2 Corinthians 8 - PUNJABI (Tamil)
1 ਨਿਹਚਾਵਾਨਾਂ ਵੱਲੋਂ ਦਾਨ ਅਤੇ ਹੁਣ ਭਰਾਵੋ ਅਤੇ ਭੈਣੋ ਮੈਂ ਇਹ ਚਾਹੁੰਦਾ ਹਾਂ ਕਿ ਤੁਸੀਂ ਉਸ ਕਿਰਪਾ ਬਾਰੇ ਜਾਣ ਲਵੋਂ ਜਿਹੜੀ ਪਰਮੇਸ਼ੁਰ ਨੇ ਮਕਦੂਨਿਯਾ ਦੀਆਂ ਕਲੀਸਿਯਾਵਾਂ ਨੂੰ ਪ੍ਰਦਾਨ ਕੀਤਾ ਸੀ।அன்றியும் சகோதரரே, மக்கெதோனியா நாட்டுச் சபைகளுக்கு தேவன் அளித்த கிருபையை உங்களுக்கு அறிவிக்கிறோம்.
2 ਉਨ੍ਹਾਂ ਵਿਸ਼ਵਾਸੀਆਂ ਨੂੰ ਵੱਡੀਆਂ ਔਕੜਾਂ ਰਾਹੀਂ ਪਰੱਖਿਆ ਗਿਆ ਸੀ। ਅਤੇ ਉਹ ਬਹੁਤ ਗਰੀਬ ਸਨ। ਪਰ ਉਨ੍ਹਾਂ ਨੇ ਆਪਣੀ ਅਥਾਹ ਖੁਸ਼ੀ ਤੋਂ ਬਹੁਤ ਕੁਝ ਦਿੱਤਾ।அவர்கள் மிகுந்த உபத்திரவத்தினாலே சோதிக்கப்படுகையில், கொடிய தரித்திரமுடையவர்களாயிருந்தும், தங்கள் பரிபூரண சந்தோஷத்தினாலே மிகுந்த உதாரத்துவமாய்க் கொடுத்தார்கள்.
3 ਮੈਂ ਤੁਹਾਨੂੰ ਕਹਿ ਸੱਕਦਾ ਹਾਂ ਕਿ ਉਹ ਜਿੰਨਾ ਕਰਨ ਦੇ ਯੋਗ ਸਨ ਉਨ੍ਹਾਂ ਨੇ ਬਹੁਤ ਕੁਝ ਕੀਤਾ। ਉਨ੍ਹਾਂ ਵਿਸ਼ਵਾਸੀਆਂ ਨੇ ਆਪਣੇ ਵਿਤ ਨਾਲੋਂ ਵੀ ਵੱਧ ਦਿੱਤਾ ਇਹ ਗੱਲ ਉਨ੍ਹਾਂ ਖੁਲ੍ਹ ਦਿਲੀ ਨਾਲ ਕੀਤੀ। ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਨਹੀਂ ਆਖਿਆ।மேலும் அவர்கள் தங்கள் திராணிக்குத் தக்கதாகவும், தங்கள் திராணிக்கு மிஞ்சியும் கொடுக்க தாங்களே மனதுள்ளவர்களாயிருந்தார்களென்பதற்கு, நான் சாட்சியாயிருக்கிறேன்.
4 ਉਹ ਸਾਨੂੰ ਬੇਨਤੀ ਕਰ ਰਹੇ ਸਨ ਅਤੇ ਬਾਰ ਬਾਰ ਪੁੱਛ ਰਹੇ ਸਨ ਕਿ ਉਹ ਵੀ ਪਰਮੇਸ਼ੁਰ ਦੇ ਲੋਕਾਂ ਦੀ ਇਸ ਉਦਾਰ ਸੇਵਾ ਵਿੱਚ ਸ਼ਰੀਕ ਹੋ ਸੱਕਣ।தங்கள் உபகாரத்தையும், பரிசுத்தவான்களுக்குச் செய்யப்படும் தர்மஊழியத்தின் பங்கையும் நாங்கள் ஏற்றுக்கொள்ளும்படி அவர்கள் எங்களை மிகவும் வேண்டிக்கொண்டார்கள்.
