்று பிரசித்தமாய்ச் சொல்லப்படுகிறதே, ஒருவன் தன் தகப்பனுடைய மனைவியை வைத்துக்கொண்டிருக்கிறானே; அது அஞ்ஞானிகளுக்குள்ளும் சொல்லப்படாத விபசாரமாயிருக்கிறதே.

2 ਅਤੇ ਫ਼ੇਰ ਵੀ ਤੁਸੀਂ ਆਪਣੇ-ਆਪ ਉੱਤੇ ਘਮੰਡ ਕਰਦੇ ਹੋ। ਤੁਹਾਨੂੰ ਉਦਾਸੀ ਨਾਲ ਭਰੇ ਹੋਣਾ ਚਾਹੀਦਾ ਸੀ। ਤੁਹਾਨੂੰ ਉਸ ਵਿਅਕਤੀ ਨੂੰ, ਜਿਸਨੇ ਅਜਿਹਾ ਗੁਨਾਹ ਕੀਤਾ, ਆਪਣੇ ਭਾਈਚਾਰੇ ਵਿੱਚੋਂ ਕੱਢ ਦੇਣਾ ਚਾਹੀਦਾ ਸੀ।இப்படிப்பட்ட காரியஞ்செய்தவனை நீங்கள் உங்களைவிட்டு நீக்காமலும் துக்கப்படாமலும், இறுமாப்படைந்திருக்கிறீர்கள்.

3 ਮੇਰਾ ਸਰੀਰ ਭਾਵੇਂ ਤੁਹਾਡੇ ਨਾਲ ਨਹੀਂ ਹੈ, ਪਰ ਮੇਰਾ ਆਤਮਾ ਤੁਹਾਡੇ ਨਾਲ ਹੈ। ਅਤੇ ਮੈਂ ਪਹਿਲਾਂ ਹੀ ਉਸ ਵਿਅਕਤੀ ਨੂੰ ਪਰੱਖ ਲਿਆ ਹੈ ਜਿਸਨੇ ਪਾਪ ਕੀਤਾ ਹੈ। ਮੈਂ ਉਸਦਾ ਨਿਰਨਾ ਬੁਲਕੁਲ ਉਸੇ ਤਰ੍ਹਾਂ ਕੀਤਾ ਹੈ ਜਿਵੇਂ ਮੈਂ ਸੱਚਮੁੱਚ ਉੱਥੇ ਹੀ ਸੀ।நான் சரீரத்தினாலே உங்களுக்குத் தூரமாயிருந்தும், ஆவியினாலே உங்களோடேகூட இருக்கிறவனாய், இப்படிச் செய்தவனைக்குறித்து நான் கூட இருக்கிறதுபோல,

4 ਸਾਡੇ ਪ੍ਰਭੂ ਯਿਸੂ ਦੇ ਨਾਮ ਉੱਤੇ ਇੱਕ ਜਗ਼੍ਹਾ ਇਕੱਠੇ ਹੋਵੋ। ਆਤਮਾ ਵਿੱਚ ਮੈਂ ਤੁਹਾਡੇ ਨਾਲ ਹੋਵਾਂਗਾ ਅਤੇ ਸਾਡੇ ਪ੍ਰਭੂ ਯਿਸੂ ਦੀ ਸ਼ਕਤੀ ਵੀ ਤੁਹਾਡੇ ਨਾਲ ਹੋਵੇਗੀ।நீங்களும், என்னுடைய ஆவியும், நமது கர்த்தராகிய இயேசுகிறிஸ்துவின் அதிகாரத்தோடே கூடிவந்திருக்கையில்,

5 ਤਾਂ ਇਸ ਵਿਅਕਤੀ ਨੂੰ ਸ਼ੈਤਾਨ ਦੇ ਹਵਾਲੇ ਕਰ ਦਿਉ ਤਾਂ ਜੋ ਇਸ ਦਾ ਪਾਪੀ ਆਪਾ ਨਸ਼ਟ ਕੀਤਾ ਜਾ ਸੱਕੇ। ਫ਼ੇਰ ਨਿਆਂ ਦੇ ਦਿਨ ਉਸ ਦਾ ਆਤਮਾ ਬਚਾਇਆ ਜਾਵੇਗਾ।அப்படிப்பட்டவனுடைய ஆவி கர்த்தராகிய இயேசுகிறிஸ்துவின் நாளிலே இரட்சிக்கப்படும்படி, மாம்சத்தின் அழிவுக்காக, நம்முடைய கர்த்தராகிய இயேசு கிறிஸ்துவின் நாமத்தினாலே அவனைச் சாத்தானுக்கு ஒப்புக்கொடுக்கவேண்டுமென்று தீர்ப்புச்செய்கிறேன்.

