2 Kings 8 - PUNJABI (Tamil)

1 ਸ਼ੂਨੰਮੀ ਔਰਤ ਅਤੇ ਪਾਤਸ਼ਾਹ ਅਲੀਸ਼ਾ ਨੇ ਉਸ ਔਰਤ ਨਾਲ ਗੱਲ ਕੀਤੀ ਜਿਸਦੇ ਪੁੱਤਰ ਨੂੰ ਉਸ ਨੇ ਜੀਵਤ ਕੀਤਾ ਸੀ ਅਤੇ ਆਖਿਆ, “ਉੱਠ ਤੇ ਆਪਣੇ ਪਰਿਵਾਰ ਸਮੇਤ ਇਸ ਦੇਸ਼ ਵਿੱਚੋਂ ਕਿਤੇ ਹੋਰ ਚਲੀ ਜਾ। ਕਿਉਂ ਕਿ ਯਹੋਵਾਹ ਨੇ ਇੱਥੇ ਕਾਲ ਦਾ ਹੁਕਮ ਦੇ ਦਿੱਤਾ ਹੈ ਜੋ ਕਿ ਇਸ ਦੇਸ਼ ਉੱਪਰ ਸੱਤ ਸਾਲਾਂ ਲਈ ਰਹੇਗਾ।”எலிசா தான் உயிர்ப்பித்த பிள்ளையின் தாயாகிய ஸ்திரீயை நோக்கி: நீ உன் வீட்டாரோடுங்கூட எழுந்து புறப்பட்டுப் போய் எங்கேயாகிலும் சஞ்சரி: கர்த்தர் பஞ்சத்தை வருவிப்பார்; அது ஏழுவருஷம் தேசத்தில் இருக்கும் என்று சொல்லியிருந்தான்.

2 ਤਾਂ ਉਸ ਔਰਤ ਨੇ ਉਵੇਂ ਹੀ ਕੀਤਾ ਜਿਵੇਂ ਪਰਮੇਸ਼ੁਰ ਦੇ ਮਨੁੱਖ ਨੇ ਕਿਹਾ। ਤਾਂ ਉਹ ਸੱਤ ਸਾਲਾਂ ਲਈ ਫ਼ਲਿਸਤੀਆਂ ਦੇ ਦੇਸ਼ ਵਿੱਚ ਆਪਣੇ ਟੱਬਰ ਨੂੰ ਲੈ ਕੇ ਚਲੀ ਗਈ।அந்த ஸ்திரீ எழுந்து, தேவனுடைய மனுஷன் சொன்ன வார்த்தையின்படி செய்து, தன் வீட்டாரோடுங்கூடப் புறப்பட்டு, பெலிஸ்தரின் தேசத்தில் போய், ஏழுவருஷம் சஞ்சரித்தாள்.

3 ਜਦ ਸੱਤ ਸਾਲ ਬੀਤ ਗਏ ਤਾਂ ਉਹ ਫ਼ਲਿਸਤੀਆਂ ਨੂੰ ਛੱਡ, ਮੁੜ ਆਪਣੇ ਘਰ ਲਈ ਮੁੜ ਆਈ। ਫ਼ਲਿਸਤੀਆਂ ਤੋਂ ਵਾਪਸ ਆਕੇ ਉਹ ਪਾਤਸ਼ਾਹ ਕੋਲ ਦੁਹਾਈ ਦੇਣ ਗਈ ਕਿ ਉਸ ਨੂੰ ਉਸਦਾ ਘਰ ਤੇ ਜ਼ਮੀਨ ਵਾਪਸ ਦਿੱਤੀ ਜਾਵੇ।ஏழுவருஷம் சென்றபின்பு, அவள் பெலிஸ்தரின் தேசத்தை விட்டுத் திரும்ப வந்து, தன் வீட்டுக்காகவும் தன் வயலுக்காகவும் ராஜாவினிடத்தில் முறையிடும்படி போனாள்.

4 ਤਦ ਪਾਤਸ਼ਾਹ, ਪਰਮੇਸ਼ੁਰ ਦੇ ਮਨੁੱਖ ਦੇ ਜਵਾਨ ਗੇਹਾਜੀ ਨਾਲ ਗੱਲਾਂ ਕਰ ਰਿਹਾ ਸੀ, “ਕਿਰਪਾ ਕਰਕੇ ਤੂੰ ਉਹ ਸਾਰੇ ਵੱਡੇ-ਵੱਡੇ ਕੰਮ ਮੈਨੂੰ ਦੱਸ ਜੋ ਅਲੀਸ਼ਾ ਨੇ ਕੀਤੇ ਹਨ।”அந்நேரத்தில் ராஜா, தேவனுடைய மனுஷனின் வேலைக்காரனாயிருந்த கேயாசியுடனே பேசி: எலிசா செய்த அதிசயங்களையெல்லாம் நீ எனக்கு விவரமாய்ச் சொல் என்றான்.

