2 Corinthians 3 - PUNJABI (Tamil)

1 ਪਰਮੇਸ਼ੁਰ ਦੇ ਨਵੇਂ ਇਕਰਾਰਨਾਮੇ ਦੇ ਸੇਵਾਦਾਰ ਕੀ ਅਸੀਂ ਫ਼ੇਰ ਤੋਂ ਆਪਣੇ-ਆਪ ਬਾਰੇ ਸ਼ੇਖੀ ਮਾਰਨ ਲੱਗ ਪਏ ਹਾਂ? ਕੀ ਕੁਝ ਹੋਰ ਲੋਕਾਂ ਵਾਂਗ, ਸਾਨੂੰ ਵੀ ਤੁਹਾਡੇ ਕੋਲ ਪਰਿਚਯ ਪੱਤਰ ਲਿਆਉਣੇ ਚਾਹੀਦੇ ਹਨ ਜਾਂ ਤੁਹਾਥੋਂ ਇਹ ਪੱਤਰ ਲੈਣੇ ਚਾਹੀਦੇ ਹਨ।எங்களை நாங்களே மறுபடியும் மெச்சிக்கொள்ளத் தொடங்குகிறோமோ அல்லது சிலருக்கு வேண்டியதாயிருக்கிறதுபோல, உங்களுக்கு உபசார நிருபங்களை அனுப்பவும், உங்களிடத்தில் உபசார நிருபங்களைப் பெற்றுக்கொள்ளவும் எங்களுக்கு வேண்டியதோ?

2 ਤੁਸੀਂ ਖੁਦ ਸਾਡੇ ਪੱਤਰ ਹੋ। ਇਹ ਪੱਤਰ ਸਾਡੇ ਦਿਲਾਂ ਉੱਤੇ ਲਿਖਿਆ ਹੋਇਆ ਹੈ। ਸਾਰੇ ਲੋਕੀਂ ਇਸ ਨੂੰ ਜਾਣਦੇ ਹਨ ਅਤੇ ਇਸ ਨੂੰ ਪੜ੍ਹ ਸੱਕਦੇ ਹਨ।எங்கள் இருதயங்களில் எழுதப்பட்டும், சகல மனுஷராலும் அறிந்து வாசிக்கப்பட்டும் இருக்கிற எங்கள் நிருபம் நீங்கள்தானே.

3 ਤੁਸੀਂ ਵਿਖਾਉ ਕਿ ਤੁਸੀਂ ਮਸੀਹ ਵੱਲੋਂ ਸਾਡੇ ਰਾਹੀਂ ਘੱਲਿਆ ਹੋਇਆ ਇੱਕ ਪੱਤਰ ਹੋ, ਇਹ ਪੱਤਰ ਸਿਆਹੀ ਨਾਲ ਨਹੀਂ ਲਿਖਿਆ ਹੋਇਆ ਪਰੰਤੂ ਜੀਵਿਤ ਪਰਮੇਸ਼ੁਰ ਦੇ ਆਤਮਾ ਨਾਲ ਲਿਖਿਆ ਹੋਇਆ ਹੈ। ਇਹ ਪੱਥਰੀ ਤਖਤੀ ਉੱਤੇ ਨਹੀਂ ਲਿਖਿਆ ਹੋਇਆ। ਇਹ ਮਨੁੱਖੀ ਹਿਰਦਿਆਂ ਉੱਤੇ ਲਿਖਿਆ ਹੋਇਆ ਹੈ।ஏனெனில் நீங்கள் எங்கள் ஊழியத்தினால் உண்டாகிய கிறிஸ்துவின் நிருபமாயிருக்கிறீர்களென்று வெளியரங்கமாயிருக்கிறது; அது மையினாலல்ல, ஜீவனுள்ள தேவனுடைய ஆவியினாலும்; கற்பலகைகளிலல்ல, இருதயங்களாகிய சதையான பலகைகளிலேயும் எழுதப்பட்டிருக்கிறது.

4 ਅਸੀਂ ਇਹ ਗੱਲਾਂ ਇਸ ਲਈ ਆਖ ਸੱਕਦੇ ਹਾਂ ਕਿਉਂ ਜੋ ਅਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਅੱਗੇ ਪੂਰਾ ਯਕੀਨ ਰੱਖਦੇ ਹਾਂ।நாங்கள் தேவனுக்கு முன்பாகக் கிறிஸ்துவின் மூலமாய் இப்படிப்பட்ட நம்பிக்கையைக் கொண்டிருக்கிறோம்.

