2 Kings 24 - PUNJABI (Tamil)
1 ਨਬੂਕਦਨੱਸਰ ਪਾਤਸ਼ਾਹ ਦਾ ਯਹੂਦਾਹ ’ਚ ਆਉਣਾ ਯਹੋਯਾਕੀਮ ਪਾਤਸ਼ਾਹ ਦੇ ਸਮੇਂ ਵਿੱਚ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਯਹੂਦਾਹ ਦੇਸ ਵਿੱਚ ਆਇਆ। ਯਹੋਯਾਕੀਮ ਤਿੰਨ ਵਰ੍ਹੇ ਉਸਦਾ ਦਾਸ ਬਣਿਆ ਫ਼ਿਰ ਉਸਤੋਂ ਯਹੋਯਾਕੀਮ ਬਾਗ਼ੀ ਹੋ ਗਿਆ ਅਤੇ ਉਸ ਦੇ ਰਾਜ ਤੋਂ ਉਸ ਨੇ ਤੋੜਕੇ ਬੇਮੁਖ ਹੋ ਗਿਆ।அவன் நாட்களிலே பாபிலோன் ராஜாவாகிய நேபுகாத்நேச்சார் வந்தான்; யோயாக்கீம் மூன்று வருஷம் அவனைச் சேவித்து, பின்பு அவனுக்கு விரோதமாகக் கலகம்பண்ணினான்.
2 ਯਹੋਵਾਹ ਨੇ ਯਹੋਯਾਕੀਮ ਦੇ ਵਿਰੋਧ ਵਿੱਚ ਕਸਦੀਆਂ ਦੇ ਟੋਲੇ, ਅਰਾਮ ਦੇ, ਮੋਆਬ ਅਤੇ ਅੰਮੋਨੀਆਂ ਦੇ ਜੱਥੇ ਭੇਜੇ। ਯਹੋਵਾਹ ਨੇ ਉਨ੍ਹਾਂ ਨੂੰ, ਯਹੂਦਾਹ ਨੂੰ ਨਸ਼ਟ ਕਰਨ ਲਈ ਭੇਜਿਆ। ਇਹ ਸਭ ਕੁਝ ਯਹੋਵਾਹ ਦੇ ਬਚਨ ਮੁਤਾਬਕ ਹੋਇਆ ਜੋ ਉਸ ਨੇ ਆਪਣੇ ਸੇਵਕਾਂ, ਨਬੀਆਂ ਦੇ ਰਾਹੀਂ ਬੋਲਿਆ ਸੀ।அப்பொழுது கர்த்தர் கல்தேயரின் தண்டுகளையும், சீரியரின் தண்டுகளையும், மோவாபியரின் தண்டுகளையும், அம்மோன் புத்திரரின் தண்டுகளையும், அவன் மேல் வரவிட்டார்; தீர்க்கதரிசிகளாகிய தம்முடைய ஊழியக்காரரைக்கொண்டு கர்த்தர் சொன்ன வார்த்தையின்படியே அவர் அவைகளை யூதாவை அழிக்கும்படிக்கு வரவிட்டார்.
3 ਯਹੂਦਾਹ ਵਿੱਚ ਇਉਂ ਸਭ ਕੁਝ ਵਾਪਰੇ ਇਹ ਯਹੋਵਾਹ ਦੇ ਹੁਕਮ ਨਾਲ ਹੀ ਹੋਇਆ ਸੀ ਕਿਉਂ ਕਿ ਇਉਂ ਉਹ ਉਨ੍ਹਾਂ ਨੂੰ ਆਪਣੀਆਂ ਅੱਖਾਂ ਤੋਂ ਦੂਰ ਕਰਨਾ ਚਾਹੁੰਦਾ ਸੀ। ਇਹ ਸਭ ਕੁਝ ਉਸ ਨੇ ਮਨੱਸ਼ਹ ਦੇ ਪਾਪਾਂ ਕਾਰਣ ਕੀਤਾ।மனாசே தன் எல்லாச் செய்கைகளினாலும் செய்த பாவங்களினிமித்தம் யூதாவைத் தமது சமுகத்தை விட்டு அகற்றும்படி கர்த்தருடைய கட்டளையினால் அப்படி நடந்தது.
