1 Samuel 11 - PUNJABI (Tamil)

1 ਤਕਰੀਬਨ ਇੱਕ ਮਹੀਨੇ ਬਾਦ, ਅੰਮੋਨੀਆਂ ਦਾ ਨਾਹਾਸ਼ ਰਾਜਾ ਅਤੇ ਉਸਦੀ ਸੈਨਾ ਨੇ ਯਾਬੇਸ਼-ਗਿਲਆਦ ਨੂੰ ਘੇਰ ਲਿਆ। ਯਾਬੇਸ਼ ਦੇ ਲੋਕਾਂ ਨੇ ਨਾਹਾਸ਼ ਨੂੰ ਕਿਹਾ, “ਜੇਕਰ ਤੂੰ ਸਾਡੇ ਨਾਲ ਸਮਝੌਤਾ ਕਰ ਲਵੇਂ ਤਾਂ ਅਸੀਂ ਤੇਰੀ ਟਹਿਲ ਕਰਾਂਗੇ।”அக்காலத்தில் நாகாஸ் என்னும் அம்மோனியன் வந்து, கீலேயாத்திலிருக்கிற யாபேசை முற்றிக்கைபோட்டான்; அப்பொழுது யாபேசின் மனுஷர் எல்லாரும் நாகாசை நோக்கி: எங்களோடே உடன்படிக்கைபண்ணும்; அப்பொழுது உம்மைச் சேவிப்போம் என்றார்கள்.

2 ਪਰ ਅੰਮੋਨੀ ਨਾਹਾਸ਼ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਇਸ ਗੱਲ ਉੱਪਰ ਮੈਂ ਤੁਹਾਡੇ ਨਾਲ ਸਮਝੌਤਾ ਕਰਾਂਗਾ ਜੇਕਰ ਮੈਂ ਤੁਹਾਡੇ ਸਭ ਆਦਮੀਆਂ ਦੀਆਂ ਸੱਜੀਆਂ ਅੱਖਾਂ ਕੱਢ ਸੁੱਟਾ ਅਤੇ ਇੰਝ ਮੈਂ ਇਹ ਬੇਪਤੀ ਸਾਰੇ ਇਸਰਾਏਲ ਦੇ ਉੱਤੇ ਠਹਿਰਾਵਾਂਗਾ।”அதற்கு அம்மோனியனாகிய நாகாஸ்: நான் உங்கள் ஒவ்வொருவருடைய வலது கண்ணையும் பிடுங்கி, இதினாலே இஸ்ரவேல் எல்லாவற்றின் மேலும் நிந்தைவரப்பண்ணுவதே நான் உங்களோடே பண்ணும் உடன்படிக்கை என்றான்.

3 ਯਾਬੇਸ਼ ਦੇ ਆਗੂਆਂ ਨੇ ਨਾਹਾਸ਼ ਨੂੰ ਆਖਿਆ, “ਸਾਨੂੰ ਸੱਤ ਦਿਨਾਂ ਦੀ ਮੁਹਲਤ ਦੇ। ਅਸੀਂ ਸਾਰੇ ਇਸਰਾਏਲ ਵਿੱਚ ਹਲਕਾਰੇ ਭੇਜਾਂਗੇ। ਜੇਕਰ ਕੋਈ ਵੀ ਸਾਡੀ ਮਦਦ ਲਈ ਨਾ ਆਇਆ ਤਾਂ ਅਸੀਂ ਆਪਣੇ-ਆਪ ਤੈਨੂੰ ਆਪਣਾ-ਆਪ ਸਮਰਪਣ ਕਰ ਦੇਵਾਂਗੇ।”அதற்கு யாபேசின் மூப்பர்கள்: நாங்கள் இஸ்ரவேல் நாடெங்கும் ஸ்தானாபதிகளை அனுப்பும்படி, ஏழுநாள் எங்களுக்குத் தவணைகொடும், எங்களை ரட்சிப்பார் இல்லாவிட்டால், அப்பொழுது உம்மிடத்தில் வருவோம் என்றார்கள்.

