1 Timothy 5 - PUNJABI (Tamil)

1 ਕਿਸੇ ਬਜ਼ੁਰਗ ਨਾਲ ਗੁੱਸੇ ਨਾਲ ਨਾ ਬੋਲੋ ਸਗੋਂ ਉਸ ਨਾਲ ਇੰਝ ਗੱਲ ਕਰੋ ਜਿਵੇਂ ਉਹ ਤੁਹਾਡਾ ਪਿਤਾ ਹੋਵੇ। ਛੋਟਿਆਂ ਨਾਲ ਭਰਾਵਾਂ ਦੀ ਤਰ੍ਹਾਂ ਵਰਤਾਉ ਕਰੋ।முதிர்வயதுள்ளவனைக் கடிந்துகொள்ளாமல், அவனைத் தகப்பனைப்போலவும், பாலிய புருஷரைச் சகோதரரைப்போலவும்,

2 ਵੱਡੀ ਉਮਰ ਦੀਆਂ ਔਰਤਾਂ ਨਾਲ ਮਾਵਾਂ ਵਰਗਾ ਵਿਹਾਰ ਕਰੋ। ਛੋਟੀਆਂ ਔਰਤਾਂ ਨਾਲ ਭੈਣਾਂ ਵਰਗਾ ਵਿਹਾਰ ਕਰੋ। ਹਮੇਸ਼ਾ ਉਨ੍ਹਾਂ ਨਾਲ ਪੂਰੀ ਸ਼ੁੱਧਤਾ ਨਾਲ ਵਿਹਾਰ ਕਰੋ।முதிர்வயதுள்ள ஸ்திரீகளைத் தாய்களைப்போலவும், பாலிய ஸ்திரீகளை எல்லாக் கற்புடன் சகோதரிகளைப்போலவும், பாவித்து, புத்திசொல்லு.

3 ਵਿਧਵਾਵਾਂ ਦਾ ਖਿਆਲ ਰੱਖਣਾ ਕਲੀਸਿਯਾ ਨੂੰ ਉਨ੍ਹਾਂ ਵਿਧਵਾਵਾਂ ਦਾ ਖਿਆਲ ਰੱਖਣਾ ਚਾਹੀਦਾ ਹੈ ਜੋ ਸੱਚਮੁੱਚ ਇੱਕਲੀਆਂ ਹਨ।உத்தம விதவைகளாகிய விதவைகளைக் கனம்பண்ணு.

4 ਪਰ ਜੇ ਕਿਸੇ ਵਿਧਵਾ ਦੇ ਬੱਚੇ ਹਨ ਜਾਂ ਪੋਤਰੇ-ਪੋਤਰੀਆਂ ਹਨ, ਤਾਂ ਜਿਹੜੀ ਗੱਲ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਸਿਖਣੀ ਚਾਹੀਦੀ ਹੈ ਉਹ ਇਹ ਹੈ; ਉਨ੍ਹਾਂ ਨੂੰ ਆਪਣੇ ਖੁਦ ਦੇ ਪਰਿਵਾਰ ਦੇ ਜੀਆਂ ਦਾ ਧਿਆਨ ਰੱਖਕੇ ਪਰਮੇਸ਼ੁਰ ਦੀ ਇੱਜ਼ਤ ਕਰਨੀ ਚਾਹੀਦੀ ਹੈ। ਜਦੋਂ ਉਹ ਇਵੇਂ ਕਰਨਗੀਆਂ, ਤਾਂ ਉਹ ਆਪਣੇ ਮਾਪਿਆਂ ਅਤੇ ਬਜ਼ੁਰਗਾਂ ਉੱਤੇ ਉਪਕਾਰ ਕਰ ਰਹੀਆਂ ਹੋਣਗੀਆਂ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ।விதவையானவளுக்குப் பிள்ளைகளாவது, பேரன் பேர்த்திகளாவது இருந்தால், இவர்கள் முதலாவது தங்கள் சொந்தக் குடும்பத்தைத் தேவபக்தியாய் விசாரித்து, பெற்றார் செய்த நன்மைகளுக்குப் பதில் நன்மைகளைச் செய்யக் கற்றுக்கொள்ளக்கடவர்கள்; அது நன்மையும் தேவனுக்கு முன்பாகப் பிரியமுமாயிருக்கிறது.

