1 Samuel 13 - PUNJABI (Tamil)

1 ਸ਼ਾਊਲ ਦੀ ਪਹਿਲੀ ਗਲਤੀ ਉਸ ਵਕਤ ਸ਼ਾਊਲ ਇੱਕ ਸਾਲ ਤੱਕ ਪਾਤਸ਼ਾਹ ਰਿਹਾ। ਜਦੋਂ ਸ਼ਾਊਲ ਦੋ ਵਰ੍ਹੇ ਇਸਰਾਏਲ ਉੱਤੇ ਰਾਜ ਕਰ ਚੁੱਕਾ।சவுல் ராஜ்யபாரம்பண்ணி, ஒரு வருஷமாயிற்று; அவன் இஸ்ரவேலை இரண்டாம் வருஷம் அரசாண்டபோது,

2 ਉਸ ਨੇ ਇਸਰਾਏਲ ਵਿੱਚੋਂ 30,000 ਆਦਮੀ ਚੁਣੇ। ਇਨ੍ਹਾਂ ਵਿੱਚੋਂ 2,000 ਆਦਮੀ ਉਸ ਦੇ ਨਾਮ ਮਿਕਮਾਸ਼ ਅਤੇ ਬੈਤੇਲ ਦੇ ਪਹਾੜੀ ਦੇਸ਼ ਵਿੱਚ ਰਹੇ ਅਤੇ 1,000 ਆਦਮੀ ਯੋਨਾਥਨ ਦੇ ਨਾਲ ਬਿਨਯਾਮੀਨ ਦੇ ਗਿਬਆਹ ਵਿੱਚ ਰਹੇ।இஸ்ரவேலில் மூவாயிரம்பேரைத் தனக்குத் தெரிந்துகொண்டான்; அவர்களில் இரண்டாயிரம்பேர் சவுலோடேகூட மிக்மாசிலும் பெத்தேல் மலையிலும், ஆயிரம்பேர் யோனத்தானோடேகூடப் பென்யமீன் நாட்டிலுள்ள கிபியாவிலும் இருந்தார்கள்; மற்ற ஜனங்களை அவரவர் கூடாரங்களுக்கு அனுப்பிவிட்டான்.

3 ਯੋਨਾਥਾਨ ਨੇ ਫ਼ਲਿਸਤੀਆਂ ਨੂੰ ਜੋ ਗਿਬਆਹ ਵਿੱਚ ਸਨ ਨੂੰ ਹਰਾਇਆ। ਜਦੋਂ ਫ਼ਲਿਸਤੀਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਕਿਹਾ, “ਇਬਰਾਨੀਆਂ ਨੇ ਧਰੋਹ ਕੀਤਾ ਹੈ।” ਸ਼ਾਊਲ ਨੇ ਆਖਿਆ, “ਸਾਰੇ ਇਬਰਾਨੀ ਸੁਣ ਲੈਣ ਕਿ ਕੀ ਵਾਪਰਿਆ ਹੈ।” ਇਸ ਵਾਸਤੇ ਸ਼ਾਊਲ ਨੇ ਸਾਰੇ ਇਸਰਾਏਲ ਵਿੱਚ ਤੂਰ੍ਹੀ ਫ਼ੁੰਕਵਾਈ।யோனத்தான் கேபாவிலே தாணையம் இருந்த பெலிஸ்தரை முறிய அடித்தான்; பெலிஸ்தர் அதைக் கேள்விப்பட்டார்கள்; ஆகையினால் இதை எபிரெயர் கேட்கக்கடவர்கள் என்று சவுல் தேசமெங்கும் எக்காளம் ஊதுவித்தான்.

