1 Timothy 4 - PUNJABI (Tamil)
1 ਝੂਠੇ ਉਪਦੇਸ਼ਕਾਂ ਬਾਰੇ ਚੇਤਾਵਨੀ ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹੜੇ ਝੂਠ ਆਖਦੇ ਹਨ, ਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ।ஆகிலும், ஆவியானவர் வெளிப்படையாய்ச் சொல்லுகிறபடி, பிற்காலங்களிலே மனச்சாட்சியில் சூடுண்ட பொய்யருடைய மாயத்தினாலே சிலர் வஞ்சிக்கிற ஆவிகளுக்கும் பிசாசுகளின் உபதேசங்களுக்கும் செவிகொடுத்து, விசுவாசத்தைவிட்டு விலகிப்போவார்கள்.
2 ਉਹ ਉਪਦੇਸ਼ ਉਨ੍ਹਾਂ ਲੋਕਾਂ ਵੱਲੋਂ ਆਉਂਦੇ ਹਨ ਜੋ ਝੂਠੇ ਅਤੇ ਕਪਟੀ ਹਨ। ਉਨ੍ਹਾਂ ਲੋਕਾਂ ਨੇ ਸਹੀ ਅਤੇ ਗਲਤ ਵਿੱਚ ਫ਼ਰਕ ਕਰਨ ਦੀ ਆਪਣੀ ਯੋਗਤਾ ਗੁਆ ਲਈ ਹੈ। ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀ ਅੰਤਰ ਆਤਮਾ ਨੂੰ ਗਰਮ ਲੋਹੇ ਨਾਲ ਸਾੜ ਦਿੱਤਾ ਗਿਆ ਹੋਵੇ।விவாகம்பண்ணாதிருக்கவும்,
3 ਉਹ ਲੋਕ ਹੋਰਨਾਂ ਨੂੰ ਆਖਦੇ ਹਨ ਕਿ ਵਿਆਹ ਕਰਾਉਣਾ ਗਲਤ ਹੈ। ਅਤੇ ਉਹ ਉਨ੍ਹਾਂ ਨੂੰ ਕਹਿੰਦੇ ਹਨ ਕਿ ਕੁਝ ਅਜਿਹੀਆਂ ਚੀਜ਼ਾਂ ਹਨ ਜਿਹੜਿਆਂ ਲੋਕਾਂ ਨੂੰ ਨਹੀਂ ਖਾਣੀਆਂ ਚਾਹੀਦੀਆਂ ਪਰ ਜਿਹੜੇ ਲੋਕ ਨਿਹਚਾਵਾਨ ਹਨ ਅਤੇ ਜਿਹੜੇ ਸੱਚ ਨੂੰ ਜਾਣਦੇ ਹਨ ਉਹ ਉਨ੍ਹਾਂ ਭੋਜਨਾਂ ਨੂੰ ਪਰਮੇਸ਼ੁਰ ਦਾ ਧੰਨਵਾਦ ਕਰਕੇ ਖਾ ਸੱਕਦੇ ਹਨ ਕਿਉਂ ਕਿ ਪਰਮੇਸ਼ੁਰ ਹੀ ਹੈ ਜਿਸਨੇ ਉਨ੍ਹਾਂ ਭੋਜਨਾਂ ਨੂੰ ਬਣਾਇਆ।விசுவாசிகளும் சத்தியத்தை அறிந்தவர்களும் ஸ்தோத்திரத்தோடே அநுபவிக்கும்படி தேவன் படைத்த போஜனபதார்த்தங்களை விலக்கவும் வேண்டுமென்று அந்தப் பொய்யர் கட்டளையிடுவார்கள்.
