1 Kings 6 - PUNJABI (Tamil)

1 ਸੁਲੇਮਾਨ ਦਾ ਮੰਦਰ ਉਸਾਰਣਾ ਇਉਂ ਸੁਲੇਮਾਨ ਨੇ ਮੰਦਰ ਉਸਾਰਨਾ ਸ਼ੁਰੂ ਕਰ ਦਿੱਤਾ। ਇਹ ਇਸਰਾਏਲੀਆਂ ਦੇ ਮਿਸਰ ਨੂੰ ਛੱਡਣ ਤੋਂ 480 ਵਰ੍ਹੇ ਬਾਦ ਹੋਇਆ। ਇਹ ਰਾਜੇ ਸੁਲੇਮਾਨ ਦੇ ਇਸਰਾਏਲ ਉੱਤੇ ਚੌਥੇ ਵਰ੍ਹੇ ਵਿੱਚ ਜ਼ਿਵ ਦੇ ਮਹੀਨੇ ਦੋਰਾਨ, ਵਰ੍ਹੇ ਦੇ ਦੂਸਰੇ ਮਹੀਨੇ ਦੌਰਾਨ ਵਿੱਚ ਸੀ।இஸ்ரவேல் புத்திரர் எகிப்து தேசத்திலிருந்து புறப்பட்ட நானூற்று எண்பதாம் வருஷத்திலும், சாலொமோன் இஸ்ரவேலின்மேல் ராஜாவான நாலாம் வருஷம் சீப்மாதமாகிய இரண்டாம் மாதத்திலும், அவன் கர்த்தரின் ஆலயத்தைக் கட்டத்தொடங்கினான்.

2 ਇਹ ਮੰਦਰ ਸਾਢੇ 60 ਹੱਥ ਲੰਬਾ, ਸਾਢੇ 20 ਹੱਥ ਚੌੜਾ ਅਤੇ 30 ਹੱਥ ਉੱਚਾ ਸੀ।சாலொமோன் ராஜா கர்த்தருக்குக் கட்டின ஆலயம் அறுபது முழநீளமும், இருபது முழ அகலமும், முப்பது முழ உயரமுமாயிருந்தது.

3 ਇਸ ਮੰਦਰ ਦਾ ਦਾਲਾਨ ਸਾਢੇ 20 ਹੱਥ ਲੰਬਾ ਅਤੇ ਸਵਾ 10 ਹੱਥ ਚੌੜਾ ਸੀ। ਅਤੇ ਇਹ ਦਾਲਾਨ ਮੰਦਰ ਦੇ ਮੁੱਖ ਭਾਗ ਦੇ ਬਿਲਕੁਲ ਸਾਹਮਣੇ ਪਾਸੇ ਨਿਕਲਦਾ ਸੀ ਅਤੇ ਇਸਦੀ ਲੰਬਾਈ ਮੰਦਰ ਦੀ ਚੌੜਾਈ ਦੇ ਬਰਾਬਰ ਸੀஆலயமாகிய அந்த மாளிகையின் முகப்பிலே அவன் கட்டின மண்டபம் ஆலயத்தின் அகலத்திற்குச் சரியாய் இருபதுமுழ நீளமும், ஆலயத்துக்கு முன்னே பத்துமுழ அகலமுமாயிருந்தது.

4 ਇਸਦੀਆਂ ਖਿੜਕੀਆਂ ਬਾਹਰਲੇ ਪਾਸੇ ਨੂੰ ਤੰਗ ਅਤੇ ਅੰਦਰਲੇ ਪਾਸੇ ਵੱਲ ਨੂੰ ਵਡੀਆਂ ਸਨ, ਜਿਹੜੀਆਂ ਕਿ ਜਾਲੀਦਾਰ ਸਨ।பார்வைக்குக் குறுகிப்போகிற ஒடுக்கமான ஜன்னல்களை ஆலயத்திற்குச் செய்வித்தான்.

5 ਫ਼ਿਰ ਸੁਲੇਮਾਨ ਨੇ ਮੰਦਰ ਦੀ ਦੀਵਾਰ ਦੇ ਨਾਲ-ਨਾਲ ਚੁਫ਼ੇਰੇ ਕੋਠੜੀਆਂ ਬਣਾਈਆਂ ਮੰਦਰ ਦੇ ਮੁੱਖ ਹਿੱਸੇ ਦੇ ਨਾਲ ਇਹ ਕੋਠੜੀਆਂ ਇੱਕ ਦੂਜੇ ਦੇ ਉੱਪਰ ਤਿੰਨ ਮੰਜ਼ਿਲਾਂ ਬਣਵਾਈਆਂ।அவன் தேவாலயத்தின் சுவரும் சந்நிதி ஸ்தானச்சுவருமாகிய ஆலயத்தின் சுவர்களுக்கு அடுத்ததாய்ச் சுற்றுக்கட்டுகளைக் கட்டி, அவைகளில் அறைகளைச் சுற்றிலும் உண்டாக்கினான்.

