2 Chronicles 33 - PUNJABI (Tamil)
1 ਯਹੂਦਾਹ ਦਾ ਪਾਤਸ਼ਾਹ ਮਨੱਸ਼ਹ ਮਨੱਸ਼ਹ ਜਦੋਂ ਯਹੂਦਾਹ ਦਾ ਪਾਤਸ਼ਾਹ ਬਣਿਆ ਤਾਂ ਉਹ 12ਵਰ੍ਹਿਆਂ ਦਾ ਸੀ ਅਤੇ ਉਸ ਨੇ ਯਰੂਸਲਮ ਵਿੱਚ 55 ਵਰ੍ਹੇ ਰਾਜ ਕੀਤਾ।மனாசே ராஜாவாகிறபோது பன்னிரண்டு வயதாயிருந்து, ஐம்பத்தைந்துவருஷம் எருசலேமில் அரசாண்டான்.
2 ਮਨੱਸ਼ਹ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਉਸ ਨੇ ਉਨ੍ਹਾਂ ਕੌਮਾਂ ਦੇ ਘਿਨਾਉਣੇ ਕੰਮਾਂ ਵਾਂਗ ਮਾੜੇ ਕੰਮ ਕੀਤੇ ਜਿਨ੍ਹਾਂ ਕਾਰਣ ਯਹੋਵਾਹ ਨੇ ਉਨ੍ਹਾਂ ਨੂੰ ਇਸਰਾਏਲੀਆਂ ਦੇ ਅਗਿਓ ਕੱਢ ਦਿੱਤਾ ਸੀ।கர்த்தர் இஸ்ரவேல் புத்திரருக்கு முன்பாகத் துரத்தின ஜாதிகளுடைய அருவருப்புகளின்படியே, அவன் கர்த்தரின் பார்வைக்குப் பொல்லாப்பானதைச் செய்தான்.
3 ਮਨੱਸ਼ਹ ਨੇ ਉਨ੍ਹਾਂ ਉਚਿਆਂ ਥਾਵਾਂ ਨੂੰ ਮੁੜ ਤੋਂ ਬਣਵਾਇਆ, ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ। ਮਨੱਸ਼ਹ ਨੇ ਬਆਲਾਂ ਦੇਵਤਿਆਂ ਲਈ ਜਗਵੇਦੀਆਂ ਅਤੇ ਟੁੰਡ ਦੇਵੀਆਂ ਬਣਵਾਈਆਂ। ਉਸ ਨੇ ਸਾਰੇ ਸੁਰਗੀ ਲਸ਼ਕਰਾਂ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਉਪਾਸਨਾ ਕੀਤੀ।அவன் தன் தகப்பனாகிய எசேக்கியா தகர்த்துப்போட்ட மேடைகளைத் திரும்பவும் கட்டி, பாகால்களுக்குப் பலிபீடங்களை எடுப்பித்து, விக்கிரகத்தோப்புகளை உண்டாக்கி, வானத்தின் சேனையையெல்லாம் பணிந்துகொண்டு, அவைகளைச் சேவித்து,
4 ਮਨੱਸ਼ਹ ਨੇ ਯਹੋਵਾਹ ਦੇ ਮੰਦਰ ਵਿੱਚ ਝੂਠੇ ਦੇਵਤਿਆਂ ਦੀਆਂ ਜਗਵੇਦੀਆਂ ਬਣਵਾਈਆਂ। ਜਿੱਥੇ ਕਿ ਯਹੋਵਾਹ ਦਾ ਫੁਰਮਾਨ ਸੀ, “ਮੇਰਾ ਨਾਉਂ ਯਰੂਸ਼ਲਮ ਵਿੱਚ ਸਦਾ ਤੀਕ ਰਹੇਗਾ।”எருசலேமிலே என் நாமம் என்றென்றைக்கும் விளங்கும் என்று கர்த்தர் சொன்ன தம்முடைய ஆலயத்திலே பலிபீடங்களைக் கட்டி,
5 ਮਨੱਸ਼ਹ ਨੇ ਯਹੋਵਾਹ ਦੇ ਮੰਦਰ ਦੇ ਦੋ ਵਿਹੜਿਆਂ ਵਿੱਚ ਤਾਰਿਆਂ ਦੇ ਲਸ਼ਕਰਾਂ ਲਈ ਜਗਵੇਦੀਆਂ ਬਣਵਾਈਆਂ।கர்த்தருடைய ஆலயத்தின் இரண்டு பிராகாரங்களிலும் வானத்தின் சேனைகளுக்கெல்லாம் பலிபீடங்களைக் கட்டினான்.
