2 Chronicles 24 - PUNJABI (Tamil)
1 ਯੋਆਸ਼ ਦਾ ਮੁੜ ਮੰਦਰ ਉਸਾਰਨਾ ਜਦੋਂ ਯੋਆਸ਼ ਪਾਤਸ਼ਾਹ ਬਣਿਆ ਉਹ ਸੱਤ ਵਰ੍ਹਿਆਂ ਦਾ ਸੀ ਅਤੇ ਉਸ ਨੇ 40 ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਸਦੀ ਮਾਂ ਦਾ ਨਾਂ ਸੀਬਯਾਹ ਸੀ ਜੋ ਕਿ ਬਏਰਸ਼ਬਾ ਸ਼ਹਿਰ ਦੀ ਸੀ।யோவாஸ் ராஜாவாகிறபோது ஏழுவயதாயிருந்து, நாற்பது வருஷம் எருசலேமில் அரசாண்டான்; பெயெர்செபாபட்டணத்தாளான அவன் தாயின் பேர் சிபியாள்.
2 ਜਦ ਤੀਕ ਯਹੋਯਾਦਾ ਜਿਉਂਦਾ ਰਿਹਾ ਯੋਆਸ਼ ਯਹੋਵਾਹ ਅੱਗੇ ਸਹੀ ਜੀਵਨ ਜਿਉਂਦਾ ਰਿਹਾ।ஆசாரியனாகிய யோய்தாவின் நாளெல்லாம் யோவாஸ் கர்த்தரின் பார்வைக்குச் செம்மையானதைச் செய்தான்.
3 ਯਹੋਯਾਦਾ ਨੇ ਉਸ ਨੂੰ ਦੋ ਔਰਤਾਂ ਨਾਲ ਵਿਆਹ ਦਿੱਤਾ। ਯੋਆਸ਼ ਦੇ ਘਰ ਪੁੱਤਰ ਅਤੇ ਧੀਆਂ ਹੋਏ।அவனுக்கு யோய்தா இரண்டு ஸ்திரீகளை விவாகஞ்செய்து கொடுத்தான்; அவர்களால் குமாரரையும் குமாரத்திகளையும் பெற்றான்.
4 ਫ਼ਿਰ ਬਾਅਦ ਵਿੱਚ, ਯੋਆਸ਼ ਨੇ ਯਹੋਵਾਹ ਦੇ ਮੰਦਰ ਦਾ ਮੁੜ ਤੋਂ ਨਿਰਮਾਣ ਕਰਨ ਦਾ ਨਿਸ਼ਚਾ ਕੀਤਾ।அதற்குப்பின்பு கர்த்தருடைய ஆலயத்தைப் புதுப்பிக்க யோவாஸ் விருப்பங்கொண்டான்.
5 ਯੋਆਸ਼ ਨੇ ਜਾਜਕਾਂ ਅਤੇ ਲੇਵੀਆਂ ਨੂੰ ਇਕੱਠਿਆਂ ਬੁਲਵਾਇਆ ਅਤੇ ਉਨ੍ਹਾਂ ਨੂੰ ਆਖਿਆ, “ਯਹੂਦਾਹ ਦੇ ਸ਼ਹਿਰਾਂ ਵਿੱਚ ਜਾ ਕੇ ਸਾਰੇ ਇਸਰਾਏਲ ਕੋਲੋਂ ਹਰ ਸਾਲ ਆਪਣੇ ਪਰਮੇਸ਼ੁਰ ਦੇ ਮੰਦਰ ਦੀ ਮੁਰੰਮਤ ਲਈ ਧਨ ਦੌਲਤ ਇਕੱਠੀ ਕਰਿਆ ਕਰੋ। ਜਾਓ ਤੇ ਜਲਦੀ ਹੀ ਇਉਂ ਕਰੋ।” ਪਰ ਲੇਵੀਆਂ ਨੇ ਕੋਈ ਜਲਦੀ ਨਾ ਕੀਤੀ।அவன் ஆசாரிரையும் லேவியரையும் கூடி வரச்செய்து, அவர்களை நோக்கி: நீங்கள் யூதா பட்டணங்களுக்குப் புறப்பட்டுப்போய், உங்கள் தேவனுடைய ஆலயத்தை வருஷாவருஷம் பழுதுபார்க்கிறதற்கு, இஸ்ரவேலெங்கும் பணம் சேகரியுங்கள்; இந்தக் காரியத்தைத் தாமதமில்லாமல் செய்யுங்கள் என்றான். ஆனாலும் லேவியர் தாமதம்பண்ணினார்கள்.
