1 Samuel 8 - PUNJABI (Tamil)
1 ਇਸਰਾਏਲ ਦੀ ਪਾਤਸ਼ਾਹ ਲਈ ਮੰਗ ਜਦੋਂ ਸਮੂਏਲ ਬੁੱਢਾ ਹੋ ਗਿਆ ਤਾਂ ਉਸ ਨੇ ਇਸਰਾਏਲ ਉੱਪਰ ਨਿਆਉਂ ਕਰਨ ਲਈ ਆਪਣੇ ਪੁੱਤਰਾਂ ਨੂੰ ਠਹਿਰਾਇਆ।சாமுவேல் முதிர்வயதானபோது, தன் குமாரரை இஸ்ரவேலின்மேல் நியாயாதிபதிகளாக வைத்தான்.
2 ਸਮੂਏਲ ਦੇ ਜੇਠੇ ਪੁੱਤਰ ਦਾ ਨਾਉਂ ਯੋਏਲ ਸੀ ਅਤੇ ਦੂਜੇ ਪੁੱਤਰ ਦਾ ਅੱਬਿਯਾਹ। ਯੋਏਲ ਅਤੇ ਅੱਬਿਯਾਹ ਬਏਰਸ਼ਬਾ ਵਿੱਚ ਨਿਆਉਂ ਕਰਦੇ ਸਨ।அவனுடைய மூத்தகுமாரனுக்குப் பெயர் யோவேல், இளையவனுக்குப் பெயர் அபியா; அவர்கள் பெயெர்செபாவிலே நியாயாதிபதிகளாயிருந்தார்கள்.
3 ਪਰ ਸਮੂਏਲ ਦੇ ਪੁੱਤਰ ਉਸ ਦੇ ਵਾਂਗ ਨਾ ਰਹੇ। ਯੋਏਲ ਅਤੇ ਅੱਬਿਯਾਹ ਨੇ ਰਿਸ਼ਵਤਾਂ ਲਈਆਂ ਅਤੇ ਅਦਾਲਤ ਵਿੱਚ ਆਪਣੇ ਨਿਆਂ ਬਦਲ ਦਿੰਦੇ ਸਨ। ਉਹ ਅਦਾਲਤ ਵਿੱਚ ਲੋਕਾਂ ਨਾਲ ਧੋਖਾ ਕਰਦੇ ਸਨ।ஆனாலும் அவனுடைய குமாரர் அவன் வழிகளில் நடவாமல், பொருளாசைக்குச் சாய்ந்து, பரிதானம் வாங்கி, நியாயத்தைப் புரட்டினார்கள்.
4 ਤਾਂ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੇ ਇਕੱਠੇ ਹੋਕੇ ਇੱਕ ਸਭਾ ਕੀਤੀ ਅਤੇ ਉਹ ਸਮੂਏਲ ਨੂੰ ਮਿਲਣ ਲਈ ਰਾਮਾਹ ਵਿੱਚ ਗਏ।அப்பொழுது இஸ்ரவேலின் மூப்பர் எல்லாரும் கூட்டங்கூடி, ராமாவிலிருந்த சாமுவேலினிடத்தில் வந்து;
5 ਬਜ਼ੁਰਗਾਂ ਨੇ ਸਮੂਏਲ ਨੂੰ ਕਿਹਾ, “ਤੂੰ ਹੁਣ ਬੁੱਢਾ ਹੋ ਗਿਆ ਹੈਂ ਅਤੇ ਤੇਰੇ ਪੁੱਤਰ ਸਹੀ ਮਾਰਗ ਉੱਤੇ ਨਹੀਂ ਚੱਲ ਰਹੇ, ਉਹ ਤੇਰੇ ਨਕਸ਼ੇ ਕਦਮਾਂ ਉੱਤੇ ਨਹੀਂ ਚੱਲਦੇ ਸੋ ਸਾਨੂੰ ਕੋਈ ਅਜਿਹਾ ਬਾਦਸ਼ਾਹ ਦੇ ਜੋ ਬਾਕੀ ਕੌਮਾਂ ਵਾਂਗ ਸਾਡੇ ਉੱਤੇ ਰਾਜ ਕਰ ਸੱਕੇ।”இதோ, நீர் முதிர்வயதுள்ளவரானீர்; உம்முடைய குமாரர் உம்முடைய வழிகளில் நடக்கிறதில்லை; ஆகையால் சகல ஜாதிகளுக்குள்ளும் இருக்கிறபடி, எங்களை நியாயம் விசாரிக்கிறதற்கு, ஒரு ராஜாவை ஏற்படுத்தவேண்டும் என்றார்கள்.
