2 Peter 1 - PUNJABI (Tamil)

1 ਸ਼ਮਊਨ ਪਤਰਸ, ਯਿਸੂ ਮਸੀਹ ਦੇ ਸੇਵਕ, ਅਤੇ ਇੱਕ ਰਸੂਲ ਵੱਲੋਂ ਸ਼ੁਭਕਾਮਨਾਵਾਂ, ਉਨ੍ਹਾਂ ਸਮੂਹ ਲੋਕਾਂ ਨੂੰ ਜਿਨ੍ਹਾਂ ਨੂੰ ਉਹੀ ਮੁੱਲਵਾਨ ਨਿਹਚਾ ਹੈ ਜਿਹੜੀ ਸਾਨੂੰ ਵੀ ਹੈ। ਤੁਸੀਂ ਇਹ ਵਿਸ਼ਵਾਸ ਇਸ ਲਈ ਪ੍ਰਾਪਤ ਕੀਤਾ ਹੈ ਕਿਉਂ ਕਿ ਸਾਡਾ ਪਰਮੇਸ਼ੁਰ ਅਤੇ ਮੁਕਤੀਦਾਤਾ, ਯਿਸੂ ਮਸੀਹ, ਨਿਰਪੱਖ ਹੈ।நம்முடைய தேவனும் இரட்சகருமாயிருக்கிற இயேசுகிறிஸ்துவினுடைய நீதியால் எங்களைப்போல அருமையான விசுவாசத்தைப் பெற்றவர்களுக்கு, இயேசுகிறிஸ்துவின் ஊழியக்காரனும் அப்போஸ்தலனுமாகிய சீமோன் பேதுரு எழுதுகிறதாவது:

2 ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਪ੍ਰਾਪਤ ਕਰੋ ਕਿਉਂਕਿ ਤੁਸੀਂ ਸੱਚ ਮੁੱਚ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਨੂੰ ਜਾਣਦੇ ਹੋ।தேவனையும் நம்முடைய கர்த்தராகிய இயேசுவையும் அறிகிற அறிவினால் உங்களுக்குக் கிருபையும் சமாதானமும் பெருகக்கடவது.

3 ਪਰਮੇਸ਼ੁਰ ਨੇ ਸਾਨੂੰ ਹਰ ਲੋੜੀਂਦੀ ਚੀਜ਼ ਦਿੱਤੀ ਹੈ ਯਿਸੂ ਕੋਲ ਪਰਮੇਸ਼ੁਰ ਦੀ ਸ਼ਕਤੀ ਹੈ। ਉਸ ਸ਼ਕਤੀ ਨੇ ਸਾਨੂੰ ਉਹ ਸਭ ਕੁਝ ਦਿੱਤਾ ਹੈ ਜੋ ਸਾਨੂੰ ਜਿਉਣ ਲਈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਲੋੜੀਂਦਾ ਹੈ। ਯਿਸੂ ਨੇ ਸਾਨੂੰ ਆਪਣੀ ਮਹਿਮਾ ਅਤੇ ਚੰਗਿਆਈ ਨਾਲ ਉਸ ਬਾਰੇ ਡੂੰਘੇ ਗਿਆਨ ਕਾਰਣ ਸੱਦਿਆ ਹੈ।தம்முடைய மகிமையினாலும் காருணியத்தினாலும் நம்மை அழைத்தவரை அறிகிற அறிவினாலே ஜீவனுக்கும் தேவபக்திக்கும் வேண்டிய யாவற்றையும். அவருடைய திவ்விய வல்லமையானது நமக்குத் தந்தருளினதுமன்றி,

