1 Kings 4 - PUNJABI (Tamil)
1 ਸੁਲੇਮਾਨ ਦਾ ਰਾਜ ਇਉਂ ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਉੱਪਰ ਰਾਜ ਕੀਤਾ।ராஜாவாகிய சாலொமோன் சமஸ்த இஸ்ரவேலின் மேலும் ராஜாவாயிருந்தான்.
2 ਉਸ ਦੇ ਸਰਦਾਰ ਇਹ ਸਨ ਜਿਨ੍ਹਾਂ ਨੇ ਰਾਜ ਵਿੱਚ ਉਸਦੀ ਮਦਦ ਕੀਤੀ। ਸਾਦੋਕ ਜਾਜਕ ਦਾ ਪੁੱਤਰ ਅਜ਼ਰਯਾਹ।அவனுக்கு இருந்த பிரபுக்கள்: சாதோக்கின் குமாரனாகிய அசரியா பிரதான மந்திரியாயிருந்தான்.
3 ਸ਼ੀਸ਼ਾ ਦਾ ਪੁੱਤਰ ਅਲੀ ਹੋਰਫ਼ ਅਤੇ ਅਹੀਯਾਹ। ਇਨ੍ਹਾਂ ਦਾ ਕੰਮ ਅਦਾਲਤ ਵਿੱਚ ਵਾਪਰਨ ਵਾਲੀਆਂ ਗੱਲਾਂ ਬਾਰੇ ਲੇਖਾ ਜੋਖਾ ਕਰਨਾ ਸੀ। ਇਹ ਲਿਖਾਰੀ ਦਾ ਕਾਜ ਸੰਭਾਲਦੇ ਸਨ। ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਟ ਲੋਕਾਂ ਦਾ ਇਤਿਹਾਸ ਲਿਖਦਾ ਸੀ।சீசாவின் குமாரராகிய ஏலிகோரேப்பும் அகியாவும் சம்பிரதிகளாயிருந்தார்கள்; அகிலூதின் குமாரன் யோசபாத் மந்திரியாயிருந்தான்.
4 ਯਹੋਯਾਦਾ ਦਾ ਪੁੱਤਰ ਬਨਾਯਾਹ ਸੈਨਾਪਤੀ ਸੀ। ਸਾਦੋਕ ਅਤੇ ਅਬਯਾਥਾਰ ਜਾਜਕ ਸਨ।யோய்தாவின் குமாரன் பெனாயா படைத்தலைவனும், சாதோக்கும் அபியத்தாரும் ஆசாரியர்களுமாயிருந்தார்கள்.
5 ਨਾਥਾਨ ਦਾ ਪੁੱਤਰ ਅਜ਼ਰਯਾਹ ਰਾਜਪਾਲਾਂ ਉੱਤੇ ਇੰਚਾਰਜ ਸੀ। ਨਾਥਾਨ ਦਾ ਪੁੱਤਰ ਜ਼ਾਬੂਦ ਜਾਜਕ ਅਤੇ ਸੁਲੇਮਾਨ ਪਾਤਸ਼ਾਹ ਦਾ ਸਲਾਹਕਾਰ ਸੀ।நாத்தானின் குமாரன் அசரியா மணியகாரரின் தலைவனாயிருந்தான்; நாத்தானின் குமாரன் சாபூத் ராஜாவின் பிரதானியும் இஷ்டனுமாயிருந்தான்.
6 ਅਹੀਸ਼ਾਰ ਮਹਿਲ ਦਾ ਇੰਚਾਰਜ ਸੀ। ਅਬਦਾ ਦਾ ਪੁੱਤਰ ਅਦੋਨੀਰਾਮ ਗੁਲਾਮਾਂ ਦਾ ਇੰਚਾਰਜ ਸੀ।அகீஷார் அரமனை விசாரிப்புக்காரனும், அப்தாவின் குமாரன் அதோனிராம் பகுதி விசாரிப்புக்காரனுமாய் இருந்தான்.