6 ਉਸ ਨੇ ਬਨ-ਹਿੰਨੋਮ ਦੀ ਵਾਦੀ ਵਿੱਚ ਬਲੀ ਵਜੋਂ ਆਪਣੇ ਪੁੱਤਰਾਂ ਨੂੰ ਅੱਗ ਵਿੱਚ ਸਾੜਿਆ। ਉਹ ਕਾਲਾ ਜਾਦੂ (ਭਵਿੱਖ ਬਾਣੀ) ਕਰਦਾ ਸੀ ਅਤੇ ਉਨ੍ਹਾਂ ਲੋਕਾਂ ਦਾ ਸਾਥ ਰੱਖਦਾ ਸੀ ਜਿਹੜੇ ਭੂਤ-ਮ੍ਰਿਤ, ਜਾਦੂਗਰ ਅਤੇ ਜੋਤਸ਼ੀ ਸਨ। ਮਨੱਸ਼ਹ ਨੇ ਬਹੁਤ ਸਾਰੇ ਅਜਿਹੇ ਕੰਮ ਕੀਤੇ ਜੋ ਯਹੋਵਾਹ ਮੁਤਾਬਕ ਨਹੀਂ ਕੀਤੇ ਜਾਣੇ ਚਾਹੀਦੇ ਸਨ। ਇਸ ਕਰਕੇ ਯਹੋਵਾਹ ਮਨੱਸ਼ਹ ਤੇ ਬੜਾ ਕ੍ਰੋਧਵਾਨ ਸੀ।அவன் இன்னோம் குமாரரின் பள்ளத்தாக்கிலே தன் குமாரரைத் தீமிதிக்கப்பண்ணி, நாளும் நிமித்தமும் பார்த்து, பில்லிசூனியங்களை அநுசரித்து, அஞ்சனம் பார்க்கிறவர்களையும் குறிசொல்லுகிறவர்களையும் வைத்து, கர்த்தருக்குக் கோபமுண்டாக அவர் பார்வைக்கு மிகுதியும் பொல்லாப்பானதைச் செய்தான்.
7 ਮਨੱਸ਼ਹ ਨੇ ਇੱਕ ਮੂਰਤ ਘੜਵਾ ਕੇ ਉਸਦਾ ਬੁੱਤ ਯਹੋਵਾਹ ਦੇ ਮੰਦਰ ਵਿੱਚ ਰੱਖਵਾਇਆ। ਅਤੇ ਰੱਖਵਾਇਆ ਵੀ ਉਸ ਮੰਦਰ ਵਿੱਚ ਜਿਸ ਬਾਰੇ ਪਰਮੇਸ਼ੁਰ ਨੇ ਦਾਊਦ ਅਤੇ ਉਸ ਦੇ ਪੁੱਤਰ ਸੁਲੇਮਾਨ ਨੂੰ ਹੁਕਮ ਦਿੱਤਾ ਸੀ ਕਿ ਮੈਂ ਇਸ ਮੰਦਰ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਹੁਣ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹ ਵਿੱਚੋਂ ਚੁਣ ਲਿਆ ਹੈ, ਇੱਥੇ ਆਪਣਾ ਨਾਉਂ ਹਮੇਸ਼ਾ ਲਈ ਰੱਖਾਂਗਾ।இந்த ஆலயத்திலும், இஸ்ரவேல் கோத்திரங்களிலெல்லாம் நான் தெரிந்துகொண்ட எருசலேமிலும், என் நாமத்தை என்றென்றைக்கும் விளங்கப்பண்ணுவேன் என்றும்,
