2 Kings 6 - PUNJABI (Tamil)
1 ਅਲੀਸ਼ਾ ਦੀਆਂ ਕਰਾਮਾਤਾਂ ਨਬੀਆਂ ਦੇ ਟੋਲੇ ਨੇ ਅਲੀਸ਼ਾ ਨੂੰ ਕਿਹਾ, “ਵੇਖ! ਇਹ ਥਾਂ ਜਿੱਥੇ ਅਸੀਂ ਤੇਰੇ ਨਾਲ ਰਹਿ ਰਹੇ ਹਾਂ, ਸਾਡੇ ਲਈ ਇਹ ਬੜੀ ਤੰਗ ਹੈ।தீர்க்கதரிசிகளின் புத்திரர் எலிசாவை நோக்கி: இதோ, நாங்கள் உம்முடன் குடியிருக்கிற இந்த இடம் எங்களுக்கு நெருக்கமாய் இருக்கிறது.
2 ਚੱਲ ਯਰਦਨ ਨਦੀ ਵੱਲ ਚੱਲੀਏ ਤੇ ਉੱਥੋਂ ਕੁਝ ਲੱਕੜ ਵੱਢ ਲਿਆਈੇਏ। ਅਸੀਂ ਸਭ ਇੱਕ-ਇੱਕ ਸ਼ਤੀਰ ਚੁੱਕ ਲਿਆਵਾਂਗੇ ਅਤੇ ਇੱਥੇ ਰਹਿਣ ਜੋਗੀ ਥਾਂ ਬਣਾ ਲਵਾਂਗੇ।” ਅਲੀਸ਼ਾ ਨੇ ਆਖਿਆ, “ਠੀਕ ਹੈ, ਚਲੋ ਚੱਲਦੇ ਹਾਂ।”நாங்கள் யோர்தான்மட்டும் போய் அவ்விடத்தில் ஒவ்வொருவர் ஒவ்வொரு உத்திரத்தை வெட்டி, குடியிருக்க அங்கே எங்களுக்கு ஒரு இடத்தை உண்டாக்குவோம் என்றார்கள். அதற்கு அவன்: போங்கள் என்றான்.
3 ਤਾਂ ਇੱਕ ਮਨੁੱਖ ਨੇ ਆਖਿਆ, “ਕਿਰਪਾ ਕਰਕੇ ਤੂੰ ਸਾਡੇ ਨਾਲ ਚੱਲ।” ਅਲੀਸ਼ਾ ਨੇ ਕਿਹਾ, “ਠੀਕ ਹੈ, ਮੈਂ ਤੁਹਾਡੇ ਨਾਲ ਚਲਦਾ ਹਾਂ।”அவர்களில் ஒருவன்: நீர் தயவுசெய்து உமது அடியாரோடேகூட வரவேண்டும் என்றான். அதற்கு அவன்: நான் வருகிறேன் என்று சொல்லி,
4 ਤਦ ਅਲੀਸ਼ਾ ਉਨ੍ਹਾਂ ਨਬੀਆਂ ਦੇ ਟੋਲੇ ਦੇ ਨਾਲ ਗਿਆ। ਜਦੋਂ ਉਹ ਯਰਦਨ ਦਰਿਆ ਤੇ ਪਹੁੰਚੇ ਤਾਂ ਉਨ੍ਹਾਂ ਲੱਕੜ ਵੱਢਣੀ ਸ਼ੁਰੂ ਕੀਤੀ। ਉਨ੍ਹਾਂ ਕੁਝ ਰੁੱਖ ਵੱਢੇ।அவர்களோடேகூடப் போனான்; அவர்கள் யோர்தான் நதியருகே வந்த போது மரங்களை வெட்டினார்கள்.
5 ਪਰ ਜਿਸ ਵੇਲੇ ਇੱਕ ਮਨੁੱਖ ਰੁੱਖ ਵੱਢ ਰਿਹਾ ਸੀ ਤਾਂ ਉਸ ਦੀ ਕੁਹਾੜੀ ਦਾ ਫ਼ਲ ਪਾਣੀ ਵਿੱਚ ਡਿੱਗ ਪਿਆ। ਤਾਂ ਉਹ ਮਨੁੱਖ ਚੀਖਿਆ, “ਓ ਸੁਆਮੀ! ਮੈਂ ਤਾਂ ਇਹ ਕੁਹਾੜਾ ਮੰਗਵਾਂ ਲਿਆਂਦਾ ਸੀ।”ஒருவன் ஒரு உத்திரத்தை வெட்டி விழுத்துகையில் கோடரி தண்ணீரில் விழுந்தது; அவன்: ஐயோ என் ஆண்டவனே, அது இரவலாக வாங்கப்பட்டதே என்று கூவினான்.