7 ਇਸਰਾਏਲ ਨੂੰ 12 ਹਿਸਿਆਂ ਵਿੱਚ ਵੰਡਿਆ ਹੋਇਆ ਸੀ, ਇਨ੍ਹਾਂ 12 ਹਿਸਿਆਂ ਨੂੰ ਜਿਲੇ ਦਾ ਨਾਂ ਦਿੱਤਾ ਗਿਆ ਸੀ। ਅਤੇ ਹਰ ਜਿਲੇ ਉੱਪਰ ਸ਼ਾਸਨ ਕਰਨ ਲਈ ਸੁਲੇਮਾਨ ਇੱਕ ਗਵਰਨਰ ਦੀ ਚੋਣ ਕਰਦਾ। ਇਨ੍ਹਾਂ ਨੂੰ ਇਹ ਹਿਦਾਇਤ ਸੀ ਕਿ ਇਹ ਪਾਤਸ਼ਾਹ ਅਤੇ ਉਸ ਦੇ ਘਰਾਣੇ ਲਈ ਰਸਤ ਲਿਆਉਣ। ਉਨ੍ਹਾਂ ਵਿੱਚੋਂ 12 ਦੇ 12 ਗਵਰਨਰ ਸਾਲ ਦੇ ਇੱਕ-ਇੱਕ ਮਹੀਨੇ ਉਸ ਨੂੰ ਰਸਤ ਪੁੱਜਦਾ ਕਰਦੇ ਸਨ।ராஜாவுக்கும் அவன் அரமனைக்கும் வேண்டிய உணவுப்பொருள்களைச் சேகரிக்கிற பன்னிரண்டு மணியகாரர் சாலொமோனுக்கு இஸ்ரவேல் தேசமெங்கும் வைக்கப்பட்டிருந்தார்கள்; அவர்கள் மாதத்துக்கு ஒவ்வொருவராக வருஷமுழுவதும் பராமரித்துவந்தார்கள்.
8 ਉਨ੍ਹਾਂ 12 ਗਵਰਨਰਾਂ ਦੇ ਨਾਉਂ ਇਸ ਪ੍ਰਕਾਰ ਹਨ: ਬਨਹੂਰ ਅਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਸੀஅவர்கள் நாமங்களாவன: ஊரின் குமாரன், இவன் எப்பிராயீம் மலைத்தேசத்தில் இருந்தான்.
9 ਬਨ-ਦਕਰ, ਮਾਕਸ ਸਆਲਬੀਮ, ਬੈਤ ਸ਼ਮਸ਼ ਅਤੇ ਏਲੋਨ-ਬੈਤ-ਹਨਾਨ ਦੇ ਵਿੱਚ ਸੀ।தேக்கேரின் குமாரன், இவன் மாக்காத்சிலும், சால்பீமிலும், பெத்ஷிமேசிலும், ஏலோன்பெத்தானானிலும் இருந்தான்.
10 ਬਨ-ਹਸਦ ਅਰੁਬੋਥ ਵਿੱਚ ਜਿਸ ਲਈ ਸੋਕੋਹ ਅਤੇ ਹੇਫ਼ਰ ਦਾ ਸਾਰਾ ਦੇਸ਼ ਸੀ।ஏசேதின் குமாரன், இவன் அறுபோத்தில் இருந்தான்; சோகோவும் எப்பேர் சீமையனைத்தும் இவன் விசாரிப்பில் இருந்தது.
11 ਬਨ ਅਬੀਨਾਦਾਬ ਨਪੋਥ ਦੋਰ ਦਾ ਗਵਰਨਰ ਸੀ, ਜਿਸ ਦੀ ਪਤਨੀ ਸੁਲੇਮਾਨ ਦੀ ਧੀ ਟਾਫਥ ਸੀ।அபினதாபின் குமாரன், இவன் தோரின் நாட்டுப்புறமனைத்திற்கும் விசாரிப்புக்காரனாயிருந்தான்; சாலொமோனின் குமாரத்தியாகிய தாபாத் இவனுக்கு மனைவியாயிருந்தாள்.