5 ਜੇਕਰ ਇੱਕ ਵਿਧਵਾ ਸੱਚਮੁੱਚ ਬਿਨਾ ਕਿਸੇ ਦੇ ਸਹਾਰਿਉਂ ਇੱਕਲੀ ਹੈ, ਤਾਂ ਉਹ ਆਸ ਰੱਖਦੀ ਹੈ ਕਿ ਪਰਮੇਸ਼ੁਰ ਇੱਕਲਾ ਉਸਦੀ ਸਹਾਇਤਾ ਕਰੇਗਾ। ਉਹ ਪਰਮੇਸ਼ੁਰ ਨੂੰ ਸਹਾਇਤਾ ਲਈ ਦਿਨ ਰਾਤ ਪ੍ਰਾਰਥਨਾ ਕਰਨੀ ਜਾਰੀ ਰੱਖਦੀ ਹੈ।உத்தம விதவையாயிருந்து தனிமையாயிருக்கிறவள் தேவனிடத்தில் நம்பிக்கையுள்ளவளாய், இரவும் பகலும் வேண்டுதல்களிலும் ஜெபங்களிலும் நிலைத்திருப்பாள்.

6 ਪਰ ਜਿਹੜੀ ਵਿਧਵਾ ਆਪਣੇ ਜੀਵਨ ਨੂੰ ਕੇਵਲ ਆਪਣੀ ਖੁਸ਼ੀ ਲਈ ਬਿਤਾਉਂਦੀ ਹੈ ਉਹ ਜਿਉਂਦੀ ਹੋਈ ਵੀ ਮੁਰਦਾ ਹੈ।சுகபோகமாய் வாழ்கிறவள் உயிரோடே செத்தவள்.

7 ਉੱਥੋਂ ਦੇ ਨਿਹਚਾਵਾਨਾਂ ਨੂੰ ਇਹ ਕਰਨ ਲਈ ਆਖੋ ਤਾਂ ਜੋ ਕੋਈ ਵੀ ਵਿਅਕਤੀ ਇਹ ਨਾ ਕਹਿ ਸੱਕੇ ਕਿ ਉਹ ਗਲਤ ਕੰਮ ਕਰ ਰਹੇ ਹਨ।அவர்கள் குற்றஞ்சாட்டப்படாதவர்களாயிருக்கும்படி இவைகளைக் கட்டளையிடு.

8 ਇੱਕ ਵਿਅਕਤੀ ਨੂੰ ਆਪਣੇ ਸਾਰੇ ਲੋਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਸੱਕਰ, ਉਸ ਨੂੰ ਆਪਣੇ ਪਰਿਵਾਰ ਦਾ ਧਿਆਨ ਰੱਖਣਾ ਚਾਹੀਦਾ ਹੈ। ਜੇ ਕੋਈ ਅਜਿਹਾ ਨਹੀਂ ਕਰਦਾ, ਤਾਂ ਉਹ ਸੱਚੇ ਵਿਸ਼ਵਾਸ ਨੂੰ ਨਹੀਂ ਮੰਨਦਾ। ਉਹ ਵਿਅਕਤੀ ਇੱਕ ਅਵਿਸ਼ਵਾਸੀ ਨਾਲੋਂ ਵੀ ਭੈੜਾ ਹੈ।ஒருவன் தன் சொந்த ஜனங்களையும், விசேஷமாகத் தன் வீட்டாரையும் விசாரியாமற்போனால், அவன் விசுவாசத்தை மறுதலித்தவனும், அவிசுவாசியிலும் கெட்டவனுமாயிருப்பான்.