4 ਸ਼ਾਊਲ ਦਾ ਯਾਬੇਸ਼-ਗਿਲਆਦ ਨੂੰ ਬਚਾਉਣਾ ਤਦ ਗਿਬਆਹ ਵਿੱਚ ਜਿੱਥੇ ਸ਼ਾਊਲ ਰਹਿੰਦਾ ਸੀ ਹਲਕਾਰੇ ਆਏ ਉੱਥੇ ਆਕੇ ਉਨ੍ਹਾਂ ਨੇ ਲੋਕਾਂ ਨੂੰ ਇਹ ਖਬਰ ਦਿੱਤੀ ਤਾਂ ਲੋਕ ਜ਼ੋਰ-ਜ਼ੋਰ ਦੀ ਚੀਕਣ ਲੱਗੇ।அந்த ஸ்தானாபதிகள் சவுலின் ஊராகிய கிபியாவிலே வந்து, ஜனங்களின் காதுகேட்க அந்தச் செய்திகளைச் சொன்னார்கள்; அப்பொழுது ஜனங்களெல்லாரும் சத்தமிட்டு அழுதார்கள்.

5 ਸ਼ਾਊਲ ਖੇਤਾਂ ਵਿੱਚ ਆਪਣੀਆਂ ਗਊਆਂ ਨੂੰ ਲੈ ਕੇ ਗਿਆ ਹੋਇਆ ਸੀ, ਜਦ ਉਹ ਪੈਲੀਆਂ ਤੋਂ ਬਾਹਰ ਘਰ ਨੂੰ ਮੁੜਿਆ ਤਾਂ ਰਾਹ ਵਿੱਚ ਉਸ ਨੇ ਲੋਕਾਂ ਨੂੰ ਰੋਂਦਿਆਂ ਕੁਰਲਾਉਂਦਿਆਂ ਵੇਖਿਆ ਤਾਂ ਉਸ ਨੇ ਪੁੱਛਿਆ, “ਤੁਹਾਨੂੰ ਕੀ ਹੋਇਆ ਹੈ? ਤੁਸੀਂ ਕਿਉਂ ਰੋ ਰਹੇ ਹੋ?” ਤਦ ਲੋਕਾਂ ਨੇ ਉਸ ਨੂੰ ਦੱਸਿਆ ਕਿ ਯਾਬੇਸ਼ ਤੋਂ ਹਲਕਾਰੇ ਕੀ ਖਬਰ ਲੈ ਕੇ ਆਏ ਹਨ।இதோ, சவுல் மாடுகளின் பின்னாலே வயலிலிருந்து வந்து, ஜனங்கள் அழுகிற முகாந்தரம் என்ன என்று கேட்டான்; யாபேசின் மனுஷர் சொல்லிய செய்திகளை அவனுக்குத் தெரிவித்தார்கள்.

6 ਸ਼ਾਉਲ ਨੇ ਉਨ੍ਹਾਂ ਦੀ ਪੂਰੀ ਗੱਲ ਸੁਣੀ। ਤਦ ਪਰਮੇਸ਼ੁਰ ਦੇ ਆਤਮੇ ਨੇ ਬੜੇ ਜ਼ੋਰ ਨਾਲ ਸ਼ਾਊਲ ਵਿੱਚ ਪ੍ਰਵੇਸ਼ ਕੀਤਾ ਅਤੇ ਸ਼ਾਊਲ ਬੜੇ ਕਰੋਧ ਵਿੱਚ ਆ ਗਿਆ।சவுல் இந்தச் செய்திகளைக் கேட்டவுடனே, தேவனுடைய ஆவி அவன்மேல் இறங்கினதினால் அவன் மிகவும் கோபம் மூண்டவனாகி,