5 ਅਤੇ ਉਨ੍ਹਾਂ ਨੇ ਇਸ ਤਰ੍ਹਾਂ ਦਿੱਤਾ ਜਿਸਦੀ ਸਾਨੂੰ ਆਸ ਤੱਕ ਨਹੀਂ ਸੀ। ਉਨ੍ਹਾਂ ਨੇ ਆਪਣਾ ਧਨ ਦੇਣ ਤੋਂ ਵੀ ਪਹਿਲਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਸਾਡੇ ਨਮਿੱਤ ਸਮਰਪਿੱਤ ਕਰ ਦਿੱਤਾ। ਇਹੀ ਗੱਲ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ।மேலும் நாங்கள் நினைத்தபடிமாத்திரம் கொடாமல், தேவனுடைய சித்தத்தினாலே முன்பு தங்களைத்தாமே கர்த்தருக்கும், பின்பு எங்களுக்கும் ஒப்புக்கொடுத்தார்கள்.
6 ਇਸ ਲਈ ਅਸੀਂ ਤੀਤੁਸ ਨੂੰ ਕਿਰਪਾ ਦੇ ਇਸ ਵਿਸ਼ੇਸ਼ ਕਾਰਜ ਵਿੱਚ ਤੁਹਾਡੀ ਸਹਾਇਤਾ ਕਰਨ ਲਈ ਕਿਹਾ। ਤੀਤੁਸ ਨੇ ਉਹ ਵਿਅਕਤੀ ਹੈ ਜਿਸਨੇ ਉਹ ਕਾਰਨ ਆਰੰਭ ਕੀਤਾ।ஆதலால் தீத்து இந்தத் தர்மகாரியத்தை உங்களிடத்தில் தொடங்கினபடியே, அதை முடிக்கவும் வேண்டுமென்று அவனைக் கேட்டுக்கொண்டோம்.
7 ਤੁਸੀਂ ਹਰ ਚੀਜ਼ ਵਿੱਚ ਅਮੀਰ ਹੋ, ਵਿਸ਼ਵਾਸ ਵਿੱਚ, ਬੋਲਚਾਲ ਵਿੱਚ, ਗਿਆਨ ਵਿੱਚ, ਸਹਾਇਤਾ ਕਰਨ ਦੀ ਉਤਸੁਕਤਾ ਵਿੱਚ, ਅਤੇ ਉਸ ਪਿਆਰ ਵਿੱਚ ਜਿਹੜਾ ਤੁਸੀਂ ਸਾਡੇ ਕੋਲੋਂ ਸਿੱਖਿਆ। ਅਤੇ ਇਸ ਲਈ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਦਾਨ ਦੀ ਇਸ ਦਾਤ ਵਿੱਚ ਵੀ ਅਮੀਰ ਹੋਵੋਂ।அல்லாமலும், விசுவாசத்திலும், போதிப்பிலும், அறிவிலும், எல்லாவித ஜாக்கிரதையிலும், எங்கள்மேலுள்ள உங்கள் அன்பிலும், மற்றெல்லாக் காரியங்களிலும், நீங்கள் பெருகியிருக்கிறதுபோல, இந்தத் தர்மகாரியத்திலும் பெருகவேண்டும்.
8 ਮੈਂ ਤੁਹਾਨੂੰ ਦਾਨ ਦੇਣ ਦਾ ਹੁਕਮ ਨਹੀਂ ਦੇ ਰਿਹਾ। ਪਰ ਮੈਂ ਇਹ ਦੇਖਣਾ ਚਾਹੁੰਦਾ ਹਾਂ ਕਿ ਤੁਹਾਡਾ ਪ੍ਰੇਮ ਸੱਚਾ ਹੈ ਕਿ ਨਹੀਂ। ਅਜਿਹਾ ਮੈਂ ਤੁਹਾਨੂੰ ਇਹ ਦਰਸ਼ਾਉਣ ਲਈ ਕਰਦਾ ਹਾਂ ਕਿ ਹੋਰ ਲੋਕ ਵੀ ਸੱਚ ਮੁੱਚ ਸਹਾਇਤਾ ਕਰਨਾ ਚਾਹੁੰਦੇ ਹਨ।இதை நான் கட்டளையாகச் சொல்லாமல், மற்றவர்களுடைய ஜாக்கிரதையைக்கொண்டு, உங்கள் அன்பின் உண்மையைச் சோதிக்கும்பொருட்டே சொல்லுகிறேன்.