9 ਵਿਧਵਾਵਾਂ ਦੀ ਤੁਹਾਡੀ ਸੂਚੀ ਵਿੱਚ ਜੁੜਨ ਲਈ ਉਹ ਸੱਠਾਂ ਵਰ੍ਹਿਆਂ ਦੀ ਜਾਂ ਇਸਤੋਂ ਵਡੇਰੀ ਹੋਣੀ ਚਾਹੀਦੀ ਹੈ। ਉਹ ਆਪਣੇ ਪਤੀ ਦੀ ਵਫ਼ਾਦਾਰ ਰਹੀ ਹੋਣੀ ਚਾਹੀਦੀ ਹੈ।அறுபது வயதுக்குக் குறையாதவளும், ஒரே புருஷனுக்கு மனைவியாயிருந்தவளுமாகி,

10 ਉਹ ਅਜਿਹੀ ਔਰਤ ਵਜੋਂ ਜਾਣੀ ਜਾਂਦੀ ਹੋਣੀ ਚਾਹੀਦੀ ਹੈ ਜਿਸਨੇ ਚੰਗੇ ਕੰਮ ਕੀਤੇ ਹੋਣ। ਮੇਰਾ ਭਾਵ ਚੰਗੀਆਂ ਗੱਲਾਂ ਹਨ, ਜਿਵੇਂ ਆਪਣੇ ਬੱਚਿਆਂ ਦੀ ਪਰਵਰਿਸ਼ ਕਰਨੀ, ਆਪਣੇ ਘਰ ਆਏ ਓਪਰਿਆਂ ਦੀ ਮਹਿਮਾਨ-ਨਵਾਜ਼ੀ ਕਰਨੀ, ਪਰਮੇਸ਼ੁਰ ਦੇ ਲੋਕਾਂ ਦੇ ਪੈਰ ਧੋਣੇ, ਉਨ੍ਹਾਂ ਦੀ ਸਹਾਇਤਾ ਕਰਨੀ ਜਿਹੜੇ ਮੁਸੀਬਤਾਂ ਵਿੱਚ ਹਨ ਅਤੇ ਆਪਣੇ ਜੀਵਨ ਨੂੰ ਹਰ ਤਰ੍ਹਾਂ ਦੇ ਚੰਗੇ ਕੰਮ ਕਰਨ ਲਈ ਵਰਤਣਾ।பிள்ளைகளை வளர்த்து, அந்நியரை உபசரித்து, பரிசுத்தவான்களுடைய கால்களைக் கழுவி, உபத்திரவப்படுகிறவர்களுக்கு உதவிசெய்து, சகலவித நற்கிரியைகளையும் ஜாக்கிரதையாய் நடப்பித்து, இவ்விதமாய் நற்கிரியைகளைக்குறித்து நற்சாட்சி பெற்றவளுமாயிருந்தால், அப்படிப்பட்ட விதவையையே விதவைகள் கூட்டத்தில் சேர்த்துக்கொள்ளவேண்டும்.

11 ਪਰ ਉਸ ਪੱਤ੍ਰੀ ਵਿੱਚ ਜਵਾਨ ਵਿਧਵਾਵਾਂ ਨੂੰ ਸ਼ਾਮਿਲ ਨਾ ਕਰੋ। ਜਦੋਂ ਉਹ ਆਪਣੇ ਆਪ ਨੂੰ ਮਸੀਹ ਦੇ ਨਮਿੱਤ ਅਰਪਣ ਕਰ ਦਿੰਦੀਆਂ ਹਨ, ਤਾਂ ਬਹੁਤ ਵਾਰੀ ਉਹ ਆਪਣੀਆਂ ਤਕੜੀਆਂ ਸਰੀਰਕ ਲੋੜਾਂ ਕਾਰਣ ਉਸ ਕੋਲੋਂ ਦੂਰ ਹੋ ਜਾਂਦੀਆਂ ਹਨ। ਤਾਂ ਫ਼ੇਰ ਉਹ ਦੁਬਾਰਾ ਸ਼ਾਦੀ ਕਰਨਾ ਚਾਹੁੰਦੀਆਂ ਹਨ।இளவயதுள்ள விதவைகளை அதிலே சேர்த்துக்கொள்ளாதே; ஏனெனில், அவர்கள் கிறிஸ்துவுக்கு விரோதமாய்க் காமவிகாரங்கொள்ளும்போது விவாகம்பண்ண மனதாகி,

