2 Chronicles 29 - PUNJABI (Tamil)

1 ਯਹੂਦਾਹ ਦਾ ਪਾਤਸ਼ਾਹ ਹਿਜ਼ਕੀਯਾਹ ਹਿਜ਼ਕੀਯਾਹ ਜਦੋਂ 25ਵਰ੍ਹਿਆਂ ਦਾ ਸੀ ਤਾਂ ਉਹ ਪਾਤਸ਼ਾਹ ਬਣਿਆ ਅਤੇ ਉਸ ਨੇ ਯਰੂਸ਼ਲਮ ਵਿੱਚ 29ਵਰ੍ਹੇ ਰਾਜ ਕੀਤਾ। ਉਸ ਦੀ ਮਾਂ ਦਾ ਨਾਂ ਅਬੀਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ।எசேக்கியா இருபத்தைந்தாம் வயதில் ராஜாவாகி, இருபத்தொன்பது வருஷம் எருசலேமில் அரசாண்டான்; சகரியாவின் குமாரத்தியாகிய அவனுடைய தாயின்பேர் அபியாள்.

2 ਹਿਜ਼ਕੀਯਾਹ ਨੇ ਦਾਊਦ ਆਪਣੇ ਪੁਰਖੇ ਵਾਂਗ, ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਸਹੀ ਸਨ।அவன் தன் தகப்பனாகிய தாவீது செய்தபடியெல்லாம் கர்த்தரின் பார்வைக்குச் செம்மையானதைச் செய்தான்.

3 ਹਿਜ਼ਕੀਯਾਹ ਨੇ ਯਹੋਵਾਹ ਦੇ ਮੰਦਰ ਦੇ ਦਰਵਾਜ਼ਿਆਂ ਦੀ ਮੁਰੰਮਤ ਕਰਵਾਈ ਅਤੇ ਉਨ੍ਹਾਂ ਨੂੰ ਮਜ਼ਬੂਤ ਬਣਵਾ ਕੇ ਦੁਬਾਰਾਂ ਤੋਂ ਖੋਲ੍ਹ ਦਿੱਤਾ ਇਹ ਕਾਰਜ ਉਸ ਨੇ ਆਪਣੇ ਰਾਜ ਦੇ ਪਹਿਲੇ ਸਾਲ ਦੇ ਪਹਿਲੇ ਹੀ ਮਹੀਨੇ ਵਿੱਚ ਆਰੰਭ ਕਰ ਦਿੱਤਾ।அவன் தன் ராஜ்யபாரத்தின் முதலாம் வருஷம் முதலாம் மாதத்தில் கர்த்தருடைய ஆலயத்தின் கதவுகளைத் திறந்து, அவைகளைப் பழுதுபார்த்து,

4 ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਨੂੰ ਇੱਕ ਸਭਾ ’ਚ ਬੁਲਾਅ ਕੇ ਇੱਕਤਰ ਕੀਤਾ ਅਤੇ ਉਨ੍ਹਾਂ ਨਾਲ ਇੱਕ ਗੋਸ਼ਠੀ ਕੀਤੀ। ਇਹ ਮਿਲਣੀ ਉਸ ਨੇ ਮੰਦਰ ਦੇ ਮਦਾਨ ਵਿੱਚ ਪੂਰਬੀ ਹਿੱਸੇ ਵੱਲ ਕੀਤੀ। ਹਿਜ਼ਕੀਯਾਹ ਨੇ ਉਨ੍ਹਾਂ ਨੂੰ ਆਖਿਆ, “ਲੇਵੀਓ! ਮੇਰੀ ਗੱਲ ਸੁਣੋ! ਆਪਣੇ-ਆਪ ਨੂੰ ਪਵਿੱਤਰ ਸੇਵਾ ਲਈ ਤਿਆਰ ਕਰ ਲਵੋ। ਅਤੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਦੇ ਇਸ ਮੰਦਰ ਨੂੰ ਵੀ ਪਵਿੱਤਰ ਕਰੋ ਅਤੇ ਇਸ ਪਵਿੱਤਰ ਅਸਥਾਨ ਵਿੱਚੋਂ ਮੈਲ ਨੂੰ ਕੱਢ ਕੇ ਬਾਹਰ ਲੈ ਜਾਵੋ।ஆசாரியரையும் லேவியரையும் அழைத்துவந்து, அவர்களைக் கிழக்கு வீதியிலே கூடிவரச்செய்து,

6 ਕਿਉਂ ਕਿ ਸਾਡੇ ਪੁਰਖੇ ਯਹੋਵਾਹ ਦੇ ਵਫ਼ਾਦਾਰ ਨਹੀਂ ਸਨ ਅਤੇ ਉਨ੍ਹਾਂ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ। ਉਨ੍ਹਾਂ ਨੇ ਯਹੋਵਾਹ ਦੇ ਮੰਦਰ ਤੋਂ ਆਪਣੇ ਮੂੰਹ ਮੋੜ ਲਏ ਅਤੇ ਯਹੋਵਾਹ ਵਲ ਆਪਣੀਆਂ ਪਿੱਠਾ ਕਰ ਲਈਆਂ।நம்முடைய பிதாக்கள் துரோகம்பண்ணி, நம்முடைய தேவனாகிய கர்த்தரின் பார்வைக்குப் பொல்லாப்பானதைச் செய்து, அவரை விட்டு விலகி, தங்கள் முகங்களைக் கர்த்தருடைய வாசஸ்தலத்தை விட்டுத் திருப்பி, அதற்கு முதுகைக் காட்டினார்கள்.