6 ਤਦ ਯੋਆਸ਼ ਪਾਤਸ਼ਾਹ ਨੇ ਯਹੋਯਾਦਾ ਜਾਜਕ ਨੂੰ ਸੱਦਿਆ ਤੇ ਆਖਿਆ, “ਤੈਨੂੰ ਯਹੂਦਾਹ ਅਤੇ ਯਰੂਸ਼ਲਮ ਵਿੱਚੋਂ ਲੰਘ ਕੇ ਕਰ ਇਕੱਠਾ ਕਰਨ ਲਈ ਲੇਵੀਆਂ ਦੀ ਜ਼ਰੂਰਤ ਕਿਉਂ ਨਹੀਂ, ਜੋ ਕਿ ਮੂਸਾ, ਯਹੋਵਾਹ ਦੇ ਸੇਵਕ ਦੁਆਰਾ ਲਾਇਆ ਗਿਆ ਸੀ। ਮੂਸਾ ਅਤੇ ਇਸਰਾਏਲੀ ਕਰ ਦੇ ਉਸ ਧਨ ਨੂੰ ਪਵਿੱਤਰ ਤੰਬੂ ਲਈ ਵਰਤਦੇ ਸਨ।”அப்பொழுது ராஜா யோய்தா என்னும் தலைவனை அழைப்பித்து: சாட்சியின் வாசஸ்தலத்துக்குக் கொடுக்க, கர்த்தரின் தாசனாகிய மோசே கட்டளையிட்ட வரியை யூதாவினிடத்திலும், எருசலேமியரிடத்திலும், இஸ்ரவேல் சபையாரிடத்திலும் வாங்கி வருகிறதற்கு, லேவியரை நீர் விசாரியாமற்போனதென்ன?
7 ਇਸ ਤੋਂ ਪਹਿਲਾਂ ਅਥਲਯਾਹ ਦੇ ਪੁੱਤਰਾਂ ਨੇ ਯਹੋਵਾਹ ਦੇ ਮੰਦਰ ਨੂੰ ਤੋੜਿਆ ਸੀ ਅਤੇ ਉਨ੍ਹਾਂ ਨੇ ਯਹੋਵਾਹ ਦੇ ਮੰਦਰ ਦੀਆਂ ਵਸਤਾਂ ਬਆਲਾਂ ਲਈ ਵਰਤ ਲਈਆਂ ਸਨ। ਅਥਲਯਾਹ ਇੱਕ ਬੜੀ ਹੀ ਦੁਸ਼ਟ ਰਾਣੀ ਸੀ।அந்தப் பொல்லாத ஸ்திரீயாகிய அத்தாலியாளுடைய மக்கள் தேவனுடைய ஆலயத்தைப் பலவந்தமாய்த் திறந்து, கர்த்தருடைய ஆலயத்திலுள்ள பிரதிஷ்டை பண்ணப்பட்டவைகளையெல்லாம் பாகால்களுக்காகச் செலவுபண்ணிப்போட்டார்களே என்றான்.
8 ਯੋਆਸ਼ ਪਾਤਸ਼ਾਹ ਨੇ ਹੁਕਮ ਦਿੱਤਾ ਤੇ ਉਨ੍ਹਾਂ ਨੇ ਇੱਕ ਸੰਦੂਕ ਬਣਾ ਕੇ ਉਸ ਨੂੰ ਯਹੋਵਾਹ ਦੇ ਮੰਦਰ ਦੇ ਦਰਵਾਜ਼ੇ ਬਾਹਰ ਰੱਖ ਦਿੱਤਾ।அப்பொழுது ராஜாவின் சொற்படி ஒரு பெட்டியை உண்டாக்கி, அதைக் கர்த்தருடைய ஆலயத்து வாசலுக்குப் புறம்பே வைத்து,
9 ਤਦ ਲੇਵੀਆਂ ਨੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਇੱਕ ਘੋਸ਼ਣਾ ਕੀਤੀ ਤੇ ਲੋਕਾਂ ਨੂੰ ਕਿਹਾ ਕਿ ਯਹੋਵਾਹ ਲਈ ਉਹ ਕਰ ਲੈ ਕੇ ਆਉਣ ਜਿਹੜਾ ਪਰਮੇਸ਼ੁਰ ਦੇ ਸੇਵਕ ਮੂਸਾ ਨੇ ਉਜਾੜ ਵਿੱਚ ਇਸਰਾਏਲ ਉੱਤੇ ਲਗਾਇਆ ਸੀ।கர்த்தரின் தாசனாகிய மோசே வனாந்தரத்தில் இஸ்ரவேலுக்குக் கட்டளையிட்ட வரியைக் கர்த்தருக்குக் கொண்டுவாருங்கள் என்று யூதாவிலும் எருசலேமிலும் பறைசாற்றுவித்தார்கள்.