5 ਜਦ ਗੇਹਾਜੀ ਪਾਤਸ਼ਾਹ ਨੂੰ ਦੱਸ ਰਿਹਾ ਸੀ ਕਿ ਅਲੀਸ਼ਾ ਨੇ ਇੱਕ ਮਰੇ ਹੋਏ ਮਨੁੱਖ ਨੂੰ ਜੀਵਿਤ ਕੀਤਾ ਸੀ, ਉਸੇ ਵੇਲੇ ਜਿਸ ਔਰਤ ਦੇ ਬੱਚੇ ਨੂੰ ਅਲੀਸ਼ਾ ਨੇ ਜੀਵਿਤ ਕੀਤਾ ਸੀ, ਉੱਥੇ ਪਹੁੰਚ ਗਈ, ਉਹ ਪਾਤਸ਼ਾਹ ਕੋਲੋਂ ਆਪਣਾ ਖੁੱਸ ਚੁੱਕਾ ਘਰ ਤੇ ਜ਼ਮੀਨ ਵਾਪਸ ਲੈਣ ਲਈ ਮਦਦ ਮੰਗਣ ਗਈ ਸੀ। ਗੇਹਾਜੀ ਨੇ ਕਿਹਾ, “ਮੇਰੇ ਮਹਾਰਾਜ ਅਤੇ ਪਾਤਸ਼ਾਹ, ਇਹੀ ਉਹ ਔਰਤ ਹੈ ਤੇ ਇਹੀ ਉਹ ਬੱਚਾ, ਜਿਸ ਨੂੰ ਅਲੀਸ਼ਾ ਨੇ ਮਰੇ ਹੋਏ ਨੂੰ ਜਿਉਂਦਾ ਕੀਤਾ ਸੀ।”செத்துப் போனவனை உயிர்ப்பித்தார் என்பதை அவன் ராஜாவுக்கு அறிவிக்கிறபோது, இதோ, அவன் உயிர்ப்பித்த பிள்ளையின் தாயாகிய அந்த ஸ்திரீ வந்து, தன் வீட்டுக்காகவும் தன் வயலுக்காகவும் ராஜாவினிடத்தில் முறையிட்டாள்; அப்பொழுது கேயாசி: ராஜாவாகிய என் ஆண்டவனே, இவள்தான் அந்த ஸ்திரீ; எலிசா உயிர்ப்பித்த இவளுடைய குமாரன் இவன் தான் என்றான்.

6 ਪਾਤਸ਼ਾਹ ਨੇ ਉਸ ਔਰਤ ਨੂੰ ਪੁੱਛਿਆ ਕਿ ਉਹ ਕੀ ਚਾਹੁੰਦੀ ਹੈ? ਤਾਂ ਉਸ ਔਰਤ ਨੇ ਉਸ ਨੂੰ ਸਭ ਦੱਸਿਆ। ਤਦ ਪਾਤਸ਼ਾਹ ਨੇ ਇੱਕ ਅਫ਼ਸਰ ਨੂੰ ਉਸ ਔਰਤ ਦੀ ਮਦਦ ਲਈ ਭੇਜਿਆ। ਪਾਤਸ਼ਾਹ ਨੇ ਆਖਿਆ, “ਇਸ ਔਰਤ ਨੂੰ ਇਸਦੀ ਸਾਰੀ ਜ਼ਮੀਨ ਜਾਇਦਾਦ ਤੇ ਜੋ ਇਸਦਾ ਹੱਕ ਹੈ, ਇਸ ਨੂੰ ਵਾਪਸ ਕਰ ਦਿੱਤਾ ਜਾਵੇ ਤੇ ਜਿਸ ਦਿਨ ਤੋਂ ਇਹ ਜ਼ਮੀਨ ਛੱਡ ਕੇ ਇੱਥੋਂ ਗਈ ਹੈ ਉਸ ਦਿਨ ਤੋਂ ਲੈ ਕੇ ਅੱਜ ਤੀਕ ਦੀ ਫ਼ਸਲ ਜੋ ਇਸਦਾ ਹੱਕ ਬਣਦਾ ਹੈ ਇਸ ਨੂੰ ਵਾਪਸ ਕੀਤਾ ਜਾਵੇ।”ராஜா அந்த ஸ்திரீயைக் கேட்டதற்கு, அவள்: அதை அவனுக்கு விவரித்துச் சொன்னாள்; அப்பொழுது ராஜா அவளுக்கு ஒரு பிரதானியை நியமித்து, அவளுக்கு உண்டானது எல்லாவற்றையும், அவள் தேசத்தை விட்டுப்போன நாள் முதல் இதுவரைக்கும் உண்டான அந்த வயலின் வருமானம் அனைத்தையும் அவளுக்குக் கிடைக்கும்படி செய் என்றான்.

