2 Chronicles 31 - PUNJABI (Tamil)
1 ਪਾਤਸ਼ਾਹ ਹਿਜ਼ਕੀਯਾਹ ਸੁਧਾਰ ਕਰਦਾ ਹੈ ਜਦੋਂ ਪਸਹ ਦਾ ਪਰਬ ਸਮਾਪਤ ਹੋਇਆ ਤਾਂ ਸਾਰੇ ਇਸਰਾਏਲੀ ਜੋ ਹਾਜ਼ਰ ਸਨ, ਯਹੂਦਾਹ ਦੇ ਸ਼ਹਿਰਾਂ ਵਿੱਚ ਗਏ। ਅਤੇ ਉਨ੍ਹਾਂ ਸ਼ਹਿਰਾਂ ਵਿੱਚ ਜਿਹੜੇ ਪੱਥਰ ਦੇ ਬੁੱਤ ਦੇਵਤਿਆਂ ਦੇ ਬਣੇ ਹੋਏ ਸਨ ਉਨ੍ਹਾਂ ਨੇ ਚੂਰਾ-ਚੂਰਾ ਕਰ ਦਿੱਤੇ। ਉਨ੍ਹਾਂ ਲੋਕਾਂ ਨੇ ਅਸ਼ੀਰਾ ਦੇ ਥੰਮਾਂ ਨੂੰ ਵੀ ਢਾਹ ਸੁੱਟਿਆ। ਉੱਨ੍ਹਾਂ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸ਼ਹਿਰਾਂ ਵਿੱਚੋਂ ਉਚਿਆਂ ਥਾਵਾਂ ਅਤੇ ਜਗਵੇਦੀਆਂ ਨੂੰ ਵੀ ਢਾਹ ਸੁੱਟਿਆ। ਲੋਕਾਂ ਨੇ ਅਫ਼ਰਈਮ ਅਤੇ ਮਨੱਸ਼ਹ ਦੇ ਸ਼ਹਿਰਾਂ ਵਿੱਚ ਵੀ ਅਜਿਹਾ ਹੀ ਕੀਤਾ। ਉਹ ਲੋਕ ਇਹ ਢਾਹਾ-ਢੁਹਾਈ ਤਦ ਤੀਕ ਕਰਦੇ ਰਹੇ ਜਦ ਤੀਕ ਸ਼ਹਿਰਾਂ ਵਿੱਚੋਂ ਝੂਠੇ ਦੇਵਤਿਆਂ ਦੀ ਉਪਾਸਨਾ ਦੇ ਥਾਵਾਂ ਨੂੰ ਉਨ੍ਹਾਂ ਖਤਮ ਨਾ ਕਰ ਦਿੱਤਾ। ਉਪਰੰਤ ਸਾਰੇ ਇਸਰਾਏਲੀ ਆਪਣੇ-ਆਪਣੇ ਸ਼ਹਿਰਾਂ ਵਿੱਚ ਆਪਣੇ ਘਰਾਂ ਨੂੰ ਪਰਤ ਗਏ।இவையெல்லாம் முடிந்தபின்பு, வந்திருந்த இஸ்ரவேலர் எல்லாரும் யூதாவின் பட்டணங்களுக்குப் புறப்பட்டுப்போய், யூதா பென்யமீன் எங்கும் எப்பிராயீமிலும் மனாசேயிலுங்கூட உண்டான சிலைகளை உடைத்து, விக்கிரகத் தோப்புகளை வெட்டி, மேடைகளையும் பீடங்களையும் இடித்து, அவைகளையெல்லாம் தகர்த்துப்போட்டார்கள்; பின்பு இஸ்ரவேல்புத்திரர் எல்லாரும் அவரவர் தங்கள் ஊர்களிலிருக்கிற தங்கள் காணியாட்சிக்குத் திரும்பினார்கள்.