5 ਮੇਰਾ ਇਹ ਮਤਲਬ ਨਹੀਂ ਕਿ ਅਸੀਂ ਇਹ ਕਹਿ ਸੱਕਦੇ ਹਾਂ ਕਿ ਅਸੀਂ ਕੋਈ ਵੀ ਨੇਕ ਕਾਰਜ ਖੁਦ ਕਰ ਸੱਕਦੇ ਹਾਂ। ਇਹ ਤਾਂ ਪਰਮੇਸ਼ੁਰ ਹੀ ਹੈ ਜਿਹੜਾ ਸਾਨੂੰ ਇਹ ਕਰਨ ਯੋਗ ਬਣਾਉਂਦਾ ਹੈ।எங்களால் ஏதாகிலும் ஆகும் என்பதுபோல ஒன்றை யோசிக்கிறதற்கு நாங்கள் எங்களாலே தகுதியானவர்கள் அல்ல; எங்களுடைய தகுதி தேவனால் உண்டாயிருக்கிறது.

6 ਪਰਮੇਸ਼ੁਰ ਨੇ ਸਾਨੂੰ ਨਵੇਂ ਇਕਰਾਰ ਦੇ ਸੇਵਾਦਾਰ ਬਣਨ ਦੇ ਯੋਗ ਬਣਾਇਆ। ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇਹ ਨਵਾਂ ਇਕਰਾਰਨਾਮਾ ਲਿਖਿਆ ਹੋਇਆ ਨੇਮ ਨਹੀਂ ਹੈ। ਇਹ ਆਤਮਾ ਦਾ ਹੈ। ਲਿਖਿਆ ਹੋਇਆ ਨੇਮ ਮੌਤ ਲਿਆਉਂਦਾ ਹੈ ਜਦ ਕਿ ਆਤਮਾ ਜੀਵਨ ਦਿੰਦਾ ਹੈ।புது உடன்படிக்கையின் ஊழியக்காரராயிருக்கும்படி, அவரே எங்களைத் தகுதியுள்ளவர்களாக்கினார்; அந்த உடன்படிக்கை எழுத்திற்குரியதாயிராமல், ஆவிக்குரியதாயிருக்கிறது; எழுத்து கொல்லுகிறது, ஆவியோ உயிர்ப்பிக்கிறது.

7 ਨਵਾਂ ਕਰਾਰ ਮਹਾਨ ਮਹਿਮਾ ਲਿਆਉਂਦਾ ਹੈ ਉਹ ਪੁਰਾਣਾ ਕਰਾਰ ਜਿਸਨੇ ਮੌਤ ਲਿਆਂਦੀ ਪੱਥਰ ਉੱਤੇ ਸ਼ਬਦਾ ਨਾਲ ਲਿਖਿਆ ਹੋਇਆ ਸੀ। ਇਹ ਪਰਮੇਸ਼ੁਰ ਦੇ ਗੌਰਵ ਨਾਲ ਆਇਆ। ਮੂਸਾ ਦਾ ਮੁਖ ਮਹਿਮਾ ਨਾਲ ਇੰਨਾ ਚਮਕ ਰਿਹਾ ਸੀ ਕਿ ਇਸਰਾਏਲੀ ਉਸ ਵੱਲ ਇੱਕ ਟੱਕ ਨਹੀਂ ਵੇਖ ਸੱਕੇ ਪਰ ਮਗਰੋਂ, ਇਹ ਮਹਿਮਾ ਫ਼ਿੱਕੀ ਪੈ ਗਈ।எழுத்துக்களினால் எழுதப்பட்டுக் கற்களில் பதிந்திருந்த மரணத்துக்கேதுவான ஊழியத்தைச் செய்த மோசேயினுடைய முகத்திலே மகிமைப்பிரகாசம் உண்டானபடியால், இஸ்ரவேல் புத்திரர் அவன் முகத்தை நோக்கிப் பார்க்கக்கூடாதிருந்தார்களே.

8 ਇਸ ਲਈ, ਉਹ ਕਰਾਰ ਜਿਹੜਾ ਆਤਮਾ ਲਿਆਇਆ ਸੱਚ ਮੁੱਚ ਹੀ ਮਹਾਨ ਮਹਿਮਾ ਰੱਖਦਾ ਹੈ।ஒழிந்துபோகிற மகிமையையுடைய அந்த ஊழியம் அப்படிப்பட்ட மகிமையுள்ளதாயிருந்தால், ஆவிக்குரிய ஊழியம் எவ்வளவு அதிக மகிமையுள்ளதாயிருக்கும்?

