2 Corinthians 13 - PUNJABI (Tamil)

1 ਆਖਰੀ ਚਿਤਾਵਨੀਆਂ ਤੇ ਸ਼ੁਭਕਾਮਨਾਵਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ। ਇਹ ਤੀਸਰੀ ਵਾਰ ਹੋਵੇਗਾ। ਅਤੇ ਯਾਦ ਰੱਖੋ, “ਹਰ ਇੱਕ ਸ਼ਿਕਾਇਤ ਲਈ ਦੋ ਜਾਂ ਤਿੰਨ ਵਿਅਕਤੀ ਹੋਣੇ ਚਾਹੀਦੇ ਹਨ ਜੋ ਆਖ ਸੱਕਦੇ ਹੋਣ ਕਿ ਇਹ ਸੱਚ ਹੈ।”இந்த மூன்றாந்தரம் நான் உங்களிடத்திற்கு வருகிறேன்; சகல காரியங்களும் இரண்டுமூன்று சாட்சிகளுடைய வாக்கினால் நிலைவரப்படும்.

2 ਜਦੋਂ ਮੈਂ ਦੂਜੀ ਵਾਰੀ ਤੁਹਾਡੇ ਕੋਲ ਸਾਂ, ਮੈਂ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਜਿਨ੍ਹਾਂ ਨੇ ਪਹਿਲਾਂ ਪਾਪ ਕੀਤੇ ਸਨ। ਹੁਣ ਮੈਂ ਤੁਹਾਥੋਂ ਦੂਰ ਹਾਂ, ਮੈਂ ਬਾਕੀ ਸਾਰੇ ਲੋਕਾਂ ਨੂੰ ਚੇਤਾਵਨੀ ਦਿੰਦਾ ਹਾਂ ਜਿਨ੍ਹਾਂ ਨੇ ਪਾਪ ਕੀਤੇ ਹਨ। ਜਦੋਂ ਮੈਂ ਤੁਹਾਡੇ ਕੋਲ ਫ਼ੇਰ ਵਾਪਸ ਆਵਾਂਗਾ ਮੈਂ ਤੁਹਾਨੂੰ ਸਜ਼ਾ ਦੇਵਾਂਗਾ।நான் இரண்டாந்தரம் உங்களிடத்திலிருந்தபோது சொன்னதுபோல, இப்பொழுது தூரமாயிருந்தும் உங்களிடத்திலிருக்கிறவனாக, நான் மறுபடியும் வந்தால் தப்பவிடமாட்டேனென்று முன்பு பாவஞ்செய்தவர்களுக்கும் மற்ற எல்லாருக்கும் முன்னறிவித்து எழுதுகிறேன்.

3 ਤੁਸੀਂ ਇਸ ਗੱਲ ਦਾ ਸਬੂਤ ਚਾਹੁੰਦੇ ਹੋ ਕਿ ਮਸੀਹ ਬੋਲ ਰਿਹਾ ਹੈ। ਮੇਰਾ ਸਬੂਤ ਇਹ ਹੈ ਕਿ ਮਸੀਹ ਤੁਹਾਨੂੰ ਸਜ਼ਾ ਦੇਣ ਲਈ ਕਮਜ਼ੋਰ ਨਹੀਂ ਹੈ। ਪਰ ਮਸੀਹ ਤੁਹਾਡੇ ਵਿੱਚਕਾਰ ਸ਼ਕਤੀਸ਼ਾਲੀ ਹੈ।கிறிஸ்து எனக்குள்ளே பேசுகிறாரென்பதற்கு அத்தாட்சி தேடுகிறீர்களே; அவர் உங்களிடமாய்ப் பலவீனரல்ல, உங்களிடத்தில் வல்லவராயிருக்கிறார்.

4 ਇਹ ਠੀਕ ਹੈ ਜਦੋਂ ਮਸੀਹ ਨੂੰ ਸੂਲੀ ਟੰਗਿਆ ਗਿਆ ਸੀ ਉਹ ਕਮਜ਼ੋਰ ਸੀ। ਪਰ ਹੁਣ ਉਹ ਪਰਮੇਸ਼ੁਰ ਦੀ ਸ਼ਕਤੀ ਰਾਹੀਂ ਜਿਉਂਦਾ ਹੈ। ਅਤੇ ਇਹ ਵੀ ਸੱਚ ਹੈ ਕਿ ਅਸੀਂ ਮਸੀਹ ਵਿੱਚ ਕਮਜ਼ੋਰ ਹਾਂ। ਪਰ ਅਸੀਂ ਤੁਹਾਡੀ ਖਾਤਿਰ ਪਰਮੇਸ਼ੁਰ ਦੀ ਸ਼ਕਤੀ ਦੁਆਰਾ ਮਸੀਹ ਨਾਲ ਜਿਉਂਵਾਂਗੇ।ஏனெனில் அவர் பலவீனத்தால் சிலுவையில் அறையப்பட்டிருந்தும், தேவனுடைய வல்லமையினால் பிழைத்திருக்கிறார்; அப்படி நாங்களும் அவருக்குள் பலவீனராயிருந்தும், உங்களிடமாய் விளங்கிய தேவனுடைய வல்லமையினால் அவருடனேகூடப் பிழைத்திருப்போம்.