4 ਸਾਰੇ ਇਸਰਾਏਲੀਆਂ ਨੇ ਇਹ ਖਬਰ ਸੁਣੀ ਤਾਂ ਉਨ੍ਹਾਂ ਕਿਹਾ, “ਸ਼ਾਊਲ ਨੇ ਫ਼ਲਿਸਤੀਆਂ ਨੇ ਗੈਰੀਜ਼ਨ ਨੂੰ ਹਰਾਇਆ ਸੀ। ਹੁਣ ਫ਼ਲਿਸਤੀ ਸੱਚਮੁੱਚ ਹੀ ਇਸਰਾਏਲੀਆਂ ਨਾਲ ਨਫ਼ਰਤ ਕਰਨਗੇ।” ਸਾਰੇ ਇਸਰਾਏਲੀਆਂ ਨੂੰ ਸ਼ਾਊਲ ਦੇ ਨਾਲ ਜੁੜਨ ਲਈ ਗਿਲਗਾਲ ਵਿੱਚ ਬੁਲਾਇਆ ਗਿਆ ਸੀ।தாணையம் இருந்த பெலிஸ்தரைச் சவுல் முறிய அடித்தான் என்றும், இஸ்ரவேலர் பெலிஸ்தருக்கு அருவருப்பானார்கள் என்றும், இஸ்ரவேலெல்லாம் கேள்விப்பட்டபோது, ஜனங்கள் சவுலுக்குப் பின்செல்லும்படி கில்காலுக்கு வரவழைக்கப்பட்டார்கள்.

5 ਫ਼ਲਿਸਤੀ ਇਸਰਾਏਲ ਦੇ ਵਿਰੁੱਧ ਲੜਨ ਲਈ ਇਕੱਠੇ ਹੋ ਗਏ। ਉਨ੍ਹਾਂ ਕੋਲ 3,000 ਰੱਥ ਅਤੇ 6,000 ਘੁੜ-ਸਿਪਾਹੀ ਸਨ। ਉਹ ਫ਼ਲਿਸਤੀ ਸਿਪਾਹੀ ਇੰਨੇ ਜ਼ਿਆਦਾ ਸਨ ਜਿਵੇਂ ਸਮੁੰਦਰ ਕਿਨਾਰੇ ਰੇਤ ਦੇ ਕਣ ਹੋਣ। ਉਨ੍ਹਾਂ ਨੇ ਮਿਕਮਾਸ਼ ਵਿੱਚ ਡੇਰਾ ਲਾਇਆ। (ਮਿਕਮਾਸ਼ ਬੈਤਆਵਨ ਦੇ ਪੂਰਬ ਵੱਲ ਹੈ।)பெலிஸ்தர் இஸ்ரவேலோடு யுத்தம் பண்ணும்படி முப்பதினாயிரம் இரதங்களோடும், ஆறாயிரம் குதிரைவீரரோடும், கடற்கரை மணலத்தனை ஜனங்களோடும் கூடிக்கொண்டுவந்து, பெத்தாவேலுக்குக் கிழக்கான மிக்மாசிலே பாளயமிறங்கினார்கள்.

6 ਇਸਰਾਏਲੀਆਂ ਨੂੰ ਲੱਗਾ ਕਿ ਉਹ ਮੂਸੀਬਤ ਵਿੱਚ ਹਨ। ਉਨ੍ਹਾਂ ਨੇ ਆਪਣੇ-ਆਪ ਨੂੰ ਫ਼ਸੇ ਹੋਏ ਮਹਿਸੂਸ ਕੀਤਾ ਇਸ ਲਈ ਉਹ ਖੁੰਦਰਾਂ, ਝਾੜੀਆਂ ਅਤੇ ਗੁਫ਼ਾਵਾਂ ਵਿੱਚ ਪਹਾੜਾ ਦੇ ਇੱਧਰ-ਉੱਧਰ ਅਹੁਲਿਆਂ ਵਿੱਚ ਆਪਣੇ-ਆਪ ਨੂੰ ਬਚਾਉਣ ਲਈ ਲੁਕਣ ਲੱਗੇ। ਸਗੋਂ ਉਹ ਜ਼ਮੀਨ ਉੱਤੇ ਵੀ ਉਸਤੋਂ ਥੱਲੇ ਗੜ੍ਹਿਆਂ ’ਚ ਖੂਹਾਂ ਵਿੱਚ ਟੋਇਆਂ ਆਦਿ ਵਿੱਚ ਲੁਕ ਗਏ।அப்பொழுது இஸ்ரவேலர் தங்களுக்கு உண்டான இக்கட்டைக் கண்டபோது, ஜனங்கள் தங்களுக்கு உண்டான நெருக்கத்தினாலே கெபிகளிலும், முட்காடுகளிலும், கன்மலைகளிலும், துருக்கங்களிலும், குகைகளிலும் ஒளித்துக்கொண்டார்கள்