7 ਉਨ੍ਹਾਂ ਨੇ ਦਲਾਨ ਦੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਦੀਵੇ ਬੁਝਾ ਦਿੱਤੇ। ਉਨ੍ਹਾਂ ਨੇ ਧੂਪ ਵੀ ਨਾ ਧੁਖਾਈ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਨੂੰ ਪਵਿੱਤਰ ਅਸਥਾਨ ਤੇ ਹੋਮ ਦੀਆਂ ਭੇਟਾਂ ਵੀ ਨਾ ਚੜ੍ਹਾਈਆਂ।அவர்கள் பரிசுத்தஸ்தலத்தில் இஸ்ரவேலின் தேவனுக்குச் சர்வாங்க தகனபலி செலுத்தாமலும், தூபங்காட்டாமலும், விளக்குகளை அணைத்துப்போட்டு, மண்டபத்தின் கதவுகளையும் பூட்டிப்போட்டார்கள்.

8 ਇਸ ਲਈ ਯਹੋਵਾਹ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਉੱਪਰ ਬੜਾ ਕ੍ਰੋਧਿਤ ਹੋ ਗਿਆ। ਯਹੋਵਾਹ ਨੇ ਉਨ੍ਹਾਂ ਨੂੰ ਦੰਡ ਦਿੱਤਾ। ਜੋ ਯਹੋਵਾਹ ਨੇ ਯਹੂਦਾਹ ਅਤੇ ਯਰੂਸ਼ਲਮ ਉੱਪਰ ਕਰੋਪੀ ਵਿਖਾਈ ਤਾਂ ਇਹ ਸਭ ਕੁਝ ਵੇਖਕੇ ਬਾਕੀ ਲੋਕ ਭੈਭੀਤ ਹੋ ਗਏ ਅਤੇ ਦੁੱਖੀ ਹੋਏ ਅਤੇ ਉਨ੍ਹਾਂ ਲੋਕਾਂ ਨੇ ਯਹੂਦਾਹ ਦੇ ਲੋਕਾਂ ਲਈ ਸ਼ਰਮ ਅਤੇ ਨਫ਼ਰਤ ਨਾਲ ਆਪਣੇ ਸਿਰ ਝੁਕਾਏ। ਤੁਸੀਂ ਜਾਣਦੇ ਹੋ ਕਿ ਇਹ ਸਭ ਸੱਚ ਹੈ ਤੇ ਇਹ ਸੱਚ ਤੁਸੀਂ ਆਪਣੀਆਂ ਅੱਖਾਂ ਨਾਲ ਵੇਖ ਸੱਕਦੇ ਹੋ।ஆகையால் கர்த்தருடைய கடுங்கோபம் யூதாவின்மேலும் எருசலேமின்மேலும் வந்து, அவர் இவர்களை, நீங்கள் உங்கள் கண்களினால் காண்கிறபடி, துயரத்துக்கும் திகைப்புக்கும் பழிப்புக்கும் ஒப்புக்கொடுத்தார்.

9 ਇਸੇ ਕਾਰਣ ਸਾਡੇ ਪੁਰਖੇ ਲੜਾਈ ਵਿੱਚ ਮਾਰੇ ਗਏ ਸਨ ਅਤੇ ਸਾਡੇ ਪੁੱਤਰ, ਧੀਆਂ ਅਤੇ ਪਤਨੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ।இதோ, இதினிமித்தம் நம்முடைய பிதாக்கள் பட்டயத்தினால் விழுந்து, நம்முடைய குமாரரும் நம்முடைய குமாரத்திகளும் நம்முடைய மனைவிகளும் சிறையிருப்பில் அகப்பட்டார்கள்.

10 ਇਸ ਲਈ ਹੁਣ, ਮੈਂ, ਹਿਜ਼ਕੀਯਾਹ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨਾਲ ਇਕਰਾਰਨਾਮਾ ਕਰਨ ਦਾ ਨਿਸ਼ਚਾ ਕੀਤਾ ਹੈ। ਫ਼ੇਰ ਯਹੋਵਾਹ ਆਪਣਾ ਭਿਆਨਕ ਗੁੱਸਾ ਸਾਡੇ ਤੋਂ ਹਟਾ ਲਵੇਗਾ।இப்போதும் இஸ்ரவேலின் தேவனாகிய கர்த்தருடைய உக்கிரகோபம் நம்மைவிட்டுத் திரும்பும்படிக்கு, அவரோடே உடன்படிக்கைபண்ண மனதிலே நிர்ணயித்துக்கொண்டேன்.

11 ਸੋ ਹੁਣ ਮੇਰੇ ਬਚਿਓ! ਹੁਣ ਆਲਸ ਕਰਨ ਦਾ ਸਮਾਂ ਨਹੀਂ ਹੈ ਅਤੇ ਨਾ ਹੀ ਵਕਤ ਜ਼ਾਇਆ ਕਰਨ ਦਾ। ਯਹੋਵਾਹ ਨੇ ਤੁਹਾਨੂੰ ਸੇਵਾ ਲਈ ਚੁਣਿਆ ਹੈ। ਉਸ ਨੇ ਤੁਹਾਨੂੰ ਚੁਣਿਆ ਹੈ। ਆਪਣੀ ਸੇਵਾ ਲਈ ਅਤੇ ਮੰਦਰ ਵਿੱਚ ਅਤੇ ਧੂਪ ਧੁਖਾਉਣ ਲਈ ਤੁਹਾਨੂੰ ਚੁਣਿਆ ਹੈ।”என் குமாரரே, இப்பொழுது அசதியாயிராதேயுங்கள்; நீங்கள் கர்த்தருக்குப் பணிவிடை செய்யும்படி அவருக்கு முன்பாக நிற்கவும், அவருக்கு ஊழியஞ்செய்கிறவர்களும் தூபங்காட்டுகிறவர்களுமாயிருக்கவும் உங்களை அவர் தெரிந்துகொண்டார் என்றான்.

