1 Corinthians 6 - PUNJABI (Tamil)
1 ਮਸੀਹੀਆਂ ਦੇ ਆਪਸੀ ਮਸਲਿਆਂ ਦੀ ਪਰੱਖ ਜਦੋਂ ਤੁਹਾਡੇ ਵਿੱਚੋਂ ਕਿਸੇ ਨੂੰ ਇੱਕ ਦੂਜੇ ਦੇ ਖਿਲਾਫ਼ ਸ਼ਿਕਾਇਤ ਹੁੰਦੀ ਹੈ ਤਾਂ ਤੁਸੀਂ ਕਚਿਹਰੀ ਦੇ ਜੱਜਾਂ ਕੋਲ ਕਿਉਂ ਜਾਂਦੇ ਹੋ? ਉਹ ਲੋਕ ਧਰਮੀ ਨਹੀਂ ਹਨ। ਤਾਂ ਫ਼ਿਰ ਤੁਸੀਂ ਉਨ੍ਹਾਂ ਕੋਲ ਆਪਣੀਆਂ ਸ਼ਿਕਾਇਤਾਂ ਦੇ ਨਿਰਨੇ ਲਈ ਕਿਉਂ ਜਾਂਦੇ ਹੋ? ਤੁਹਾਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਇਸ ਦੀ ਜਗ਼੍ਹਾ ਤੁਸੀਂ ਆਪਣੇ ਵਿਵਾਦਾਂ ਦਾ ਨਿਰਨਾ ਕਰਨ ਦੀ ਆਗਿਆ ਪਰਮੇਸ਼ੁਰ ਦੇ ਬੰਦਿਆਂ ਨੂੰ ਕਿਉਂ ਨਹੀਂ ਦਿੰਦੇ।உங்களில் ஒருவனுக்கு வேறொருவனோடே வழக்குண்டானால், வழக்காடும்படி அவன் பரிசுத்தவான்களிடத்தில் போகாமல், அநீதக்காரரிடத்தில் போகத் துணிகிறதென்ன?
2 ਤੁਹਾਨੂੰ ਅਵੱਸ਼ ਪਤਾ ਹੈ ਕਿ ਪਰਮੇਸ਼ੁਰ ਦੇ ਬੰਦੇ ਦੁਨੀਆਂ ਦਾ ਨਿਆਂ ਕਰਨਗੇ। ਇਸ ਲਈ ਜੇ ਤੁਸੀਂ ਦੁਨੀਆਂ ਦਾ ਨਿਆਂ ਕਰੋਂਗੇ, ਤਾਂ ਤੁਸੀਂ ਇਹੋ ਜਿਹੀਆਂ ਨਿਗੂਣੀਆਂ ਗੱਲਾਂ ਦਾ ਨਿਆਂ ਕਰਨ ਯੋਗ ਹੋਵੋਂਗੇ।பரிசுத்தவான்கள் உலகத்தை நியாயந்தீர்ப்பார்களென்று அறியீர்களா? உலகம் உங்களால் நியாயந்தீர்க்கப்படுவதாயிருக்க, அற்ப வழக்குகளைத் தீர்க்க நீங்கள் அபாத்திரரா?
3 ਤੁਸੀਂ ਜਾਣਦੇ ਹੋ ਕਿ ਭਵਿੱਖ ਵਿੱਚ ਅਸੀਂ ਦੂਤਾਂ ਦਾ ਨਿਆਂ ਵੀ ਕਰਾਂਗੇ। ਇਸ ਲਈ ਅਸੀਂ ਜ਼ਿੰਦਗੀ ਦੀਆਂ ਦਿਨ ਪ੍ਰਤੀ ਦਿਨ ਦੀਆਂ ਘਟਨਾਵਾਂ ਦੀ ਪਰੱਖ ਵੀ ਕਰ ਸੱਕਦੇ ਹਾਂ।தேவ தூதர்களையும் நியாயந்தீர்ப்போமென்று அறியீர்களா? அப்படியிருக்க, இந்த ஜீவனுக்கேற்றவைகளை நீங்கள் தீர்த்துக்கொள்ளக்கூடாதிருக்கிறது எப்படி?
