2 Chronicles 9 - PUNJABI (Tamil)

1 ਸ਼ਬਾ ਦੀ ਰਾਣੀ ਦਾ ਸੁਲੇਮਾਨ ਨੂੰ ਮਿਲਣਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਕੀਰਤੀ ਬਾਰੇ ਸੁਣਿਆ ਤਾਂ ਉਹ ਯਰੂਸ਼ਲਮ ਵਿੱਚ ਉਸ ਨੂੰ ਬੁਝਾਰਤਾਂ ਨਾਲ ਪਰੱਖਣ ਲਈ ਆਈ। ਸ਼ਬਾ ਦੀ ਰਾਣੀ ਦੇ ਨਾਲ ਲੋਕਾਂ ਦਾ ਇੱਕ ਵੱਡਾ ਸਮੂਹ ਵੀ ਸੀ। ਉਹ ਊਠਾਂ ਉੱਪਰ ਢੇਰ ਸਾਰੇ ਮਸਾਲੇ, ਬੜੀ ਤਾਦਾਤ ਵਿੱਚ ਸੋਨਾ ਅਤੇ ਹੋਰ ਕੀਮਤੀ ਪੱਥਰ ਆਪਣੇ ਨਾਲ ਲੈ ਕੇ ਆਈ ਸੀ ਉਸ ਨੇ ਆਕੇ ਸੁਲੇਮਾਨ ਨਾਲ ਉਸ ਸਭ ਕਾਸੇ ਬਾਰੇ ਗੱਲ ਕੀਤੀ ਜੋ ਉਸ ਦੇ ਮਨ ਤੇ ਸਨ।சேபாவின் ராஜஸ்திரீ சாலொமோனின் கீர்த்தியைக் கேள்விப்பட்டபோது, விடுகதைகளினாலே சாலொமோனைச் சோதிக்கிறதற்காக, மிகுந்த பரிவாரத்தோடும், கந்தவர்க்கங்களையும், மிகுதியான பொன்னையும் இரத்தினங்களையும் சுமக்கிற ஒட்டகங்களோடும் எருசலேமுக்கு வந்தாள்; அவள் சாலொமோனிடத்தில் வந்தபோது, தன் மனதிலிருந்த எல்லாவற்றையும் குறித்து அவனிடத்தில் சம்பாஷித்தாள்.

2 ਸੁਲੇਮਾਨ ਨੇ ਉਸ ਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ। ਸੁਲੇਮਾਨ ਲਈ ਕਿਸੇ ਵੀ ਗੱਲ ਦਾ ਜਵਾਬ ਦੇਣ ’ਚ ਔਖ ਨਾ ਆਈ।அப்பொழுது சாலொமோன் அவள் கேட்டவைகளையெல்லாம் விடுவித்தான்; அவளுக்கு விடுவிக்காதபடிக்கு ஒன்றாகிலும் சாலொமோனுக்கு மறைபொருளாயிருக்கவில்லை.

3 ਜਦੋਂ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਸਿਆਣਪ ਅਤੇ ਉਸ ਮਹਿਲ ਨੂੰ ਵੇਖਿਆ ਜੋ ਉਸ ਨੇ ਬਣਾਇਆ ਸੀ,சேபாவின் ராஜஸ்திரீ சாலொமோனுடைய பானபாத்திரக்காரரையும், அவர் அரமனையையும்,

