2 Chronicles 36 - PUNJABI (Tamil)

1 ਯਹੂਦਾਹ ਦਾ ਪਾਤਸ਼ਾਹ ਯਹੋਆਹਾਜ਼ ਯਹੂਦਾਹ ਦੇ ਲੋਕਾਂ ਨੇ ਯਰੂਸ਼ਲਮ ਦਾ ਨਵਾਂ ਪਾਤਸ਼ਾਹ ਯਹੋਆਹਾਜ਼ ਨੂੰ ਚੁਣਿਆ। ਯਹੋਆਹਾਜ਼ ਯੋਸੀਯਾਹ ਦਾ ਪੁੱਤਰ ਸੀ।அப்பொழுது ஜனங்கள் யோசியாவின் குமாரனாகிய யோவாகாசை அழைத்து, அவனை எருசலேமிலே அவன் தகப்பன் ஸ்தானத்திலே ராஜாவாக்கினார்கள்.

2 ਯਹੋਆਹਾਜ਼ ਜਦੋਂ ਯਹੂਦਾਹ ਦਾ ਪਾਤਸ਼ਾਹ ਬਣਿਆ ਉਸ ਵਕਤ ਉਹ 23ਵਰ੍ਹਿਆਂ ਦਾ ਸੀ। ਉਹ ਯਰੂਸ਼ਲਮ ਦੇ ਰਾਜ ਤੇ 3 ਮਹੀਨੇ ਰਿਹਾ।யோவாகாஸ் ராஜாவாகிறபோது இருபத்துமூன்று வயதாயிருந்து, மூன்றுமாதம் எருசலேமில் அரசாண்டான்.

3 ਤਦ ਮਿਸਰ ਦੇ ਪਾਤਸ਼ਾਹ, ਨਕੋ ਨੇ ਯਹੋਆਹਾਜ਼ ਨੂੰ ਬੰਦੀ ਬਣਾ ਲਿਆ। ਉਸ ਨੇ ਯਹੂਦਾਹ ਦੇ ਲੋਕਾਂ ਉੱਤੇ 3,400 ਕਿਲੋ ਚਾਂਦੀ ਅਤੇ 34 ਕਿੱਲੋ ਸੋਨਾ ਦੰਡ ਲਾਇਆ।அவன் எருசலேமில் அரசாளாதபடிக்கு எகிப்தின் ராஜா அவனைத் தள்ளிவிட்டு, தேசத்தின்மேல் நூறு தாலந்துவெள்ளியும் ஒரு தாலந்து பொன்னுமான தண்டத்தைச் சுமத்தி,

4 ਨਕੋ ਨੇ ਯਹੋਆਹਾਜ਼ ਦੇ ਭਰਾ ਅਲਯਾਕੀਮ ਨੂੰ ਯਹੂਦਾਹ ਅਤੇ ਯਰੂਸ਼ਲਮ ਦਾ ਨਵਾਂ ਪਾਤਸ਼ਾਹ ਚੁਣਿਆ ਅਤੇ ਫ਼ਿਰ ਉਸ ਨੇ ਅਲਯਾਕੀਮ ਨੂੰ ਨਵਾਂ ਨਾਂ ਦਿੱਤਾ ਅਤੇ ਉਸ ਨੂੰ ਨਵੇਂ ਨਾਂ ਹੇਠ ਯਹੋਯਾਕੀਮ ਕਹਿ ਕੇ ਬੁਲਾਇਆ ਗਿਆ। ਪਰ ਨਕੋ ਯਹੋਆਹਾਜ਼ ਨੂੰ ਮਿਸਰ ਵਿੱਚ ਲੈ ਗਿਆ।அவனுடைய அண்ணனாகிய எலியாக்கீமை யூதாவின்மேலும் எருசலேமின்மேலும் ராஜாவாக்கி, அவன் பேரை யோயாக்கீம் என்று மாற்றினான்; அவன் தம்பியாகிய யோவாகாசை எகிப்தின் ராஜாவாகிய நேகோ எகிப்திற்குக் கொண்டுபோனான்.