6 ਉਨ੍ਹਾਂ ਬਜ਼ੁਰਗਾਂ ਨੇ ਜੋ ਇਹ ਆਖਿਆ ਕਿ ਸਾਨੂੰ ਕੋਈ ਅਜਿਹਾ ਪਾਤਸ਼ਾਹ ਦੇ ਜੋ ਸਾਡਾ ਨਿਆਉਂ ਕਰੇ ਤਾਂ ਸਮੂਏਲ ਨੇ ਇਸ ਨੂੰ ਦੁਰਵਿੱਚਾਰ ਸਮਝਿਆ ਤਾਂ ਸਮੂਏਲ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ।எங்களை நியாயம் விசாரிக்க ஒரு ராஜாவை ஏற்படுத்தும் என்று அவர்கள் சொன்ன வார்த்தை சாமுவேலுக்குத் தகாததாய்க் காணப்பட்டது; ஆகையால் சாமுவேல் கர்த்தரை நோக்கி விண்ணப்பம்பண்ணினான்.
7 ਯਹੋਵਾਹ ਨੇ ਸਮੂਏਲ ਨੂੰ ਕਿਹਾ, “ਤੂੰ ਉਹੀ ਕਰ ਜੋ ਤੈਨੂੰ ਲੋਕੀ ਆਖਦੇ ਹਨ। ਉਨ੍ਹਾਂ ਨੇ ਤੈਨੂੰ ਰੱਦ ਨਹੀਂ ਕੀਤਾ ਸਗੋਂ ਉਨ੍ਹਾਂ ਨੇ ਮੈਨੂੰ ਰੱਦ ਕੀਤਾ ਹੈ। ਇਸਦਾ ਮਤਲਬ ਉਹ ਮੈਨੂੰ ਆਪਣਾ ਪਾਤਸ਼ਾਹ ਨਹੀਂ ਠਹਿਰਾਉਣਾ ਚਾਹੁੰਦੇ।அப்பொழுது கர்த்தர் சாமுவேலை நோக்கி: ஜனங்கள் உன்னிடத்தில் சொல்வதெல்லாவற்றிலும் அவர்கள் சொல்லைக் கேள்; அவர்கள் உன்னைத் தள்ளவில்லை, நான் அவர்களை ஆளாதபடிக்கு, என்னைத் தான் தள்ளினார்கள்.
8 ਉਹ ਮੇਰੇ ਖਿਲਾਫ਼ ਉਹੀ ਗੱਲਾਂ ਕਰ ਰਹੇ ਹਨ ਜੋ ਉਹ ਮੇਰੇ ਉਨ੍ਹਾਂ ਨੇ ਮਿਸਰ ਤੋਂ ਬਾਹਰ ਕੱਢਣ ਦੇ ਦਿਨ ਤੋਂ ਕਰਦੇ ਆ ਰਹੇ ਹਨ। ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਹੋਰਨਾਂ ਦੇਵਤਿਆਂ ਦੀ ਸੇਵਾ ਕੀਤੀ ਅਤੇ ਉਨ੍ਹਾਂ ਦੀ ਉਪਾਸਨਾ ਕੀਤੀ। ਹੁਣ ਉਹ ਉਹੀ ਤੇਰੇ ਨਾਲ ਕਰ ਰਹੇ ਹਨ।நான் அவர்களை எகிப்திலிருந்து புறப்படப்பண்ணின நாள் முதல் இந்நாள்மட்டும் அவர்கள் என்னைவிட்டு, வேறே தேவர்களைச் சேவித்துவந்த தங்கள் எல்லாச் செய்கைகளின் படியும் செய்ததுபோல, அவர்கள் உனக்கும் செய்கிறார்கள்.
