2 Kings 25 - PUNJABI (Tamil)

1 ਹੁਣ ਨਬੂਕਦਨੱਸਰ ਜੋ ਕਿ ਬਾਬਲ ਦਾ ਪਾਤਸ਼ਾਹ ਸੀ ਆਪਣੀ ਫ਼ੌਜ ਨਾਲ ਯਰੂਸ਼ਲਮ ਦੇ ਵਿਰੁੱਧ ਲੜਨ ਲਈ ਆਇਆ। ਇਹ ਘਟਨਾ ਸਿਦਕੀਯਾਹ ਦੇ ਰਾਜ ਦੇ ਨੌਵੇਂ ਵਰ੍ਹੇ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਵਾਪਰੀ। ਉਸ ਨੇ ਆਪਣੀ ਫ਼ੌਜ ਦਾ ਯਰੂਸ਼ਲਮ ਉੱਪਰ ਘੇਰਾ ਪਾ ਲਿਆ ਤਾਂ ਜੋ ਲੋਕ ਅੰਦਰ ਜਾ ਸ਼ਹਿਰ ਤੋਂ ਬਾਹਰ ਨਾ ਆ ਸੱਕਣ। ਫ਼ੇਰ ਉਸ ਨੇ ਸ਼ਹਿਰ ਦੇ ਆਲੇ-ਦੁਆਲੇ ਕਿਲ੍ਹਾਬੰਦੀ ਦੀ ਕੰਧ ਬਣਾਈ।அவன் ராஜ்யபாரம்பண்ணும் ஒன்பதாம் வருஷம் பத்தாம் மாதம் பத்தாந்தேதியிலே பாபிலோன் ராஜாவாகிய நேபுகாத்நேச்சாரும் அவனுடைய எல்லா இராணுவமும் எருசலேமுக்கு விரோதமாய் வந்து, அதற்கு எதிரே பாளயமிறங்கி, சுற்றிலும் அதற்கு எதிராகக் கொத்தளங்களைக் கட்டினார்கள்.

2 ਨਬੂਕਦਨੱਸਰ ਦੀ ਫ਼ੌਜ ਸਿਦਕੀਯਾਹ ਦੇ ਯਹੂਦਾਹ ਦੇ ਰਾਜ ਕਰਨ ਦੇ 11ਵਰ੍ਹੇ ਤੀਕ ਸ਼ਹਿਰ ਨੂੰ ਘੇਰੀ ਰਹੀ।அப்படியே சிதேக்கியா ராஜாவின் பதினோராம் வருஷமட்டும் நகரம் முற்றிக்கை போடப்பட்டிருந்தது.

3 ਸ਼ਹਿਰ ਵਿੱਚ ਅਕਾਲ ਨੇ ਬੁਰੀ ਹਾਲਤ ਕਰ ਦਿੱਤੀ ਅਤੇ ਚੌਥੇ ਮਹੀਨੇ ਦੇ ਨੌਵੇਂ ਦਿਨ ਸ਼ਹਿਰ ਵਿੱਚ ਆਮ ਲੋਕਾਈ ਕੋਲ ਖਾਣ ਨੂੰ ਅੰਨ ਦਾ ਦਾਣਾ ਨਾ ਰਿਹਾ।நாலாம் மாதம் ஒன்பதாந்தேதியிலே பஞ்சம் நகரத்திலே அதிகரித்து, தேசத்தின் ஜனத்திற்கு ஆகாரம் இல்லாமற்போயிற்று; நகரத்தின் மதிலில் திறப்பு கண்டது.