9 ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਬਾਰੇ ਤਾਂ ਪਤਾ ਹੀ ਹੈ। ਤੁਸੀਂ ਜਾਣਦੇ ਹੋ ਕਿ ਮਸੀਹ ਅਮੀਰ ਸੀ, ਪਰ ਤੁਹਾਡੇ ਲਈ ਉਹ ਗਰੀਬ ਬਣ ਗਿਆ। ਮਸੀਹ ਨੇ ਅਜਿਹਾ ਇਸ ਵਾਸਤੇ ਕੀਤਾ ਤਾਂ ਜੋ ਤੁਸੀਂ ਉਸ ਦੇ ਗਰੀਬ ਬਣ ਜਾਣ ਤੇ ਅਮੀਰ ਬਣ ਸੱਕਦੇ ਹੋ।நம்முடைய கர்த்தராகிய இயேசுகிறிஸ்துவின் கிருபையை அறிந்திருக்கிறீர்களே; அவர் ஐசுவரியமுள்ளவராயிருந்தும், நீங்கள் அவருடைய தரித்திரத்தினாலே ஐசுவரியவான்களாகும்படிக்கு, உங்கள்நிமித்தம் தரித்திரரானாரே.
10 ਮੈਂ ਸੋਚਦਾ ਹਾਂ ਕਿ ਤੁਹਾਨੂੰ ਇਹ ਕਰਨਾ ਚਾਹੀਦਾ ਹੈ। ਅਤੇ ਕਿਉਂ ਜੋ ਮੈਨੂੰ ਵਿਸ਼ਵਾਸ ਹੈ ਕਿ ਇਹ ਤੁਹਾਡੇ ਲਈ ਚੰਗਾ ਹੈ, ਮੈਂ ਇਹ ਦੱਸਦਾ ਹਾਂ; ਪਿੱਛਲੇ ਸਾਲ, ਤੁਸੀਂ ਪਹਿਲੇ ਲੋਕੀ ਸੀ ਜੋ ਦੇਣ ਲਈ ਅਗਾਂਹ ਆਏ। ਅਤੇ ਤੁਸੀਂ ਦੇਣ ਵਾਲੇ ਪਹਿਲੇ ਲੋਕੀ ਸੀ।இதைக்குறித்து என் யோசனையை உங்களுக்கு அறிவிக்கிறேன்; இதைச் செய்கிறதற்கு மாத்திரமல்ல, செய்யவேண்டுமென்று உற்சாகப்படுகிறதற்கும் ஒருவருஷமாய் ஆரம்பம்பண்ணின உங்களுக்கு இது தகுதியாயிருக்கும்.
11 ਇਸ ਲਈ ਹੁਣ ਇਹ ਕੰਮ ਜਿਹੜਾ ਤੁਸੀਂ ਸ਼ੁਰੂ ਕੀਤਾ ਹੈ, ਪੂਰਾ ਕਰ ਲਵੋ। ਫ਼ੇਰ ਤੁਹਾਡੀ “ਕਰਨੀ” ਤੁਹਾਡੀ “ਕਰਨੀ ਦੀ ਇੱਛਾ” ਦੇ ਬਰਾਬਰ ਹੋਵੇਗੀ। ਜੋ ਕੁਝ ਤੁਹਾਡੇ ਕੋਲ ਹੈ ਉਸ ਵਿੱਚੋਂ ਦੇਵੋ।ஆகையால் அதை இப்பொழுது செய்து நிறைவேற்றுங்கள்; கொடுக்கவேண்டும் என்கிற விருப்பமுண்டாயிருந்ததுபோல, உங்களுக்கு உள்ளவைகளில் எடுத்து அதை நிறைவேற்றுதலும் உண்டாவதாக.
12 ਜੇ ਤੁਸੀਂ ਦੇਣਾ ਚਾਹੁੰਦੇ ਹੋ ਤੁਹਾਡਾ ਦਾਨ ਸਵੀਕਾਰ ਹੋ ਜਾਵੇਗਾ। ਤੁਹਾਡਾ ਦਾਨ ਇਸ ਪੱਖੋਂ ਸਵੀਕਾਰ ਹੋਵੇਗਾ ਕਿ ਤੁਹਾਡੇ ਕੋਲ ਕੀ ਹੈ ਨਾ ਕਿ ਉਸ ਪੱਖੋਂ ਕਿ ਤੁਹਾਡੇ ਕੋਲ ਕੀ ਨਹੀਂ ਹੈ।ஒருவனுக்கு மனவிருப்பமிருந்தால், அவனுக்கு இல்லாததின்படியல்ல, அவனுக்கு உள்ளதின்படியே அங்கிகரிக்கப்படும்.