12 ਇਹ ਲੇਵੀਆਂ ਦੀ ਸੂਚੀ ਹੈ ਜਿਹੜੇ ਉੱਥੇ ਕੰਮ ਕਰਨ ਲਈ ਉੱਠੇ: ਕਹਾਥੀਆਂ ਵਿੱਚੋਂ ਅਮਾਸਈ ਦਾ ਪੁੱਤਰ ਮਹਥ ਅਤੇ ਅਜ਼ਰਯਾਹ ਦਾ ਪੁੱਤਰ ਯੋਏਲ, ਮਰਾਰੀਆਂ ਵਿੱਚ ਅਬਦੀ ਦਾ ਪੁੱਤਰ ਕੀਸ਼, ਯਹਲਲੇਲ ਦਾ ਪੁੱਤਰ ਅਜ਼ਰਯਾਹ ਅਤੇ ਗੇਰਸ਼ੋਨੀਆਂ ਵਿੱਚੋਂ ਜ਼ਿਮਾਂ ਦਾ ਪੁੱਤਰ ਯੋਆਹ ਅਤੇ ਉਸਦਾ ਪੁੱਤਰ ਏਦਨ। ਅਲੀਸਾਫ਼ਾਨੀਆਂ ਵਿੱਚੋਂ ਸ਼ਿਮਰੀ, ਯਿਏਲ ਅਤੇ ਆਸਾਫ਼ੀਆਂ ਵਿੱਚੋਂ ਜ਼ਕਰਯਾਹ ਅਤੇ ਮਤਨਯਾਹ ਸਨ। ਹੇਮਾਨੀਆਂ ਵਿੱਚੋਂ ਯਹੀਏਲ, ਸ਼ਮੀ ਅਤੇ ਯਦੂਥੂਨੀਆਂ ਵਿੱਚੋਂ ਸ਼ਮਅਯਾਹ ਅਤੇ ਅਜ਼ੀਏਲ ਸਨ।அப்பொழுது கோகாத் புத்திரரில் அமாசாயின் குமாரன் மாகாத்தும், அசரியாவின் குமாரன் யோவேலும், மெராரியின் புத்திரரில் அப்தியின் குமாரன் கீசும், எகலேலின் குமாரன் அசரியாவும், கெர்சோனியரில் சிம்மாவின் குமாரன் யோவாகும், யோவாகின் குமாரன் ஏதேனும்,

15 ਤਦ ਇਨ੍ਹਾਂ ਲੇਵੀਆਂ ਨੇ ਆਪਣੇ ਭਰਾਵਾਂ ਨੂੰ ਇਕੱਠਾ ਕੀਤਾ ਤਾਂ ਜੋ ਯਹੋਵਾਹ ਦੇ ਮੰਦਰ ਦੀ ਪਵਿੱਤਰ ਸੇਵਾ ਕੀਤੀ ਜਾ ਸੱਕੇ। ਉਨ੍ਹਾਂ ਨੇ ਯਹੋਵਾਹ ਵੱਲੋਂ ਆਏ ਪਾਤਸ਼ਾਹ ਦੇ ਹੁਕਮ ਨੂੰ ਮੰਨਿਆ। ਅਤੇ ਫ਼ਿਰ ਉਹ ਯਹੋਵਾਹ ਦੇ ਮੰਦਰ ਨੂੰ ਸਾਫ਼ ਕਰਨ ਲਈ ਅੰਦਰ ਪ੍ਰਵੇਸ਼ ਕੀਤਾ।தங்கள் சகோதரரைக் கூடிவரச்செய்து, பரிசுத்தம்பண்ணிக்கொண்டு கர்த்தருடைய வசனங்களுக்கொத்த ராஜாவினுடைய கற்பனையின்படியே கர்த்தருடைய ஆலயத்தைச் சுத்திகரிக்க வந்தார்கள்.