4 ਉਸ ਨੇ ਮੇਜ਼ ਤੇ ਸਜੇ ਭੋਜਨ ਨੂੰ ਵੇਖਿਆ ਉਸ ਦੇ ਕਾਰਜ ਅਧਿਕਾਰੀਆਂ ਦੀ ਆਓ-ਭਗਤ ਹੁੰਦੀ ਵੇਖੀ। ਉਸ ਨੇ ਇਹ ਵੀ ਵੇਖਿਆ ਕਿ ਉਸ ਦੇ ਨੌਕਰ ਕਿਵੇਂ ਦੀ ਪੋਸ਼ਾਕ ਪਾਂਦੇ ਅਤੇ ਕਿਹੋ ਜਿਹਾ ਕੰਮ ਕਰਦੇ ਹਨ। ਉਸ ਨੇ ਸੁਲੇਮਾਨ ਦੇ ਸਾਕੀ ਅਤੇ ਉਨ੍ਹਾਂ ਦੀ ਪੋਸ਼ਾਕ ਨੂੰ ਵੀ ਵੇਖਿਆ। ਜਦ ਉਸ ਨੇ ਪਰਮੇਸੁਰ ਦੇ ਮੰਦਰ ਵੱਲ ਉਸ ਦੇ ਰਾਹ ਤੇ ਜਲੂਸ ਵੇਖਿਆ ਉਹ ਹੈਰਾਨ ਰਹਿ ਗਈ।அவன் பந்தியின் போஜனபதார்த்தங்களையும், அவன் ஊழியக்காரரின் வீடுகளையும், அவன் உத்தியோகஸ்தரின் வரிசையையும், அவர்கள் வஸ்திரங்களையும், அவனுடைய பானபாத்திரக்காரரையும், அவர்கள் வஸ்திரங்களையும், கர்த்தருடைய ஆலயத்துக்குள் பிரவேசிக்கும் நடைமண்டபத்தையும் கண்டபோது அவள் ஆச்சரியத்தால் பிரமைகொண்டு,

5 ਤਦ ਉਸ ਨੇ ਸੁਲੇਮਾਨ ਪਾਤਸ਼ਾਹ ਨੂੰ ਆਖਿਆ, “ਜੋ ਗੱਲਾਂ ਮੈਂ ਆਪਣੇ ਦੇਸ ਵਿੱਚ ਤੇਰੀ ਬੁੱਧੀ ਅਤੇ ਤੇਰੇ ਮਹਾਨ ਕੰਮਾਂ ਬਾਰੇ ਸੁਣੀਆਂ ਸਨ ਉਹ ਸੱਚ ਨਿਕਲੀਆਂ।ராஜாவை நோக்கி: உம்முடைய வர்த்தமானங்களையும் உம்முடைய ஞானத்தையும் குறித்து, நான் என் தேசத்திலே கேட்ட செய்தி மெய்யாயிற்று.

6 ਜਦ ਤੀਕ ਮੈਂ ਉਨ੍ਹਾਂ ਕਹਾਣੀਆਂ ਨੂੰ ਆਪਣੀ ਅੱਖੀਂ ਨਹੀਂ ਡਿੱਠਾ ਮੈਨੂੰ ਯਕੀਨ ਨਹੀਂ ਆਇਆ। ਅਤੇ ਵੇਖ! ਜਿੰਨੀ ਤੇਰੀ ਸਿਆਣਪ ਹੈ ਉਸ ਮੁਤਾਬਕ ਤਾਂ ਮੈਨੂੰ ਤੇਰੇ ਬਾਬਤ ਅੱਧਾ ਵੀ ਨਹੀਂ ਦੱਸਿਆ ਗਿਆ ਸੀ। ਉਨ੍ਹਾਂ ਦੱਸੀਆਂ ਗਈਆਂ ਕਹਾਣੀਆਂ ਤੋਂ ਤੂੰ ਕਿਤੇ ਉੱਚਾ ਹੈਂ।நான் வந்து அதை என் கண்களால் காணுமட்டும் அவர்கள் வார்த்தைகளை நம்பவில்லை; உம்முடைய பெரிய ஞானத்தில் பாதியாகிலும் அவர்கள் எனக்கு அறிவிக்கவில்லை; நான் கேள்விப்பட்ட பிரஸ்தாபத்தைப்பார்க்கிலும் அதிகம் உண்டாயிருக்கிறது.

7 ਤੇਰੇ ਸਾਰੇ ਆਦਮੀ ਅਤੇ ਸੇਵਕ ਸੱਚਮੁੱਚ ਕਿਸਮਤ ਵਾਲੇ ਹਨ। ਉਹ ਤੇਰੀ ਸੇਵਾ ਕਰਨ ’ਚ ਅਤੇ ਤੇਰੀਆਂ ਸਿਆਣਪ ਦੀਆਂ ਗੱਲਾਂ ਸੁਣਨ ’ਚ ਬੜੇ ਕਿਸਮਤ ਵਾਲੇ ਹਨ।உம்முடைய ஜனங்கள் பாக்கியவான்கள்; எப்போதும் உமக்கு முன்பாக நின்று, உம்முடைய ஞானத்தைக் கேட்கிற உம்முடைய ஊழியக்காரரும் பாக்கியவான்கள்.