7 ਬਨ-ਹਦਦ ਦਾ ਅਲੀਸ਼ਾ ਕੋਲ ਹਜ਼ਾਏਲ ਨੂੰ ਭੇਜਣਾ ਤਾਂ ਅਲੀਸ਼ਾ ਦੰਮਿਸਕ ਵਿੱਚ ਆਇਆ। ਅਰਾਮ ਦਾ ਪਾਤਸ਼ਾਹ ਬਨ-ਹਦਦ ਤਦ ਬੀਮਾਰ ਸੀ। ਇੱਕ ਮਨੁੱਖ ਨੇ ਬਨ-ਹਦਦ ਨੂੰ ਇਹ ਦੱਸਿਆ ਕਿ ਪਰਮੇਸ਼ੁਰ ਦਾ ਮਨੁੱਖ ਇੱਥੇ ਆਇਆ ਹੈ।சீரியாவின் ராஜாவாகிய பெனாதாத் வியாதியாயிருந்தான்; எலிசா தமஸ்குவுக்கு வந்தான்; தேவனுடைய மனுஷன் இவ்விடத்தில் வந்திருக்கிறான் என்று அவனுக்கு அறிவிக்கப்பட்டபோது,

8 ਤਦ ਬਨ-ਹਦਦ ਪਾਤਸ਼ਾਹ ਨੇ ਹਜ਼ਾਏਲ ਨੂੰ ਆਖਿਆ, “ਜਾਓ ਤੇ ਤੋਹਫ਼ਾ ਲੈ ਕੇ ਪਰਮੇਸ਼ੁਰ ਦੇ ਮਨੁੱਖ ਨੂੰ ਮਿਲਣ ਲਈ ਜਾਵੋ ਅਤੇ ਉਸ ਨੂੰ ਆਖੋ ਕਿ ਯਹੋਵਾਹ ਨੂੰ ਪੁੱਛੇ ਕਿ ਕੀ ਮੈਂ ਆਪਣੀ ਬਿਮਾਰੀ ਤੋਂ ਠੀਕ ਹੋ ਜਾਵਾਂਗਾ?”ராஜா ஆசகேலை நோக்கி: நீ உன் கையிலே ஒரு காணிக்கையை எடுத்துக் கொண்டு, தேவனுடைய மனுஷனுக்கு எதிர்கொண்டுபோய், நான் இந்த வியாதி நீங்கிப் பிழைப்பேனா என்று அவனைக் கொண்டு கர்த்தரிடத்தில் விசாரிக்கச் சொன்னான்.

9 ਤਦ ਹਜ਼ਾਏਲ ਅਲੀਸ਼ਾ ਨੂੰ ਮਿਲਣ ਲਈ ਗਿਆ ਅਤੇ ਆਪਣੇ ਨਾਲ ਤੋਹਫ਼ੇ ਵੀ ਲੈ ਗਿਆ। ਉਹ ਆਪਣੇ ਨਾਲ ਦੰਮਿਸਕ ਦੀਆਂ ਸਭ ਵਿਸ਼ੇਸ਼ ਵਸਤਾਂ ਲੈ ਕੇ ਗਿਆ। ਇਹ ਸਭ ਤੋਹਫ਼ੇ ਚੁੱਕਣ ਲਈ ਉਸ ਨੂੰ ਚਾਲੀ ਊਠ ਕਰਨੇ ਪਏ ਤੇ ਫ਼ਿਰ ਹਜ਼ਾਏਲ ਅਲੀਸ਼ਾ ਵੱਲ ਗਿਆ ਅਤੇ ਜਾਕੇ ਉਸ ਨੂੰ ਆਖਿਆ, “ਤੇਰੇ ਚੇਲੇ ਅਰਾਮ ਦੇ ਰਾਜੇ ਬਨ-ਹਦਦ ਨੇ ਇਹ ਆਖਕੇ ਮੈਨੂੰ ਤੇਰੇ ਕੋਲ ਭੇਜਿਆ ਹੈ ਕਿ ਇਹ ਪੁੱਛਾਂ ਕਿ ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਵਾਂਗਾ?”ஆசகேல் தமஸ்குவின் சகல உச்சிதங்களிலும் நாற்பது ஒட்டகங்களின் சுமையான காணிக்கையை எடுத்துக்கொண்டு, அவனுக்கு எதிர்கொண்டு போய், அவனுக்கு முன்பாக நின்று, சீரியாவின் ராஜாவாகிய பெனாதாத் என்னும் உம்முடைய குமாரன் என்னை உம்மிடத்தில் அனுப்பி, இந்த வியாதி நீங்கிப் பிழைப்பேனா என்று கேட்கச்சொன்னார் என்றான்.

