1 Timothy 6 - PUNJABI (Tamil)
1 ਗੁਲਾਮਾਂ ਨੂੰ ਖਾਸ ਨਿਰਦੇਸ਼ ਉਹ ਜਿਹੜੇ ਗੁਲਾਮ ਹਨ ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਪੂਰੀ ਇੱਜ਼ਤ ਦੇਣੀ ਚਾਹੀਦੀ ਹੈ। ਜਦੋਂ ਉਹ ਅਜਿਹਾ ਕਰਦੇ ਹਨ, ਤਾਂ ਪਰਮੇਸ਼ੁਰ ਦੇ ਨਾਂ ਅਤੇ ਸਾਡੇ ਉਪਦੇਸ਼ ਦੀ ਆਲੋਚਨਾ ਨਹੀਂ ਹੋਵੇਗੀ।தேவனுடைய நாமமும் உபதேசமும் தூஷிக்கப்படாதபடிக்கு, அடிமைத்தன நுகத்திற்குட்பட்டிருக்கிற வேலைக்காரர் யாவரும் தங்கள் எஜமான்களை எல்லாக் கனத்திற்கும் பாத்திரரென்று எண்ணிக்கொள்ளக்கடவர்கள்.
2 ਕਈਆਂ ਗੁਲਾਮਾਂ ਦੇ ਮਾਲਕ ਨਿਹਚਾਵਾਨ ਹੁੰਦੇ ਹਨ। ਇਸ ਲਈ ਗੁਲਾਮ ਅਤੇ ਮਾਲਕ ਭਰਾ-ਭਰਾ ਹਨ। ਪਰ ਗੁਲਾਮਾਂ ਨੂੰ ਇਸ ਗੱਲੋਂ ਉਨ੍ਹਾਂ ਦੀ ਘੱਟ ਇੱਜ਼ਤ ਨਹੀਂ ਕਰਨੀ ਚਾਹੀਦੀ। ਨਹੀਂ। ਉਨ੍ਹਾਂ ਗੁਲਾਮਾਂ ਨੂੰ ਤਾਂ ਸਗੋਂ ਉਨ੍ਹਾਂ ਨਿਹਚਾਵਾਨ ਮਾਲਕਾਂ ਦੀ ਹੋਰ ਵੱਧੇਰੇ ਚੰਗੀ ਸੇਵਾ ਕਰਨੀ ਚਾਹੀਦੀ ਹੈ। ਕਿਉਂ? ਕਿਉਂ ਕਿ ਜਿਹੜੇ ਵਿਅਕਤੀ ਅਪਣੀ ਚੰਗੀ ਸੇਵਾ ਦੇ ਲਾਭ ਦੇ ਆਨੰਦ ਮਾਣਦੇ ਹਨ ਉਹ ਸ਼ਰਧਾਲੂ ਹਨ ਜਿਨ੍ਹਾਂ ਨੂੰ ਉਹ ਪਿਆਰ ਕਰਦੇ ਹਨ। ਇਹੀ ਸੱਚ ਹਨ ਜਿਨ੍ਹਾਂ ਦੇ ਤੁਹਾਨੂੰ ਉਪਦੇਸ਼ ਦੇਣੇ ਚਾਹੀਦੇ ਹਨ ਅਤੇ ਲੋਕਾਂ ਨੂੰ ਉਨ੍ਹਾਂ ਨੂੰ ਕਰਨ ਦੀ ਸਲਾਹ ਦੇਣੀ ਚਾਹੀਦੀ ਹੈ।விசுவாசிகளாகிய எஜமான்களை உடையவர்கள், தங்கள் எஜமான்கள் சகோதரராயிருக்கிறதினாலே அவர்களை அசட்டைபண்ணாமல், நல்வேலையின் பலனைப் பெற்றுகொள்ளுகிற அவர்கள் விசுவாசிகளும் பிரியருமாயிருக்கிறபடியால், அவர்களுக்கு அதிகமாய் ஊழியஞ்செய்யக்கடவர்கள்; இந்தப்படியே போதித்துப் புத்திசொல்லு.