4 ਯਹੋਵਾਹ ਨੇ ਇਹ ਇਸ ਲਈ ਵੀ ਸਭ ਕਰਵਾਇਆ ਕਿਉਂ ਕਿ ਮਨੱਸ਼ਹ ਨੇ ਬੜੇ ਮਾਸੂਮ ਲੋਕਾਂ ਨੂੰ ਮਰਵਾਇਆ ਸੀ ਅਤੇ ਉਨ੍ਹਾਂ ਦੇ ਖੂਨ ਨਾਲ ਸਾਰੇ ਯਰੂਸ਼ਲਮ ਨੂੰ ਲਥਪਥ ਕੀਤਾ ਸੀ। ਤਾਂ ਹੀ ਯਹੋਵਾਹ ਉਸ ਨੂੰ ਖਿਮਾ ਨਹੀਂ ਕਰਨਾ ਚਾਹੁੰਦਾ ਸੀ।அவன் சிந்தின குற்றமற்ற இரத்தத்திற்காகவும் எருசலேமைக் குற்றமற்ற இரத்தத்தால் நிரப்பினதற்காகவும் கர்த்தர் மன்னிக்கச் சித்தமில்லாதிருந்தார்.
5 ਯਹੋਯਾਕੀਮ ਦੀਆਂ ਹੋਰ ਕਰਨੀਆਂ ਯਹੂਦਾਹ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਸ਼ਾਮਿਲ ਹਨ।யோயாக்கீமின் மற்ற வர்த்தமானங்களும், அவன்செய்தவை யாவும், யூதாவுடைய ராஜாக்களின் நாளாகமப் புஸ்தகத்தில் அல்லவோ எழுதியிருக்கிறது.
6 ਯਹੋਯਾਕੀਮ ਮਰਨ ਬਾਅਦ ਆਪਣੇ ਪੁਰਖਿਆਂ ਕੋਲ ਹੀ ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਯਹੋਯਾਕੀਨ ਨਵਾਂ ਪਾਤਸ਼ਾਹ ਬਣਿਆ।யோயாக்கீம் தன் பிதாக்களோடே நித்திரையடைந்தபின், அவன் குமாரனாகிய யோயாக்கீன் அவன் ஸ்தானத்தில் ராஜாவானான்.
7 ਬਾਬਲ ਦੇ ਪਾਤਸ਼ਾਹ ਨੇ ਮਿਸਰ ਦੀ ਨਦੀ ਤੋਂ ਲੈ ਕੇ ਫ਼ਰਾਤ ਦੇ ਦਰਿਆ ਤੀਕ ਸਭ ਕੁਝ ਜੋ ਮਿਸਰ ਦੇ ਪਾਤਸ਼ਾਹ ਦਾ ਸੀ, ਹਥਿਆ ਲਿਆ ਤੇ ਉਸਤੋਂ ਬਾਅਦ ਫ਼ੇਰ ਕਦੇ ਮਿਸਰ ਦਾ ਪਾਤਸ਼ਾਹ ਆਪਣੇ ਦੇਸ਼ ਤੋਂ ਬਾਹਰ ਨਾ ਨਿਕਲ ਸੱਕਿਆ।எகிப்தின் ராஜா அப்புறம் தன் தேசத்திலிருந்து புறப்பட்டு வரவில்லை; எகிப்தின் நதிதுவக்கி ஐபிராத்து நதிமட்டும் எகிப்தின் ராஜாவுக்கு இருந்த யாவையும் பாபிலோன் ராஜா பிடித்திருந்தான்.
8 ਨਬੂਕਦਨੱਸਰ ਦਾ ਯਰੂਸ਼ਲਮ ਤੇ ਕਬਜ਼ਾ ਯਹੋਯਾਕੀਨ ਜਦੋਂ ਰਾਜ ਕਰਨ ਲੱਗਾ ਤਾਂ ਉਹ 18 ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ ਤਿੰਨਾਂ ਮਹੀਨਿਆਂ ਲਈ ਰਾਜ ਕੀਤਾ। ਉਸਦੀ ਮਾਂ ਦਾ ਨਾਂ ਨਹੁਸ਼ਤਾ ਸੀ ਜੋ ਯਰੂਸ਼ਲਮ ਦੇ ਅਲਨਾਥਾਨ ਦੀ ਧੀ ਸੀ।யோயாக்கீன் ராஜாவாகிறபோது பதினெட்டு வயதாயிருந்து, எருசலேமிலே மூன்று மாதம் அரசாண்டான்; எருசலேம் ஊரானாகிய எல்நாத்தானின் குமாரத்தியான அவன் தாயின்பேர் நெகுஸ்தாள்.
