1 Corinthians 9 - PUNJABI (Tamil)
1 ਹਕ ਜੋ ਪੌਲੁਸ ਨੇ ਇਸਤੇਮਾਲ ਨਹੀਂ ਕੀਤੇ ਮੈਂ ਆਜ਼ਾਦ ਮਨੁੱਖ ਹਾਂ। ਮੈਂ ਇੱਕ ਰਸੂਲ ਹਾਂ। ਮੈਂ ਸਾਡੇ ਪ੍ਰਭੂ ਯਿਸੂ ਨੂੰ ਆਪਣੀਆਂ ਅੱਖਾਂ ਨਾਲ ਵੇਖਿਆ ਹੈ। ਤੁਸੀਂ ਲੋਕੀ ਪ੍ਰਭੂ ਵਿੱਚ ਮੇਰੇ ਕਾਰਜ ਦੀ ਮਿਸਾਲ ਹੋ।நான் அப்போஸ்தலனல்லவா? நான் சுயாதீனனல்லவா? நம்முடைய கர்த்தராகிய இயேசுகிறிஸ்துவை நான் தரிசிக்கவில்லையா? கர்த்தருக்குள் நீங்கள் என் கிரியையாயிருக்கிறீர்களல்லவா?
2 ਹੋਰ ਲੋਕੀ ਭਾਵੇਂ ਮੈਨੂੰ ਰਸੂਲ ਨਾ ਮੰਨਣ। ਪਰ ਤੁਸੀਂ ਤਾਂ ਅਵਸ਼ ਹੀ ਮੈਨੂੰ ਰਸੂਲ ਮੰਨਦੇ ਹੋ। ਤੁਸੀਂ ਲੋਕ ਇੱਕ ਪ੍ਰਮਾਣ ਹੋ ਕਿ ਮੈਂ ਪ੍ਰਭੂ ਵਿੱਚ ਇੱਕ ਰਸੂਲ ਹਾਂ।நான் மற்றவர்களுக்கு அப்போஸ்தலனாயிராவிட்டாலும், உங்களுக்கல்லவோ அப்போஸ்தலனாயிருக்கிறேன், கர்த்தருக்குள் நீங்கள் என் அப்போஸ்தல ஊழியத்திற்கு முத்திரையாயிருக்கிறீர்களே.
3 ਕੁਝ ਲੋਕ ਰਸੂਲ ਦੇ ਤੌਰ ਤੇ ਮੇਰੇ ਅਧਿਕਾਰ ਬਾਰੇ ਸਵਾਲ ਕਰਨਾ ਚਾਹੁੰਦੇ ਹਨ। ਤਾਂ ਮੈਂ ਉਨ੍ਹਾਂ ਨੂੰ ਇਹ ਉੱਤਰ ਦਿੰਦਾ ਹਾਂ।என்னை நியாயம் விசாரிக்கிறவர்களுக்கு நான் சொல்லுகிற மாறுத்தரமாவது:
4 ਕੀ ਸਾਨੂੰ ਖਾਣ ਅਤੇ ਪੀਣ ਦਾ ਇਖਤਿਆਰ ਨਹੀਂ ਹੈ?புசிக்கவும் குடிக்கவும் எங்களுக்கு அதிகாரமில்லையா?
5 ਕੀ ਸਾਨੂੰ ਆਪਣੇ ਨਾਲ ਆਪਣੀਆਂ ਵਿਸ਼ਵਾਸੀ ਪਤਨੀਆਂ ਨੂੰ ਲੈ ਜਾਣ ਦਾ ਹੱਕ ਹੈ, ਜਦੋਂ ਅਸੀਂ ਯਾਤਰਾ ਤੇ ਹੁੰਦੇ ਹਾਂ ਜਿਵੇਂ ਕਿ ਬਾਕੀ ਦੇ ਸਾਰੇ ਰਸੂਲ ਅਤੇ ਸਾਡੇ ਪ੍ਰਭੂ ਦੇ ਭਰਾ ਅਤੇ ਕੇਫ਼ਾਸ ਕਰਦੇ ਹਨ?மற்ற அப்போஸ்தலரும், கர்த்தருடைய சகோதரரும், கேபாவும் செய்கிறதுபோல, மனைவியாகிய ஒரு சகோதரியைக் கூட்டிக்கொண்டு திரிய எங்களுக்கும் அதிகாரமில்லையா?