4 ਹਰ ਉਹ ਚੀਜ਼ ਜਿਹੜੀ ਪਰਮੇਸ਼ੁਰ ਨੇ ਸਾਜੀ ਹੈ ਚੰਗੀ ਹੈ। ਪਰਮੇਸ਼ੁਰ ਦੀ ਸਾਜੀ ਹੋਈ ਕੋਈ ਵੀ ਚੀਜ਼ ਨਾਮੰਜ਼ੂਰ ਨਹੀਂ ਕਰਨੀ ਚਾਹੀਦੀ ਜੇ ਇਸ ਨੂੰ ਪਰਮੇਸ਼ੁਰ ਦੇ ਧੰਨਵਾਦ ਨਾਲ ਲਿਆ ਜਾਵੇ।தேவன் படைத்ததெல்லாம் நல்லதாயிருக்கிறது; ஸ்தோத்திரத்தோடே ஏற்றுக்கொள்ளப்படுமாகில் ஒன்றும் தள்ளப்படத்தக்கதல்ல.
5 ਪਰਮੇਸ਼ੁਰ ਦੁਆਰਾ ਸਾਜਿਆ ਹੋਇਆ ਸਭ ਕੁਝ ਪਰਮੇਸ਼ੁਰ ਦੇ ਬਚਨ ਅਤੇ ਪ੍ਰਾਰਥਨਾ ਨਾਲ ਪਵਿੱਤਰ ਬਣ ਜਾਂਦਾ ਹੈ।அது தேவவசனத்தினாலும் ஜெபத்தினாலும் பரிசுத்தமாக்கப்படும்.
6 ਮਸੀਹ ਯਿਸੂ ਦੇ ਚੰਗੇ ਸੇਵਕ ਬਣੋ ਇਹ ਗੱਲਾਂ ਓਥੋਂ ਦੇ ਭਰਾਵਾਂ ਅਤੇ ਭੈਣਾਂ ਨੂੰ ਦੱਸੋ। ਇਹ ਸਾਬਤ ਕਰ ਦੇਵੇਗਾ ਕਿ ਤੁਸੀਂ ਮਸੀਹ ਯਿਸੂ ਦੇ ਸੱਚੇ ਸੇਵਕ ਹੋ। ਤੁਸੀਂ ਸਾਬਤ ਕਰ ਦੇਵੋਂਗੇ ਕਿ ਤੁਸੀਂ ਵਿਸ਼ਵਾਸ ਦੇ ਬਚਨਾਂ ਦੁਆਰਾ ਅਤੇ ਉਨ੍ਹਾਂ ਸੱਚੇ ਉਪਦੇਸ਼ਾਂ ਦੁਆਰਾ, ਜਿਨ੍ਹਾਂ ਦਾ ਤੁਸੀਂ ਅਨੁਸਰਣ ਕੀਤਾ ਹੈ ਤਕੜੇ ਬਣ ਗਏ ਹੋ।இவைகளை நீ சகோதரருக்குப் போதித்துவந்தால், விசுவாசத்திற்குரிய வார்த்தைகளிலும் நீ அநுசரித்த நற்போதகத்திலும் தேறினவனாகி, இயேசுகிறிஸ்துவுக்கு நல்ல ஊழியக்காரனாயிருப்பாய்.
7 ਲੋਕ ਮੂਰਖ ਕਹਾਣੀਆਂ ਸੁਣਾਉਂਦੇ ਹਨ ਜਿਨ੍ਹਾਂ ਦਾ ਪਰਮੇਸ਼ੁਰ ਦੇ ਸੱਚ ਨਾਲ ਕੋਈ ਮੇਲ ਨਹੀਂ। ਉਨ੍ਹਾਂ ਕਹਾਣੀਆਂ ਦੇ ਅਨੁਸਾਰ ਨਾ ਚੱਲੋ। ਪਰ ਆਪਣੇ ਆਪ ਨੂੰ ਪਰਮੇਸ਼ੁਰ ਦੇ ਸੱਚੇ ਸੇਵਕ ਹੋਣ ਵਜੋਂ ਤਿਆਰ ਕਰੋ।சீர்கேடும் கிழவிகள் பேச்சுமாயிருக்கிற கட்டுக்கதைகளுக்கு விலகி, தேவபக்திக்கேதுவாக முயற்சிபண்ணு.