8 ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰ, ਜੋ ਤੇਰੇ ਉੱਤੇ ਪ੍ਰਸੰਨ ਹੈ ਤੇ ਜਿਸਨੇ ਤੈਨੂੰ ਆਪਣੇ ਸਿੰਘਾਸਣ ਉੱਪਰ ਬਿਠਾਇਆ ਹੈ, ਤਾਂ ਜੋ ਤੂੰ ਉਸ ਵੱਲੋਂ ਨਿਯੁਕਤ ਕੀਤਾ ਪਾਤਸ਼ਾਹ ਹੋਵੇਂ। ਤੇਰਾ ਪਰਮੇਸ਼ੁਰ ਇਸਰਾਏਲ ਨੂੰ ਪਿਆਰ ਕਰਦਾ ਅਤੇ ਹਮੇਸ਼ਾ ਇਸ ਦਾ ਪੱਖ ਲੈਂਦਾ ਹੈ। ਇਸੇ ਲਈ ਉਸ ਨੇ ਤੈਨੂੰ ਇਸਰਾਏਲ ਉੱਤੇ ਪਾਤਸ਼ਾਹ ਠਹਿਰਾਇਆ।”உம்முடைய தேவனாகிய கர்த்தருக்கு முன்பாக நீர் ராஜாவாயிருக்கும்படிக்கு, உம்மைத் தம்முடைய சிங்காசனத்தின்மேல் வீற்றிருக்கப்பண்ண, உம்மேல் பிரியங்கொண்ட உம்முடைய தேவனாகிய கர்த்தர் ஸ்தோத்திரிக்கப்படுவாராக; உம்முடைய தேவன் இஸ்ரவேலை என்றென்றைக்கும் நிலைநிறுத்தும்படிக்குச் சிநேகிக்கிறதினாலே, அவர் நியாயமும் நீதியும்செய்கிறதற்கு உம்மை அவர்கள்மேல் ராஜாவாக வைத்தார் என்றாள்

9 ਤਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਨੂੰ 4,080 ਕਿੱਲੋ ਸੋਨਾ, ਢੇਰ ਸਾਰੇ ਮਸਾਲੇ ਅਤੇ ਕੀਮਤੀ ਪੱਥਰ ਦਿੱਤੇ। ਅਜਿਹੇ ਮਸਾਲੇ ਇਸਰਾਏਲ ਵਿੱਚ ਨਹੀਂ ਸਨ ਜੋ ਸ਼ਬਾ ਦੀ ਰਾਣੀ ਨੇ ਸੁਲੇਮਾਨ ਨੂੰ ਦਿੱਤੇ ਸਨ।அவள் ராஜாவுக்கு நூற்றிருபது தாலந்து பொன்னையும், மிகுதியான கந்தவர்க்கங்களையும், இரத்தினங்களையும் கொடுத்தாள்; சேபாவின் ராஜஸ்திரீ ராஜாவாகிய சாலொமோனுக்குக்கொடுத்த அப்படிப்பட்ட கந்தவர்க்கங்களைப்போல ஒருக்காலும் வரவில்லை.

10 ਹੂਰਾਮ ਅਤੇ ਸੁਲੇਮਾਨ ਦੇ ਸੇਵਕ ਓਫ਼ੀਰ ਤੋਂ ਸੋਨਾ ਲੈ ਆਏ। ਇਹੀ ਨਹੀਂ, ਉਹ ਚੰਦਨ ਦੀ ਲੱਕੜ ਅਤੇ ਕੀਮਤੀ ਨਗਾਂ ਦੇ ਪੱਥਰ ਵੀ ਲੈ ਕੇ ਆਏ।ஓப்பீரிலிருந்து பொன்னைக் கொண்டுவருகிற ஈராமின் வேலைக்காரரும் சாலொமோனின் வேலைக்காரரும் வாசனைமரங்களையும் இரத்தினங்களையும் கொண்டுவந்தார்கள்.