6 ਕੀ ਮੈਂ ਅਤੇ ਬਰਨਬਾਸ ਹੀ ਇੱਕਲੇ ਹਾਂ ਜਿਨ੍ਹਾਂ ਨੂੰ ਕੰਮ ਕਰਨਾ ਪੈਂਦਾ ਹੈ ਅਤੇ ਸਾਨੂੰ ਆਪਣੇ ਜਿਉਣ ਲਈ ਕਮਾਉਣਾ ਚਾਹੀਦਾ ਹੈ?அல்லது, கைத்தொழில் செய்யாதிருக்கிறதற்கு எனக்கும் பர்னபாவுக்கும்மாத்திரந்தானா அதிகாரமில்லை?
7 ਕੋਈ ਵੀ ਵਿਅਕਤੀ ਆਪਣੇ ਖਰਚੇ ਤੇ ਫ਼ੌਜ ਵਿੱਚ ਕੰਮ ਨਹੀਂ ਕਰਦਾ। ਅਜਿਹਾ ਕੋਈ ਵਿਅਕਤੀ ਨਹੀਂ ਜੋ ਉਸ ਵਿੱਚੋਂ ਅੰਗੂਰ ਨਾ ਖਾਵੇ ਜਿਹੜਾ ਅੰਗੂਰਾਂ ਦਾ ਬਾਗ ਖੁਦ ਬੀਜਦਾ ਹੈ। ਕੋਈ ਵੀ ਵਿਅਕਤੀ ਥੋੜਾ ਜਿੰਨਾ ਦੁੱਧ ਪੀਣ ਤੋਂ ਬਗੈਰ ਭੇਡਾਂ ਦੇ ਇੱਜੜ ਦੀ ਰਾਖੀ ਨਹੀਂ ਕਰਦਾ।எவன் தன் சொந்தப்பணத்தைச் செலவழித்து, தண்டிலே சேவகம்பண்ணுவான்? எவன் திராட்சத்தோட்டத்தை உண்டாக்கி, அதின் கனியில் புசியாதிருப்பான்? எவன் மந்தையை மேய்த்து அதின் பாலைச் சாப்பிடாதிருப்பான்?
8 ਕੇਵਲ ਇਹੀ ਗੱਲਾਂ ਨਹੀਂ ਹਨ ਜਿਹੜੀਆਂ ਲੋਕੀ ਸੋਚਦੇ ਹਨ। ਪਰਮੇਸ਼ੁਰ ਦਾ ਨੇਮ ਇਨ੍ਹਾਂ ਬਾਰੇ ਇਹੋ ਗੱਲਾਂ ਦੱਸਦਾ ਹੈ।இவைகளை மனுஷர் வழக்கத்தின்படி சொல்லுகிறேனோ? நியாயப்பிரமாணமும் இவைகளைச் சொல்லுகிறதில்லையா?
9 ਹਾਂ, ਇਹ ਮੂਸਾ ਦੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ: “ਜਦੋਂ ਕੋਈ ਡੰਗਰ ਦਾਣਿਆਂ ਦੀ ਗਹਾਈ ਕਰ ਰਿਹਾ ਹੁੰਦਾ ਹੈ, ਤਾਂ ਇਸਦਾ ਮੂੰਹ ਨਾ ਬੰਨ੍ਹੋ ਅਤੇ ਇਸ ਨੂੰ ਦਾਣੇ ਖਾਣ ਤੋਂ ਨਾ ਰੋਕੋ।” ਜਦੋਂ ਪਰਮੇਸ਼ੁਰ ਨੇ ਇਹ ਆਖਿਆ ਸੀ ਤਾਂ ਕੀ ਉਹ ਕੇਵਲ ਕੰਮ ਕਰਨ ਵਾਲੇ ਜਾਨਵਰਾ ਬਾਰੇ ਹੀ ਸੋਚ ਰਿਹਾ ਸੀ? ਨਹੀਂ।போரடிக்கிற மாட்டை வாய் கட்டாயாக என்று மோசேயின் பிரமாணத்திலே எழுதியிருக்கிறதே. தேவன் மாடுகளுக்காகவே கவலையாயிருக்கிறாரோ?