12 ਅਹੀਲੂਦ ਦਾ ਪੁੱਤਰ ਬਆਨਾ ਤਾਨਾਕ, ਮਗੀਦੋ ਅਤੇ ਸਾਰੇ ਬੈਤ ਸ਼ਾਨ ਦਾ ਰਾਜਪਾਲ ਸੀ ਜਿਹੜਾ ਕਿ ਸਾਰਥਨਾਹ ਤੋਂ ਅੱਗੇ ਹੈ। ਇਹ ਬੈਤ-ਸ਼ਾਨ ਤੋਂ ਮਹੋਲਾਹ ਤੀਕ ਯਿਜ਼ਰਾਏਲ ਤੋਂ ਹੇਠਾਂ ਯਾਕਮਆਮ ਦੇ ਦੂਸਰੇ ਪਾਸੇ ਤੀਕ ਸੀ।அகிலூதின் குமாரனாகிய பானா, இவன் விசாரிப்பில், தானாகும், மெகிதோவும், சர்த்தனாவுக்குப் பக்கமாகவும் யெஸ்ரயேலுக்குக் கீழாகவும் பெத்செயான் தொடங்கி ஆபேல் மெகொல்லாமட்டும் யக்மெயாமுக்கு அப்புறத்துமட்டும் இருக்கிற பெத்செயான் அனைத்தும் இருந்தது.
13 ਬਨ-ਗ਼ਬਰ ਰਾਮੋਥ ਗਿਲਆਦ ਵਿੱਚ ਰਾਜਪਾਲ ਸੀ ਅਤੇ ਉਹ ਸਾਰੇ ਗਿਲਆਦ ਵਿੱਚ ਅਤੇ ਮਨੱਸ਼ਹ ਦੇ ਪੁੱਤਰ ਯਾਈਰ ਦੇ ਪਿੰਡ ਜੋ ਗਿਲਆਦ ਵਿੱਚ ਸਨ ਉਸ ਦੇ ਸਨ ਅਤੇ ਅਰਗੋਬ ਦੇ ਹਿੱਸੇ ਨਾਲ ਜੋ ਕਿ ਬਾਸ਼ਾਨ ਵਿੱਚ ਸੀ। ਭਾਵ 60 ਵੱਡੇ ਅਤੇ ਫ਼ਲੀਸ ਵਾਲੇ ਪਿੱਤਲ ਦੇ ਅਰਲਾਂ ਵਾਲੇ ਸ਼ਹਿਰ ਉਸ ਦੇ ਸਨ।கேபேரின் குமாரன், இவன் கீலேயாத்திலுள்ள ராமோத்தில் இருந்தான்; கீலேயாத்திலுள்ள மனாசேயின் குமாரனாகிய யாவீரின் கிராமங்களும் மதில்களும் வெண்கல தாழ்ப்பாள்களுமுள்ள பாசான் தேசத்தினுடைய அறுபது பெரிய பட்டணங்களுள்ள அர்கோப் சீமையும் இவன் விசாரிப்பில் இருந்தது.
14 ਇੱਦੋ ਦਾ ਪੁੱਤਰ ਅਹੀਨਾਦਾਬ ਮਹਨਇਮ ਵਿੱਚ ਸੀ।இத்தோவின் குமாரன் அகினதாப், இவன் மக்னாயீமில் இருந்தான்.
15 ਅਹੀਮਆਸ ਨਫਤਾਲੀ ਵਿੱਚ ਸੀ ਅਤੇ ਉਸ ਨੇ ਸੁਲੇਮਾਨ ਦੀ ਧੀ ਬਾਸਮਥ ਨਾਲ ਵਿਆਹ ਕਰਵਾ ਲਿਆ।அகிமாஸ், இவன் நப்தலியில் இருந்தான்; இவன் சாலொமோனுக்கு இருந்த ஒரு குமாரத்தியாகிய பஸ்மாத் என்பவளை விவாகம்பண்ணினான்.
16 ਹੂਸ਼ਈ ਦਾ ਪੁੱਤਰ ਬਅਨਾ ਆਸ਼ੇਰ ਵਿੱਚ ਅਤੇ ਆਲੋਥ ਵਿੱਚ ਸੀ।ஊசாயின் குமாரன் பானா, இவன் ஆசேரிலும் ஆலோத்திலும் இருந்தான்.
17 ਪਾਰੂਆਹ ਦਾ ਪੁੱਤਰ ਯਹੋਸ਼ਾਫ਼ਟ ਯਿੱਸਾਕਾਰ ਵਿੱਚ ਗਵਰਨਰ ਸੀ।பருவாவின் குமாரன் யோசபாத், இவன் இசக்காரில் இருந்தான்.
18 ਏਲਾ ਦਾ ਪੁੱਤਰ ਸ਼ਿਮਈ ਬਿਨਯਾਮੀਨ ਵਿੱਚ ਸੀ।ஏலாவின் குமாரன் சீமேயி, இவன் பென்யமீனில் இருந்தான்.