10 ਸਾਰੇ ਆਗੂ ਅਤੇ ਲੋਕ ਖੁਸ਼ ਸਨ। ਉਹ ਸਾਰੇ ਖੁਸ਼ੀ-ਖੁਸ਼ੀ ਧਨ ਦੌਲਤ ਲਿਆਏ ਅਤੇ ਉਸ ਸੰਦੂਕ ਵਿੱਚ ਪਾਇਆ ਤੇ ਜਦ ਤੀਕ ਉਹ ਸੰਦੂਕ ਭਰ ਨਾ ਗਿਆ ਉਹ ਪੈਸੇ ਦਿੰਦੇ ਰਹੇ।அப்பொழுது எல்லாப் பிரபுக்களும் எல்லா ஜனங்களும் சந்தோஷமாய்க் கொண்டுவந்து பெட்டிநிறைய அதிலே போட்டார்கள்.
11 ਜਦ ਸੰਦੂਕ ਲੇਵੀਆਂ ਦੁਆਰਾ ਕਰਿੰਦਿਆਂ ਦੇ ਹੱਥ ਪੁਜਿਆ ਅਤੇ ਉਨ੍ਹਾਂ ਵੇਖਿਆ ਕਿ ਇਸ ਵਿੱਚ ਬਹੁਤ ਰਕਮ ਹੈ ਤਾਂ ਪਾਤਸ਼ਾਹ ਦੇ ਮੁਨਸ਼ੀ (ਲਿਖਾਰੀ) ਅਤੇ ਪਰਧਾਨ ਜਾਜਕ ਦੇ ਅਫ਼ਸਰ ਨੇ ਆ ਕੇ ਸੰਦੂਕ ਨੂੰ ਖਾਲੀ ਕੀਤਾ ਤੇ ਉਸ ਨੂੰ ਫ਼ਿਰ ਉਸੇ ਹੀ ਜਗ੍ਹਾ ਤੇ ਰੱਖਵਾ ਦਿੱਤਾ ਜਿੱਥੋਂ ਕਿ ਉਹ ਚੁੱਕਿਆ ਸੀ। ਇਉਂ ਹਰ ਰੋਜ਼ ਅਜਿਹਾ ਕਰਦਿਆਂ ਉਨ੍ਹਾਂ ਨੇ ਬਹੁਤ ਸਾਰਾ ਮਾਲ ਇਕੱਠਾ ਕਰ ਲਿਆ।வெகுபணம் உண்டென்று கண்டு, லேவியர் கையால் அந்தப் பெட்டி ராஜாவின் விசாரிப்புக்காரர் அண்டையிலே கொண்டுவரப்படும்போது, ராஜாவின் சம்பிரதியும் பிரதான ஆசாரியனுடைய விசாரிப்புக்காரனும் வந்து, பெட்டியிலிருக்கிறதைக் கொட்டியெடுத்து, அதைத் திரும்ப அதின் ஸ்தானத்திலே வைப்பார்கள்; இப்படி நாளுக்குநாள் செய்து மிகுந்த பணத்தைச் சேர்த்தார்கள்.
12 ਫ਼ੇਰ ਯੋਆਸ਼ ਪਾਤਸ਼ਾਹ ਅਤੇ ਯਹੋਯਾਦਾ ਨੇ ਉਹ ਧਨ ਉਨ੍ਹਾਂ ਲੋਕਾਂ ਨੂੰ ਦਿੱਤਾ ਜਿਹੜੇ ਯਹੋਵਾਹ ਦੇ ਮੰਦਰ ਦੀ ਮੁਰੰਮਤ ਲਈ ਕੰਮ ਕਰਦੇ ਸਨ। ਅਤੇ ਉਨ੍ਹਾਂ ਲੋਕਾਂ ਨੂੰ ਜਿਹੜੇ ਯਹੋਵਾਹ ਦੇ ਮੰਦਰ ਨੂੰ ਠੀਕ ਕਰਨ ਲਈ ਰਾਜਾਂ ਤੇ ਤਰਖਾਣਾਂ ਨੂੰ ਬੁਲਾਇਆ ਗਿਆ। ਅਤੇ ਪਰਮੇਸ਼ੁਰ ਦੇ ਮੰਦਰ ਦੀ ਮੁਰੰਮਤ ਲਈ ਲੋਹਾਰਾਂ ਅਤੇ ਠਠੇਰਿਆਂ ਨੂੰ ਮਜੂਰੀ ਉੱਤੇ ਰੱਖਿਆ ਗਿਆ।அதை ராஜாவும் யோய்தாவும் கர்த்தருடைய ஆலயத்தின் வேலையை விசாரிக்கும் ஊழியக்காரர் கையிலே கொடுத்தார்கள்; அதினால் அவர்கள் கர்த்தருடைய ஆலயத்தைப் புதுப்பிக்கும்படி, கல்தச்சரையும் தச்சரையும், கர்த்தருடைய ஆலயத்தைப் பழுதுபார்க்கும்படி கொற்றரையும் கன்னாரையும் கூலிக்கு அமர்த்திக்கொண்டார்கள்.