5 ਯਹੂਦਾਹ ਦਾ ਪਾਤਸ਼ਾਹ ਯਹੋਯਾਕੀਮ ਯਹੋਯਾਕੀਮ 25ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਨਵਾਂ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਵਿੱਚ 11ਵਰ੍ਹੇ ਰਾਜ ਕੀਤਾ। ਯਹੋਯਾਕੀਮ ਨੇ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਜੋ ਬੁਰਾਈ ਸੀ, ਉਹੀ ਕੰਮ ਕੀਤੇ।யோயாக்கீம் ராஜாவாகிறபோது இருபத்தைந்து வயதாயிருந்து, பதினொருவருஷம் எருசலேமில் அரசாண்டு, தன் தேவனாகிய கர்த்தருடைய பார்வைக்குப் பொல்லாப்பானதைச் செய்தான்.

6 ਤਦ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਯਹੂਦਾਹ ਉੱਪਰ ਹਮਲਾ ਕੀਤਾ। ਉਸ ਨੇ ਯਹੋਯਾਕੀਮ ਨੂੰ ਬੰਦੀ ਬਣਾ ਲਿਆ ਅਤੇ ਉਸ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਬਾਬਲ ਲੈ ਗਿਆ।அவனுக்கு விரோதமாகப் பாபிலோன் ராஜாவாகிய நேபுகாத்நேச்சார் வந்து, அவனைப் பாபிலோனுக்குக் கொண்டுபோக இரண்டு வெண்கலச் சங்கிலியால் அவனைக் கட்டினான்.

7 ਨਬੂਕਦਨੱਸਰ ਯਹੋਵਾਹ ਦੇ ਮੰਦਰ ਵਿੱਚੋਂ ਵੀ ਕੁਝ ਚੀਜ਼ਾਂ ਚੁੱਕ ਕੇ ਲੈ ਗਿਆ ਅਤੇ ਉਹ ਉਨ੍ਹਾਂ ਵਸਤਾਂ ਨੂੰ ਉੱਥੋਂ ਚੁਕਾਅ ਕੇ ਬਾਬਲ ਨੂੰ ਲੈ ਗਿਆ।கர்த்தருடைய ஆலயத்தின் பணிமுட்டுகளிலும் சிலவற்றை நேபுகாத்நேச்சார் பாலோனுக்குக் கொண்டுபோய், அவர்களைப் பாபிலோனிலுள்ள, தன்னுடைய கோவிலிலே வைத்தான்.

8 ਹੁਣ ਯਹੋਯਾਕੀਮ ਦੇ ਸ਼ਾਸ਼ਨਕਾਲ ਦੀਆਂ ਬਾਕੀ ਦੀਆਂ ਘਟਨਾਵਾਂ ਜੋ ਬਦਕਰਨੀਆਂ ਉਸ ਨੇ ਕੀਤੀਆਂ, ਅਤੇ ਉਹ ਸਭ ਕੁਝ ਜਿਨ੍ਹਾਂ ਨੂੰ ਕਰਨ ਦਾ ਉਹ ਦੋਸ਼ੀ ਸੀ, ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹ ਦੀ ਪੋਥੀ ਵਿੱਚ ਦਰਜ ਹਨ।யோக்கீமுடைய மற்ற வர்த்தமானங்களும், அவன் செய்ததும், அவனிடத்திலே கண்டுபிடிக்கப்பட்டதுமான அவனுடைய அருவருப்புகளும், இஸ்ரவேல் யூதா ராஜாக்களின் புஸ்தகத்தில் எழுதியிருக்கிறது; அவன் ஸ்தானத்தில் அவன் குமாரனாகிய யோயாக்கீன் ராஜாவானான்.

9 ਯਹੂਦਾਹ ਦਾ ਪਾਤਸ਼ਾਹ ਯਹੋਯਾਕੀਨ ਯਹੋਯਾਕੀਨ 18ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਨਵਾਂ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਤੇ ਤਿੰਨ ਮਹੀਨੇ ਅਤੇ ਦਸ ਦਿਨ ਰਾਜ ਕੀਤਾ। ਉਸ ਨੇ ਯਹੋਵਾਹ ਦੀ ਮਰਜ਼ੀ ਮੁਤਾਬਕ ਕੰਮ ਨਾ ਕੀਤੇ ਸਗੋਂ ਯਹੋਵਾਹ ਦੀ ਨਿਗਾਹ ਵਿੱਚ ਪਾਪ ਕੀਤੇ।யோயாக்கீன் ராஜாவாகிறபோது எட்டு வயதாயிருந்து, மூன்று மாதமும் பத்து நாளும் எருசலேமில் அரசாண்டு, கர்த்தரின் பார்வைக்குப் பொல்லாப்பானதைச் செய்தான்.