19 ਊਰੀ ਦਾ ਪੁੱਤਰ ਗਬਰ ਗਿਲਆਦ ਦੇ ਦੇਸ਼ ਵਿੱਚ ਜੋ ਅੰਮੋਰੀਆਂ ਦੇ ਰਾਜੇ ਸੀਹੋਨ ਅਤੇ ਬਾਸ਼ਾਨ ਦੇ ਰਾਜੇ ਓਗ ਦਾ ਦੇਸ਼ ਸੀ ਅਤੇ ਉਸ ਦੇਸ਼ ਦਾ ਉਹ ਇੱਕਲਾ ਗਵਰਨਰ ਸੀ।ஊரியின் குமாரன் கேபேர், இவன் Ύமோரியரின் ராஜாவாகிய சீகோனுΕ்கும் பாΚானின் ராஜாவாகிய ஓՠρக்கும் இருந்த தேசமாகிய கீலேயாத்தேசத்தில் இருந்தான்; இவன்மாத்திரம் அத்தேசத்தில் அதிபதியாய் இருந்தான்.
20 ਯਹੂਦਾਹ ਅਤੇ ਇਸਰਾਏਲ ਵਿੱਚ ਅਨੇਕਾਂ ਲੋਕ ਰਹਿੰਦੇ ਸਨ। ਉਨ੍ਹਾਂ ਦੀ ਗਿਣਤੀ ਸਮੁੰਦਰ ਕਿਨਾਰੇ ਰੇਤਾਂ ਦੇ ਕਣਾਂ ਵਾਂਗ ਬਹੁਤ ਜ਼ਿਆਦਾ ਸੀ। ਲੋਕ ਖਾ-ਪੀ ਕੇ ਸ਼ਾਂਤੀ ਨਾਲ ਰਹਿੰਦੇ ਸਨ ਅਤੇ ਉਹ ਖੁਸ਼ ਸਨ।யூதாவும் இஸ்ரவேலும் கடற்கரை மணலத்தனை ஏராளமாயிருந்து, புசித்துக் குடித்து மகிழ்ந்துகொண்டிருந்தார்கள்.
21 ਸੁਲੇਮਾਨ ਨੇ ਫ਼ਰਾਤ ਦਰਿਆ ਤੋਂ ਲੈ ਕੇ ਫ਼ਲਿਸਤੀ ਇਲਾਕੇ ਤੀਕ ਦੇ ਸਾਰੇ ਰਾਜਾਂ ਤੇ ਸ਼ਾਸਨ ਕੀਤਾ। ਮਿਸਰ ਦੀ ਹੱਦ ਤੀਕ ਉਸਦਾ ਰਾਜ ਫੈਲਿਆ ਹੋਇਆ ਸੀ। ਇਨ੍ਹਾਂ ਦੇਸ਼ਾਂ ਨੇ ਸੁਲੇਮਾਨ ਨੂੰ ਨਜ਼ਰਾਨੇ ਘੱਲੇ ਉਸ ਦੇ ਜਿਉਂਦੇ ਜੀਅ ਉਸ ਦੇ ਆਦੇਸ਼ਾਂ ਦਾ ਪਾਲਣ ਕੀਤਾ।நதிதொடங்கி, பெலிஸ்தர் தேசவழியாய் எகிப்தின் எல்லைமட்டும் இருக்கிற சகல ராஜ்யங்களையும் சாலொமோன் ஆண்டுகொண்டிருந்தான்; அவர்கள் சாலொமோனுக்குக் காணிக்கைகளைக் கொண்டுவந்து, அவன் உயிரோடிருந்த நாளெல்லாம் அவனைச் சேவித்தார்கள்.
