2 Chronicles 21 - PUNJABI (Tamil)

1 ਤਦ ਯਹੋਸ਼ਾਫ਼ਾਟ ਦੀ ਮੌਤ ਹੋ ਗਈ ਅਤੇ ਉਹ ਆਪਣੇ ਪੁਰਖਿਆਂ ਦੇ ਕੋਲ ਹੀ ਦਫ਼ਨਾਇਆ ਗਿਆ। ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ ਤੇ ਉਸਦੀ ਥਾਵੇਂ ਉਸਦਾ ਪੁੱਤਰ ਯਹੋਰਾਮ ਰਾਜ ਕਰਨ ਲੱਗਾ।யோசபாத் தன் பிதாக்களோடே நித்திரையடைந்து, தாவீதின் நகரத்தில் தன் பிதாக்களண்டையிலே அடக்கம்பண்ணப்பட்டான்; அவன் ஸ்தானத்திலே அவன் குமாரனாகிய யோராம் ராஜாவானான்.

2 ਯਹੋਸ਼ਾਫ਼ਾਟ ਦੇ ਪੁੱਤਰ ਅਜ਼ਰਯਾਹ, ਯਹੀਏਲ, ਜ਼ਕਰਯਾਹ, ਅਜ਼ਰਯਾਹ, ਮੀਕਾਏਲ ਅਤੇ ਸਫ਼ਟਯਾਹ ਸਨ। ਇਹ ਸਾਰੇ ਇਸਰਾਏਲ ਦੇ ਪਾਤਸ਼ਾਹ ਯਹੋਸ਼ਾਫ਼ਾਟ ਦੇ ਪੁੱਤਰ ਅਤੇ ਯਹੋਰਾਮ ਦੇ ਭਰਾ ਸਨ।அவனுக்கு யோசபாத்தின் குமாரராகிய அசரியா, ஏகியேல், சகரியா, அசரியா, மிகாவேல், செப்பத்தியா என்னும் சகோதரர் இருந்தார்கள்; இவர்கள் எல்லாரும் இஸ்ரவேலின் ராஜாவாகிய யோசபாத்தின் குமாரர்.

3 ਯਹੋਸ਼ਾਫ਼ਾਟ ਨੇ ਆਪਣੇ ਪੁੱਤਰਾਂ ਨੂੰ ਸੋਨਾ-ਚਾਂਦੀ, ਬਹੁ-ਮੁੱਲੀਆਂ ਵਸਤਾਂ ਦੇ ਵੱਡੇ ਇਨਾਮ ਅਤੇ ਯਹੂਦਾਹ ਦੇ ਗੜ੍ਹ ਵਾਲੇ ਸ਼ਹਿਰ ਦਿੱਤੇ ਪਰ ਰਾਜ ਯਹੋਰਾਮ ਨੂੰ ਦਿੱਤਾ। ਕਿਉਂ ਕਿ ਯਹੋਰਾਮ ਉਸਦਾ ਸਭ ਤੋਂ ਵੱਡਾ ਪੁੱਤਰ ਸੀ।அவர்களுடைய தகப்பன் வெள்ளியும், பொன்னும் உச்சிதங்களுமான அநேகம் நன்கொடைகளையும் யூதாவிலே அரணான பட்டணங்களையும் அவர்களுக்குக் கொடுத்தான்; யோராம் சேஷ்டபுத்திரனானபடியால், அவனுக்கு ராஜ்யத்தைக் கொடுத்தான்.

4 ਯਹੂਦਾਹ ਦਾ ਪਾਤਸ਼ਾਹ ਯਹੋਰਾਮ ਯਹੋਰਾਮ ਨੇ ਆਪਣੇ ਪਿਤਾ ਦਾ ਰਾਜ ਸੰਭਾਲ ਕੇ ਆਪਣੇ-ਆਪ ਨੂੰ ਮਜ਼ਬੂਤ ਕੀਤਾ। ਫ਼ਿਰ ਉਸ ਨੇ ਆਪਣੇ ਸਾਰੇ ਭਰਾਵਾਂ ਨੂੰ ਤਲਵਾਰ ਨਾਲ ਵੱਢ ਸੁੱਟਿਆ। ਇਹੀ ਨਹੀਂ ਉਸ ਨੇ ਇਸਰਾਏਲ ਦੇ ਕਈ ਆਗੂਆਂ ਨੂੰ ਵੀ ਵੱਢ ਸੁੱਟਿਆ।யோராம் தன் தகப்பனுடைய ராஜ்யபாரத்திற்கு வந்து தன்னைப் பலப்படுத்திக்கொண்டபின்பு, அவன் தன்னுடைய சகோதரர் எல்லாரையும் இஸ்ரவேலின் பிரபுக்களில் சிலரையும் பட்டயத்தால் கொன்றுபோட்டான்.