5 ਆਪਣੇ ਆਪ ਦੀ ਪਰੀਖਿਆ ਕਰੋ ਅਤੇ ਵੇਖੋ ਕਿ ਕੀ ਤੁਸੀਂ ਵਿਸ਼ਵਾਸ ਵਿੱਚ ਜਿਉਂ ਰਹੇ ਹੋ? ਤੁਹਾਨੂੰ ਮਹਿਸੂਸ ਕਰਨਾ ਚਾਹੀਦਾ ਹੈ ਕਿ ਮਸੀਹ ਯਿਸੂ ਤੁਹਾਡੇ ਵਿੱਚ ਹੈ। ਪਰ ਜੇ ਤੁਸੀਂ ਪਰੀਖਿਆ ਵਿੱਚੋਂ ਫ਼ੇਲ ਹੋ ਗਏ ਤਾਂ ਮਸੀਹ ਤੁਹਾਡੇ ਅੰਦਰ ਨਹੀਂ ਰਹਿ ਰਿਹਾ।நீங்கள் விசுவாசமுள்ளவர்களோவென்று உங்களை நீங்களே சோதித்து அறியுங்கள்; உங்களை நீங்களே பரீட்சித்துப் பாருங்கள். இயேசுகிறிஸ்து உங்களுக்குள் இருக்கிறாரென்று உங்களை நீங்களே அறிகிறீர்களா? நீங்கள் பரீட்சைக்கு நில்லாதவர்களாயிருந்தால் அறியீர்கள்.

6 ਪਰ ਮੈਨੂੰ ਉਮੀਦ ਹੈ ਕਿ ਤੁਸੀਂ ਦੇਖ ਲਵੋਂਗੇ ਕਿ ਅਸੀਂ ਪਰੱਖ ਵਿੱਚੋਂ ਫ਼ੇਲ ਨਹੀਂ ਹਾਂ।நாங்களோ பரீட்சைக்கு நில்லாதவர்களல்லவென்பதை அறிவீர்களென்று நம்புகிறேன்.

7 ਅਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਕੋਈ ਮਾੜਾ ਕੰਮ ਨਾ ਕਰੋ। ਕੀ ਇਹ ਗੱਲ ਮਹੱਤਵਪੂਰਣ ਨਹੀਂ ਹੈ ਕਿ ਇਹ ਲੋਕ ਵੇਖਣ ਕਿ ਅਸੀਂ ਪਰੀਖਿਆ ਵਿੱਚ ਸਫ਼ਲ ਹੋ ਗਏ ਹਾਂ। ਪਰ ਮਹੱਤਵਪੂਰਣ ਗੱਲ ਇਹ ਹੈ ਕਿ ਤੁਸੀਂ ਉਹੀ ਕਰੋ ਜੋ ਠੀਕ ਹੈ। ਭਾਵੇਂ ਇਹ ਲੱਗਦਾ ਹੈ ਕਿ ਅਸੀਂ ਪਰੱਖ ਵਿੱਚ ਅਸਫ਼ਲ ਹੋ ਗਏ ਹਾਂ।மேலும் நீங்கள் ஒரு பொல்லாங்கும் செய்யாதிருக்கும்படியாக, தேவனை நோக்கி விண்ணப்பம் பண்ணுகிறேன். நாங்கள் பரீட்சைக்கு நின்றவர்களென்று காணப்படும்பொருட்டல்ல, நாங்கள் பரீட்சைக்கு நில்லாதவர்கள்போலிருந்தாலும், நீங்கள் நலமானதைச் செய்யும்பொருட்டே விண்ணப்பம் பண்ணுகிறேன்.

8 ਅਸੀਂ ਕੁਝ ਵੀ ਨਹੀਂ ਕਰ ਸੱਕਦੇ ਜੋ ਸੱਚ ਦੇ ਵਿਰੁੱਧ ਹੈ। ਅਸੀਂ ਓਹੀ ਗੱਲਾਂ ਕਰ ਸੱਕਦੇ ਹਾਂ ਜਿਹੜੀਆਂ ਸੱਚ ਲਈ ਹਨ।சத்தியத்திற்கு விரோதமாக நாங்கள் ஒன்றுஞ்செய்யக்கூடாமல், சத்தியத்திற்கு அநுகூலமாகவே செய்யக்கூடும்.

9 ਅਸੀਂ ਕਮਜ਼ੋਰ ਹੋਣ ਲਈ ਖੁਸ਼ ਹਾਂ ਜੇ ਤੁਸੀਂ ਤਾਕਤਵਰ ਹੋ। ਅਤੇ ਸਾਡੀ ਪ੍ਰਾਰਥਨਾ ਹੈ ਕਿ ਤੁਸੀਂ ਹੋਰ ਵੱਧੇਰੇ ਤਕੜੇ ਹੋਵੋ।நாங்கள் பலவீனரும் நீங்கள் பலமுள்ளவர்களுமாயிருக்கையில், சந்தோஷப்படுகிறோம்; நீங்கள் நற்சீர்பொருந்தும்படிக்கும் விண்ணப்பம்பண்ணுகிறோம்.