22 ਇੰਨਾ ਅੰਨ ਦਾ ਭੰਡਾਰ ਸੀ ਜਿਹੜਾ ਕਿ ਸੁਲੇਮਾਨ ਨੂੰ ਪ੍ਰਤਿ ਦਿਨ ਲੋੜੀਂਦਾ ਸੀ ਆਪਣੇ ਤੇ ਆਪਣੇ ਸਾਥੀਆਂ ਲਈ ਜੋ ਉਸਦੀ ਰਸੋਈ ’ਚ ਖਾਂਦੇ ਸਨ: 225 ਮਣ ਮੈਦਾ, 450 ਮਣ ਆਟਾ, 10 ਮੋਟੇ ਬਲਦ ਅਤੇ ਚਰਾਈ ਵਿੱਚੋਂ 20 ਗਾਵਾਂ, 100 ਭੇਡਾਂ ਅਤੇ ਜੰਗਲੀ ਜਾਨਵਰ ਜਿਵੇਂ ਕਿ ਕਈ ਤਰ੍ਹਾਂ ਦੇ ਜੰਗਲੀ ਹਿਰਨ, ਪਾਹੜੇ ਅਤੇ ਮੋਟੇ ਕੁੱਕੜ ਆਦਿ।நாள் ஒன்றிற்குச் சாலொமோனுக்குச் செல்லும் சாப்பாட்டுச் செலவு, முப்பது மரக்கால் மெல்லிய மாவும், அறுபது மரக்கால் மாவும்,
24 ਸੁਲੇਮਾਨ ਨੇ ਦਰਿਆ ਦੇ ਪੱਛਮੀ ਇਲਾਕੇ ਦੇ ਸਾਰੇ ਦੇਸ਼ਾਂ ਉੱਪਰ ਰਾਜ ਕੀਤਾ। ਇਹ ਜ਼ਮੀਨ ਤਿਫਸਾਹ ਤੋਂ ਲੈ ਕੇ ਅੱਜ਼ਾਹ ਤੀਕ ਸੀ ਅਤੇ ਸੁਲੇਮਾਨ ਦੇ ਰਾਜ ਵਿੱਚ ਸਾਰੇ ਪਾਸੇ ਸ਼ਾਂਤੀ ਸੀ।நதிக்கு இப்புறத்தில் இருக்கிற திப்சாமுதற்கொண்டு ஆசாமட்டுமுள்ளவையெல்லாவற்றையும், நதிக்கு இப்புறத்திலுள்ள சகல ராஜாக்களையும் ஆண்டுவந்தான்; அவனைச் சுற்றி எங்கும் சமாதானமாயிருந்தது.
25 ਸੁਲੇਮਾਨ ਦੇ ਜੀਵਨ ਕਾਲ ਵਿੱਚ ਯਹੂਦਾਹ ਅਤੇ ਇਸਰਾਏਲ ਵਿੱਚੋਂ ਹਰ ਮਨੁੱਖ ਆਪਣੇ ਅੰਗੂਰ ਅਤੇ ਹੰਜੀਰ ਹੇਠ, ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਸ਼ਾਂਤੀ ਅਤੇ ਸੁਰੱਖਿਆ ’ਚ ਰਹਿੰਦਾ ਸੀ।சாலொமோனுடைய நாளெல்லாம் தாண் துவக்கிப் பெயெர்செபாமட்டும், யூதாவும் இஸ்ரவேலும் அவரவர் தங்கள் தங்கள் திராட்சச்செடியின் நிழலிலும், தங்கள் தங்கள் அத்திமரத்தின் நிழலிலும் சுகமாய்க் குடியிருந்தார்கள்.
26 ਸੁਲੇਮਾਨ ਕੋਲ 4,000 ਰੱਥਾਂ ਦੇ ਘੋੜੇ ਰੱਖਣ ਲਈ ਤਬੇਲੇ ਸਨ, ਅਤੇ ਉਸ ਦੇ ਕੋਲ 12,000 ਘੋੜ ਸਵਾਰ ਸੈਨਾ ਦੇ ਆਦਮੀ ਸਨ।சாலொமோனுக்கு நாலாயிரம் இரதக் குதிரைலாயங்களும், பன்னீராயிரம் குதிரைவீரரும் இருந்தார்கள்.