3 ਝੂਠੇ ਉਪਦੇਸ਼ ਅਤੇ ਸੱਚੀ ਦੌਲਤ ਕੁਝ ਲੋਕ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦੇ ਹਨ। ਉਹ ਲੋਕ ਸਾਡੇ ਪ੍ਰਭੂ ਯਿਸੂ ਮਸੀਹ ਦੇ ਉਪਦੇਸ਼ ਨਾਲ ਸਹਿਮਤ ਨਹੀਂ ਹੁੰਦੇ। ਅਤੇ ਉਹ ਅਜਿਹੇ ਉਪਦੇਸ਼ ਨਾਲ ਸਹਿਮਤ ਨਹੀਂ ਹੋਣਗੇ ਜਿਹੜੇ ਪਰਮੇਸ਼ੁਰ ਦੀ ਸੱਚੀ ਸੇਵਾ ਨਾਲ ਸਹਿਮਤ ਹੁੰਦੇ ਹਨ।ஒருவன் நம்முடைய கர்த்தராகிய இயேசுகிறிஸ்துவின் ஆரோக்கியமான வசனங்களையும், தேவபக்திக்கேற்ற உபதேசங்களையும் ஒப்புக்கொள்ளாமல், வேற்றுமையான உபதேசங்களைப் போதிக்கிறவனானால்,
4 ਜਿਹੜਾ ਵਿਅਕਤੀ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦਾ ਹੈ ਹੰਕਾਰ ਨਾਲ ਭਰਿਆ ਹੋਇਆ ਹੈ ਅਤੇ ਉਹ ਕੁਝ ਵੀ ਨਹੀਂ ਜਾਣਦਾ। ਅਜਿਹੇ ਵਿਅਕਤੀ ਨੂੰ ਦਲੀਲ ਬਾਜੀ ਕਰਨ ਦੀ ਬੁਰੀ ਇੱਛਾ ਹੁੰਦੀ ਹੈ ਅਤੇ ਸ਼ਬਦਾਂ ਬਾਰੇ ਲੜਨ ਦੀ ਜੋ ਈਰਖਾ, ਮਤਭੇਦ, ਬੇਇੱਜ਼ਤੀ ਦੇ ਸ਼ਬਦ, ਅਤੇ ਭਰਿਸ਼ਟ ਸ਼ੰਕਾਵਾਂ ਲਿਆਉਂਦੀ ਹੈ।அவன் இறுமாப்புள்ளவனும், ஒன்றும் அறியாதவனும், தர்க்கங்களையும் வாக்குத்தத்தங்களையும்பற்றி நோய்கொண்டவனுமாயிருக்கிறான்; அவைகளாலே பொறாமையும், சண்டையும், தூஷணங்களும், பொல்லாத சம்சயங்களுமுண்டாகி,
5 ਅਤੇ ਇਸ ਨਾਲ ਉਨ੍ਹਾਂ ਲੋਕਾਂ ਦੀ ਦਲੀਲ ਬਾਜ਼ੀ ਵੀ ਸਾਹਮਣੇ ਆਉਂਦੀ ਹੈ ਜਿਨ੍ਹਾਂ ਦੇ ਦਿਮਾਗ ਬਦੀ ਨਾਲ ਭਰੇ ਹੋਏ ਹਨ। ਉਨ੍ਹਾਂ ਲੋਕਾਂ ਨੇ ਸੱਚ ਨੂੰ ਗੁਆ ਲਿਆ ਹੈ। ਉਹ ਸੋਚਦੇ ਹਨ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਅਮੀਰ ਬਣਨ ਦਾ ਸਾਧਣ ਹੈ।கெட்ட சிந்தையுள்ளவர்களும் சத்தியமில்லாதவர்களும் தேவபக்தியை ஆதாயத்தொழிலென்று எண்ணுகிறவர்களுமாயிருக்கிற மனுஷர்களால் உண்டாகும் மாறுபாடான தர்க்கங்களும் பிறக்கும்; இப்படிப்பட்டவர்களை விட்டு விலகு.
6 ਹਾਂ, ਇਹ ਸੱਚ ਹੈ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਉਸ ਨੂੰ ਅਮੀਰ ਬਣਾ ਦਿੰਦੀ ਹੈ ਜੋ ਸੇਵਾ ਕਰਦਾ ਹੈ ਜੇਕਰ ਉਹ ਉਸ ਨਾਲ ਸੰਤੁਸ਼ਟ ਹੈ ਜੋ ਉਸ ਕੋਲ ਹੈ।போதுமென்கிற மனதுடனே கூடிய தேவபக்தியே மிகுந்த ஆதாயம்.