2 ਜਾਜਕਾਂ ਅਤੇ ਲੇਵੀਆਂ ਨੂੰ ਦਲਾਂ ਵਿੱਚ ਵੰਡਿਆਂ ਗਿਆ ਅਤੇ ਹਰ ਦਲ ਦਾ ਆਪੋ-ਆਪਣਾ ਕੰਮ ਸੀ ਜਿਹੜਾ ਉਨ੍ਹਾਂ ਨੂੰ ਸੌਂਪਿਆ ਗਿਆ। ਤਾਂ ਪਾਤਸ਼ਾਹ ਨੇ ਇਨ੍ਹਾਂ ਦਲਾਂ ਨੂੰ ਮੁੜ ਤੋਂ ਆਪੋ-ਆਪਣਾ ਕਾਰਜ ਸ਼ੁਰੂ ਕਰਨ ਨੂੰ ਕਿਹਾ। ਤਾਂ ਜਾਜਕਾਂ ਅਤੇ ਲੇਵੀਆਂ ਨੇ ਮੁੜ ਤੋਂ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦਾ ਕਾਰਜ ਸ਼ੁਰੂ ਕੀਤਾ। ਅਤੇ ਲੇਵੀਆਂ ਨੇ ਮੰਦਰ ਵਿੱਚਲੀ ਸੇਵਾ, ਗਾਉਣ-ਵਜਾਉਣ ਅਤੇ ਪਰਮੇਸ਼ੁਰ ਦੇ ਜਸ ਦਾ ਗਾਨ ਯਹੋਵਾਹ ਦੇ ਭਵਨ ਤੋਂ ਫਾਟਕਾਂ ਤੀਕ ਦਾ ਕਾਰਜ ਸ਼ੁਰੂ ਕੀਤਾ।எசேக்கியா ஆசாரியர் லேவியருடைய வகுப்புகளை அவர்கள் வரிசைகளின்படியேயும் அவரவரை அவர்கள் ஊழியத்தின்படியேயும் திட்டப்படுத்தி, ஆசாரியரையும் லேவியரையும், சர்வாங்கதகனபலிகளையும் சமாதானபலிகளையும் செலுத்தவும், கர்த்தருடைய பாளயத்தின் வாசல்களில் ஊழியஞ்செய்து துதித்து ஸ்தோத்திரிக்கவும் ஒழுங்குப்படுத்தினான்.
3 ਹਿਜ਼ਕੀਯਾਹ ਨੇ ਹੋਮ ਦੀਆਂ ਭੇਟਾਂ ਲਈ ਕੁਝ ਆਪਣੇ ਜਾਨਵਰ ਵੀ ਭੇਟ ਕੀਤੇ। ਇਹ ਜਾਨਵਰ ਸਵੇਰ ਅਤੇ ਸ਼ਾਮ ਦੀਆਂ ਹੋਮ ਭੇਟਾਂ ਲਈ ਵਰਤੇ ਜਾਂਦੇ ਸਨ। ਇਹ ਜਾਨਵਰ ਸਬਤ ਦੇ ਦਿਨ, ਅਮਸਿਆ ਦੇ ਪਰਬ ਅਤੇ ਹੋਰ ਖਾਸ ਪਰਬਾਂ ਤੇ ਭੇਟ ਕੀਤੇ ਜਾਂਦੇ ਸਨ। ਇਹ ਸਭ ਕੁਝ ਉਵੇਂ ਹੁੰਦਾ ਜਿਵੇਂ ਯਹੋਵਾਹ ਦੀ ਬਿਵਸਥਾ ਵਿੱਚ ਲਿਖਿਆ ਹੈ।ராஜா கர்த்தருடைய நியாயப்பிரமாணத்தில் எழுதியிருக்கிறபடியே அந்திசந்திகளில் செலுத்தவேண்டிய சர்வாங்கதனபலிகளுக்கும், ஓய்வுநாட்களிலும் மாதப்பிறப்புகளிலும் பண்டிகைகளிலும் செலுத்தவேண்டிய சர்வாங்க தகனபலிகளுக்கும் தன் ஆஸ்தியிலிருந்தெடுத்துத் தன் பங்கைக் கொடுத்தான.