13 ਉਹ ਲੋਕ ਜਿਹੜੇ ਕਾਮਿਆਂ ਵਜੋਂ ਨਿਯੁਕਤ ਕੀਤੇ ਗਏ ਸਨ, ਬੜੇ ਵਫਾਦਾਰ ਸਨ ਇਉਂ ਮੰਦਰ ਦੀ ਮੁਰੰਮਤ ਦਾ ਕਾਰਜ ਸਫ਼ਲਤਾ ਨਾਲ ਸਿਰੇ ਚੜ੍ਹਿਆ। ਯਹੋਵਾਹ ਦਾ ਮੰਦਰ ਬਿਲਕੁਲ ਉਵੇਂ ਹੀ ਬਣਾਇਆ ਗਿਆ ਜਿਵੇਂ ਕਿ ਇਹ ਪਹਿਲਾਂ ਸੀ ਅਤੇ ਉਨ੍ਹਾਂ ਨੇ ਇਸ ਨੂੰ ਮਜਬੂਤ ਬਣਾਇਆ।அப்படி வேலையை விசாரிக்கிறவர்கள் தங்கள் கையினாலே வேலையை நடந்தேறப்பண்ணி, தேவனுடைய ஆலயத்தை அதின் முந்தின சீருக்குக் கொண்டுவந்து அதைப் பலப்படுத்தினார்கள்.
14 ਜਦੋਂ ਕਾਰੀਗਰਾਂ ਨੇ ਕੰਮ ਪੂਰਾ ਕਰ ਲਿਆ ਤਾਂ ਜਿਹੜਾ ਧੰਨ ਬਚ ਗਿਆ ਉਹ ਪਾਤਸ਼ਾਹ ਅਤੇ ਯਹੋਯਾਦਾ ਕੋਲ ਵਾਪਸ ਲੈ ਕੇ ਆਏ। ਉਨ੍ਹਾਂ ਨੇ ਇਸ ਧੰਨ ਨੂੰ ਯਹੋਵਾਹ ਦੇ ਮੰਦਰ ਦੀ ਉਸਾਰੀ ਤੇ ਵਸਤਾਂ ਲਈ ਵਰਤਿਆ ਸੀ ਅਤੇ ਉਹ ਵਸਤਾਂ ਮੰਦਰ ਦੀ ਸੇਵਾ ਅਤੇ ਹੋਮ ਦੀਆਂ ਭੇਟਾਂ ਲਈ ਵਰਤਿਆਂ ਗਈਆਂ। ਉਨ੍ਹਾਂ ਨੇ ਇਸ ਧੰਨ ਨਾਲ ਸੋਨੇ ਅਤੇ ਚਾਂਦੀ ਦੇ ਕਟੋਰੇ ਅਤੇ ਹੋਰ ਬਰਤਨ ਵੀ ਬਣਾਏ। ਜਦੋਂ ਯਹੋਯਾਦਾ ਜਿਉਂਦਾ ਸੀ ਤਾਂ ਜਾਜਕ ਯਹੋਵਾਹ ਦੇ ਮੰਦਰ ਵਿੱਚ ਹੋਮ ਦੀਆਂ ਭੇਟਾਂ ਚੜ੍ਹਾਉਂਦੇ ਸਨ।அதை முடித்துத் தீர்ந்தபின்பு, மீந்த பணத்தை ராஜாவுக்கும் யோய்தாவுக்கும் முன்பாக கொண்டுவந்தார்கள்; அதிலே கர்த்தருடைய ஆலயத்தில் செய்யப்படும் பணிமுட்டுகளையும், ஆராதனை பலி முதலியவைகளுக்கு வேண்டிய பணிமுட்டுகளையும், கலசங்களையும், பொற்பாத்திரங்களையும், வெள்ளிப்பாத்திரங்களையும் பண்ணுவித்தான்; யோய்தாவின் நாளெல்லாம் நித்தம் கர்த்தருடைய ஆலயத்திலே சர்வாங்க தகனபலிகளைச் செலுத்தி வந்தார்கள்.