9 ਇਸ ਲਈ ਤੂੰ ਉਨ੍ਹਾਂ ਦੀ ਸੁਣ ਅਤੇ ਉਹੀ ਕਰ ਜੋ ਉਹ ਕਹਿੰਦੇ ਹਨ ਪਰ ਤੂੰ ਉਨ੍ਹਾਂ ਨੂੰ ਖਬਰਦਾਰ ਕਰ ਦੇ। ਉਨ੍ਹਾਂ ਨੂੰ ਦੱਸ ਕਿ ਜਿਹੜਾ ਪਾਤਸ਼ਾਹ ਉਨ੍ਹਾਂ ਉੱਪਰ ਰਾਜ ਕਰੇਗਾ ਉਸੀ ਡੌਲ-ਚਾਲ ਕਿਹੋ ਜਿਹੀ ਹੋਵੇਗੀ!”இப்போதும் அவர்கள் சொல்லைக்கேள்; ஆனாலும் உன் அபிப்பிராயத்தைக் காட்டும்படி அவர்களை ஆளும் ராஜாவின் காரியம் இன்னது என்று அவர்களுக்குத் திடசாட்சியாய்த் தெரியப்படுத்து என்றார்.
10 ਉਨ੍ਹਾਂ ਲੋਕਾਂ ਨੇ ਪਾਤਸ਼ਾਹ ਦੀ ਮੰਗ ਕੀਤੀ ਤਾਂ ਸਮੂਏਲ ਨੂੰ ਉਨ੍ਹਾਂ ਨੂੰ ਉਹ ਸਭ ਕੁਝ ਕਿਹਾ ਜੋ ਉਸ ਨੂੰ ਯਹੋਵਾਹ ਨੇ ਆਖਿਆ ਸੀ।அப்பொழுது சாமுவேல், ஒரு ராஜா வேண்டும் என்று தன்னிடத்தில் கேட்ட ஜனங்களுக்குக் கர்த்தருடைய வார்த்தைகளையெல்லாம் சொல்லி:
11 ਸਮੂਏਲ ਨੇ ਕਿਹਾ, “ਜੇਕਰ ਤੁਹਾਡੇ ਉੱਪਰ ਜੋ ਹੋਰ ਪਾਤਸ਼ਾਹ ਆਵੇਗਾ ਉਹ ਤੁਹਾਡੇ ਉੱਪਰ ਇੰਝ ਰਾਜ ਕਰੇਗਾ: ਉਹ ਤੁਹਾਡੇ ਕੋਲੋਂ ਤੁਹਾਡੇ ਪੁੱਤਰ ਖੋਹ ਲਵੇਗਾ ਅਤੇ ਉਨ੍ਹਾਂ ਨੂੰ ਆਪਣੀ ਸੇਵਾ ਕਰਨ ਲਈ ਮਜ਼ਬੂਰ ਕਰੇਗਾ। ਉਹ ਉਨ੍ਹਾਂ ਨੂੰ ਸਿਪਾਹੀ ਬਣਨ ਲਈ ਮਜ਼ਬੂਰ ਅਤੇ ਉਨ੍ਹਾਂ ਨੂੰ ਆਪਣੇ ਰੱਥਾਂ ਦੇ ਲਈ ਅਤੇ ਆਪਣੇ ਘੁੜ-ਸਵਾਰ ਬਣਾਕੇ ਲੜਨ ਲਈ ਮਜ਼ਬੂਰ ਕਰੇਗਾ। ਤੁਹਾਡੇ ਪੁੱਤਰ ਪਾਤਸ਼ਾਹ ਦੇ ਰੱਥ ਦੇ ਅੱਗੇ ਉਸ ਦੇ ਰੱਖਵਾਲੇ ਬਣਕੇ ਉਸਦੀ ਰਾਖੀ ਕਰਦੇ ਉਸ ਦੇ ਅੱਗੇ-ਅੱਗੇ ਭੱਜਣਗੇ।உங்களை ஆளும் ராஜாவின் காரியம் என்னவென்றால் தன் ரதத்திற்கு முன் ஓடும்படி அவன் உங்கள் குமாரரை எடுத்து, தன் ரதசாரதிகளாகவும் தன் குதிரைவீரராகவும் வைத்துக்கொள்ளுவான்.