9 ਯਹੋਯਾਕੀਨ ਨੇ ਵੀ ਆਪਣੇ ਬਾਪ ਵਾਂਗ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗੇ ਨਹੀਂ ਸਨ।அவன் தன் தகப்பன் செய்தபடியெல்லாம் கர்த்தரின் பார்வைக்குப் பொல்லாப்பானதைச் செய்தான்.
10 ਉਸ ਵਕਤ ਨਬੂਕਦਨੱਸਰ, ਜੋ ਕਿ ਬਾਬਲ ਦਾ ਪਾਤਸ਼ਾਹ ਸੀ, ਦੇ ਅਫ਼ਸਰਾਂ ਨੇ ਯਰੂਸ਼ਲਮ ਉੱਪਰ ਘੇਰਾ ਪਾ ਲਿਆ।அக்காலத்திலே பாபிலோன் ராஜாவாகிய நேபுகாத்நேச்சாரின் சேவகர் எருசலேமுக்கு வந்தார்கள்; நகரம் முற்றிக்கை போடப்பட்டது.
11 ਤਦ ਨਬੂਕਦਨੱਸਰ, ਬਾਬਲ ਦਾ ਪਾਤਸ਼ਾਹ, ਸ਼ਹਿਰ ਵਿੱਚ ਆਇਆ ਤਾਂபாபிலோன் ராஜாவாகிய நேபுகாத்நேச்சாருடைய சேவகர் நகரத்தை முற்றிக்கை போடுகையில் அவன் தானும் அதற்கு விரோதமாய் வந்தான்.
12 ਯਹੂਦਾਹ ਦਾ ਪਾਤਸ਼ਾਹ ਯਹੋਯਾਕੀਨ ਉਸ ਨੂੰ ਮਿਲਣ ਲਈ ਬਾਹਰ ਨਿਕਲਿਆ। ਯਹੋਯਾਕੀਨ ਦੀ ਮਾਂ, ਉਸ ਦੇ ਅਫ਼ਸਰ, ਨੇਤਾ ਆਗੂ ਅਤੇ ਦਰਬਾਰੀ ਵੀ ਉਸ ਦੇ ਨਾਲ ਗਏ ਤਦ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਯਹੋਯਾਕੀਨ ਨੂੰ ਗਿਰਫ਼ਤਾਰ ਕਰ ਲਿਆ। ਇਹ ਘਟਨਾ ਯਹੋਯਾਕੀਨ ਦੇ ਰਾਜ ਕਾਲ ਦੇ 18 ਵਰ੍ਹੇ ’ਚ ਹੋਈ।அப்பொழுது யூதாவின் ராஜாவாகிய யோயாக்கீனும், அவன் தாயும், அவன் ஊழியக்காரரும், அவன் பிரபுக்களும், பிரதானிகளும் பாபிலோன் ராஜாவினிடத்திற்குப் புறப்பட்டுப்போனார்கள்; அவனைப் பாபிலோன் ராஜா தன் ஆளுகையின் எட்டாம் வருஷத்திலே பிடித்துக் கொண்டான்.
