2 Corinthians 11 - PUNJABI (Tamil)
1 ਪੌਲੁਸ ਅਤੇ ਝੂਠੇ ਰਸੂਲ ਮੇਰੀ ਖਵਾਹਿਸ਼ ਹੈ ਕਿ ਤੁਸੀਂ ਓਦੋਂ ਵੀ ਮੇਰੇ ਨਾਲ ਤਹਮਾਲ ਤੋਂ ਕੰਮ ਲਵੋ ਜਦੋਂ ਮੈਂ ਥੋੜਾ ਜਿਹਾ ਮੂਰਖ ਹੋਵਾਂ ਪਰ ਤੁਸੀਂ ਤਾਂ ਮੇਰੇ ਨਾਲ ਪਹਿਲਾਂ ਤੋਂ ਹੀ ਧੀਰਜਵਾਨ ਹੋ।என் புத்தியீனத்தை நீங்கள் சற்றே சகித்தால் நலமாயிருக்கும்; என்னைச் சகித்துமிருக்கிறீர்களே.
2 ਮੈਨੂੰ ਤੁਹਾਡੇ ਨਾਲ ਈਰਖਾ ਹੋ ਰਹੀ ਹੈ। ਅਤੇ ਇਹ ਈਰਖਾ ਪਰਮੇਸ਼ੁਰ ਵੱਲੋਂ ਆਉਂਦੀ ਹੈ। ਮੈਂ ਤੁਹਾਨੂੰ ਮਸੀਹ ਨੂੰ ਦੇਣ ਦਾ ਵਾਅਦਾ ਕੀਤਾ ਹੈ ਤਾਂ ਜੋ ਸਿਰਫ਼ ਉਹੀ ਤੁਹਾਡਾ ਪਤੀ ਹੋ ਸੱਕੇ। ਮੈਂ ਤੁਹਾਨੂੰ ਮਸੀਹ ਨੂੰ ਉਸਦੀ ਪਾਕ ਕੁਆਰੀ ਹੋਣ ਲਈ ਪੇਸ਼ ਕਰਨਾ ਚਾਹੁੰਦਾ ਹਾਂ।நான் உங்களைக் கற்புள்ள கன்னியாகக் கிறிஸ்து என்னும் ஒரே புருஷனுக்கு ஒப்புக்கொடுக்க நியமித்தபடியால், உங்களுக்காக தேவவைராக்கியமான வைராக்கியங்கொண்டிருக்கிறேன்.
3 ਪਰ ਮੈਂ ਡਰਦਾ ਹਾਂ ਕਿ ਸ਼ਾਇਦ ਤੁਹਾਡੇ ਮਨ ਇਮਾਨਦਾਰੀ ਅਤੇ ਮਸੀਹ ਵੱਲ ਸ਼ੁੱਧਤਾ ਤੋਂ ਭਟਕ ਨਾ ਗਏ ਹੋਣ। ਜਿਵੇਂ ਹਵਾ ਸੱਪ ਦੀ ਸ਼ੈਤਾਨੀ ਵਿਉਂਤ ਨਾਲ ਗੁਮਰਾਹ ਹੋ ਗਈ ਸੀ।ஆகிலும், சர்ப்பமானது தன்னுடைய தந்திரத்தினாலே ஏவாளை வஞ்சித்ததுபோல, உங்கள் மனதும் கிறிஸ்துவைப்பற்றிய உண்மையினின்று விலகும்படி கெடுக்கப்படுமோவென்று பயந்திருக்கிறேன்.
4 ਤੁਸੀਂ ਹਰ ਵਿਅਕਤੀ ਨਾਲ ਬਹੁਤ ਨਿਮ੍ਰ ਹੋ ਜਿਹੜਾ ਤੁਹਾਡੇ ਕੋਲ ਆਉਂਦਾ ਹੈ। ਜਿਹੜਾ ਯਿਸੂ ਬਾਰੇ ਉਨ੍ਹਾਂ ਗੱਲਾਂ ਦਾ ਪ੍ਰਚਾਰ ਕਰਦਾ ਹੈ ਜੋ ਸਾਡੇ ਪ੍ਰਚਾਰ ਨਾਲੋਂ ਵੱਖਰੀਆਂ ਹਨ। ਤੁਸੀਂ ਕਿਸੇ ਆਤਮਾ ਜਾਂ ਖੁਸ਼ਖਬਰੀ ਨੂੰ ਜੋ ਆਤਮਾ ਅਤੇ ਖੁਸ਼ਖਬਰੀ ਨਾਲੋਂ ਵੱਖਰਾ ਹੈ ਜੋ ਤੁਸੀਂ ਸਾਡੇ ਕੋਲੋਂ ਗ੍ਰਹਿਣ ਕੀਤਾ ਹੈ, ਮੰਨਣ ਲਈ ਤਿਆਰ ਹੋ ਜਾਂਦੇ ਹੋ। ਫ਼ੇਰ ਤੁਹਾਨੂੰ ਮੇਰੇ ਨਾਲ ਵੀ ਧੀਰਜਵਾਨ ਹੋਣਾ ਚਾਹੀਦਾ ਹੈ।எப்படியெனில், உங்களிடத்தில் வருகிறவன் நாங்கள் பிரசங்கியாத வேறொரு இயேசுவைப் பிரசங்கித்தானானால், அல்லது நீங்கள் பெற்றிராத வேறொரு ஆவியையும், நீங்கள் ஏற்றுக்கொள்ளாத வேறொரு சுவிசேஷத்தையும் பெற்றீர்களானால், நன்றாய்ச் சகித்திருப்பீர்களே.