12 “ਪਾਤਸ਼ਾਹ ਉਨ੍ਹਾਂ ਨੂੰ ਸਿਪਾਹੀ ਬਣਨ ਲਈ ਮਜ਼ਬੂਰ ਕਰੇਗਾ। ਉਨ੍ਹਾਂ ਵਿੱਚੋਂ ਕੁਝ 1,000 ਮਨੁੱਖਾਂ ਦੇ ਉੱਪਰ ਅਫ਼ਸਰ ਲੱਗਣਗੇ ਅਤੇ ਕੁਝ 50 ਦੇ ਉੱਪਰ। “ਤੁਹਾਡੇ ਕੁਝ ਪੁੱਤਰਾਂ ਤੋਂ ਪਾਤਸ਼ਾਹ ਹੱਲ ਚਲਵਾਏਗਾ ਅਤੇ ਵਾਢੀ ਕਰਵਾਏਗਾ। ਕੁਝ ਤੁਹਾਡੇ ਪੁੱਤਰਾਂ ਨੂੰ ਪਾਤਸ਼ਾਹ ਔਜ਼ਾਰ ਬਨਾਉਣ ਦਾ ਹੁਕਮ ਦੇਵੇਗਾ ਤਾਂ ਜੋ ਉਹ ਸ਼ਸਤਰ ਜੰਗ ਵਿੱਚ ਵਰਤੇ ਜਾਣ ਅਤੇ ਉਨ੍ਹਾਂ ਨੂੰ ਉਹ ਆਪਣੇ ਰੱਥ ਲਈ ਕਈ ਕੁਝ ਬਨਾਉਣ ਲਈ ਮਜ਼ਬੂਰ ਕਰੇਗਾ।ஆயிரம்பேருக்கும் ஐம்பது பேருக்கும் தலைவராகவும், தன் நிலத்தை உழுகிறவர்களாகவும், தன் விளைச்சலை அறுக்கிறவர்களாகவும், தன் யுத்த ஆயுதங்களையும் தன் ரதங்களின் பணிமுட்டுகளையும் பண்ணுகிறவர்களாகவும், அவர்களை வைத்துக்கொள்ளுவான்.
13 “ਪਾਤਸ਼ਾਹ ਤੁਹਾਡੀਆਂ ਸਾਰੀਆਂ ਧੀਆਂ ਤੁਹਾਡੇ ਕੋਲੋਂ ਲੈ ਲਵੇਗਾ। ਤੁਹਾਡੀਆਂ ਕੁਝ ਧੀਆਂ ਨੂੰ ਉਹ ਆਪਣੇ ਲਈ ਇਤਰ ਬਨਾਉਣ ਦਾ ਹੁਕਮ ਦੇਵੇਗਾ ਅਤੇ ਕੁਝ ਨੂੰ ਸੇਵਕਾਂ ਦਾਸੀਆਂ ਵਾਲੇ ਕੰਮ ਰੋਟੀ ਬਨਾਉਣ ਤੇ ਦੇਖ-ਰੇਖ ਕਰਨ ਦੇ ਕੰਮ ਕਰਨ ਨੂੰ ਮਜ਼ਬੂਰ ਕਰੇਗਾ।உங்கள் குமாரத்திகளைப் பரிமளதைலம் செய்கிறவர்களாகவும், சமையல் பண்ணுகிறவர்களாகவும், அப்பம் சுடுகிறவர்களாகவும் வைத்துக்கொள்ளுவான்.
