2 John 1 - PUNJABI (Tamil)
1 ਬਜ਼ੁਰਗ ਵੱਲੋਂ ਸ਼ੁਭਕਾਮਨਾਵਾਂ। ਪਰਮੇਸ਼ੁਰ ਵੱਲੋਂ ਚੁਣੀ ਹੋਈ ਇਸ ਸੁਆਣੀ ਅਤੇ ਉਸ ਦੇ ਬੱਚਿਆਂ ਨੂੰ। ਮੈਂ ਸੱਚਾਈ ਵਿੱਚ ਤੁਹਾਨੂੰ ਸਾਰਿਆਂ ਨੂੰ ਪਿਆਰ ਕਰਦਾ ਹਾਂ। ਉਹ ਸਾਰੇ ਲੋਕ ਵੀ ਜਿਹੜੇ ਸੱਚਾਈ ਨੂੰ ਜਾਣਦੇ ਹਨ, ਤੁਹਾਨੂੰ ਪਿਆਰ ਕਰਦੇ ਹਨ।நமக்குள் நிலைநிற்கிறதும், என்றென்றைக்கும் நம்மோடிருப்பதுமாகிய சத்தியத்தினிமித்தம், நான் மாத்திரமல்ல, சத்தியத்தை அறிந்திருக்கிற யாவரும் சத்தியத்தின்படி நேசித்திருக்கிறவளும்,
2 ਅਸੀਂ ਤੁਹਾਨੂੰ ਸੱਚ ਦੇ ਕਾਰਣ ਪਿਆਰ ਕਰਦੇ ਹਾਂ; ਜਿਹੜਾ ਸਾਡੇ ਅੰਦਰ ਵੱਸਦਾ ਹੈ। ਉਹ ਸੱਚ ਸਾਡੇ ਨਾਲ ਹਮੇਸ਼ਾ ਰਹੇਗਾ।தெரிந்துகொள்ளப்பட்டவளுமாகிய அம்மாளுக்கும் அவளுடைய பிள்ளைகளுக்கும், மூப்பனாகிய நான் எழுதுகிறதாவது,
3 ਪਰਮੇਸ਼ੁਰ ਪਿਤਾ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਵੱਲੋਂ ਕਿਰਪਾ, ਮਿਹਰ ਅਤੇ ਸ਼ਾਂਤੀ ਸਾਡੇ ਨਾਲ ਹੋਵੇਗੀ। ਅਸੀਂ ਇਹ ਅਸੀਸਾਂ ਸੱਚ ਅਤੇ ਪਿਆਰ ਰਾਹੀਂ ਪ੍ਰਾਪਤ ਕਰਦੇ ਹਾਂ।பிதாவாகிய தேவனாலும் பிதாவின் குமாரனாயிருக்கிற கர்த்தராகிய இயேசுகிறிஸ்துவினாலும், கிருபையும் இரக்கமும் சமாதானமும், சத்தியத்தோடும் அன்போடுங்கூட உங்களோடிருப்பதாக.
4 ਮੈਨੂੰ ਤੁਹਾਡੇ ਕੁਝ ਬੱਚਿਆਂ ਬਾਰੇ ਜਾਣਕੇ ਬਹੁਤ ਖੁਸ਼ੀ ਹੋਈ ਕਿ ਉਹ ਸੱਚ ਦੇ ਰਾਹ ਤੇ ਜਾ ਰਹੇ ਹਨ ਜਿਵੇਂ ਕਿ ਪਿਤਾ ਨੇ ਸਾਨੂੰ ਹੁਕਮ ਦਿੱਤਾ ਸੀ।பிதாவினால் நாம் பெற்ற கற்பனையின்படியே உம்முடைய பிள்ளைகளில் சிலர் சத்தியத்திலே நடக்கிறதை நான் கண்டு; மிகவும் சந்தோஷப்பட்டேன்.