5 ਮੈਂ ਨਹੀਂ ਸੋਚਦਾ ਕਿ ਉਹ “ਮਹਾਨ ਰਸੂਲ” ਕਿਸੇ ਵੀ ਢੰਗ ਵਿੱਚ ਮੇਰੇ ਨਾਲੋਂ ਬੇਹਤਰ ਹਨ।மகா பிரதான அப்போஸ்தலரிலும், நான் ஒன்றிலும் குறைவுள்ளவனல்லவென்று எண்ணுகிறேன்.
6 ਇਹ ਠੀਕ ਹੈ ਕਿ ਮੈਂ ਕੋਈ ਕੁਸ਼ਲ ਬੁਲਾਰਾ ਨਹੀਂ ਹਾਂ ਪਰ ਮੇਰੇ ਕੋਲ ਗਿਆਨ ਜ਼ਰੂਰ ਹੈ। ਇਹ ਗੱਲ ਅਸੀ ਹਰ ਤਰ੍ਹਾਂ ਨਾਲ ਤੁਹਾਡੇ ਅੱਗੇ ਸਪੱਸ਼ਟ ਕਰ ਦਿੱਤੀ ਹੈ।நான் பேச்சிலே கல்லாதவனாயிருந்தாலும், அறிவிலே கல்லாதவனல்ல; எந்த விஷயத்திலும் எல்லாருக்கு முன்பாகவும் உங்களுக்குள்ளே நாங்கள் வெளிப்பட்டிருக்கிறோமே.
7 ਮੈਂ ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਬਿਨ ਤਨਖਾਹੋਂ ਦਿੱਤਾ ਹੈ। ਮੈਂ ਆਪਣੇ ਆਪ ਨੂੰ ਨਿਮਾਣਾ ਬਣਾਇਆ ਤਾਂ ਜੋ ਮੈਂ ਤੁਹਾਨੂੰ ਮਹੱਤਵਪੂਰਣ ਬਣਾ ਸੱਕਾਂ। ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਗਲਤ ਸਾਂ।நீங்கள் உயர்த்தப்படும்படி நான் என்னைத்தானே தாழ்த்தி, தேவனுடைய சுவிசேஷத்தை இலவசமாய் உங்களுக்குப் பிரசங்கித்ததினாலே குற்றஞ்செய்தேனோ?
8 ਮੈਂ ਹੋਰਨਾਂ ਕਲੀਸਿਯਾਵਾਂ ਵੱਲੋਂ ਤਨਖਾਹ ਪ੍ਰਵਾਨ ਕੀਤੀ। ਮੈਂ ਉਨ੍ਹਾਂ ਤੋਂ ਤੁਹਾਡੀ ਸੇਵਾ ਕਰਨ ਲਈ ਧਨ ਲਿਆ।உங்களுக்கு ஊழியஞ்செய்யும்படிக்கு, மற்றச் சபைகளிடத்தில் சம்பளத்தைப்பெற்று, அவர்களைக் கொள்ளையிட்டேன்.