4 ਲੋਕਾਂ ਨੂੰ ਆਪਣੀਆਂ ਫ਼ਸਲਾਂ ਅਤੇ ਹੋਰ ਵਸਤਾਂ ਵਿੱਚੋਂ ਕੁਝ ਹਿੱਸਾ ਜਾਜਕਾਂ ਅਤੇ ਲੇਵੀਆਂ ਨੂੰ ਵੀ ਦੇਣਾ ਪੈਂਦਾ ਸੀ। ਹਿਜ਼ਕੀਯਾਹ ਦਾ ਯਰੂਸ਼ਲਮ ਵਿੱਚ ਰਹਿੰਦੇ ਲੋਕਾਂ ਨੂੰ ਇਹ ਹੁਕਮ ਸੀ ਕਿ ਉਹ ਆਪਣੇ ਹਿੱਸੇ ਵਿੱਚੋਂ ਉਨ੍ਹਾਂ ਨੂੰ ਵੀ ਦੇਣ। ਇਸ ਤਰ੍ਹਾਂ ਜਾਜਕ ਅਤੇ ਲੇਵੀ ਯਹੋਵਾਹ ਦੀ ਬਿਵਸਥਾ ਵਿੱਚ ਸਾਰਾ ਦਿਨ ਉਸ ਬਿਵਸਥਾ ਅਨੁਸਾਰ ਕੰਮ ਕਰਦੇ ਸਨ।ஆசாரியரும் லேவியரும் கர்த்தருடைய நியாயப்பிரமாணத்தை உற்சாகமாய்க் கைக்கொள்ளும்படி அவர்களுக்குரிய பாகத்தைக் கொடுக்க ஜனங்களுக்கும் எருசலேமின் குடிகளுக்கும் கட்டளையிட்டான்.
5 ਸਾਰੇ ਦੇਸ਼ ਵਿੱਚ ਇਸ ਹੁਕਮ ਦੀ ਖਬਰ ਫ਼ੈਲ ਗਈ। ਤਦ ਇਸਰਾਏਲ ਦੇ ਲੋਕਾਂ ਨੇ ਅਨਾਜ ਦੀ ਫ਼ਸਲ ਦਾ ਪਹਿਲਾ ਹਿੱਸਾ, ਅੰਗਰੂ, ਤੇਲ, ਸ਼ਹਿਦ ਅਤੇ ਹੋਰ ਜੋ ਕੁਝ ਵੀ ਉਹ ਆਪਣੇ ਖੇਤਾਂ ਵਿੱਚ ਪੈਦਾ ਕਰਦੇ ਸਨ ਦੇਣਾ ਸ਼ੁਰੂ ਕੀਤਾ। ਉਹ ਇਨ੍ਹਾਂ ਸਭਨਾਂ ਵਸਤਾਂ ਦਾ ਦਸਵੰਧ ਲੈ ਕੇ ਆਉਂਦੇ।இந்த வார்த்தை பிரசித்தமானபோது, இஸ்ரவேல் புத்திரர் தானியத்திலும், திராட்சரசத்திலும், எண்ணெயிலும், தேனிலும், நிலத்தின் எல்லா வரத்திலும் முதற்பலன்களை திரளாகக்கொண்டுவந்து, சகலத்திலும் தசமபாகத்தைப் பரிபூரணமாய்க் கொடுத்தார்கள்.
6 ਇਸਰਾਏਲ ਅਤੇ ਯਹੂਦਾਹ ਦੇ ਮਨੁੱਖ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਰਹਿੰਦੇ ਸਨ ਉਹ ਵੀ ਆਪਣੇ ਪਸ਼ੂਆਂ ਦਾ ਦਸਵੰਧ ਲੈ ਕੇ ਆਉਂਦੇ ਸਨ। ਉਹ ਉਨ੍ਹਾਂ ਪਵਿੱਤਰ ਵਸਤਾਂ ਦਾ ਦਸਵੰਧ ਜੋ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਲਈ ਪਵਿੱਤਰ ਕੀਤੀ ਹੋਈਆਂ ਸਨ ਉਹ ਵੀ ਲਿਆਏ ਅਤੇ ਲਿਆ ਕੇ ਉਨ੍ਹਾਂ ਦੇ ਢੇਰ ਲਗਾ ਦਿੱਤੇ।யூதாவின் பட்டணங்களில் குடியிருந்த இஸ்ரவேல் புத்திரரும், யூதாபுத்திரரும், மாடுகளிலும் ஆடுகளிலும் தசமபாகத்தையும், தங்கள் தேவனாகிய கர்த்தருக்குப் பரிசுத்தம்பண்ணப்பட்டவைகளில் தசமபாகத்தையும் கொண்டுவந்து குவியல் குவியலாக வைத்தார்கள்.