6 ਕਮਰੇ ਮੰਦਰ ਦੀ ਕੰਧ ਨੂੰ ਛੂੰਹਦੇ ਸਨ, ਪਰ ਕੰਧ ਵਿੱਚ ਸ਼ਤੀਰੀਆਂ ਨਹੀਂ ਪਾਈਆਂ ਗਈਆਂ ਸਨ। ਮੰਦਰ ਦੀ ਕੰਧ ਟੀਸੀ ਤੋਂ ਪਤਲੀ ਹੋ ਗਈ, ਤਾਂ ਕਮਰੇ ਦੇ ਇੱਕ ਪਾਸੇ ਦੀ ਕੰਧ ਇਸਦੀ ਹੇਠਲੀ ਕੰਧ ਤੋਂ ਪਤਲੀ ਹੋ ਗਈ। ਹੇਠਲੀ ਮੰਜ਼ਿਲ ਦੇ ਕਮਰੇ 5 ਹੱਥ ਚੌੜੇ, ਪਹਿਲੀ ਮੰਜ਼ਿਲ ਦੇ ਕਮਰੇ 6 ਹੱਥ ਚੌੜੇ ਅਤੇ ਉਤ੍ਤਲੀ ਮੰਜ਼ਿਲ ਦੇ ਕਮਰੇ ਸਾਢੇ 7 ਹੱਥ ਚੌੜੇ ਸਨ।கீழே இருக்கிற சுற்றுக்கட்டு ஐந்து முழ அகலமும், நடுவே இருக்கிறது ஆறு முழ அகலமும், மூன்றாவதாயிருக்கிறது ஏழுமுழ அகலமுமாயிருந்தது; அவைகள் ஆலயத்தினுடைய சுவர்களிலே தாங்காத படிக்கு ஆலயத்தைச் சுற்றிலும் புறம்பே ஒட்டுச்சுவர்களைக் கட்டுவித்தான்.

7 ਕਾਮਿਆਂ ਨੇ ਕੰਧਾਂ ਬਨਾਉਣ ਲਈ ਵੱਡੇ ਪੱਥਰ ਦਾ ਇਸਤੇਮਾਲ ਕੀਤਾ, ਪੱਥਰ ਓੱਥੇ ਹੀ ਕੱਟੇ ਗਏ ਸਨ, ਜਿੱਥੇ ਉਹ ਮਿਲੇ ਸਨ। ਇਸ ਲਈ ਮੰਦਰ ਵਿੱਚ ਹਥੌੜੇ, ਕੁਹਾੜੀ ਜਾਂ ਕਿਸੇ ਹੋਰ ਲੋਹੇ ਦੇ ਔਜਾਰ ਦੀ ਆਵਾਜ਼ ਨਹੀਂ ਸੀ।ஆலயம் கட்டப்படுகையில், அது பணிதீர்ந்து கொண்டுவரப்பட்ட கற்களாலே கட்டப்பட்டது; ஆகையால் அது கட்டப்படுகிறபோது, சுத்திகள் வாச்சிகள் முதலான எந்த இருப்பு ஆயுதங்களின் சத்தமும் அதிலே கேட்கப்படவில்லை.

8 ਹੇਠਲੀ ਮੰਜ਼ਿਲ ਦੇ ਕਮਰਿਆਂ ਦਾ ਪ੍ਰਵੇਸ਼ ਮੰਦਰ ਦੇ ਦੱਖਣੀ ਹਿੱਸੇ ਵੱਲੋਂ ਸੀ ਅਤੇ ਉਸ ਦੇ ਅੰਦਰਲੇ ਪਾਸਿਓ ਪੌੜੀਆਂ ਦੂਜੀ ਮੰਜ਼ਿਲ ਨੂੰ ਅਤੇ ਫ਼ੇਰ ਤੀਜੀ ਮੰਜ਼ਿਲ ਨੂੰ ਜਾਂਦੀਆਂ ਸਨ।நடு அறைகளுக்குப் போகிற வாசற்படி ஆலயத்தின் வலதுபுறத்தில் இருந்தது; சுழற்படிகளால் நடு அறைகளுக்கும், நடு அறைகளிலிருந்து மூன்றாவது அறைகளுக்கும் ஏறுவார்கள்.