5 ਜਦੋਂ ਯਹੋਰਾਮ ਰਾਜ ਕਰਨ ਲੱਗਾ ਉਹ 32 ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ ਅੱਠ ਸਾਲ ਰਾਜ ਕੀਤਾ।யோராம் ராஜாவாகிறபோது, முப்பத்திரண்டு வயதாயிருந்து, எட்டு வருஷம் எருசலேமில் அரசாண்டான்.

6 ਯਹੋਰਾਮ ਅਹਾਬ ਦੇ ਘਰਾਣੇ ਵਾਂਗ ਇਸਰਾਏਲ ਦੇ ਪਾਤਸ਼ਾਹ ਦੇ ਰਾਹਾਂ ਉੱਪਰ ਹੀ ਤੁਰਿਆ ਕਿਉਂ ਕਿ ਉਹ ਅਹਾਬ ਦੀ ਧੀ ਨਾਲ ਵਿਆਹਿਆ ਸੀ ਅਤੇ ਉਸ ਨੇ ਉਹੀ ਕੁਝ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬਦ ਸੀ।அவன் இஸ்ரவேல் ராஜாக்களின் வழியிலே நடந்து, ஆகாபின் வீட்டார் செய்ததுபோலச் செய்தான்; ஆகாபின் குமாரத்தி அவனுக்கு மனைவியாயிருந்தாள்; அவன் கர்த்தரின் பார்வைக்குப் பொல்லாப்பானதைச் செய்தான்.

7 ਪਰ ਯਹੋਵਾਹ ਦਾਊਦ ਦੇ ਘਰਾਣੇ ਨੂੰ ਨਸ਼ਟ ਨਹੀਂ ਕਰੇਗਾ। ਕਿਉਂ ਕਿ ਉਸ ਨੇ ਦਾਊਦ ਨਾਲ ਇਕਰਾਰਨਾਮਾ ਕੀਤਾ ਸੀ ਕਿ ਹਮੇਸ਼ਾ ਉਸ ਦੇ ਪਰਿਵਾਰ ਵਿੱਚੋਂ ਇੱਕ ਆਦਮੀ ਪਾਤਸ਼ਾਹ ਬਣੇਗਾ।கர்த்தர் தாவீதுக்கும் அவன் குமாரருக்கும் என்றென்றைக்கும் ஒரு விளக்கைக் கட்டளையிடுவேன் என்று சொல்லி, அவனோடே பண்ணின உடன்படிக்கையினிமித்தம் தாவீதின் வம்சத்தை அழிக்கச் சித்தமில்லாதிருந்தார்.

8 ਯਹੋਰਾਮ ਦੇ ਸਮੇਂ ਅਦੋਮੀ ਯਹੂਦਾਹ ਦੇ ਰਾਜ ਤੋਂ ਆਕੀ ਹੋ ਗਏ ਅਤੇ ਉਨ੍ਹਾਂ ਆਪਣਾ ਇੱਕ ਹੋਰ ਪਾਤਸ਼ਾਹ ਆਪੇ ਠਹਿਰਾ ਲਿਆ।அவன் நாட்களில் யூதாவுடைய கையின் கீழிருந்த ஏதோமியர் கலகம்பண்ணி, தங்களுக்கு ஒரு ராஜாவை ஏற்படுத்திக்கொண்டார்கள்.

9 ਤਦ ਯਹੋਰਾਮ ਆਪਣੇ ਸਰਦਾਰਾਂ ਅਤੇ ਸਾਰੇ ਰਥਾਂ ਨੂੰ ਲੈ ਕੇ ਬਾਹਰ ਨਿਕਲਿਆ ਅਤੇ ਰਾਤ ਨੂੰ ਉੱਠ ਕੇ ਉਨ੍ਹਾਂ ਅਦੋਮੀਆਂ ਨੂੰ, ਜਿਨ੍ਹਾਂ ਨੇ ਉਸ ਨੂੰ ਉਸ ਦੇ ਰਥਾਂ ਨੂੰ ਅਤੇ ਸਰਦਾਰਾਂ ਨੂੰ ਘੇਰ ਲਿਆ ਸੀ, ਮਾਰ ਦਿੱਤਾ।அதினால் யோராம் தன் பிரபுக்களோடும் தன் சகல இரதங்களோடும் புறப்பட்டுப்போனான்; அவன் இராத்திரியில் எழுந்திருந்து, தன்னை வளைந்துகொண்ட ஏதோமியரையும் இரதங்களின் தலைவரையும் முறிய அடித்தான்.