13 ਅਸੀਂ ਤੁਹਾਨੂੰ ਮੁਸੀਬਤਾਂ ਵਿੱਚ ਨਹੀਂ ਵੇਖਣਾ ਚਾਹੁੰਦੇ ਜਦੋਂ ਦੂਸਰੇ ਆਪਣੀਆਂ ਮੁਸੀਬਤਾਂ ਤੋਂ ਮੁਕਤ ਹਨ। ਅਸੀਂ ਹਰ ਚੀਜ਼ ਦੀ ਬਰਾਬਰੀ ਚਾਹੁੰਦੇ ਹੰ।மற்றவர்களுக்குச் சகாயமும் உங்களுக்கு வருத்தமும் உண்டாகும்படியல்ல, சமநிலையிருக்கும்படியாகவே சொல்லுகிறேன்.
14 ਇਸ ਵਕਤ ਤੁਹਾਡੇ ਕੋਲ ਬਹੁਤ ਕੁਝ ਹੈ। ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਹੋਰਨਾਂ ਲੋਕਾਂ ਦੀਆਂ ਲੋੜਾਂ ਨੂੰ ਪੂਰੀਆਂ ਕਰਨ ਵਿੱਚ ਸਹਾਇਤਾ ਕਰ ਸੱਕਦੀਆਂ ਹਨ। ਫ਼ੇਰ ਮਗਰੋਂ ਜਦੋਂ ਉਨ੍ਹਾਂ ਦੇ ਕੋਲ ਬਹੁਤ ਕੁਝ ਹੋਵੇਗਾ ਤਾਂ ਉਹ ਤੁਹਾਡੀਆਂ ਲੋੜਾਂ ਪੂਰੀਆਂ ਕਰਨ ਵਿੱਚ ਸਹਾਇਤਾ ਕਰ ਸੱਕਦੇ ਹਨ। ਫ਼ੇਰ ਸਾਰੇ ਬਰਾਬਰ ਹੋ ਜਾਣਗੇ।எப்படியெனில், மிகுதியாய்ச் சேர்த்தவனுக்கு அதிகமானதுமில்லை, கொஞ்சமாய்ச் சேர்த்தவனுக்குக் குறைவானதுமில்லை என்று எழுதியிருக்கிறபிரகாரம்,
15 ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੈ, “ਜਿਸ ਵਿਅਕਤੀ ਨੇ ਬਹੁਤਾ ਜੋੜਿਆ, ਉਸ ਕੋਲ ਕੁਝ ਵੀ ਵਾਧੂ ਨਹੀਂ ਸੀ ਅਤੇ ਜਿਸ ਵਿਅਕਤੀ ਨੇ ਥੋੜਾ ਜੋੜਿਆ ਉਸ ਕੋਲ ਬਹੁਤ ਥੋੜਾ ਨਹੀਂ ਸੀ।”சமநிலைப் பிரமாணத்தின்படியே, அவர்களுடைய செல்வம் உங்கள் வறுமைக்கு உதவும்படிக்கு இக்காலத்திலே உங்களுடைய செல்வம் அவர்களுடைய வறுமைக்கு உதவுவதாக.
16 ਤੀਤੁਸ ਤੇ ਉਸ ਦੇ ਸੰਗੀ ਮੈਂ ਪਰਮੇਸ਼ੁਰ ਦੀ, ਤੀਤੁਸ ਨੂੰ ਤੁਹਾਡੇ ਲਈ ਉਸੇ ਤਰ੍ਹਾਂ ਦਾ ਪਿਆਰ ਦੇਣ ਲਈ, ਉਸਤਤਿ ਕਰਦਾ ਹਾਂ ਜੋ ਮੈਨੂੰ ਤੁਹਾਡੇ ਲਈ ਹੈ।அன்றியும் உங்களுக்காக இப்படிப்பட்ட ஜாக்கிரதை உண்டாயிருக்கும்படி தீத்துவின் இருதயத்தில் அருளின தேவனுக்கு ஸ்தோத்திரம்.