9 ਸੋ ਸੁਲੇਮਾਨ ਨੇ ਮੰਦਰ ਨੂੰ ਇਉਂ ਮੁਕੰਮਲ ਕੀਤਾ ਅਤੇ ਮੰਦਰ ਦੇ ਹਰ ਹਿੱਸੇ ਨੂੰ ਦਿਆਰ ਦੇ ਫ਼ਟਾਂ ਅਤੇ ਸ਼ਤੀਰਾਂ ਨਾਲ ਕੱਜਿਆ।இவ்விதமாய் அவன் ஆலயத்தைக் கட்டி, கேதுருமர உத்திரங்களாலும் பலகைகளாலும் ஆலயத்தை மச்சுப்பாவி முடித்தான்.

10 ਸੁਲੇਮਾਨ ਨੇ ਮੰਦਰ ਦੇ ਆਲੇ-ਦੁਆਲੇ ਵੀ ਕਮਰੇ ਬਣਾਏ। ਹਰ ਮੰਜ਼ਿਲ 5 ਹੱਥ ਉੱਚੀ ਸੀ ਅਤੇ ਇਨ੍ਹਾਂ ਕਮਰਿਆਂ ਵਿੱਚਲੀਆਂ ਸ਼ਤੀਰੀਆਂ ਮੰਦਰ ਨੂੰ ਛੁੰਹਦੀਆਂ ਸਨ।அவன் ஐந்துமுழ உயரமான சுற்றுக் கட்டுகளை ஆலயத்தின்மேலெங்கும் கட்டுவித்தான்; அவைகள் கேதுருமரங்களால் ஆலயத்தோடே இணைக்கப்பட்டிருந்தது.

11 ਯਹੋਵਾਹ ਨੇ ਸੁਲੇਮਾਨ ਨੂੰ ਆਖਿਆ,அப்பொழுது கர்த்தருடைய வார்த்தை சாலொமோனுக்கு உண்டாயிற்று; அவர்

12 “ਜੇਕਰ ਤੂੰ ਮੇਰੇ ਸਾਰੇ ਨਿਆਵਾਂ ਅਤੇ ਬਿਧੀਆਂ ਨੂੰ ਮੰਨੇ, ਮੈਂ ਤੇਰੇ ਲਈ ਇਕਰਾਰ ਨੂੰ ਪੂਰਿਆਂ ਕਰਾਂਗਾ ਜੋ ਮੈਂ ਤੇਰੇ ਪਿਤਾ ਦਾਊਦ ਨਾਲ ਕੀਤਾ ਸੀ।நீ என் கட்டளைகளின்படி நடந்து, என் நீதி நியாயங்களை நிறைவேற்றி, என் கற்பனைகளின்படியெல்லாம் நடந்து கொள்ளும்படிக்கு, அவைகளைக் கைக்கொண்டால், நீ கட்டுகிற இந்த ஆலயத்தைக் குறித்து நான் உன் தகப்பனாகிய தாவீதோடே சொன்ன என் வார்த்தையை உன்னிடத்தில் நிறைவேற்றி,

13 ਇਸ ਮੰਦਰ ਕਾਰਣ ਜੋ ਤੂੰ ਉਸਾਰ ਰਿਹਾ ਹੈਂ, ਇੱਥੇ ਮੈਂ ਇਸਰਾਏਲ ਦੇ ਲੋਕਾਂ ਦਰਮਿਆਨ ਰਹਾਂਗਾ ਅਤੇ ਮੈਂ ਉਨ੍ਹਾਂ ਨੂੰ ਕਦੇ ਨਹੀਂ ਛੱਡਾਂਗਾ।”இஸ்ரவேல் புத்திரர் நடுவிலே வாசம்பண்ணி, என் ஜனமாகிய இஸ்ரவேலைக் கைவிடாதிருப்பேன் என்றார்.

14 ਮੰਦਰ ਬਾਰੇ ਵੇਰਵਾ ਸੋ ਸੁਲੇਮਾਨ ਨੇ ਮੰਦਰ ਬਣਵਾਇਆ ਅਤੇ ਉਸ ਨੂੰ ਸੰਪੂਰਨ ਕੀਤਾ।அப்படியே சாலொமோன் ஆலயத்தைக் கட்டி முடித்தான்.