9 ਜਦੋਂ ਮੈਂ ਤੁਹਾਡੇ ਕੋਲ ਸਾਂ ਤਾਂ ਮੈਨੂੰ ਕੁਝ ਨਾ ਕੁਝ ਚਾਹੀਦਾ ਸੀ। ਪਰ ਮੈਂ ਤੁਹਾਡੇ ਵਿੱਚੋਂ ਕਿਸੇ ਨੂੰ ਤਕਲੀਫ਼ ਨਹੀਂ ਦਿੱਤੀ। ਜਿਹੜੇ ਭਰਾ ਮਕਦੂਨਿਯਾ ਤੋਂ ਆਏ ਉਨ੍ਹਾਂ ਨੇ ਮੈਨੂੰ ਸਭ ਕੁਝ ਦਿੱਤਾ ਜਿਸਦੀ ਮੈਨੂੰ ਲੋੜ ਸੀ। ਮੈਂ ਤੁਹਾਡੇ ਉੱਪਰ ਕਿਸੇ ਤਰ੍ਹਾਂ ਦਾ ਬੋਝ ਨਹੀਂ ਸਾਂ। ਅਤੇ ਮੈਂ ਭੱਵਿਖ ਵਿੱਚ ਕਦੇ ਵੀ ਤੁਹਾਡੇ ਉੱਪਰ ਬੋਝ ਨਹੀਂ ਬਣਾਂਗਾ।நான் உங்களோடிருந்து குறைவுபட்டபோதும், ஒருவரையும் நான் வருத்தப்படுத்தவில்லை; மக்கெதோனியாவிலிருந்து வந்த சகோதரர் என் குறைவை நிறைவாக்கினார்கள், எவ்விதத்திலேயும் உங்களுக்குப் பாரமாயிராதபடிக்கு ஜாக்கிரதையாயிருந்தேன், இனிமேலும் ஜாக்கிரதையாயிருப்பேன்.
10 ਅਖਾਯਾ ਦਾ ਕੋਈ ਵੀ ਵਿਅਕਤੀ ਮੈਨੂੰ ਇਸ ਬਾਰੇ ਗੁਮਾਨ ਕਰਨ ਤੋਂ ਰੋਕ ਨਹੀਂ ਸੱਕੇਗਾ। ਇਹ ਗੱਲ ਮੈਂ ਆਪਣੇ ਅੰਦਰ ਮਸੀਹ ਦੀ ਸੱਚਾਈ ਨਾਲ ਆਖ ਰਿਹਾ ਹਾਂ।அகாயாநாட்டின் திசைகளிலே இந்தப் புகழ்ச்சி என்னைவிட்டு நீங்குவதில்லையென்று என்னிலுள்ள கிறிஸ்துவினுடைய சத்தியத்தைக்கொண்டு சொல்லுகிறேன்.
11 ਅਤੇ ਮੈਂ ਤੁਹਾਡੇ ਉੱਪਰ ਕਿਉਂ ਬੋਝ ਨਹੀਂ ਬਣਿਆ? ਤੁਹਾਡਾ ਕੀ ਖਿਆਲ ਹੈ ਕਿ ਇਹ ਇਸ ਲਈ ਹੈ ਕਿ ਮੈਂ ਤੁਹਾਨੂੰ ਪਿਆਰ ਨਹੀਂ ਕਰਦਾ? ਨਹੀਂ। ਪਰਮੇਸ਼ੁਰ ਜਾਣਦਾ ਹੈ ਕਿ ਮੈਂ ਤੁਹਾਨੂੰ ਪਿਆਰ ਕਰਦਾ ਹਾਂ।இப்படிச் சொல்லவேண்டியதென்ன? நான் உங்களைச் சிநேகியாதபடியினாலேயோ? தேவன் அறிவார்.
12 ਅਤੇ ਸਦਾ ਉਹੀ ਕਰਦਾ ਰਹਾਂਗਾ ਜੋ ਮੈਂ ਹੁਣ ਕਰ ਰਿਹਾ ਹਾਂ ਅਜਿਹਾ ਮੈਂ ਇਸ ਲਈ ਕਰ ਰਿਹਾ ਹਾਂ ਤਾਂ ਜੋ ਉਨ੍ਹਾਂ ਲੋਕਾਂ ਕੋਲ ਸ਼ੇਖੀ ਮਾਰਨ ਦਾ ਕੋਈ ਕਾਰਣ ਨਹੀਂ ਹੋਵੇਗਾ। ਉਹ ਇਹ ਵਿਖਾਉਣਾ ਪਸੰਦ ਕਰਦੇ ਹਨ ਕਿ ਜਿਸ ਕਾਰਜ ਦੀ ਉਹ ਸ਼ੇਖੀ ਮਾਰ ਰਏ ਹਨ ਉਹ ਸਾਡੇ ਕਾਰਜ ਵਰਗਾ ਹੈ।மேலும், எங்களை விரோதிக்கச் சமயந்தேடுகிறவர்களுக்குச் சமயம் கிடையாதபடிக்கு, தங்களைக்குறித்து மேன்மைபாராட்டுகிற காரியத்தில் அவர்கள் எங்களைப்போலக் காணப்படும்படி, நான் செய்வதையே இன்னும் செய்வேன்.