10 ਤਦ ਅਲੀਸ਼ਾ ਨੇ ਹਜ਼ਾਏਲ ਨੂੰ ਆਖਿਆ, “ਜਾਹ ਅਤੇ ਜਾਕੇ ਬਨ-ਹਦਦ ਨੂੰ ਆਖ ਕਿ ਉਹ ਅੱਛਾ ਹੋ ਜਾਵੇਗਾ ਪਰ ਯਹੋਵਾਹ ਨੇ ਮੇਰੇ ਉਪਰ ਪ੍ਰਗਟ ਕੀਤਾ ਹੈ ਕਿ ਉਹ ਜ਼ਰੂਰ ਮਰ ਜਾਵੇਗਾ।”எலிசா அவனை நோக்கி: நீ போய், வியாதி நீங்கிப் பிழைப்பீர் என்று அவனுக்குச் சொல்லும்; ஆனாலும் அவன் சாகவே சாவான் என்பதைக் கர்த்தர் எனக்குக் காண்பித்தார் என்றான்.

11 ਅਲੀਸ਼ਾ ਦੀ ਹਜ਼ਾਏਲ ਬਾਰੇ ਭਵਿੱਖਬਾਣੀ ਅਲੀਸ਼ਾ ਹਜ਼ਾਏਲ ਵੱਲ ਟਿਕ-ਟਿਕੀ ਲਗਾ ਕੇ ਉਨੀ ਦੇਰ ਵੇਖਦਾ ਰਿਹਾ ਜਦ ਤੀਕ ਉਹ ਸ਼ਰਮਸਾਰ ਨਾ ਹੋ ਗਿਆ। ਤਦ ਪਰਮੇਸ਼ੁਰ ਦੇ ਮਨੁੱਖ ਨੇ ਰੋਣਾ ਸ਼ੁਰੂ ਕਰ ਦਿੱਤਾ।பின்பு தேவனுடைய மனுஷன்: தன் முகத்தைத் திருப்பாமல் அவன் சலித்துப்போகுமட்டும் அவனை நோக்கிக் கொண்டே அழுதான்.

12 ਹਜ਼ਾਏਲ ਨੇ ਪੁੱਛਿਆ, “ਸੁਆਮੀ, ਤੂੰ ਰੋ ਕਿਉਂ ਰਿਹਾ ਹੈ?” ਅਲੀਸ਼ਾ ਨੇ ਆਖਿਆ “ਮੈਂ ਇਸ ਲਈ ਰੋ ਰਿਹਾ ਹਾਂ ਕਿਉਂ ਕਿ ਮੈਂ ਜਾਣਦਾ ਹਾਂ ਜੋ ਬਦੀ ਤੂੰ ਇਸਰਾਏਲੀਆਂ ਨਾਲ ਕਰਨ ਵਾਲਾ ਹੈਂ। ਤੂੰ ਉਨ੍ਹਾਂ ਦੇ ਮਜ਼ਬੂਤ ਸ਼ਹਿਰਾਂ ਨੂੰ ਸਾੜ ਦੇਵੇਂਗਾ ਅਤੇ ਉਨ੍ਹਾਂ ਦੇ ਨੌਜੁਆਨਾਂ ਨੂੰ ਤਲਵਾਰ ਨਾਲ ਵੱਢ ਸੁੱਟੇਗਾ। ਤੂੰ ਉਨ੍ਹਾਂ ਦੇ ਮਾਸੂਮ ਬੱਚਿਆਂ ਨੂੰ ਵੀ ਮਾਰ ਮੁਕਾਵੇਂਗਾ ਅਤੇ ਉਨ੍ਹਾਂ ਦੀਆਂ ਗਰਭਵਤੀ ਔਰਤਾਂ ਨੂੰ ਵੀ ਚੀਰ ਸੁੱਟੇਂਗਾ।”அப்பொழுது ஆசகேல்: என் ஆண்டவன் அழுகிறது என்ன என்று கேட்டான். அதற்கு அவன்: நீ இஸ்ரவேல் புத்திரருக்குச் செய்யும் தீங்கை நான் அறிந்திருக்கிறபடியினால் அழுகிறேன்; நீ அவர்கள் கோட்டைகளை அக்கினிக்கு இரையாக்கி, அவர்கள் வாலிபரைப் பட்டயத்தால் கொன்று, அவர்கள் குழந்தைகளைத் தரையோடே மோதி, அவர்கள் கர்ப்பவதிகளைக் கீறிப்போடுவாய் என்றான்.