15 ਉਸ ਨੇ ਮੰਦਰ ਦੀਆਂ ਅੰਦਰਲੀਆਂ ਕੰਧਾਂ, ਛੱਤ ਤੋਂ ਲੈ ਕੇ ਫ਼ਰਸ਼ ਤਾਈਂ ਦਿਆਰ ਦੀ ਲੱਕੜ ਨਾਲ ਢੱਕ ਦਿੱਤੀਆਂ ਅਤੇ ਉਸ ਨੇ ਫ਼ਰਸ਼ ਨੂੰ ਸਰੂ ਦੀ ਲੱਕੜ ਨਾਲ ਢੱਕ ਦਿੱਤਾ।ஆலயத்துச் சுவர்களின் உட்புறத்தை, தளம்தொடங்கிச் சுவர்களின் மேல்மச்சுமட்டும், கேதுருப்பலகைகளால் மூடி, இப்படி உட்புறத்தை மரவேலையாக்கி, ஆலயத்தின் தளத்தை தேவதாரி விருட்சங்களின் பலகைகளால் தளவரிசைப்படுத்தினான்.

16 ਉਸ ਨੇ ਮੰਦਰ ਦੇ ਪਿੱਛਲੇ ਹਿੱਸੇ ਵਿੱਚ 20 ਹੱਥ ਦਾ ਇੱਕ ਕਮਰਾ ਬਣਵਾਇਆ ਅਤੇ ਇਸ ਕਮਰੇ ਦੀਆਂ ਕੰਧਾਂ, ਛੱਤ ਤੋਂ ਲੈ ਕੇ ਫ਼ਰਸ਼ ਤਾਈਂ ਦਿਆਰ ਦੀ ਲੱਕੜੇ ਨਾਲ ਢੱਕ ਦਿੱਤੀਆਂ। ਇਸ ਕਮਰੇ ਨੂੰ ਅੱਤ ਪਵਿੱਤਰ ਸਥਾਨ ਹੋਣ ਲਈ ਪਹਿਲਾਂ ਹੀ ਮਿਥਿਆ ਗਿਆ ਸੀ।தளவரிசை தொடங்கிச் சுவர்களின் உயரமட்டும் ஆலயத்தின் பக்கங்களைத் தொடர்ந்திருக்கிற இருபது முழ நீளமான மறைப்பையும் கேதுருப்பலகைகளால் உண்டாக்கி, உட்புறத்தை மகா பரிசுத்தமான சந்நிதி ஸ்தானமாகக் கட்டினான்.

17 ਇਸ ਅੱਤ ਪਵਿੱਤਰ ਅਸਥਾਨ ਦੇ ਸਾਹਮਣੇ ਮੰਦਰ ਦਾ ਮੁੱਖ ਭਾਗ ਸੀ। ਇਹ ਕਮਰਾ 40 ਹੱਥ ਲੰਬਾ ਸੀ।அதின் முன்னிருக்கிற தேவாலயமாகிய மாளிகை நாற்பதுமுழ நீளமாயிருந்தது.

18 ਇਸ ਕਮਰੇ ਦੀਆਂ ਦੀਵਾਰਾਂ ਨੂੰ ਦਿਆਰ ਦੇ ਫ਼ਟਾਂ ਨਾਲ ਕੱਜਿਆ ਗਿਆ-ਇਸ ਨਾਲ ਦੀਵਾਰ ਤੇ ਲੱਗੇ ਪੱਥਰ ਨਜ਼ਰ ਨਹੀਂ ਸੀ ਆਉਂਦੇ ਅਤੇ ਇਨ੍ਹਾਂ ਦਿਆਰ ਦੇ ਫਟਾਂ ਉੱਪਰ ਉਨ੍ਹਾਂ ਨੇ ਫੁੱਲ ਵੇਲ-ਬੂਟਿਆਂ ਦੀ ਨਕਾਸ਼ੀ ਕੀਤੀ। ਇਹ ਫ਼ੁੱਲਾਂ ਦੀ ਨਕਾਸ਼ੀ ਤੇ ਵੇਲ ਤੇ ਲੱਗੇ ਫ਼ੁੱਲ ਜਾਰ ਦੀ ਸ਼ਕਲ ਦੇ ਬਣਕੇ ਸੁੱਕੇ ਹੋਏ ਸਖਤ ਫ਼ੁੱਲਾਂ ਦਾ ਪ੍ਰਭਾਵ ਪਾਉਂਦੇ ਸਨ।ஆலயத்திற்குள் இருக்கிற கேதுருமரங்களில் மொக்குகளும் மலர்ந்த பூக்களுமான சித்திரவேலை செய்திருந்தது; பார்வைக்கு ஒரு கல்லாகிலும் காணப்படாமல் எல்லாம் கேதுருமரமாயிருந்தது.