4 ਇਸ ਲਈ ਜੇ ਤੁਹਾਡੇ ਕੋਲ ਜ਼ਿੰਦਗੀ ਦੀਆਂ ਦਿਨ ਪ੍ਰਤੀ ਦਿਨ ਦੀਆਂ ਉਹ ਘਟਨਾਵਾਂ ਹਨ ਜਿਨ੍ਹਾਂ ਦਾ ਨਿਆਂ ਹੋਣਾ ਚਾਹੀਦਾ ਹੈ, ਤਾਂ ਤੁਸੀਂ ਇਨ੍ਹਾਂ ਮਸਲਿਆਂ ਨੂੰ ਉਨ੍ਹਾਂ ਉਨ੍ਹਾਂ ਲੋਕਾਂ ਸਾਹਮਣੇ ਕਿਉਂ ਲੈ ਕੇ ਜਾਂਦੇ ਹੋ, ਜਿਹੜੇ ਕਲੀਸਿਯਾ ਨਾਲ ਸੰਬੰਧਿਤ ਨਹੀਂ ਹਨ। ਉਨ੍ਹਾਂ ਬੰਦਿਆਂ ਦਾ ਕਲੀਸਿਯਾ ਲਈ ਕੋਈ ਅਰਥ ਨਹੀਂ।இந்த ஜீவனுக்கேற்ற வழக்குகள் உங்களுக்கு இருந்தால், தீர்ப்புச்செய்கிறதற்கு, சபையில் அற்பமாய் எண்ணப்பட்டவர்களை நியமித்துக்கொள்ளுங்கள்.
5 ਮੈਂ ਇਹ ਗੱਲਾਂ ਤੁਹਾਨੂੰ ਸ਼ਰਮਸਾਰ ਕਰਨ ਲਈ ਆਖ ਰਿਹਾ ਹਾਂ। ਅਵੱਸ਼ ਹੀ, ਤੁਹਾਡੀ ਕਲੀਸਿਯਾ ਵਿੱਚ ਕੋਈ ਅਜਿਹਾ ਸਿਆਣਾ ਵਿਅਕਤੀ ਹੋਣਾ ਚਾਹੀਦਾ ਹੈ ਜਿਹੜਾ ਦੋ ਭਰਾਵਾਂ ਦੇ ਮਸਲਿਆਂ ਨੂੰ ਪਰੱਖਣ ਯੋਗ ਹੋਵੇ।உங்களுக்கு வெட்கம் உண்டாகும்படி இதைச் சொல்லுகிறேன். சகோதரனுக்கும் சகோதரனுக்கும் உண்டான வழக்கைத் தீர்க்கத்தக்க விவேகி ஒருவனாகிலும் உங்களுக்குள் இல்லையா?
6 ਪਰ ਹੁਣ ਇੱਕ ਭਰਾ ਦੂਸਰੇ ਭਰਾ ਦੇ ਵਿਰੁੱਧ ਕਚਿਹਰੀ ਜਾ ਖੜ੍ਹਦਾ ਹੈ। ਅਤੇ ਤੁਸੀਂ ਉਨ੍ਹਾਂ ਬੰਦਿਆਂ ਨੂੰ ਆਪਣੇ ਮੁਕੱਦਮੇ ਦਾ ਨਿਰਨਾ ਕਰਨ ਦੀ ਆਗਿਆ ਦਿੱਤੀ ਹੈ ਜੋ ਨਿਹਚਾਵਾਨ ਨਹੀਂ ਹਨ।சகோதரனோடே சகோதரன் வழக்காடுகிறான், அவிசுவாசிகளுக்கு முன்பாகவும் அப்படிச் செய்கிறான்.
7 ਇੱਕ ਦੂਜੇ ਦੇ ਖਿਲਾਫ਼ ਜਿਹੜੇ ਮੁਕੱਦਮੇ ਤੁਹਾਡੇ ਕੋਲ ਹਨ ਉਹ ਇਹੀ ਸਿੱਧ ਕਰਦੇ ਹਨ ਕਿ ਤੁਸੀਂ ਪਹਿਲਾਂ ਹੀ ਅਸਫ਼ਲ ਹੋ ਚੁੱਕੇ ਹੋ। ਇਹ ਬੇਹਤਰ ਹੋਵੇਗਾ ਕਿ ਤੁਸੀਂ ਪਹਿਲਾਂ ਹੀ ਅਸਫ਼ਲ ਹੋ ਚੁੱਕੇ ਹੋ। ਇਹ ਬੇਹਤਰ ਹੋਵੇਗਾ ਕਿ ਤੁਸੀਂ ਕਿਸੇ ਨੂੰ ਆਪਣੇ ਨਾਲ ਬੇਇਨਸਾਫ਼ੀ ਕਰਨ ਦਿਉ। ਉਹ ਬਿਹਤਰ ਹੋਵੇਗਾ ਕਿ ਤੁਸੀਂ ਕਿਸੇ ਪਾਸੋਂ ਧੋਖਾ ਖਾ ਲਵੋ।நீங்கள் ஒருவரோடொருவர் வழக்காடுகிறது எவ்விதத்திலும் குற்றமாயிருக்கிறது. அப்படிச் செய்கிறதைவிட நீங்கள் ஏன் அநியாயத்தைச் சகித்துக்கொள்ளுகிறதில்லை, ஏன் நஷ்டத்தைப் பொறுத்துக்கொள்ளுகிறதில்லை?