12 ਇਸ ਵਾਸਤੇ ਉਨ੍ਹਾਂ ਦਾ ਨਿਰਨਾ ਹੋਵੇਗਾ। ਕਿਉਂ ਕਿ ਉਨ੍ਹਾਂ ਨੇ ਆਪਣਾ ਪਹਿਲਾ ਵਾਇਦਾ ਨਹੀਂ ਨਿਭਾਇਆ।முதலில் கொண்டிருந்த விசுவாசத்தை விடுவதினாலே, ஆக்கினைக்குட்படுவார்கள்.

13 ਇਹ ਵੀ, ਕਿ ਇਹ ਵਿਧਵਾਵਾਂ ਜਲਦੀ ਹੀ ਇੱਕ ਘਰ ਤੋਂ ਦੂਜੇ ਘਰ ਜਾਕੇ ਆਪਣਾ ਸਮਾਂ ਨਸ਼ਟ ਕਰਨ ਦੀਆਂ ਆਦੀ ਹੋ ਜਾਂਦੀਆਂ ਹਨ। ਉਹ ਦੂਸਰਿਆਂ ਬਾਰੇ ਗੱਲਾਂ ਕਰਦੀਆਂ ਹਨ ਅਤੇ ਦੂਸਰਿਆਂ ਲੋਕਾਂ ਦੀਆਂ ਜ਼ਿੰਦਗੀਆਂ ਵਿੱਚ ਦਖਲ ਦੇਣਾ ਸ਼ੁਰੂ ਕਰ ਦਿੰਦੀਆਂ ਹਨ। ਉਹ ਅਜਿਹੀਆਂ ਗੱਲਾਂ ਆਖਦੀਆਂ ਹਨ ਜਿਹੜੀਆਂ ਉਨ੍ਹਾਂ ਨੂੰ ਨਹੀਂ ਆਖਣੀਆਂ ਚਾਹੀਦੀਆਂ।அதுவுமல்லாமல், அவர்கள் சோம்பலுள்ளவர்களாய், வீடுவீடாய்த் திரியப்பழகுவார்கள்; சோம்பலுள்ளவர்களாய் மாத்திரமல்ல, அலப்புகிறவர்களாயும் வீணலுவற்காரிகளாயும் தகாத காரியங்களைப் பேசுகிறவர்களாயுமிருப்பார்கள்.

14 ਇਸ ਲਈ ਮੈਂ ਚਾਹੁੰਦਾ ਕਿ ਜਵਾਨ ਵਿਧਵਾਵਾਂ ਫ਼ਿਰ ਤੋਂ ਵਿਆਹ ਕਰਵਾ ਲੈਣ ਅਤੇ ਬੱਚੇ ਨੂੰ ਜਨਮ ਦੇਣ ਅਤੇ ਆਪਣੇ ਘਰਾਂ ਦਾ ਧਿਆਨ ਰੱਖਣ। ਜੇ ਉਹ ਅਜਿਹਾ ਕਰਦੀਆਂ ਹਨ ਤਾਂ ਸਾਡੇ ਦੁਸ਼ਮਣ ਨੂੰ ਉਨ੍ਹਾਂ ਦੀ ਆਲੋਚਨਾ ਕਰਨ ਦਾ ਮੌਕਾ ਨਹੀਂ ਮਿਲੇਗਾ।ஆகையால் இளவயதுள்ள விதவைகள் விவாகம்பண்ணவும், பிள்ளைகளைப் பெறவும், வீட்டை நடத்தவும், விரோதியானவன் நிந்திக்கிறதற்கு இடமுண்டாக்காமலிருக்கவும் வேண்டுமென்றிருக்கிறேன்.