19 ਮੰਦਰ ਵਿੱਚ ਅੰਦਰਲੇ ਪਾਸੇ ਵਿੱਚ ਇੱਕ ਕੋਠੜੀ ਸੀ ਤਾਂ ਜੋ ਉੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਰੱਖਿਆ ਜਾ ਸੱਕੇ।கர்த்தருடைய உடன்படிக்கைப் பெட்டியை வைக்கிறதற்கு ஆலயத்துக்குள்ளே சந்நிதி ஸ்தானத்தை ஆயத்தப்படுத்தினான்.

20 ਇਹ ਕਮਰਾ ਸਾਢੇ 20 ਹੱਥ ਲੰਬਾ ਤੇ ਸਾਢੇ 20 ਹੱਥ ਹੀ ਚੌੜਾ ਅਤੇ 20 ਹੱਥ ਉੱਚਾ ਸੀ।சந்நிதி ஸ்தானம் முன்புறமட்டும் இருபதுமுழ நீளமும், இருபது முழ அகலமும், இருபதுமுழ உயரமுமாயிருந்தது; அதைப் பசும்பொன் தகட்டால் மூடினான்; கேதுருமரப் பலிபீடத்தையும் அப்படியே மூடினான்.

21 ਸੁਲੇਮਾਨ ਨੇ ਇਸ ਕਮਰੇ ਨੂੰ ਸ਼ੁੱਧ ਸੋਨੇ ਨਾਲ ਢੱਕਿਆ। ਉਸ ਨੇ ਕਮਰੇ ਦੇ ਸਾਹਮਣੇ ਇੱਕ ਜਗਵੇਦੀ ਬਣਵਾਈ ਅਤੇ ਇਸ ਨੂੰ ਸੋਨੇ ਨਾਲ ਢੱਕ ਦਿੱਤਾ ਅਤੇ ਇਸਦੇ ਦੁਆਲੇ ਸੋਨੇ ਦੇ ਸੰਗਲ ਪੁਆਏ। ਇਸ ਕਮਰੇ ਵਿੱਚ, ਕਰੂਬੀ ਫਰਿਸਤਿਆਂ ਦੀਆਂ ਦੋ ਮੂਰਤਾਂ ਰੱਖੀਆਂ ਗਈਆਂ ਸਨ ਅਤੇ ਇਨ੍ਹਾਂ ਨੂੰ ਵੀ ਸੋਨੇ ਨਾਲ ਢੱਕਿਆ ਗਿਆ ਸੀ।ஆலயத்தின் உட்புறத்தைச் சாலொமோன் பசும்பொன் தகட்டால் மூடி, சந்நிதி ஸ்தானத்தின் மறைப்புக்கும் பொன் சங்கிலிகளைக் குறுக்கே போட்டு, அதைப் பொன் தகட்டால் மூடினான்.

22 ਇਉਂ ਸਾਰੇ ਦਾ ਸਾਰਾ ਮੰਦਰ ਹੀ ਸੋਨੇ ਨਾਲ ਕੱਜਿਆ ਗਿਆ ਇੱਥੋਂ ਤੱਕ ਕਿ ਅੱਤ ਪਵਿੱਤਰ ਅਸਥਾਨ ਦੇ ਸਾਹਮਣੇ ਜਗਵੇਦੀ ਨੂੰ ਵੀ ਸੋਨੇ ਨਾਲ ਕੱਜਿਆ ਗਿਆ।இப்படி ஆலயம் முழுவதும் கட்டித் தீருமட்டும், அவன் ஆலயம் முழுவதையும் பொன் தகட்டால் மூடி, சந்நிதி ஸ்தானத்திற்கு முன்பாக இருக்கிற பலிபீடத்தை முழுவதும் பொன்தகட்டால் மூடினான்.