16 ਜਾਜਕ ਯਹੋਵਾਹ ਦੇ ਮੰਦਰ ਦੇ ਅੰਦਰਲੇ ਹਿੱਸੇ ਨੂੰ ਸਾਫ਼ ਕਰਨ ਲਈ ਗਏ ਅਤੇ ਉਸ ਅੰਦਰ ਜਿੰਨੀਆਂ ਵੀ ਅਪਵਿੱਤਰ ਵਸਤਾਂ ਉਨ੍ਹਾਂ ਨੂੰ ਮਿਲੀਆਂ, ਜੋ ਵੀ ਗੰਦੀਆਂ ਵਸਤਾਂ ਲੱਭੀਆਂ ਉਹ ਉੱਥੋਂ ਯਹੋਵਾਹ ਦੇ ਮੰਦਰ ਦੇ ਦਲਾਨ ਵਿੱਚ ਲੈ ਆਏ। ਫ਼ਿਰ ਲੇਵੀਆਂ ਨੇ ਉਨ੍ਹਾਂ ਗੰਦੀਆਂ ਵਸਤਾਂ ਨੂੰ ਲੈ ਲਿਆ ਅਤੇ ਕਿਦਰੋਨ ਦੀ ਵਾਦੀ ਵਿੱਚ ਸੁੱਟ ਦਿੱਤਾ।ஆசாரியர்கள் கர்த்தருடைய ஆலயத்தைச் சுத்திகரிக்கும்படி உட்புறத்திலே பிரவேசித்து, கர்த்தருடைய ஆலயத்தில் கண்ட சகல அசுத்தத்தையும் வெளியே கர்த்தருடைய ஆலயப்பிராகாரத்தில் கொண்டுவந்தார்கள்; அப்பொழுது லேவியர் அதை எடுத்து, வெளியே கீதரோன் ஆற்றிற்குக் கொண்டுபோனார்கள்.

17 ਪਹਿਲੇ ਮਹੀਨੇ ਦੇ ਪਹਿਲੇ ਦਿਨ, ਲੇਵੀਆਂ ਨੇ ਆਪਣੇ-ਆਪ ਨੂੰ ਪਵਿੱਤਰ ਬਨਾਉਣਾ ਸ਼ੁਰੂ ਕਰ ਦਿੱਤਾ। ਮਹੀਨੇ ਦੇ ਅੱਠਵੇਂ ਦਿਨ, ਉਹ ਮੰਦਰ ਦੇ ਦਾਲਾਨ ਕੋਲ ਆਏ ਅਤੇ ਯਹੋਵਾਹ ਦੇ ਮੰਦਰ ਨੂੰ ਪਵਿੱਤਰ ਬਨਾਉਣ ਲਈ ਅੱਠ ਦਿਨ ਲਏ। ਪਹਿਲੇ ਮਹੀਨੇ ਦੇ ਸੋਲ੍ਹਵੇਂ ਦਿਨ ਉਨ੍ਹਾਂ ਨੇ ਆਪਣਾ ਸਾਰਾ ਕੰਮ ਮੁਕੰਮਲ ਕਰ ਲਿਆ ਸੀ।முதல் மாதம் முதல் தேதியிலே அவர்கள் பரிசுத்தம்பண்ணத்துவக்கி, எட்டாந்தேதியிலே கர்த்தருடைய மண்டபத்திலே பிரவேசித்து, கர்த்தருடைய ஆலயத்தை எட்டுநாளில் பரிசுத்தம்பண்ணி, முதலாம் மாதம் பதினாறாம் தேதியில் அதை முடித்தார்கள்.

18 ਤਦ ਉਹ ਹਿਜ਼ਕੀਯਾਹ ਪਾਤਸ਼ਾਹ ਦੇ ਕੋਲ ਗਏ ਅਤੇ ਉਸ ਨੂੰ ਕਿਹਾ, “ਹੇ ਪਾਤਸ਼ਾਹ, ਅਸੀਂ ਯਹੋਵਾਹ ਦੇ ਸਾਰੇ ਮੰਦਰ ਨੂੰ ਅਤੇ ਹੋਮ ਦੀਆਂ ਭੇਟਾਂ ਦੀ ਜਗਵੇਦੀ ਨੂੰ ਅਤੇ ਉਸਦੀਆਂ ਹੋਰ ਸਾਰੀਆਂ ਵਸਤਾਂ ਨੂੰ ਉਸਦੀ ਚੜ੍ਹਤ ਦੀ ਰੋਟੀ ਦੀ ਮੇਜ਼ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ ਸਾਫ਼ ਕਰ ਦਿੱਤਾ ਹੈ।அவர்கள் ராஜாவாகிய எசேக்கியாவினிடத்தில் போய்: நாங்கள் கர்த்தரின் ஆலயத்தையும், சர்வாங்க தகனபலிபீடத்தையும், அதினுடைய சகல பணிமுட்டுகளையும், சமுகத்தப்பங்களின் மேஜையையும், அதின் சகல பணிமுட்டுகளையும் சுத்திகரித்து,

19 ਆਹਾਜ਼ ਦੇ ਸਮਿਆਂ ’ਚ ਜਦ ਉਹ ਪਾਤਸ਼ਾਹ ਸੀ ਉਹ ਪਰਮੇਸ਼ੁਰ ਦੇ ਵਿਰੁੱਧ ਹੋ ਗਿਆ ਅਤੇ ਉਸ ਨੇ ਮੰਦਰ ਦੀਆਂ ਬਹੁਤ ਸਾਰੀਆਂ ਵਸਤਾਂ ਨੂੰ ਬਾਹਰ ਸੁੱਟ ਦਿੱਤਾ। ਪਰ ਅਸੀਂ ਉਸ ਸਾਰੇ ਸਾਮਾਨ ਨੂੰ ਠੀਕ ਕਰਕੇ ਖਾਸ ਵਰਤੋਂ ਲਈ ਤਿਆਰ ਕਰ ਦਿੱਤਾ ਹੈ। ਉਹ ਸਾਰਾ ਕੁਝ ਹੁਣ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਪਿਆ ਹੈ।”ராஜாவாகிய ஆகாஸ் அரசாளும்போது தம்முடைய பாதத்தினால் எறிந்துபோட்ட சகல பணிமுட்டுகளையும் முஸ்திப்பாக்கிப் பரிசுத்தமபண்ணினோம்; இதோ, அவைகள் கர்த்தரின் ஆலயத்திற்கு முன்பாக இருக்கிறது என்றார்கள்.