6 ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਨੇ ਕਿਹਾ, “ਉਹ ਕਿੱਥੇ ਡਿੱਗਿਆ ਹੈ?” ਉਸ ਨੇ ਅਲੀਸ਼ਾ ਨੂੰ ਉਹ ਥਾਂ ਵਿਖਾਈ ਜਿੱਥੇ ਉਸਦਾ ਕੁਹਾੜਾ ਡਿੱਗਿਆ ਸੀ। ਤਦ ਅਲੀਸ਼ਾ ਨੇ ਇੱਕ ਟਾਹਣੀ ਤੋੜੀ ਤੇ ਉਸ ਨੂੰ ਪਾਣੀ ਵਿੱਚ ਸੁੱਟ ਦਿੱਤਾ, ਟਾਹਣੀ ਨੇ ਉਸ ਮਨੁੱਖ ਦੇ ਕੁਹਾੜੇ ਨੂੰ ਪਾਣੀ ਉੱਤੇ ਤੈਰਨ ਲਾ ਦਿੱਤਾ।தேவனுடைய மனுஷன் அது எங்கே விழுந்தது என்று கேட்டான்; அவன் அந்த இடத்தைக் காண்பித்தபோது, ஒரு கொம்பை வெட்டி, அதை அங்கே எறிந்து, அந்த இரும்பை மிதக்கப்பண்ணி,
7 ਅਲੀਸ਼ਾ ਨੇ ਕਿਹਾ, “ਉਸ ਨੂੰ ਚੁੱਕ ਲੈ।” ਤਾਂ ਉਹ ਆਦਮੀ ਪਾਣੀ ਕੋਲ ਗਿਆ ਤੇ ਉਸ ਨੇ ਉਸ ਕੁਹਾੜੇ ਦੇ ਫ਼ਲ ਨੂੰ ਪਾਣੀ ਤੋਂ ਚੁੱਕ ਲਿਆ।அதை எடுத்துக்கொள் என்றான்; அப்படியே அவன் தன் கையை நீட்டி அதை எடுத்துக்கொண்டான்.
8 ਅਰਾਮ ਦੀ ਇਸਰਾਏਲ ਨੂੰ ਫ਼ਸਾਉਣ ਦੀ ਕੋਸ਼ਿਸ਼ ਅਰਾਮ ਦਾ ਪਾਤਸ਼ਾਹ ਇਸਰਾਏਲ ਦੇ ਵਿਰੁੱਧ ਲੜ ਰਿਹਾ ਸੀ। ਉਸਦੀ ਆਪਣੀ ਸੈਨਾ ਦੇ ਅਫ਼ਸਰਾਂ ਨਾਲ ਸਭਾ ਸੀ, ਅਤੇ ਆਖਿਆ, “ਇਸ ਥਾਵੇਂ ਲੁਕ ਜਾਵੋ! ਜਦੋਂ ਹੀ ਇਸਰਾਏਲੀ ਇੱਥੋਂ ਦੀ ਲੰਘਣ, ਉਨ੍ਹਾਂ ਤੇ ਹਮਲਾ ਕਰ ਦਿਓ।”அக்காலத்தில் சீரியாவின் ராஜா இஸ்ரவேலுக்கு விரோதமாய் யுத்தம் பண்ணி, இன்ன இன்ன ஸ்தலத்திலே பாளயமிறங்குவேன் என்று தன் ஊழியக்காரரோடே ஆலோசனைபண்ணினான்.
9 ਪਰ ਪਰਮੇਸ਼ੁਰ ਦੇ ਪੁੱਤਰ ਅਲੀਸ਼ਾ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਖਬਰ ਭੇਜੀ ਅਤੇ ਕਿਹਾ, “ਸਤਰਕ ਰਹੋ। ਉਸ ਥਾਵੇਂ ਨਾ ਜਾਣਾ ਕਿਉਂ ਕਿ ਉੱਥੇ ਅਰਾਮੀ ਸੈਨਾ ਲੁਕੀ ਹੋਈ ਹੈ।”ஆகிலும் தேவனுடைய மனுஷன் இஸ்ரவேலின் ராஜாவினிடத்தில் ஆள் அனுப்பி: இன்ன இடத்துக்குப் போகாதபடிக்கு எச்சரிக்கையாயிரும்; சீரியர் அங்கே இறங்குவார்கள் என்று சொல்லச் சொன்னான்.
10 ਇਸਰਾਏਲ ਦੇ ਪਾਤਸ਼ਾਹ ਨੇ ਉਸ ਥਾਵੇਂ ਆਪਣੇ ਲੋਕਾਂ ਨੂੰ ਸੁਨੇਹਾ ਭੇਜਿਆ ਜਿੱਥੇ ਦੇ ਲਈ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਨੇ ਉਸ ਨੂੰ ਹੁਸ਼ਿਆਰ-ਖਬਰਦਾਰ ਕੀਤਾ ਸੀ। ਇਉਂ ਇਸਰਾਏਲ ਦੇ ਪਾਤਸ਼ਾਹ ਨੇ ਕਈ ਆਦਮੀਆਂ ਨੂੰ ਮਰਨ ਤੋਂ ਬਚਾਅ ਲਿਆ।அப்பொழுது இஸ்ரவேலின் ராஜா தேவனுடைய மனுஷன் தன்னை எச்சரித்து, தனக்குக் குறித்துச்சொன்ன ஸ்தலத்திற்கு மனுஷரை அனுப்பிப்பார்த்து எச்சரிக்கையாயிருந்து, இப்படி அநேகந்தரம் தன்னைக் காத்துக்கொண்டான்.