13 ਇਹ ਲੋਕੀ ਸੱਚੇ ਰਸੂਲ ਨਹੀਂ ਹਨ। ਉਹ ਅਜਿਹੇ ਕਰਿੰਦੇ ਹਨ ਜੋ ਝੂਠ ਬੋਲਦੇ ਹਨ। ਉਹ ਮਸੀਹ ਦੇ ਰਸੂਲਾਂ ਵਾਂਗ ਦਿਖਣ ਲਈ ਭੇਸ ਬਦਲ ਲੈਂਦੇ ਹਨ।அப்படிப்பட்டவர்கள் கள்ள அப்போஸ்தலர்கள், கபடமுள்ள வேலையாட்கள், கிறிஸ்துவினுடைய அப்போஸ்தலரின் வேஷத்தைத் தரித்துக்கொண்டவர்களாயிருக்கிறார்கள்.
14 ਇਸ ਗੱਲੋਂ ਸਾਨੂੰ ਹੈਰਾਨੀ ਹੁੰਦੀ ਹੈ। ਸ਼ੈਤਾਨ ਵੀ ਆਪਣੇ ਆਪ ਨੂੰ ਰੌਸ਼ਨੀ ਦੇ ਦੂਤ ਵਾਂਗ ਦਿਖਣ ਲਈ ਭੇਸ ਬਦਲ ਲੈਂਦਾ ਹੈ।அது ஆச்சரியமல்ல, சாத்தானும் ஒளியின் தூதனுடைய வேஷத்தைத் தரித்துக்கொள்வானே.
15 ਇਸ ਲਈ ਅਸੀਂ ਹੈਰਾਨ ਨਹੀਂ ਹੁੰਦੇ ਜਦੋਂ ਸ਼ੈਤਾਨ ਦੇ ਸੇਵਕ ਆਪਣੇ ਭੇਸ ਸੱਚ ਦੇ ਸੇਵਕਾਂ ਵਰਗੇ ਬਣਾ ਲੈਂਦੇ ਹਨ। ਪਰ ਆਖਰਕਾਰ ਉਨ੍ਹਾਂ ਲੋਕਾਂ ਨੂੰ ਆਪਣੇ ਕੀਤੇ ਲਈ ਸਜ਼ਾ ਭੁਗਤਣੀ ਪਵੇਗੀ।ஆகையால் அவனுடைய ஊழியக்காரரும் நீதியின் ஊழியக்காரருடைய வேஷத்தைத் தரித்துக்கொண்டால் அது ஆச்சரியமல்லவே; அவர்கள் முடிவு அவர்கள் கிரியைகளுக்குத்தக்கதாயிருக்கும்.
16 ਪੌਲੁਸ ਆਪਣੇ ਦੁੱਖਾਂ ਬਾਰੇ ਦੱਸਦਾ ਹੈ ਮੈਂ ਤੁਹਾਨੂੰ ਫ਼ੇਰ ਆਖਦਾ ਹਾਂ; ਕੋਈ ਵਿਅਕਤੀ ਵੀ ਇਹ ਨਾ ਸੋਚੇ ਕਿ ਮੈਂ ਮੂਰਖ ਹਾਂ। ਪਰ ਜੇ ਤੁਸੀਂ ਸੋਚਦੇ ਹੋ ਕਿ ਮੈਂ ਮੂਰਖ ਹਾਂ ਤਾਂ ਤੁਸੀਂ ਮੈਨੂੰ ਇੱਕ ਮੂਰਖ ਵਾਂਗ ਹੀ ਪ੍ਰਵਾਨ ਕਰੋ। ਫ਼ੇਰ ਮੈਂ ਵੀ ਥੋੜੀ ਜਿਹੀ ਸ਼ੇਖੀ ਮਾਰ ਸੱਕਾਂਗਾ।பின்னும் நான் சொல்லுகிறேன்; ஒருவனும் என்னைப் புத்தியீனனென்று எண்ணவேண்டாம்; அப்படி எண்ணினால், நானும் சற்றே மேன்மைபாராட்டும்படி, என்னைப் புத்தியீனனைப்போலாகிலும் ஏற்றுக்கொள்ளுங்கள்.
17 ਮੈਂ ਇਸ ਲਈ ਸ਼ੇਖੀ ਮਾਰਦਾ ਹਾਂ ਕਿਉਂ ਜੋ ਮੈਂ ਆਪਣੇ ਬਾਰੇ ਭਰੋਸੇਮੰਦ ਹਾਂ। ਪਰ ਮੈਂ ਉਵੇਂ ਨਹੀਂ ਬੋਲ ਰਿਹਾ ਜਿਵੇਂ ਪ੍ਰਭੂ ਬੋਲ ਸੱਕਦਾ ਹੈ। ਮੈਂ ਇੱਕ ਮੂਰਖ ਵਾਂਗ ਸ਼ੇਖੀ ਮਾਰਦਾ ਹਾਂ।இப்படி நான் சொல்லுகிறது கர்த்தருக்கேற்றபடி சொல்லாமல், மேன்மைபாராட்டும் தைரியத்தினாலே புத்தியீனனைப்போலச் சொல்லுகிறேன்.