10 ਉਹ ਅਸਲ ਵਿੱਚ ਸਾਡੇ ਬਾਰੇ ਸੋਚ ਰਿਹਾ ਸੀ। ਹਾਂ, ਉਹ ਪੋਥੀ ਸਾਡੇ ਲਈ ਲਿਖੀ ਗਈ ਸੀ। ਜਿਹੜਾ ਵਿਅਕਤੀ ਹੱਲ ਚਲਾਉਂਦਾ ਹੈ ਅਤੇ ਜਿਹੜਾ ਵਿਅਕਤੀ ਗਹਾਈ ਕਰਦਾ ਹੈ ਉਨ੍ਹਾਂ ਨੂੰ ਆਪਣੇ ਕੰਮ ਦੇ ਇਵਜ਼ ਕੁਝ ਅਨਾਜ ਪ੍ਰਾਪਤ ਕਰਨ ਦੀ ਆਸ ਹੋਣੀ ਚਾਹੀਦੀ ਹੈ।நமக்காகத்தான் இதைச் சொல்லுகிறாரோ? உழுகிறவன் நம்பிக்கையோடே உழவும், போரடிக்கிறவன் தான் நம்புகிறதில் பங்கடைவேன் என்கிற நம்பிக்கையோடே போரடிக்கவும் வேண்டியதே, ஆகையால், அது நமக்காகவே எழுதியிருக்கிறது.
11 ਅਸੀਂ ਤੁਹਾਡੇ ਵਿੱਚ ਆਤਮਕ ਬੀਜ਼ ਬੀਜਿਆ ਹੈ। ਇਸ ਲਈ ਅਸੀਂ ਤੁਹਾਡੇ ਕੋਲੋਂ ਭੌਤਿਕ ਚੀਜ਼ਾਂ ਦੀ ਇੱਕ ਫ਼ਸਲ ਪ੍ਰਾਪਤ ਕਰ ਸੱਕਦੇ ਹਾਂ। ਅਵੱਸ਼ ਹੀ ਇਹ ਕੋਈ ਬਹੁਤੀ ਵੱਡੀ ਕੀਮਤ ਨਹੀਂ ਹੈ।நாங்கள் உங்களுக்கு ஞானநன்மைகளை விதைத்திருக்க, உங்கள் சரீரநன்மைகளை அறுத்தால் அது பெரிய காரியமா?
12 ਹੋਰਨਾਂ ਲੋਕਾਂ ਕੋਲ ਤੁਹਾਡੇ ਪਾਸੋਂ ਕੁਝ ਚੀਜ਼ਾਂ ਲੈਣ ਦਾ ਅਧਿਕਾਰ ਹੈ। ਸਾਡੇ ਕੋਲ ਕਰਨ ਦੇ ਹੋਰ ਵੱਧੇਰੇ ਇਖਤਿਆਰ ਹਨ। ਪਰ ਅਸੀਂ ਇਹ ਇਖਤਿਆਰ ਇਸਤੇਮਾਲ ਨਹੀਂ ਕਰਦੇ। ਅਸੀਂ ਖੁਦ ਹੀਸਾਰੀਆਂ ਪਰੇਸ਼ਾਨੀਆਂ ਝੱਲ ਲੈਂਦੇ ਹਾਂ ਤਾਂ ਜੋ ਅਸੀਂ ਕਿਸੇ ਨੂੰ ਵੀ ਮਸੀਹ ਦੀ ਖੁਸ਼ਖਬਰੀ ਨੂੰ ਮੰਨਣ ਤੋਂ ਨਾ ਰੋਕੀਏ।மற்றவர்கள் உங்களிடத்திலே இந்த அதிகாரத்தைச் செலுத்தினால், அவர்களிலும் நாங்கள் அதிகமாய்ச் செலுத்தலாமல்லவா? அப்படியிருந்தும், கிறிஸ்துவின் சுவிசேஷத்திற்கு யாதொரு தடையும் உண்டாகாதபடிக்கு, நாங்கள் இந்த அதிகாரத்தைச் செலுத்தாமல் எல்லாப் பாடும் படுகிறோம்.