10 ਬਹਾਰ ਦੇ ਮੌਸਮ ਵਿੱਚ ਨਬੂਕਦਨੱਸਰ ਪਾਤਸ਼ਾਹ ਯਹੋਯਾਕੀਨ ਨੂੰ ਫ਼ੜਨ ਲਈ ਕੁਝ ਸੇਵਕਾਂ ਨੂੰ ਭੇਜਿਆ ਤਾਂ ਉਹ ਯਹੋਯਾਕੀਨ ਅਤੇ ਯੋਹਵਾਹ ਦੇ ਮੰਦਰ ਵਿੱਚੋਂ ਕੁਝ ਕੀਮਤੀ ਚੀਜ਼ਾਂ ਚੁੱਕ ਕੇ ਬਾਬਲ ਲੈ ਆਏ। ਫ਼ਿਰ ਨਬੂਕਦਨੱਸਰ ਨੇ ਯਹੋਯਾਕੀਨ ਦੇ ਸੰਬੰਧੀ ਨੂੰ ਉਸਦੀ ਥਾਵੇਂ ਯਹੂਦਾਹ ਅਤੇ ਯਰੂਸ਼ਲਮ ਦਾ ਪਾਤਸ਼ਾਹ ਚੁਣਿਆ, ਜਿਸ ਦਾ ਨਾਂ ਸੀ ਸਿਦਕੀਯਾਹ।மறுவருஷத்தின் ஆரம்பத்திலே நெபுகாத்நேச்சார் என்னும் ராஜா அவனையும், கர்த்தருடைய ஆலயத்தின் திவ்வியமான பணிமுட்டுகளையும் பாபிலோனுக்கு கொண்டுவரப்பண்ணி, அவன் சிறியதகப்பனாகிய சிதேக்கியாவை யூதாவின்மேலும் எருசலேமின்மேலும் ராஜாவாக்கினான்.

11 ਯਹੂਦਾਹ ਦਾ ਪਾਤਸ਼ਾਹ ਸਿਦਕੀਯਾਹ ਸਿਦਕੀਯਾਹ 21ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਪਾਤਸ਼ਾਹ ਬਣਿਆ ਅਤੇ ਉਸ ਨੇ ਯਰੂਸ਼ਲਮ ਵਿੱਚ 11ਵਰ੍ਹੇ ਰਾਜ ਕੀਤਾ।சிதேக்கியா ராஜாவாகிறபோது இருபத்தொரு வயதாயிருந்து, பதினொருவருஷம் எருசலேமில் அரசாண்டு,

12 ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ। ਉਸ ਨੇ ਯਿਰਮਿਯਾਹ ਨਬੀ ਦੇ ਸਾਹਮਣੇ ਜਿਸਨੇ ਉਸ ਨੂੰ ਯਹੋਵਾਹ ਦੇ ਸੰਦੇਸ਼ ਸੁਣਾਏ ਪਰ ਤਦ ਵੀ ਸਿਦਕੀਯਾਹ ਨੇ ਆਪਣੇ-ਆਪ ਨੂੰ ਹਲੀਮੀ ਵਿੱਚ ਨਾ ਲਿਆਂਦਾ ਅਤੇ ਯਿਰਮਿਯਾਹ ਦੀਆਂ ਗੱਲਾਂ ਵੱਲ ਧਿਆਨ ਨਾ ਦਿੱਤਾ।தன் தேவனாகிய கர்த்தரின் பார்வைக்குப் பொல்லாப்பானதைச் செய்தான்; அவன் கர்த்தருடைய வாக்கை உரைத்த எரேமியா என்கிற தீர்க்கதரிசிக்கு முன்பாகத் தன்னைத் தாழ்த்தவில்லை.