15 ਯਹੋਯਾਦਾ ਬੁੱਢਾ ਹੋ ਗਿਆ ਉਹ ਕਾਫ਼ੀ ਵੱਡੀ ਉਮਰ ਤੱਕ ਜੀਵਿਆ ਅਤੇ ਫ਼ੇਰ ਚਲਾਣਾ ਕਰ ਗਿਆ। ਜਦੋਂ ਉਹ ਮਰਿਆ ਉਹ 130 ਵਰ੍ਹਿਆਂ ਦਾ ਸੀ।யோய்தா தீர்க்காயுசுள்ளவனாய் முதிர்வயதில் மரித்தான்; அவன் மரணமடைகிறபோது நூற்றுமுப்பது வயதாயிருந்தான்.
16 ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਜਿੱਥੇ ਪਾਤਸ਼ਾਹਾਂ ਨੂੰ ਦਫ਼ਨਾਇਆ ਜਾਂਦਾ ਸੀ, ਉੱਥੇ ਹੀ ਦਫ਼ਨਾਇਆ। ਲੋਕਾਂ ਨੇ ਉਸ ਨੂੰ ਉੱਥੇ ਇਸ ਲਈ ਦਫ਼ਨਾਇਆ ਕਿਉਂ ਕਿ ਉਸ ਨੇ ਆਪਣੇ ਜੀਵਨ ਕਾਲ ਵਿੱਚ ਯਹੋਵਾਹ ਅਤੇ ਉਸ ਦੇ ਮੰਦਰ ਅਤੇ ਇਸਰਾਏਲ ਦੇ ਲੋਕਾਂ ਲਈ ਬੜੇ ਚੰਗੇ ਭਲਾਈ ਦੇ ਕਾਰਜ ਕੀਤੇ।அவன் தேவனுக்காகவும் அவனுடைய ஆலயத்திற்காகவும் இஸ்ரவேலுக்கு நன்மைசெய்தபடியினால், அவனைத் தாவீதின் நகரத்தில் ராஜாக்களண்டையிலே அடக்கம்பண்ணினார்கள்.
17 ਯਹੋਯਾਦਾ ਦੇ ਮਰਨ ਉਪਰੰਤ ਯਹੂਦਾਹ ਦੇ ਆਗੂ ਆਏ ਅਤੇ ਉਨ੍ਹਾਂ ਨੇ ਯੋਆਸ਼ ਪਾਤਸ਼ਾਹ ਨੂੰ ਮੱਥਾ ਟੇਕਿਆ ਤਾਂ ਪਾਤਸ਼ਾਹ ਨੇ ਉਨ੍ਹਾਂ ਦੀ ਸੁਣੀ।யோய்தா மரணமடைந்தபின்பு யூதாவின் பிரபுக்கள் வந்து, ராஜாவை பணிந்துகொண்டார்கள்; அப்பொழுது ராஜா அவர்களுக்குச் செவிகொடுத்தான்.
18 ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਮੰਦਰ ਨੂੰ ਛੱਡ ਦਿੱਤਾ ਅਤੇ ਬੁੱਤਾਂ ਅਤੇ ਅਸ਼ੇਰਾਹ ਦੇ ਥੰਮਾਂ ਦੀ ਉਪਾਸਨਾ ਕਰਨ ਲੱਗ ਪਏ। ਉਨ੍ਹਾਂ ਦੇ ਦੋਸ਼ ਕਾਰਣ, ਪਰਮੇਸ਼ੁਰ ਬਹੁਤ ਗੁੱਸੇ ਸੀ ਅਤੇ ਯਹੂਦਾਹ ਅਤੇ ਯਰੂਸ਼ਲਮ ਉੱਪਰ ਕਸ਼ਟ ਆਣ ਪਏ।அப்படியே அவர்கள் தங்கள் பிதாக்களின் தேவனாகிய கர்த்தரின் ஆலயத்தை விட்டுவிட்டு, தோப்பு விக்கிரகங்களையும் சிலைகளையும் சேவித்தார்கள்; அப்பொழுது அவர்கள் செய்த இந்தக் குற்றத்தினிமித்தம் யூதாவின்மேலும் எருசலேமின்மேலும் கடுங்கோபம் மூண்டது.