6 ਤੁਹਾਡੇ ਲਈ ਸ਼ੇਖੀ ਮਾਰਨੀ ਚੰਗੀ ਨਹੀਂ। ਤੁਸੀਂ ਇਹ ਅਖਾਣ ਸੁਣਿਆ ਹੈ, “ਚੁਟਕੀ ਭਰ ਖਮੀਰ ਨਾਲ ਤੌਣ ਉਫ਼ਣ ਆਉਂਦੀ ਹੈ।”நீங்கள் மேன்மை பாராட்டுகிறது நல்லதல்ல; கொஞ்சம் புளித்தமா பிசைந்தமா முழுவதையும் புளிப்பாக்குமென்று அறியீர்களா?

7 ਸਾਰਾ ਪੁਰਾਣਾ ਖਮੀਰ ਲਾ ਦਿਉ ਤਾਂ ਜੋ ਤੁਸੀਂ ਤਾਜ਼ੇ ਆਟੇ ਦੀ ਤੌਣ ਬਣ ਸੱਕੋਂ। ਤੁਸੀਂ ਸੱਚਮੁੱਚ ਖਮੀਰ ਰਹਿਤ ਪਸਾਹ ਦਾ ਭੋਜਨ ਹੋ। ਹਾਂ, ਮਸੀਹ ਸਾਡਾ ਪਸਾਹ ਦਾ ਲੇਲਾ ਹੈ, ਮਸੀਹ ਪਹਿਲਾਂ ਹੀ ਬਲੀ ਚੜ੍ਹ੍ਹ ਚੁੱਕਿਆ ਹੈ।ஆகையால், நீங்கள் புளிப்பில்லாதவர்களாயிருக்கிறபடியே, புதிதாய்ப் பிசைந்த மாவாயிருக்கும்படிக்கு, பழைய புளித்தமாவைப் புறம்பே கழித்துப்போடுங்கள். ஏனெனில் நம்முடைய பஸ்காவாகிய கிறிஸ்து நமக்காக பலியிடப்பட்டிருக்கிறாரே.

8 ਇਸ ਲਈ ਆਓ ਅਸੀਂ ਪਸਾਹ ਦਾ ਭੋਜਨ ਕਰੀਏ, ਪਰ ਉਸ ਰੋਟੀ ਨਾਲ ਨਹੀਂ ਜਿਸ ਉੱਪਰ ਪੁਰਾਣਾ ਖਮੀਰ ਚੜ੍ਹ੍ਹਿਆ ਹੋਇਆ ਹੈ। ਇਹ ਖਮੀਰ ਗੁਨਾਹ ਅਤੇ ਬਦੀ ਦਾ ਖਮੀਰ ਹੈ। ਪਰ ਆਓ, ਅਸੀਂ ਖਮੀਰ ਰਹਿਤ ਰੋਟੀ ਖਾਈਏ। ਇਹ ਚੰਗਿਆਈ ਅਤੇ ਸੱਚ ਦੀ ਰੋਟੀ ਹੈ।ஆதலால் பழைய புளித்தமாவோடே அல்ல, துர்க்குணம் பொல்லாப்பு என்னும் புளித்தமாவோடும் அல்ல, துப்புரவு உண்மை என்னும் புளிப்பில்லாத அப்பத்தோடே பண்டிகையை ஆசரிக்கக்கடவோம்.

9 ਮੈਂ ਤੁਹਾਨੂੰ ਆਪਣੇ ਪੱਤਰ ਵਿੱਚ ਲਿਖਿਆ ਸੀ ਕਿ ਤੁਹਾਨੂੰ ਉਨ੍ਹਾਂ ਦਾ ਸੰਗ ਨਹੀਂ ਕਰਨਾ ਚਾਹੀਦਾ ਜਿਹੜੇ ਜਿਨਸੀ ਪਾਪ ਕਰਦੇ ਹਨ।விபசாரக்காரரோடே கலந்திருக்கக்கூடாதென்று நிருபத்தில் உங்களுக்கு எழுதினேன்.