13 ਹਜ਼ਾਏਲ ਨੇ ਆਖਿਆ, “ਮੈਂ ਇੰਨਾ ਤਾਕਤਵਰ ਮਨੁੱਖ ਨਹੀਂ ਜੋ ਇਹੋ ਜਿਹੇ ਵੱਡੇ ਕਾਰਜ ਕਰ ਸੱਕਾਂ।” ਅਲੀਸ਼ਾ ਨੇ ਆਖਿਆ, “ਯਹੋਵਾਹ ਨੇ ਮੈਨੂੰ ਵਿਖਾਇਆ ਹੈ ਕਿ ਤੂੰ ਅਰਾਮ ਉੱਤੇ ਰਾਜਾ ਹੋਵੇਂਗਾ।”அப்பொழுது ஆசகேல்: இத்தனை பெரிய காரியத்தைச் செய்ய நாயாகிய உமது அடியான் எம்மாத்திரம் என்றான். அதற்கு எலிசா: நீ சீரியாவின்மேல் ராஜாவாவாய் என்பதைக் கர்த்தர் எனக்குத் தெரிவித்தார் என்றான்.

14 ਤਦ ਹਜ਼ਾਏਲ ਉੱਥੋਂ ਮੁੜਕੇ ਪਾਤਸ਼ਾਹ ਕੋਲ ਗਿਆ। ਬਨ-ਹਦਦ ਨੇ ਹਜ਼ਾਏਲ ਨੂੰ ਪੁੱਛਿਆ, “ਅਲੀਸ਼ਾ ਨੇ ਤੈਨੂੰ ਕੀ ਆਖਿਆ ਹੈ?” ਹਜ਼ਾਏਲ ਨੇ ਉੱਤਰ ਦਿੱਤਾ, “ਅਲੀਸ਼ਾ ਨੇ ਮੈਨੂੰ ਕਿਹਾ ਹੈ ਕਿ ਤੂੰ ਜਿਉਂਦਾ ਰਹੇਗਾ।”இவன் எலிசாவைவிட்டுப் புறப்பட்டு, தன் ஆண்டவனிடத்தில் வந்தபோது, அவன்: எலிசா உனக்கு என்ன சொன்னான் என்று கேட்டதற்கு; இவன் நீர் வியாதி நீங்கிப் பிழைப்பீர் என்று எனக்குச் சொன்னான் என்று சொல்லி,

15 ਹਜ਼ਾਏਲ ਵੱਲੋਂ ਬਨ-ਹਦਦ ਦਾ ਕਤਲ ਪਰ ਅਗਲੇ ਦਿਨ, ਹਜ਼ਾਏਲ ਨੇ ਇੱਕ ਮੋਟਾ ਕੱਪੜਾ ਲਿਆ ਤੇ ਉਸ ਨੂੰ ਪਾਣੀ ਨਾਲ ਭਿਉਂ ਕੇ ਉਸ ਦੇ ਮੂੰਹ ਨੂੰ ਢੱਕ ਦਿੱਤਾ, ਇਸ ਨਾਲ ਬਨ-ਹਦਦ ਮਰ ਗਿਆ ਤੇ ਹਜ਼ਾਏਲ ਨਵਾਂ ਰਾਜਾ ਬਣ ਗਿਆ।மறுநாளிலே ஒரு சமுக்காளத்தை எடுத்து, தண்ணீரிலே தோய்த்து அவன் முகத்தின்மேல் விரித்தான்; அதினால் அவன் செத்துப்போனான்; ஆசகேல் அவனுக்குப் பதிலாய் ராஜாவானான்.