4 ਨਬੂਕਦਨੱਸਰ ਦੀ ਫ਼ੌਜ ਨੇ ਅਖੀਰ ਸ਼ਹਿਰ ਦੀ ਉਹ ਦੀਵਾਰ ਢਾਹ ਦਿੱਤੀ। ਉਸ ਰਾਤ ਸਿਦਕੀਯਾਹ ਪਾਤਸ਼ਾਹ ਅਤੇ ਉਸ ਦੇ ਸਰਦਾਰ ਉੱਥੋਂ ਭੱਜ ਨਿਕਲੇ। ਉਨ੍ਹਾਂ ਨੇ ਭੱਜਣ ਲਈ ਦੁਹਰੀਆਂ ਦੀਵਾਰਾਂ ਦੇ ਵਿੱਚੋਂ ਦੀ ਜੋ ਗੁਪਤ ਫ਼ਾਟਕ ਸੀ ਉਸਦੀ ਵਰਤੋਂ ਕੀਤੀ। ਇਹ ਰਾਹ ਪਾਤਸ਼ਾਹ ਦੇ ਬਾਗ਼ਾਂ ਵਿੱਚੋਂ ਦੀ ਸੀ। ਦੁਸ਼ਮਣ ਫ਼ੌਜ ਨੇ ਸਾਰੇ ਸ਼ਹਿਰ ਨੂੰ ਘੇਰਾ ਪਾਇਆ ਹੋਇਆ ਸੀ ਪਰ ਸਿਦਕੀਯਾਹ ਤੇ ਉਸ ਦੇ ਸਰਦਾਰ ਉਜਾੜ ਦੇ ਰਾਹ ਤੋਂ ਭੱਜ ਕੇ ਬਚ ਨਿਕਲੇ।அப்பொழுது கல்தேயர் நகரத்தைச் சூழ்ந்திருக்கையில், யுத்தமனுஷர் எல்லாரும் இராத்திரிகாலத்தில் ராஜாவுடைய தோட்டத்தின் வழியாய் இரண்டு மதில்களுக்கு நடுவான வாசலால் தப்பி, அவர்களும் ராஜாவுமாய் சமனான பூமியை நோக்கி ஓடிப்போனார்கள்.

5 ਬਾਬਲ ਦੀ ਫ਼ੌਜ ਨੇ ਸਿਦਕੀਯਾਹ ਪਾਤਸ਼ਾਹ ਦਾ ਪਿੱਛਾ ਕੀਤਾ ਤੇ ਉਸ ਨੂੰ ਯਰੀਹੋ ਦੇ ਨੇੜੇ ਫ਼ੜ ਲਿਆ। ਸਿਦਕੀਯਾਹ ਦੇ ਸਾਰੇ ਸਿਪਾਹੀ ਉਸ ਨੂੰ ਛੱਡ ਕੇ ਭੱਜ ਗਏ।கல்தேயரின் இராணுவத்தார் ராஜாவைப் பின் தொடர்ந்து எரிகோவின் சமனான பூமியில் அவனைப் பிடித்தார்கள்; அப்பொழுது அவனுடைய இராணுவமெல்லாம் அவனை விட்டுச் சிதறிப்போயிற்று.

6 ਤਦ ਬਾਬਲ ਦੇ ਸਿਪਾਹੀ ਸਿਦਕੀਯਾਹ ਪਾਤਸ਼ਾਹ ਨੂੰ ਫ਼ੜ ਕੇ ਬਾਬਲ ਦੇ ਪਾਤਸ਼ਾਹ ਕੋਲ ਰਿਬਲਾਹ ਵਿੱਚ ਲਿਆਏ ਤੇ ਉਨ੍ਹਾਂ ਲੋਕਾਂ ਨੇ ਉਸ ਨੂੰ ਦੰਡ ਦੇਣ ਦਾ ਵਿੱਚਾਰ ਕੀਤਾ।அவர்கள் ராஜாவைப் பிடித்து, அவனை ரிப்லாவிலிருக்கிற பாபிலோன் ராஜாவினிடத்துக்குக் கொண்டுபோய், அவனை நியாயந்தீர்த்து,

7 ਉਨ੍ਹਾਂ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਸ ਦੇ ਸਾਹਮਣੇ ਵੱਢਿਆ। ਫ਼ਿਰ ਉਨ੍ਹਾਂ ਨੇ ਸਿਦਕੀਯਾਹ ਦੀਆਂ ਅੱਖਾਂ ਕੱਢੀਆਂ ਤੇ ਫ਼ਿਰ ਉਸ ਨੂੰ ਜੰਜੀਰਾਂ ਨਾਲ ਬੰਨ੍ਹਕੇ ਬਾਬਲ ਵਿੱਚ ਲੈ ਆਏ।சிதேக்கியாவின் குமாரரை அவன் கண்களுக்கு முன்பாக வெட்டி, சிதேக்கியாவின் கண்களைக் குருடாக்கி, அவனுக்கு இரண்டு வெண்கல விலங்குகளைப் போட்டு, அவனைப் பாபிலோனுக்குக் கொண்டுபோனார்கள்.