9 ਭਾਵ ਇਹ ਹੈ; ਕਿ ਉਹ ਪੁਰਾਣਾ ਕਰਾਰ ਜੋ ਲੋਕਾਂ ਦੇ ਪਾਪਾਂ ਦੇ ਦੋਸ਼ੀ ਹੋਣ ਦਾ ਨਿਆਂ ਕਰਦਾ ਹੈ, ਹਾਲੇ ਵੀ ਉਸਦੀ ਮਹਿਮਾ ਸੀ। ਤਾਂ ਅਜਿਹਾ ਨਵਾਂ ਕਰਾਰ, ਜਿਹੜਾ ਲੋਕਾਂ ਨੂੰ ਧਰਮੀ ਬਣਾਉਂਦਾ ਹੈ, ਨਿਸ਼ਚਿਤ ਹੀ ਮਹਾਨ ਮਹਿਮਾ ਰੱਖਦਾ ਹੈ।ஆக்கினைத்தீர்ப்புக் கொடுக்கும் ஊழியம் மகிமையுள்ளதாயிருந்தால், நீதியைக் கொடுக்கும் ஊழியம் அதிக மகிமையுள்ளதாயிருக்குமே.

10 ਉਸ ਪੁਰਾਣੇ ਕਰਾਰ ਦੀ ਮਹਿਮਾ ਸੀ। ਪਰ ਜਦੋਂ ਪੁਰਾਣੀ ਮਹਿਮਾ ਦੀ ਸਮਾਨਤਾ ਨਵੇਂ ਕਰਾਰ ਦੀ ਵਡੇਰੀ ਮਹਿਮਾ ਨਾਲ ਕੀਤੀ ਜਾਂਦੀ ਹੈ ਤਾਂ ਇਹ ਆਪਣੀ ਮਹਿਮਾ ਗੁਆ ਲੈਂਦਾ ਹੈ।இப்படியாக, மகிமைப்பட்டிருந்த அந்த ஊழியம் இந்த ஊழியத்திற்கு உண்டாயிருக்கிற சிறந்த மகிமைக்குமுன்பாக மகிமைப்பட்டதல்ல.

11 ਜੇ ਉਹ ਨਵਾਂ ਕਰਾਰ ਜਿਹੜਾ ਮਹਿਮਾ ਨਾਲ ਆਇਆ, ਫ਼ਿੱਕਾ ਹੋ ਸੱਕਦਾ ਹੈ, ਤਾਂ ਨਵਾਂ ਕਰਾਰ, ਜਿਹੜਾ ਸਦੀਵੀ ਜਾਰੀ ਰਹੇਗਾ, ਮਹਾਨ ਮਹਿਮਾ ਰੱਖਦਾ ਹੈ।அன்றியும் ஒழிந்துபோவதே மகிமையுள்ளதாயிருந்ததானால், நிலைத்திருப்பது அதிக மகிமையுள்ளதாயிருக்குமே.

12 ਸਾਨੂੰ ਇਸ ਗੱਲ ਦੀ ਉਮੀਦ ਹੈ, ਇਸ ਲਈ ਅਸੀਂ ਬਹੁਤ ਬਹਾਦੁਰ ਹਾਂ।நாங்கள் இப்படிப்பட்ட நம்பிக்கையுடையவர்களாதலால், மிகவும் தாராளமாய்ப் பேசுகிறோம்.

13 ਅਸੀਂ ਮੂਸਾ ਵਾਂਗ ਨਹੀਂ ਹਾਂ। ਮੂਸਾ ਨੇ ਆਪਣਾ ਚਿਹਰਾ ਢੱਕਣ ਲਈ ਇੱਕ ਪੱਲਾ ਪਾਇਆ ਹੋਇਆ ਸੀ, ਤਾਂ ਜੋ ਇਸਰਾਏਲ ਦੇ ਲੋਕ ਉਸ ਮਹਿਮਾ ਵੱਲ ਇੱਕ ਟੱਕ ਨਾ ਵੇਖਣ ਜੋ ਜਲਦੀ ਹੀ ਫ਼ਿੱਕੀ ਹੋ ਰਹੀ ਸੀ।மேலும் ஒழிந்துபோவதின் முடிவை இஸ்ரவேல் புத்திரர் நோக்கிப்பாராதபடிக்கு, மோசே தன் முகத்தின்மேல் முக்காடு போட்டுக்கொண்டதுபோல நாங்கள் போடுகிறதில்லை.