18 ਬਹੁਤ ਸਾਰੇ ਲੋਕ ਦੁਨੀਆਂ ਵਿੱਚ ਆਪਣੇ ਜੀਵਨ ਬਾਰੇ ਸ਼ੇਖੀ ਮਾਰਦੇ ਹਨ। ਇਸ ਲਈ ਮੈਂ ਵੀ ਸ਼ੇਖੀ ਮਾਰਾਂਗਾ।அநேகர் மாம்சத்திற்கேற்றபடி மேன்மைபாராட்டிக்கொள்ளுகையில், நானும் மேன்மைபாராட்டுவேன்.
19 ਤੁਸੀਂ ਸੂਝਵਾਨ ਹੋ, ਇਸ ਲਈ ਤੁਸੀਂ ਖੁਸ਼ੀ ਨਾਲ ਮੂਰੱਖਾਂ ਬਾਰੇ ਤਹਮਾਲ ਤੋਂ ਕੰਮ ਲਵੋਂਗੇ।நீங்கள் புத்தியுள்ளவர்களாயிருந்து புத்தியில்லாதவர்களைச் சந்தோஷமாய்ச் சகித்திருக்கிறீர்களே.
20 ਮੈਂ ਜਾਣਦਾ ਹਾਂ ਕਿ ਤੁਸੀਂ ਤਹਮਾਲ ਤੋਂ ਕੰਮ ਲਵੋਂਗੇ ਕਿਉਂਕਿ ਤੁਸੀਂ ਉਸ ਵਿਅਕਤੀ ਨਾਲ ਵੀ ਨਿਮ੍ਰ ਹੋ ਜਿਹੜਾ ਤੁਹਾਥੋਂ ਗਲਤ ਗੱਲਾਂ ਕਰਾਉਂਦਾ ਹੈ ਅਤੇ ਤੁਹਾਨੂੰ ਵਰਤਦਾ ਹੈ। ਤੁਸੀਂ ਉਨ੍ਹਾਂ ਲੋਕਾਂ ਨਾਲ ਤਹਮਾਲ ਤੋਂ ਕੰਮ ਲੈਂਦੇ ਹੋ ਜਿਹੜੇ ਤੁਹਾਡੇ ਨਾਲ ਛਲ ਕਰਦੇ ਹਨ, ਜਾਂ ਜਿਹੜੇ ਸੋਚਦੇ ਹਨ ਕਿ ਉਹ ਤੁਹਾਡੇ ਨਾਲੋਂ ਬੇਹਤਰ ਹਨ, ਜਾਂ ਤੁਹਾਨੂੰ ਥੱਪੜ ਮਾਰਦੇ ਹਨ।ஒருவன் உங்களைச் சிறையாக்கினாலும், ஒருவன் உங்களைப் பட்சித்தாலும், ஒருவன் உங்களைக் கைவசப்படுத்தினாலும், ஒருவன் தன்னை உயர்த்தினாலும், ஒருவன் உங்களை முகத்தில் அறைந்தாலும் சகித்திருக்கிறீர்களே.
21 ਮੇਰੇ ਲਈ ਇਹ ਆਖਣਾ ਸ਼ਰਮਨਾਕ ਹੈ, ਪਰ ਅਸੀਂ ਤੁਹਾਡੇ ਨਾਲ ਅਜਿਹੀਆਂ ਗੱਲਾਂ ਕਰਨ ਲਈ ਬਹੁਤ “ਕਮਜ਼ੋਰ” ਸਾਂ। ਪਰ ਜੇ ਕੋਈ ਸ਼ੇਖੀ ਮਾਰਨ ਦੀ ਦਲੇਰੀ ਕਰਦਾ ਹੈ, ਤਾਂ ਮੈਂ ਵੀ ਦਲੇਰ ਬਣਾਂਗਾ ਅਤੇ ਸ਼ੇਖੀ ਮਾਰਾਂਗਾ। ਮੈਂ ਇੱਕ ਮੂਰਖ ਵਾਂਗ ਗੱਲ ਕਰ ਰਿਹਾ ਹਾਂ।நாங்கள் பலவீனரானதுபோல, எங்களுக்கு வந்த கனவீனத்தைக்குறித்துப் பேசுகிறேன்; ஒருவன் எதிலே துணிவுள்ளவனாயிருக்கிறானோ அதிலே நானும் துணிவுள்ளவனாயிருக்கிறேன்; இப்படிப் புத்தியீனமாய்ப் பேசுகிறேன்.