13 ਯਰੂਸ਼ਲਮ ਦਾ ਨਾਸ ਸਿਦਕੀਯਾਹ ਨਬੂਕਦਨੱਸਰ ਪਾਤਸ਼ਾਹ ਦਾ ਵਿਰੋਧੀ ਹੋ ਗਿਆ ਜਦ ਕਿ ਪਹਿਲਾਂ ਨਬੂਕਦਨੱਸਰ ਨੇ ਸਿਦਕੀਯਾਹ ਕੋਲੋਂ ਉਸਦਾ ਵਫ਼ਾਦਾਰ ਰਹਿਣ ਦਾ ਵਚਨ ਦੇਣ ਲਈ ਉਸ ਨੂੰ ਮਜ਼ਬੂਰ ਕੀਤਾ ਸੀ ਅਤੇ ਸਿਦਕੀਯਾਹ ਨੇ ਪਰਮੇਸ਼ੁਰ ਦੀ ਸੌਂਹ ਖਾਕੇ ਨਬੂਕਦਨੱਸਰ ਨਾਲ ਵਫ਼ਾਦਾਰ ਰਹਿਣ ਦੀ ਸੌਂਹ ਖਾਧੀ ਸੀ। ਪਰ ਸਿਦਕੀਯਾਹ ਬੜਾ ਢੀਠ ਸੀ। ਸੋ ਉਸ ਨੇ ਆਕੜ ਕੇ ਆਪਣਾ ਰਾਹ ਨਾ ਮੋੜਿਆ ਅਤੇ ਨਾਹੀ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਹੁਕਮ ਮੰਨਿਆ।தேவன்மேல் தன்னை ஆணையிடுவித்துக்கொண்ட நேபுகாத்நேச்சார் என்னும் ராஜாவுக்கு விரோதமாய்க் கலகம்பண்ணி, இஸ்ரவேலின் தேவனாகிய கர்த்தரிடத்துக்குத் திரும்பாதபடிக்கு, தன் கழுத்தை அழுத்தமாக்கி, தன் இருதயத்தைக் கடினப்படுத்தினான்.

14 ਇਸ ਤੋਂ ਬਿਨਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਤਰ੍ਹਾਂ-ਤਰ੍ਹਾਂ ਦੀਆਂ ਬੇਈਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਨਾਉਣੇ ਕੰਮਾਂ ਵਾਂਗ ਦੇ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਮੰਦਰ ਨੂੰ ਭਰਿਸ਼ਟ ਕੀਤਾ ਜਿਸ ਨੂੰ ਕਿ ਯਹੋਵਾਹ ਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ।ஆசாரியரில் பிரதானமானவர்கள் யாவரும் ஜனங்களும் கூடிப் புறஜாதிகளுடைய சகல அருவருப்புகளின்படியும் மிகவும் துரோகம்பண்ணி, கர்த்தர் எருசலேமிலே பரிசுத்தம்பண்ணின அவருடைய ஆலயத்தை தீட்டுப்படுத்தினார்கள்.

15 ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਨ੍ਹਾਂ ਨੂੰ ਯਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੰਦੇਸ਼ ਭੇਜਿਆ ਕਿਉਂ ਕਿ ਉਸ ਨੂੰ ਲੋਕਾਂ ਅਤੇ ਆਪਣੇ ਮੰਦਰ ਤੇ ਤਰਸ ਆਉਂਦਾ ਸੀ ਅਤੇ ਉਹ ਲੋਕਾਂ ਨੂੰ ਅਤੇ ਮੰਦਰ ਨੂੰ ਨਸ਼ਟ ਨਹੀਂ ਸੀ ਕਰਨਾ ਚਾਹੁੰਦਾ।அவர்களுடைய பிதாக்களின் தேவனாகிய கர்த்தர் தமது ஜனத்தையும் தமது வாசஸ்தலத்தையும் காப்பதற்கான இரக்கமுள்ளவராயிருந்தபடியால், அவர்களிடத்துக்குத் தம்முடைய ஸ்தானாபதிகளை ஏற்கனவே அனுப்பினார்.