15 ਅਸਲ ਵਿੱਚ, ਕੁਝ ਜਵਾਨ ਵਿਧਵਾਵਾਂ ਪਹਿਲਾਂ ਹੀ ਸ਼ੈਤਾਨ ਦਾ ਅਨੁਸਰਣ ਕਰਨ ਲਈ ਮੁੜ ਚੁੱਕੀਆਂ ਹਨ।ஏனெனில் இதற்குமுன்னே சிலர் சாத்தானைப் பின்பற்றி விலகிப்போனார்கள்.

16 ਜੇ ਕਿਸੇ ਨਿਹਚਾਵਾਨ ਔਰਤ ਦੇ ਪਰਿਵਾਰ ਵਿੱਚ ਵਿਧਵਾਵਾਂ ਹਨ, ਤਾਂ ਉਸ ਨੂੰ ਖੁਦ ਉਨ੍ਹਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਤਾਂ ਜੋ ਕਲੀਸਿਯਾ ਦੇ ਉਪਰ ਬੋਝ ਨਾ ਹੋਵੇ। ਫ਼ੇਰ ਕਲੀਸਿਯਾ ਉਨ੍ਹਾਂ ਵਿਧਵਾਵਾਂ ਦਾ ਧਿਆਨ ਰੱਖ ਸੱਕੇਗੀ ਜਿਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਦੇਖਭਾਲ ਕਰਨ ਵਾਲਾ ਕੋਈ ਨਹੀ ਹੈ।விசுவாசியாகிய ஒருவனிடத்திலாவது ஒருத்தியிடத்திலாவது விதவைகளிருந்தால், அவர்கள் இவர்களுக்கு உதவி செய்யக்கடவர்கள்; சபையானது உத்தம விதவைகளானவர்களுக்கு உதவிசெய்யவேண்டியதாகையால் அந்தப் பாரத்தை அதின்மேல் வைக்கக்கூடாது.

17 ਬਜ਼ੁਰਗ ਅਤੇ ਹੋਰ ਗੱਲਾਂ ਜਿਹੜੇ ਬਜ਼ੁਰਗ ਕਲੀਸਿਯਾ ਦੀ ਅਗਵਾਈ ਚੰਗੇ ਢੰਗ ਨਾਲ ਕਰਦੇ ਹਨ ਉਹ ਮਹਾਨ ਇੱਜ਼ਤ ਪਾਉਣ ਦੇ ਯੋਗੀ ਹਨ। ਜਿਹੜੇ ਵਡੇਰੇ ਬੋਲ ਚਾਲ ਰਾਹੀਂ ਅਤੇ ਉਪਦੇਸ਼ ਰਾਹੀਂ ਕਾਰਜ ਕਰਦੇ ਹਨ ਅਜਿਹੇ ਵਿਅਕਤੀ ਹਨ ਜਿਹੜੇ ਮਹਾਨ ਇੱਜ਼ਤ ਦੇ ਯੋਗੀ ਹਨ।நன்றாய் விசாரணைசெய்கிற மூப்பர்களை, விசேஷமாக திருவசனத்திலும் உபதேசத்திலும் பிரயாசப்படுகிறவர்களை, இரட்டிப்பான கனத்திற்குப் பாத்திரராக எண்ணவேண்டும்.