23 ਕਾਮਿਆਂ ਨੇ ਵਿੱਚਲੇ ਕਮਰੇ ਵਿੱਚ ਖੰਭਾ ਵਾਲੇ ਦੋ ਕਰੂਬੀ ਫ਼ਰਿਸ਼ਤੇ ਜ਼ੈਤੂਨ ਦੀ ਲੱਕੜ ਤੋਂ ਬਣਾਏ ਜਿਨ੍ਹਾਂ ਨੂੰ ਖੰਭ ਵੀ ਲਾਏ, ਅਤੇ ਇਨ੍ਹਾਂ ਨੂੰ ਅੱਤ ਪਵਿੱਤਰ ਅਸਥਾਨ ਉੱਪਰ ਰੱਖਿਆ ਗਿਆ। ਹਰ ਦੂਤ ਸਵਾ 5 ਹੱਥ ਲੰਬਾ ਸੀ।சந்நிதி ஸ்தானத்தில் ஒலிவமரங்களால் இரண்டு கேருபீன்களைச் செய்து வைத்தான்; ஒவ்வொன்றும் பத்துமுழ உயரமாயிருந்தது.

24 ਦੋਵੇਂ ਕਰੂਬੀ ਫਰਿਸ਼ਤੇ ਇੱਕੋ ਨਾਪ ਅਤੇ ਇੱਕੋ ਢੰਗ ਦੇ ਬਣੇ ਹੋਏ ਸਨ। ਹਰੇਕ ਦੇ 5 ਹੱਥ ਲੰਬੇ ਦੋ ਖੰਭ ਸਨ। ਇੱਕ ਖੰਭ ਦੇ ਕੋਨੇ ਤੋਂ ਦੂਜੇ ਤਾਈਂ ਦਾ ਫ਼ਾਸਲਾ 10 ਹੱਥ ਸੀ। ਦੋਵੇਂ ਕਰੂਬੀ ਫ਼ਰਿਸਤੇ 10 ਹੱਥ ਉੱਚੇ ਸਨ।கேருபீனுக்கு இருக்கிற ஒரு செட்டை ஐந்து முழமும் கேருபீனின் மற்றச் செட்டை ஐந்து முழமுமாய், இப்படி ஒரு செட்டையின் கடைசி முனைதொடங்கி மற்றச் செட்டையின் கடைசிமுனைமட்டும் பத்து முழமாயிருந்தது.

27 ਉਸ ਨੇ ਦੋਨਾਂ ਕਰੂਬੀ ਫਰਿਸ਼ਤਿਆਂ ਨੂੰ ਮੰਦਰ ਦੇ ਅੰਦਰਲੇ ਵੱਲ ਰੱਖਿਆ ਅਤੇ ਉਨ੍ਹਾਂ ਨੇ ਆਪਣੇ ਖੰਭ ਖਿਲਾਰੇ ਹੋਏ ਸਨ। ਇੱਕ ਕਰੂਬੀ ਫਰਿਸ਼ਤੇ ਦਾ ਖੰਭ ਇੱਕ ਕੰਧ ਨਾਲ ਅਤੇ ਦੂਜੇ ਕਰੂਬੀ ਫਰਿਸ਼ਤੇ ਦਾ ਖੰਭ ਦੂਜੀ ਕੰਧ ਨਾਲ ਲੱਗਿਆ ਹੋਇਆ ਸੀ ਅਤੇ ਉਨ੍ਹਾਂ ਦੇ ਖੰਭ ਮੰਦਰ ਵਿੱਚ ਇੱਕ ਦੂਜੇ ਨਾਲ ਲੱਗਦੇ ਸਨ।அந்தக் கேருபீன்களை உள் ஆலயத்திலே வைத்தான்; கேருபீன்களின் செட்டைகள் விரிந்திருந்ததினால், ஒரு கேருபீனின் செட்டை ஒருபக்கத்துச் சுவரிலும், மற்றக் கேருபீனின் செட்டை மறுபக்கத்துச் சுவரிலும் தொடத்தக்கதாயிருந்தது; ஆலயத்தின் நடுமையத்தில், அவைகளின் செட்டைகள் ஒன்றொடொன்று தொடத்தக்கதாயிருந்தது.

28 ਅਤੇ ਉਸ ਨੇ ਇਨ੍ਹਾਂ ਦੋਨੋ ਕਰੂਬੀ ਫਰਿਸ਼ਤਿਆਂ ਉੱਤੇ ਵੀ ਸੋਨਾ ਚੜ੍ਹਾਇਆ ਹੋਇਆ ਸੀ।அந்தக் கேருபீன்களைப் பொன்தகட்டால் மூடினான்.