13 ਅਵਸ਼ ਹੀ ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਹੜੇ ਮੰਦਰ ਵਿੱਚ ਕੰਮ ਕਰਦੇ ਹਨ ਉਹ ਮੰਦਰ ਤੋਂ ਹੀ ਭੋਜਨ ਪ੍ਰਾਪਤ ਕਰਦੇ ਹਨ। ਅਤੇ ਜਿਹੜੇ ਜਗਵੇਦੀ ਉੱਤੇ ਕੰਮ ਕਰਦੇ ਹਨ ਉਹ ਜਗਵੇਦੀ ਦੇ ਚੜ੍ਹਾਵੇ ਦਾ ਕੁਝ ਅੰਸ਼ ਪ੍ਰਾਪਤ ਕਰਦੇ ਹਨ।ஆசாரிய ஊழியஞ்செய்கிறவர்கள் தேவாலயத்திற்குரியவைகளில் புசிக்கிறார்களென்றும், பலிபீடத்தை அடுத்துப் பணிவிடை செய்கிறவர்களுக்குப் பலிபீடத்திலுள்ளவைகளில் பங்கு உண்டென்றும் அறியீர்களா?
14 ਖੁਸ਼ਖਬਰੀ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਬਾਰੇ ਵੀ ਇਵੇਂ ਹੀ ਹੈ। ਇਹ ਪਰਮੇਸ਼ੁਰ ਦਾ ਹੁਕਮ ਹੈ ਕਿ ਉਹ ਜਿਹੜੇ ਖੁਸ਼ਖਬਰੀ ਦਾ ਪ੍ਰਚਾਰ ਕਰਦੇ ਹਨ ਉਨ੍ਹਾਂ ਨੂੰ ਆਪਣੀ ਰੋਜ਼ੀ ਇਸੇ ਕੰਮ ਤੋਂ ਬਨਾਉਣੀ ਚਾਹੀਦੀ ਹੈ।அந்தப்படியே சுவிசேஷத்தை அறிவிக்கிறவர்களுக்குச் சுவிசேஷத்தினாலே பிழைப்பு உண்டாகவேண்டுமென்று கர்த்தரும் கட்டளையிட்டிருக்கிறார்.
15 ਪਰ ਮੈਂ ਇਨ੍ਹਾਂ ਅਧਿਕਾਰਾਂ ਵਿੱਚੋਂ ਕਿਸੇ ਦੀ ਵਰਤੋਂ ਨਹੀਂ ਕੀਤੀ। ਅਤੇ ਮੈਂ ਇਹ ਵਸਤਾਂ ਹਾਸਿਲ ਕਰਨ ਦੀ ਕੋਸ਼ਿਸ਼ ਵੀ ਨਹੀਂ ਕਰ ਰਿਹਾ। ਤੁਹਾਨੂੰ ਇਹ ਲਿਖਣ ਦਾ ਮੇਰਾ ਮਨੋਰਥ ਅਜਿਹਾ ਨਹੀਂ ਹੈ। ਸ਼ੇਖੀ ਮਾਰਨ ਦੇ ਕਾਰਣ ਨੂੰ ਗੁਵਾਉਣ ਨਾਲੋਂ ਮੈਂ ਮਰਨਾ ਪਸੰਦ ਕਰਾਂਗਾ।அப்படியிருந்தும், நான் இவைகளிலொன்றையும் அநுபவிக்கவில்லை; இப்படி எனக்கு நடக்கவேண்டுமென்று இவைகளை நான் எழுதுகிறதுமில்லை. என் மேன்மைபாராட்டலை ஒருவன் அவத்தமாக்குகிறதைப்பார்க்கிலும் சாகிறது எனக்கு நலமாயிருக்கும்.