11 ਇਸ ਗੱਲੋ ਅਰਾਮ ਦਾ ਪਾਤਸ਼ਾਹ ਬੜਾ ਬੇਚੈਨ ਹੋਇਆ। ਤਾਂ ਉਸ ਨੇ ਆਪਣੀ ਸੈਨਾ ਦੇ ਅਫ਼ਸਰਾਂ ਨੂੰ ਬੁਲਾਇਆ ਅਤੇ ਆਖਿਆ, “ਮੈਨੂੰ ਦੱਸੋ ਕਿ ਇਸਰਾਏਲ ਦੇ ਪਾਤਸ਼ਾਹ ਲਈ ਭਲਾ ਤੁਹਾਡੇ ਵਿੱਚੋਂ ਜਸੂਸੀ ਕੌਣ ਕਰ ਰਿਹਾ ਹੈ?”இந்தக் காரியத்தினிமித்தம் சீரிய ராஜாவின் இருதயம் குழம்பி, அவன் தன் ஊழியக்காரரை அழைத்து: நம்முடையவர்களில் இஸ்ரவேலின் ராஜாவுக்கு உளவாயிருக்கிறவன் யார் என்று நீங்கள் எனக்கு அறிவிக்கமாட்டீர்களா என்று கேட்டான்.
12 ਅਰਾਮ ਦੇ ਪਾਤਸ਼ਾਹ ਨੂੰ ਅਫ਼ਸਰਾਂ ਵਿੱਚੋਂ ਇੱਕ ਨੇ ਕਿਹਾ, “ਮੇਰੇ ਸੁਆਮੀ ਅਤੇ ਪਾਤਸ਼ਾਹ, ਸਾਡੇ ਵਿੱਚੋਂ ਕੋਈ ਉਸ ਨੂੰ ਭੇਤ ਨਹੀਂ ਦਿੰਦਾ ਸਗੋਂ ਅਲੀਸ਼ਾ ਨਬੀ ਜੋ ਇਸਰਾਏਲ ਵਿੱਚ ਹੈ, ਤੇਰੀਆਂ ਉਹ ਗੱਲਾਂ ਜੋ ਤੂੰ ਆਪਣੇ ਸੌਣ ਵਾਲੇ ਕਮਰੇ ਵਿੱਚ ਕਰਦਾ ਹੈਂ, ਉਹ ਇਸਰਾਏਲ ਦੇ ਪਾਤਸ਼ਾਹ ਨੂੰ ਦੱਸਦਾ ਹੈ।”அப்பொழுது அவன் ஊழியக்காரரில் ஒருவன்: அப்படியில்லை; என் ஆண்டவனாகிய ராஜாவே, நீர் உம்முடைய பள்ளி அறையிலே பேசுகிற வார்த்தைகளையும் இஸ்ரவேலிருக்கிற தீர்க்கதரிசியாகிய எலிசா இஸ்ரவேலின் ராஜாவுக்கு அறிவிப்பான் என்றான்.
13 ਅਰਾਮ ਦੇ ਰਾਜੇ ਨੇ ਕਿਹਾ, “ਜਾਕੇ ਵੇਖੋ ਕਿ ਅਲੀਸ਼ਾ ਕਿੱਥੇ ਹੈ ਤਾਂ ਜੋ ਉਸ ਨੂੰ ਫ਼ੜਿਆ ਜਾਵੇ।” ਪਾਤਸ਼ਾਹ ਨੂੰ ਉਸ ਦੇ ਸੇਵਕਾਂ ਨੇ ਆਖਿਆ, “ਇਸ ਵੇਲੇ ਉਹ ਦੋਬਾਨ ਵਿੱਚ ਹੈ।”அப்பொழுது அவன்: நான் மனுஷரை அனுப்பி அவனைப் பிடிக்கும்படி, நீங்கள் போய் அவன் எங்கே இருக்கிறான் என்று பாருங்கள் என்றான்; அவன் தோத்தானில் இருக்கிறான் என்று அவனுக்கு அறிவிக்கப்பட்டது.
14 ਤਦ ਪਾਤਸ਼ਾਹ ਨੇ ਦੋਥਾਨ ਵਿੱਚ ਘੋੜੇ, ਰੱਥ ਤੇ ਆਪਣੀ ਵੱਡੀ ਫ਼ੌਜ ਭੇਜੀ। ਉਨ੍ਹਾਂ ਨੇ ਰਾਤ ਵੇਲੇ ਜਾਕੇ ਸ਼ਹਿਰ ਨੂੰ ਘੇਰ ਲਿਆ।அப்பொழுது அவன் அங்கே குதிரைகளையும் இரதங்களையும் பலத்த இராணுவத்தையும் அனுப்பினான்; அவர்கள் இராக்காலத்திலே வந்து பட்டணத்தை வளைந்துகொண்டார்கள்.