27 ਹਰ ਮਹੀਨੇ ਇਹ ਰਜਵਾੜੇ ਗਵਰਨਰ ਆਪਣੀ ਵਾਰੀ ਆਉਣ ਤੇ ਇੱਕ ਮਹੀਨਾ ਭਰ ਸੁਲੇਮਾਨ ਪਾਤਸ਼ਾਹ ਲਈ ਅਤੇ ਉਨ੍ਹਾਂ ਸਭਨਾਂ ਲਈ ਜੋ ਉਸ ਦੇ ਲੰਗਰ ਵਿੱਚੋਂ ਖਾਂਦੇ ਸਨ, ਰਸਤ ਅਪੜਾਉਂਦੇ ਸਨ, ਅਤੇ ਇਸ ਗੱਲ ਵਿੱਚ ਉਹ ਕਿਸੇ ਕਿਸਮ ਦੀ ਕਿਰਸ ਨਹੀਂ ਸੀ ਕਰਦੇ।மேற்சொல்லிய மணியகாரரில் ஒவ்வொருவரும் தன் தன் மாதத்திலே சாலொமோன் ராஜாவுக்கும், ராஜாவின் பந்திக்கு வரும் யாவருக்கும் வேண்டியவைகளை ஒரு குறைவுமின்றி பராமரித்து,
28 ਰਾਜਪਾਲਾਂ ਨੇ ਸਵਾਰੀ ਘੋੜਿਆਂ ਲਈ ਅਤੇ ਰੱਥਾਂ ਦੇ ਘੋੜਿਆਂ ਲਈ ਚਾਰਾ ਅਤੇ ਜੌਂ ਵੀ ਦਿੱਤੇ। ਹਰ ਰਾਜਪਾਲ ਨੇ, ਆਪਣੀ ਵਾਰੀ ਵੇਲੇ, ਇਸ ਚਾਰੇ ਨੂੰ ਲੋੜੀਂਦੀ ਜਗ੍ਹਾ ਤੇ ਪਹੁੰਚਾਇਆ।குதிரைகளுக்கும் ஒட்டகங்களுக்கும் வேண்டிய வாற்கோதுமையையும், வைக்கோலையும், அவரவர் தங்களுக்கு இடப்பட்ட கட்டளையின்படி அவைகள் இருக்கும் ஸ்தலத்திற்குக் கொண்டுவருவார்கள்.
29 ਸੁਲੇਮਾਨ ਦੀ ਸਿਆਣਪ ਪਰਮੇਸ਼ੁਰ ਨੇ ਸੁਲੇਮਾਨ ਨੂੰ ਕੁਝ ਵੱਧੇਰੇ ਹੀ ਸਿਆਣਪ ਅਤੇ ਸੂਝ ਦਿੱਤੀ, ਅਤੇ ਗਿਆਨ ਦਿੱਤਾ ਜੋ ਸਮੁੰਦਰ ਕਿਨਾਰੇ ਦੀ ਰੇਤੇ ਦੀ ਤਰ੍ਹਾਂ ਮਿਣਿਆ ਨਹੀਂ ਜਾ ਸੱਕਦਾ ਸੀ।தேவன் சாலொமோனுக்கு மிகுதியான ஞானத்தையும் புத்தியையும், கடற்கரை மணலத்தனையான மனோவிருத்தியையும் கொடுத்தார்.
30 ਸੁਲੇਮਾਨ ਕੋਲ ਪੂਰਬ ਵਿੱਚਲੇ ਸਾਰੇ ਲੋਕਾਂ ਨਾਲੋਂ ਵੱਧੇਰੇ ਸਿਆਣਪ ਸੀ। ਉਹ ਮਿਸਰ ਵਿੱਚਲੇ ਸਾਰੇ ਸਿਆਣੇ ਲੋਕਾਂ ਨਾਲੋ ਵੱਧੇਰੇ ਸਿਆਣਾ ਸੀ।சகல கிழக்கத்திப் புத்திரரின் ஞானத்தையும் எகிப்தியரின் சகல ஞானத்தையும் பார்க்கிலும் சாலொமோனின் ஞானம் சிறந்ததாயிருந்தது.