7 ਜਦੋਂ ਅਸੀਂ ਇਸ ਦੁਨੀਆਂ ਵਿੱਚ ਆਏ, ਅਸੀਂ ਕੁਝ ਨਹੀਂ ਲਿਆਏ। ਜਦੋਂ ਅਸੀਂ ਮਰਾਂਗੇ, ਉਦੋਂ ਵੀ ਅਸੀਂ ਆਪਣੇ ਨਾਲ ਕੁਝ ਵੀ ਲੈ ਕੇ ਨਹੀਂ ਜਾਵਾਂਗੇ।உலகத்திலே நாம் ஒன்றும் கொண்டுவந்ததுமில்லை, இதிலிருந்து நாம் ஒன்றும் கொண்டுபோவதுமில்லை என்பது நிச்சயம்.
8 ਇਸ ਲਈ ਜੇ ਸਾਡੇ ਕੋਲ ਖਾਣ ਪਹਿਨਣ ਨੂੰ ਹੈ ਤਾਂ ਅਸੀਂ ਉਸ ਨਾਲ ਸੰਤੁਸ਼ਟ ਹੋਵਾਂਗੇ।உண்ணவும் உடுக்கவும் நமக்கு உண்டாயிருந்தால் அது போதுமென்றிருக்கக்கடவோம்.
9 ਜੋ ਲੋਕ ਅਮੀਰ ਬਣਨਾ ਚਾਹੁੰਦੇ ਹਨ ਉਹ ਪਰਤਾਵੇ ਵਿੱਚ ਪੈ ਜਾਂਦੇ ਹਨ। ਉਹ ਫ਼ਸ ਜਾਂਦੇ ਹਨ ਅਤੇ ਨਿਕੰਮੀਆਂ ਚੀਜ਼ਾਂ ਅਤੇ ਹਾਨੀਕਾਰਕ ਚੀਜ਼ਾਂ ਲੈਣੀਆਂ ਸ਼ੁਰੂ ਕਰ ਦਿੰਦੇ ਹਨ। ਉਹ ਚੀਜ਼ਾਂ ਲੋਕਾਂ ਨੂੰ ਤਬਾਹ ਤੇ ਬਰਬਾਦ ਕਰ ਦਿੰਦੀਆਂ ਹਨ।ஐசுவரியவான்களாக விரும்புகிறவர்கள் சோதனையிலும் கண்ணியிலும், மனுஷரைக் கேட்டிலும் அழிவிலும் அமிழ்த்துகிற மதிகேடும் சேதமுமான பலவித இச்சைகளிலும் விழுகிறார்கள்.
10 ਪੈਸੇ ਨਾਲ ਪਿਆਰ ਸਭ ਤਰ੍ਹਾਂ ਦੀਆਂ ਬੁਰਾਈਆਂ ਦਾ ਕਾਰਣ ਹੈ। ਕੁਝ ਲੋਕਾਂ ਨੇ ਅਧਿਕਤਮ ਪੈਸੇ ਕੁਮਾਉਣ ਦੇ ਚੱਕਰ ਵਿੱਚ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਉਹ ਆਪਣੇ ਆਪ ਨੂੰ ਬਹੁਤ ਸਾਰੇ ਦਰਦਾਂ ਭਰੇ ਅਨੁਭਵਾਂ ਨਾਲ ਸੱਟ ਮਾਰ ਲੈਂਦੇ ਹਨ।பண ஆசை எல்லாத் தீமைக்கும் வேராயிருக்கிறது; சிலர் அதை இச்சித்து, விசுவாசத்தைவிட்டு வழுவி, தங்களை உருவக் குத்திக்கொண்டிருக்கிறார்கள்.
11 ਕੁਝ ਗੱਲਾਂ ਜਿਹੜੀਆਂ ਤੁਹਾਨੂੰ ਯਾਦ ਰੱਖਣੀਆਂ ਚਾਹੀਦੀਆਂ ਪਰ ਤੂੰ ਇੱਕ ਪਰਮੇਸ਼ੁਰ ਦਾ ਬੰਦਾ ਹੈ। ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸਹੀ ਢੰਗ ਵਿੱਚ ਜਿਉਣ ਦੀ ਕੋਸ਼ਿਸ਼ ਕਰੋ, ਅਤੇ ਪਰਮੇਸ਼ੁਰ ਦੀ ਸੇਵਾ ਕਰੋ; ਵਿਸ਼ਵਾਸ,ਪ੍ਰੇਮ, ਸਬਰ, ਅਤੇ ਸੱਜਨਤਾ ਰੱਖੋ।நீயோ, தேவனுடைய மனுஷனே இவைகளை விட்டோடி, நீதியையும் தேவபக்தியையும் விசுவாசத்தையும் அன்பையும் பொறுமையையும் சாந்தகுணத்தையும் அடையும்படி நாடு.