7 ਕਈ ਇਬਰਾਨੀ ਯਰਦਨ ਦਰਿਆ ਤੋਂ ਪਾਰ ਗਾਦ ਅਤੇ ਗਿਲਆਦ ਦੇਸ਼ ਨੂੰ ਚੱਲੇ ਗਏ। ਸ਼ਾਊਲ ਅਜੇ ਵੀ ਗਿਲਗਾਲ ਵਿੱਚ ਹੀ ਸੀ। ਉਸ ਦੀ ਫ਼ੌਜ ਦੇ ਸਾਰੇ ਆਦਮੀ ਡਰ ਨਾਲ ਕੰਬ ਰਹੇ ਸਨ।எபிரெயரில் சிலர் யோர்தானையும் கடந்து, காத் நாட்டிற்கும் கீலேயாத்தேசத்திற்கும் போனார்கள்; சவுலோ இன்னும் கில்காலில் இருந்தான்; சகல ஜனங்களும் பயந்துகொண்டு அவனுக்குப் பின்சென்றார்கள்.

8 ਸਮੂਏਲ ਨੇ ਕਿਹਾ ਸੀ ਕਿ ਉਹ ਸ਼ਾਊਲ ਨੂੰ ਗਿਲਗਾਲ ਵਿੱਚ ਮਿਲੇਗਾ। ਸ਼ਾਊਲ ਸੱਤ ਦਿਨ ਤੱਕ ਉਡੀਕਦਾ ਰਿਹਾ ਪਰ ਸਮੂਏਲ ਅਜੇ ਤੀਕ ਗਿਲਗਾਲ ਵਿੱਚ ਨਹੀਂ ਸੀ ਪਹੁੰਚਿਆ ਅਤੇ ਸਿਪਾਹੀ ਸ਼ਾਊਲ ਨੂੰ ਛੱਡ ਕੇ ਭੱਜਣੇ ਸ਼ੁਰੂ ਹੋ ਗਏ।அவன் தனக்குச் சாமுவேல் குறித்த காலத்தின்படி ஏழுநாள்மட்டும் காத்திருந்தான்; சாமுவேல் கில்காலுக்கு வரவில்லை, ஜனங்கள் அவனை விட்டுச் சிதறிப் போனார்கள்.

9 ਤਾਂ ਸ਼ਾਊਲ ਨੇ ਕਿਹਾ, “ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਮੇਰੇ ਕੋਲ ਲੈ ਕੇ ਆਵੋ।” ਤਾਂ ਸ਼ਾਊਲ ਨੇ ਹੋਮ ਦੀਆਂ ਭੇਟਾਂ ਚੜ੍ਹਾਈਆਂ।அப்பொழுது சவுல்: சர்வாங்க தகனபலியையும் சமாதானபலிகளையும் என்னிடத்தில் கொண்டுவாருங்கள் என்று சொல்லி, சர்வாங்கதகனபலியைச் செலுத்தினான்.

10 ਜਿਵੇਂ ਹੀ ਸ਼ਾਊਲ ਨੇ ਹੋਮ ਦੀ ਭੇਟ ਚੜ੍ਹਾਈ ਤਾਂ ਸਮੂਏਲ ਵੀ ਆ ਗਿਆ ਤਾਂ ਸ਼ਾਊਲ ਉਸ ਨੂੰ ਮਿਲਣ ਲਈ ਉਸਦੀ ਸੁੱਖ-ਸਾਂਦ ਪੁੱਛਣ ਲਈ ਉੱਠਿਆ।அவன் சர்வாங்க தகனபலியிட்டு முடிகிறபோது, இதோ, சாமுவேல் வந்தான்; சவுல் அவனைச் சந்தித்து வந்தனஞ்செய்ய அவனுக்கு எதிர்கொண்டுபோனான்.