14 “ਪਾਤਸ਼ਾਹ ਤੁਹਾਡੀਆਂ ਸਭ ਤੋਂ ਵੱਧੀਆਂ ਪੈਲੀਆਂ, ਦਾਖਾਂ ਦੇ ਬਾਗ਼ ਅਤੇ ਜੈਤੂਨ ਦੇ ਬੇਲੇ ਨੂੰ ਤੁਹਾਡੇ ਕੋਲੋਂ ਲੈ ਲਵੇਗਾ। ਉਹ ਤੁਹਾਡੇ ਕੋਲੋਂ ਇਹ ਸਭ ਕੁਝ ਲੈ ਕੇ ਆਪਣੇ ਅਫ਼ਸਰਾਂ ਨੂੰ ਦੇ ਦੇਵੇਗਾ।உங்கள் வயல்களிலும், உங்கள் திராட்சத்தோட்டங்களிலும், உங்கள் ஒலிவத்தோப்புகளிலும், நல்லவைகளை எடுத்துக்கொண்டு, தன் ஊழியக்காரருக்குக் கொடுப்பான்.
15 ਉਹ ਤੁਹਾਡੇ ਅਨਾਜ ਅਤੇ ਅੰਗੂਰਾਂ ਦਾ ਦਸਵੰਧ ਤੁਹਾਡੇ ਕੋਲੋਂ ਲੈ ਲਵੇਗਾ। ਅਤੇ ਇਹ ਵਸਤਾਂ ਉਹ ਆਪਣੇ ਸੇਵਕਾਂ ਅਤੇ ਅਫ਼ਸਰਾਂ ਨੂੰ ਵੰਡ ਦੇਵੇਗਾ।உங்கள் தானியத்திலும் உங்கள் திராட்சப்பலனிலும் தசமபாகம் வாங்கி, தன் பிரதானிகளுக்கும் தன் சேவகர்களுக்கும் கொடுப்பான்.
16 “ਇਹ ਪਾਤਸ਼ਾਹ ਤੁਹਾਡੇ ਮਰਦਾਂ ਅਤੇ ਔਰਤਾਂ ਨੂੰ ਆਪਣੇ ਦਾਸ ਬਣਾਵੇਗਾ। ਉਹ ਤੁਹਾਡੇ ਸਭ ਤੋਂ ਵੱਧੀਆਂ ਨਸਲ ਦੇ ਜਾਨਵਰ ਅਤੇ ਖੋਤੇ ਤੁਹਾਡੇ ਕੋਲੋਂ ਲੈ ਕੇ ਉਨ੍ਹਾਂ ਨੂੰ ਆਪਣੇ ਕੰਮ ਵਿੱਚ ਲਿਆਵੇਗਾ।உங்கள் வேலைக்காரரையும், உங்கள் வேலைக்காரிகளையும், உங்களில் திறமையான வாலிபரையும், உங்கள் கழுதைகளையும் எடுத்து தன்னுடைய வேலைக்கு வைத்துக்கொள்ளுவான்.
17 ਉਹ ਤੁਹਾਡੇ ਇੱਜੜਾਂ ਦੇ ਦਸਵੰਧ ਲੈ ਲਵੇਗਾ। “ਫ਼ੇਰ ਤੁਸੀਂ ਖੁਦ ਹੀ ਪਾਤਸ਼ਾਹ ਦੇ ਗੁਲਾਮ ਬਣ ਜਾਵੋਂਗੇ।உங்கள் ஆடுகளிலே பத்தில் ஒன்று எடுத்துக்கொள்ளுவான்; நீங்கள் அவனுக்கு வேலையாட்களாவீர்கள்.