12 ਆਪਣੇ ਵਿਸ਼ਵਾਸ ਨੂੰ ਬਣਾਈ ਰੱਖਨਾ ਦੌੜ ਦੌੜਨ ਵਾਂਗ ਹੈ। ਉਸ ਦੌੜ ਨੂੰ ਜਿੱਤਣ ਲਈ ਪੂਰਾ ਤਾਣ ਲਾ ਦਿਉ। ਇਸ ਗੱਲ ਨੂੰ ਯਕੀਨੀ ਬਣਾਉ ਕਿ ਤੁਸੀਂ ਉਹ ਜੀਵਨ ਪ੍ਰਾਪਤ ਕਰ ਲਵੋ ਜਿਹੜਾ ਸਦੀਪਕ ਹੈ। ਤੁਹਾਨੂੰ ਉਸ ਜੀਵਨ ਨੂੰ ਪ੍ਰਾਪਤ ਕਰਨ ਲਈ ਸੱਦਾ ਦਿੱਤਾ ਗਿਆ ਸੀ। ਅਤੇ ਤੁਸੀਂ ਬਹੁਤ ਸਾਰੇ ਲੋਕਾਂ ਅੱਗੇ ਮਸੀਹ ਬਾਰੇ ਮਹਾਨ ਸੱਚ ਸਵਿਕਾਰ ਕਰ ਲਿਆ ਹੈ।விசுவாசத்தின் நல்ல போராட்டத்தைப் போராடு, நித்தியஜீவனைப் பற்றிக்கொள்; அதற்காகவே நீ அழைக்கப்பட்டாய்; அநேக சாட்சிகளுக்கு முன்பாக நல்ல அறிக்கை பண்ணினவனுமாயிருக்கிறாய்.
13 ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁੱਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਸਨੇ ਉਹ ਮਹਾਨ ਸੱਚ ਉਦੋਂ ਸਵਿਕਾਰ ਕੀਤਾ ਸੀ ਅਦੋਂ ਉਹ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਖੜ੍ਹਾ ਸੀ। ਅਤੇ ਪਰਮੇਸ਼ੁਰ ਹੀ ਹੈ ਜਿਹੜਾ ਹਰ ਇੱਕ ਨੂੰ ਜੀਵਨ ਦਿੰਦਾ ਹੈ।நம்முடைய கர்த்தராகிய இயேசுகிறிஸ்து பிரசன்னமாகும்வரைக்கும், நீ இந்தக் கற்பனையை மாசில்லாமலும் குற்றமில்லாமலும் கைக்கொள்ளும்படிக்கு,
14 ਹੁਣ ਮੈਂ ਤੁਹਾਨੂੰ ਦੱਸਦਾ ਹਾਂ; ਉਹੀ ਗੱਲਾਂ ਕਰੋ ਜੋ ਕਰਨ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ। ਉਹ ਗੱਲਾਂ ਸਾਰੀ ਸ਼ੁੱਧਤਾ ਨਾਲ ਕਰੋ ਅਤੇ ਇਸ ਢੰਗ ਨਾਲ ਕਰੋ ਕਿ ਕੋਈ ਵੀ ਉਦੋਂ ਤੱਕ ਤੁਹਾਡੇ ਉੱਤੇ ਇਲਜ਼ਾਮ ਨਾ ਲਾ ਸੱਕੇ ਜਦੋਂ ਤੱਕ ਕਿ ਸਾਡਾ ਪ੍ਰਭੂ ਯਿਸੂ ਮਸੀਹ ਵਾਪਸ ਨਹੀਂ ਆ ਜਾਂਦਾ।எல்லாவற்றையும் உயிரோடிருக்கச் செய்கிற தேவனுடைய சந்நிதானத்திலேயும், பொந்தியுபிலாத்துவின் முன்னின்று நல்ல அறிக்கையைச் சாட்சியாக விளங்கப்பண்ணின கிறிஸ்து இயேசுவினுடைய சந்நிதானத்திலேயும் உனக்குக் கட்டளையிடுகிறேன்.