8 ਯਰੂਸ਼ਲਮ ਦਾ ਨਾਸ ਨਬੂਕਦਨੱਸਰ 5 ਮਹੀਨੇ ਦੇ ਸੱਤਵੇਂ ਦਿਨ ਜੋ ਉਸਦੀ ਪਾਤਸ਼ਾਹੀ ਦਾ 19ਵਰ੍ਹਾ ਸੀ ਯਰੂਸ਼ਲਮ ਵਿੱਚ ਆਇਆ। ਨਬੂਜ਼ਰਦਾਨ ਨਬੂਕਦਨੱਸਰ ਦੀ ਵੱਧੀਆ ਫ਼ੌਜ ਦਾ ਕਪਤਾਨ ਸੀ।ஐந்தாம் மாதம் ஏழாந்தேதியிலே நேபுகாத்நேச்சார் என்னும் பாபிலோன் ராஜாவின் பத்தொன்பதாம் வருஷத்திலே, பாபிலோன் ராஜாவின் ஊழியக்காரனாகிய நெபுசராதான் என்னும் காவல் சேனாபதி எருசலேமுக்கு வந்து,

9 ਨਬੂਕਦਨੱਸਰ ਨੇ ਯਹੋਵਾਹ ਦਾ ਮੰਦਰ ਅਤੇ ਪਾਤਸ਼ਾਹ ਦਾ ਮਹਿਲ ਸਾੜ ਸੁੱਟਿਆ ਅਤੇ ਯਰੂਸ਼ਲਮ ਦੇ ਸਾਰੇ ਘਰਾਂ ਨੂੰ ਸਾੜ ਦਿੱਤਾ! ਉਸ ਨੇ ਵੱਡੀਆਂ-ਵੱਡੀਆਂ ਇਮਾਰਤਾਂ ਨੂੰ ਵੀ ਸਾੜ ਦਿੱਤਾ।கர்த்தருடைய ஆலயத்தையும், ராஜாவின் அரமனையையும், எருசலேமின் சகல கட்டடங்களையும், பெரிய வீடுகள் எல்லாவற்றையும் அக்கினியால் சுட்டெரித்து விட்டான்.

10 ਕਸਦੀਆਂ ਦੀ ਸਾਰੀ ਫ਼ੌਜ ਨੇ ਜੋ ਜਲਾਦਾਂ ਦੇ ਸਰਦਾਰ ਦੇ ਨਾਲ ਸੀ ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਸੁੱਟਿਆ।காவல் சேனாபதியோடிருந்த கல்தேயரின் இராணுவத்தாரெல்லாரும் எருசலேமைச் சுற்றிலும் இருந்த அலங்கங்களை இடித்துப்போட்டார்கள்.

11 ਨਬੂਕਦਨੱਸਰ ਨੇ ਸ਼ਹਿਰ ਵਿੱਚ ਬਾਕੀ ਦੇ ਲੁਕੇ ਹੋਏ ਲੋਕਾਂ ਨੂੰ ਵੀ ਫ਼ੜ ਲਿਆ ਅਤੇ ਉਨ੍ਹਾਂ ਨੂੰ ਕੈਦੀ ਬਣਾ ਲਿਆ। ਉਨ੍ਹਾਂ ਲੋਕਾਂ ਨੂੰ ਵੀ ਉਸ ਨੇ ਬੰਦੀ ਬਣਾ ਲਿਆ ਜਿਹੜੇ ਕਿ ਉਸ ਕੋਲ ਸਮਰਪਣ ਹੋਣ ਲਈ ਤਰਲੇ ਲੈਣ ਆਏ।நகரத்தில் மீதியான மற்ற ஜனத்தையும், பாபிலோன் ராஜாவின் வசமாக ஓடி வந்துவிட்டவர்களையும், மற்ற ஜனக்கூட்டத்தையும், காவல் சேனாபதியாகிய நெபுசராதான் சிறைகளாகக் கொண்டு போனான்.