15 ਉਸ ਸਵੇਰ ਅਲੀਸ਼ਾ ਦੇ ਸੇਵਕ ਤੜਕਸਾਰ ਉੱਠੇ। ਇੱਕ ਸੇਵਕ ਜਦੋਂ ਬਾਹਰ ਗਿਆ ਤਾਂ ਉਸ ਨੇ ਘੋੜੇ ਰੱਥਾਂ ਤੇ ਫ਼ੌਜ ਨਾਲ ਸ਼ਹਿਰ ਨੂੰ ਘਿਰਿਆ ਵੇਖਿਆ। ਅਲੀਸ਼ਾ ਦੇ ਸੇਵਕ ਨੇ ਉਸ ਨੂੰ ਕਿਹਾ, “ਓ ਮੇਰੇ ਸੁਆਮੀ! ਹੁਣ ਅਸੀਂ ਕੀ ਕਰੀਏ?”தேவனுடைய மனுஷனின் வேலைக்காரன் அதிகாலமே எழுந்து வெளியே புறப்படுகையில், இதோ, இராணுவமும் குதிரைகளும் இரதங்களும் பட்டணத்தைச் சுற்றிக் கொண்டிருக்கக் கண்டான்; அப்பொழுது வேலைக்காரன் அவனை நோக்கி: ஐயோ, என் ஆண்டவனே, என்னசெய்வோம் என்றான்.
16 ਅਲੀਸ਼ਾ ਨੇ ਕਿਹਾ, “ਘਬਰਾਓ ਨਹੀਂ! ਜੋ ਫ਼ੌਜ ਸਾਡੇ ਲਈ ਲੜੇਗੀ ਉਹ ਅਰਾਮ ਦੀ ਫ਼ੌਜ ਤੋਂ ਕਿਤੇ ਵੱਧੇਰੇ ਹੈ।”அதற்கு அவன்: பயப்படாதே; அவர்களோடிருக்கிறவர்களைப் பார்க்கிலும் நம்மோடிருக்கிறவர்கள் அதிகம் என்றான்.
17 ਤਦ ਅਲੀਸ਼ਾ ਨੇ ਪ੍ਰਾਰਥਨਾ ਕੀਤੀ ਅਤੇ ਆਖਿਆ, “ਹੇ ਯਹੋਵਾਹ! ਮੈਂ ਬੇਨਤੀ ਕਰਦਾ ਹਾਂ ਕਿ ਤੂੰ ਮੇਰੇ ਸੇਵਕ ਦੀਆਂ ਅੱਖਾਂ ਖੋਲ੍ਹ ਤਾਂ ਜੋ ਉਹ ਵੇਖ ਸੱਕੇ।” ਯਹੋਵਾਹ ਨੇ ਉਸ ਨੌਜੁਆਨ ਦੀਆਂ ਅੱਖਾਂ ਖੋਲ੍ਹੀਆਂ ਤਾਂ ਸੇਵਕ ਨੇ ਵੇਖਿਆ ਕਿ ਅਲੀਸ਼ਾ ਦੇ ਇਰਦ ਗਿਰਦ ਤਾਂ ਪਹਾੜ ਅੱਗ ਦੇ ਘੋੜਿਆ ਤੇ ਰਥਾਂ ਨਾਲ ਭਰਿਆ ਹੋਇਆ ਹੈ।அப்பொழுது எலிசா விண்ணப்பம் பண்ணி: கர்த்தாவே, இவன் பார்க்கும்படி இவன் கண்களைத் திறந்தருளும் என்றான்; உடனே கர்த்தர் அந்த வேலைக்காரன் கண்களைத் திறந்தார்; இதோ, எலிசாவைச் சுற்றிலும் அக்கினிமயமான குதிரைகளாலும் இரதங்களாலும் அந்த மலை நிறைந்திருக்கிறதை அவன் கண்டான்.
18 ਜਦੋਂ ਅਰਾਮੀ ਹੇਠਾਂ ਅਲੀਸ਼ਾ ਵੱਲ ਆਏ, ਅਲੀਸ਼ਾ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ਇਸ ਅਰਾਮੀ ਫ਼ੋਜਾ ਨੂੰ ਇੱਕ ਦਮ ਅੰਨ੍ਹੀ ਕਰ ਦੇਹ।” ਤਾਂ ਯਹੋਵਾਹ ਨੇ ਉਨ੍ਹਾਂ ਨੂੰ ਅੰਨ੍ਹਿਆਂ ਕਰ ਦਿੱਤਾ ਜਿਵੇਂ ਕਿ ਅਲੀਸ਼ਾ ਨੇ ਪ੍ਰਾਰਥਨਾ ਕੀਤੀ ਸੀ।அவர்கள் அவனிடத்தில் வருகையில், எலிசா கர்த்தரை நோக்கி விண்ணப்பம்பண்ணி: இந்த ஜனங்களுக்குக் கண் மயக்கம் உண்டாகும்படி செய்யும் என்றான்; எலிசாவுடைய வார்த்தையின்படியே அவர்களுக்குக் கண்மயக்கம் உண்டாகும்படி செய்தார்.