22 ਕੀ ਉਹ ਲੋਕੀ ਇਬਰਾਨੀ ਹਨ? ਕੀ ਉਹ ਇਸਰਾਏਲੀ ਹਨ? ਮੈਂ ਵੀ ਇਸਰਾਏਲੀ ਹਾਂ, ਕੀ ਉਹ ਅਬਰਾਹਾਮ ਦੇ ਪਰਿਵਾਰ ਵਿੱਚੋਂ ਹਨ? ਮੈਂ ਵੀ ਹਾਂ।அவர்கள் எபிரெயரா? நானும் எபிரெயன்; அவர்கள் இஸ்ரவேலரா? நானும் இஸ்ரவேலன்; அவர்கள் ஆபிரகாமின் சந்ததியாரா? நானும் ஆபிரகாமின் சந்ததியான்.
23 ਕੀ ਉਹ ਲੋਕ ਮਸੀਹ ਦੀ ਸੇਵਾ ਕਰ ਰਹੇ ਹਨ? ਮੈਂ ਉਨ੍ਹਾਂ ਨਾਲੋਂ ਵੱਧਕੇ ਉਸਦੀ ਸੇਵਾ ਕਰ ਰਿਹਾ ਹਾਂ। (ਮੈਂ ਝੱਲਾ ਹਾਂ ਜੋ ਇਸ ਤਰ੍ਹਾਂ ਗੱਲਾਂ ਕਰ ਰਿਹਾ ਹਾਂ।) ਮੈਂ ਉਨ੍ਹਾਂ ਲੋਕਾਂ ਨਾਲੋਂ ਵੱਧੇਰੇ ਕਾਰਜ ਕੀਤਾ ਹੈ। ਬਹੁਤ ਵਾਰੀ ਮੈਂ ਕੈਦ ਵਿੱਚ ਸਾਂ। ਮੈਂ ਵੀ ਵੱਧੇਰੇ ਕੁੱਟਾਂ ਝੱਲੀਆਂ ਹਨ। ਬਹੁਤ ਵਾਰੀ ਮੈਂ ਮੌਤ ਦੇ ਬਹੁਤ ਨੇੜੇ ਸਾਂ।அவர்கள் கிறிஸ்துவின் ஊழியக்காரரா? நான் அதிகம்; புத்தியீனமாய்ப் பேசுகிறேன்; நான் அதிகமாய்ப் பிரயாசப்பட்டவன், அதிகமாய் அடிபட்டவன், அதிகமாய்க் காவல்களில் வைக்கப்பட்டவன், அநேகந்தரம் மரண அவதியில் அகப்பட்டவன்.
24 ਯਹੂਦੀਆਂ ਨੇ ਮੈਨੂੰ ਪੰਜ ਵਾਰੀ 39 ਕੋੜਿਆਂ ਦੀ ਸਜ਼ਾ ਦਿੱਤੀ ਸੀ।யூதர்களால் ஒன்றுகுறைய நாற்பதடியாக ஐந்துதரம் அடிபட்டேன்;
25 ਤਿੰਨ ਵੱਖ-ਵੱਖ ਸਮਿਆਂ ਤੇ ਮੈਨੂੰ ਸਲਾਖਾਂ ਨਾਲ ਕੁੱਟਿਆ ਗਿਆ ਸੀ। ਇੱਕ ਵਾਰੀ ਤਾਂ ਮੈਨੂੰ ਪੱਥਰਾਂ ਨਾਲ ਮਾਰ ਹੀ ਦਿੱਤਾ ਗਿਆ ਸੀ। ਤਿੰਨ ਵਾਰੀ ਮੈਂ ਉਨ੍ਹਾਂ ਜਹਾਜ਼ਾਂ ਵਿੱਚ ਸਾਂ ਜਿਹੜੇ ਤਬਾਹ ਹੋ ਗਏ, ਅਤੇ ਇਨ੍ਹਾਂ ਵਿੱਚੋਂ ਇੱਕ ਮੌਕੇ ਤੇ ਮੈਂ ਇੱਕ ਰਾਤ ਅਤੇ ਇੱਕ ਦਿਨ ਸਮੁੰਦਰ ਵਿੱਚ ਗੁਜਾਰੇ ਹਨ।மூன்றுதரம் மிலாறுகளால் அடிபட்டேன், ஒருதரம் கல்லெறியுண்டேன், மூன்றுதரம் கப்பற்சேதத்தில் இருந்தேன், கடலிலே ஒரு இராப்பகல் முழுவதும் போக்கினேன்.