7 ਲੋਕਾਂ ਨੇ ਇਹ ਵਸਤਾਂ ਤੀਜੇ ਮਹੀਨੇ ਵਿੱਚ ਲਿਆਉਣੀਆਂ ਸ਼ੁਰੂ ਕੀਤੀਆਂ ਅਤੇ ਸੱਤਵੇਂ ਮਹੀਨੇ ਵਿੱਚ ਇਹ ਸਭ ਵਸਤਾਂ ਲਿਆਉਣੀਆਂ ਬੰਦ ਕਰ ਦਿੱਤੀਆਂ।மூன்றாம் மாதத்தில் குவியல் செய்யத்தொடங்கி ஏழாம் மாதத்தில் முடித்தார்கள்.
8 ਜਦੋਂ ਪਾਤਸ਼ਾਹ ਹਿਜ਼ਕੀਯਾਹ ਅਤੇ ਸਰਦਾਰ ਆਏ, ਤਾਂ ਉਨ੍ਹਾਂ ਨੇ ਵਸਤਾਂ ਦੇ ਅੰਬਾਰ ਲੱਗੇ ਦੇਖੇ। ਤਾਂ ਉਨ੍ਹਾਂ ਨੇ ਯਹੋਵਾਹ ਅਤੇ ਉਸ ਦੇ ਲੋਕਾਂ, ਇਸਰਾਏਲੀਆਂ ਦੀ ਉਸਤਤ ਕੀਤੀ।எசேக்கியாவும் பிரபுக்களும் வந்து, அந்தக் குவியல்களைக் காணும்போது, கர்த்தருக்கு ஸ்தோத்திரஞ்செலுத்தி, அவருடைய ஜனமாகிய இஸ்ரவேலைப் புகழ்ந்தார்கள்.
9 ਤਦ ਪਾਤਸ਼ਾਹ ਨੇ ਜਾਜਕਾਂ ਅਤੇ ਲੇਵੀਆਂ ਕੋਲੋਂ ਵਸਤਾਂ ਦੇ ਢੇਰਾਂ ਬਾਰੇ ਪੁੱਛਿਆ।அந்தக் குவியல்களைக் குறித்து எசேக்கியா ஆசாரியரையும் லேவியரையும் விசாரித்தபோது,
10 ਤਾਂ ਅਜ਼ਰਯਾਹ ਜੋ ਪਰਧਾਨ ਜਾਜਕ ਅਤੇ ਜੋ ਸਾਦੋਕ ਦੇ ਘਰਾਣੇ ਦਾ ਸੀ, ਨੇ ਉਸ ਨੂੰ ਆਖਿਆ, “ਜਦੋਂ ਤੋਂ ਯਹੋਵਾਹ ਦੇ ਮੰਦਰ ਵਿੱਚ ਚੁੱਕਣ ਦੀਆਂ, ਭੇਟਾ ਲਿਆਉਣੀਆਂ ਸ਼ੁਰੂ ਕੀਤੀਆਂ ਹਨ, ਤਦ ਤੋਂ ਅਸੀਂ ਬਹੁਤ ਕੁਝ ਖਾਂਦੇ ਰਹੇ ਹਾਂ ਅਤੇ ਢੇਰ ਸਾਰਾ ਬਚ ਵੀ ਰਿਹਾ ਹੈ ਕਿਉਂ ਕਿ ਯਹੋਵਾਹ ਨੇ ਆਪਣੇ ਲੋਕਾਂ ਨੂੰ ਬਰਕਤ ਬਖਸ਼ੀ ਹੈ। ਇਹੀ ਕਾਰਨ ਹੈ ਕਿ ਅਜੇ ਵੀ ਇੰਨਾ ਢੇਰ ਬਚਿਆ ਪਿਆ ਹੈ।”சாதோக்கின் சந்ததியானாகிய அசரியா என்னும் பிரதான ஆசாரியன் அவனை நோக்கி: இந்தக் காணிக்கையைக் கர்த்தருடைய ஆலயத்திற்குக் கொண்டுவரத் தொடங்கினதுமுதல் நாங்கள் சாப்பிட்டுத் திர்ப்தியடைந்தோம்; இன்னும் மிச்சமும் இருக்கிறது; கர்த்தர் தம்முடைய ஜனத்தை ஆசீர்வதித்ததினால் இந்தத் திரட்சியான அம்பாரம் மீந்திருக்கிறது என்றான்.