18 ਕਿਉਂਕਿ ਪੋਥੀ ਆਖਦੀ ਹੈ, “ਉਸ ਬਲਦ ਦਾ ਮੂੰਹ ਨਾ ਬੰਨ੍ਹੋ ਜਿਹੜਾ ਗਾਹੁੰਦੇ ਥੱਲੇ ਉੱਤੇ ਕੰਮ ਕਰਦਾ” ਅਤੇ ਪੋਥੀ ਇਹ ਵੀ ਆਖਦੀ ਹੈ, “ਮਜ਼ਦੂਰ ਆਪਣੀ ਮਜਦੂਰੀ ਦੇ ਯੋਗ ਹੈ ।”போரடிக்கிற மாட்டை வாய் கட்டாயாக என்றும், வேலையாள் தன் கூலிக்குப் பாத்திரனாயிருக்கிறான் என்றும், வேதவாக்கியம் சொல்லுகிறதே.

19 ਉਸ ਬੰਦੇ ਦੀ ਨਾ ਸੁਣੋ ਜਿਹੜਾ ਇੱਕ ਬਜ਼ੁਰਗ ਉੱਤੇ ਇਲਜ਼ਾਮ ਲਾਉਂਦਾ ਹੈ। ਤੁਹਾਨੂੰ ਉਸ ਬੰਦੇ ਨੂੰ ਸਿਰਫ਼ ਤਾਂ ਹੀ ਸੁਨਣਾ ਚਾਹੀਦਾ ਹੈ ਜੇਕਰ ਦੋ ਜਾਂ ਤਿੰਨ ਬੰਦੇ ਗਵਾਹੀ ਦੇਣ ਕਿ ਬਜ਼ੁਰਗ ਨੇ ਗਲਤ ਕੰਮ ਕੀਤਾ ਹੈ।மூப்பனானவனுக்கு விரோதமாக ஒருவன் செய்யும் பிராதை இரண்டு மூன்று சாட்சிகள் இல்லாமல் நீ ஏற்றுக்கொள்ளக்கூடாது.

20 ਪਾਪੀਆਂ ਨੂੰ ਆਖੋ ਕਿ ਉਹ ਗਲਤ ਕੰਮ ਕਰ ਰਹੇ ਹਨ। ਇਹ ਗੱਲ ਸਾਰੀ ਕਲੀਸਿਯਾ ਦੇ ਸਾਹਮਣੇ ਆਖੋ। ਇਸ ਤਰ੍ਹਾਂ ਹੋਰਾਂ ਨੂੰ ਵੀ ਚੇਤਾਵਨੀ ਮਿਲੇਗੀ।மற்றவர்களுக்குப் பயமுண்டாகும்படி, பாவஞ்செய்தவர்களை எல்லாருக்கும் முன்பாகக் கடிந்துகொள்.

21 ਮੈਂ ਤੁਹਾਨੂੰ ਪਰਮੇਸ਼ੁਰ, ਯਿਸੂ ਮਸੀਹ ਅਤੇ ਚੁਣੇ ਹੋਏ ਦੂਤਾਂ ਦੇ ਸਨਮੁੱਖ, ਇਹ ਗੱਲਾਂ ਕਰਨ ਦਾ ਹੁਕਮ ਦਿੰਦਾ ਹਾਂ। ਪਰ ਸੱਚ ਜਾਨਣ ਤੋਂ ਪਹਿਲਾਂ ਲੋਕਾਂ ਬਾਰੇ ਨਿਰਨਾ ਨਾ ਕਰੋ। ਅਤੇ ਇਨ੍ਹਾਂ ਗੱਲਾਂ ਬਾਰੇ ਹਰੇਕ ਨਾਲ ਇੱਕੋ ਜਿਹਾ ਸਲੂਕ ਕਰੋ।நீ பட்சபாதத்தோடே ஒன்றும் செய்யாமலும், விசாரிக்குமுன் நிருணயம்பண்ணாமலும், இவைகளைக் காத்து நடக்கும்படி, தேவனுக்கும், கர்த்தராகிய இயேசுகிறிஸ்துவுக்கும், தெரிந்துகொள்ளப்பட்ட தூதருக்கும் முன்பாக, உறுதியாய்க் கட்டளையிடுகிறேன்.