8 ਪਰ ਤੁਸੀਂ ਤਾਂ ਖੁੱਦ ਬੇਇਨਸਾਫ਼ੀ ਉੱਤੇ ਧੋਖਾ ਕਰਦੇ ਹੋ। ਅਤੇ ਤੁਸੀਂ ਆਪਣੇ ਹੀ ਮਸੀਹ ਦੇ ਨਮਿਤ ਭਰਾਵਾਂ ਨਾਲ ਕਰਦੇ ਹੋ।நீங்களே அநியாயஞ்செய்கிறீர்கள், நஷ்டப்படுத்துகிறீர்கள்; சகோதரருக்கும் அப்படிச் செய்கிறீர்களே.
9 ਤੁਹਾਨੂੰ ਪਤਾ ਹੈ ਕਿ ਜੋ ਦੁਸ਼ਟ ਕਰਨੀਆਂ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਹਿੱਸਾ ਪ੍ਰਾਪਤ ਨਹੀਂ ਕਰਨਗੇ। ਮੂਰਖ ਨਾ ਬਣੋ। ਇਹੀ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਹਿੱਸਾ ਪ੍ਰਾਪਤ ਨਹੀਂ ਹੋਵੇਗਾ: ਉਹ, ਜੋ ਜਿਨਸੀ ਪਾਪ ਕਰਦੇ ਹਨ, ਉਹ, ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ, ਉਹ ਲੋਕ, ਜਿਹੜੇ ਬਦਕਾਰੀ ਕਰਦੇ ਹਨ, ਉਹ ਆਦਮੀ ਜਿਹੜੇ ਆਪਣੇ ਸਰੀਰ ਹੋਰਨਾਂ ਆਦਮੀਆਂ ਨੂੰ ਜਿਨਸੀ ਵਰਤੋਂ ਕਰਨ ਲਈ ਭੇਟ ਕਰਦੇ ਹਨ ਜਾਂ ਉਹ ਜਿਹੜੇ ਹੋਰਨਾਂ ਆਦਮੀਆਂ ਨਾਲ ਜਿਨਸੀ ਪਾਪ ਕਰਦੇ ਹਨ, ਉਹ, ਜੋ ਚੋਰੀ ਕਰਦੇ ਹਨ, ਜੋ ਖੁਦਗਰਜ਼ ਹਨ, ਸ਼ਰਾਬੀ ਹਨ, ਉਹ, ਜੋ ਹੋਰਨਾਂ ਲੋਕਾਂ ਨੂੰ ਮੰਦਾ ਬੋਲਦੇ ਹਨ, ਅਤੇ ਉਹ ਲੋਕ, ਜਿਹੜੇ ਧੋਖਾ ਦਿੰਦੇ ਹਨ।அநியாயக்காரர் தேவனுடைய ராஜ்யத்தைச் சுதந்தரிப்பதில்லையென்று அறியீர்களா? வஞ்சிக்கப்படாதிருங்கள்; வேசிமார்க்கத்தாரும், விக்கிரகாராதனைக்காரரும், விபசாரக்காரரும், சுயபுணர்ச்சிக்காரரும், ஆண்புணர்ச்சிக்காரரும்,
11 ਅਤੀਤ ਵਿੱਚ ਤੁਹਾਡੇ ਵਿੱਚੋਂ ਵੀ ਕਈ ਅਜਿਹੇ ਹੀ ਸਨ। ਪਰ ਤੁਹਾਨੂੰ ਧੋਕੇ ਸਾਫ਼ ਕਰ ਦਿੱਤਾ ਗਿਆ ਸੀ, ਤੁਹਾਨੂੰ ਪਵਿੱਤਰ ਬਣਾਇਆ ਗਿਆ ਹੈ ਅਤੇ ਤੁਹਾਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਦੁਆਰਾ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਹੈ।உங்களில் சிலர் இப்படிப்பட்டவர்களாயிருந்தீர்கள்; ஆயினும் கர்த்தராகிய இயேசுவின் நாமத்தினாலும், நமது தேவனுடைய ஆவியினாலும் கழுவப்பட்டீர்கள், பரிசுத்தமாக்கப்பட்டீர்கள், நீதிமான்களாக்கப்பட்டீர்கள்.