26 ਮੈਂ ਬਹੁਤ ਸਾਰੀਆਂ ਛੋਟੀਆਂ ਯਾਤਰਾਵਾਂ ਆਪਣੇ ਜਿੰਮੇ ਲਈਆਂ ਹਨ। ਮੈਂ ਦਰਿਆਵਾਂ, ਡਾਕੂਆਂ, ਆਪਣੇ ਸਹਿਯੋਗੀਆਂ ਅਤੇ ਗੈਰ ਯਹੂਦੀਆਂ ਵੱਲੋਂ ਖਤਰੇ ਦਾ ਸਾਹਮਣਾ ਕਰ ਰਿਹਾ ਸੀ। ਮੈਂ ਸ਼ਹਿਰਾਂ ਵਿੱਚ ਖਤਰਾ ਝੱਲਿਆ ਅਤੇ ਉਨ੍ਹਾਂ ਥਾਵਾਂ ਵਿੱਚ ਜਿੱਥੇ ਕੋਈ ਨਹੀਂ ਰਹਿੰਦਾ ਅਤੇ ਸਮੁੰਦਰ ਉੱਤੇ ਵੀ। ਅਤੇ ਮੈਂ ਉਨ੍ਹਾਂ ਲੋਕਾਂ ਦੇ ਸੰਗ ਵਿੱਚ ਵੀ ਖਤਰੇ ਵਿੱਚ ਪਿਆ ਹਾਂ ਜਿਹੜੇ ਆਖਦੇ ਹਨ ਕਿ ਉਹ ਭਰਾ ਹਨ ਪਰ ਉਹ ਸੱਚ ਮੁੱਚ ਭਰਾ ਨਹੀਂ ਹਨ।அநேகந்தரம் பிரயாணம்பண்ணினேன்; ஆறுகளால் வந்த மோசங்களிலும், கள்ளரால் வந்த மோசங்களிலும், என் சுயஜனங்களால் வந்த மோசங்களிலும், அந்நிய ஜனங்களால் வந்த மோசங்களிலும், பட்டணங்களில் உண்டான மோசங்களிலும், வனாந்தரத்தில் உண்டான மோசங்களிலும், சமுத்திரத்தில் உண்டான மோசங்களிலும், கள்ளச்சகோதரரிடத்தில் உண்டான மோசங்களிலும்;
27 ਮੈਂ ਸਖਤ ਅਤੇ ਥਕਾ ਦੇਣ ਵਾਲਾ ਕਾਰਜ ਵੀ ਕੀਤਾ ਹੈ। ਮੈਂ ਬਹੁਤ ਵਾਰ ਬਿਨ ਨੀਂਦੋਂ ਗਿਆ। ਮੈਂ ਭੁੱਖ ਅਤੇ ਪਿਆਸ ਮਹਿਸੂਸ ਕੀਤੀ। ਬਹੁਤ ਵਾਰੀ ਮੇਰੇ ਕੋਲ ਖਾਣ ਲਈ ਭੋਜਨ ਨਹੀਂ ਸੀ। ਮੈਂ ਕੱਪੜਿਆਂ ਤੋਂ ਬਿਨਾ ਸਰਦੀ ਸਹਾਰੀ ਹੈ।பிரயாசத்திலும், வருத்தத்திலும், அநேகமுறை கண்விழிப்புகளிலும், பசியிலும் தாகத்திலும், அநேகமுறை உபவாசங்களிலும், குளிரிலும், நிர்வாணத்திலும் இருந்தேன்.
28 ਅਤੇ ਬਹੁਤ ਸਾਰੀਆਂ ਹੋਰ ਸਮੱਸਿਆਵਾਂ ਵੀ ਹਨ। ਇਨ੍ਹਾਂ ਵਿੱਚੋਂ ਇੱਕ ਹੈ ਮੇਰੀ ਸਮੂਹ ਕਲੀਸਿਯਾਵਾਂ ਦੀ ਦੇਖ ਭਾਲ। ਇਨ੍ਹਾਂ ਬਾਰੇ ਮੈਂ ਹਰ ਰੋਜ਼ ਫ਼ਿਕਰਮੰਦ ਰਹਿੰਦਾ ਹਾਂ।இவை முதலானவைகளையல்லாமல், எல்லாச் சபைகளைக்குறித்தும் உண்டாயிருக்கிற கவலை என்னை நாள்தோறும் நெருக்குகிறது.