11 ਤਦ ਹਿਜ਼ਕੀਯਾਹ ਨੇ ਜਾਜਕਾਂ ਨੂੰ ਯਹੋਵਾਹ ਦੇ ਮੰਦਰ ਵਿੱਚ ਗੋਦਾਮ ਤਿਆਰ ਕਰਾਉਣ ਦਾ ਹੁਕਮ ਦਿੱਤਾ। ਤਾਂ ਅਜਿਹਾ ਹੀ ਕੀਤਾ ਗਿਆ।அப்பொழுது எசேக்கியா கர்த்தருடைய ஆலயத்தில் பண்டகசாலைகளை ஆயத்தப்படுத்தச் சொன்னான்.
12 ਉਹ ਚੁੱਕਣ ਦੀਆਂ ਭੇਟਾਂ ਅਤੇ ਦਸਵੰਧ ਅਤੇ ਪਵਿੱਤਰ ਕੀਤੀਆਂ ਹੋਈਆਂ ਚੀਜ਼ਾਂ ਸਿਆਣਪ ਨਾਲ ਯਹੋਵਾਹ ਦੇ ਮੰਦਰ ਦੇ ਗੋਦਾਮਾਂ ਵਿੱਚ ਸੰਭਾਲਿਆ ਗਿਆ। ਇਹ ਸਾਰੀ ਚੜ੍ਹਤ ਦਾ ਕਾਨਨਯਾਹ ਲੇਵੀ ਹਾਕਮ ਸੀ ਅਤੇ ਦੂਜੇ ਨੰਬਰ ਤੇ ਸ਼ਮਈ ਸੀ ਜੋ ਇਸ ਸਭ ਦਾ ਹਾਕਮ ਸੀ। ਸ਼ਮਈ ਕਾਨਨਯਾਹ ਦਾ ਭਰਾ ਸੀ।அவர்கள் அவைகளை ஆயத்தப்படுத்தினபின்பு, அவைகளிலே காணிக்கைகளையும், தசம பாகத்தையும், பரிசுத்தம்பண்ணப்பட்டவைகளையும் உண்மையாய் எடுத்துவைத்தார்கள்; அவைகளின்மேல் லேவியனாகிய கொனனியா தலைவனும், அவன் தம்பியாகிய சிமேயி இரண்டாவதுமாயிருந்தான்.
13 ਕਾਨਨਯਾਹ ਅਤੇ ਉਸਦਾ ਭਰਾ ਸ਼ਮਈ ਇਨ੍ਹਾਂ ਲੋਕਾਂ ਉੱਪਰ ਹਾਕਮ ਸਨ: ਯਹੀਏਲ, ਅਜ਼ਜ਼ਯਾਹ, ਨਹਥ, ਅਸਾਹੇਲ, ਯਰੀਮੋਥ, ਯੋਜ਼ਾਬਾਦ, ਏਲੀਏਲ, ਯਿਸਮਕਯਾਹ, ਮਹਥ ਅਤੇ ਬਨਾਯਾਹ। ਹਿਜ਼ਕੀਯਾਹ ਪਾਤਸ਼ਾਹ ਅਤੇ ਯਹੋਵਾਹ ਦੇ ਮੰਦਰ ਦਾ ਕਰਮਚਾਰੀ ਅਜ਼ਰਯਾਹ ਨੇ ਉਨ੍ਹਾਂ ਆਦਮੀਆਂ ਨੂੰ ਚੁਣਿਆ।ராஜாவாகிய எசேக்கியாவும், தேவனுடைய ஆலய விசாரணைக்காரனாகிய அசரியாவும் பண்ணின கட்டளையின்படியே, யெகியேலும், அகசியாவும், நாகாத்தும், ஆசகேலும், யெரிமோத்தும், யோசபாத்தும், ஏலியேலும், இஸ்மகியாவும், மாகாத்தும், பெனாயாவும், கொனனியாவின் கீழும் அவன் தம்பியாகிய சிமேயியின் கீழும் விசாரிப்புக்காரராயிருந்தார்கள்.