8 ਅਤੇ ਮੈਂ ਇਸਰਾਏਲ ਦੇ ਪੈਰ ਉਸ ਜ਼ਮੀਨ ਉੱਤੋਂ ਜਿਸ ਦੇ ਵਿੱਚ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਭੇਜਿਆ ਹੈ, ਫ਼ਿਰ ਕਦੇ ਨਹੀਂ ਹਟਾਵਾਂਗਾ ਪਰ ਜੇ ਉਹ ਉਨ੍ਹਾਂ ਸਾਰੀਆਂ ਗੱਲਾਂ ਦੇ ਪੂਰਾ ਕਰਨ ਦੀ, ਜਿਨ੍ਹਾਂ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ, ਉਸਦੀ ਪਾਲਨਾ ਕਰਨ। ਯਾਣੀ ਕਿ ਜਿਹੜੀਆਂ ਬਿਵਸਥਾ, ਬਿਧੀਆਂ ਅਤੇ ਨਿਆਵਾਂ ਦਾ ਮੂਸਾ ਨੇ ਲੋਕਾਂ ਨੂੰ ਮੰਨਣ ਦਾ ਹੁਕਮ ਦਿੱਤਾ ਸੀ।நான் மோசேயைக்கொண்டு இஸ்ரவேலுக்குக் கொடுத்த சகல நியாயப்பிரமாணத்திற்கும் கட்டளைகளுக்கும் நியாயங்களுக்கும் ஒத்தபடியே அவர்களுக்கு நான் கற்பித்தவைகளையெல்லாம் அவர்கள் செய்யச் சாவதானமாய் இருந்தார்களேயாகில், நான் இனி அவர்கள் காலை அவர்கள் பிதாக்களுக்கு நிலைப்படுத்திவைத்த தேசத்திலிருந்து விலகப்பண்ணுவதில்லையென்றும், தேவன் தாவீதோடும் அவன் குமாரனாகிய சாலொமோனோடும் சொல்லியிருந்த தேவனுடைய ஆலயத்தில்தானே, அவன் தான் பண்ணுவித்த விக்கிரகமாகிய சிலையை ஸ்தாபித்தான்.
9 ਮਨੱਸ਼ਹ ਨੇ ਯਹੂਦਾਹ ਦੇ ਲੋਕਾਂ ਅਤੇ ਯਰੂਸ਼ਲਮ ਵਿੱਚ ਜੋ ਲੋਕ ਰਹਿ ਰਹੇ ਸਨ, ਉਨ੍ਹਾਂ ਨੂੰ ਗ਼ਲਤ ਕੰਮਾਂ ਲਈ ਪ੍ਰੇਰਿਆ। ਇਨ੍ਹਾਂ ਲੋਕਾਂ ਨੇ ਉਨ੍ਹਾਂ ਕੌਮਾਂ ਨਾਲੋਂ ਵੀ ਵੱਧ ਬੁਰੇ ਕੰਮ ਕੀਤੇ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੇ ਬਰਬਾਦ ਕਰਵਾਇਆ ਸੀ।அப்படியே கர்த்தர் இஸ்ரவேல் புத்திரருக்கு முன்பாக அழித்த ஜாதிகளைப்பார்க்கிலும், யூதாவும் எருசலேமின் குடிகளும் பொல்லாப்புச் செய்யத்தக்கதாய், மனாசே அவர்களை வழிதப்பிப்போகப்பண்ணினான்.
10 ਯਹੋਵਾਹ ਨੇ ਮਨੱਸ਼ਹ ਅਤੇ ਉਸ ਦੇ ਲੋਕਾਂ ਨਾਲ ਗੱਲ ਕਰਨ ਦੀ ਕੋਸਿਸ਼ ਕੀਤੀ ਪਰ ਉਨ੍ਹਾਂ ਨੇ ਗੱਲ ਨਾ ਸੁਣੀ।கர்த்தர் மனாசேயோடும் அவனுடைய ஜனத்தோடும் பேசினபோதிலும், அவர்கள் கவனிக்காதேபோனார்கள்.