7 ਸ਼ਾਊਲ ਨੇ ਗਊਆਂ ਦਾ ਇੱਕ ਜੋੜਾ ਲਿਆ ਅਤੇ ਉਨ੍ਹਾਂ ਦੇ ਟੋਟੇ-ਟੋਟੇ ਕਰ ਦਿੱਤੇ। ਫ਼ਿਰ ਉਹ ਟੋਟੇ ਉਸ ਨੇ ਉਨ੍ਹਾਂ ਹਲਕਾਰਿਆਂ ਨੂੰ ਦਿੱਤੇ ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਇਹ ਟੋਟੇ ਇਸਰਾਏਲ ਦੀਆਂ ਸਾਰੀਆਂ ਹੱਦਾਂ ਤੀਕ ਲੈ ਜਾਕੇ ਵੰਡ ਦੇਵੋ। ਅਤੇ ਉਨ੍ਹਾਂ ਨੂੰ ਕਿਹਾ ਕਿ ਜਾਕੇ ਇਸਰਾਏਲ ਦੇ ਲੋਕਾਂ ਨੂੰ ਇਹ ਸੁਨੇਹਾ ਦੇਵੋ ਕਿ, “ਜੇ ਕੋਈ ਸ਼ਾਊਲ ਅਤੇ ਸਮੂਏਲ ਦੇ ਮਗਰ ਨਾ ਆਵੇਗਾ ਤਾਂ ਉਨ੍ਹਾਂ ਦੀਆਂ ਗਊਆਂ ਨਾਲ ਵੀ ਅਇਹਾ ਸਲੂਕ ਹੀ ਕੀਤਾ ਜਾਏਗਾ।” ਤਦ ਯਹੋਵਾਹ ਦਾ ਭੈਅ ਲੋਕਾਂ ਨੂੰ ਪੈ ਗਿਆ। ਉਹ ਸਾਰੇ ਇਕੱਠੇ ਅਤੇ ਇੱਕ ਹੋਕੇ ਉਸ ਕੋਲ ਆਏ।ஓரிணைமாட்டைப் பிடித்து, துண்டித்து, அந்த ஸ்தானாபதிகள் கையிலே கொடுத்து, இஸ்ரவேலின் நாடுகளுக்கெல்லாம் அனுப்பி: சவுலின் பின்னாலேயும், சாமுவேலின் பின்னாலேயும் புறப்படாதவன் எவனோ, அவனுடைய மாடுகளுக்கு இப்படிச் செய்யப்படும் என்று சொல்லியனுப்பினான்; அப்பொழுது கர்த்தரால் உண்டான பயங்கரம் ஜனத்தின்மேல் வந்ததினால், ஒருமனப்பட்டுப் புறப்பட்டு வந்தார்கள்.

8 ਸ਼ਾਊਲ ਨੇ ਸਾਰਿਆਂ ਆਦਮੀਆਂ ਨੂੰ ਬਜ਼ਕ ਵਿੱਚ ਇਕੱਠਿਆਂ ਕੀਤਾ। ਉੱਥੇ 3,00,000 ਆਦਮੀ ਇਸਰਾਏਲ ਤੋਂ ਅਤੇ 30,000 ਆਦਮੀ ਯਹੂਦਾਹ ਤੋਂ ਸਨ।அவர்களைப் பேசேக்கிலே இலக்கம் பார்த்தான்; இஸ்ரவேல் புத்திரரில் மூன்றுலட்சம்பேரும், யூதா மனுஷரில் முப்பதினாயிரம்பேரும் இருந்தார்கள்.

9 ਸ਼ਾਊਲ ਅਤੇ ਉਸਦੀ ਸੈਨਾ ਨੇ ਉਨ੍ਹਾਂ ਹਲਕਾਰਿਆਂ ਨੂੰ ਜੋ ਯਾਬੇਸ਼ ਤੋਂ ਆਏ ਸਨ, “ਤੁਸੀਂ ਯਾਬੇਸ਼-ਗਿਲਆਦ ਦੇ ਲੋਕਾਂ ਨੂੰ ਜਾਕੇ ਆਖ ਦਿਉ ਕਿ ਕੱਲ੍ਹ ਜਿਸ ਵੇਲੇ ਧੁੱਪ ਤੇਜ਼ ਹੋਵੇਗੀ ਤਾਂ ਉਸ ਵਕਤ ਤੱਕ ਤੁਹਾਨੂੰ ਛੁਟਕਾਰਾ ਮਿਲ ਜਾਵੇਗਾ।” ਹਲਕਾਰਿਆਂ ਨੇ ਯਾਬੇਸ਼ ਦੇ ਲੋਕਾਂ ਨੂੰ ਜਾਕੇ ਸ਼ਾਊਲ ਦਾ ਸੁਨੇਹਾ ਦੇ ਦਿੱਤਾ। ਤਾਂ ਉਹ ਲੋਕ ਬੜੇ ਖੁਸ਼ ਹੋਏ।வந்த ஸ்தானாபதிகளை அவர்கள் நோக்கி: நாளைக்கு வெயில் ஏறுகிறதற்கு முன்னே உங்களுக்கு ரட்சிப்புக் கிடைக்கும் என்று கீலேயாத்திலிருக்கிற யாபேசின் மனுஷருக்குச் சொல்லுங்கள் என்றார்கள்; ஸ்தானாபதிகள் வந்து யாபேசின் மனுஷரிடத்தில் அதை அறிவித்தார்கள்; அதற்கு அவர்கள் சந்தோஷப்பட்டார்கள்.