11 ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਦੇ ਮੰਦਰ ਤੇ ਪਾਤਸ਼ਾਹ ਦੇ ਮਹਿਲ ਦੀਆਂ ਪੌੜੀਆਂ ਬਨਾਉਣ ਲਈ ਚੰਦਨ ਦੀ ਲੱਕੜ ਦੀ ਵਰਤੋਂ ਕੀਤੀ। ਉਸ ਨੇ ਸੰਗੀਤਕਾਰਾਂ ਦੇ ਸਾਜ਼ ਬਰਬਤਾਂ ਅਤੇ ਰਬਾਬਾਂ ਲਈ ਵੀ ਚੰਦਨ ਦੀ ਲੱਕੜ ਦੀ ਵਰਤੋਂ ਕੀਤੀ। ਇਸਤੋਂ ਪਹਿਲਾਂ ਯਹੂਦਾਹ ਦੇ ਦੇਸ਼ ਵਿੱਚ ਚੰਦਨ ਦੀ ਲੱਕੜ ਤੋਂ ਬਣਿਆ ਅਜਿਹਾ ਖੂਬਸੂਰਤ ਸਮਾਨ ਕਿਸੇ ਨੇ ਨਹੀਂ ਸੀ ਵੇਖਿਆ।அந்த வாசனைமரங்களால் ராஜா கர்த்தருடைய ஆலயத்துக்கும் ராஜ அரமனைக்கும் ஊன்றுகால்களையும், சங்கீதக்காரருக்குச் சுரமண்டலங்களையும் தம்புருகளையும் உண்டாக்கினான்; அப்படிப்பட்டவைகள் அதற்கு முன்னே யூதேயா தேசத்தில் ஒருக்காலும் காணப்படவில்லை.

12 ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੇ ਜਿਸ ਵਸਤ ਤੇ ਹੱਥ ਧਰਿਆ, ਉਸ ਨੂੰ ਮੂੰਹ ਮੰਗੀ ਸ਼ੈਅ ਦਿੱਤੀ। ਉਸ ਨੇ ਸ਼ਬਾ ਦੀ ਰਾਣੀ ਜੋ ਸੌਗਾਤਾਂ ਆਪਣੇ ਨਾਲ ਲਿਆਈ ਸੀ ਉਸ ਤੋਂ ਕਿਤੇ ਵੱਧ ਪਾਤਸ਼ਾਹ ਨੇ ਉਸ ਨੂੰ ਭੇਟ ਕੀਤੀਆਂ ਤਦ ਰਾਣੀ ਅਤੇ ਉਸਦਾ ਕਾਫ਼ਲਾ ਆਪਣੇ ਦੇਸ ਨੂੰ ਵਾਪਸ ਚੱਲੇ ਗਏ।சேபாவின் ராஜஸ்திரீ ராஜாவுக்குக் கொண்டுவந்தவைகளைப்பார்க்கிலும் அதிகமாய் அவள் ஆசைப்பட்டுக்கேட்ட எல்லாவற்றையும் ராஜாவாகிய சாலொமோன் அவளுக்குக் கொடுத்தான்; பின்பு அவள் தன் பரிவாரத்தோடுங்கூட தன் தேசத்திற்குத் திரும்பிப்போனாள்.

13 ਸੁਲੇਮਾਨ ਦਾ ਖਜ਼ਾਨਾ ਜਿੰਨਾ ਸੋਨਾ ਸੁਲੇਮਾਨ ਕੋਲ ਇੱਕ ਸਾਲ ਵਿੱਚ ਆਉਂਦਾ ਸੀ, ਉਸਦਾ ਭਾਰ 22,644 ਕਿੱਲੋ ਦੇ ਕਰੀਬ ਹੁੰਦਾ ਸੀ।வியாபாரிகளும் வர்த்தகரும் கொண்டுவரும் பொன்னைத்தவிர, சாலொமோனுக்கு ஒவ்வொரு வருஷத்திலும் வந்த பொன் அறுநூற்று அறுபத்தாறு தாலந்து நிறையாயிருந்தது.

14 ਇਸ ਤੋਂ ਇਲਾਵਾ ਵਪਾਰੀ ਅਤੇ ਸੌਦਾਗਰ ਵੀ ਸੁਲੇਮਾਨ ਲਈ ਸੋਨਾ ਲੈ ਕੇ ਆਉਂਦੇ ਸਨ। ਅਰਬ ਦੇ ਸਾਰੇ ਰਾਜੇ ਅਤੇ ਉਸ ਰਾਜ ਦੇ ਸ਼ਾਸਕ ਸੁਲੇਮਾਨ ਕੋਲ ਸੋਨਾ-ਚਾਂਦੀ ਲੈ ਕੇ ਆਉਂਦੇ ਸਨ।அரபிதேசத்துச் சகல ராஜாக்களும் மாகாணங்களின் அதிபதிகளும் சாலொமோனுக்குப் பொன்னையும் வெள்ளியையும் கொண்டுவருவார்கள்.