8 ਤੁਹਾਡੀ ਸਰੀਰਿਕ ਕਸਰਤ ਕਿਸੇ ਗੱਲੋਂ ਤੁਹਾਡੀ ਸਹਾਇਤਾ ਕਰਦੀ ਹੈ। ਪਰ ਪਰਮੇਸ਼ੁਰ ਦੀ ਸੇਵਾ ਤੁਹਾਡੀ ਹਰ ਤਰੀਕੇ ਨਾਲ ਸਹਾਇਤਾ ਕਰਦੀ ਹੈ। ਪਰਮੇਸ਼ੁਰ ਦੀ ਸੇਵਾ ਤੁਹਾਡੀ ਵਰਤਮਾਨ ਜ਼ਿੰਦਗੀ ਅਤੇ ਭਵਿੱਖ ਦੀ ਜ਼ਿਦਗੀ ਲਈ ਵੀ ਅਸੀਸਾਂ ਦਾ ਵਾਅਦਾ ਕਰਦੀ ਹੈ।சரீர முயற்சி அற்ப பிரயோஜனமுள்ளது; தேவபக்தியானது இந்த ஜீவனுக்கும் இதற்குப் பின்வரும் ஜீவனுக்கும் வாக்குத்தத்தமுள்ளதாகையால் எல்லாவற்றிலும் பிரயோஜனமுள்ளது.
9 ਜੋ ਮੈਂ ਆਖ ਰਿਹਾਂ ਉਹ ਸੱਚ ਹੈ ਅਤੇ ਤੁਹਾਨੂੰ ਇਸ ਨੂੰ ਪੂਰੀ ਤਰ੍ਹਾਂ ਪ੍ਰਵਾਨ ਕਰ ਲੈਣਾ ਚਾਹੀਦਾ ਹੈ।இந்த வார்த்தை உண்மையும் எல்லா அங்கிகரிப்புக்கும் பாத்திரமுமாயிருக்கிறது.
10 ਇਹੀ ਕਾਰਣ ਹੈ ਕਿ ਅਸੀਂ ਕੰਮ ਕਰਦੇ ਹਾਂ ਅਤੇ ਸੰਘਰਸ਼ ਕਰਦੇ ਹਾਂ; ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਵਿੱਚ ਆਸ ਰੱਖਦੇ ਹਾਂ। ਉਹ ਸਮੂਹ ਲੋਕਾਂ ਦਾ ਮੁਕਤੀਦਾਤਾ ਹੈ। ਖਾਸ ਤੌਰ ਤੇ ਜਿਹੜੇ ਲੋਕ ਉਸ ਵਿੱਚ ਨਿਹਚਾ ਰੱਖਦੇ ਹਨ।இதினிமித்தம் பிரயாசப்படுகிறோம், நிந்தையும் அடைகிறோம்; ஏனெனில் எல்லா மனுஷருக்கும், விசேஷமாக விசுவாசிகளுக்கும் இரட்சகராகிய ஜீவனுள்ள தேவன்மேல் நம்பிக்கை, வைத்திருக்கிறோம்.
11 ਹੁਕਮ ਦਿਉ ਅਤੇ ਇਨ੍ਹਾਂ ਗੱਲਾਂ ਦੇ ਉਪਦੇਸ਼ ਦਿਉ।இவைகளை நீ கட்டளையிட்டுப் போதித்துக்கொண்டிரு.
12 ਤੁਸੀਂ ਨੌਜਵਾਨ ਹੋ ਪਰ ਕਿਸੇ ਨੂੰ ਇਸ ਤਰ੍ਹਾਂ ਦਾ ਵਰਤਾਓ ਨਾ ਕਰਨ ਦਿਉ ਜਿਵੇਂ ਤੁਸੀਂ ਮਹੱਤਵਪੂਰਣ ਨਹੀਂ ਹੋ। ਉਨ੍ਹਾਂ ਲਈ ਆਪਣੇ ਭਾਸ਼ਣ ਵਿੱਚ, ਆਪਣੇ ਜ਼ਿੰਦਗੀ ਦੇ ਢੰਗ ਵਿੱਚ, ਆਪਣੇ ਪ੍ਰੇਮ ਵਿੱਚ, ਆਪਣੀ ਨਿਹਚਾ ਵਿੱਚ ਅਤੇ ਆਪਣੇ ਪਵਿੱਤਰ ਜੀਵਨ ਵਿੱਚ ਇੱਕ ਉਦਾਹਰਣ ਬਣੋ।உன் இளமையைக்குறித்து ஒருவனும் உன்னை அசட்டைபண்ணாதபடிக்கு, நீ வார்த்தையிலும், நடக்கையிலும், அன்பிலும், ஆவியிலும், விசுவாசத்திலும், கற்பிலும், விசுவாசிகளுக்கு மாதிரியாயிரு.