12 ਨਬੂਕਦਨੱਸਰ ਨੇ ਗਰੀਬਾਂ ਨੂੰ ਕੈਦੀ ਨਾ ਬਣਾਇਆ। ਉਸ ਨੇ ਉਨ੍ਹਾਂ ਨੂੰ ਉੱਥੇ ਹੀ ਛੱਡ ਦਿੱਤਾ ਤਾਂ ਜੋ ਉਹ ਅੰਗੂਰ ਅਤੇ ਬਾਕੀ ਫ਼ਸਲਾਂ ਦੀ ਦੇਖ-ਭਾਲ ਕਰ ਸੱਕਣ।தேசத்தில் ஏழையான சிலரைத் திராட்சத்தோட்டக்காரராகவும் பயிரிடுங்குடிகளாகவும் விட்டிருந்தான்.

13 ਬਾਬਲ ਦੀ ਸੈਨਾ ਨੇ ਕਾਂਸੇ ਦੇ ਉਨ੍ਹਾਂ ਸਾਰੇ ਥੰਮਾਂ, ਕੁਰਸੀਆਂ, ਕਾਂਸੇ ਦੇ ਵੱਡੇ ਟੱਬਾਂ ਨੂੰ ਤੋੜ ਦਿੱਤਾ ਜੋ ਯਹੋਵਾਹ ਦੇ ਮੰਦਰ ਵਿੱਚ ਸਨ ਅਤੇ ਸਾਰਾ ਕਾਂਸਾ ਬਾਬਲ ਦੇਸ਼ ਨੂੰ ਲੈ ਗਏ।கர்த்தருடைய ஆலயத்திலிருந்த வெண்கலத் தூண்களையும், அதிலிருந்த ஆதாரங்களையும், கர்த்தருடைய ஆலயத்திலிருந்த வெண்கலக் கடல்தொட்டியையும், கல்தேயர் உடைத்துப் போட்டு, அவைகளின் வெண்கலத்தைப் பாபிலோனுக்கு எடுத்துக்கொண்டுபோனார்கள்.

14 ਤਸਲੇ, ਕੜਛੇ, ਗੁਲਤਰਾਸ਼, ਕਟੋਰੀਆਂ ਅਤੇ ਪਿੱਤਲ ਦੇ ਉਹ ਸਾਰੇ ਭਾਂਡੇ, ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਉਹ ਲੈ ਗਏ।செப்புச்சட்டிகளையும், சாம்பல் பாத்திரங்களையும், கத்திகளையும், தூபகலசங்களையும், ஆராதனைக்கடுத்த சகல வெண்கலப் பணிமுட்டுகளையும் எடுத்துக்கொண்டார்கள்.

15 ਨਬੂਜ਼ਰਦਾਨ ਸਾਰੀਆਂ ਅੰਗੀਠੀਆਂ ਬਾਟੇ ਤੇ ਜੋ ਕੁਝ ਸੋਨੇ ਦਾ ਸੀ ਅਤੇ ਚਾਂਦੀ ਦਾ ਉਹ ਵੀ ਲੈ ਗਿਆ।சுத்தப் பொன்னும் சுத்த வெள்ளியுமான தூபகலசங்களையும் கலங்களையும் காவல் சேனாபதி எடுத்துக்கொண்டான்.