11 ਸਮੂਏਲ ਨੇ ਆਖਿਆ, “ਇਹ ਤੂੰ ਕੀ ਕੀਤਾ?” ਸ਼ਾਊਲ ਨੇ ਕਿਹਾ, “ਮੈਂ ਵੇਖਿਆ ਕਿ ਸਿਪਾਹੀ ਮੈਨੂੰ ਛੱਡ ਕੇ ਭੱਜ ਗਏ ਹਨ, ਤੂੰ ਸਮੇਂ ਸਿਰ ਪਹੁੰਚਿਆ ਨਹੀਂ ਅਤੇ ਫ਼ਲਿਸਤੀ ਮਿਕਮਾਸ਼ ਵਿੱਚ ਇਕੱਠੇ ਹੋ ਗਏ ਹਨ ਤਾਂநீர் செய்தது என்ன என்று சாமுவேல் கேட்டதற்கு சவுல்: ஜனங்கள் என்னைவிட்டுச் சிதறிப்போகிறதையும், குறித்த நாட்களின் திட்டத்திலே நீர்வராததையும், பெலிஸ்தர் மிக்மாசிலே கூடிவந்திருக்கிறதையும், நான் கண்டபடியினலே,

12 ਮੈਂ ਆਪਣੇ-ਆਪ ’ਚ ਸੋਚਿਆ ਕਿ, ‘ਫ਼ਲਿਸਤੀ ਇੱਥੇ ਗਿਲਗਾਲ ਵਿੱਚ ਆਉਣਗੇ ਅਤੇ ਮੇਰੇ ਉੱਪਰ ਹਮਲਾ ਕਰ ਦੇਣਗੇ ਅਤੇ ਮੈਂ ਅਜੇ ਤੀਕ ਯਹੋਵਾਹ ਅੱਗੇ ਕਿਰਪਾ ਲਈ ਬੇਨਤੀ ਵੀ ਨਹੀਂ ਕੀਤੀ, ਇਸ ਲਈ ਮੈਂ ਮਜ਼ਬੂਰ ਹੋਕੇ ਹੋਮ ਦੀ ਭੇਟ ਚੜ੍ਹਾਈ।’”கில்காலில் பெலிஸ்தர் எனக்கு விரோதமாய் வந்துவிடுவார்கள் என்றும், நான் இன்னும் கர்த்தருடைய சமுகத்தை நோக்கி விண்ணப்பம்பண்ணவில்லை என்றும், எண்ணித் துணிந்து, சர்வாங்க தகனபலியைச் செலுத்தினேன் என்றான்.

13 ਸਮੂਏਲ ਨੇ ਕਿਹਾ, “ਤੂੰ ਬੜੀ ਮੂਰੱਖਤਾਈ ਕੀਤੀ ਹੈ। ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨਹੀਂ ਮੰਨੀ। ਜੇਕਰ ਤੂੰ ਪਰਮੇਸ਼ੁਰ ਦੇ ਹੁਕਮ ਨੂੰ ਮੰਨਿਆ ਹੁੰਦਾ ਤਾਂ ਉਸ ਨੇ ਤੇਰੇ ਪਰਿਵਾਰ ਨੂੰ ਹਮੇਸ਼ਾ ਲਈ ਇਸਰਾਏਲ ਦੇ ਲੋਕਾਂ ਉੱਪਰ ਰਾਜ ਬਖਸ਼ ਦੇਣਾ ਸੀ।சாமுவேல் சவுலைப் பார்த்து: புத்தியீனமாய்ச் செய்தீர்; உம்முடைய தேவனாகிய கர்த்தர் உமக்கு விதித்த கட்டளையைக் கைக்கொள்ளாமற்போனீர்; மற்றப்படி கர்த்தர் இஸ்ரவேலின் மேல் உம்முடைய ராஜ்யபாரத்தை என்றைக்கும் ஸ்திரப்படுத்துவார்.