12 ਆਪਣੇ ਸਰੀਰਾਂ ਦੀ ਵਰਤੋਂ ਪਰਮੇਸ਼ੁਰ ਦੀ ਮਹਿਮਾ ਲਈ ਕਰੋ “ਮੈਨੂੰ ਸਾਰੀਆਂ ਗੱਲਾਂ ਦੀ ਖੁਲ੍ਹ ਹੈ।” ਪਰ ਸਾਰੀਆਂ ਗੱਲਾਂ ਸ਼ੁਭ ਨਹੀਂ ਹਨ। “ਮੈਨੂੰ ਸਾਰੀਆਂ ਗੱਲਾਂ ਦੀ ਖੁਲ੍ਹ ਹੈ।” ਪਰ ਮੈਂ ਕਿਸੇ ਨੂੰ ਵੀ ਆਪਣਾ ਹਾਕਮ ਬਣਨ ਦੀ ਇਜਾਜ਼ਤ ਨਹੀਂ ਦੇਵੇਂਗਾ।எல்லாவற்றையும் அநுபவிக்க எனக்கு அதிகாரமுண்டு, ஆகிலும் எல்லாம் தகுதியாயிராது; எல்லாவற்றையும் அநுபவிக்க எனக்கு அதிகாரமுண்டு, ஆகிலும் நான் ஒன்றிற்கும் அடிமைப்படமாட்டேன்.
13 “ਭੋਜਨ ਮਿਹਦੇ ਵਾਸਤੇ ਹੈ ਅਤੇ ਮਿਹਦਾ ਭੋਜਨ ਵਾਸਤੇ” ਠੀਕ ਹੈ। ਪਰ ਪਰਮੇਸ਼ੁਰ ਦੋਹਾਂ ਦਾ ਹੀ ਨਾਸ਼ ਕਰ ਦੇਵੇਗਾ। ਸਰੀਰ ਜਿਨਸੀ ਗੁਨਾਹ ਵਾਸਤੇ ਨਹੀਂ ਹੈ। ਸਰੀਰ ਪ੍ਰਭੂ ਵਾਸਤੇ ਹੈ ਅਤੇ ਪ੍ਰਭੂ ਸਰੀਰ ਵਾਸਤੇ ਹੈ।வயிற்றுக்குப் போஜனமும் போஜனத்துக்கு வயிறும் ஏற்கும்; ஆனாலும் தேவன் இதையும் அதையும் அழியப்பண்ணுவார். சரீரமோ வேசித்தனத்திற்கல்ல, கர்த்தருக்கே உரியது; கர்த்தரும் சரீரத்திற்கு உரியவர்.
14 ਪਰਮੇਸ਼ੁਰ ਨੇ ਆਪਣੀ ਸ਼ਕਤੀ ਨਾਲ ਪ੍ਰਭੂ ਯਿਸੂ ਨੂੰ ਮੁਰਦੇ ਤੋਂ ਵਾਪਸ ਲਿਆਂਦਾ। ਪਰਮੇਸ਼ੁਰ ਸਾਨੂੰ ਵੀ ਮੌਤ ਤੋਂ ਵਾਪਸ ਜਿਵਾਲੇਗਾ।தேவன் கர்த்தரை எழுப்பினாரே, நம்மையும் தமது வல்லமையினாலே எழுப்புவார்.
15 ਨਿਸ਼ਚਿਤ ਹੀ ਤੁਸੀਂ ਜਾਣਦੇ ਹੋ ਕਿ ਤੁਹਾਡੇ ਸਰੀਰ ਖੁਦ ਮਸੀਹ ਦੇ ਸਰੀਰ ਦਾ ਇੱਕ ਅੰਗ ਹਨ। ਇਸ ਲਈ ਸਾਨੂੰ ਕਦੇ ਵੀ ਮਸੀਹ ਦੇ ਅੰਗਾਂ ਨੂੰ ਕਿਸੇ ਵੇਸ਼ਵਾ ਦੇ ਅੰਗਾਂ ਨਾਲ ਨਹੀਂ ਜੋੜਨਾ ਚਾਹੀਦਾ।உங்கள் சரீரங்கள் கிறிஸ்துவின் அவயவங்களென்று அறியீர்களா? அப்படியிருக்க, நான் கிறிஸ்துவின் அவயவங்களை வேசியின் அவயவங்களாக்கலாமா? அப்படிச் செய்யலாகாதே.