10 ਉਸ ਸਮੇਂ ਤੋਂ ਹੁਣ ਤੀਕ, ਅਦੋਮ ਯਹੂਦਾਹ ਦੇ ਵਿਰੁੱਧ, ਵਿਦ੍ਰੋਹੀ ਹੈ। ਲਿਬਨਾਹ ਨਗਰ ਦੇ ਲੋਕਾਂ ਨੇ ਵੀ ਯਹੋਰਾਮ ਦੇ ਵਿਰੁੱਧ ਬਗਾਵਤ ਕਰ ਦਿੱਤੀ। ਇਹ ਇਸ ਲਈ ਵਾਪਰਿਆ ਕਿਉਂ ਕਿ ਯਹੋਰਾਮ ਨੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ।ஆகிலும் யூதாவுடைய கையின் கீழிருந்த ஏதோமியர் இந்நாள்வரைக்கும் இருக்கிறதுபோல, கலகம்பண்ணிப் பிரிந்தார்கள்; அவன் தன் பிதாக்களின் தேவனாகிய கர்த்தர் விட்டபடியினால், அக்காலத்திலே லிப்னா பட்டணத்தாரும் கலகம்பண்ணினார்கள்.

11 ਯਹੋਰਾਮ ਨੇ ਯਹੂਦਾਹ ਦੇ ਪਰਬਤਾਂ ਉੱਪਰ ਉੱਚੇ ਅਸਥਾਨ ਬਣਾਏ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਅਤੇ ਯਹੂਦਾਹ ਦੇ ਲੋਕਾਂ ਨੂੰ ਯਹੋਵਾਹ ਦੇ ਰਾਹ ਤੋਂ ਗੁਮਰਾਹ ਕੀਤਾ।அவன் யூதாவுடைய மலைகளின்மேல் மேடைகளை உண்டாக்கி, எருசலேமின் குடிகளைச் சோரம்போகப்பண்ணி, யூதாவையும் அதற்கு ஏவிவிட்டான்.

12 ਯਹੋਰਾਮ ਨੂੰ ਏਲੀਯਾਹ ਨਬੀ ਵੱਲੋਂ ਇੱਕ ਸੰਦੇਸ਼ ਆਇਆ ਕਿ, “ਯਹੋਵਾਹ ਪਰਮੇਸ਼ੁਰ ਤੇਰੇ ਬਾਰੇ ਇਉਂ ਫ਼ਰਮਾਉਂਦਾ ਹੈ: ਉਹ ਯਹੋਵਾਹ ਜਿਸ ਨੂੰ ਤੇਰੇ ਪੁਰਖੇ ਦਾਊਦ ਨੇ ਮੰਨਿਆ, ਤਾਂ ਯਹੋਰਾਮ ਨਾ ਤਾਂ ਤੂੰ ਉਸ ਯਹੋਵਾਹ ਨੂੰ ਜਿਵੇਂ ਤੇਰੇ ਪਿਤਾ ਯਹੋਸ਼ਾਫ਼ਾਟ ਨੇ ਮੰਨਿਆ ਸੀ ਤੂੰ ਅਮਲ ਕੀਤਾ ਤੇ ਨਾ ਹੀ ਤੂੰ ਆਪਣੇ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਹ ਉੱਪਰ ਤੁਰਿਆ।அப்பொழுது தீர்க்கதரிசியாகிய எலியா எழுதின ஒரு நிருபம் அவனிடத்திற்கு வந்தது; அதில்: உம்முடைய தகப்பனான தாவீதின் தேவனாகிய கர்த்தர் உரைக்கிறது என்னவென்றால், நீ உன் தகப்பனாகிய யோசபாத்தின் வழிகளிலும், யூதாவின் ராஜாவாகிய ஆசாவின் வழிகளிலும் நடவாமல்,