10 ਤਾਂ ਯਾਬੇਸ਼ ਦੇ ਲੋਕਾਂ ਨੇ ਅੰਮੋਨੀਆਂ ਦੇ ਨਾਹਾਸ਼ ਨੂੰ ਕਿਹਾ, “ਕੱਲ੍ਹ ਅਸੀਂ ਤੇਰੇ ਕੋਲ ਆਵਾਂਗੇ ਤੂੰ ਜਿਵੇਂ ਚਾਹੇਂ ਸਾਡਾ ਜੋ ਕਰਨਾ ਚਾਹੇਂ ਕਰ ਲਵੀਂ।”பின்பு யாபேசின் மனுஷர்: நாளைக்கு உங்களிடத்தில் வருவோம், அப்பொழுது உங்கள் இஷ்டப்படியெல்லாம் எங்களுக்குச் செய்யுங்கள் என்றார்கள்.

11 ਅਗਲੀ ਸਵੇਰ ਸ਼ਾਊਲ ਨੇ ਆਪਣੇ ਸਿਪਾਹੀਆਂ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ। ਸਵੇਰ ਦੇ ਪਹਿਲੇ ਪਹਿਰ ਹੀ ਸ਼ਾਊਲ ਆਪਣੇ ਸਿਪਾਹੀਆਂ ਨਾਲ ਅੰਮੋਨੀਆਂ ਦੇ ਡੇਰੇ ਆ ਵੜਿਆ। ਉਸ ਨੇ ਉਨ੍ਹਾਂ ਉੱਪਰ ਉਸ ਵਕਤ ਆਕੇ ਹਮਲਾ ਕੀਤਾ ਜਿਸ ਵੇਲੇ ਉਸ ਸਵੇਰ ਉਹ ਆਪਣੇ ਦਰਬਾਨ ਬਦਲ ਰਹੇ ਸਨ। ਦੁਪਿਹਰ ਤੋਂ ਪਹਿਲੇ-ਪਹਿਲੇ ਸ਼ਾਊਲ ਅਤੇ ਉਸ ਦੇ ਸਿਪਾਹੀਆਂ ਨੇ ਅੰਮੋਨੀਆਂ ਨੂੰ ਹਰਾ ਦਿੱਤਾ। ਅਤੇ ਅੰਮੋਨੀ ਸਿਪਾਹੀ ਸਾਰੇ ਇੱਧਰ-ਉੱਧਰ ਭੱਜ ਖਲੋਤੇ। ਸਭ ਇੱਕ ਦੂਜੇ ਤੋਂ ਖਿੰਡਰ ਗਏ, ਕੋਈ ਦੋ ਇਕੱਠੇ ਨਾ ਰਹੇ।மறுநாளிலே சவுல் ஜனங்களை மூன்று படையாக வகுத்து, கிழக்கு வெளுத்துவரும் ஜாமத்தில் பாளயத்திற்குள் வந்து வெயில் ஏறும்வரைக்கும் அம்மோனியரை முறிய அடித்தான்; தப்பினவர்களில் இரண்டுபேராகிலும் சேர்ந்து ஓடிப்போகாதபடி எல்லாரும் சிதறிப் போனார்கள்.