11 ਇਸ ਲਈ ਯਹੋਵਾਹ ਨੇ ਅੱਸ਼ੂਰ ਦੀ ਸੈਨਾ ਦੇ ਕਮਾਂਡਰਾਂ ਨੂੰ ਉਨ੍ਹਾਂ ਉੱਪਰ ਹਮਲਾ ਕਰਨ ਲਈ ਭੇਜਿਆ। ਉਹ ਕਮਾਂਡਰ ਮਨੱਸ਼ਹ ਦੇ ਨੱਕ ਵਿੱਚ ਨੱਥ ਪਾ ਕੇ, ਉਸ ਦੇ ਹੱਥਾਂ ਨੂੰ ਹੱਥਕੜੀਆਂ ਲਗਾ ਕੇ ਉਸ ਨੂੰ ਬਾਬਲ ਨੂੰ ਲੈ ਆਏ।ஆகையால் கர்த்தர் அசீரியா ராஜாவின் சேனாபதிகளை அவர்கள்மேல் வரப்பண்ணினார்; அவர்கள் மனாசேயை முட்செடிகளில் பிடித்து, இரண்டு வெண்கலச்சங்கிலியால் அவனைக் கட்டிப் பாபிலோனுக்குக் கொண்டுபோனார்கள்.
12 ਜਦੋਂ ਮਨੱਸ਼ਹ ਤੇ ਇਹ ਬਿਪਤਾ ਆ ਪਈ ਤਾਂ ਫ਼ਿਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕਰਨ ਲੱਗਾ ਕਿ ਉਸਦੀ ਮਦਦ ਕਰੇ। ਇਉਂ ਉਸ ਨੇ ਯਹੋਵਾਹ ਪਰਮੇਸ਼ੁਰ ਦੇ ਸਾਹਮਣੇ ਆਪਣੇ ਵੱਡੇਰਿਆਂ ਵਾਂਗ ਨਿਮਰਤਾ ਵਿਖਾਈ।இப்படி அவன் நெருக்கப்படுகையில், தன் தேவனாகிய கர்த்தரை நோக்கிக்கெஞ்சி, தன் பிதாக்களின் தேவனுக்குமுன்பாக மிகவும் தன்னைத் தாழ்த்தினான்.
13 ਉਸ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਮਿੰਨਤ ਕੀਤੀ ਕਿ ਉਹ ਉਸਤੇ ਰਹਿਮ ਕਰੇ। ਤਾਂ ਯਹੋਵਾਹ ਨੇ ਮਨੱਸ਼ਹ ਦੀ ਪ੍ਰਾਰਥਨਾ ਸੁਣ ਲਈ ਅਤੇ ਉਸ ਨੂੰ ਖਿਮਾ ਕਰ ਦਿੱਤਾ। ਯਹੋਵਾਹ ਨੇ ਮੁੜ ਉਸ ਨੂੰ ਯਰੂਸ਼ਲਮ ਆਪਣੇ ਰਾਜ ਉੱਪਰ ਜਾਣ ਦਿੱਤਾ। ਤਦ ਮਨੱਸ਼ਹ ਨੂੰ ਸੋਝੀ ਆਈ ਕਿ ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ।அவரை நோக்கி, அவன் விண்ணப்பம்பண்ணிக்கொண்டிருக்கிறபோது, அவர் அவன் கெஞ்சுதலுக்கு இரங்கி, அவன் ஜெபத்தைக் கேட்டு, அவனைத் திரும்ப எருசலேமிலுள்ள தன்னுடைய ராஜ்யத்திற்கு வரப்பண்ணினார்; கர்த்தரே தேவன் என்று அப்பொழுது மனாசே அறிந்தான்.