17 ਤੀਤੁਸ ਨੇ ਉਨ੍ਹਾਂ ਚੀਜ਼ਾਂ ਨੂੰ ਹੀ ਪ੍ਰਵਾਨ ਕੀਤਾ ਜਿਨ੍ਹਾਂ ਬਾਰੇ ਅਸੀਂ ਉਸ ਨੂੰ ਕਰਨ ਲਈ ਆਖਿਆ ਸੀ। ਉਹ ਤੁਹਾਡੇ ਕੋਲ ਜਾਣ ਲਈ ਬਹੁਤ ਚਾਹਵਾਨ ਸੀ। ਇਹ ਉਸਦੀ ਆਪਣੀ ਪਸੰਦ ਸੀ।நாங்கள் கேட்டுக்கொண்டதை அவன் அங்கிகரித்ததுமல்லாமல், அவன் அதிக ஜாக்கிரதையாயிருந்து, தன் விருப்பத்தின்படியே உங்களிடத்திற்கு வரப் புறப்பட்டான்.
18 ਅਸੀਂ ਤੀਤੁਸ ਦੇ ਨਾਲ ਉਸ ਭਰਾ ਨੂੰ ਘੱਲ ਰਹੇ ਹਾਂ ਜਿਸਦੀ ਸਾਰੀ ਕਲੀਸਿਯਾ ਉਸਤਤਿ ਕਰਦੀ ਹੈ ਇਸ ਭਰਾ ਦੀ ਉਸਤਤਿ ਉਸ ਦੇ ਖੁਸ਼ਖਬਰੀ ਨੂੰ ਫ਼ੈਲਾਉਣ ਦੀ ਸੇਵਾ ਲਈ ਹੈ।சுவிசேஷ ஊழியத்தில் எல்லாச் சபைகளிலும் புகழ்ச்சிபெற்ற ஒரு சகோதரனை அவனோடேகூட அனுப்பியிருக்கிறோம்.
19 ਅਤੇ ਕਲੀਸਿਯਾ ਨੇ ਵੀ ਇਸ ਭਰਾ ਨੂੰ ਸਾਡਾ ਸਾਥ ਦੇਣ ਲਈ ਚੁਣਿਆ ਜਦੋਂ ਅਸੀਂ ਇਹ ਦਾਤ ਚੁੱਕਣੀ ਹੈ। ਅਸੀਂ ਇਹ ਸੇਵਾ ਪ੍ਰਭੂ ਦੀ ਮਹਿਮਾ ਲਈ ਕਰ ਰਹੇ ਹਾਂ ਅਤੇ ਇਹ ਦਰਸ਼ਾਉਣ ਲਈ ਵੀ ਕਿ ਅਸੀਂ ਸੱਚ ਮੁੱਚ ਸਹਾਇਤਾ ਕਰਨਾ ਚਾਹੁੰਦੇ ਹਾਂ।அதுமாத்திரமல்ல, கர்த்தருக்கு மகிமையுண்டாகவும், உங்கள் மனவிருப்பம் விளங்கவும், எங்கள் ஊழியத்தினாலே சேர்க்கப்படும் தர்மப்பணத்தைக் கொண்டுபோகையில், எங்களுக்கு வழித்துணையாயிருக்கும்படி, அவன் சபைகளால் தெரிந்து ஏற்படுத்தப்பட்டவனாயும் இருக்கிறான்.
20 ਅਸੀਂ ਸਾਵੱਧਾਨ ਹਾਂ ਤਾਂ ਜੋ, ਅਸੀਂ ਜਿਸ ਢੰਗ ਨਾਲ ਧਨ ਦੀ ਇੱਡੀ ਵੱਡੀ ਰਕਮ ਦੀ ਦੇਖ ਭਾਲ ਕਰਦੇ ਹਾਂ, ਕੋਈ ਵੀ ਕਸੂਰ ਨਾ ਕੱਢ ਸੱਕੇ।ஊழியத்தினாலே சேர்க்கப்பட்ட மிகுதியான தர்மப்பணத்தைக்குறித்து ஒருவனும் எங்களைக் குற்றப்படுத்தாதபடிக்கு நாங்கள் எச்சரிக்கையாயிருந்து,
21 ਅਸੀਂ ਓਹੋ ਕੁਝ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਜੋ ਉਚਿਤ ਹੈ। ਅਸੀਂ ਓਹੋ ਕੁਝ ਕਰਨਾ ਚਾਹੁੰਦੇ ਹਾਂ ਜਿਸ ਨੂੰ ਪ੍ਰਭੂ ਸਹੀ ਪ੍ਰਵਾਨ ਕਰਦਾ ਹੈ। ਅਤੇ ਨਾਲੇ ਜਿਸ ਨੂੰ ਲੋਕ ਸਹੀ ਸਮਝਦੇ ਹਨ।கர்த்தருக்கு முன்பாகமாத்திரமல்ல, மனுஷருக்கு முன்பாகவும் யோக்கியமானவைகளைச் செய்ய நாடுகிறோம்.