20 ਹਿਜ਼ਕੀਯਾਹ ਪਾਤਸ਼ਾਹ ਉੱਠਿਆ ਅਤੇ ਉਸ ਨੇ ਸ਼ਹਿਰ ਦੇ ਸਰਦਾਰਾਂ ਨੂੰ ਇਕੱਠਾ ਕਰਕੇ ਅਗਲੀ ਸਵੇਰ ਯਹੋਵਾਹ ਦੇ ਮੰਦਰ ਪਹੁੰਚਿਆਂ।அப்பொழுது ராஜாவாகிய எசேக்கியா காலமே எழுந்திருந்து, நகரத்தின் பிரபுக்களைக் கூட்டிக்கொண்டு, கர்த்தரின் ஆலயத்திற்குப் போனான்.

21 ਉਨ੍ਹਾਂ ਨੇ ਸੱਤ ਬਲਦ, ਸੱਤ ਭੇਡੂ, ਸੱਤ ਲੇਲੇ, ਅਤੇ ਸੱਤ ਬੱਕਰੇ ਲਿਆਂਦੇ। ਇਹ ਸਭ ਕੁਝ ਪਵਿੱਤਰ ਅਸਥਾਨ ਦੇ ਲਈ ਯਹੂਦਾਹ ਦੇ ਲਈ ਪਾਪ ਦੀ ਭੇਟ ਸਨ। ਹਿਜ਼ਕੀਯਾਹ ਪਾਤਸ਼ਾਹ ਨੇ ਹਾਰੂਨ ਦੇ ਵੰਸ਼ ਦੇ ਜਾਜਕਾਂ ਨੂੰ ਆਖਿਆ ਕਿ ਇਨ੍ਹਾਂ ਸਭਨਾਂ ਨੂੰ ਯਹੋਵਾਹ ਦੀ ਜਗਵੇਦੀ ਉੱਪਰ ਬਲੀ ਚੜ੍ਹਾਓ।அப்பொழுது ராஜ்ய பாரத்திற்காகவும் பரிசுத்த ஸ்தலத்திற்காகவும் யூதாவுக்காகவும் ஏழு காளைகளையும், ஏழு ஆட்டுக்கடாக்களையும், ஏழு ஆட்டுக்குட்டிகளையும், எழு வெள்ளாட்டுக்கடாக்களையும், பாவநிவாரணபலியாகக் கொண்டுவந்தார்கள்; அவைகளைக் கர்த்தருடைய பலிபீடத்தின்மேல் பலியிடுங்கள் என்று அவன் ஆசாரியராகிய ஆரோனின் புத்திரருக்குச் சொன்னான்.

22 ਤਦ ਜਾਜਕਾਂ ਨੇ ਬਲਦਾਂ ਨੂੰ ਕੱਟ ਦਿੱਤਾ ਅਤੇ ਉਨ੍ਹਾਂ ਦੇ ਖੂਨ ਨੂੰ ਜਗਵੇਦੀ ਉੱਪਰ ਛਿੜਕਿਆ। ਫ਼ਿਰ ਉਨ੍ਹਾਂ ਭੇਡੂਆਂ ਨੂੰ ਵੀ ਵੱਢਿਆ ਅਤੇ ਉਨ੍ਹਾਂ ਦਾ ਖੂਨ ਵੀ ਜਗਵੇਦੀ ਉੱਪਰ ਛਿੜਕਿਆ। ਫ਼ਿਰ ਉਨ੍ਹਾਂ ਨੇ ਭੇਡਾਂ ਲੈ ਕੇ ਕੱਟੀਆਂ ਅਤੇ ਉਨ੍ਹਾਂ ਦਾ ਖੂਨ ਵੀ ਜਗਵੇਦੀ ਉੱਪਰ ਛਿੜਕਿਆ।அப்படியே ஆசாரியர் காளைகளை அடித்து, அந்த இரத்தத்தைப் பிடித்துப் பலிபீடத்தின்மேல் தெளித்தார்கள்; ஆட்டுக்கடாக்களை அடித்து, அவைகளின் இரத்தத்தைப் பலிபீடத்தின்மேல் தெளித்தார்கள்; ஆட்டுக்குட்டிகளையும் அடித்து, அவைகளின் இரத்தத்தையும் பலிபீடத்தின்மேல் தெளித்தார்கள்.