15 ਸੁਲੇਮਾਨ ਨੇ ਕੁੱਟੇ ਹੋਏ ਸੋਨੇ ਦੀਆਂ ਦੋ ਸੌ ਵੱਡੀਆਂ ਢਾਲਾਂ ਬਣਵਾਈਆਂ! ਹਰ ਢਾਲ ਸਾਢੇ ਸੱਤ ਪੌਂਡ ਸੋਨੇ ਤੋਂ ਬਣੀ ਹੋਈ ਸੀ।ராஜாவாகிய சாலொமோன் இருநூறு பரிசைகளை அடித்த பொன்தகட்டால் செய்வித்தான்; ஒவ்வொரு பரிசைக்கு அறுநூறு சேக்கல் நிறை பொன்தகட்டைச் செலவழித்தான்.

16 ਉਸ ਨੇ ਕੁੱਟੇ ਹੋਏ ਸੋਨੇ ਦੀਆਂ ਤਿੰਨ ਸੌ ਛੋਟੀਆਂ ਢਾਲਾਂ ਵੀ ਬਣਵਾਈਆਂ। ਇਨ੍ਹਾਂ ਚੋ ਹਰ ਇੱਕ ਢਾਲ ਨੂੰ ਪੌਣੇ ਚਾਰ ਪੌਂਡ ਸੋਨਾ ਲੱਗਿਆ ਹੋਇਆ ਸੀ। ਸੁਲੇਮਾਨ ਨੇ ਇਨ੍ਹਾਂ ਢਾਲਾਂ ਨੂੰ “ਲਬਾਨੋਨ ਦੇ ਜੰਗਲ ਦੇ ਮਹਿਲ” ਵਿੱਚ ਰੱਖਿਆ।அடித்த பொன்தகட்டால் முந்நூறுகேடகங்களையும் உண்டாக்கினான்; ஒவ்வொரு கேடகத்திற்கு முந்நூறு சேக்கல்நிறை பொன்னைச் செலவழித்தான்; அவைகளை ராஜா லீபனோன் வனம் என்னும் மாளிகையிலே வைத்தான்.

17 ਪਾਤਸ਼ਾਹ ਨੇ ਹਾਥੀ ਦੇ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਵਾਇਆ ਅਤੇ ਉਸ ਉੱਪਰ ਕੁੰਦਨੀ ਸੋਨਾ ਮੜ੍ਹਵਾਇਆ।ராஜா தந்தத்தினால் ஒரு பெரிய சிங்காசனத்தையும் செய்வித்து, அதைப் பசும்பொன்தகட்டால் மூடினான்.

18 ਸਿੰਘਾਸਣ ਦੀਆਂ ਛੇ ਪੌੜੀਆਂ ਸਨ ਅਤੇ ਇੱਕ ਸੋਨੇ ਦਾ ਪਾਇਦਾਨ। ਇਹ ਸਾਰੇ ਸਿੰਘਾਸਣ ਦੇ ਨਾਲ ਜੁੜੇ ਹੋਏ ਸਨ। ਸਿੰਘਾਸਣ ਤੇ ਬੈਠਣ ਦੇ ਦੋਨੋ ਪਾਸਿਆਂ ਵੱਲ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬੱਬਰ ਸ਼ੇਰਾਂ ਦੇ ਬੁੱਤ ਬਣੇ ਸਨ।அந்தச் சிங்காசனத்துக்குப் பொன்னினால் செய்யப்பட்ட ஆறு படிகளும், ஒரு பாதபடியும், உட்காரும் இடத்திற்கு இருபுறத்திலும் கைச்சாய்மானங்களும் இருந்தது; இரண்டு சிங்கங்கள் கைச்சாய்மானங்கள் அருகே நின்றது.