16 ਜੋ ਕੁਝ ਨਬੂਕਦਨੱਸਰ ਲੈ ਗਿਆ ਸੀ: ਦੋ ਥੰਮ (ਹਰ ਥੰਮ 27 ਫੁੱਟ ਉੱਚਾ ਸੀ ਇਸ ਉੱਤਲੇ ਤਾਜ ਸਾਢੇ ਚਾਰ ਫੁੱਟ ਦੇ ਸਨ। ਉਨ੍ਹਾਂ ਤਾਜਾਂ ਉੱਤੇ, ਇੱਕ ਜਾਲ ਅਤੇ ਅਨਾਰਾਂ ਦਾ ਡੀਜਾਈਨ ਸੀ। ਦੋਵੇਂ ਥੰਮ ਇੱਕੋ ਜਿਹੇ ਸਨ ਅਤੇ ਇੱਕ ਜਿਹੇ ਡੀਜਾਈਨ ਦੇ ਸਨ।) ਇੱਕ ਕਾਂਸੇਂ ਦਾ ਵੱਡਾ ਟੱਬ, ਅਤੇ ਗੱਡੇ ਜੋ ਸੁਲੇਮਾਨ ਨੇ ਯਹੋਵਾਹ ਲਈ ਬਣਵਾਏ ਸਨ। ਇਨ੍ਹਾਂ ਸਭ ਕਾਸੇ ਉੱਤੇ ਇੰਨਾ ਕਾਂਸਾ ਸੀ ਜਿਸ ਨੂੰ ਤੋਲਿਆ ਨਹੀਂ ਜਾ ਸੱਕਦਾ ਸੀ।சாலொமோன் கர்த்தருடைய ஆலயத்துக்காகப் பண்ணுவித்த இரண்டு தூண்களும், ஒரு கடல்தொட்டியும் ஆதரங்களுமாகிய அந்தச் சகல பணிமுட்டுகளுடைய வெண்கலத்திற்கும் நிறையில்லை.

18 ਯਹੂਦਾਹ ਦੇ ਲੋਕ ਬੰਦੀਵਾਨ ਮੰਦਰ ਵਿੱਚੋਂ ਨਬੂਜ਼ਰਦਾਨ ਲੈ ਗਿਆ ਜਲਾਦਾਂ ਦੇ ਸਰਦਾਰ ਪਰਧਾਨ ਜਾਜਕ ਸਰਾਯਾਹ, ਸਫ਼ਨਯਾਹ ਦੂਜਾ ਜਾਜਕ ਤੇ ਤਿੰਨ ਪ੍ਰਵੇਸ਼ ਦੁਆਰ ਦੇ ਦਰਬਾਰੀ।காவல் சேனாபதி பிரதான ஆசாரியனாகிய செராயாவையும், இரண்டாம் ஆசாரியனாகிய செப்பனியாவையும், வாசல்காக்கும் மூன்று காவற்காரரையும் பிடித்தான்.

19 ਅਤੇ ਨਬੂਜ਼ਰਦਾਨ ਸ਼ਹਿਰ ਵਿੱਚ ਲੈ ਗਿਆ: ਇੱਕ ਅਧਿਕਾਰੀ ਨੂੰ ਜੋ ਕਿ ਸੈਨਾ ਦਾ ਸਰਦਾਰ ਸੀ। ਪਾਤਸ਼ਾਹ ਦੇ 5 ਸਲਾਹਕਾਰਾਂ ਨੂੰ ਜੋ ਕਿ ਹਾਲੇ ਵੀ ਸ਼ਹਿਰ ਵਿੱਚ ਸਨ। ਸੈਨਾ ਦੇ ਕਪਤਾਨ ਦੇ ਇੱਕ ਸਕੱਤਰ ਨੂੰ ਜੋ ਕਿ ਲੋਕਾਂ ਦੀ ਗਿਣਤੀ ਕਰਣ ਦਾ ਇੰਚਾਰਜ ਸੀ ਅਤੇ ਕਈਆਂ ਨੂੰ ਫ਼ੌਜ ਲਈ ਭਰਤੀ ਕਰਦਾ ਹੰਦਾ ਸੀ ਅਤੇ ਬਾਕੀ ਹੋਰ ਲੋਕਾਂ ਨੂੰ ਜੋ ਕਿ ਉਸ ਨੂੰ ਸ਼ਹਿਰ ਅੰਦਰ ਲੱਭੇ।நகரத்திலே அவன் யுத்த மனுஷரின் விசாரிப்புக்காரனாகிய பிரதானி ஒருவனையும், ராஜாவின் மந்திரிகளிலே நகரத்தில் அகப்பட்ட ஐந்துபேரையும், தேசத்தின் ஜனத்தைச் சேவகம் எழுதுகிற தலைவனான இராணுவச்சம்பிரதியையும், தேசஜனத்திலே நகரத்தில் அகப்பட்ட அறுபதுபேரையும் பிடித்தான்.