14 ਇਸ ਘਟਨਾ ਉਪਰੰਤ ਮਨੱਸ਼ਹ ਨੇ ਦਾਊਦ ਦੇ ਸ਼ਹਿਰ ਬਾਹਰ ਵੱਲ ਇੱਕ ਕੰਧ ਬਣਵਾਈ। ਇਹ ਦੀਵਾਰ ਗੀਹੋਨ ਦੇ ਪੱਛਮ ਵੱਲ ਕਿਦਰੋਨ ਵਾਦੀ ਵਿੱਚੋਂ ਮੱਛੀ ਫ਼ਾਟਕ ਦੇ ਪ੍ਰਵੇਸ਼ ਦੁਆਰ ਅਤੇ ਓਫ਼ਲ ਪਹਾੜੀ ਦੇ ਦੁਆਲੇ ਨੂੰ ਘੇਰਦੀ ਸੀ। ਇਹ ਦੀਵਾਰ ਉਸ ਨੇ ਬੜੀ ਉੱਚੀ ਬਣਾਈ। ਫ਼ਿਰ ਉਸ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਅਫ਼ਸਰ ਚੁਣੇ।பின்பு அவன் தாவீதுடைய நகரத்தின் வெளி அலங்கத்தைக் கீயோனுக்கு மேற்கேயிருக்கிற பள்ளத்தாக்குதொடங்கி மீன்வாசல்மட்டும் கட்டி, ஓபேலைச் சுற்றிலும் அதை வளைத்து, அதை மிகவும் உயர்த்தி, யூதாவிலுள்ள அரணான பட்டணங்களிலெல்லாம் இராணுவத்தலைவரை வைத்து,
15 ਮਨੱਸ਼ਹ ਨੇ ਉੱਥੋਂ ਓਪਰੇ ਦੇਵਤਿਆਂ ਨੂੰ ਚੁੱਕ ਦਿੱਤਾ। ਉਸ ਨੇ ਯਹੋਵਾਹ ਦੇ ਮੰਦਰ ਵਿੱਚੋਂ ਦੇਵਤਿਆਂ ਦੇ ਬੁੱਤਾਂ ਨੂੰ ਬਾਹਰ ਕੱਢ ਦਿੱਤਾ। ਜਿਹੜੇ ਪਹਾੜੀ ਵਾਲੇ ਮੰਦਰ ਉੱਤੇ ਤੇ ਯਰੂਸ਼ਲਮ ਵਿੱਚ ਉਸ ਨੇ ਜਗਵੇਦੀਆਂ ਬਣਾਈਆਂ ਸਨ ਉਹ ਵੀ ਚੁੱਕ ਦਿੱਤੀਆਂ। ਇਹ ਸਭ ਕੁਝ ਉਸ ਨੇ ਯਰੂਸ਼ਲਮ ਵਿੱਚੋਂ ਬਾਹਰ ਕੱਢ ਸੁੱਟਿਆ।கர்த்தருடைய ஆலயத்திலிருந்து அந்நிய தேவர்களையும் அந்த விக்கிரகத்தையும் எடுத்துப்போட்டு, கர்த்தருடைய ஆலயமுள்ள மலையிலும் எருசலேமிலும் தான் கட்டியிருந்த எல்லா பலிபீடங்களையும் அகற்றி, பட்டணத்திற்குப்புறம்பாகப் போடுவித்து,
16 ਫ਼ਿਰ ਉਸ ਨੇ ਉੱਥੇ ਯਹੋਵਾਹ ਦੀ ਜਗਵੇਦੀ ਬਣਾਈ ਅਤੇ ਉਸ ਉੱਪਰ ਸੁੱਖ-ਸਾਂਦ ਦੀਆਂ ਭੇਟਾਂ ਅਤੇ ਧੰਨਵਾਦ ਦੀਆਂ ਭੇਟਾਂ ਚੜ੍ਹਾਈਆਂ। ਮਨੱਸ਼ਹ ਨੇ ਫ਼ਿਰ ਯਹੂਦਾਹ ਦੇ ਸਾਰੇ ਲੋਕਾਂ ਨੂੰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਸੇਵਾ ਕਰਨ ਦਾ ਹੁਕਮ ਦਿੱਤਾ।கர்த்தருடைய பலிபீடத்தைச் செப்பனிட்டு, அதின்மேல் சமாதானபலிகளையும் ஸ்தோத்திரபலிகளையும் செலுத்தி, இஸ்ரவேலின் தேவனாகிய கர்த்தரைச் சேவிக்கவேண்டும் என்று யூதாவுக்குக் கட்டளையிட்டான்.
17 ਤਦ ਵੀ ਲੋਕ ਅਜੇ ਤੀਕ ਉਚਿਆਂ ਥਾਵਾਂ ਤੇ ਬਲੀ ਚੜ੍ਹਾਉਂਦੇ ਰਹੇ, ਪਰ ਇਹ ਬਲੀ ਕੇਵਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਸੀ।ஆகிலும் ஜனங்கள் இன்னும் மேடைகளில் பலியிட்டுவந்தார்கள்; என்றாலும் தங்கள் தேவனாகிய கர்த்தருக்கென்றே அப்படிச் செய்தார்கள்.