19 ਉਨ੍ਹਾਂ ਛੇ ਪੌੜੀਆਂ ਦੇ ਸੱਜੇ ਖੱਬੇ ਪਾਸੇ ਕੁੱਲ ਬਾਰ੍ਹਾਂ ਬੱਬਰ ਸ਼ੇਰ ਖੜ੍ਹੇ ਸਨ ਕਿਸੇ ਵੀ ਰਾਜ ਵਿੱਚ ਕਿਸੇ ਵੀ ਪਾਤਸ਼ਾਹ ਦਾ ਅਜਿਹਾ ਸਿੰਘਾਸਣ ਕਦੇ ਨਹੀਂ ਸੀ ਬਣਿਆ।அந்த ஆறு படிகளின்மேலும், இரண்டு பக்கத்திலும் பன்னிரண்டு சிங்கங்கள் நின்றது, எந்த ராஜ்யத்திலும் இப்படிப் பண்ணப்படவில்லை.

20 ਪਾਤਸ਼ਾਹ ਦੇ ਸਾਰੇ ਪੀਣ ਵਾਲੇ ਪਿਆਲੇ ਸੋਨੇ ਦੇ ਬਣੇ ਹੋਏ ਸਨ। ਲਬਾਨੋਨ ਦੇ ਜੰਗਲ ਮਹਿਲ ਵਿੱਚ ਘਰ ਦੀਆਂ ਜਿੰਨੀਆਂ ਵੀ ਵਸਤਾਂ ਸਨ ਸਭ ਸੋਨੇ ਦੀਆਂ ਬਣੀਆਂ ਹੋਈਆਂ ਸਨ। ਸੁਲੇਮਾਨ ਦੇ ਰਾਜ ਵਿੱਚ ਉਸਦਾ ਖਜ਼ਾਨਾ ਇੰਨਾ ਭਰਪੂਰ ਸੀ ਕਿ ਚਾਂਦੀ ਨੂੰ ਉਸ ਦੇ ਸਮੇਂ ਵਿੱਚ ਕੋਈ ਵੱਡਮੁੱਲੀ ਧਾਤ ਨਹੀਂ ਸੀ ਜਾਣਿਆਂ ਜਾਂਦਾ।ராஜாவாகிய சாலெமோனுக்கு இருந்த பானபாத்திரங்களெல்லாம் பொன்னும், லீபனோன் வனம் என்னும் மாளிகையின் பணிமுட்டுகளெல்லாம் பசும்பொன்னுமாயிருந்தது; ஒன்றும் வெள்ளியினால் செய்யப்படவில்லை; சாலொமோனின் நாட்களில் வெள்ளி ஒரு பொருளாய் எண்ணப்படவில்லை.

21 ਕਿਉਂ ਕਿ ਪਾਤਸ਼ਾਹ ਕੋਲ ਜਹਾਜ਼ ਸਨ ਜੋ ਹੂਰਾਮ ਦੇ ਨੌਕਰਾਂ ਨਾਲ ਤਰਸ਼ੀਸ਼ ਨੂੰ ਜਾਂਦੇ ਸਨ। ਤਰਸ਼ੀਸ਼ ਦੇ ਇਹ ਜਹਾਜ਼ ਤਿੰਨ ਸਾਲਾਂ ਬਾਅਦ ਇੱਕ ਵਾਰ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਅਤੇ ਮੋਰ ਉੱਥੋਂ ਲੱਦ ਕੇ ਲਿਆਉਂਦੇ ਹੁੰਦੇ ਸਨ।ராஜாவின் கப்பல்கள் ஈராமின் வேலைக்காரருடன் தர்ஷீசுக்குப் போய்வரும்; தர்ஷீசின் கப்பல்கள் மூன்று வருஷத்துக்கு ஒருதரம் பொன்னையும், வெள்ளியையும், யானைத் தந்தங்களையும், குரங்குகளையும், மயில்களையும் கொண்டுவரும்.

22 ਸੁਲੇਮਾਨ ਪਾਤਸ਼ਾਹ ਧਰਤੀ ਉੱਪਰ ਸਾਰੇ ਪਾਤਸ਼ਾਹਾਂ ਨਾਲੋਂ ਧਨ ਅਤੇ ਬੁੱਧੀ ਵਿੱਚ ਅਮੀਰ ਸੀ।பூமியின் ராஜாக்களைப்பார்க்கிலும் ராஜாவாகிய சாலொமோன் ஐசுவரியத்திலும் ஞானத்திலும் சிறந்தவனாயிருந்தான்.