13 ਨਬੂਕਦਨੱਸਰ ਨੇ ਯਹੋਵਾਹ ਦੇ ਮੰਦਰ ਵਿੱਚੋਂ ਯਰੂਸ਼ਲਮ ਚੋ ਸਾਰਾ ਖਜ਼ਾਨਾ ਕੱਢ ਲਿਆ ਅਤੇ ਪਾਤਸ਼ਾਹ ਦੇ ਮਹਿਲ ਵਿੱਚੋਂ ਵੀ ਸਾਰਾ ਖਜ਼ਾਨਾ ਲੁੱਟ ਲਿਆ। ਸੋਨੇ ਦੇ ਸਾਰੇ ਭਾਂਡੇ ਜੋ ਇਸਰਾਏਲ ਦੇ ਪਾਤਸ਼ਾਹ ਸੁਲੇਮਾਨ ਨੇ ਯਹੋਵਾਹ ਦੇ ਮੰਦਰ ਵਿੱਚ ਰੱਖੇ ਸਨ, ਉਸ ਨੇ ਕੱਟ ਕੇ ਤੋੜ ਕੇ ਯਹੋਵਾਹ ਦੇ ਕਹੇ ਅਨੁਸਾਰ ਟੁਕੜੇ-ਟੁਕੜੇ ਕਰ ਦਿੱਤੇ।அங்கேயிருந்து கர்த்தருடைய ஆலயத்தின் சகல பொக்கிஷங்களையும், ராஜாவுடைய அரமனையின் பொக்கிஷங்களையும் எடுத்துக்கொண்டு, இஸ்ரவேலின் ராஜாவாகிய சாலொமோன் கர்த்தருடைய ஆலயத்தில் உண்டாக்கியிருந்த பொன் பணிமுட்டுகளையெல்லாம், கர்த்தர் சொல்லியிருந்தபடியே உடைத்துப்போட்டு,
14 ਉਸ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਜਿਸ ਵਿੱਚ ਧਨਾਢ ਲੋਕ ਅਤੇ ਆਗੂ ਵੀ ਸ਼ਾਮਿਲ ਸਨ। ਉਸ ਨੇ 10,000 ਲੋਕਾਂ ਨੂੰ ਫ਼ੜਕੇ ਕੈਦ ਕਰ ਲਿਆ। ਉਸ ਨੇ ਸਾਰੇ ਕਾਰੀਗਰਾਂ ਅਤੇ ਲੋਹਾਰਾਂ ਨੂੰ ਵੀ ਫ਼ੜ ਲਿਆ ਅਤੇ ਸਧਾਰਨ ਗਰੀਬ ਲੋਕਾਂ ਤੋਂ ਸਿਵਾਇ ਦੇਸ਼ ਦਾ ਕੋਈ ਬੰਦਾ ਨਾ ਛੱਡਿਆ।எருசலேமியர் அனைவரும் சகல பிரபுக்களும் சகல பராக்கிரமசாலிகளுமாகிய பதினாயிரம்பேரையும், சகல தச்சரையும் கொல்லரையும் சிறைபிடித்திக் கொண்டுபோனான்; தேசத்தில் ஏழை ஜனங்களே அல்லாமல் வேறொருவரும் மீதியாயிருக்கவில்லை.
15 ਨਬੂਕਦਨੱਸਰ ਯਹੋਯਾਕੀਨ ਨੂੰ ਬੰਦੀ ਬਣਾਕੇ ਬਾਬਲ ਨੂੰ ਲੈ ਗਿਆ। ਉਹ ਉਸ ਦੀ ਮਾਂ, ਉਸਦੀਆਂ ਬੀਵੀਆਂ, ਅਫ਼ਸਰਾਂ ਅਤੇ ਆਗੂ ਨੇਤਾਵਾਂ ਅਤੇ ਕਹਿੰਦੇ-ਕਹਾਉਂਦੇ ਲੋਕਾਂ ਨੂੰ ਵੀ ਆਪਣੇ ਨਾਲ ਲੈ ਗਿਆ। ਇਨ੍ਹਾਂ ਸਭਨਾਂ ਨੂੰ ਉਹ ਬਾਬਲ ਵਿੱਚ ਕੈਦੀ ਬਣਾ ਕੇ ਲਿਆਇਆ।அவன் யோயாக்கீனையும், ராஜாவின் தாயையும், ராஜாவின் ஸ்திரீகளையும், அவன் பிரதானிகளையும், தேசத்தின் பராக்கிரமசாலிகளையும் எருசலேமிலிருந்து பாபிலோனுக்குச் சிறைபிடித்துக்கொண்டுபோனான்.