19 ਅਲੀਸ਼ਾ ਨੇ ਅਰਾਮੀ ਫ਼ੌਜ ਨੂੰ ਆਖਿਆ, “ਇਹ ਸਹੀ ਸੜਕ ਨਹੀਂ ਹੈ ਤੇ ਨਾ ਹੀ ਉਹ ਸ਼ਹਿਰ ਹੈ ਜਿਸ ਲਈ ਤੁਸੀਂ ਆਏ ਹੋ। ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਉਸ ਮਨੁੱਖ ਕੋਲ ਲੈ ਚੱਲਦਾ ਹਾਂ ਜਿਸ ਨੂੰ ਤੁਸੀਂ ਭਾਲ ਰਹੇ ਹੋ!” ਤਾਂ ਅਲੀਸ਼ਾ ਉਨ੍ਹਾਂ ਨੂੰ ਸਾਮਰਿਯਾ ਵੱਲ ਲੈ ਗਿਆ।அப்பொழுது எலிசா அவர்களை நோக்கி: இது வழி அல்ல; இது பட்டணமும் அல்ல; என் பிறகே வாருங்கள்; நீங்கள் தேடுகிற மனுஷனிடத்தில் நான் உங்களை வழிநடத்துவேன் என்று சொல்லி, அவர்களைச் சமாரியாவுக்கு அழைத்துக் கொண்டுபோனான்.
20 ਜਦੋਂ ਉਹ ਸਾਮਰਿਯਾ ਪਹੁੰਚ ਗਏ ਤਾਂ ਅਲੀਸ਼ਾ ਨੇ ਕਿਹਾ, “ਹੇ ਯਹੋਵਾਹ, ਇਨ੍ਹਾਂ ਦੀਆਂ ਅੱਖਾਂ ਖੋਲ੍ਹ ਦੇਹ ਤਾਂ ਜੋ ਇਹ ਵੇਖ ਸੱਕਣ।” ਤਦ ਯਹੋਵਾਹ ਨੇ ਉਨ੍ਹਾਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਤਾਂ ਅਰਾਮੀ ਫ਼ੌਜ ਨੇ ਵੇਖਿਆ ਕਿ ਉਹ ਤਾਂ ਸਾਮਰਿਯਾ ਦੇ ਸ਼ਹਿਰ ਵਿੱਚ ਹਨ।அவர்கள் சமாரியாவில் வந்தபோது, எலிசா: கர்த்தாவே, இவர்கள் பார்க்கும் படிக்கு இவர்கள் கண்களைத் திறந்தருளும் என்றான்; பார்க்கும்படிக்குக் கர்த்தர் அவர்கள் கண்களைத் திறக்கும்போது, இதோ, அவர்கள் சமாரியாவின் நடுவே இருந்தார்கள்.
21 ਜਦ ਇਸਰਾਏਲ ਦੇ ਪਾਤਸ਼ਾਹ ਨੇ ਉਨ੍ਹਾਂ ਨੂੰ ਵੇਖਿਆ ਤਾਂ ਉਸ ਨੇ ਅਲੀਸ਼ਾ ਨੂੰ ਆਖਿਆ, “ਮੇਰੇ ਪਿਤਾ! ਮੈਨੂੰ ਦੱਸੋ ਕਿ ਕੀ ਮੈਂ ਉਨ੍ਹਾਂ ਨੂੰ ਮਾਰਾਂ? ਕੀ ਮੈਂ ਉਨ੍ਹਾਂ ਨੂੰ ਮਾਰ ਮੁਕਾਵਾਂ?”இஸ்ரவேலின் ராஜா அவர்களைக் கண்டபோது, எலிசாவைப் பார்த்து: என் தகப்பனே, நான் அவர்களை வெட்டிப் போடலாமா என்று கேட்டான்.
22 ਅਲੀਸ਼ਾ ਨੇ ਕਿਹਾ, ਨਹੀਂ! ਉਨ੍ਹਾਂ ਨੂੰ ਮਾਰ “ਨਹੀਂ। ਜਿਨ੍ਹਾਂ ਨੂੰ ਤੂੰ ਆਪਣੀ ਤਲਵਾਰ ਅਤੇ ਧਣੁਖ ਨਾਲ ਆਪਣੇ ਬੰਧੀ ਬਣਾਇਆ ਸੀ, ਕੀ ਤੂੰ ਉਨ੍ਹਾਂ ਨੂੰ ਮਾਰ ਸੁੱਟੇਂਗਾ? ਅਰਾਮੀ ਫ਼ੌਜ ਨੂੰ ਸਗੋਂ ਥੋੜਾ ਅੰਨ-ਪਾਣੀ ਦੇਹ। ਉਨ੍ਹਾਂ ਨੂੰ ਕੁਝ ਖਾਣ-ਪੀਣ ਦੇ ਤੇ ਫ਼ਿਰ ਉਨ੍ਹਾਂ ਨੂੰ ਆਪਣੇ ਮਾਲਿਕ ਦੇ ਘਰ ਵਾਪਸ ਪਰਤਣ ਦੇਹ।”அதற்கு அவன்: நீர் வெட்டவேண்டாம்; நீர் உம்முடைய பட்டயத்தாலும், உம்முடைய வில்லினாலும் சிறையாக்கிக் கொண்டவர்களை வெட்டுகிறீரோ? இவர்கள் புசித்துக் குடித்து, தங்கள் ஆண்டவனிடத்துக்குப் போகும்படிக்கு, அப்பமும் தண்ணீரும் அவர்களுக்கெதிரில் வையும் என்றான்.