16 ਯਹੋਰਾਮ ਨੇ ਆਪਣਾ ਰਾਜ ਚਲਾਇਆ ਇਸਰਾਏਲ ਦੇ ਪਾਤਸ਼ਾਹ, ਅਹਾਬ ਦੇ ਪੁੱਤਰ ਯੋਰਾਮ ਦੇ ਪੰਜਵੇਂ ਸਾਲ ਜਦੋਂ ਯਹੋਸ਼ਾਫ਼ਾਟ ਯਹੂਦਾਹ ਦਾ ਪਾਤਸ਼ਾਹ ਸੀ, ਉਸ ਵੇਲੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਦਾ ਪੁੱਤਰ ਯਹੋਰਾਮ ਰਾਜ ਕਰਨ ਲੱਗਾ।இஸ்ரவேலின் ராஜாவாகிய ஆகாயின் குமாரன் யோராமுடைய ஐந்தாம் வருஷத்தில், யோசபாத் யூதாவிலே இன்னும் ராஜாவாயிருக்கையில் யோசபாத்தின் குமாரனாகிய யோராம் என்னும் யூதாவின் ராஜா ராஜ்யபாரம்பண்ணத் துவக்கினான்.

17 ਯਹੋਰਾਮ ਜਦੋਂ ਰਾਜ ਕਰਨ ਲੱਗਿਆ ਤਾਂ ਉਹ 32 ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅੱਠ ਸਾਲ ਰਾਜ ਕੀਤਾ।அவன் ராஜாவாகிறபோது முப்பத்திரண்டு வயதாயிருந்து, எட்டு வருஷம் எருசலேமில் ராஜ்யபாரம் பண்ணினான்.

18 ਪਰ ਉਸ ਨੇ ਅਹਾਬ ਦੇ ਘਰਾਣੇ ਵਾਂਗ ਇਸਰਾਏਲ ਦੇ ਪਾਤਸ਼ਾਹ ਦੇ ਰਾਹ ਨੂੰ ਹੀ ਫ਼ੜਿਆ ਤੇ ਉਹ ਕੁਝ ਕੀਤਾ ਜੋ ਯਹੋਵਾਹ ਉਚਿਤ ਨਹੀਂ ਸੀ ਸਮਝਦਾ। ਕਿਉਂ ਕਿ ਅਹਾਬ ਦੀ ਧੀ ਉਸਦੀ ਰਾਣੀ ਹੋ ਗਈ ਸੀ ਇਸ ਲਈ ਉਸ ਨੇ ਵੀ ਉਹੀ ਕੁਝ ਕੀਤਾ।அவன் இஸ்ரவேல் ராஜாக்களின் வழியிலே நடந்து, ஆகாபின் வீட்டார் செய்ததுபோலச் செய்தான்; ஆகாபின் குமாரத்தி அவனுக்கு மனைவியாயிருந்தாள்; அவன் கர்த்தரின் பார்வைக்குப் பொல்லாப்பானதைச் செய்தான்.

19 ਫ਼ਿਰ ਵੀ ਯਹੋਵਾਹ ਨੇ ਆਪਣੇ ਇਕਰਾਰ ਕਾਰਣ ਜਿਹੜਾ ਕਿ ਉਸ ਨੇ ਦਾਊਦ ਨਾਲ ਕੀਤਾ ਸੀ ਉਸ ਨੂੰ ਨਸ਼ਟ ਨਾ ਕੀਤਾ। ਯਹੋਵਾਹ ਨੇ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਉਸਦੀ ਅੰਸ਼ ਵਿੱਚੋਂ ਕੋਈ ਨਾ ਕੋਈ ਰਾਜ ਕਰੇਗਾ।கர்த்தர்: உன் குமாரருக்குள்ளே எந்நாளும் ஒரு விளக்கை உனக்குக் கட்டளையிடுவேன் என்று தம்முடைய தாசனாகிய தாவீதுக்குச் சொன்னதின்படியே, அவனிமித்தம் அவர் யூதாவை முற்றிலும் கெடுக்கவில்லை.

20 ਯਹੋਰਾਮ ਦੇ ਰਾਜ ਦੇ ਦਿਨਾਂ ਵਿੱਚ ਅਦੋਮ ਯਹੂਦਾਹ ਦੀ ਅਧੀਨਗੀ ਨੂੰ ਆਕੀ ਹੋ ਗਿਆ ਅਤੇ ਅਦੋਮ ਦੇ ਲੋਕਾਂ ਨੇ ਆਪਣੇ ਲਈ ਇੱਕ ਅਲੱਗ ਰਾਜਾ ਚੁਣਿਆ।அவன் நாட்களில் யூதாவுடைய கையின்கீழிருந்த ஏதோமியர் கலகம் பண்ணி, தங்களுக்கு ஒரு ராஜாவை ஏற்படுத்திக்கொண்டார்கள்.