5 ਅਤੇ ਹੁਣ ਪਿਆਰੀ ਸੁਆਣੀ ਮੈਂ ਤੈਨੂੰ ਦੱਸਦਾ ਹਾਂ ਕਿ ਸਾਨੂੰ ਸਾਰਿਆਂ ਨੂੰ ਇੱਕ ਦੂਸਰੇ ਨਾਲ ਪਿਆਰ ਕਰਨਾ ਚਾਹੀਦਾ ਹੈ। ਇਹ ਕੋਈ ਨਵਾਂ ਹੁਕਮ ਨਹੀਂ ਹੈ। ਇਹ ਓਹੀ ਹੁਕਮ ਹੈ ਜੋ ਸਾਨੂੰ ਸ਼ੁਰੂ ਵਿੱਚ ਮਿਲਿਆ ਸੀ।இப்பொழுதும் அம்மாளே, நாம் ஒருவரிலொருவர் அன்புகூரவேண்டுமென்று, உமக்குப் புதிய கற்பனையாக எழுதாமல், ஆதிமுதல் நமக்கு உண்டாயிருக்கிற கற்பனையாக எழுதி, உம்மை வேண்டிக்கொள்ளுகிறேன்.
6 ਪਿਆਰ ਕਰਨ ਦਾ ਅਰਥ ਪਰਮੇਸ਼ੁਰ ਦੁਆਰਾ ਸਾਨੂੰ ਦਿੱਤੇ ਗਏ ਹੁਕਮ ਅਨੁਸਾਰ ਜਿਉਣਾ ਹੈ। ਪਰਮੇਸ਼ੁਰ ਦਾ ਹੁਕਮ ਇੱਕ ਪਿਆਰ ਦਾ ਜੀਵਨ ਜਿਉਣਾ ਹੈ। ਤੁਸੀਂ ਇਹ ਹੁਕਮ ਸ਼ੁਰੂ ਤੋਂ ਸੁਣਿਆ ਹੈ।நாம் அவருடைய கற்பனைகளின்படி நடப்பதே அன்பு; நீங்கள் ஆதிமுதல் கேட்டிருக்கிறபடி நடந்துகொள்ளவேண்டிய கற்பனை இதுவே.
7 ਹੁਣ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਉਪਦੇਸ਼ਕ ਮੌਜ਼ੂਦ ਹਨ। ਇਹ ਝੂਠੇ ਉਪਦੇਸ਼ਕ ਇਹ ਇਕਰਾਰ ਕਰਨ ਤੋਂ ਇਨਕਾਰ ਕਰਦੇ ਹਨ ਕਿ ਯਿਸੂ ਮਸੀਹ ਧਰਤੀ ਤੇ ਆਇਆ ਅਤੇ ਇੱਕ ਮਨੁੱਖ ਬਣ ਗਿਆ। ਜਿਹੜਾ ਵਿਅਕਤੀ ਇਸ ਸੱਚ ਦਾ ਇਕਰਾਰ ਕਰਨ ਤੋਂ ਇਨਕਾਰ ਕਰਦਾ ਇੱਕ ਝੂਠਾ ਉਪਦੇਸ਼ਕ ਅਤੇ ਮਸੀਹ ਦਾ ਦੁਸ਼ਮਣ ਹੈ।மாம்சத்தில் வந்த இயேசுகிறிஸ்துவை அறிக்கைபண்ணாத அநேக வஞ்சகர் உலகத்திலே தோன்றியிருக்கிறார்கள்; இப்படிப்பட்டவனே வஞ்சகனும் அந்திக்கிறிஸ்துவுமாயிருக்கிறான்.
8 ਹੁਸ਼ਿਆਰ ਰਹੋ। ਉਹ ਇਨਾਮ ਨਾ ਗਵਾਓ ਜਿਸ ਵਾਸਤੇ ਅਸੀਂ ਕੜੀ ਮਿਹਨਤ ਕੀਤੀ ਹੈ, ਤਾਂ ਜੋ ਤੁਹਾਨੂੰ ਪੂਰਾ ਇਨਾਮ ਦਿੱਤਾ ਜਾ ਸੱਕੇ।உங்கள் செய்கைகளின் பலனை இழந்துபோகாமல், பூரண பலனைப் பெறும்படிக்கு எச்சரிக்கையாயிருங்கள்.