22 ਕਿਸੇ ਵਿਅਕਤੀ ਨੂੰ ਬਜ਼ੁਰਗ ਬਨਾਉਣ ਤੋਂ ਪਹਿਲਾਂ ਧਿਆਨ ਨਾਲ ਸੋਚੋ। ਹੋਰਾਂ ਲੋਕਾਂ ਦੇ ਪਾਪਾਂ ਦੇ ਭਾਗੀ ਨਾ ਬਣੋ। ਆਪਣੇ ਆਪ ਨੂੰ ਸ਼ੁੱਧ ਰੱਖੋ।ஒருவன்மேலும் சீக்கிரமாய்க் கைகளை வையாதே; மற்றவர்கள் செய்யும் பாவங்களுக்கும் உடன்படாதே; உன்னைச் சுத்தவானாகக் காத்துக்கொள்.

23 ਤਿਮੋਥਿਉਸ, ਤੁਸੀਂ ਕੇਵਲ ਪਾਣੀ ਹੀ ਪੀਂਦੇ ਰਹੇ ਹੋ। ਇਹ ਗੱਲ ਛੱਡੋ ਰਤਾ ਕੁ ਮੈ ਪੀਓ। ਇਹ ਤੁਹਾਡੇ ਮਿਹਦੇ ਅਤੇ ਤੁਹਾਡੀ ਅਕਸਰ ਹੋਣ ਵਾਲੀ ਬਿਮਾਰੀ ਲਈ ਚੰਗੀ ਹੋਵੇਗੀ।நீ இனிமேல் தண்ணீர் மாத்திரம்குடியாமல், உன் வயிற்றிற்காகவும், உனக்கு அடிக்கடி நேரிடுகிற பலவீனங்களுக்காகவும், கொஞ்சம் திராட்சரசமும் கூட்டிக்கொள்.

24 ਕੁਝ ਲੋਕਾਂ ਦੇ ਪਾਪ ਦੇਖਣੇ ਸੁਖਾਲੇ ਹਨ। ਉਨ੍ਹਾਂ ਦੇ ਪਾਪ ਦਰਸ਼ਾਉਂਦੇ ਹਨ ਕਿ ਉਨ੍ਹਾਂ ਦਾ ਅਸਲੀ ਨਿਆਂ ਹੋਣ ਤੋਂ ਪਹਿਲਾਂ ਹੀ ਉਹ ਦੋਸ਼ੀ ਹਨ। ਪਰ ਕੁਝ ਲੋਕਾਂ ਦੇ ਪਾਪ ਮਗਰੋਂ ਨਜ਼ਰ ਆਉਂਦੇ ਹਨ।சிலருடைய பாவங்கள் வெளியரங்கமாயிருந்து, நியாயத்தீர்ப்புக்கு முந்திக்கொள்ளும்; சிலருடைய பாவங்கள் அவர்களைப் பின்தொடரும்.

25 ਇਹੀ ਗੱਲ ਲੋਕਾਂ ਦੇ ਚੰਗੇ ਕੰਮਾਂ ਬਾਰੇ ਵੀ ਹੈ। ਲੋਕਾਂ ਦੇ ਚੰਗੇ ਕੰਮ ਕੀਤੇ ਛੇਤੀ ਦਿਖਾਈ ਦਿੰਦੇ ਹਨ। ਭਾਵੇਂ ਉਹ ਚੰਗੀਆਂ ਕਰਨੀਆਂ ਵੇਖਣੀਆਂ ਸੁਖਾਲੀਆਂ ਨਹੀਂ ਹਨ, ਉਹ ਲੁਕੀਆਂ ਵੀ ਨਹੀਂ ਰਹਿ ਸੱਕਦੀਆਂ।அப்படியே சிலருடைய நற்கிரியைகளும் வெளியரங்கமாயிருக்கும்; அப்படி இராதவைகளும் மறைந்திருக்கமாட்டாது.

Tamil Bible