23 ਦੁਨੀਆਂ ਦੇ ਤਮਾਮ ਪਾਤਸ਼ਾਹ ਸੁਲੇਮਾਨ ਨੂੰ ਅਤੇ ਉਸ ਦੇ ਗਿਆਨ ਨੂੰ ਸੁਨਣ ਦੇ ਚਾਹਵਾਨ ਹੋਕੇ ਮਿਲਣ ਆਉਂਦੇ। ਜਿਹੜੀ ਬੁੱਧੀ ਪਰਮੇਸ਼ੁਰ ਨੇ ਉਸ ਨੂੰ ਬਖਸ਼ੀ ਸੀ, ਉਸਦੀ ਮਤ ਲੈਣ ਲਈ ਸਾਰੇ ਪਾਤਸ਼ਾਹ ਸੁਲੇਮਾਨ ਕੋਲ ਆਉਂਦੇ ਸਨ।சாலொமோனின் இருதயத்திலே தேவன் அருளிய ஞானத்தைக் கேட்பதற்கு பூமியின் ராஜாக்கள் எல்லாரும் அவன் முகதரிசனத்தைத் தேடினார்கள்.

24 ਹਰ ਸਾਲ ਇਹ ਪਾਤਸ਼ਾਹ ਸੁਲੇਮਾਨ ਲਈ ਸੌਗਾਤਾਂ ਲਿਆਉਂਦੇ। ਉਹ ਉਸ ਲਈ ਸੋਨੇ-ਚਾਂਦੀ ਦੀਆਂ ਬਣੀਆਂ ਵਸਤਾਂ, ਵਸਤਰ-ਸ਼ਸਤਰ, ਗਰਮ ਮਸਾਲੇ ਘੋੜੇ ਤੇ ਖੱਚਰਾਂ ਆਦਿ ਲਿਆਉਂਦੇ।வருஷாவருஷம் அவரவர் தங்கள் காணிக்கையாகிய வெள்ளிப்பாத்திரங்களையும், பொற்பாத்திரங்களையும், வஸ்திரங்களையும், ஆயுதங்களையும், சுகந்தவர்க்கங்களையும், குதிரைகளையும், கோவேறுகழுதைகளையும் கொண்டுவருவார்கள்.

25 ਸੁਲੇਮਾਨ ਕੋਲ ਆਪਣੇ ਘੋੜਿਆਂ ਅਤੇ ਰੱਥਾਂ ਨੂੰ ਰੱਖਣ ਲਈ 4,000 ਤਬੇਲੇ ਸਨ ਅਤੇ ਉਸ ਕੋਲ 12,000 ਰੱਥਵਾਨ ਸਨ। ਉਸ ਨੇ ਇਨ੍ਹਾਂ ਨੂੰ ਆਪਣੇ ਰੱਥਾਂ ਦੇ ਸ਼ਹਿਰਾਂ ਵਿੱਚ ਅਤੇ ਕੁਝ ਇੱਕਨਾਂ ਨੂੰ ਯਰੂਸ਼ਲਮ ਵਿੱਚ ਆਪਣੇ ਕੋਲ ਰੱਖਿਆ।சாலொமோனுக்கு நாலாயிரம்குதிரை லாயங்களும் இரதங்களும் இருந்தது, பன்னீராயிரம் குதிரைவீரரும் இருந்தார்கள்; அவைகளை இரதங்கள் வைக்கும்பட்டணங்களிலும், அவர்களை எருசலேமில் தன்னிடத்திலும் ராஜா வைத்திருந்தான்.

26 ਸੁਲੇਮਾਨ ਫ਼ਰਾਤ ਦਰਿਆ ਤੋਂ ਲੈ ਕੇ ਸਾਰਾ ਰਾਹ ਜਿਹੜਾ ਫ਼ਲਿਸਤੀਆਂ ਦੇ ਦੇਸ ਤੀਕ ਅਤੇ ਮਿਸਰ ਦੀ ਹੱਦ ਤੀਕ ਜਾਂਦਾ ਸੀ ਉੱਥੋਂ ਤੀਕ ਸਭ ਪਾਤਸ਼ਾਹਾਂ ਦਾ ਪਾਤਸ਼ਾਹ ਸੀ।நதிதுவக்கிப் பெலிஸ்தரின் தேசமட்டுக்கும் எகிப்தின் எல்லைவரைக்கும் இருக்கிற சகல ராஜாக்களையும் அவன் ஆண்டான்.