12 ਤਦ ਲੋਕਾਂ ਨੇ ਸਮੂਏਲ ਨੂੰ ਕਿਹਾ, “ਉਹ ਲੋਕ ਕਿੱਥੇ ਹਨ ਜਿਨ੍ਹਾਂ ਨੇ ਇਹ ਆਖਿਆ ਕਿ ਸ਼ਾਊਲ ਸਾਡਾ ਪਾਤਸ਼ਾਹ ਨਹੀਂ ਬਣੇਗਾ? ਉਨ੍ਹਾਂ ਲੋਕਾਂ ਨੂੰ ਇੱਥੇ ਲਿਆਵੋ, ਅਸੀਂ ਉਨ੍ਹਾਂ ਨੂੰ ਵੱਢ ਸੁੱਟਾਂਗੇ।”அப்பொழுது ஜனங்கள் சாமுவேலை நோக்கி: சவுலா நமக்கு ராஜாவாயிருக்கப்போகிறவன் என்று சொன்னவர்கள் யார்? அந்த மனρஷரை நாங்கள் கொன்று போடும்படிக்கு ஒப்புக்கொடுங்கள் என்றார்கள்.

13 ਪਰ ਸ਼ਾਊਲ ਨੇ ਕਿਹਾ, “ਨਹੀਂ! ਅੱਜ ਦੇ ਦਿਨ ਕਿਸੇ ਨੂੰ ਜਾਨੋ ਨਾ ਮਾਰੋ, ਕਿਉਂਕਿ ਅੱਜ ਦੇ ਦਿਨ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਬਚਾਇਆ ਹੈ।”அதற்குச் சவுல்: இன்றையதினம் ஒருவரும் கொல்லப்படலாகாது; இன்று கர்த்தர் இஸ்ரவேலுக்கு இரட்சிப்பை அருளினார் என்றான்.

14 ਤਦ ਸਮੂਏਲ ਨੇ ਲੋਕਾਂ ਨੂੰ ਕਿਹਾ, “ਆਓ, ਆਪਾਂ ਗਿਲਗਾਲ ਨੂੰ ਚੱਲੀਏ। ਅਸੀਂ ਗਿਲਗਾਲ ਵਿਖੇ ਫ਼ਿਰ ਤੋਂ ਸ਼ਾਊਲ ਨੂੰ ਰਾਜਾ ਤਸਦੀਕ ਕਰਾਂਗੇ।”அப்பொழுது சாமுவேல் ஜனங்களை நோக்கி: நாம் கில்காலுக்குப் போய், அங்கே ராஜ்யபாரத்தை ஸ்திரப்படுத்துவோம் வாருங்கள் என்றான்.

15 ਫ਼ਿਰ ਸਾਰੇ ਲੋਕ ਗਿਲਗਾਲ ਨੂੰ ਗਏ। ਉੱਥੇ ਯਹੋਵਾਹ ਦੇ ਸਾਹਮਣੇ, ਲੋਕਾਂ ਨੇ ਸ਼ਾਊਲ ਨੂੰ ਪਾਤਸ਼ਾਹ ਠਹਿਰਾਇਆ। ਉਨ੍ਹਾਂ ਨੇ ਉੱਥੇ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ ਅਤੇ ਉੱਥੇ ਸ਼ਾਊਲ ਅਤੇ ਸਾਰੇ ਇਸਰਾਏਲੀ ਮਨੁੱਖਾਂ ਨੇ ਵੱਡੀ ਖੁਸ਼ੀ ਮਨਾਈ।அப்படியே ஜனங்கள் எல்லாரும் கில்காலுக்குப் போய், அவ்விடத்திலே கர்த்தருடைய சந்நிதியில் சவுலை ராஜாவாக ஏற்படுத்தி, அங்கே கர்த்தருடைய சந்நிதியில் சமாதானபலிகளைச் செலுத்தி, அங்கே சவுலும் இஸ்ரவேல் மனுஷர் யாவரும் மிகவும் சந்தோஷங்கொண்டாடினார்கள்.

Tamil Bible