23 ਫ਼ਿਰ ਜਾਜਕ ਬੱਕਰਿਆਂ ਨੂੰ ਪਾਤਸ਼ਾਹ ਦੇ ਸਾਹਮਣੇ ਲਿਆਏ ਅਤੇ ਸਾਰੇ ਲੋਕ ਇਕੱਠੇ ਹੋ ਗਏ। ਬੱਕਰੇ ਪਾਪ ਦੀ ਭੇਟ ਲਈ ਸਨ। ਜਾਜਕਾਂ ਨੇ ਆਪਣੇ ਹੱਥ ਬੱਕਰਿਆਂ ਉੱਪਰ ਰੱਖੇ ਅਤੇ ਉਨ੍ਹਾਂ ਨੂੰ ਵੱਢ ਦਿੱਤਾ। ਤਦ ਉਨ੍ਹਾਂ ਨੇ ਬੱਕਰਿਆਂ ਦੇ ਖੂਨ ਨੂੰ ਪਾਪ ਦੀ ਭੇਟ ਲਈ ਜਗਵੇਦੀ ਉੱਪਰ ਛਿੜਕਿਆ। ਇਹ ਉਨ੍ਹਾਂ ਨੇ ਪਰਮੇਸ਼ੁਰ ਤੋਂ ਇਸਰਾਏਲ ਦੇ ਲੋਕਾਂ ਦੇ ਪਾਪ ਬਖਸ਼ਵਾਉਣ ਲਈ ਕੀਤਾ। ਕਿਉਂਕਿ ਪਾਤਸ਼ਾਹ ਨੇ ਹੁਕਮ ਦਿੱਤਾ ਸੀ ਕਿ ਹੋਮ ਦੀ ਭੇਟ ਅਤੇ ਪਾਪ ਦੀ ਭੇਟ ਸਾਰੇ ਇਸਰਾਏਲ ਵੱਲੋਂ ਚੜ੍ਹਾਈ ਜਾਵੇ।பிற்பாடு பாவநிவாரண பலிக்கான வெள்ளாட்டுக்கடாக்களை ராஜாவுக்கும் சபையாருக்கு முன்பாகக் கொண்டுவந்தார்கள்; அவைகள்மேல் அவர்கள் தங்கள் கைகளை வைத்தார்கள்.

25 ਹਿਜ਼ਕੀਯਾਹ ਪਾਤਸ਼ਾਹ ਨੇ ਯਹੋਵਾਹ ਦੇ ਮੰਦਰ ਵਿੱਚ ਲੇਵੀਆਂ ਨੂੰ ਸੰਗੀਤਕ ਸਾਜ਼ਾਂ ਨਾਲ ਖੜ੍ਹੇ ਕੀਤਾ ਜਿਵੇਂ ਦਾਊਦ, ਰਾਜੇ ਦੇ ਨਬੀ ਗਾਦ ਅਤੇ ਨਾਥਾਨ ਨਬੀ ਨੇ ਆਦੇਸ਼ ਦਿੱਤਾ ਸੀ। ਇਹ ਹੁਕਮ ਯਹੋਵਾਹ ਵੱਲੋਂ ਨਬੀਆਂ ਦੁਆਰਾ ਆਇਆ ਸੀ।அவன், தாவீதும், ராஜாவின் ஞானதிருஷ்டிக்காரனாகிய காத்தும், தீர்க்கதரிசியாகிய நாத்தானும் கற்பித்தபடியே, கைத்தாளங்களையும் தம்புருகளையும் சுரமண்டலங்களையும் வாசிக்கிற லேவியரைக் கர்த்தருடைய ஆலயத்திலே நிறுத்தினான்; இப்படிச் செய்யவேண்டும் என்கிற கற்பனை கர்த்தரால் அவருடைய தீர்க்கதரிசிகளைக் கொண்டு உண்டாயிருந்தது.

26 ਇਉਂ ਲੇਵੀ ਦਾਊਦ ਦੇ ਵਾਜਿਆਂ ਨੂੰ ਲੈ ਕੇ ਅਤੇ ਖੜ੍ਹੇ ਸਨ ਅਤੇ ਜਾਜਕ ਤੁਰ੍ਹੀਆਂ ਵਜਾਉਂਦੇ ਖੜ੍ਹੇ ਸਨ।அப்படியே லேவியர் தாவீதின் கீதவாத்தியங்களையும், ஆசாரியர் பூரிகைகளையும் பிடித்து நின்றார்கள்.

27 ਤਦ ਹਿਜ਼ਕੀਯਾਹ ਨੇ ਜਗਵੇਦੀ ਉੱਪਰ ਹੋਮ ਦੀਆਂ ਭੇਟਾਂ ਚੜ੍ਹਾਉਣ ਦਾ ਹੁਕਮ ਦਿੱਤਾ ਅਤੇ ਜਦੋਂ ਹੋਮ ਦੀਆਂ ਭੇਟਾਂ ਦਾ ਆਰੰਭ ਹੋਇਆ ਤਾਂ ਯਹੋਵਾਹ ਦਾ ਗੀਤ ਤੁਰ੍ਹੀਆਂ ਅਤੇ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਵਾਜਿਆਂ ਨਾਲ ਸ਼ੁਰੂ ਹੋਇਆ।அப்பொழுது எசேக்கியா சர்வாங்க தகனபலிகளைப் பலிபீடத்தின்மேல் செலுத்தக் கட்டளையிட்டான்; அவன் அதைச் செலுத்தத் துவக்கின நேரத்தில் கர்த்தரைத் துதிக்கும் கீதமும் பூரிகைகளும், இஸ்ரவேல் ராஜாவாகிய தாவீது ஏற்படுத்தின கீதவாத்தியங்களும் முழங்கத்தொடங்கினது.

28 ਸਾਰੀ ਸਭਾ ਨੇ ਸਿਰ ਝੁਕਾਇਆ ਅਤੇ ਜਦ ਤੀਕ ਹੋਮ ਦੀ ਭੇਟ ਦਾ ਜਲਨਾ ਪੂਰਾ ਨਾ ਹੋਇਆ ਤਦ ਤੀਕ ਗਾਉਣ ਵਾਲੇ ਗਉਂਦੇ ਰਹੇ ਅਤੇ ਤੁਰ੍ਹੀਆਂ ਵਾਲੇ ਤੁਰ੍ਹੀਆਂ ਵਜਾਉਂਦੇ ਰਹੇ।கீதத்தைப்பாடி, பூரிகைகளை ஊதிக்கொண்டிருக்கையில், சர்வாங்க தகனபலியைச் செலுத்தித் தீருமட்டும் சபையார் எல்லாரும் பணிந்துகொண்டிருந்தார்கள்.