29 ਮੰਦਰ ਦੀਆਂ ਸਾਰੀਆਂ ਦੀਵਾਰਾਂ ਉੱਪਰ ਕਰੂਬੀਆਂ, ਖਜ਼ੂਰਾਂ, ਖਿੜੇ ਹੋਏ ਫ਼ੁੱਲਾਂ ਦੀਆਂ ਮੂਰਤਾਂ ਸਨ ਜੋ ਉਸ ਨੇ ਉਕਰ ਕੇ ਅੰਦਰਲੇ ਵਾਰ ਅਤੇ ਬਾਹਰ ਵਾਰ ਬਣਵਾਈਆਂ ਹੋਈਆਂ ਸਨ।ஆலயத்தின் சுவர்களையெல்லாம் அவன் சுற்றிலும் உள்ளும் புறம்புமாகக் கேருபீன்களும் பேரீந்துகளும் மலர்ந்த பூக்களுமான சித்திரங்களும் கொத்து வேலைகளுமாக்கினான்.

30 ਅਤੇ ਦੋਨੋ ਕਮਰਿਆਂ ਦੇ ਫ਼ਰਸ਼ਾਂ ਉੱਪਰ ਵੀ ਸੋਨਾ ਚੜ੍ਹਾਇਆ ਹੋਇਆ ਸੀ।உள்ளும் புறம்புமாயிருக்கிற ஆலயத்துத் தளவரிசையையும் பொன்தகட்டால் மூடினான்.

31 ਮਜ਼ਦੂਰਾਂ ਨੇ ਦੋ ਦਰਵਾਜ਼ੇ ਜੈਤੂਨ ਦੀ ਲੱਕੜ ਤੋਂ ਬਣਾਏ ਅਤੇ ਇਨ੍ਹਾਂ ਨੂੰ ਅੱਤ ਪਵਿੱਤਰ ਸਥਾਨ ਦੇ ਪ੍ਰਵੇਸ਼ ਦੁਆਰ ਤੇ ਲਗਾਇਆ। ਦਰਵਾਜ਼ੇ ਦੇ ਦੁਆਲੇ ਫ਼ਰੇਮ ਦੇ ਪੰਜ ਪਾਸੇ ਸਨ।சந்நிதி ஸ்தானத்தின் வாசலுக்கு ஒலிவமரங்களால் இரட்டைக் கதவுகளைச் செய்தான்; மேல் சட்டமும் நிலைகளும் மறைப்பின் அளவில் ஐந்தில் ஒரு பங்காயிருந்தது.

32 ਉਨ੍ਹਾਂ ਨੇ ਇਹ ਦੋ ਦਰਵਾਜ਼ੇ ਜੈਤੂਨ ਦੀ ਲੱਕੜ ਦੇ ਬਣਾਕੇ ਉਸ ਉੱਪਰ ਕਰੂਬੀ ਫਰਿਸ਼ਤਿਆਂ ਦੀਆਂ, ਖਜ਼ੂਰ ਦੇ ਬਿਰਛ ਅਤੇ ਫ਼ੁੱਲਾਂ ਦੀਆਂ ਮੂਰਤਾਂ ਉੱਕਰੀਆਂ ਅਤੇ ਇਨ੍ਹਾਂ ਉੱਪਰ ਸੋਨਾ ਚੜ੍ਹਾਇਆ।ஒலிவமரமான அந்த இரட்டைக் கதவுகளில் அவன் கேருபீன்களும் பேரீந்துகளும் மலர்ந்த பூக்களுமான சித்திரங்களைச் செய்து, அந்தக் கேருபீன்களிலும் பேரீந்துகளிலும் பொன்பதியத்தக்கதாய்ப் பொன் தகட்டால் மூடினான்.

33 ਅਤੇ ਉਨ੍ਹਾਂ ਨੇ ਮੁਖ ਕਮਰੇ ਦੇ ਪ੍ਰਵੇਸ਼ ਦੁਆਰ ਲਈ ਵੀ ਦਰਵਾਜ਼ੇ ਬਣਾਏ ਅਤੇ ਉਸ ਲਈ ਵੀ ਉਨ੍ਹਾਂ ਨੇ ਜੈਤੂਨ ਦੀ ਲੱਕੜ ਦੀ ਚੁਗਾਠ ਬਣਾਈ।இப்படி தேவாலயத்தின் வாசலுக்கும் ஒலிவமர நிலைகளைச் செய்தான்; அது சுவர் அளவில் நாலத்தொரு பங்காயிருந்தது.