27 ਉਸ ਕੋਲ ਇੰਨੀ ਚਾਂਦੀ ਸੀ ਕਿ ਉਹ ਯਰੂਸ਼ਲਮ ਵਿੱਚ ਚੱਟਾਨਾਂ ਜਿੰਨੀ ਹੀ ਆਮ ਸੀ। ਉਸ ਕੋਲ ਇੰਨੀ ਦਿਆਰ ਦੀ ਲੱਕੜ ਸੀ ਕਿ ਇਹ ਪਹਾੜੀ ਦੇਸ਼ ਵਿੱਚਲੇ ਗੁੱਲਰ ਦੇ ਰੁੱਖਾਂ ਜਿੰਨੀ ਵੱਧੇਰੇ ਹੋਵੇ।எருசலேமிலே ராஜா வெள்ளியைக் கற்கள்போலவும், கேதுருமரங்களைப் பள்ளத்தாக்குகளில் இருக்கும் காட்டத்திமரங்கள்போலவும் அதிகமாக்கினான்.

28 ਲੋਕ ਮਿਸਰ ਤੋਂ ਅਤੇ ਸਾਰੇ ਹੋਰ ਦੇਸ਼ਾਂ ਵਿੱਚੋਂ ਸੁਲੇਮਾਨ ਲਈ ਘੋੜੇ ਲਿਆਇਆ ਕਰਦੇ ਸਨ।எகிப்திலும் மற்ற தேசங்களிலுமிருந்து சாலொமோனுக்குக் குதிரைகள் கொண்டுவரப்பட்டது.

29 ਸੁਲੇਮਾਨ ਦੀ ਮੌਤ ਸੁਲੇਮਾਨ ਦੇ ਬਾਕੀ ਕੰਮ ਜੋ ਉਸ ਨੇ ਕੀਤੇ ਸਨ ਉਹ ਨਾਥਾਨ ਨਬੀ ਦੀਆਂ ਲਿਖਤਾਂ ਵਿੱਚ ਅਤੇ ਸ਼ੀਲੋਨੀ ਅਹੀਯਾਹ ਦੇ ਅਗੰਮ ਵਾਕਾਂ ਵਿੱਚ ਅਤੇ ਇੱਦੋ ਨਬੀ ਦੇ ਦਰਸ਼ਨਾਂ ਵਿੱਚ ਦਰਜ ਹਨ। ਇੱਦੋ ਉਹ ਨਬੀ ਸੀ ਜਿਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਬਾਰੇ ਭਵਿੱਖ ਬਾਣੀ ਕੀਤੀ ਸੀ।சாலொமோனுடைய ஆதியந்தமான நடபடிகள் தீர்க்கதரிசியாகிய நாத்தானின் புஸ்தகத்திலும், சீலோனியனாகிய அகியா எழுதின தீர்க்கதரிசனத்திலும், நேபாத்தின் குமாரனாகிய யெரொபெயாமைக்குறித்து ஞானதிருஷ்டிக்காரனாகிய இத்தோ எழுதின தரிசனங்களிலும் அல்லவோ எழுதியிருக்கிறது.

30 ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਪਰ 40 ਵਰ੍ਹੇ ਰਾਜ ਕੀਤਾ।சாலொமோன் எருசலேமிலே இஸ்ரவேலையெல்லாம் நாற்பது வருஷம் அரசாண்டான்.

31 ਉਪਰੰਤ ਸੁਲੇਮਾਨ ਆਪਣੇ ਪੁਰਖਿਆਂ ਕੋਲ ਚਲਾਣਾ ਕਰ ਗਿਆ। ਤਾਂ ਲੋਕਾਂ ਨੇ ਉਸ ਨੂੰ ਉਸ ਦੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ। ਸੁਲੇਮਾਨ ਦੀ ਥਾਵੇਂ ਹੁਣ ਉਸਦਾ ਪੁੱਤਰ ਰਹਬੁਆਮ ਰਾਜ ਕਰਨ ਲੱਗਾ।பின்பு சாலொமோன் தன் பிதாக்களோடே நித்திரையடைந்தான்; அவனை அவன் தகப்பனாகிய தாவீதின் நகரத்திலே அடக்கம்பண்ணினார்கள்; அவன் ஸ்தானத்திலே அவன் குமாரனாகிய ரெகொபெயாம் ராஜாவானான்.

Tamil Bible