19 ਤਦ ਵੀ ਯਹੋਵਾਹ ਨੇ ਉਨ੍ਹਾਂ ਕੋਲ ਨਬੀਆਂ ਨੂੰ ਭੇਜਿਆ ਤਾਂ ਜੋ ਉਹ ਉਨ੍ਹਾਂ ਨੂੰ ਯਹੋਵਾਹ ਵੱਲ ਮੋੜ ਲਿਆਉਣ। ਨਬੀ ਉਨ੍ਹਾਂ ਨੂੰ ਚਿਤਾਵਨੀ ਦਿੰਦੇ ਰਹੇ, ਪਰ ਉਨ੍ਹਾਂ ਨੇ ਉਸਤੇ ਕੋਈ ਕੰਨ ਨਾ ਧਰਿਆ।அவர்களைத் தம்மிடத்திற்குத் திரும்பப்பண்ணக் கர்த்தர் அவர்களிடத்திலே தீர்க்கதரிசிகளை அனுப்பினார்; அவர்கள் ஜனங்களைத் திடச்சாட்சியாகக் கடிந்துகொண்டார்கள்; ஆனாலும் அவர்கள் செவிகொடுக்கவில்லை.
20 ਤਦ ਪਰਮੇਸ਼ੁਰ ਦਾ ਆਤਮਾ ਜ਼ਕਰਯਾਹ, ਯਹੋਯਾਦਾ ਜਾਜਕ ਦੇ ਪੁੱਤਰ ਉੱਤੇ ਆਇਆ। ਉਹ ਉੱਚੇ ਥਾਂ ਤੇ ਖਲੋ ਗਿਆ ਅਤੇ ਲੋਕਾਂ ਨੂੰ ਆਖਣ ਲੱਗ ਪਿਆ ਕਿ, ਪਰਮਮੇਸ਼ੁਰ ਆਖਦਾ, ਤੁਸੀਂ ਯਹੋਵਾਹ ਦੇ ਹੁਕਮਨਾਮਿਆਂ ਨੂੰ ਕਿਉਂ ਤੋੜਦੇ ਹੋ? ਤੁਸੀਂ ਤਰਕੀ ਨਹੀਂ ਕਰ ਸੱਕਦੇ ਕਿਉਂ ਕਿ ਤੁਸੀਂ ਯਹੋਵਾਹ ਵੱਲ ਆਪਣੀਆਂ ਪਿੱਠਾ ਮੋੜ ਲਈਆਂ ਹਨ, ਇਸ ਲਈ ਯਹੋਵਾਹ ਵੀ ਤੁਹਾਡੇ ਵੱਲ ਆਪਣੀ ਪਿੱਠ ਮੋੜ ਲਵੇਗਾ।அப்பொழுது தேவனுடைய ஆவி ஆசாரியனாகிய யோய்தாவின் குமாரனான சகரியாவின்மேல் இறங்கினதினால், அவன் ஜனத்திற்கு எதிரே நின்று: நீங்கள் கர்த்தருடைய கற்பனைகளை மீறுகிறது என்ன? இதினால் நீங்கள் சித்திபெறமாட்டீர்களென்று தேவன் சொல்லுகிறார்; நீங்கள் கர்த்தரை விட்டுவிட்டதினால் அவர் உங்களைக் கைவிடுவார் என்றான்.
21 ਪਰ ਲੋਕਾਂ ਨੇ ਜ਼ਕਰਯਾਹ ਦੇ ਵਿਰੁੱਧ ਵਿਉਂਤਾ ਘੜ ਲਈਆਂ ਅਤੇ ਆਪਣੀਆਂ ਸਾਜਿਸ਼ਾਂ ਨਾਲ ਪਾਤਸ਼ਾਹ ਦੇ ਹੁਕਮ ਨਾਲ ਉਸ ਨੂੰ ਯਹੋਵਾਹ ਦੇ ਮੰਦਰ ਵਿੱਚ ਪੱਥਰਾਂ ਨਾਲ ਮਾਰ ਸੁੱਟਿਆ।அதினால் அவர்கள் அவனுக்கு விரோதமாய்க் கட்டுப்பாடுபண்ணி, கர்த்தருடைய ஆலயப்பிராகாரத்தில் ராஜாவினுடைய கற்பனையின்படி அவனைக் கல்லெறிந்து கொன்றார்கள்.