18 ਅਤੇ ਜਦੋਂ ਉਹ ਵਕਤ ਆਵੇਗਾ ਤਾਂ ਤੁਸੀਂ ਦੁਹਾਈ ਦੇ ਦੇਕੇ ਰੋਵੋਂਗੇ ਕਿ ਅਸੀਂ ਕਿਸ ਨੂੰ ਪਾਤਸ਼ਾਹ ਚੁਣਿਆ ਪਰ ਉਸ ਵਕਤ ਯਹੋਵਾਹ ਤੁਹਾਡੀ ਇੱਕ ਵੀ ਨਹੀਂ ਸੁਣੇਗਾ।”நீங்கள் தெரிந்துகொண்ட உங்கள் ராஜாவினிமித்தம் அந்நாளிலே முறையிடுவீர்கள்; ஆனாலும் கர்த்தர் அந்நாளிலே உங்களுக்குச் செவிகொடுக்கமாட்டார் என்றான்.
19 ਪਰ ਲੋਕਾਂ ਨੇ ਸਮੂਏਲ ਦੀ ਇੱਕ ਨਾ ਸੁਣੀ। ਉਨ੍ਹਾਂ ਕਿਹਾ, “ਨਹੀਂ! ਸਾਨੂੰ ਆਪਣੇ ਲਈ ਨਵਾਂ ਸ਼ਾਸਕ ਚਾਹੀਦਾ ਹੈ, ਜੋ ਸਾਡੇ ਉੱਤੇ ਰਾਜ ਕਰ ਸੱਕੇ।ஜனங்கள் சாமுவேலின் சொல்லைக் கேட்க மனதில்லாமல்; அப்படியல்ல, எங்களுக்கு ஒரு ராஜா இருக்கத்தான் வேண்டும்.
20 ਫ਼ਿਰ ਅਸੀਂ ਵੀ ਸਾਰੀਆਂ ਕੌਮਾਂ ਵਰਗੇ ਹੋ ਜਾਵਾਂਗੇ। ਸਾਡਾ ਪਾਤਸ਼ਾਹ ਸਾਡੇ ਅੱਗੇ-ਅੱਗੇ ਤੁਰੇ, ਜੋ ਸਾਡੇ ਲਈ ਲੜ ਸੱਕੇ।”சகல ஜாதிகளையும் போல நாங்களும் இருப்போம்; எங்கள் ராஜா எங்களை நியாயம் விசாரித்து, எங்களுக்கு முன்பாகப் புறப்பட்டு, எங்கள் யுத்தங்களை நடத்தவேண்டும் என்றார்கள்.
21 ਸਮੂਏਲ ਨੇ ਉਨ੍ਹਾਂ ਨੂੰ ਧਿਆਨ ਨਾਲ ਸੁਣਿਆ ਅਤੇ ਫ਼ਿਰ ਉਸ ਨੇ ਉਨ੍ਹਾਂ ਦੇ ਸ਼ਬਦ ਯਹੋਵਾਹ ਅੱਗੇ ਦੁਹਰਾਏ।சாமுவேல் ஜனங்களின் வார்த்தைகளையெல்லாம் கேட்டு, அவைகளைக் கர்த்தரிடத்தில் தெரியப்படுத்தினான்.
22 ਯਹੋਵਾਹ ਨੇ ਆਖਿਆ, “ਤੂੰ ਉਨ੍ਹਾਂ ਦਾ ਕਹਿਣਾ ਮੰਨ ਅਤੇ ਉਨ੍ਹਾਂ ਨੂੰ ਨਵਾਂ ਪਾਤਸ਼ਾਹ ਦੇ।” ਤਦ ਸਮੂਏਲ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਠੀਕ ਹੈ ਤੁਹਾਨੂੰ ਨਵਾਂ ਪਾਤਸ਼ਾਹ ਮਿਲੇਗਾ ਹੁਣ, ਤੁਸੀਂ ਸਾਰੇ ਲੋਕ ਆਪੋ-ਆਪਣੇ ਘਰੀਂ ਜਾਵੋ।”கர்த்தர் சாமுவேலை நோக்கி: நீ அவர்கள் சொல்லைக் கேட்டு, அவர்களை ஆள ஒரு ராஜாவை ஏற்படுத்து என்றார்; அப்பொழுது சாமுவேல் இஸ்ரவேல் ஜனங்களைப் பார்த்து: அவரவர் தங்கள் ஊர்களுக்குப் போகலாம் என்றான்.
Tamil Bible