23 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਅਰਾਮੀ ਸੈਨਾ ਲਈ ਖੁਲ੍ਹਾ ਭੋਜਨ ਤਿਆਰ ਕਰਵਾਇਆ। ਉਨ੍ਹਾਂ ਨੇ ਰੱਜ ਕੇ ਖਾਧਾ ਅਤੇ ਪੀਤਾ। ਫੇਰ ਇਸਰਾਏਲ ਦੇ ਪਾਤਸ਼ਾਹ ਨੇ ਉਨ੍ਹਾਂ ਨੂੰ ਵਾਪਸ ਆਪਣੇ ਰਾਹ ਜਾਣ ਦਿੱਤਾ। ਤੇ ਉਹ ਸੈਨਾ ਅਰਾਮ ’ਚ ਆਪਣੇ ਮਾਲਕਾਂ ਕੋਲ ਪਰਤ ਗਈ। ਉਸ ਤੋਂ ਬਾਅਦ, ਕਦੇ ਵੀ ਅਰਾਮੀ ਸਿਪਾਹੀ ਇਸਰਾਏਲ ਦੀ ਧਰਤੀ ਤੇ ਛਾਪੇ ਮਾਰਨ ਲਈ ਨਹੀਂ ਆਏ।அப்பொழுது அவர்களுக்குப் பெரிய விருந்துபண்ணி, அவர்கள் புசித்துக் குடித்தபின்பு, அவர்களை அனுப்பிவிட்டான்; அவர்கள் தங்கள் ஆண்டவனிடத்துக்குப் போய்விட்டார்கள்; சீரியரின் தண்டுகள் இஸ்ரவேல் தேசத்திலே அப்புறம் வரவில்லை.
24 ਸਾਮਰਿਯਾ ਵਿੱਚ ਭਿਆਨਕ ਕਾਲ ਇਸਤੋਂ ਬਾਅਦ ਅਰਾਮ ਦੇ ਰਾਜੇ ਬਨ-ਹਦਦ ਨੇ ਆਪਣੀ ਸਾਰੀ ਫ਼ੌਜ ਇਕੱਠੀ ਕੀਤੀ ਅਤੇ ਸਾਮਰਿਯਾ ਨੂੰ ਘੇਰ ਲਿਆ।இதற்குப்பின்பு சீரியாவின் ராஜாவாகிய பெனாதாத் தன் இராணுவத்தையெல்லாம் கூட்டிக்கொண்டுவந்து சமாரியாவை முற்றிக்கைபோட்டான்.
25 ਸਾਮਰਿਯਾ ਵਿੱਚ ਮਹਾਂਕਾਲ ਪੈ ਗਿਆ ਅਤੇ ਫ਼ੌਜ ਨੇ ਅੰਨ ਸ਼ਹਿਰ ਦੇ ਅੰਦਰ ਨਾ ਆਣ ਦਿੱਤਾ ਇਸ ਲਈ ਸਾਮਰਿਯਾ ਵਿੱਚ ਮਹਾਂਕਾਲ ਪੈ ਗਿਆ। ਇੱਥੋਂ ਤੱਕ ਹਾਲਤ ਬੁਰੀ ਹੋ ਗਈ ਕਿ ਇੱਕ ਖੋਤੇ ਦਾ ਸਿਰ ਵੀ ਚਾਂਦੀ ਦੇ ਅਸੀਂ ਸਿੱਕਿਆਂ ਦੇ ਤੁੱਲ ਵਿਕਦਾ ਅਤੇ ਕਬੂਤਰ (ਘੁੱਗੀ) ਦੀ ਵਿੱਠ ਦਾ ਅੱਧਾ ਸੇਰ ਚਾਂਦੀ ਦੇ ਪੰਜ ਸਿੱਕਿਆਂ ਦੀ ਵਿਕਦੀ।அதினால் சமாரியாவிலே கொடிய பஞ்சமுண்டாயிற்று; ஒரு கழுதைத் தலை எண்பது வெள்ளிக்காசுக்கும், புறாக்களுக்குப் போடுகிற காற்படி பயறு ஐந்து வெள்ளிக்காசுக்கும் விற்கப்படுமட்டும் அதை முற்றிக்கைபோட்டார்கள்.
26 ਇੱਕ ਦਿਨ ਜਦ ਇਸਰਾਏਲ ਦਾ ਪਾਤਸ਼ਾਹ ਸ਼ਹਿਰ ਦੀ ਕੰਧ ਉੱਪਰ ਤੁਰਿਆ ਜਾਂਦਾ ਸੀ ਤਾਂ ਇੱਕ ਔਰਤ ਨੇ ਇਹ ਕਹਿ ਕੇ ਉਸ ਦੀ ਦੁਹਾਈ ਦਿੱਤੀ ਕਿ ਹੇ ਮੇਰੇ ਮਹਾਰਾਜ ਪਾਤਸ਼ਾਹ! ਕਿਰਪਾ ਕਰਕੇ ਮੇਰੀ ਮਦਦ ਕਰ।இஸ்ரவேலின் ராஜா அலங்கத்தின் மேல் நடந்துபோகையில், ஒரு ஸ்திரீ அவனைப்பார்த்துக் கூப்பிட்டு, ராஜாவாகிய என் ஆண்டவனே, இரட்சியும் என்றாள்.