22 ਯੋਆਸ਼ ਪਾਤਸ਼ਾਹ ਨੇ ਉਸ ਦੇ ਪਿਤਾ ਯਹੋਯਾਦਾ ਦੇ ਪਰਉਪਕਾਰ ਨੂੰ ਜੋ ਉਸ ਨੇ ਯੋਆਸ਼ ਉੱਪਰ ਕੀਤਾ ਸੀ, ਚੇਤੇ ਨਾ ਰੱਖਿਆ ਸਗੋਂ ਉਸ ਦੇ ਪੁੱਤਰ ਨੂੰ ਮਾਰ ਦਿੱਤਾ। ਜ਼ਕਰਯਾਹ ਨੇ ਮਰਨ ਤੋਂ ਪਹਿਲਾਂ ਆਖਿਆ, “ਯਹੋਵਾਹ ਤੇਰੀ ਕਰਨੀ ਵੇਖੇ ਤੇ ਤੈਨੂੰ ਤੇਰੇ ਕੀਤੇ ਦਾ ਦੰਡ ਦੇਵੇ।”அப்படியே அவனுடைய தகப்பனாகிய யோய்தா தனக்குச் செய்த தயையை ராஜாவாகிய யோவாஸ் நினையாமல் அவனுடைய குமாரனைக் கொன்றுபோட்டான்; இவன் சாகும்போது: கர்த்தர் அதைப் பார்ப்பார், அதைக் கேட்பார் என்றான்.
23 ਉਸ ਸਾਲ ਦੇ ਅਖੀਰ ਵਿੱਚ ਅਰਾਮੀਆਂ ਦੀ ਫ਼ੋਜ ਨੇ ਯੋਆਸ਼ ਉੱਪਰ ਚੜ੍ਹਾਈ ਕਰ ਦਿੱਤੀ ਅਤੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆਕੇ ਉਮੱਤ ਦੇ ਸਾਰੇ ਸਰਦਾਰਾਂ ਨੂੰ ਲੋਕਾਂ ਵਿੱਚੋਂ ਮਾਰ ਦਿੱਤਾ ਅਤੇ ਉਨ੍ਹਾਂ ਦਾ ਸਾਰਾ ਮਾਲ ਲੁੱਟ ਕੇ ਦੰਮਿਸਕ ਦੇ ਪਾਤਸ਼ਾਹ ਕੋਲ ਭੇਜ ਦਿੱਤਾ।மறு வருஷத்திலே சீரியாவின் சேனைகள் அவனுக்கு விரோதமாக யூதாவிலும் எருசலேமிலும் வந்து, ஜனத்திலிருக்கிற பிரபுக்களையெல்லாம் அழித்து, கொள்ளையிட்ட அவர்கள் உடைமைகளையெல்லாம் தமஸ்குவின் ராஜாவுக்கு அனுப்பினார்கள்.
24 ਅਰਾਮੀ ਫ਼ੌਜ ਦੀ ਅਜੇ ਇੱਕ ਛੋਟਾ ਜਿਹਾ ਦਲ ਹੀ ਆਇਆ ਸੀ, ਪਰ ਯਹੋਵਾਹ ਨੇ ਉਸ ਛੋਟੇ ਜਿਹੇ ਦਲ ਕੋਲੋਂ ਹੀ ਯਹੂਦਾਹ ਦੀ ਇੰਨੀ ਭਾਰੀ ਫ਼ੌਜ ਨੂੰ ਹਾਰ ਦਿੱਤੀ। ਯਹੋਵਾਹ ਨੇ ਇਉਂ ਇਸ ਲਈ ਕੀਤਾ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਨੂੰ ਮੰਨਣਾ ਛੱਡ ਦਿੱਤਾ ਸੀ, ਇਸ ਲਈ ਯੋਆਸ਼ ਨੂੰ ਇਹ ਦੰਡ ਮਿਲਿਆ।சீரியாவின் சேனை சிறுகூட்டமாய் வந்திருந்தாலும், அவர்கள் தங்கள் பிதாக்களின் தேவனாகிய கர்த்தரை விட்டுவிட்டபடியினால், கர்த்தர் மகா பெரிய சேனையை அவர்கள் கையில் ஒப்புக்கொடுத்தார்; அவர்கள் யோவாசுக்கு தண்டனை செய்தார்கள்.