29 ਜਦੋਂ ਉਹ ਹੋਮ ਦੀ ਭੇਟ ਚੜ੍ਹਾ ਚੁੱਕੇ ਤਦ ਪਾਤਸ਼ਾਹ ਅਤੇ ਉਸ ਨਾਲ ਸਾਰੇ ਲੋਕਾਂ ਨੇ ਸਿਰ ਝੁਕਾਇਆ ਅਤੇ ਉਪਾਸਨਾ ਕੀਤੀ।பலியிட்டுத் தீர்ந்தபோது, ராஜாவும் அவனோடிருந்த அனைவரும் தலைகுனிந்து பணிந்துகொண்டார்கள்.

30 ਪਾਤਸ਼ਾਹ ਅਤੇ ਸਰਦਾਰਾਂ ਨੇ ਲੇਵੀਆਂ ਨੂੰ ਯਹੋਵਾਹ ਦੀ ਉਸਤਤ ਗਾਨ ਕਰਨ ਦਾ ਹੁਕਮ ਦਿੱਤਾ, ਉਹ ਗੀਤ ਜਿਹੜੇ ਦਾਊਦ ਅਤੇ ਆਸਾਫ਼ ਸੰਤ ਦੇ ਲਿਖੇ ਸਨ। ਉਨ੍ਹਾਂ ਨੇ ਪਰਮੇਸ਼ੁਰ ਦਾ ਜਸ ਗਾਇਆ ਅਤੇ ਆਨੰਦ ਮਾਣਿਆ। ਉਨ੍ਹਾਂ ਸਭਨਾਂ ਨੇ ਪਰਮੇਸ਼ੁਰ ਦੀ ਉਪਾਸਨਾ ਕੀਤੀ।பின்பு எசேக்கியா ராஜாவும் பிரபுக்களும் லேவியரை நோக்கி: நீங்கள் தாவீதும் ஞானதிருஷ்டிக்காரனாகிய ஆசாபும் பாடின வார்த்தைகளினால் கர்த்தரைத் துதியுங்கள் என்றார்கள்; அப்பொழுது மகிழ்ச்சியோடே துதிசெய்து தலைகுனிந்து பணிந்துகொண்டார்கள்.

31 ਹਿਜ਼ਕੀਯਾਹ ਨੇ ਆਖਿਆ, “ਹੁਣ ਤੁਸੀਂ ਯਹੂਦਾਹ ਦੇ ਲੋਕਾਂ ਨੇ ਆਪਣੇ-ਆਪ ਨੂੰ ਪਵਿੱਤਰ ਕਰ ਲਿਆ ਹੈ, ਸੋ ਹੁਣ ਨੇੜੇ ਆਕੇ ਯਹੋਵਾਹ ਦੇ ਮੰਦਰ ਵਿੱਚ ਬਲੀਆਂ ਅਤੇ ਧੰਨਵਾਦ ਦੀਆਂ ਭੇਟਾਂ ਚੜ੍ਹਾਵੋ।” ਤਦ ਸਭਾ ਬਲੀਆਂ ਅਤੇ ਧੰਨਵਾਦ ਦੀਆਂ ਭੇਟਾ ਲਿਆਈ ਅਤੇ ਜਿਸ ਵੀ ਮਨੁੱਖ ਨੂੰ, ਜਿਵੇਂ ਉਸ ਦੇ ਮਨ ਨੇ ਪ੍ਰੇਰਿਆ ਭੇਟਾ ਲੈ ਕੇ ਆਇਆ।அதின்பின்பு எசேக்கியா: இப்போதும் நீங்கள் கர்த்தருக்கென்று உங்களைப் பரிசுத்தம்பண்ணினீர்கள்; ஆகையால் கிட்டவந்து, கர்த்தருடைய ஆலயத்திற்குத் தகனபலிகளையும் ஸ்தோத்திரபலிகளையும் கொண்டுவாருங்கள் என்றான்; அப்பொழுது சபையார் தகனபலிகளையும் ஸ்தோத்திரபலிகளையும், இஷ்டமுள்ளவர்களெல்லாம் சர்வாங்க தகனபலிகளையும் கொண்டுவந்தார்கள்.

32 ਜਿਹੜੀਆਂ ਹੋਮ ਦੀਆਂ ਭੇਟਾਂ ਲੋਕੀਂ ਲਿਆਏ ਸਨ, ਉਨ੍ਹਾਂ ਦੀ ਗਿਣਤੀ ਇਵੇਂ ਸੀ: ਸੱਤਰ ਬਲਦ, ਇੱਕ ਸੌ ਭੇਡ, ਦੋ ਸੌ ਲੇਲੇ। ਇਨ੍ਹਾਂ ਸਾਰੇ ਜਾਨਵਰਾਂ ਨੂੰ ਯਹੋਵਾਹ ਅੱਗੇ ਹੋਮ ਦੀ ਭੇਟ ਵਜੋਂ ਚੜ੍ਹਾਇਆ ਗਿਆ।சபையார் கொண்டுவந்த சர்வாங்கதகனபலிகளின் தொகை எழுபது காளைகளும், நூறு ஆட்டுக்குட்டிகளும், இருநூறு ஆட்டுக்குட்டிகளுமே; இவைகளெல்லாம் கர்த்தருக்குச் சர்வாங்க தகனமாயின.