10 ਇਹ ਗੱਲਾਂ ਮੈਂ ਤੁਹਾਨੂੰ ਤੁਹਾਡੀ ਗੈਰ ਹਾਜ਼ਰੀ ਵਿੱਚ ਲਿਖ ਰਿਹਾ ਹਾਂ ਇਹ ਮੈਂ ਇਸ ਲਈ ਆਖ ਰਿਹਾ ਹਾਂ ਤਾਂ ਜੋ ਜਦੋਂ ਮੈਂ ਤੁਹਾਡੇ ਕੋਲ ਆਵਾਂ ਤਾਂ ਮੈਨੂੰ ਆਪਣੀ ਸ਼ਕਤੀ ਤੁਹਾਨੂੰ ਸਜ਼ਾ ਦੇਣ ਵਾਸਤੇ ਨਾ ਵਰਤਨੀ ਪਵੇ। ਪ੍ਰਭੂ ਨੇ ਇਹ ਸ਼ਕਤੀ ਮੈਨੂੰ ਤੁਹਾਨੂੰ ਤਕੜਾ ਬਨਾਉਣ ਲਈ ਪ੍ਰਦਾਨ ਕੀਤੀ ਹੈ। ਤੁਹਾਨੂੰ ਤਬਾਹ ਕਰਨ ਲਈ ਨਹੀਂ।ஆனதால் இடித்துப்போடவல்ல, ஊன்றக் கட்டவே கர்த்தர் எனக்குக் கொடுத்த அதிகாரத்தின்படி, நான் உங்களிடத்தில் வந்திருக்கும்போது, கண்டிதம்பண்ணாதபடிக்கு, நான் தூரமாயிருந்து இவைகளை எழுதுகிறேன்.

11 ਹੁਣ ਭਰਾਵੋ ਅਤੇ ਭੈਣੋ, ਤੁਹਾਨੂੰ ਅਲਵਿਦਾ। ਸੰਪੂਰਣ ਬਨਣ ਦੀ ਕੋਸ਼ਿਸ਼ ਕਰੋ। ਉਹੀ ਕਰੋ ਜੋ ਕੁਝ ਮੈਂ ਤੁਹਾਨੂੰ ਕਰਨ ਲਈ ਕਿਹਾ ਹੈ। ਇੱਕ ਦੂਸਰੇ ਨਾਲ ਸਹਿਮਤ ਹੋਵੋ ਅਤੇ ਸ਼ਾਂਤੀ ਵਿੱਚ ਜਿਉਂਵੋ। ਫ਼ੇਰ ਪ੍ਰੇਮ ਅਤੇ ਸ਼ਾਂਤੀ ਦਾ ਪਰਮੇਸ਼ੁਰ ਤੁਹਾਡੇ ਨਾਲ ਹੋਵੇਗਾ।கடைசியாக, சகோதரரே, சந்தோஷமாயிருங்கள், நற்சீர் பொருந்துங்கள், ஆறுதலடையுங்கள்; ஏகசிந்தையாயிருங்கள், சமாதானமாயிருங்கள், அப்பொழுது அன்புக்கும் சமாதானத்துக்கும் காரணராகிய தேவன் உங்களோடேகூட இருப்பார்.

12 ਜਦੋਂ ਤੁਸੀਂ ਇੱਕ ਦੂਸਰੇ ਨੂੰ ਸ਼ੁਭਕਾਮਨਾ ਦਿਉ, ਤਾਂ ਇੱਕ ਦੂਸਰੇ ਨੂੰ ਇੱਕ ਪਵਿੱਤਰ ਚੁੰਮੀ ਦਿਉ। ਪਰਮੇਸ਼ੁਰ ਦੇ ਸਭ ਪਵਿੱਤਰ ਲੋਕ ਤੁਹਾਡਾ ਸੁਆਗਤ ਕਰਦੇ ਹਨ।ஒருவரையொருவர் பரிசுத்த முத்தத்தோடு வாழ்த்துங்கள்.

13 ਪ੍ਰਭੂ ਯਿਸੂ ਮਸੀਹ ਦੀ ਕਿਰਪਾ, ਪਰਮੇਸ਼ੁਰ ਦਾ ਪਿਆਰ ਅਤੇ ਪਵਿੱਤਰ ਆਤਮਾ ਦੀ ਸੰਗਤੀ ਤੁਹਾਡੇ ਸਾਰਿਆਂ ਦੇ ਨਾਲ ਹੋਵੇ। ਆਮੀਨ।பரிசுத்தவான்களெல்லாரும் உங்களுக்கு வாழ்த்துதல் சொல்லுகிறார்கள்.

Tamil Bible