14 ਯਿਮਨਾਹ ਦਾ ਪੁੱਤਰ ਕੋਰੇ ਲੇਵੀ ਦੇ ਪੂਰਬੀ ਫ਼ਾਟਕ ਉੱਪਰ ਦਰਬਾਨ ਸੀ। ਉਹ ਯਹੋਵਾਹ ਦੀਆਂ ਖੁਸ਼ੀ ਦੀਆਂ ਭੇਟਾ, ਵੰਡਵਾਈ, ਦਾਨ ਅਤੇ ਯਹੋਵਾਹ ਨੂੰ ਚੜ੍ਹਾਈਆਂ ਪਵਿੱਤਰ ਸੁਗਾਤਾਂ ਦੀ ਦੇਖਭਾਲ ਕਰਨ ਲਈ ਨਿਯੁਕਤ ਕੀਤਾ ਗਿਆ ਸੀ।கிழக்கு வாசலைக் காக்கிற இம்னாவின் குமாரனாகிய கோரே என்னும் லேவியன், கர்த்தருக்குச் செலுத்தப்பட்ட காணிக்கைகளையும் மகா பரிசுத்தமானவைகளையும் பங்கிடும்படிக்கு, தேவனுக்குச் செலுத்தும் உற்சாகக் காணிக்கைகள்மேல் அதிகாரியாயிருந்தான்.
15 ਅਦਨ, ਮਿਨਯਾਮੀਨ, ਯੇਸ਼ੂਆ, ਸ਼ਮਅਯਾਹ, ਅਮਰਯਾਹ ਅਤੇ ਸ਼ਕਨਯਾਹ ਕੋਰੇ ਦੀ ਮਦਦ ਲਈ ਸਨ। ਇਨ੍ਹਾਂ ਆਦਮੀਆਂ ਨੇ ਸ਼ਹਿਰਾਂ ਵਿੱਚ ਜਿੱਥੇ ਜਾਜਕ ਰਹਿੰਦੇ ਸਨ, ਬੜੀ ਵਫ਼ਾਦਾਰੀ ਨਾਲ ਸੇਵਾ ਕੀਤੀ। ਉਹ ਜਾਜਕਾਂ ਦੇ ਹਰ ਦਲ ਵਿੱਚ, ਉਨ੍ਹਾਂ ਦੇ ਸਬੰਧੀਆਂ ਨੂੰ ਚਾਹੇ ਉਹ ਵੱਡਾ ਸੀ ਜਾਂ ਛੋਟਾ ਸਭ ਨੂੰ ਬਰਾਬਰੀ ਨਾਲ ਵਾਰੀ ਮੁਤਾਬਕ ਵਫ਼ਾਦਾਰੀ ਨਾਲ਼ ਹਿੱਸਾ ਦਿੰਦੇ ਸਨ।அவனுடைய கைக்கு உதவியாக ஆசாரியரின் பட்டணங்களில் வகுப்புகளின்படியிருக்கிற தங்கள் சகோதரரிலே பெரியவனுக்கும் சிறியவனுக்கும் சரிசமானமாய்க் கொடுக்கும்படிக்கு, உண்மையுள்ளவர்களாக எண்ணப்பட்ட ஏதேனும், மின்யமீனும், யெசுவாவும், செமாயாவும், அமரியாவும், செக்கனியாவும் ஏற்படுத்தப்பட்டார்கள்.
16 ਇਨ੍ਹਾਂ ਤੋਂ ਇਲਾਵਾ ਉਨ੍ਹਾਂ ਨੇ ਤਿੰਨਾਂ ਸਾਲਾਂ ਦੇ ਜਾਂ ਤਿੰਨਾਂ ਸਾਲਾਂ ਦੇ ਉੱਪਰ ਜੋ ਆਦਮੀ ਸਨ ਅਤੇ ਜਿਨ੍ਹਾਂ ਦਾ ਲੇਵੀ ਘਰਾਣੇ ਦੇ ਇਤਹਾਸ ਵਿੱਚ ਨਾਂ ਦਰਜ ਸੀ, ਉਨ੍ਹਾਂ ਨੂੰ ਵੀ ਵਸਤਾਂ ਵਿੱਚੋਂ ਹਿੱਸਾ ਦਿੱਤਾ। ਇਨ੍ਹਾਂ ਸਾਰੇ ਆਦਮੀਆਂ ਨੂੰ ਯਹੋਵਾਹ ਦੇ ਮੰਦਰ ਵਿੱਚ ਰੋਜ਼ਾਨਾ ਸੇਵਾ ਕਰਨ ਲਈ ਜਾਣਾ ਹੁੰਦਾ ਸੀ, ਜਿਹੜੀ ਕਿ ਉਨ੍ਹਾਂ ਨੂੰ ਸੌਂਪੀ ਗਈ ਹੁੰਦੀ ਸੀ। ਹਰ ਲੇਵੀ ਦਲ ਦੀ ਆਪੋ-ਆਪਣੀ ਜੁੰਮੇਵਾਰੀ ਸੀ।வம்ச அட்டவணைகளில் எழுதப்பட்ட மூன்று வயதுமுதல், அதற்கு மேற்பட்ட ஆண்பிள்ளைகளைத் தவிர, கர்த்தருடைய ஆலயத்திற்குள் பிரவேசிக்கிற அவரவருக்கும் தங்கள் வகுப்புகளின்படியே, தங்கள் முறைகளிலே தாங்கள் செய்கிற தங்கள் பணிவிடைக்குத்தக்கதாய் அநுதின படி கொடுக்கப்பட்டது.