15 ਉਹ ਉਦੋਂ ਆਵੇਗਾ ਜਦੋਂ ਪਰਮੇਸ਼ੁਰ ਫ਼ੈਸਲਾ ਕਰੇਗਾ ਕਿ ਇਹੀ ਸਹੀ ਸਮਾਂ ਹੈ। ਪਰਮੇਸ਼ੁਰ ਧੰਨ ਹੈ ਅਤੇ ਸਿਰਫ਼ ਇੱਕ ਸ਼ਾਸਕ ਹੈ। ਪਰਮੇਸ਼ੁਰ ਬਾਦਸ਼ਾਹਾਂ ਦਾ ਬਾਦਸ਼ਾਹ ਅਤੇ ਪ੍ਰਭੂਆਂ ਦਾ ਪ੍ਰਭੂ ਹੈ।அந்தப் பிரசன்னமாகுதலை தேவன் தம்முடைய காலங்களில் வெளிப்படுத்துவார், அவரே நித்தியானந்தமுள்ள ஏக சக்கராதிபதியும், ராஜாதி ராஜாவும், கர்த்தாதி கர்த்தாவும்,
16 ਪਰਮੇਸ਼ੁਰ ਕਦੀ ਨਹੀਂ ਮਰਦਾ ਪਰਮੇਸ਼ੁਰ ਆਪਣੀ ਪ੍ਰਚੰਡ ਰੋਸ਼ਨੀ ਵਿੱਚ ਰਹਿੰਦਾ ਹੈ ਕਿ ਲੋਕ ਉਸ ਦੇ ਨੇੜੇ ਨਹੀਂ ਜਾ ਸੱਕਦੇ। ਕਿਸੇ ਵੀ ਵਿਅਕਤੀ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਦੇਖਿਆ। ਕੋਈ ਵੀ ਵਿਅਕਤੀ ਪਰਮੇਸ਼ੁਰ ਦੇ ਦੇਖ ਸੱਕਣ ਦੇ ਸਮਰਥ ਨਹੀਂ ਹੈ। ਪਰਮੇਸ਼ੁਰ ਦੀ ਸਦਾ ਉਸਤਤਿ ਅਤੇ ਸ਼ਕਤੀ ਹੋਵੇ। ਆਮੀਨ।ஒருவராய், சாவாமையுள்ளவரும், சேரக்கூடாத ஒளியில் வாசம்பண்ணுகிறவரும், மனுஷரில் ஒருவரும் கண்டிராதவரும், காணக்கூடாதவருமாயிருக்கிறவர்; அவருக்கே கனமும் நித்திய வல்லமையும் உண்டாயிருப்பதாக. ஆமென்.
17 ਇਹ ਆਦੇਸ਼ ਉਨ੍ਹਾਂ ਲੋਕਾਂ ਨੂੰ ਦਿਉ ਜਿਹੜੇ ਇਸ ਦੁਨੀਆਂ ਦੀ ਦੌਲਤ ਨਾਲ ਮਾਲਾ ਮਾਲ ਹਨ। ਉਨ੍ਹਾਂ ਨੂੰ ਆਖੋ ਕਿ ਗੁਮਾਨ ਨਾ ਕਰਨ। ਉਨ੍ਹਾਂ ਅਮੀਰ ਲੋਕਾਂ ਨੂੰ ਆਖੋ ਕਿ ਪਰਮੇਸ਼ੁਰ ਵਿੱਚ ਆਸ ਰੱਖਣ, ਅਪਣੀ ਦੌਲਤ ਵਿੱਚ ਨਹੀਂ। ਦੌਲਤ ਦਾ ਕੋਈ ਇਤਬਾਰ ਨਹੀਂ ਕੀਤਾ ਜਾ ਸੱਕਦਾ। ਪਰ ਪਰਮੇਸ਼ੁਰ ਅਮੀਰੀ ਨਾਲ ਸਾਡਾ ਧਿਆਨ ਰੱਖਦਾ ਹੈ। ਉਹ ਸਾਨੂੰ ਭੋਗਣ ਲਈ ਹਰ ਸ਼ੈਅ ਦਿੰਦਾ ਹੈ।இவ்வுலகத்திலே ஐசுவரியமுள்ளவர்கள் இறுமாப்பான சிந்தையுள்ளவர்களாயிராமலும், நிலையற்ற ஐசுவரியத்தின் மேல் நம்பிக்கை வையாமலும், நாம் அனுபவிக்கிறதற்குச் சகலவித நன்மைகளையும் நமக்குச் சம்பூரணமாய்க் கொடுக்கிற ஜீவனுள்ள தேவன்மேல் நம்பிக்கை வைக்கவும்,