14 ਪਰ ਹੁਣ ਤੇਰਾ ਰਾਜ ਨਾ ਠਹਿਰੇਗਾ। ਯਹੋਵਾਹ ਇੱਕ ਅਜਿਹਾ ਮਨੁੱਖ ਭਾਲ ਰਿਹਾ ਸੀ ਜਿਹੜਾ ਉਸਦਾ ਹੁਕਮ ਮੰਨਣਾ ਚਾਹੁੰਦਾ ਹੋਵੇ। ਯਹੋਵਾਹ ਨੇ ਉਹ ਮਨੁੱਖ ਭਾਲ ਲਿਆ ਹੈ ਅਤੇ ਯਹੋਵਾਹ ਨੇ ਉਸ ਨੂੰ ਆਪਣੇ ਲੋਕਾਂ ਦੇ ਆਗੂ ਵਜੋਂ ਚੁਣ ਲਿਆ ਹੈ। ਤੁਸੀਂ ਯਹੋਵਾਹ ਦੇ ਨੇਮਾਂ ਦਾ ਹੁਕਮ ਨਹੀਂ ਮੰਨਿਆ ਇਸ ਲਈ ਉਸ ਨੇ ਨਵਾਂ ਆਗੂ ਚੁਣ ਲਿਆ ਹੈ।”இப்போதோ உம்முடைய ராஜ்யபாரம் நிலைநிற்காது; கர்த்தர் தம்முடைய இருதயத்திற்கு ஏற்ற ஒரு மனுஷனைத் தமக்குத் தேடி, அவனைக் கர்த்தர் தம்முடைய ஜனங்கள்மேல் தலைவனாயிருக்கக் கட்டளையிட்டார்; கர்த்தர் உமக்கு விதித்த கட்டளையை நீர் கைக்கொள்ளவில்லையே என்று சொன்னான்.

15 ਇਸਤੋਂ ਬਾਦ ਸਮੂਏਲ ਉੱਠਿਆ ਅਤੇ ਗਿਲਗਾਲ ਨੂੰ ਛੱਡ ਕੇ ਉੱਥੋਂ ਚੱਲਾ ਗਿਆ। ਮਿਕਮਾਸ਼ ਵਿੱਚ ਲੜਾਈ ਸ਼ਾਊਲ ਅਤੇ ਉਸਦੀ ਬਾਕੀ ਸੈਨਾ ਨੇ ਗਿਲਗਾਲ ਨੂੰ ਛੱਡਿਆ ਅਤੇ ਬਿਨਯਾਮੀਨ ਦੇ ਸ਼ਹਿਰ ਗਿਬਆਹ ਨੂੰ ਚੱਲ ਪਿਆ। ਸ਼ਾਊਲ ਜਿੰਨੀ ਉਸ ਕੋਲ ਫ਼ੌਜ ਬਚੀ ਸੀ ਉਸਦੀ ਗਿਣਤੀ ਕਰ ਰਿਹਾ ਸੀ। ਹੁਣ ਉਸ ਕੋਲ ਕੇਵਲ 600 ਆਦਮੀ ਰਹਿ ਗਏ ਸਨ।சாமுவேல் எழுந்திருந்து, கில்காலை விட்டு, பென்யமீன் நாட்டிலுள்ள கிபியாவுக்குப் போனான்; சவுல் தன்னோடேகூட இருக்கிற ஜனத்தைத் தொகைபார்க்கிறபோது, ஏறக்குறைய அறுநூறுபேர் இருந்தார்கள்.