17 ਜਾਜਕਾਂ ਨੂੰ ਵੀ ਉਨ੍ਹਾਂ ਦਾ ਹਿੱਸਾ ਬਰਾਬਰ ਮਿਲਦਾ। ਇਹ ਉਵੇਂ ਹੋਇਆ ਜਿਵੇਂ ਉਹ ਘਰਾਣਿਆਂ ਦੇ ਇਤਹਾਸ ਦੀ ਸੂਚੀ ਵਿੱਚ ਜੋ ਜਾਜਕਾਂ ਵਿੱਚ ਗਿਣੇ ਗਏ ਸਨ ਅਤੇ ਲੇਵੀਆਂ ਨੂੰ ਵੀ ਜੋ ਵੀਹਾਂ ਸਾਲਾਂ ਦੇ ਜਾਂ ਇਸ ਤੋਂ ਉੱਪਰ ਦੇ ਸਨ ਅਤੇ ਆਪਣੀ ਵਾਰੀ ਉੱਤੇ ਸੇਵਾ ਕਰਦੇ ਸਨ।தங்கள் பிதாக்களின் வம்ச அட்டவணைகளில் எழுதப்பட்ட தங்கள் வகுப்புகளின்படியே தங்கள் முறைகளிலிருக்கிற இருபது வயதுமுதல், அதற்கு மேற்பட்ட ஆசாரியருக்கும், லேவியருக்கும்,
18 ਲੇਵੀਆਂ ਦੇ ਬਾਲਾਂ, ਤੀਵੀਆਂ, ਪੁੱਤਰਾਂ ਅਤੇ ਧੀਆਂ ਨੂੰ ਵੀ ਇਸ ਢੇਰ ਵਿੱਚੋਂ ਹਿੱਸਾ ਮਿਲਿਆ। ਇਹ ਹਿੱਸਾ ਉਨ੍ਹਾਂ ਸਾਰੇ ਲੇਵੀਆਂ ਨੂੰ ਮਿਲਿਆ, ਜਿਨ੍ਹਾਂ ਦਾ ਨਾਂ ਘਰਾਣੇ ਦੇ ਇਤਹਾਸ ਵਿੱਚ ਅੰਕਿਤ ਸੀ। ਕਿਉਂ ਕਿ ਲੇਵੀ ਹਮੇਸ਼ਾ ਆਪਣੇ-ਆਪ ਨੂੰ ਪਵਿੱਤਰ ਅਤੇ ਯਹੋਵਾਹ ਦੀ ਸੇਵਾ ਲਈ ਤਿਆਰ ਰੱਖਦੇ ਸਨ ਅਤੇ ਉਸ ਲਈ ਵਫਾਦਾਰੀ ਨਾਲ ਕੰਮ ਕਰਦੇ ਸਨ।அவர்களுடைய எல்லாக் கூட்டத்தின் அட்டவணையிலும் எழுதப்பட்ட அவர்களுடைய எல்லாக் குழந்தைகளுக்கும், மனைவிகளுக்கும், குமாரருக்கும், குமாரத்திகளுக்கும் பங்கு கொடுத்தார்கள்; அவர்கள் பரிசுத்தமானதை உண்மையின்படி பரிசுத்தமாய் விசாரித்தார்கள்.