16 ਹਾਲਾਂ ਕਿ ਮੈਂ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹਾਂ ਪਰ ਇਹ ਮੇਰੇ ਵਾਸਤੇ ਸ਼ੇਖੀ ਮਾਰਨ ਦਾ ਕਾਰਣ ਨਹੀਂ ਹੈ। ਸ਼ੁਭ ਸਮਾਚਾਰ ਦਾ ਪ੍ਰਚਾਰ ਕਰਨਾ ਤਾਂ ਮੇਰਾ ਫ਼ਰਜ਼ ਹੈ ਜੋ ਮੇਰੇ ਲਈ ਅਨਿਵਾਰੀ ਹੈ। ਜੇ ਮੈਂ ਖੁਸ਼ਖਬਰੀ ਦਾ ਪ੍ਰਚਾਰ ਨਾ ਕਰਾਂ ਤਾਂ ਇਹ ਮੇਰੇ ਲਈ ਬਹੁਤ ਬੁਰੀ ਗੱਲ ਹੋਵੇਗੀ।சுவிசேஷத்தை நான் பிரசங்கித்துவந்தும், மேன்மைபாராட்ட எனக்கு இடமில்லை; அது என்மேல் விழுந்த கடமையாயிருக்கிறது; சுவிசேஷத்தை நான் பிரசங்கியாதிருந்தால், எனக்கு ஐயோ.
17 ਜੇ ਮੈਂ ਖੁਸ਼ਖਬਰੀ ਦਾ ਪ੍ਰਚਾਰ ਆਪਣੀ ਪਸੰਦ ਤੇ ਕਰਦਾ ਹਾਂ ਤਾਂ ਮੈਂ ਇਨਾਮਾਂ ਦਾ ਹੱਕਦਾਰ ਹਾਂ। ਪਰ ਮੇਰੀ ਕੋਈ ਪਸੰਦ ਨਹੀਂ। ਮੈਨੂੰ ਤਾਂ ਅਵਸ਼ ਖੁਸ਼ਖਬਰੀ ਦਾ ਪ੍ਰਚਾਰ ਕਰਨਾ ਪੈਂਦਾ ਹੈ। ਮੈਂ ਸਿਰਫ਼ ਦਿੱਤਾ ਹੋਇਆ ਫ਼ਰਜ਼ ਨਿਭਾ ਰਿਹਾ ਹਾਂ।நான் உற்சாகமாய் அப்படிச் செய்தால் எனக்குப் பலன் உண்டு; உற்சாகமில்லாதவனாய்ச் செய்தாலும், உக்கிராண உத்தியோகம் எனக்கு ஒப்புவிக்கப்பட்டிருக்கிறதே.
18 ਇਸ ਲਈ ਮੈਨੂੰ ਕੀ ਇਨਾਮ ਮਿਲਦਾ ਹੈ? ਮੇਰਾ ਇਨਾਮ ਇਹ ਹੈ: ਕਿ ਜਦੋਂ ਮੈਂ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹਾਂ ਤਾਂ ਮੈਂ ਇਸ ਨੂੰ ਮੁਫ਼ਤ ਭੇਟ ਕਰ ਸੱਕਦਾ ਹਾਂ। ਇਸ ਤਰ੍ਹਾਂ ਮੈਂ ਖੁਸ਼ਖਬਰੀ ਦੇ ਪ੍ਰਚਾਰ ਬਦਲੇ ਮੁਲ ਪ੍ਰਾਪਤ ਕਰਨ ਦੇ ਅਧਿਕਾਰਾਂ ਦੀ ਵਰਤੋਂ ਨਹੀਂ ਕਰਦਾ।ஆதலால் எனக்குப் பலன் என்ன? நான் சுவிசேஷத்தைப் பிரசங்கிக்கையில் அதைப்பற்றி எனக்கு உண்டாயிருக்கிற அதிகாரத்தை முற்றிலும் செலுத்தாமல், கிறிஸ்துவின் சுவிசேஷத்தைச் செலவில்லாமல் ஸ்தாபிப்பதே எனக்குப் பலன்.