14 ਪਰ ਉਨ੍ਹਾਂ ਦੇ ਮਨਾਂ ਨੂੰ ਤਾਲੇ ਲੱਗੇ ਹੋਏ ਸਨ। ਉਹ ਸਮਝ ਨਹੀਂ ਸੱਕੇ ਸੀ। ਅੱਜ ਦੇ ਦਿਨ ਤੱਕ ਵੀ, ਜਦੋਂ ਪੁਰਾਣਾ ਕਰਾਰ ਪੜ੍ਹਿਆ ਜਾਂਦਾ ਹੈ ਤਾਂ ਉਹੀ ਪਰਦਾ ਉਨ੍ਹਾਂ ਦੇ ਅਰੱਥਾਂ ਨੂੰ ਢੱਕ ਲੈਂਦਾ ਹੈ। ਇਹ ਪਰਦਾ ਨਹੀਂ ਹਟਾਇਆ ਗਿਆ। ਇਹ ਤਾਂ ਕੇਵਲ ਮਸੀਹ ਦੇ ਰਾਹੀਂ ਹੀ ਹਟਾਇਆ ਗਿਆ ਹੈ।அவர்களுடைய மனது கடினப்பட்டது; இந்நாள்வரைக்கும் பழைய ஏற்பாடு வாசிக்கப்படுகையில், அந்த முக்காடு நீங்காமலிருக்கிறது; அது கிறிஸ்துவினாலே நீக்கப்படுகிறது.

15 ਹੁਣ ਵੀ, ਜਦੋਂ ਮੂਸਾ ਦਾ ਨੇਮ ਪੜ੍ਹਿਆ ਜਾਂਦਾ ਹੈ ਤਾਂ ਇੱਕ ਪਰਦਾ ਉਨ੍ਹਾਂ ਦੇ ਮਨਾਂ ਉੱਤੇ ਪਿਆ ਹੁੰਦਾ ਹੈ।மோசேயின் ஆகமங்கள் வாசிக்கப்படும்போது, இந்நாள்வரைக்கும் முக்காடு அவர்கள் இருதயத்தின்மேல் இருக்கிறதே.

16 ਪਰ ਜਦੋਂ ਕੋਈ ਵਿਅਕਤੀ ਬਦਲਦਾ ਹੈ ਅਤੇ ਪ੍ਰਭੂ ਵੱਲ ਪਰਤਦਾ ਹੈ, ਤਾਂ ਪਰਦਾ ਹਟ ਜਾਂਦਾ ਹੈ।அவர்கள் கர்த்தரிடத்தில் மனந்திரும்பும்போது, அந்த முக்காடு எடுபட்டுப்போம்.

17 ਇੱਥੇ ਸ਼ਬਦ “ਪ੍ਰਭੂ” ਆਤਮਾ ਨਾਲ ਸੰਬੰਧਿਤ ਹੈ। ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਆਜ਼ਾਦੀ ਹੈ।கர்த்தரே ஆவியானவர் ; கர்த்தருடைய ஆவி எங்கேயோ அங்கே விடுதலையுமுண்டு.

18 ਅਤੇ ਸਾਡੇ ਚਿਹਰੇ ਢੱਕੇ ਹੋਏ ਨਹੀਂ ਹਨ। ਅਸੀਂ ਸਾਰੇ ਪ੍ਰਭੂ ਦੀ ਮਹਿਮਾ ਨੂੰ ਦਰਸ਼ਾਉਂਦੇ ਹਾਂ ਅਸੀਂ ਬਦਲਕੇ ਉਸੇ ਵਰਗੇ ਬਣ ਰਹੇ ਹਾਂ ਇਹ ਤਬਦੀਲੀ ਸਾਡੇ ਲਈ ਵੱਧੇਰੇ ਮਹਾਨ ਮਹਿਮਾ ਲਿਆਉਂਦੀ ਹੈ। ਇਹ ਮਹਿਮਾ ਪ੍ਰਭੂ ਵੱਲੋਂ ਆਉਂਦੀ ਹੈ ਜੋ ਕਿ ਆਤਮਾ ਹੈ।நாமெல்லாரும் திறந்த முகமாய்க் கர்த்தருடைய மகிமையைக் கண்ணாடியிலே காண்கிறதுபோலக் கண்டு, ஆவியாயிருக்கிற கர்த்தரால் அந்தச் சாயலாகத்தானே மகிமையின்மேல் மகிமையடைந்து மறுரூபப்படுகிறோம்.

Tamil Bible