16 ਪਰ ਪਰਮੇਸ਼ੁਰ ਦੇ ਲੋਕਾਂ ਨੇ ਪਰਮੇਸ਼ੁਰ ਦੇ ਨਬੀ ਦਾ ਮਖੌਲ ਉਡਾਇਆ ਅਤੇ ਉਸ ਨੂੰ ਸੁਣਨ ਜਾਂ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੇਸ਼ਾਂ ਨੂੰ ਤਦ ਤੀਕ ਨਫ਼ਰਤ ਕੀਤੀ ਜਦ ਤੀਕ ਕਿ ਯਹੋਵਾਹ ਦਾ ਆਪਣੇ ਲੋਕਾਂ ਖਿਲਾਫ ਗੁੱਸਾ ਇੰਨਾ ਨਾ ਵੱਧ ਗਿਆ ਕਿ ਇਸਦਾ ਕੋਈ ਉਪਾ ਨਾ ਹੋਵੇ। ਹੁਣ ਉਸ ਨੂੰ ਆਪਣੇ ਲੋਕਾਂ ਤੇ ਕਰੋਧ ਆ ਗਿਆ ਜਿਸ ਨੂੰ ਹੁਣ ਕੋਈ ਰੋਕ ਨਹੀਂ ਸੀ ਪਾ ਸੱਕਦਾ।ஆனாலும் அவர்கள் தேவனுடைய ஸ்தானாபதிகளைப் பரியாசம்பண்ணி, அவருடைய வார்த்தைகளை அசட்டைசெய்து, அவருடைய தீர்க்கதரிசிகளை நிந்தித்தபடியால், கர்த்தருடைய உக்கிரம் அவருடைய ஜனத்தின்மேல் மூண்டது; சகாயமில்லாமல் போயிற்று.

17 ਇਸ ਲਈ ਪਰਮੇਸ਼ੁਰ ਨੇ ਬਾਬਲ ਦੇ ਪਾਤਸ਼ਾਹ ਕੋਲੋਂ ਯਹੂਦਾਹ ਅਤੇ ਯਰੂਸਲਮ ਦੇ ਲੋਕਾਂ ਉੱਪਰ ਹਮਲਾ ਕਰਵਾਇਆ। ਬਾਬਲ ਦੇ ਪਾਤਸ਼ਾਹ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤਰ ਅਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ। ਉਸ ਨੇ ਨਾ ਜੁਆਨ ਨਾ ਕੁਆਰੀ, ਨਾ ਕਿਸੇ ਬੁੱਢੇ ਤੇ ਨਾ ਹੀ ਵੱਡੀ ਉਮਰ ਵਾਲੇ ਤੇ ਤਰਸ ਖਾਧਾ। ਯਹੋਵਾਹ ਨੇ ਸਾਰਿਆਂ ਨੂੰ ਨਬੂਕਦਨੱਸਰ ਦੇ ਹੱਥ ਦੇ ਦਿੱਤਾ।ஆதலால் அவர் அவர்கள்மேல் கல்தேயரின் ராஜாவை வரப்பண்ணினார்; அவன் அவர்கள் வாலிபரை அவர்களுடைய பரிசுத்தமான ஆலயத்திலே பட்டயத்தினால் கொன்று, வாலிபரையும் கன்னியாஸ்திரீகளையும் முதியோரையும் விருத்தாப்பியரையும் தப்பவிடவில்லை; எல்லாரையும் தேவன் அவன் கையில் ஒப்புக்கொடுத்தார்.

18 ਪਾਤਸ਼ਾਹ ਪਰਮੇਸ਼ੁਰ ਦੇ ਮੰਦਰ ਦੇ ਸਾਰੇ ਵੱਡੇ-ਛੋਟੇ ਭਾਂਡੇ ਤੇ ਹੋਰ ਕੀਮਤੀ ਵਸਤਾਂ, ਯਹੋਵਾਹ ਦੇ ਮੰਦਰ ਦਾ ਖਜ਼ਾਨਾ, ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਅਤੇ ਉਸ ਦੇ ਸਰਦਾਰਾਂ ਦਾ ਸਾਰਾ ਖਜ਼ਾਨਾ ਬਾਬਲ ਨੂੰ ਲੈ ਗਿਆ।அவன் தேவனுடைய ஆலயத்தின் பெரிதும் சிறிதுமான பணிமுட்டுகளனைத்தையும், கர்த்தருடைய ஆலயத்தின் பொக்கிஷங்களும் ராஜாவுக்கும் அவன் பிரபுக்களுக்கும் இருந்த பொக்கிஷங்களுமாகிய அனைத்தையும் பாபிலோனுக்குக் கொண்டுபோனான்.