19 ਮੈਂ ਆਜ਼ਾਦ ਹਾਂ। ਮੈਂ ਕਿਸੇ ਵੀ ਮਨੁੱਖ ਦੇ ਅਧੀਨ ਨਹੀਂ। ਪਰ ਮੈਂ ਆਪਣੇ-ਆਪ ਨੂੰ ਸਮੂਹ ਲੋਕਾਂ ਦਾ ਗੁਲਾਮ ਬਨਾਉਂਦਾ ਹਾਂ। ਇਹ ਗੱਲ ਮੈਂ ਇਸ ਵਾਸਤੇ ਕਰਦਾ ਹਾਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਬਚਾ ਸੱਕਾਂ।நான் ஒருவருக்கும் அடிமைப்படாதவனாயிருந்தும், நான் அதிக ஜனங்களை ஆதாயப்படுத்திக்கொள்ளும்படிக்கு, என்னைத்தானே எல்லாருக்கும் அடிமையாக்கினேன்.
20 ਯਹੂਦੀਆਂ ਵਾਸਤੇ ਮੈਂ ਯਹੂਦੀਆਂ ਜਿਹਾ ਬਣ ਗਿਆ ਸਾਂ। ਅਜਿਹਾ ਮੈਂ ਯਹੂਦੀਆਂ ਨੂੰ ਬਚਾਉਣ ਵਿੱਚ ਸਹਾਇਤਾ ਕਰਨ ਲਈ ਕੀਤਾ। ਭਾਵੇਂ ਮੇਰੇ ਉੱਤੇ ਸ਼ਰ੍ਹਾ ਦਾ ਸ਼ਾਸਨ ਨਹੀਂ ਹੈ, ਮੈਂ ਉਨ੍ਹਾਂ ਵਰਗਾ ਬਣ ਗਿਆ ਹਾਂ ਜਿਨ੍ਹਾਂ ਉੱਤੇ ਸ਼ਰ੍ਹਾ ਦਾ ਸ਼ਾਸਨ ਹੁੰਦਾ ਹੈ। ਮੈਂ ਅਜਿਹਾ ਕੀਤਾ ਤਾਂ ਜੋ ਮੈਂ ਉਨ੍ਹਾਂ ਨੂੰ ਮੁਕਤੀ ਵੱਲ ਲੈ ਜਾ ਸੱਕਾਂ ਜਿਨ੍ਹਾਂ ਉੱਤੇ ਸ਼ਰ੍ਹਾ ਦੁਆਰਾ ਸ਼ਾਸਨ ਹੁੰਦਾ ਹੈ।யூதரை ஆதாயப்படுத்திக்கொள்ளும்படிக்கு யூதருக்கு யூதனைப்போலவும், நியாயப்பிரமாணத்துக்குக் கீழ்ப்பட்டவர்களை ஆதாயப்படுத்திக்கொள்ளும்படிக்கு நியாயப்பிரமாணத்துக்குக் கீழ்ப்பட்டவனைப் போலவுமானேன்.