21 ਤਦ ਯਹੋਰਾਮ ਅਤੇ ਉਸ ਦੇ ਸਾਰੇ ਰੱਥ ਸਈਰ ਨੂੰ ਗਏ ਤੇ ਅਦੋਮੀਆਂ ਦੀ ਫ਼ੌਜ ਨੇ ਉਨ੍ਹਾਂ ਨੂੰ ਘੇਰ ਲਿਆ ਤਾਂ ਯਹੋਰਾਮ ਤੇ ਉਸ ਦੇ ਅਫ਼ਸਰਾਂ ਨੇ ਉਨ੍ਹਾਂ ਦਾ ਮੁਕਾਬਲਾ ਕੀਤਾ, ਉਨ੍ਹਾਂ ਤੇ ਹਮਲਾ ਕਰਕੇ ਉਹ ਬਚਕੇ ਨਿਕਲ ਗਏ ਅਤੇ ਯਹੋਰਾਮ ਦੀ ਸਾਰੀ ਸੈਨਾ ਭੱਜ ਗਈ ਅਤੇ ਘਰਾਂ ਨੂੰ ਪਰਤ ਗਈ।அதினாலே யோராம் சகல இரதங்களோடுங்கூடச் சாயீருக்குப் புறப்பட்டுப் போனான்; அவன் இராத்திரியில் எழுந்திருந்து, தன்னை வளைந்துகொண்ட ஏதோமியரையும் இரதங்களின் தலைவரையும் முறிய அடித்தபோது, ஜனங்கள் தங்கள் கூடாரங்களுக்கு ஓடிப்போனார்கள்.

22 ਸੋ ਅਦੋਮੀ ਯਹੂਦਾਹ ਤੋਂ ਆਕੀ ਹੋ ਗਏ ਜੋ ਕਿ ਅੱਜ ਤੀਕ ਆਕੀ ਹਨ। ਪਰ ਇਸਦੇ ਨਾਲ ਹੀ ਲਿਬਨਾਹ ਵੀ ਯਹੂਦਾਹ ਤੋਂ ਆਕੀ ਹੋ ਗਿਆ।அப்படியே யூதாவுடைய கையின் கீழிருந்த ஏதோமியர், இந்நாள்வரைக்கும் இருக்கிறதுபோல, கலகம்பண்ணினார்கள்; அக்காலத்தில் தானே லிப்னா பட்டணத்தாரும் கலகம்பண்ணினார்கள்.

23 ਯਹੋਰਾਮ ਦੀ ਬਾਕੀ ਵਾਰਤਾ ਅਤੇ ਜੋ ਕਾਰਜ ਉਸ ਨੇ ਕੀਤੇ ਉਹ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।யோராமின் மற்ற வர்த்தமானங்களும், அவன் செய்தவை யாவும், யூதாவுடைய ராஜாக்களின் நாளாகமப் புஸ்தகத்தில் அல்லவோ எழுதியிருக்கிறது.

24 ਯਹੋਰਾਮ ਮਰ ਗਿਆ ਤਾਂ ਉਸ ਨੂੰ ਦਾਊਦ ਦੇ ਸ਼ਹਿਰ ਉਸ ਦੇ ਪੁਰਖਿਆਂ ਦੇ ਕੋਲ ਹੀ ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਅਹਜ਼ਯਾਹ ਪਾਤਸ਼ਾਹ ਬਣਿਆ।யோராம் தன் பிதாக்களோடே நித்திரையடைந்து, தன் பிதாக்களிடத்திலே தாவீதின் நகரத்தில் அடக்கம்பண்ணப்பட்டான்; அவனுக்குப் பதிலாக அவன் குமாரனாகிய அகசியா ராஜாவானான்.

25 ਅਹਜ਼ਯਾਹ ਨੇ ਆਪਣਾ ਰਾਜ ਚਲਾਇਆ ਇਸਰਾਏਲ ਦੇ ਪਾਤਸ਼ਾਹ ਦੇ ਪੁੱਤਰ ਯਹੋਰਾਮ ਦੇ ਬਾਰ੍ਹਵੇਂ ਸਾਲ ਤੋਂ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ।இஸ்ரவேலின் ராஜாவாகிய ஆகாபின் குமாரன் யோராமுடைய பன்னிரண்டாம் வருஷத்திலே, யூதாவின் ராஜாவாகிய யோராமின் குமாரன் அகசியா ராஜாவானான்.