33 ਯਹੋਵਾਹ ਲਈ ਪਵਿੱਤਰ ਭੇਟਾ ਵਿੱਚ 600 ਬਲਦ, 3,000 ਭੇਡਾਂ ਅਤੇ ਬੱਕਰੀਆਂ ਸਨ।அறுநூறு காளைகளும் மூவாயிரம் ஆடுகளும் பிரதிஷ்டையாக்கப்பட்டது.

34 ਪਰ ਇੰਨੇ ਸਾਰੇ ਜਾਨਵਰਾਂ ਦੀ ਖੱਲ ਲਾਹਣ ਲਈ ਜਾਜਕ ਘੱਟ ਸਨ, ਤਾਂ ਜੋ ਹੋਮ ਦੀ ਭੇਟ ਚੜ੍ਹਾਈ ਜਾਵੇ। ਤਾਂ ਫ਼ਿਰ ਉਨ੍ਹਾਂ ਨਾਲ ਉਨ੍ਹਾਂ ਦੇ ਲੇਵੀ ਸੰਬੰਧੀਆਂ ਨੇ ਮਦਦ ਕੀਤੀ। ਜਦ ਤੀਕ ਦੂਜੇ ਜਾਜਕਾਂ ਨੇ ਆਪਣੇ-ਆਪ ਨੂੰ ਪਵਿੱਤਰ ਸੇਵਾ ਲਈ ਤਿਆਰ ਨਾ ਕੀਤਾ ਅਤੇ ਸਾਰਾ ਕੰਮ ਨੇਪਰੇ ਨਾ ਚੜ੍ਹਿਆ, ਲੇਵੀ ਉਨ੍ਹਾਂ ਦੀ ਮਦਦ ਕਰਦੇ ਰਹੇ। ਸਗੋਂ ਲੇਵੀ ਇਸ ਕਾਰਜ ਵਿੱਚ ਯਹੋਵਾਹ ਦੀ ਸੇਵਾ ਕਰਨ ਲਈ ਜਾਜਕਾਂ ਕੋਲੋਂ ਵੱਧੇਰੇ ਗੰਭੀਰ ਹੋਕੇ ਕੰਮ ਕਰ ਰਹੇ ਸਨ।ஆனாலும் ஆசாரியர்கள் கொஞ்சம் பேரானதினால் அவர்களால் அந்தச் சர்வாங்க தகனமான ஜீவன்களையெல்லாம் அடித்துத் தோலுரிக்க முடியாதிருந்தது; அதினாலே அந்த வேலை தீருமட்டாகவும், மற்ற ஆசாரியர் தங்களைப் பரிசுத்தம்பண்ணுமட்டாகவும், அவர்கள் சகோதரராகிய லேவியர் அவர்களுக்கு உதவிசெய்தார்கள்; தங்களைப் பரிசுத்தம்பண்ணிக்கொள்ள லேவியர் ஆசாரியரைப்பார்க்கிலும் மன உற்சாகமுள்ளவர்களாயிருந்தார்கள்.

35 ਹੋਮ ਦੀਆਂ ਭੇਟਾਂ ਬਹੁਤ ਸਾਰੀਆਂ ਸਨ। ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਅਤੇ ਹੋਮ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾ ਸਮੇਤ ਇ ਹ ਸਭ ਕੁਝ ਕਾਫ਼ੀ ਮਾਤਰਾ ਵਿੱਚ ਇਕੱਠਾ ਹੋਇਆ। ਤਦ ਯਹੋਵਾਹ ਦੇ ਮੰਦਰ ਵਿੱਚ ਮੁੜ ਤੋਂ ਸੇਵਾ ਸ਼ੁਰੂ ਹੋਈ।சர்வாங்க தகனபலிகளும், ஸ்தோத்திரபலிகளின் கொழுப்பும், சர்வாங்க தகனங்களுக்கடுத்த பானபலிகளும் மிகுதியாயிருந்தது; இவ்விதமாய் கர்த்தருடைய ஆலயத்தின் ஆராதனை திட்டம்பண்ணப்பட்டது.

36 ਹਿਜ਼ਕੀਯਾਹ ਅਤੇ ਸਾਰੇ ਲੋਕ ਉਸ ਉੱਪਰ ਜੋ ਪਰਮੇਸ਼ੁਰ ਨੇ ਲੋਕਾਂ ਲਈ ਤਿਆਰ ਕੀਤਾ ਸੀ ਬੜੇ ਖੁਸ਼ ਹੋਏ ਅਤੇ ਇਸ ਗੱਲੋ ਵੱਧੇਰੇ ਖੁਸ਼ ਸਨ ਕਿਉਂ ਕਿ ਉਸ ਨੇ ਇਹ ਸਭ ਕੁਝ ਬੜੀ ਜਲਦੀ ਕਰ ਦਿੱਤਾ।தேவன் ஜனத்தை ஆயத்தப்படுத்தினதைக்குறித்து எசேக்கியாவும் ஜனங்கள் எல்லாரும் சந்தோஷப்படார்கள்; இந்தக் காரியத்தைச் செய்யும்படியான யோசனை சடுதியாய் உண்டாயிற்று.

Tamil Bible