10 ਪਰ ਮੈਂ ਤੁਹਾਨੂੰ ਇਸ ਭਾਵ ਨਾਲ ਨਹੀਂ ਲਿਖਿਆ ਸੀ ਕਿ ਤੁਹਾਨੂੰ ਇਸ ਦੁਨੀਆਂ ਦੇ ਉਨ੍ਹਾਂ ਲੋਕਾਂ ਦਾ ਸੰਗ ਨਹੀਂ ਕਰਨਾ ਚਾਹੀਦਾ ਜੋ ਅਨੈਤਿਕ ਹਨ, ਜੋ ਜਿਨਸੀ ਪਾਪ ਕਰਦੇ ਹਨ, ਜੋ ਖੁਦਗਰਜ਼ ਹਨ, ਜੋ ਦੂਜਿਆਂ ਨੂੰ ਧੋਖਾ ਦਿੰਦੇ ਹਨ, ਜਾਂ ਉਨ੍ਹਾਂ ਨਾਲ ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਜੇਕਰ ਤੁਸੀਂ ਉਨ੍ਹਾਂ ਤੋਂ ਦੂਰ ਹੋਣਾ ਹੈ ਤਾਂ ਤੁਹਾਨੂੰ ਇਹ ਦੁਨੀਆਂ ਛੱਡਣੀ ਪਵੇਗੀ।ஆனாலும், இவ்வுலகத்திலுள்ள விபசாரக்காரர், பொருளாசைக்காரர், கொள்ளைக்காரர், விக்கிரகாராதனைக்காரர் இவர்களோடு எவ்வளவும் கலந்திருக்கக்கூடாதென்று நான் எழுதவில்லை; அப்படியானால் நீங்கள் உலகத்தைவிட்டு நீங்கிப்போகவேண்டியதாயிருக்குமே.

11 ਮੈਂ ਤੁਹਾਨੂੰ ਇਹ ਦੱਸਣ ਲਈ ਲਿਖ ਰਿਹਾ ਹਾਂ ਕਿ ਉਹ ਬੰਦਾ ਜਿਸਦਾ ਤੁਹਾਨੂੰ ਕਦੀ ਸੰਗ ਨਹੀਂ ਕਰਨਾ ਚਾਹੀਦਾ ਉਹ ਅਜਿਹਾ ਹੈ: ਉਹ ਵਿਅਕਤੀ ਜੋ ਆਪਣੇ ਆਪ ਨੂੰ ਈਸਾਈ ਆਖਦਾ ਪਰ ਅਜੇ ਵੀ ਜਿਨਸੀ ਗੁਨਾਹ ਕਰਦਾ, ਜਾਂ ਜੇਕਰ ਉਹ ਖੁਦਗਰਜ਼ ਹੈ, ਜਾਂ ਮੂਰਤੀਆਂ ਦੀ ਉਪਾਸਨਾ ਕਰਦਾ, ਜਾਂ ਦੂਜਿਆਂ ਨੂੰ ਮੰਦੀਆਂ ਗੱਲਾਂ ਬੋਲਦਾ, ਸ਼ਰਾਬੀ ਹੋ ਜਾਂਦਾ ਹੈ, ਜਾਂ ਲੋਕਾਂ ਨੂੰ ਧੋਖਾ ਦਿੰਦਾ, ਤੁਹਾਨੂੰ ਅਜਿਹੇ ਬੰਦੇ ਨਾਲ ਭੋਜਨ ਵੀ ਨਹੀਂ ਕਰਨਾ ਚਾਹੀਦਾ।நான் உங்களுக்கு எழுதினதென்னவென்றால், சகோதரனென்னப்பட்ட ஒருவன் விபசாரக்காரனாயாவது, பொருளாசைக்காரனாயாவது, விக்கிரகாராதனைக்காரனாயாவது, உதாசினனாயாவது, வெறியனாயாவது, கொள்ளைக்காரனாயாவது இருந்தால், அவனோடே கலந்திருக்கக்கூடாது; அப்படிப்பட்டவனுடனேகூடப் புசிக்கவுங்கூடாது.

12 ਉਨ੍ਹਾਂ ਲੋਕਾਂ ਦੀ ਪਰੱਖ ਕਰਨਾ ਮੇਰਾ ਕੰਮ ਨਹੀਂ ਜਿਹੜੇ ਕਲੀਸਿਯਾ ਨਾਲ ਸੰਬੰਧਿਤ ਨਹੀਂ ਹਨ। ਪਰਮੇਸ਼ੁਰ ਉਨ੍ਹਾਂ ਦਾ ਨਿਆਂ ਕਰੇਗਾ। ਤੁਹਾਨੂੰ ਉਨ੍ਹਾਂ ਲੋਕਾਂ ਦੀ ਪਰੱਖ ਕਰਨੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧਿਤ ਹਨ। ਪੋਥੀਆਂ ਆਖਦੀਆਂ ਹਨ, “ਦੁਸ਼ਟ ਬੰਦੇ ਨੂੰ ਆਪਣੇ ਭਾਈਚਾਰੇ ਵਿੱਚੋਂ ਕੱਢ ਦਿਉ।”புறம்பே இருக்கிறவர்களைக்குறித்துத் தீர்ப்புச்செய்கிறது என் காரியமா? உள்ளே இருக்கிறவர்களைக்குறித்தல்லவோ நீங்கள் தீர்ப்புச்செய்கிறீர்கள்?

Tamil Bible