13 ਸਗੋਂ ਤੂੰ ਇਸਰਾਏਲ ਦੇ ਪਾਤਸ਼ਾਹਾਂ ਦੇ ਜੀਵਨ ਰਾਹ ਉੱਪਰ ਤੁਰਿਆ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਜਿਵੇਂ ਕਿ ਅਹਾਬ ਦੇ ਘਰਾਣੇ ਨੇ ਕੀਤਾ ਸੀ। ਤੇਰੇ ਭਰਾ ਤੇਰੇ ਕੋਲੋਂ ਚੰਗੇ ਸਨ ਤੇ ਤੂੰ ਉਨ੍ਹਾਂ ਨੂੰ ਵੀ ਵੱਢ ਸੁੱਟਿਆ।இஸ்ரவேல் ராஜாக்களின் வழியிலே நடந்து, ஆகாபுடைய குடும்பத்தின் சோரமார்க்கத்திற்கு ஒத்தபடியே யூதாவையும் எருசலேமின் குடிகளையும் சோரம்போகப்பண்ணி, உன்னைப்பார்க்கிலும் நல்லவர்களாயிருந்த உன் தகப்பன் வீட்டாரான உன் சகோதரரையும் கொன்றுபோட்டபடியினால்,

14 ਇਸ ਲਈ ਹੁਣ ਇਸ ਤੋਂ ਵੱਡੀ ਸਜ਼ਾ ਯਹੋਵਾਹ ਤੇਰੇ ਲੋਕਾਂ ਨੂੰ ਦੇਵੇਗਾ। ਸੋ ਵੇਖ, ਯਹੋਵਾਹ ਤੇਰੇ ਲੋਕਾਂ ਨੂੰ, ਤੇਰੇ ਪੁੱਤਰਾਂ ਨੂੰ ਅਤੇ ਤੇਰੀਆਂ ਰਾਣੀਆਂ ਨੂੰ ਵੱਡੀ ਬਿਮਾਰੀ ਨਾਲ ਮਾਰੇਗਾ। ਅਤੇ ਸਾਰੀ ਸੰਪਤੀ ਦਾ ਨਾਸ ਕਰੇਗਾ।இதோ, கர்த்தர் உன் ஜனத்தையும், உன் பிள்ளைகளையும், உன் மனைவிகளையும், உனக்கு உண்டான எல்லாவற்றையும் மகா வாதையாக வாதிப்பார்.

15 ਤੂੰ ਆਂਤੜੀਆਂ ਦੇ ਰੋਗ ਨਾਲ ਸਖਤ ਬੀਮਾਰ ਹੋ ਜਾਵੇਂਗਾ, ਇੱਥੋਂ ਤੀਕ ਕਿ ਤੇਰੀਆਂ ਆਂਤੜੀਆਂ ਹਰ ਰੋਜ਼ ਬੀਮਾਰੀ ਕਾਰਣ ਤੇਰੇ ਸ਼ਰੀਰ ਚੋ ਬਾਹਰ ਨਿਕਲਦੀਆਂ ਜਾਣਗੀਆਂ।”நீயோ உனக்கு உண்டாகும் குடல்நோயினால் உன் குடல்கள் நாளுக்கு நாள் இற்று விழுமட்டும் கொடிய வியாதியினால் வாதிக்கப்படுவாய் என்று எழுதியிருந்தது.

16 ਯਹੋਰਾਮ ਦੇ ਵਿਰੁੱਧ ਯਹੋਵਾਹ ਨੇ ਫ਼ਲਿਸਤੀਆਂ ਅਤੇ ਉਨ੍ਹਾਂ ਅਰਬੀਆਂ ਦੇ ਜੋ ਕੂਸ਼ੀਆਂ ਦੇ ਵੱਲ ਰਹਿੰਦੇ ਸਨ ਕ੍ਰੋਧਿਤ ਕੀਤਾ।அப்படியே கர்த்தர் பெலிஸ்தரின் ஆவியையும், எத்தியோப்பியாவுக்கடுத்த தேசத்தாரான அரபியரின் ஆவியையும் யோராமுக்கு விரோதமாக எழுப்பினார்.

17 ਉਨ੍ਹਾਂ ਲੋਕਾਂ ਨੇ ਯਹੂਦਾਹ ਉੱਪਰ ਹਮਲਾ ਕੀਤਾ ਅਤੇ ਉਹ ਸਾਰਾ ਯਹੋਰਾਮ ਦਾ ਖਜ਼ਾਨਾ, ਧਨ ਦੌਲਤ ਲੁੱਟ ਕੇ ਲੈ ਗਏ। ਉਹ ਯਹੋਰਾਮ ਦੇ ਮਹਿਲ ਦਾ ਸਾਰਾ ਮਾਲ, ਪਤਨੀਆਂ ਅਤੇ ਬੱਚੇ ਸਭ ਲੁੱਟ ਕੇ ਲੈ ਗਏ। ਸਿਰਫ਼ ਯਹੋਰਾਮ ਦਾ ਸਭ ਤੋਂ ਛੋਟਾ ਲੜਕਾ ਬਚ ਗਿਆ। ਉਸ ਦੇ ਸਭ ਤੋਂ ਛੋਟੇ ਪੁੱਤਰ ਦਾ ਨਾਂ ਯਹੋਆਹਾਜ਼ ਸੀ।அவர்கள் யூதாவில் வந்து, பலாத்காரமாய்ப் புகுந்து, ராஜாவின் அரமனையில் அகப்பட்ட எல்லாப் பொருள்களையும், அவன் பிள்ளைகளையும், அவன் மனைவிகளையும் பிடித்துக்கொண்டுபோனார்கள்; யோவாகாஸ் என்னும் அவன் குமாரரில் இளையவனை அல்லாமல் ஒரு குமாரனும் அவனுக்கு மீதியாக வைக்கப்படவில்லை.