20 ਫ਼ਿਰ ਇਨ੍ਹਾਂ ਸਾਰਿਆਂ ਨੂੰ ਜਲਾਦਾਂ ਦਾ ਸਰਦਾਰ ਨਬੂਜ਼ਰਦਾਨ ਫ਼ੜਕੇ ਬਾਬਲ ਦੇ ਪਾਤਸ਼ਾਹ ਕੋਲ ਰਿਬਲਾਹ ਵਿੱਚ ਲੈ ਗਿਆ। ਅਤੇ ਬਾਬਲ ਦੇ ਪਾਤਸ਼ਾਹ ਨੇ ਉਨ੍ਹਾਂ ਨੂੰ ਹਮਾਥ ਦੇਸ਼ ਦੇ ਰਿਬਲਾਹ ਵਿੱਚ ਮਾਰਕੇ ਉਨ੍ਹਾਂ ਦੀ ਹਤਿਆ ਕੀਤੀ ਇਉਂ ਯਹੂਦਾਹ ਆਪਣੀ ਹੀ ਧਰਤੀ ਤੋਂ ਅਸੀਰ ਹੋ ਗਏ।அவர்களைக் காவல் சேனாபதியாகிய நெபுசராதான் பிடித்து, ரிப்லாவில் இருக்கிற பாபிலோன் ராஜாவினிடத்துக்குக் கொண்டுபோனான்.

22 ਯਹੂਦਾਹ ਦਾ ਰਾਜਪਾਲ ਗਦਲਯਾਹ ਲੇਕਿਨ ਜੋ ਲੋਕ ਯਹੂਦਾਹ ਦੀ ਧਰਤੀ ਤੇ ਰਹਿ ਗਏ, ਜਿਨ੍ਹਾਂ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਛੱਡ ਦਿੱਤਾ, ਉਨ੍ਹਾਂ ਉੱਪਰ ਉਸ ਨੇ ਅਹੀਕਾਮ ਦੇ ਪੁੱਤਰ ਅਤੇ ਸ਼ਾਫ਼ਾਨ ਦੇ ਪੋਤਰੇ ਗਦਲਯਾਹ ਨੂੰ ਠਹਿਰਾਇਆ।பாபிலோன் ராஜாவாகிய நேபுகாத்நேச்சார், யூதேயாதேசத்தில் மீதியாக வைத்த ஜனத்தின்மேல், சாப்பானின் குமாரனாகிய அகீக்காமின் மகன் கெதலியாவை அதிகாரியாக வைத்தான்.

23 ਜਦੋਂ ਸਾਰੇ ਸੈਨਾਪਤੀਆਂ ਅਤੇ ਉਨ੍ਹਾਂ ਦੇ ਸਿਪਾਹੀਆਂ ਨੇ ਸੁਣਿਆ ਕਿ ਬਾਬਲ ਦੇ ਪਾਤਸ਼ਾਹ ਨੇ ਗਦਲਯਾਹ ਨੂੰ ਅਧਿਕਾਰ ਦੇ ਦਿੱਤਾ ਹੈ ਤਾਂ ਉਹ ਮਿਸਪਹ ਵਿੱਚ ਗਦਲਯਾਹ ਕੋਲ ਆਏ। ਨਥਨਯਾਹ ਦਾ ਪੁੱਤਰ ਇਸ਼ਮਾਏਲ ਅਤੇ ਕਾਰੇਆਹ ਦਾ ਪੁੱਤਰ ਯੋਹਾਨਨ, ਨਟੋਫ਼ਥੀ ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਮਅਕਾਥੀ ਦਾ ਪੁੱਤਰ ਯਅਜ਼ਨਯਾਹ ਅਤੇ ਇਨ੍ਹਾਂ ਦੇ ਹੋਰ ਮਨੁੱਖ ਵੀ ਗਦਲਯਾਹ ਕੋਲ ਆਏ।பாபிலோன் ராஜா கெதலியாவை அதிகாரியாக வைத்ததை, சகல இராணுவச் சேர்வைக்காரரும் அவர்களுடைய மனுஷரும் கேட்டபோது, அவர்கள் மிஸ்பாவில் இருக்கிற கெதலியாவினிடத்தில் வந்தார்கள்; அவர்கள் யாரெனில், நெத்தனியாவின் குமாரன் இஸ்மவேலும், கரேயாவின் குமாரன் யோகனானும், நெத்தோப்பாத்தியனாகிய தன்கூமேத்தின் குமாரன் செராயாவும், மாகாத்தியனான ஒருவனுடைய குமாரன் யசனியாவும் அவர்கள் மனுஷருமே.