13 ਲੋਕਾਂ ਨੂੰ ਪੋਥੀ ਦਾ ਪਾਠ ਸੁਣਾਉਂਦੇ ਰਹੋ, ਉਨ੍ਹਾਂ ਨੂੰ ਮਜਬੂਤ ਬਣਾਉ, ਅਤੇ ਉਪਦੇਸ਼ ਦਿਉ। ਜਦੋਂ ਤੱਕ ਮੈਂ ਆਉਂਦਾ ਨਹੀਂ ਇਹ ਗੱਲਾਂ ਕਰੋ।நான் வருமளவும் வாசிக்கிறதிலும் புத்திசொல்லுகிறதிலும் உபதேசிக்கிறதிலும் ஜாக்கிரதையாயிரு.
14 ਜਿਹੜੀ ਦਾਤ ਤੁਹਾਡੇ ਕੋਲ ਹੈ ਉਸਦੀ ਵਰਤੋਂ ਕਰਨੀ ਚੇਤੇ ਰੱਖੋ। ਇਹ ਦਾਤ ਤੁਹਾਨੂੰ ਅਗੰਮੀ ਵਾਕ ਦੁਆਰਾ ਦਿੱਤੀ ਗਈ ਸੀ, ਜਦੋਂ ਬਜ਼ੁਰਗਾਂ ਨੇ ਤੁਹਾਡੇ ਉੱਤੇ ਆਪਣਾ ਹੱਥ ਰੱਖਿਆ ਸੀ।மூப்பராகிய சங்கத்தார் உன்மேல் கைகளை வைத்தபோது தீர்க்கதரிசத்தினால் உனக்கு அளிக்கப்பட்ட வரத்தைப்பற்றி அசதியாயிராதே.
15 ਇਹ ਗੱਲਾਂ ਕਰਦੇ ਰਹੋ। ਇਨ੍ਹਾਂ ਗੱਲਾਂ ਨੂੰ ਕਰਨ ਲਈ ਆਪਣਾ ਜੀਵਨ ਅਰਪਨ ਕਰ ਦਿਉ। ਫ਼ੇਰ ਸਾਰੇ ਲੋਕ ਵੇਖ ਸੱਕਣਗੇ ਕਿ ਤੁਹਾਡਾ ਆਤਮਕ ਜੀਵਨ ਪ੍ਰਗਤੀ ਕਰ ਰਿਹਾ ਹੈ।நீ தேறுகிறது யாவருக்கும் விளங்கும்படி இவைகளையே சிந்தித்துக்கொண்டு, இவைகளிலே நிலைத்திரு.
16 ਆਪਣੇ ਜੀਵਨ ਅਤੇ ਉਪਦੇਸ਼ਾਂ ਵੱਲ ਧਿਆਨ ਦਿਉ। ਉਪਦੇਸ਼ ਦੇਣਾ ਅਤੇ ਸਹੀ ਢੰਗ ਨਾਲ ਰਹਿਣਾ ਜਾਰੀ ਰੱਖੋ। ਫ਼ੇਰ ਤੁਸੀਂ ਆਪਣੇ ਆਪ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਸੱਕਦੇ ਹੋਂ, ਜਿਹੜੇ ਤੁਹਾਡੇ ਉਪਦੇਸ਼ ਸੁਣਦੇ ਹਨ।உன்னைக்குறித்தும் உபதேசத்தைக்குறித்தும் எச்சரிக்கையாயிரு, இவைகளில் நிலைகொண்டிரு, இப்படிச் செய்வாயானால், உன்னையும் உன் உபதேசத்தைக் கேட்பவர்களையும் இரட்சித்துக்கொள்ளுவாய்.
Tamil Bible