16 ਪੋਥੀਆਂ ਵਿੱਚ ਲਿਖਿਆ ਹੋਇਆ ਹੈ “ਦੋ ਮਨੁੱਖ ਇੱਕ ਬਣ ਜਾਣਗੇ” ਇਸ ਲਈ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਿਹੜਾ ਵਿਅਕਤੀ ਕਿਸੇ ਵੇਸ਼ਵਾ ਦੇ ਨਾਲ ਮਿਲਦਾ ਹੈ ਉਹ ਸਰੀਰ ਪੱਖੋਂ ਉਸ ਨਾਲ ਇੱਕ-ਮਿੱਕ ਹੋ ਜਾਂਦਾ ਹੈ।வேசியோடு இசைந்திருக்கிறவன் அவளுடனே ஒரே சரீரமாயிருக்கிறானென்று அறியீர்களா? இருவரும் ஒரே மாம்சமாயிருப்பார்கள் என்று சொல்லியிருக்கிறதே.
17 ਪਰ ਉਹ ਜਿਹੜਾ ਵਿਅਕਤੀ ਖੁਦ ਆਪਣੇ ਆਪ ਨੂੰ ਪ੍ਰਭੂ ਨਾਲ ਜੋੜ ਲੈਂਦਾ ਹੈ ਉਹ ਆਤਮਾ ਵਿੱਚ ਪ੍ਰਭੂ ਨਾਲ ਇੱਕ ਹੋ ਜਾਂਦਾ ਹੈ।அப்படியே கர்த்தரோடிசைந்திருக்கிறவனும், அவருடனே ஒரே ஆவியாயிருக்கிறான்.
18 ਇਸ ਲਈ ਜਿਨਸੀ ਗੁਨਾਹ ਤੋਂ ਦੂਰ ਰਹੋ। ਹਰ ਗੁਨਾਹ ਜਿਹੜਾ ਕੋਈ ਵੀ ਵਿਅਕਤੀ ਕਰਦਾ ਹੈ ਉਸ ਦੇ ਸਰੀਰ ਤੋਂ ਬਾਹਰ ਹੁੰਦਾ ਹੈ। ਪਰ ਜਿਨਸੀ ਗੁਨਾਹ ਕਰਨ ਵਾਲਾ ਵਿਅਕਤੀ ਆਪਣੇ ਸਰੀਰ ਦੇ ਵਿਰੁੱਧ ਗੁਨਾਹ ਕਰਦਾ ਹੈ।வேசித்தனத்திற்கு விலகியோடுங்கள். மனுஷன் செய்கிற எந்தப் பாவமும் சரீரத்திற்குப் புறம்பாயிருக்கும்; வேசித்தனஞ் செய்கிறவனோ தன் சுயசரீரத்திற்கு விரோதமாய்ப் பாவஞ்செய்கிறான்.
19 ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਹਾਡਾ ਸਰੀਰ ਇੱਕ ਮੰਦਰ ਹੈ ਜਿੱਥੇ ਪਵਿੱਤਰ ਆਤਮਾ ਦਾ ਨਿਵਾਸ ਹੈ ਪਵਿੱਤਰ ਆਤਮਾ ਤੁਹਾਡੇ ਅੰਦਰ ਹੈ। ਤੁਸੀਂ ਪਵਿੱਤਰ ਆਤਮਾ ਨੂੰ ਪਰਮੇਸ਼ੁਰ ਤੋਂ ਪ੍ਰਾਪਤ ਕੀਤਾ ਹੈ। ਤੁਸੀਂ ਆਪਣੇ ਖੁੱਦ ਦੇ ਨਹੀਂ ਹੋ।உங்கள் சரீரமானது நீங்கள் தேவனாலே பெற்றும் உங்களில் தங்கியும் இருக்கிற பரிசுத்த ஆவியினுடைய ஆலயமாயிருக்கிறதென்றும், நீங்கள் உங்களுடையவர்களல்லவென்றும் அறியீர்களா?
20 ਤੁਹਾਨੂੰ ਪਰਮੇਸ਼ੁਰ ਦੁਆਰਾ ਮੁੱਲ ਤਾਰਕੇ ਖਰੀਦਿਆ ਗਿਆ ਹੈ। ਇਸ ਲਈ ਆਪਣੇ ਸਰੀਰਾਂ ਨਾਲ ਪਰਮੇਸ਼ੁਰ ਦਾ ਸਤਿਕਾਰ ਕਰੋ।கிரயத்துக்குக் கொள்ளப்பட்டீர்களே; ஆகையால் தேவனுக்கு உடையவைகளாகிய உங்கள் சரீரத்தினாலும் உங்கள் ஆவியினாலும் தேவனை மகிமைப்படுத்துங்கள்.
Tamil Bible