9 ਇੱਕ ਵਿਅਕਤੀ ਨੂੰ ਯਿਸੂ ਮਸੀਹ ਦੇ ਉਪਦੇਸ਼ ਦਾ ਹੀ ਅਨੁਸਰਣ ਕਰਨਾ ਚਾਹੀਦਾ ਹੈ। ਜੇਕਰ ਕੋਈ ਵਿਅਕਤੀ ਮਸੀਹ ਦੇ ਉਪਦੇਸ਼ ਨੂੰ ਬਦਲਦਾ ਹੈ ਤਾਂ ਉਸ ਵਿਅਕਤੀ ਦੀ ਪਰਮੇਸ਼ੁਰ ਨਾਲ ਕੋਈ ਸੰਗਤ ਨਹੀਂ ਹੈ। ਜੇਕਰ ਕੋਈ ਵਿਅਕਤੀ ਮਸੀਹ ਦੇ ਉਪਦੇਸ਼ ਦਾ ਅਨੁਸਰਣ ਕਰਦਾ ਹੈ, ਤਾਂ ਉਹ ਵਿਅਕਤੀ ਪਿਤਾ ਅਤੇ ਪੁੱਤਰ ਨਾਲ ਦੋਹਾਂ ਸੰਗਤ ਰੱਖਦਾ ਹੈ।கிறிஸ்துவின் உபதேசத்திலே நிலைத்திராமல் மீறி நடக்கிற எவனும் தேவனை உடையவனல்ல; கிறிஸ்துவின் உபதேசத்தில் நிலைத்திருக்கிறவனோ பிதாவையும் குமாரனையும் உடையவன்.
10 ਜੇ ਉਹ ਵਿਅਕਤੀ ਜੋ ਤੁਹਾਡੇ ਕੋਲ ਆਉਂਦਾ ਹੈ, ਇਹ ਉਪਦੇਸ਼ ਨਹੀਂ ਲਿਆਉਂਦਾ, ਉਸ ਨੂੰ ਆਪਣੇ ਘਰ ਅੰਦਰ ਨਾ ਕਬੂਲੋ। ਉਸਦੀ ਆਓਭਗਤ ਨਾ ਕਰੋஒருவன் உங்களிடத்தில் வந்து இந்த உபதேசத்தைக்கொண்டுவராமலிருந்தால், அவனை உங்கள் வீட்டிலே ஏற்றுக்கொள்ளாமலும், அவனுக்கு வாழ்த்துதல் சொல்லாமலும் இருங்கள்.
11 ਤੁਸੀਂ ਉਸਦਾ ਸੁਆਗਤ ਕਰਦੇ ਹੋ, ਤਾਂ ਤੁਸੀਂ ਉਸ ਦੇ ਬਦ ਕੰਮਾਂ ਵਿੱਚ ਉਸਦਾ ਸਾਥ ਦੇ ਰਹੇ ਹੋ।அவனுக்கு வாழ்த்துதல் சொல்லுகிறவன் அவனுடைய துர்க்கிரியைகளுக்குப் பங்குள்ளவனாயிருக்கிறான்.
12 ਮੈਂ ਤੁਹਾਨੂੰ ਬਹੁਤ ਕੁਝ ਕਹਿਣਾ ਚਾਹੁੰਦਾ ਹਾਂ। ਪਰ ਮੈਂ ਸਿਆਹੀ ਅਤੇ ਕਾਗਜ਼ ਨਹੀਂ ਵਰਤਣਾ ਚਾਹੁੰਦਾ। ਪਰ ਮੈਨੂੰ ਤੁਹਾਡੇ ਕੋਲ ਆਉਣ ਅਤੇ ਤੁਹਾਡੇ ਨਾਲ ਆਮ੍ਹੋ-ਸਾਹਮਣੇ ਗੱਲ ਕਰਨ ਦੀ ਆਸ ਹੈ। ਇਸ ਨਾਲ ਸਾਨੂੰ ਬਹੁਤ ਖੁਸ਼ੀ ਮਿਲੇਗੀ।உங்களுக்கு எழுதவேண்டிய காரியங்கள் அநேகம் உண்டு; காகிதத்தினாலும் மையினாலும் அவைகளை எழுத எனக்கு மனதில்லை. உங்களுடைய சந்தோஷம் நிறைவாயிருக்கும்படிக்கு உங்களிடத்தில் வந்து, முகமுகமாய்ப் பேசலாமென்று நம்பியிருக்கிறேன்.
13 ਪਰਮੇਸ਼ੁਰ ਦੁਆਰਾ ਚੁਣੇ ਗਏ ਤੁਹਾਡੀ ਭੈਣ ਦੇ ਬੱਚੇ ਤੁਹਾਨੂੰ ਆਪਣਾ ਪਿਆਰ ਭੇਜਦੇ ਹਨ।தெரிந்துகொள்ளப்பட்ட நம்முடைய சகோதரியின் பிள்ளைகள் உனக்கு வாழ்த்துதல் சொல்லுகிறார்கள். ஆமென்
Tamil Bible