21 ਉਨ੍ਹਾਂ ਲਈ ਜਿਹੜੇ ਨੇਮ ਤੋਂ ਬਿਨਾ ਹਨ ਮੈਂ ਉਨ੍ਹਾਂ ਲਈ ਉਹੋ ਜਿਹਾ ਬਣ ਜਾਂਦਾ ਹਾਂ ਜੋ ਨੇਮ ਤੋਂ ਬਿਨਾ ਹੈ। ਮੈਂ ਇਹ ਉਨ੍ਹਾਂ ਲੋਕਾਂ ਦੀ ਮੁਕਤੀ ਵੱਲ ਅਗਵਾਈ ਕਰਨ ਲਈ ਕਰਦਾ ਹਾਂ ਜਿਨ੍ਹਾਂ ਕੋਲ ਨੇਮ ਨਹੀਂ ਹੈ। ਪਰ ਅਸਲ ਵਿੱਚ ਮੈਂ ਪਰਮੇਸ਼ੁਰ ਦੇ ਨੇਮ ਤੋਂ ਬਿਨਾ ਨਹੀਂ ਹਾਂ। ਮੈਂ ਮਸੀਹ ਦੇ ਨੇਮ ਦੇ ਅਧੀਨ ਹਾਂ।நியாயப்பிரமாணமில்லாதவர்களை ஆதாயப்படுத்திக்கொள்ளும்படிக்கு அவர்களுக்கு நியாயப்பிரமாணம் இல்லாதவனைப் போலவுமானேன். அப்படியிருந்தும், நான் தேவனுக்குமுன்பாக நியாயப்பிரமாணாமில்லாதவனாயிராமல், கிறிஸ்துவின் பிரமாணத்துக்குள்ளானவனாயிருக்கிறேன்.
22 ਮੈਂ ਕਮਜ਼ੋਰ ਬਣ ਗਿਆ ਹਾਂ ਤਾਂ ਜੋ ਮੈਂ ਉਨ੍ਹਾਂ ਦੀ ਮੁਕਤੀ ਵੱਲ ਅਗਵਾਈ ਕਰ ਸੱਕਾਂ ਜਿਹੜੇ ਕਮਜ਼ੋਰ ਹਨ। ਮੈਂ ਸਮੂਹ ਲੋਕਾਂ ਲਈ ਚੀਜ਼ਾਂ ਬਣ ਜਾਂਦਾ ਹਾਂ। ਮੈਂ ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਮੈਂ ਹਰ ਸੰਭਵ ਢੰਗ ਨਾਲ ਸਮੂਹ ਲੋਕਾਂ ਨੂੰ ਬਚਾ ਸੱਕਾਂ।பலவீனரை ஆதாயப்படுத்திக்கொள்ளும்படிக்குப் பலவீனருக்குப் பலவீனனைப்போலானேன்; எப்படியாகிலும் சிலரை இரட்சிக்கும்படிக்கு நான் எல்லாருக்கும் எல்லாமானேன்.
23 ਮੈਂ ਇਹ ਸਾਰੀਆਂ ਗੱਲਾਂ ਖੁਸ਼ਖਬਰੀ ਦੇ ਕਾਰਣ ਕਰਦਾ ਹਾਂ। ਮੈਂ ਇਹ ਸਭ ਗੱਲਾਂ ਕਰਦਾ ਹਾਂ ਤਾਂ ਜੋ ਮੈਂ ਖੁਸ਼ਖਬਰੀ ਦੀਆਂ ਸ਼ੁਭਕਾਮਨਾਵਾਂ ਵਿੱਚ ਭਾਈਵਾਲ ਹੋ ਸੱਕਾਂ।சுவிசேஷத்தில் நான் உடன்பங்காளியாகும்படிக்கு, அதினிமித்தமே இப்படிச்செய்கிறேன்.
24 ਤੁਸੀਂ ਜਾਣਦੇ ਹੋ ਕਿ ਦੌੜ ਵਿੱਚ ਸਾਰੇ ਦੌੜਾਕ ਦੌੜਦੇ ਹਨ। ਪਰ ਕੋਈ ਇੱਕ ਦੌੜਾਕ ਇਨਾਮ ਹਾਸਿਲ ਕਰਦਾ ਹੈ। ਇਸ ਲਈ ਇਹੀ ਤਰੀਕਾ ਹੈ ਜਿਵੇਂ ਤੁਹਾਨੂੰ ਦੌੜਨਾ ਚਾਹੀਦਾ ਹੈ: ਤੁਹਾਨੂੰ ਜਿੱਤਣ ਲਈ ਦੌੜਨਾ ਚਾਹੀਦਾ ਹੈ।பந்தயச் சாலையில் ஓடுகிறவர்களெல்லாரும் ஓடுவார்கள்; ஆகிலும், ஒருவனே பந்தயத்தைப் பெறுவானென்று அறியீர்களா? நீங்கள் பெற்றுக்கொள்ளத்தக்கதாக ஓடுங்கள்.