27 ਇਸਰਾਏਲ ਦੇ ਪਾਤਸ਼ਾਹ ਨੇ ਕਿਹਾ, “ਜੇ ਯਹੋਵਾਹ ਹੀ ਤੈਨੂੰ ਨਾ ਬਚਾਣਾ ਚਾਹੇ ਤਾਂ ਮੈਂ ਤੈਨੂੰ ਕਿਵੇਂ ਬਚਾ ਸੱਕਦਾ ਹਾਂ? ਮੇਰੇ ਕੋਲ ਤੈਨੂੰ ਦੇਣ ਲਈ ਕੁਝ ਨਹੀਂ ਹੈ, ਨਾ ਹੀ ਖਲਵਾੜੇ ਵਿੱਚ ਅਨਾਜ ਹੈ ਤੇ ਨਾ ਹੀ ਚੁਬੱਚੇ ਵਿੱਚ ਦਾਖ ਹੈ।”அதற்கு அவன்: கர்த்தர் உன்னை இரட்சிக்காதிருந்தால் நான் எதிலிருந்து எடுத்து உன்னை இரட்சிக்கலாம்? களஞ்சியத்திலிருந்தா, ஆலையிலிருந்தா என்று சொல்லி,
28 ਫ਼ਿਰ ਇਸਰਾਏਲ ਦੇ ਪਾਤਸ਼ਾਹ ਨੇ ਉਸ ਔਰਤ ਨੂੰ ਕਿਹਾ, “ਤੈਨੂੰ ਕੀ ਦੁੱਖ ਹੈ?” ਉਹ ਔਰਤ ਬੋਲੀ, “ਇਸ ਔਰਤ ਨੇ ਮੈਨੂੰ ਆਖਿਆ ਕਿ ‘ਤੂੰ ਮੈਨੂੰ ਆਪਣਾ ਪੁੱਤਰ ਦੇਹ ਤਾਂ ਜੋ ਅੱਜ ਅਸੀਂ ਉਸ ਨੂੰ ਵੱਢੀਏ ਤੇ ਫ਼ਿਰ ਖਾ ਲਈਏ ਤੇ ਕੱਲ ਮੈਂ ਆਪਣਾ ਪੁੱਤਰ ਵੱਢ ਕੇ ਕੱਲ ਉਸ ਨੂੰ ਖਾ ਲਵਾਂਗੇ।’ராஜா பின்னையும் அவளைப் பார்த்து: உனக்கு என்னவேண்டும் என்று கேட்டான். அதற்கு அவள்: இந்த ஸ்திரீ என்னை நோக்கி: உன் மகனைத் தா, அவனை இன்று தின்போம்; நாளைக்கு என் மகனைத் தின்போம் என்றாள்.
29 ਇਉਂ ਮੈਂ ਆਪਣਾ ਪੁੱਤਰ ਵੱਢਿਆ-ਉਬਾਲਿਆ ਤੇ ਅਸੀਂ ਖਾਧਾ। ਅਗਲੇ ਦਿਨ ਮੈਂ ਆਖਿਆ ‘ਹੁਣ ਤੂੰ ਆਪਣਾ ਪੁੱਤਰ ਦੇਹ ਤਾਂ ਜੋ ਅਸੀਂ ਉਸ ਨੂੰ ਵੀ ਵੱਢਕੇ ਖਾਈਏ’ ਪਰ ਇਸਨੇ ਇਉਂ ਕਰਨ ਤੋਂ ਪਹਿਲਾਂ ਆਪਣਾ ਪੁੱਤਰ ਕਿਤੇ ਛੁਪਾਅ ਲਿਆ ਹੈ।”அப்படியே என் மகனை ஆக்கித் தின்றோம்; மறுநாளில் நான் இவளை நோக்கி: நாம் உன் மகனைத் தின்ன அவனைத் தா என்றேன்; அவள் தன் மகனை ஒளித்துவிட்டாள் என்றாள்.
30 ਜਦੋਂ ਪਾਤਸ਼ਾਹ ਨੇ ਉਸ ਔਰਤ ਦੇ ਇਹ ਬਚਨ ਸੁਣੇ ਤਾਂ ਉਸ ਨੇ ਆਪਣੀ ਬੇਚੈਨੀ ਜ਼ਾਹਿਰ ਕਰਨ ਲਈ ਆਪਣੇ ਤਨ ਦੇ ਕੱਪੜੇ ਫ਼ਾੜ ਦਿੱਤੇ ਤੇ ਜਦੋਂ ਉਹ ਦੀਵਾਰ ਤੋਂ ਲੰਘ ਰਿਹਾ ਸੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਫ਼ਟੇ ਕੱਪੜਿਆਂ ਅੰਦਰ ਤਨ ਤੇ ਟਾਟ ਲਪੇਟਿਆਂ ਵੇਖਿਆ ਤਾਂ ਉਹ ਜਾਣ ਗਏ ਕਿ ਰਾਜਾ ਬੜਾ ਦੁੱਖ ’ਚ ਹੈ ਤੇ ਉਦਾਸ ਬੇਚੈਨ ਹੈ।அந்த ஸ்திரீயின் வார்த்தைகளை ராஜா கேட்டவுடனே, அலங்கத்தின்மேல் நடந்துபோகிற அவன் தன் வஸ்திரங்களைக் கிழித்துக்கொண்டான்; அவன் உள்ளே தன் சரீரத்தின்மேல் இரட்டு உடுத்தியிருக்கிறதை ஜனங்கள் கண்டார்கள்.