34 ਉਸ ਦੇ ਦੋਨੋ ਬੂਹੇ ਚੀਲ ਦੀ ਲੱਕੜ ਦੇ ਸਨ।அதின் இரண்டு கதவுகளும் தேவதாரிப் பலகைகளால் செய்யப்பட்டிருந்தது; ஒரு கதவுக்கு இரண்டு மடிப்புப் பலகைகளும், மற்ற கதவுகளுக்கு இரண்டு மடிப்புப் பலகைகளும் இருந்தது.

35 ਉੱਥੇ ਦੋ ਦਰਵਾਜ਼ੇ ਬਣਾਏ ਗਏ ਅਤੇ ਹਰ ਦਰਵਾਜ਼ੇ ਦੇ ਦੋ ਹਿੱਸੇ ਸਨ ਜਿਹੜੇ ਕਿ ਆਪਸ ਵਿੱਚ ਭੀੜੇ (ਢੋਏ) ਜਾਂਦੇ ਸਨ ਅਤੇ ਉਨ੍ਹਾਂ ਉੱਪਰ ਵੀ ਉਨ੍ਹਾਂ ਕਰੂਬੀ ਫਰਿਸ਼ਤਿਆਂ, ਖਜੂਰਾਂ ਤੇ ਫ਼ੁੱਲਾਂ ਦੀਆਂ ਮੂਰਤਾਂ ਉੱਕਰੀਆਂ ਸਨ ਫ਼ਿਰ ਉਨ੍ਹਾਂ ਨੂੰ ਉਸ ਨੇ ਸੋਨੇ ਨਾਲ ਢੱਕਿਆ।அவைகளில் கேருபீன்களும் பேரீந்துகளும் மலர்ந்த பூக்களுமான சித்திரங்களுக்குச் சரியாகச் செய்யப்பட்ட பொன் தகட்டால் அவைகளை மூடினான்.

36 ਫ਼ਿਰ ਉਨ੍ਹਾਂ ਨੇ ਅੰਦਰਲਾ ਵਿਹੜਾ ਬਣਾਇਆ। ਉਨ੍ਹਾਂ ਨੇ ਇਸ ਵਿਹੜੇ ਦੇ ਆਸ-ਪਾਸ ਦੀਵਾਰ ਬਣਾਈ। ਹਰ ਦੀਵਾਰ ਤਿੰਨ ਰਦੇ ਘੜੇ ਹੋਏ ਪੱਥਰ ਦੇ ਅਤੇ ਇੱਕ ਰਦਾ ਦਿਆਰ ਦੀ ਲੱਕੜ ਦਾ ਬਣਾਇਆ।அவன் உட்பிராகாரத்தை மூன்று வரிசை வெட்டின கற்களாலும், ஒரு வரிசை கேதுருப் பலகைகளாலும் கட்டினான்.

37 ਚੌਥੇ ਸਾਲ ਵਿੱਚ, ਜ਼ਿਵ ਦੇ ਮਹੀਨੇ ਵਿੱਚ, ਮੰਦਰ ਦੀਆਂ ਨੀਂਹਾਂ ਰੱਖੀਆਂ ਗਈਆਂ ਸਨ।நாலாம் வருஷம் சீப்மாதத்திலே கர்த்தருடைய ஆலயத்துக்கு அஸ்திபாரம் போட்டு,

38 ਮੰਦਰ ਸਾਲ ਦੇ ਅੱਠਵੇਂ ਮਹੀਨੇ, ਬੂਲ ਦੇ ਮਹੀਨੇ ਵਿੱਚ ਖਤਮ ਹੋਇਆ। ਇਹ ਸੁਲੇਮਾਨ ਦੇ ਸ਼ਾਸਨ ਦੇ ਗਿਆਰ੍ਹਵੇਂ ਵਰ੍ਹੇ ਵਿੱਚ ਸੀ। ਮੰਦਰ ਨਕਸ਼ੇ ਅਨੁਸਾਰ ਹੀ ਬਣਇਆ ਗਿਆ ਸੀ।பதினோராம் வருஷம் பூல் என்னும் எட்டாம் மாதத்திலே, அந்த ஆலயமுழுதும் சகல சட்டதிட்டத்தின்படியே ஒரு பங்கும் குறையாமல் கட்டித் தீர்ந்தது; அவன் அதைக் கட்டிமுடிக்க ஏழுவருஷம் சென்றது.

Tamil Bible