22 ਨਾਲੇ, ਅਸੀਂ ਉਨ੍ਹਾਂ ਦੇ ਨਾਲ ਆਪਣੇ ਉਸ ਭਰਾ ਨੂੰ ਵੀ ਘੱਲ ਰਹੇ ਹਾਂ ਜੋ ਕਿ ਹਮੇਸ਼ਾ ਸਹਾਇਤਾ ਕਰਨ ਲਈ ਤਿਆਰ ਰਹਿੰਦਾ ਹੈ। ਉਸ ਨੇ ਇਹ ਕਈਆਂ ਅਵਸਰਾਂ ਤੇ ਸਾਬਤ ਕਰ ਦਿੱਤਾ ਸੀ। ਅਤੇ ਹੁਣ ਤਾਂ ਉਹ ਹੋਰ ਵੀ ਵੱਧੇਰੇ ਸਹਾਇਤਾ ਕਰਨਾ ਚਾਹੁੰਦਾ ਹੈ ਕਿਉਂਕਿ ਉਸਦਾ ਤੁਹਾਡੇ ਵਿੱਚ ਬਹੁਤ ਵਿਸ਼ਵਾਸ ਹੈ।மேலும், அநேக காரியங்களில் ஜாக்கிரதையுள்ளவனென்று நாங்கள் பலமுறை கண்டறிந்தவனும், இப்பொழுது உங்கள்மேலுள்ள மிகுந்த நம்பிக்கையினாலே அதிக ஜாக்கிரதையுள்ளவனுமாகிய நம்முடைய சகோதரனையும் இவர்களோடே கூட அனுப்பியிருக்கிறோம்.
23 ਹੁਣ ਤੀਤਸ ਬਾਰੇ-ਉਹ ਮੇਰਾ ਭਾਈਵਾਲ ਹੈ। ਤੁਹਾਡੀ ਸਹਾਇਤਾ ਕਰਨ ਵਿੱਚ ਉਹ ਮੇਰੇ ਨਾਲ ਕੰਮ ਕਰ ਰਿਹਾ ਹੈ। ਅਤੇ ਹੋਰਾਂ ਭਰਾਵਾਂ ਬਾਰੇ ਉਨ੍ਹਾਂ ਨੂੰ ਕਲੀਸਿਯਾ ਵੱਲੋਂ ਘਲਿਆ ਗਿਆ ਹੈ, ਅਤੇ ਉਹ ਮਸੀਹ ਨੂੰ ਮਹਿਮਾ ਦਿੰਦੇ ਹਨ।தீத்துவைக்குறித்து ஒருவன் விசாரித்தால், அவன் எனக்குக் கூட்டாளியும் உங்களுக்காக என் உடன்வேலையாளுமாயிக்கிறானென்றும்; எங்கள் சகோதரரைக்குறித்து ஒருவன் விசாரித்தால், அவர்கள் சபைகளுடைய ஸ்தானாபதிகளும், கிறிஸ்துவுக்கு மகிமையுமாயிருக்கிறார்களென்றும் அறியக்கடவன்.
24 ਇਸ ਲਈ, ਇਨ੍ਹਾਂ ਲੋਕਾਂ ਨੂੰ ਦਿਖਾਓ ਕਿ ਤੁਹਾਨੂੰ ਪ੍ਰੇਮ ਹੈ। ਉਨ੍ਹਾਂ ਨੂੰ ਇਹ ਦਰਸ਼ਾ ਦਿਓ ਅਸੀਂ ਤੁਹਾਡੇ ਉੱਪਰ ਕਿਉਂ ਮਾਣ ਕਰਦੇ ਹਾਂ ਫ਼ੇਰ ਸਾਰੀ ਕਲੀਸਿਯਾ ਇਸ ਨੂੰ ਦੇਖ ਸੱਕੇਗੀ।ஆதலால் உங்கள் அன்பையும், நாங்கள் உங்களைக்குறித்துச் சொன்ன புகழ்ச்சியையும், சபைகளுக்கு முன்பாக அவர்களுக்குத் திருஷ்டாந்தப்படுத்துங்கள்.
Tamil Bible