18 ਮਨੱਸ਼ਹ ਨੇ ਹੋਰ ਜਿਹੜੇ ਕਾਰਜ ਕੀਤੇ ਅਤੇ ਜਿਹੜੀਆਂ ਪ੍ਰਾਰਥਨਾ ਉਸ ਨੇ ਆਪਣੇ ਪਰਮੇਸ਼ੁਰ ਅੱਗੇ ਕੀਤੀਆਂ ਅਤੇ ਉਨ੍ਹਾਂ ਨਬੀਆਂ ਦੀਆਂ ਗੱਲਾਂ ਜਿਨ੍ਹਾਂ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨਾਉਂ ਨਾਲ ਉਸ ਨਾਲ ਕੀਤੀਆਂ ਸਨ ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਦਫ਼ਤਰੀ ਲੇਖਿਆਂ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ।மனாசேயின் மற்ற வர்த்தமானங்களும், அவன் தன் தேவனை நோக்கிப்பண்ணின விண்ணப்பமும், இஸ்ரவேலின் தேவனாகிய கர்த்தரின் நாமத்தில் அவனோடே பேசின ஞானதிருஷ்டிக்காரரின் வார்த்தைகளும், இஸ்ரவேல் ராஜாக்களின் புஸ்தகத்தில் எழுதியிருக்கிறது.
19 ਮਨੱਸ਼ਹ ਦੀ ਪ੍ਰਾਰਥਨਾਵਾਂ ਅਤੇ ਕਿਵੇਂ ਪਰਮੇਸ਼ੁਰ ਨੇ ਉਸਦੀਆਂ ਪ੍ਰਾਰਥਨਾਵਾਂ ਕਬੂਲ ਕਰਕੇ ਉਸ ਤੇ ਰਹਿਮਤ ਕੀਤੀ ਇਹ ਸਭ ਨਬੀਆਂ ਦੀ ਪੋਥੀ ਵਿੱਚ ਦਰਜ ਹੈ, ਇਸ ਤੋਂ ਪਹਿਲਾਂ ਮਨੱਸ਼ਹ ਦੇ ਸਾਰੇ ਪਾਪ ਜੋ ਉਸ ਨੇ ਆਪਣੇ ਆਪ ਨੂੰ ਨਿਮਰਤਾ ’ਚ ਲਿਆਉਣ ਤੋਂ ਪਹਿਲਾਂ ਕੀਤੇ ਸਨ, ਅਤੇ ਉਹ ਥਾਵਾਂ ਜਿੱਥੇ ਉਸ ਨੇ ਉੱਚੀਆਂ ਥਾਵਾਂ ਬਣਵਾਈਆਂ, ਅਤੇ ਜਿੱਥੇ ਉਸ ਨੇ ਅਸ਼ੇਰਾਹ ਦੇ ਥੰਮ ਅਤੇ ਬੁੱਤ ਸਥਾਪਿਤ ਕੀਤੇ ਸਨ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।அவனுடைய விண்ணப்பமும், அவன் கெஞ்சுதலுக்குக் கர்த்தர் இரங்கினதும், அவன் தன்னைத் தாழ்த்தினதற்குமுன்னே பண்ணின அவனுடைய எல்லாப் பாவமும் துரோகமும், அவன் மேடைகளைக் கட்டி விக்கிரகத் தோப்புகளையும் சிலைகளையும் ஸ்தாபித்த இடங்களும், ஓசாயின் பிரபந்தத்தில் எழுதியிருக்கிறது.
20 ਮਨੱਸ਼ਹ ਦੀ ਮੌਤ ਉਪਰੰਤ ਉਸ ਨੂੰ ਉਸ ਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਮਨੱਸ਼ਹ ਨੂੰ ਲੋਕਾਂ ਨੇ ਉਸ ਦੇ ਰਾਜ ਮਹਿਲ ਵਿੱਚ ਹੀ ਦਫ਼ਨਾਇਆ ਅਤੇ ਉਸਦੀ ਜਗ੍ਹਾ ਉਸਦਾ ਪੁੱਤਰ ਆਮੋਨ ਨਵਾਂ ਪਾਤਸ਼ਾਹ ਬਣਿਆ।மனாசே தன் பிதாக்களோடே நித்திரையடைந்தபின்பு, அவனை அவன் வீட்டிலே அடக்கம்பண்ணினார்கள்; அவன் குமாரனாகிய ஆமோன் அவன் ஸ்தானத்தில் ராஜாவானான்.