19 ਕੁਝ ਹਾਰੂਨ ਦੇ ਉੱਤਰਾਧਿਕਾਰੀਆਂ, ਜਾਜਕਾਂ ਦੇ ਸ਼ਹਿਰਾਂ ਕੋਲ ਖੇਤ ਸਨ ਜਿੱਥੇ ਕਿ ਲੇਵੀ ਰਹਿ ਰਹੇ ਸਨ ਅਤੇ ਕੁਝ ਹਾਰੂਨ ਦੇ ਉੱਤਰਾਧਿਕਾਰੀ ਸ਼ਹਿਰਾਂ ਵਿੱਚ ਵੀ ਰਹਿੰਦੇ ਸਨ। ਕਈਆਂ ਆਦਮੀਆਂ ਦੇ ਨਾਉਂ ਦਸ ਦਿੱਤੇ ਗਏ ਕਿ ਉਸ ਹਰ ਸ਼ਹਿਰ ਵਿੱਚ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਵੀ ਇਸ ਢੇਰ ਦਾ ਹਿੱਸਾ ਮਿਲੇ। ਤਾਂ ਉਨ੍ਹਾਂ ਸਾਰੇ ਆਦਮੀਆਂ ਅਤੇ ਉਨ੍ਹਾਂ ਸਾਰੇ ਮਨੁੱਖਾਂ ਜਿਨ੍ਹਾਂ ਦਾ ਲੇਵੀਆਂ ਦੇ ਘਰਾਣੇ ਦੇ ਇਤਹਾਸ ਵਿੱਚ ਨਾਂ ਅੰਕਿਤ ਸੀ, ਨੂੰ ਇਸ ਢੇਰ ਦਾ ਹਿੱਸਾ ਪ੍ਰਾਪਤ ਹੋਇਆ।ஆசாரியரில் எல்லா ஆண்பிள்ளைகளுக்கும் லேவியருக்குள்ளே அட்டவணையில் எழுதப்பட்டவர்கள் எல்லாருக்கும் படிகொடுக்க, ஆசாரியருடைய ஒவ்வொரு பட்டணத்துக்கடுத்த வெளிநிலங்களிலும் ஆரோன் புத்திரரில் பேர்பேராகக் குறிக்கப்பட்ட மனுஷர் இருந்தார்கள்.
20 ਇਉਂ ਹਿਜ਼ਕੀਯਾਹ ਪਾਤਸ਼ਾਹ ਨੇ ਸਾਰੇ ਯਹੂਦਾਹ ਵਿੱਚੋਂ ਅਜਿਹੇ ਨੇਕ ਕੰਮ ਕੀਤੇ। ਉਸ ਨੇ ਜੋ ਕੰਮ ਨੇਕ ਅਤੇ ਠੀਕ ਸੀ ਉਹੀ ਕੀਤੇ ਅਤੇ ਯਹੋਵਾਹ ਉਸ ਦੇ ਪਰਮੇਸ਼ੁਰ ਅੱਗੇ ਹਮੇਸ਼ਾ ਵਫ਼ਾਦਾਰ ਰਿਹਾ।இந்தப்பிரகாரமாக எசேக்கியா யூதாவெங்கும் நடப்பித்து, தன் தேவனாகிய கர்த்தருக்கு முன்பாக நன்மையும் செம்மையும் உண்மையுமானதைச் செய்தான்.
21 ਉਸ ਨੇ ਜਿਹੜਾ ਵੀ ਕੰਮ ਸ਼ੁਰੂ ਕੀਤਾ, ਉਸ ਨੂੰ ਸਫ਼ਲਤਾ ਮਿਲੀ। ਭਾਵ ਸੇਵਾ, ਬਿਵਸਥਾ, ਹੁਕਮ ਅਤੇ ਪਰਮੇਸ਼ੁਰ ਦੀ ਭਾਲ ਇਹ ਸਾਰੇ ਕਾਰਜ ਉਸ ਨੇ ਦਿਲੋਂ ਕੀਤੇ ਅਤੇ ਉਸ ਨੂੰ ਸਫ਼ਲਤਾ ਮਿਲੀ।அவன் தேவனுடைய ஆலயத்தின்வேலையிலும், தன் தேவனைத் தேடும்படிக்கு நியாயப்பிரமாணத்திற்கும் கற்பனைக்கும் அடுத்த காரியத்திலும் என்னசெய்யத் தொடங்கினானோ, அதையெல்லாம் தன் முழு இருதயத்தோடும் செய்து சித்திபெற்றான்.
Tamil Bible