16 ਸ਼ਾਊਲ, ਉਸਦਾ ਪੁੱਤਰ ਯੋਨਾਥਾਨ ਅਤੇ ਬਾਕੀ ਦੇ ਉਨ੍ਹਾਂ ਦੇ ਨਾਲ ਦੇ ਸਿਪਾਹੀ ਬਿਨਯਾਮੀਨ ਵਿੱਚ ਗਿਬਆਹ ਨੂੰ ਮੁੜੇ। ਫ਼ਲਿਸਤੀਆਂ ਨੇ ਮਿਕਮਾਸ਼ ਵਿੱਚ ਡੇਰਾ ਲਾਇਆ ਹੋਇਆ ਸੀ।சவுலும் அவன் குமாரனாகிய யோனத்தானும் அவர்களோடேகூட இருக்கிற ஜனங்களும் பென்யமீன் நாட்டிலுள்ள கிபியாவில் இருந்துவிட்டார்கள்; பெலிஸ்தரோ மிக்மாசிலே பாளயமிறங்கியிருந்தார்கள்.

17 ਫ਼ਲਿਸਤੀਆਂ ਨੇ ਉਸ ਇਲਾਕੇ ਵਿੱਚ ਰਹਿੰਦੇ ਇਸਰਾਏਲੀਆਂ ਨੂੰ ਸਜ਼ਾ ਦੇਣ ਦਾ ਨਿਸ਼ਚਾ ਕਰ ਲਿਆ, ਇਸ ਲਈ ਸਵਾਰ ਫ਼ਲਿਸਤੀਆਂ ਦੇ ਡੇਰੇ ਤੋਂ ਤੁਰ ਪਏ ਅਤੇ ਉਹ ਤਿੰਨਾਂ ਦਸਤਿਆਂ ਵਿੱਚ ਵੰਡੇ ਗਏ। ਇੱਕ ਦਸਤਾ ਸ਼ੁਆਲ ਖੇਤਰ ਵਿੱਚ ਉਫ਼ਰਾਹ ਨੂੰ ਜਾਂਦੇ ਰਾਹ ਵੱਲ ਨੂੰ ਚੱਲਿਆ ਗਿਆ।கொள்ளைக்காரர் பெலிஸ்தரின் பாளயத்திலிருந்து மூன்று படையாய்ப் புறப்பட்டுவந்தார்கள்; ஒரு படை ஒப்ராவழியாய்ச் சூவால் நாட்டிற்கு நேராகப் போயிற்று.

18 ਦੂਜੀ ਟੋਲੀ ਬੈ-ਹੋਰੋਨ ਦੇ ਰਸਤੇ ਆਈ ਅਤੇ ਤੀਜੀ ਟੋਲੀ ਉਸ ਰਾਹ ਦੇ ਕੰਢੇ ਵੱਲ ਗਈ ਜੋ ਪੂਰਬੀ ਦਿਸ਼ਾ ਵੱਲ ਜਾਂਦਾ ਸੀ ਅਤੇ ਜੋ ਸਬੋਈਮ ਦੀ ਖੱਡ ਉੱਪਰ ਉਜਾੜ ਦੇ ਪਾਸੇ ਸੀ।வேறொரு படை பெத்தொரோன் வழியாய்ப் போயிற்று; வேறொரு படைவனாந்தரத்தில் இருக்கிற செபோயீமின் பள்ளத்தாக்குக்கு எதிரான எல்லைவழியாய்ப் போயிற்று.

19 ਉਸ ਵੇਲੇ ਇਸਰਾਏਲ ਦੇ ਸਾਰੇ ਦੇਸ਼ ਵਿੱਚ ਇੱਕ ਵੀ ਬੰਦਾ ਲੁਹਾਰ ਦਾ ਕੰਮ ਨਹੀਂ ਸੀ ਜਾਣਦਾ ਕਿਉਂਕਿ ਫ਼ਲਿਸਤੀਆਂ ਨੇ ਆਖਿਆ ਸੀ ਕਿ ਅਜਿਹਾ ਨਾ ਹੋਵੇ ਕਿ ਇਬਰਾਨੀ ਲੋਕ ਤਲਵਾਰਾਂ ਅਤੇ ਬਰਛੇ ਆਪਣੇ ਲਈ ਬਨਾਉਣ ਲੱਗ ਪੈਣ।எபிரெயர் பட்டயங்களையாகிலும் ஈட்டிகளையாகிலும் உண்டுபண்ணாதபடிக்குப் பார்த்துக்கொள்ளவேண்டும் என்று பெலிஸ்தர் சொல்லியிருந்தபடியால், இஸ்ரவேல் தேசத்தில் எங்கும் ஒரு கொல்லன் அகப்படவில்லை.