25 ਖੇਡਾਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਅਕਤੀ ਸਖਤ ਸਿਖਲਾਈ ਕਰਦੇ ਹਨ। ਅਜਿਹਾ ਉਹ ਇਸ ਲਈ ਕਰਦੇ ਹਨ ਤਾਂ ਜੋ ਉਹ ਤਾਜ ਜਿੱਤ ਸੱਕਣ। ਇਹ ਤਾਜ ਸਿਰਫ਼ ਥੋੜੇ ਸਮੇਂ ਲਈ ਹੀ ਸਥਿਰ ਰਹਿੰਦਾ ਹੈ। ਪਰ ਸਾਡਾ ਤਾਜ ਸਦਾ ਲਈ ਹੋਵੇਗਾ।பந்தயத்திற்குப் போராடுகிற யாவரும் எல்லாவற்றிலேயும் இச்சையடக்கமாயிருப்பார்கள். அவர்கள் அழிவுள்ள கிரீடத்தைப் பெறும்படிக்கு அப்படிச் செய்கிறார்கள், நாமோ அழிவில்லாத கிரீடத்தைப் பெறும்படிக்கு அப்படிச் செய்கிறோம்.
26 ਇਸ ਲਈ ਮੈਂ ਉਦੇਸ਼ ਰੱਖਣ ਵਾਲੇ ਇੱਕ ਆਦਮੀ ਵਾਂਗ ਦੌੜਦਾ ਹਾਂ। ਮੈਂ ਉਸ ਲੜਾਕੂ ਦੀ ਤਰ੍ਹਾਂ ਲੜਦਾ ਹਾਂ ਜਿਹੜਾ ਹਵਾ ਨੂੰ ਕਿਸੇ ਚੀਜ਼ ਦੀ ਤਰ੍ਹਾਂ ਨਹੀਂ ਸਗੋਂ ਕਿਸੇ ਚੀਜ਼ ਨੂੰ ਨਿਸ਼ਾਨਾ ਬਨਾਉਂਦਾ ਹੈ।ஆதலால் நான் நிச்சயமில்லாதவனாக ஓடேன்; ஆகாயத்தை அடிக்கிறவனாகச் சிலம்பம்பண்ணேன்.
27 ਇਸ ਲਈ ਮੈਂ ਆਪਣੇ ਖੁਦ ਦੇ ਸਰੀਰ ਨੂੰ ਸੰਜ਼ਮ ਵਿੱਚ ਰੱਖਦਾ ਹਾਂ ਅਤੇ ਇਸ ਨੂੰ ਆਪਣਾ ਗੁਲਾਮ ਬਨਾਉਂਦਾ ਹਾਂ। ਮੈਂ ਇਸ ਤਰ੍ਹਾਂ ਇਸ ਲਈ ਕਰਦਾ ਹਾਂ ਤਾਂ ਜੋ ਲੋਕਾਂ ਵਿੱਚ ਪ੍ਰਚਾਰ ਕਰਨ ਤੋਂ ਬਾਦ ਮੈਂ ਖੁਦ ਪਰਮੇਸ਼ੁਰ ਵੱਲੋਂ ਨਾਮੰਜ਼ੂਰ ਨਾ ਕੀਤਾ ਜਾਵਾਂ।மற்றவர்களுக்குப் பிரசங்கம்பண்ணுகிற நான்தானே ஆகாதவனாய்ப் போகாதபடிக்கு, என் சரீரத்தை ஒடுக்கிக் கீழ்ப்படுத்துகிறேன்.
Tamil Bible