29 ਜਦੋਂ ਕੋਈ ਦੂਸਰਾ ਕਮਜ਼ੋਰ ਹੁੰਦਾ ਹੈ ਤਾਂ ਮੈਂ ਵੀ ਆਪਣੇ ਆਪ ਨੂੰ ਕਮਜ਼ੋਰ ਮਹਿਸੂਸ ਕਰਦਾ ਹਾਂ ਜਦੋਂ ਕਿਸੇ ਵਿਅਕਤੀ ਨੂੰ ਪਾਪ ਲਈ ਪਰਤਾਇਆ ਜਾਂਦਾ ਹੈ, ਮੈਂ ਵੀ ਪਰੇਸ਼ਾਨ ਹੋ ਜਾਂਦਾ ਹਾਂ।ஒருவன் பலவீனனானால் நானும் பலவீனனாகிறதில்லையோ? ஒருவன் இடறினால் என் மனம் எரியாதிருக்குமோ?
30 ਜੇ ਮੈਂ ਸ਼ੇਖੀ ਮਾਰਨਾ ਹੀ ਚਾਹੁੰਦਾ ਹਾਂ, ਤਾਂ ਮੈਂ ਉਨ੍ਹਾਂ ਗੱਲਾਂ ਵਿੱਚ ਸ਼ੇਖੀ ਮਾਰਾਂਗਾ ਜਿਹੜੀਆਂ ਮੇਰੀ ਕਮਜ਼ੋਰੀ ਨੂੰ ਦਰਸ਼ਾਉਂਦੀਆਂ ਹਨ।நான் மேன்மைபாராட்டவேண்டுமானால், என் பலவீனத்திற்கடுத்தவைகளைக் குறித்து மேன்மைபாராட்டுவேன்.
31 ਪਰਮੇਸ਼ੁਰ ਜਾਣਦਾ ਹੈ ਕਿ ਮੈਂ ਝੂਠ ਨਹੀਂ ਆਖ ਰਿਹਾ। ਉਹ ਪ੍ਰਭੂ ਯਿਸੂ ਮਸੀਹ ਦਾ ਪਿਤਾ ਅਤੇ ਪਰਮੇਸ਼ੁਰ ਹੈ, ਅਤੇ ਉਸਦੀ ਸਦਾ ਉਸਤਤਿ ਹੋਣੀ ਚਾਹੀਦੀ ਹੈ।என்றென்றைக்கும் ஸ்தோத்திரிக்கப்பட்ட தேவனும், நம்முடைய கர்த்தராகிய இயேசுகிறிஸ்துவின் பிதாவுமானவர் நான் பொய் சொல்லுகிறதில்லையென்று அறிவார்.
32 ਜਦੋਂ ਮੈਂ ਦੰਮਿਸਕ ਵਿੱਚ ਸਾਂ ਤਾਂ ਰਾਜਾ ਅਰਿਤਾਸ ਦੇ ਗਵਰਨਰ ਨੇ ਮੈਨੂੰ ਗਿਰਫ਼ਤਾਰ ਕਰਨਾ ਚਾਹਿਆ। ਇਸ ਲਈ ਉਸ ਨੇ ਸਾਰੇ ਸ਼ਹਿਰ ਵਿੱਚ ਗਾਰਦ ਬਿਠਾ ਦਿੱਤੀ।தமஸ்குபட்டணத்து அரேத்தா ராஜாவினுடைய சேனைத்தலைவன் என்னைப் பிடிக்கவேண்டுமென்று தமஸ்கருடைய பட்டணத்தைக் காவல்வைத்துக் காத்தான்;
33 ਪਰ ਕੁਝ ਮਿੱਤਰਾਂ ਨੇ ਮੈਨੂੰ ਇੱਕ ਟੋਕਰੀ ਵਿੱਚ ਪਾ ਦਿੱਤਾ। ਫ਼ੇਰ ਉਨ੍ਹਾਂ ਨੇ ਉਸ ਟੋਕਰੀ ਨੂੰ ਕੰਧ ਵਿੱਚਾਲੇ ਖਿੜਕੀ ਰਾਹੀਂ ਲੰਘਾ ਕੇ ਮੈਨੂੰ ਹੇਠਾਂ ਉਤਾਰ ਦਿੱਤਾ। ਇਸ ਲਈ ਮੈਂ ਰਾਜਪਾਲ ਦੇ ਹੱਥੋਂ ਬਚ ਗਿਆ ਸਾਂ।அப்பொழுது நான் கூடையிலே வைக்கப்பட்டு, ஜன்னலிலிருந்து மதில்வழியாய் இறக்கிவிடப்பட்டு, அவனுடைய கைக்குத் தப்பினேன்.
Tamil Bible