18 ਅਮੀਰਾਂ ਨੂੰ ਚੰਗੇ ਕੰਮ ਕਰਨ ਲਈ ਆਖੋ। ਉਨ੍ਹਾਂ ਨੂੰ ਚੰਗੇ ਕੰਮਾਂ ਵਿੱਚ ਅਮੀਰ ਹੋਣ ਲਈ ਆਖੋ। ਅਤੇ ਉਨ੍ਹਾਂ ਨੂੰ ਖੁਸ਼ੀ ਨਾਲ ਦਾਨ ਕਰਨ ਅਤੇ ਦੌਲਤ ਸਾਂਝੀ ਕਰਨ ਲਈ ਆਖੋ।நன்மை செய்யவும், நற்கிரியைகளில் ஐசுவரியவான்களாகவும், தாராளமாய்க் கொடுக்கிறவர்களும், உதாரகுணமுள்ளவர்களுமாயிருக்கவும்,
19 ਅਜਿਹਾ ਕਰਦਿਆਂ ਉਹ ਆਪਣੇ ਲਈ ਸਵਰਗ ਵਿੱਚ ਇੱਕ ਖਜ਼ਾਨਾ ਜੋੜ ਰਹੇ ਹੋਣਗੇ। ਉਹ ਖਜ਼ਾਨਾ ਉਨ੍ਹਾਂ ਦੇ ਭਵਿੱਖਮਈ ਜੀਵਨ ਲਈ ਇੱਕ ਪੱਕੀ ਬੁਨਿਆਦ ਹੋਵੇਗਾ। ਫ਼ੇਰ ਉਹ ਅਜਿਹਾ ਜੀਵਨ ਹਾਸਿਲ ਕਰਨ ਦੇ ਯੋਗ ਹੋ ਜਾਣਗੇ ਜਿਹੜਾ ਸੱਚਾ ਹੈ।நித்திய ஜீவனைப் பற்றிக்கொள்ளும்படி வருங்காலத்திற்காகத் தங்களுக்கு நல்ல ஆதாரத்தைப் பொக்கிஷமாக வைக்கவும் அவர்களுக்குக் கட்டளையிடு,
20 ਤਿਮੋਥਿਉਸ, ਪਰਮੇਸ਼ੁਰ ਨੇ ਤੈਨੂੰ ਬਹੁਤ ਸਾਰੀਆਂ ਚੀਜ਼ਾਂ ਸੌਂਪੀਆਂ ਹਨ। ਇਨ੍ਹਾਂ ਚੀਜ਼ਾਂ ਦੀ ਰੱਖਵਾਲੀ ਕਰ। ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਮੂਰੱਖਮਈ ਗੱਲਾਂ ਆਖਦੇ ਹਨ, ਜਿਹੜੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਉਨ੍ਹਾਂ ਲੋਕਾਂ ਤੋਂ ਦੂਰ ਰਹਿ ਜਿਹੜੇ ਦਲੀਲਬਾਜ਼ੀ ਕਰਦੇ ਹਨ ਜਿਸ ਨੂੰ ਉਹ “ਗਿਆਨ” ਆਖਦੇ ਹਨ ਪਰ ਇਹ ਅਸਲ ਵਿੱਚ ਇਹ ਗਿਆਨ ਨਹੀਂ ਹੈ।ஓ தீமோத்தேயுவே, உன்னிடத்தில் ஒப்புவிக்கப்பட்டதை நீ காத்துக்கொண்டு, சீர்கேடான வீண்பேச்சுகளுக்கும், ஞானமென்று பொய்யாய்ப் பேர்பெற்றிருக்கிற கொள்கையின் விபரீதங்களுக்கும் விலகு.
21 ਕੁਝ ਲੋਕ ਆਖਦੇ ਹਨ ਕਿ ਉਨ੍ਹਾਂ ਕੋਲ ਉਹ “ਗਿਆਨ” ਹੈ। ਉਨ੍ਹਾਂ ਲੋਕਾਂ ਨੇ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।சிலர் அதைப் பாராட்டி, விசுவாசத்தைவிட்டு வழுவிப்போனார்கள். கிருபையானது உன்னோடேகூட இருப்பதாக. ஆமென்.
Tamil Bible