31 ਪਾਤਸ਼ਾਹ ਨੇ ਕਿਹਾ, “ਜੇ ਅੱਜ ਸ਼ਾਫ਼ਾਤ ਦੇ ਪੁੱਤਰ ਅਲੀਸ਼ਾ ਦਾ ਸਿਰ ਉਸ ਦੇ ਤਨ ਉੱਪਰੋ ਰਹਿ ਜਾਵੇ ਤਾਂ ਪਰਮੇਸ਼ੁਰ ਮੇਰੇ ਨਾਲ ਇਸ ਵਰਗਾ ਨਹੀਂ ਸਗੋਂ ਇਸ ਤੋਂ ਵੱਧ ਬੁਰਾ ਹਸ਼ਰ ਕਰੇ।”அவன்: சாப்பாத்தின் குமாரனாகிய எலிசாவின் தலை இன்றைக்கு அவன்மேல் இருந்தால், தேவன் அதற்குச் சரியாகவும் அதற்கு அதிகமாகவும் எனக்குச் செய்யக்கடவர் என்று சொன்னான்.
32 ਪਾਤਸ਼ਾਹ ਨੇ ਅਲੀਸ਼ਾ ਵੱਲ ਸੰਦੇਸ਼ਵਾਹਕ ਭੇਜਿਆ, ਉਹ ਆਪਣੇ ਘਰ ਵਿੱਚ ਬੈਠਾ ਹੋਇਆ ਸੀ ਅਤੇ ਉਸ ਨਾਲ ਬਜ਼ੁਰਗ ਬੈਠੇ ਹੋਏ ਸਨ। ਸੰਦੇਸ਼ਵਾਹਕ ਦੇ ਪਹੁੰਚਣ ਤੋਂ ਪਹਿਲਾਂ ਹੀ ਅਲੀਸ਼ਾ ਨੇ ਬਜ਼ੁਰਗਾਂ ਨੂੰ ਆਖਿਆ, “ਵੇਖੋ ਉਸ ਖੂਨੀ ਦੇ ਪੁੱਤਰ ਨੇ ਮੇਰਾ ਸਿਰ ਲੈਣ ਲਈ ਇੱਕ ਜਣੇ ਨੂੰ ਭੇਜਿਆ ਹੈ। ਵੇਖੋ ਜਦੋਂ ਉਹ ਸੰਦੇਸ਼ਵਾਹਕ ਆਵੇ ਤਾਂ ਤੁਸੀਂ ਦਰਵਾਜ਼ਾ ਬੰਦ ਕਰਕੇ ਉਸ ਨੂੰ ਧੱਕੀ ਰੱਖਣਾ। ਕਿਉਂ ਕਿ ਮੈਂ ਉਸ ਦੇ ਪਿੱਛੇ ਉਸ ਦੇ ਸੁਆਮੀ ਦੇ ਪੈਰਾਂ ਦੀ ਬਿੜਕ ਵੀ ਸੁਣ ਰਿਹਾ ਹਾਂ।”எலிசா தன் வீட்டில் உட்கார்ந்திருந்தான்; மூப்பரும் அவனோடு உட்கார்ந்திருந்தார்கள். அப்பொழுது ராஜா: ஒரு மனுஷனைத் தனக்கு முன்னே அனுப்பினான்; இந்த ஆள் எலிசாவினிடத்துக்கு வருமுன்னே, அவன் அந்த மூப்பரை நோக்கி: என் தலையை வாங்க, அந்தக் கொலைபாதகனுடைய மகன் ஆள் அனுப்பினான்; பார்த்தீர்களா? அந்த ஆள் வரும்போது, நீங்கள் அவனை உள்ளே வரவொட்டாமல் கதவைப் பூட்டிப்போடுங்கள்; அவனுக்குப் பின்னாக அவன் ஆண்டவனுடைய காலின் சத்தம் கேட்கிறது அல்லவா என்றான்.
33 ਜਦੋਂ ਅਲੀਸ਼ਾ ਅਜੇ ਆਗੂ ਬਜ਼ੁਰਗਾਂ ਨਾਲ ਗੱਲ ਕਰ ਹੀ ਰਿਹਾ ਸੀ ਤਾਂ ਸੰਦੇਸ਼ਵਾਹਕ ਉਸ ਕੋਲ ਆਇਆ ਅਤੇ ਆਖਿਆ, “ਵੇਖੋ! ਇਹ ਮੁਸੀਬਤ ਯਹੋਵਾਹ ਵੱਲੋਂ ਹੈ ਤਾਂ ਫ਼ਿਰ ਹੁਣ ਮੈਂ ਭਲਾ ਯਹੋਵਾਹ ਦੇ ਹੁਕਮ ਦੀ ਹੋਰ ਉਡੀਕ ਕਿਉਂ ਕਰਾਂ?”அவர்களோடே அவன் பேசிக்கொண்டிருக்கையில், அந்த ஆள் அவனிடத்தில் வந்து: இதோ, இந்தப் பொல்லாப்பு கர்த்தரால் உண்டானது; நான் இனிக் கர்த்தருக்காகக் காத்திருக்க வேண்டியது என்ன என்று ராஜா சொல்லுகிறார் என்றான்.
Tamil Bible