21 ਯਹੂਦਾਹ ਦਾ ਪਾਤਸ਼ਾਹ ਆਮੋਨ ਆਮੋਨ 22 ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ।ஆமோன் ராஜாவாகிறபோது இருபத்திரண்டு வயதாயிருந்து, இரண்டு வருஷம் எருசலேமில் அரசாண்டான்.
22 ਆਮੋਨ ਨੇ ਆਪਣੇ ਪਿਤਾ ਮਨੱਸ਼ਹ ਵਾਂਗ ਹੀ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ। ਉਸ ਨੇ ਉਨ੍ਹਾਂ ਸਾਰੇ ਬੁੱਤਾਂ ਨੂੰ ਬਲੀਆਂ ਚੜ੍ਹਾਈਆਂ ਜੋ ਉਸ ਦੇ ਪਿਤਾ ਮਨੱਸ਼ਹ ਨੇ ਬਣਵਾਏ ਸਨ ਅਤੇ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਕੀਤੀ।அவன் தன் தகப்பனாகிய மனாசே செய்ததுபோல கர்த்தரின் பார்வைக்குப் பொல்லாப்பானதைச் செய்தான் தன் தகப்பனாகிய மனாசே பண்ணுவித்திருந்த விக்கிரகங்களுக்கெல்லாம் ஆமோன் பலியிட்டு, அவைகளைச் சேவித்தான்.
23 ਜਿਵੇਂ ਮਨੱਸ਼ਹ ਨੇ ਯਹੋਵਾਹ ਅੱਗੇ ਪ੍ਰਾਸਚਿਤ ਕਰਕੇ ਆਪਣੀ ਭੁੱਲ ਬਖਸ਼ਵਾ ਲਈ ਸੀ ਆਮੋਨ ਨੇ ਇਉਂ ਨਾ ਕੀਤਾ ਸਗੋਂ ਹੋਰ ਵੱਧ ਪਾਪ ਕੀਤੇ।தன் தகப்பனாகிய மனாசே தன்னைத் தாழ்த்திக்கொண்டதுபோல, இந்த ஆமோன் என்பவன் கர்த்தருக்கு முன்பாகத் தன்னைத் தாழ்த்தாமல் மேன்மேலும் அக்கிரமம் செய்துவந்தான்.
24 ਤਾਂ ਆਮੋਨ ਦੇ ਸੇਵਕਾਂ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਅਤੇ ਉਸ ਦੇ ਘਰ ਵਿੱਚ ਹੀ ਉਸ ਨੂੰ ਵੱਢ ਸੁੱਟਿਆ।அவன் ஊழியக்காரர் அவனுக்கு விரோதமாய்க் கட்டுப்பாடுபண்ணி, அவன் அரமனையிலே அவனைக் கொன்றுபோட்டார்கள்.
25 ਪਰ ਯਹੂਦਾਹ ਦੇ ਲੋਕਾਂ ਨੇ ਉਨ੍ਹਾਂ ਸਾਰੇ ਸੇਵਕਾਂ ਨੂੰ ਵੱਢ ਸੁੱਟਿਆ, ਜਿਨ੍ਹਾਂ ਨੇ ਆਮੋਨ ਪਾਤਸ਼ਾਹ ਦੇ ਵਿਰੁੱਧ ਇਹ ਸਾਜ਼ਿਸ਼ ਘੜੀ ਸੀ। ਤਦ ਲੋਕਾਂ ਨੇ ਯੋਸੀਯਾਹ ਨੂੰ ਨਵਾਂ ਪਾਤਸ਼ਾਹ ਚੁਣਿਆ। ਯੋਸੀਯਾਹ ਆਮੋਨ ਦਾ ਪੁੱਤਰ ਸੀ।அப்பொழுது தேசத்து ஜனங்கள் ஆமோன் என்னும் ராஜாவுக்கு விரோதமாய்க் கட்டுப்பாடுபாண்ணின யாவரையும் வெட்டிப்போட்டு, அவன் குமாரனாகிய யோசியாவை அவன் ஸ்தானத்தில் ராஜாவாக்கினார்கள்.
Tamil Bible