19 ਨਬੂਕਦਨੱਸਰ ਅਤੇ ਉਸਦੀ ਸੈਨਾ ਨੇ ਮੰਦਰ ਨੂੰ ਸਾੜ ਦਿੱਤਾ। ਉਨ੍ਹਾਂ ਨੇ ਯਰੂਸ਼ਲਮ ਦੀ ਦੀਵਾਰ ਤੋੜ ਦਿੱਤੀ ਅਤੇ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦੇ ਘਰਾਂ ਨੂੰ ਢਹਿ-ਢੇਰੀ ਕਰ ਦਿੱਤਾ। ਉਨ੍ਹਾਂ ਯਰੂਸ਼ਲਮ ਦਾ ਕੁਝ ਸਾਮਾਨ ਨਸ਼ਟ ਕਰ ਦਿੱਤਾ।அவர்கள் அவனுடைய ஆலயத்தைத் தீக்கொளுத்தி, எருசலேமின் அலங்கத்தை இடித்து, அதின் மாளிகைகளையெல்லாம் அக்கினியால் சுட்டெரித்து, அதிலிருந்த திவ்வியமான பணிமுட்டுகளையெல்லாம் அழித்தார்கள்.

20 ਨਬੂਕਦਨੱਸਰ ਨੇ ਬਾਕੀ ਜਿਉਂਦੇ ਲੋਕਾਂ ਨੂੰ ਬਾਬਲ ਵਿੱਚ ਲਿਆਕੇ ਆਪਣੇ ਗੁਲਾਮ ਬਣਾ ਲਿਆ। ਉਹ ਲੋਕ ਪਾਤਸ਼ਾਹ ਦੇ ਅਤੇ ਉਸ ਦੇ ਪੁੱਤਰਾਂ ਦੇ ਤਦ ਤੀਕ ਗੁਲਾਮ ਬਣਕੇ ਰਹੇ ਜਦ ਤੀਕ ਕਿ ਫ਼ਾਰਸ ਦੇ ਪਾਤਸ਼ਾਹ ਨੇ ਬਾਬਲ ਨੂੰ ਹਾਰ ਨਾ ਦੇ ਦਿੱਤੀ ਤੇ ਆਪਣਾ ਰਾਜ ਨਾ ਕਾਇਮ ਕੀਤਾ।பட்டயத்திற்குத் தப்பின மீதியானவர்களை அவன் பாபிலோனுக்குச் சிறைபிடித்துப்போனான்; பெர்சியா ராஜ்யபாரம் ஸ்தாபிக்கப்படுமட்டும் அங்கே அவர்கள் அவனுக்கும் அவன் குமாரருக்கும் அடிமைகளாயிருந்தார்கள்.

21 ਤਾਂ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਨਬੀ ਦੇ ਮੂੰਹੋਂ ਨਿਕਲਿਆ ਸੀ ਜੋ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਲਈ ਕੀਤਾ ਸੀ ਜਦ ਉਹ ਵਾਪਰਿਆ, ਕਿ ਯਹੋਵਾਹ ਯਿਰਮਿਯਾਹ ਨੂੰ ਅਖਿਆ ਸੀ ਕਿ: “ਇਹ ਥਾਂ 70 ਵਰ੍ਹੇ ਤੀਕ ਬੰਜਰ ਤੇ ਉਜਾੜ ਰਹੇਗਾ। ਇਹ ਕੰਮ ਸਬਤ ਦੇ ਆਰਾਮ ਭੋਗਣ ਵਾਸਤੇ ਹੋਵੇਗਾ। ਜਿੰਨਾ ਚਿਰ ਲੋਕ ਸਬਤਾਂ ਦਾ ਆਰਾਮ ਨਾ ਭੋਗਣ।”கர்த்தர் எரேமியாவின் வாயினாலே சொன்ன வார்த்தை நிறைவேறும்படிக்கு, தேசம் தன்னுடைய ஓய்வு வருஷங்களை இரம்மியமாய் அநுபவித்துத் தீருமட்டும், அது பாழாய்க்கிடந்த நாளெல்லாம், அதாவது, எழுபதுவருஷம் முடியுமட்டும் ஓய்ந்திருந்தது.