26 ਉਸ ਵਕਤ ਅਹਜ਼ਯਾਹ 22 ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ। ਉਸ ਨੇ ਇੱਕ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਸਦੀ ਮਾਂ ਦਾ ਨਾਂ ਸੀ ਅਥਲਯਾਹ ਜੋ ਕਿ ਇਸਰਾਏਲ ਦੇ ਰਾਜੇ ਆਮਰੀ ਦੀ ਧੀ ਸੀ।அகசியா ராஜாவாகிறபோது, இருபத்திரண்டு வயதாயிருந்து, ஒரே வருஷம் எருசலேமில் ராஜ்யபாரம்பண்ணினான்; இஸ்ரவேலின் ராஜாவாகிய ஒம்ரியின் குமாரத்தியான அவன் தாயின் பேர் அத்தாலியாள்.

27 ਅਹਜ਼ਯਾਹ ਵੀ ਅਹਾਬ ਦੇ ਘਰਾਣੇ ਦੇ ਰਾਹੇ ਹੀ ਤੁਰਿਆ ਅਤੇ ਉਸ ਨੇ ਵੀ ਅਹਾਬ ਦੇ ਘਰਾਣੇ ਵਾਂਗ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ, ਕਿਉਂ ਕਿ ਉਹ ਅਹਾਬ ਦੇ ਘਰਾਣੇ ਦਾ ਹੀ ਜੁਆਈ ਸੀ।அவன் ஆகாபுடைய வீட்டாரின் வழியே நடந்து, ஆகாபின் வீட்டாரைப்போல் கர்த்தரின் பார்வைக்குப் பொல்லாப்பானதைச் செய்தான்; அவன் ஆகாப் வீட்டாரோடே சம்பந்தங்கலந்திருந்தான்.

28 ਜੰਗ ਵਿੱਚ ਹਜ਼ਾਏਲ ਦੇ ਖਿਲਾਫ਼ ਲੜਦਿਆਂ ਯੋਰਾਮ ਦਾ ਫ਼ੱਟੜ ਹੋਣਾ ਯੋਰਾਮ ਅਹਾਬ ਦੇ ਘਰਾਣੇ ਵਿੱਚੋਂ ਸੀ। ਅਹਜ਼ਯਾਹ ਰਾਮੋਥ ਗਿਲਆਦ ਵਿੱਚ ਯੋਰਾਮ ਦੇ ਨਾਲ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਫ਼ੱਟੜ ਕੀਤਾ।அவன் ஆகாபின் குமாரனாகிய யோராமோடேகூடக் கீலேயாத்திலுள்ள ராமோத்திற்குச் சீரியாவின் ராஜாவாகிய ஆசகேலோடு யுத்தம்பண்ணப்போனான்; சீரியர் யோராமைக் காயப்படுத்தினார்கள்.

29 ਯੋਰਾਮ ਇਸਰਾਏਲ ਵਿੱਚ ਵਾਪਸ ਮੁੜ ਆਇਆ ਤਾਂ ਜੋ ਉਹ ਉਨ੍ਹਾਂ ਜ਼ਖਮਾਂ ਨੂੰ ਠੀਕ ਕਰ ਸੱਕੇ। ਯੋਰਾਮ ਯਿਜ਼ਰਏਲ ਖੇਤਰ ਵੱਲ ਗਿਆ। ਯਹੋਰਾਮ ਦਾ ਪੁੱਤਰ ਅਹਜ਼ਯਾਹ ਉਸ ਵਕਤ ਯਹੂਦਾਹ ਦਾ ਪਾਤਸ਼ਾਹ ਸੀ ਤਾਂ ਅਹਜ਼ਯਾਹ ਯੋਰਾਮ ਨੂੰ ਵੇਖਣ ਲਈ ਯਿਜ਼ਰਏਲ ਵੱਲ ਗਿਆ।ராஜாவாகிய யோராம் தான் சீரியாவின் ராஜாவாகிய ஆசகேலோடு யுத்தம் பண்ணுகையில், சீரியர் ராமாவிலே தன்னை வெட்டின காயங்களை ஆற்றிக் கொள்ள யெஸ்ரயேலுக்குப் போயிருந்தான்; ஆகாபின் குமாரனாகிய யோராம் வியாதியாயிருந்தபடியினால், யூதாவின் ராஜாவாகிய யோராமின் குமாரன் அகசியா யெஸ்ரயேலில் இருக்கிற அவனைப் பார்க்கிறதற்குப் போனான்.

Tamil Bible