18 ਇਸ ਉਪਰੰਤ ਯਹੋਵਾਹ ਨੇ ਯਹੋਰਾਮ ਨੂੰ ਆਂਤੜੀਆਂ ਦੇ ਰੋਗ ਨਾਲ ਅਜਿਹਾ ਪੀੜਿਤ ਕੀਤਾ ਕਿ ਉਹ ਮੁੜ ਕਦੇ ਵੀ ਰਾਜੀ ਨਾ ਹੋ ਸੱਕਿਆ।இவைகள் எல்லாவற்றிற்கும் பிற்பாடு கர்த்தர் அவன் குடல்களில் உண்டான தீராத நோயினால் அவனை வாதித்தார்.

19 ਇਉਂ 2 ਸਾਲਾਂ ਵਿੱਚ ਹੀ ਬਿਮਾਰੀ ਨਾਲ ਉਸ ਦੀਆਂ ਆਂਦਰਾਂ ਬਾਹਰ ਨਿਕਲ ਆਈਆਂ ਅਤੇ ਉਹ ਬੜਾ ਕਰਾਹ-ਕਰਾਹ ਕੇ ਮਰਿਆ ਅਤੇ ਲੋਕਾਂ ਨੇ ਉਸ ਦੇ ਮਰਨ ਤੇ ਅੱਗ ਨਾ ਬਾਲੀ ਜਿਵੇਂ ਕਿ ਉਹ ਉਸ ਦੇ ਵੱਡੇਰਿਆਂ ਦੇ ਮਰਨ ਤੇ ਬਾਲਦੇ ਸਨ।அப்படி நாளுக்குநாள் இருந்து, இரண்டு வருஷம் முடிகிறகாலத்தில் அவனுக்கு உண்டான நோயினால் அவன் குடல்கள் சரிந்து கொடிய வியாதியினால் செத்துப்போனான்; அவனுடைய பிதாக்களுக்காகக் கந்தவர்க்கங்களைக் கொளுத்தினதுபோல், அவனுடைய ஜனங்கள் அவனுக்காகக் கொளுத்தவில்லை.

20 ਯਹੋਰਾਮ ਜਦੋਂ ਸਿੰਘਾਸਣ ਤੇ ਬੈਠਾ ਤਾਂ ਉਹ 32 ਵਰ੍ਹਿਆਂ ਦਾ ਸੀ। ਉਸ ਨੇ 8 ਵਰ੍ਹੇ ਪਾਤਸ਼ਾਹੀ ਕੀਤੀ ਪਰ ਜਦੋਂ ਉਹ ਮਰਿਆ ਤਾਂ ਕੋਈ ਵੀ ਮਨੁੱਖ ਦੁੱਖੀ ਜਾਂ ਉਦਾਸ ਨਹੀਂ ਹੋਇਆ। ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ’ਚ ਦਫ਼ਨਾਇਆ ਪਰ ਉਨ੍ਹਾਂ ਨੇ ਉਸ ਨੂੰ ਵੈਸੀਆਂ ਕਬਰਾਂ ਵਿੱਚ ਨਾ ਦਫ਼ਨਾਇਆ ਜੈਸੀਆਂ ਪਾਤਸ਼ਾਹਾਂ ਦੀਆਂ ਹੁੰਦੀਆਂ ਹਨ।அவன் ராஜாவாகிறபோது முப்பத்திரண்டு வயதாயிருந்து, எட்டு வருஷம் எருசலேமில் அரசாண்டு, விரும்புவாரில்லாமல் இறந்துபோனான்; அவனைத் தாவீதின் நகரத்தில் அடக்கம்பண்ணினார்கள்; ஆனாலும் ராஜாக்களின் கல்லறைகளில் அவனை வைக்கவில்லை.

Tamil Bible