22 ਫ਼ਾਰਸ ਦੇ ਪਾਤਸ਼ਾਹ ਕੋਰਸ ਦੇ ਪਹਿਲੇ ਸਾਲ ਯਹੋਵਾਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹੋਂ ਨਿਕਲਿਆ ਸੀ ਪੂਰਾ ਹੋਵੇ, ਯਹੋਵਾਹ ਨੇ ਫਾਰਸ ਦੇ ਪਾਤਸ਼ਾਹ ਕੋਰਸ ਨੂੰ ਪਰੇਰਿਆ। ਤਾਂ ਉਸ ਨੇ ਆਪਣੇ ਸਾਰੇ ਰਾਜ ਵਿੱਚ ਇਹ ਖਬਰ ਕਰਵਾਈ ਅਤੇ ਇਸ ਵਿਸ਼ੇ ਦਾ ਹੁਕਮ ਵੀ ਲਿਖਿਆ। ਉਸ ਨੇ ਸਾਰੇ ਥਾਂ ਹਲਕਾਰੇ ਭੇਜੇ। ਉਨ੍ਹਾਂ ਇਹ ਸੰਦੇਸ਼ ਪਹੁੰਚਾਇਆ:எரேமியாவின் வாயினாலே கர்த்தர் சொன்ன வார்த்தை நிறைவேறும்படி, பெர்சியாவின் ராஜாவாகிய கோரேசின்முதலாம் வருஷத்திலே கர்த்தர் பெர்சியாவின் ராஜாவாகிய கோரேசின் ஆவியை ஏவினதினாலே, அவன்: பரலோகத்தின் தேவனாகிய கர்த்தர் பூமியின் ராஜ்யங்களையெல்லாம் எனக்குத் தந்தருளி, யூதாவிலுள்ள எருசலேமிலே தமக்கு ஆலயத்தைக் கட்டுவிக்கும்படி எனக்குக் கட்டளையிட்டிருக்கிறார்.

23 ਫ਼ਾਰਸ ਦਾ ਪਾਤਸ਼ਾਹ ਕੋਰਸ ਆਖਦਾ ਹੈ: ਅਕਾਸ਼ ਦੇ ਯਹੋਵਾਹ ਪਰਮੇਸ਼ੁਰ ਨੇ ਮੈਨੂੰ ਧਰਤੀ ਦਾ ਪਾਤਸ਼ਾਹ ਥਾਪਿਆ ਹੈ। ਉਸ ਨੇ ਮੈਨੂੰ ਯਰੂਸ਼ਲਮ ਵਿੱਚ ਮੰਦਰ ਬਨਾਉਣ ਦੀ ਜੁੰਮੇਵਾਰੀ ਸੌਂਪੀ ਹੈ। ਸੋ ਹੁਣ ਤੁਸੀਂ ਸਾਰੇ ਜੋ ਪਰਮੇਸ਼ੁਰ ਦੇ ਲੋਕ ਹੋ, ਸਭ ਯਰੂਸ਼ਲਮ ਵਿੱਚ ਜਾਣ ਲਈ ਆਜ਼ਾਦ ਹੋ, ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਤੁਹਾਡੇ ਨਾਲ ਹੋਵੇ।அவருடைய ஜனங்கள் எல்லாரிலும் எவன் உங்களுக்குள் இருக்கிறானோ அவன்போகட்டும், அவனுடைய தேவனாகிய கர்த்தர் அவனோடிருப்பாராக என்று பெர்சியாவின் ராஜாவாகிய கோரேஸ் அறிவிக்கிறார் என்று, தன் ராஜ்யம் எங்கும் எழுதியனுப்பி விளம்பரம்பண்ணினான்.

Tamil Bible