25 ਜਦੋਂ ਅਰਾਮੀਆਂ ਨੇ ਯੋਆਸ਼ ਨੂੰ ਛੱਡਿਆ, ਉਹ ਬੁਰੀ ਤਰ੍ਹਾਂ ਜ਼ਖਮੀ ਸੀ। ਯੋਆਸ਼ ਦੇ ਆਪਣੇ ਦਾਸ ਉਸ ਦੇ ਵਿਰੋਧੀ ਹੋ ਗਏ। ਉਹ ਯੋਆਸ਼ ਦੇ ਵੈਰੀ ਇਸ ਲਈ ਹੋਏ ਕਿਉਂ ਕਿ ਉਸ ਨੇ ਯਹੋਯਾਦਾ ਜਾਜਕ ਦੇ ਪੁੱਤਰ ਜ਼ਕਰਯਾਹ ਨੂੰ ਮਾਰਿਆ ਸੀ। ਯੋਆਸ਼ ਦੇ ਸੇਵਕਾਂ ਨੇ ਉਸ ਨੂੰ ਉਸ ਦੇ ਬਿਸਤਰ ਤੇ ਹੀ ਵੱਢ ਸੁੱਟਿਆ। ਜਦੋਂ ਯੋਆਸ਼ ਮਰਿਆ ਤਾਂ ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ’ਚ ਦਫ਼ਨਾਇਆ, ਪਰ ਉਸ ਨੂੰ ਸ਼ਾਹੀ ਕਬਰਾਂ ਵਿੱਚ ਨਾ ਦਫ਼ਨਾਇਆ ਗਿਆ।அவர்கள் அவனை மகா வேதனைக்குள்ளானவனாக விட்டுப்போனார்கள்; அவர்கள் புறப்பட்டுப்போனபின்பு, அவனுடைய ஊழியக்காரர் ஆசாரியனாகிய யோய்தாவுடைய குமாரரின் இரத்தப்பழியினிமித்தம், அவனுக்கு விரோதமாய்க் கட்டுப்பாடுபண்ணி, அவன் படுக்கையிலே அவனைக் கொன்றுபோட்டார்கள்; செத்துப்போன அவனைத் தாவீதின் நகரத்தில் அடக்கம்பண்ணினார்கள்; ஆனாலும் ராஜாக்களின் கல்லறைகளில் அவனை வைக்கவில்லை.
26 ਜਿਹੜੇ ਸੇਵਕਾਂ ਨੇ ਯੋਆਸ਼ ਦੇ ਵਿਰੁੱਧ ਮਤਾ ਘੜਿਆ ਉਹ ਸਨ: ਅੰਮੋਨਣ ਸ਼ਿਮਆਥ ਦਾ ਪੁੱਤਰ ਜ਼ਾਬਾਦ, ਮੋਆਬਣ ਸ਼ਿਮਰੀਥ ਦਾ ਪੁੱਤਰ ਯਹੋਜ਼ਾਬਾਦ।அவனுக்கு விரோதமாகக் கட்டுப்பாடுபண்ணினவர்கள், அம்மோனிய ஸ்திரீயான சீமாத்தின் குமாரனாகிய சாபாத்தும், மோவாப் ஸ்திரீயான சிம்ரீத்தின் குமாரனாகிய யோசபாத்துமே.
27 ਯੋਆਸ਼ ਦੇ ਪੁੱਤਰਾਂ ਦੀ ਕਹਾਣੀ, ਉਸ ਦੇ ਵਿਰੁੱਧ ਮਹਾਨ ਅਗੰਮੀ ਵਾਚ ਅਤੇ ਉਸ ਨੇ ਯਹੋਵਾਹ ਦਾ ਮੰਦਰ ਕਿਵੇਂ ਮੁੜ ਉਸਾਰਿਆ, ਇਹ ਸਭ ਕਾਰਜ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। ਉਸ ਉਪਰੰਤ ਅਮਸਯਾਹ ਨਵਾਂ ਪਾਤਸ਼ਾਹ ਬਣਿਆ। ਅਮਸਯਾਹ ਯੋਆਸ਼ ਦਾ ਪੁੱਤਰ ਸੀ।அவன் குமாரரைப்பற்றியும். அவன்மேல் வந்த பெரிய பாரத்தைப்பற்றியும், தேவனுடைய ஆலயத்தை அவன் பலப்படுத்தினதைப்பற்றியும் ராஜாக்களின் புஸ்தகமான சரித்திரத்தில் எழுதியிருக்கிறது; அவன் குமாரனாகிய அமத்சியா அவன் ஸ்தானத்தில் ராஜாவானான்.
Tamil Bible