20 ਸਗੋਂ ਸਾਰੇ ਇਸਰਾਏਲੀ ਫ਼ਲਿਸਤੀਆਂ ਕੋਲ ਆਪਣੇ ਹੱਲ, ਫ਼ਾਲੇ, ਕਹੀ ਅਤੇ ਕੁਹਾੜਾ ਅਤੇ ਦਾਤੀ ਆਦਿ ਤਿੱਖੇ ਕਰਵਾਉਣ ਲਈ ਲੈ ਕੇ ਜਾਂਦੇ ਸਨ।இஸ்ரவேலர் யாவரும் அவரவர் தங்கள் கொழுவிரும்புகளையும், தங்கள் மண்வெட்டிகளையும், தங்கள் கோடரிகளையும், தங்கள் கடப்பாரைகளையும் தீட்டிக் கூர்மையாக்குகிறதற்கு, பெலிஸ்தரிடத்துக்குப் போகவேண்டியதாயிருந்தது.

21 ਅਤੇ ਫ਼ਲਿਸਤੀ ਲੁਹਾਰ ਇਸਰਾਏਲੀਆਂ ਦੇ ਹੱਲ ਅਤੇ ਫ਼ਾਉੜਾ ਤਿੱਖੇ ਕਰਨ ਲਈ ਉਨ੍ਹਾਂ ਪਾਸੋਂ ਚਾਂਦੀ ਦਾ 1/3 ਔਂਸ ਲੈਂਦੇ ਸਨ ਅਤੇ ਕੰਧਾਲੀ, ਪਰਾਇਣ, ਆਰਾ ਆਦਿ ਤਿੱਖਾ ਕਰਨ ਲਈ ਚਾਂਦੀ ਦਾ 1/3 ਸ਼ੈਕਲ ਲੈਂਦੇ ਸਨ।கடப்பாரைகளையும், மண்வெட்டிகளையும், முக்கூருள்ள ஆயுதங்களையும், கோடாரிகளையும், தாற்றுக்கோல்களையும் கூர்மையாக்குகிறதற்கு அரங்கள் மாத்திரம் அவர்களிடத்தில் இருந்தது.

22 ਇੰਝ ਹੋਇਆ ਕਿ ਲੜਾਈ ਦੇ ਦਿਨ ਉਨ੍ਹਾਂ ਲੋਕਾਂ ਦੇ ਵਿੱਚੋਂ ਜੋ ਸ਼ਾਊਲ ਅਤੇ ਯੋਨਾਥਾਨ ਦੇ ਨਾਲ ਸਨ ਕਿਸੇ ਦੇ ਵੀ ਹੱਥ ਵਿੱਚ ਇੱਕ ਵੀ ਤਲਵਾਰ ਜਾਂ ਬਰਛੀ ਨਹੀਂ ਸੀ ਸਿਰਫ਼ ਇਹ ਔਜ਼ਾਰ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਕੋਲ ਸਨ।யுத்தநாள் வந்தபோது, சவுலுக்கும் அவன் குமாரனாகிய யோனத்தானுக்குமேயன்றி, சவுலோடும் யோனத்தானோடும் இருக்கிற ஜனங்களில் ஒருவர் கையிலும் பட்டயமும் ஈட்டியும் இல்லாதிருந்தது.

23 ਫ਼ਲਿਸਤੀ ਸਿਪਾਹੀਆਂ ਦਾ ਦਸਤਾ ਮਿਕਮਾਸ਼ ਦੇ ਪਹਾੜੀ ਇਲਾਕੇ ਉੱਤੇ ਚੌਕਸ ਸੀ।பெலிஸ்தரின் பாளயம் மிக்மாசிலிருந்து போகிற வழிமட்டும் பரம்பியிருந்தது.

Tamil Bible