24 ਗਦਲਯਾਹ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਆਦਮੀਆਂ ਨਾਲ ਇਕਰਾਰ ਕਰਕੇ ਆਖਿਆ, “ਬਾਬਲ ਦੇ ਅਫ਼ਸਰਾਂ ਤੋਂ ਡਰੋ ਨਾ। ਇਸੇ ਜ਼ਮੀਨ ਉੱਤੇ ਰਹੋ ਅਤੇ ਬਾਬਲ ਦੇ ਪਾਤਸ਼ਾਹ ਦੀ ਸੇਵਾ ਕਰੋ। ਫ਼ਿਰ ਤੁਹਾਡੇ ਨਾਲ ਸਭ ਕੁਝ ਠੀਕ-ਠਾਕ ਹੋ ਜਾਵੇਗਾ।”அப்பொழுது கெதலியா அவர்களுக்கும்; அவர்கள் மனுஷருக்கும் ஆணையிட்டு: நீங்கள் கல்தேயரைச் சேவிக்கப் பயப்படவேண்டாம்; தேசத்திலிருந்து பாபிலோன் ராஜாவைச் சேவியுங்கள்; அப்பொழுது உங்களுக்கு நன்மை உண்டாகும் என்றான்.

25 ਨਥਨਯਾਹ ਦਾ ਪੁੱਤਰ, ਅਲੀਸ਼ਾਮਾ ਦਾ ਪੋਤਰਾ ਇਸ਼ਮਾਏਲ ਪਾਤਸ਼ਾਹ ਦੇ ਘਰਾਣੇ ਵਿੱਚੋਂ ਸੀ। 7ਵੇਂ ਮਹੀਨੇ ਵਿੱਚ, ਇਸ਼ਮਾਏਲ ਆਪਣੇ ਦਸਾਂ ਆਦਮੀਆਂ ਨਾਲ ਆਇਆ ਅਤੇ ਗਦਲਯਾਹ ਉੱਤੇ ਹਮਲਾ ਕਰਕੇ ਯਹੂਦਾਹ ਦੇ ਸਾਰੇ ਆਦਮੀਆਂ ਅਤੇ ਬਾਬਲ ਦੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ ਜੋ ਕਿ ਉਸ ਨਾਲ ਮਿਸਪਾਹ ਵਿੱਚ ਸਨ।ஏழாம் மாதத்திலே, ராஜவம்சத்திலே பிறந்த எலிசாமாவின் குமாரனாகிய நெத்தனியாவின் குமாரன் இஸ்மவேல் பத்து மனுஷரோடேகூட வந்து, கெதலியாவையும், அவனோடே மிஸ்பாவிலிருந்த யூதரையும், கல்தேயரையும் வெட்டிக் கொன்றுபோட்டான்.

26 ਫ਼ੇਰ ਸਾਰੇ ਸੈਨਾ ਅਧਿਕਾਰੀ ਅਤੇ ਬਾਕੀ ਲੋਕ ਮਿਸਰ ਨੂੰ ਭੱਜ ਗਏ। ਸਾਰੇ ਲੋਕ, ਤੁੱਛ ਤੋਂ ਲੈ ਕੇ ਮਹਾਨ ਤਾਈਂ ਭੱਜ ਗਏ ਕਿਉਂ ਕਿ ਉਹ ਬੇਬੀਲੋਨੀਆਂ ਤੋਂ ਡਰਦੇ ਸਨ।அப்பொழுது சிறியோரும் பெரியோருமாகிய ஜனங்கள் யாவரும் சேனாபதிகளும் கல்தேருக்குப் பயந்ததினாலே எழுந்து; புறப்பட்டு எகிப்திற்குப் போனார்கள்.