31 ਉਹ ਧਰਤੀ ਦੇ ਕਿਸੇ ਵੀ ਮਨੁੱਖ ਤੋਂ ਕਿਤੇ ਵੱਧ ਸਿਆਣਾ ਸੀ, ਉਹ ਏਥਾਨ ਅਜ਼ਰਾਹੀ ਅਤੇ ਹੇਮਾਨ ਅਤੇ ਮਾਹੋਲ ਦੇ ਪੁੱਤਰ ਕਲਕੋਲ ਅਤੇ ਦਰਦਾ ਨਾਲੋਂ ਵੀ ਕਿਤੇ ਵੱਧ ਬੁੱਧੀਮਾਨ ਸੀ ਅਤੇ ਉਸਦਾ ਨਾਉਂ ਆਲੇ-ਦੁਆਲੇ ਇਸਰਾਏਲ ਦੇ ਅਤੇ ਯਹੂਦਾਹ ਵਿੱਚ ਸਾਰਿਆਂ ਵਿੱਚੋਂ ਮਹਾਨ ਸੀ ਅਤੇ ਪ੍ਰਸਿੱਧ ਸੀ।அவன் எஸ்ராகியனாகிய ஏத்தானிலும், ஏமான், கல்கோல், தர்தா என்னும் மாகோலின்குமாரரிலும், மற்ற எல்லா மனுஷரிலும் ஞானவானாயிருந்தான்; சுற்றிலும் இருந்த சகல ஜாதிகளிலும் அவன் கீர்த்தி பிரபலமாயிருந்தது.
32 ਆਪਣੇ ਜੀਵਨ ਕਾਲ ਵਿੱਚ ਸੁਲੇਮਾਨ ਨੇ 3,000 ਕਹਾਉਤਾਂ ਰਚੀਆਂ ਅਤੇ 1,005 ਗੀਤਾਂ ਦੀ ਰਚਨਾ ਕੀਤੀ।அவன் மூவாயிரம் நீதிமொழிகளைச் சொன்னான்; அவனுடைய பாட்டுகள் ஆயிரத்து ஐந்து.
33 ਸੁਲੇਮਾਨ ਨੂੰ ਪ੍ਰਕਿਰਤੀ ਬਾਰੇ ਵੀ ਬੜਾ ਗਿਆਨ ਸੀ। ਉਸ ਨੇ ਹਰ ਤਰ੍ਹਾਂ ਦੇ ਪੌਦਿਆਂ ਅਤੇ ਰੁੱਖਾਂ ਬਾਰੇ, ਲਬਾਲੋਨ ਦੇ ਦਿਆਰ ਦੇ ਰੁੱਖਾਂ ਤੋਂ ਲੈ ਕੇ ਕੰਧਾਂ ਉੱਤੇ ਉਗਦੀਆਂ ਛੋਟੀਆਂ ਵੇਲਾਂ ਤਾਈਂ ਸਮਝਾਇਆ। ਉਸ ਨੇ ਜਾਨਵਰਾਂ, ਪੰਛੀਆਂ, ਰੀਂਗਣ ਵਾਲੇ ਜੀਵਾਂ ਅਤੇ ਮੱਛੀਆਂ ਬਾਰੇ ਸਮਝਾਇਆ।லீபனோனில் இருக்கிற கேதுருமரங்கள் முதற்கொண்டு சுவரில் முளைக்கிற ஈசோப்புப் பூண்டுவரைக்குமுள்ள மரமுதலிய தாபரங்களைக்குறித்தும், மிருகங்கள் பறவைகள் ஊரும்பிராணிகள் மச்சங்கள் ஆகிய இவைகளைக்குறித்தும் வாக்கியங்களைச் சொன்னான்.
34 ਦੂਰ-ਦੂਰ ਦੇ ਰਾਜਾਂ ਤੋਂ ਲੋਕ ਸੁਲੇਮਾਨ ਦੀ ਸਿਆਣਪ ਦੀਆਂ ਗੱਲਾਂ ਸੁਣਨ ਅਤੇ ਉਸਤੋਂ ਗਿਆਨ ਲੈਣ ਆਉਂਦੇ। ਸਭ ਰਾਜਾਂ ਦੇ ਰਾਜੇ ਆਪਣੇ ਸਿਆਣੇ ਲੋਕਾਂ ਨੂੰ ਸੁਲੇਮਾਨ ਪਾਤਸ਼ਾਹ ਦੀ ਸਿਆਣਪ ਤੇ ਗਿਆਨ ਭਰਪੂਰ ਪ੍ਰਵਚਨਾਂ ਨੂੰ ਸੁਣਨ ਲਈ ਭੇਜਦੇ।சாலொமோனின் ஞானத்தைக் குறித்துக் கேள்விப்பட்ட பூமியின் சகல ராஜாக்களிடத்திலுமிருந்து நானாஜாதியான ஜனங்களும் அவனுடைய ஞானத்தைக் கேட்கிறதற்கு வந்தார்கள்.
Tamil Bible