16 ਉਸ ਵਿੱਚ 7,000 ਸਿਪਾਹੀ ਸਨ। ਨਬੂਕਦਨੱਸਰ ਸਾਰੇ ਸਿਪਾਹੀਆਂ ਅਤੇ 1,000 ਕਾਰੀਗਰਾਂ ਤੇ ਕਾਮਿਆਂ ਨੂੰ ਆਪਣੇ ਨਾਲ ਲੈ ਆਇਆ। ਇਹ ਸਾਰੇ ਮਨੁੱਖ ਜੰਗ ਦੀ ਸਿਖਲਾਈ ਲਏ ਹੋਏ ਜੰਗ ਲਈ ਤਿਆਰ ਸਿਪਾਹੀ ਸਨ ਜਿਨ੍ਹਾਂ ਨੂੰ ਬਾਬਲ ਦਾ ਪਾਤਸ਼ਾਹ ਬੰਦੀ ਬਣਾਕੇ ਬਾਬਲ ਵਿੱਚ ਲੈ ਆਇਆ।இப்படியே பாபிலோன் ராஜா பராக்கிரமசாலிகளான மனுஷராகிய ஏழாயிரம்பேரையும், தச்சரும் கொல்லருமாகிய ஆயிரம்பேரையும், யுத்தம்பண்ணத்தக்க பலசாலிகளையும் பாபிலோனுக்குச் சிறைபிடித்துக்கொண்டுபோனான்.
17 ਸਿਦਕੀਯਾਹ ਪਾਤਸ਼ਾਹ ਬਾਬਲ ਦੇ ਪਾਤਸ਼ਾਹ ਨੇ ਯਹੋਯਾਕੀਨ ਦੇ ਚਾਚੇ, ਮਤੱਨਯਾਹ ਨੂੰ ਨਵਾਂ ਪਾਤਸ਼ਾਹ ਬਣਾਇਆ, ਅਤੇ ਉਸ ਨੂੰ ਸਿਦਕੀਯਾਹ ਨਾਂ ਦਿੱਤਾ।அவனுக்குப் பதிலாகப் பாபிலோன் ராஜா அவன் சிறிய தகப்பனாகிய மத்தனியாவை ராஜாவாக வைத்து, அவனுக்குச் சிதேக்கியா என்று மறுபேரிட்டான்.
18 ਸਿਦਕੀਯਾਹ 21ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਵਿੱਚ 11ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਹਮੂਟਲ ਸੀ ਜੋ ਕਿ ਯਿਰਮਯਾਹ ਦੀ ਧੀ ਸੀ ਅਤੇ ਉਹ ਲਿਬਨਾਹ ਤੋਂ ਸੀ।சிதேக்கியா ராஜாவாகிறபோது இருபத்தொரு வயதாயிருந்து, பதினொரு வருஷம் எருசலேமிலே அரசாண்டான்; லிப்னா ஊரானாகிய எரேமியாவின் குமாரத்தியான அவன் தாயின்பேர் அமுத்தாள்.
19 ਸਿਦਕੀਯਾਹ ਨੇ ਵੀ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ। ਸਿਦਕੀਯਾਹ ਨੇ ਵੀ ਯਹੋਯਾਕੀਨ ਵਾਂਗ ਸਭ ਮਾੜੇ ਕੰਮ ਕੀਤੇ।யோயாக்கீம் செய்தபடியெல்லாம் அவனும் கர்த்தருடைய பார்வைக்குப் பொல்லாப்பானதைச் செய்தான்.
20 ਤਦ ਯਹੋਵਾਹ ਯਰੂਸ਼ਲਮ ਤੇ ਯਹੂਦਾਹ ਤੇ ਇੰਨਾ ਕਰੋਧ ਵਿੱਚ ਆਇਆ ਕਿ ਉਸ ਨੇ ਉਨ੍ਹਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦਿੱਤਾ। ਨਬੂਕਦਨੱਸਰ ਨੇ ਸਿਦਕੀਯਾਹ ਦਾ ਰਾਜ ਖਤਮ ਕੀਤਾ ਸਿਦਕੀਯਾਹ ਬੇਮੁਖ ਹੋ ਗਿਆ ਅਤੇ ਉਹ ਬਾਬਲ ਦੇ ਪਾਤਸ਼ਾਹ ਦਾ ਹੁਕਮ ਮੰਨਣ ਤੋਂ ਬਾਗ਼ੀ ਹੋ ਗਿਆ।எருசலேமையும் யூதாவையும் கர்த்தர் தம்முடைய சமுகத்தைவிட்டு அகற்றித் தீருமளவும், அவைகளின்மேலுள்ள அவருடைய கோபத்தினால் இப்படி நடந்ததும் அல்லாமல், சிதேக்கியா பாபிலோனிலே ராஜாவுக்கு விரோதமாகக் கலகமும் பண்ணினான்.
Tamil Bible