27 ਬਾਅਦ ਵਿੱਚ ਅਵੀਲ ਮਰੋਦਕ ਬਾਬਲ ਦਾ ਰਾਜਾ ਬਣਿਆ। ਉਸ ਨੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਨ ਨੂੰ ਕੈਦ ਵਿੱਚੋਂ ਕੱਢਿਆ। ਇਹ ਯਹੋਯਾਕੀਨ ਦੇ ਬੰਦੀ ਬਣਨ ਤੋਂ 37ਵਰ੍ਹੇ ’ਚ ਇਹ ਘਟਨਾ ਵਾਪਰੀ। ਇਉਂ ਅਵੀਲ ਮਰੋਦਕ ਦੇ ਰਾਜ ਸੰਭਾਲਣ ਤੋਂ 12ਮਹੀਨੇ ਦੇ 27 ਦਿਨ ਵਾਪਰਿਆ।யூதாவின் ராஜாவாகிய யோயாக்கீனுடைய சிறையிருப்பின் முப்பத்தேழாம்; வருஷம் பன்னிரண்டாம் மாதம் இருபத்தேழாந்தேதியிலே, ஏவில்யெரொதாக் என்னும் பாபிலோன் ராஜா, தான் ராஜாவான வருஷத்திலே, யூதாவின் ராஜாவாகிய யோயாக்கீனைச் சிறைச்சாலையிலிருந்து, புறப்படப்பண்ணி, அவன் தலையை உயர்த்தி,

28 ਅਵੀਲ ਮਹੋਦਕ ਯਹੋਯਾਕੀਨ ਤੇ ਦਯਾਲੂ ਸੀ ਅਤੇ ਉਸ ਨੂੰ ਦੂਜਿਆਂ ਪਾਤਸ਼ਾਹਾਂ ਨਾਲੋਂ ਉੱਚਾ ਦਰਜਾ ਦਿੱਤਾ ਜਿਹੜੇ ਕਿ ਉਸ ਦੇ ਨਾਲ ਬਾਬਲ ਵਿੱਚ ਸਨ।அவனோடே அன்பாய்ப் பேசி, அவனுடைய சிங்காசனத்தைத் தன்னோடே பாபிலோனிலிருந்து ராஜாக்களின் சிங்காசனங்களுக்கு உயரமாக வைத்து,

29 ਅਵੀਲ-ਮਰੋਦਕ ਨੇ ਯਹੋਯਾਕੀਨ ਨੂੰ ਕੈਦੀਆਂ ਵਾਲੇ ਵਸਤਰ ਪਾਉਣ ਤੋਂ ਰੋਕ ਦਿੱਤਾ ਅਤੇ ਯਹੋਯਾਕੀਨ ਰਾਜੇ ਦੇ ਮੇਜ਼ ਤੇ ਬੈਠਿਆ ਅਤੇ ਜਿੰਨਾ ਚਿਰ ਜਿਉਂਇਆ ਉੱਥੇ ਹੀ ਖਾਧਾ।அவனுடைய சிறைச்சாலை வஸ்திரங்களை மாற்றினான்; அவன் உயிரோடிருந்த சகல நாளும் நித்தம் தனக்கு முன்பாகப் போஜனம்பண்ணும்படி செய்தான்.

30 ਇਉਂ ਅਵੀਲ ਮਰੋਦਕ ਨੇ ਰਹਿੰਦੀ ਉਮਰ ਯਹੋਯਾਕੀਨ ਨੂੰ ਉਸਦਾ ਰਾਸ਼ਨ ਹਮੇਸ਼ਾ ਲਈ ਦਿੱਤਾ।அவன் உயிரோடிருந்த நாளெல்லாம் அவனுடைய செலவுக்காக, ராஜாவினால் கட்டளையான அநுதினத் திட்டத்தின்படி, அநுதினமும் கொடுக்கப்பட்டுவந்தது.

Tamil Bible