4 ਉਸਦੀ ਮਹਿਮਾ ਅਤੇ ਚੰਗਿਆਈ ਕਾਰਣ, ਯਿਸੂ ਨੇ ਸਾਨੂੰ ਉਹ ਮਹਾਨ ਅਤੇ ਅਨਮੋਲ ਚੀਜ਼ਾਂ ਦਿੱਤੀਆਂ ਹਨ ਜਿਨ੍ਹਾਂ ਦਾ ਵਾਅਦਾ ਉਸ ਨੇ ਸਾਡੇ ਨਾਲ ਕੀਤਾ ਸੀ। ਇਨ੍ਹਾਂ ਚੀਜ਼ਾਂ ਨਾਲ, ਤੁਸੀਂ ਪਰਮੇਸ਼ੁਰ ਦੀ ਕੁਦਰਤ ਵਿੱਚ ਹਿੱਸਾ ਲੈ ਸੱਕਦੇ ਹੋ। ਇਉਂ, ਸਾਡਾ ਇਸ ਦੁਨੀਆਂ ਦੇ ਨਸ਼ਟ ਕਰਨ ਵਾਲੇ ਪ੍ਰਭਾਵਾਂ ਅਤੇ ਭ੍ਰਿਸ਼ਟ ਕਾਮਨਾਵਾਂ ਦੁਆਰਾ ਨੁਕਸਾਨ ਨਹੀਂ ਹੋਵੇਗਾ।இச்சையினால் உலகத்திலுண்டான கேட்டுக்குத் தப்பி, திவ்விய சுபாவத்துக்குப் பங்குள்ளவர்களாகும்பொருட்டு, மகா மேன்மையும் அருமையுமான வாக்குத்தத்தங்களும் அவைகளினாலே நமக்கு அளிக்கப்பட்டிருக்கிறது.

5 ਕਿਉਂਕਿ ਤੁਹਾਨੂੰ ਇਹ ਅਸੀਸਾਂ ਦਿੱਤੀਆਂ ਗਈਆਂ ਹਨ, ਤੁਹਾਨੂੰ ਇਨ੍ਹਾਂ ਗੱਲਾਂ ਨੂੰ ਆਪਣੀ ਜਿੰਦਗੀ ਵਿੱਚ ਜੋੜਨ ਦੀ ਪੂਰੀ ਵਾਹ ਲਾਉਣੀ ਚਾਹੀਦੀ ਹੈ; ਚੰਗਿਆਈ ਨੂੰ ਤੁਹਾਡੀ ਨਿਹਚਾ ਨਾਲ ਜੋੜੋ; ਅਤੇ ਗਿਆਨ ਨੂੰ ਚੰਗਿਆਈ ਨਾਲ ਜੋੜੋ;இப்படியிருக்க, நீங்கள் அதிக ஜாக்கிரதையுள்ளவர்களாய் உங்கள் விசுவாசத்தோடே தைரியத்தையும், தைரியத்தோடே ஞானத்தையும்,

6 ਸਵੈਂ ਕਾਬੂ ਨੂੰ ਤੁਹਾਡੇ ਗਿਆਨ ਨਾਲ ਜੋੜੋ; ਤੁਹਾਡੇ ਸਬਰ ਨੂੰ ਸਵੈਂ ਕਾਬੂ ਨਾਲ ਜੋੜੋ ਅਤੇ ਪਰਮੇਸ਼ੁਰ ਲਈ ਸੇਵਾ ਨੂੰ ਤੁਹਾਡੇ ਸਬਰ ਨਾਲ ਜੋੜੋ;ஞானத்தோடே இச்சையடக்கத்தையும், இச்சையடக்கத்தோடே பொறுமையையும், பொறுமையோடே தேவபக்தியையும்,

7 ਅਤੇ ਤੁਹਾਡੀ ਪਰਮੇਸ਼ੁਰ ਦੀ ਸੇਵਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਲਈ ਕਿਰਪਾ ਨੂੰ ਮਿਹਰਬਾਨੀ ਨਾਲ ਜੋੜੋ ਅਤੇ ਆਪਣੇ ਭਰਾਵਾਂ ਅਤੇ ਭੈਣਾਂ ਲਈ ਦਸ ਦਯਾ ਦੇ ਨਾਲ ਪਿਆਰ ਨੂੰ ਜੋੜ ਲਵੋ।தேவபக்தியோடே சகோதர சிநேகத்தையும், சகோதர சிநேகத்தோடே அன்பையும் கூட்டி வழங்குங்கள்.

8 ਜੇ ਇਹ ਸਾਰੀਆਂ ਗੱਲਾਂ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਵਿੱਚ ਵੱਧ ਰਹੀਆਂ ਹਨ, ਤਾਂ ਇਹ ਚੀਜ਼ਾਂ ਤੁਹਾਨੂੰ ਕਦੇ ਵੀ ਬੇਕਾਰ ਨਾ ਹੋਣ ਵਿੱਚ ਮਦਦ ਕਰਨਗੀਆਂ। ਇਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਫ਼ਲਦਾਇੱਕ ਬਨਾਉਣਗੀਆਂ।இவைகள் உங்களுக்கு உண்டாயிருந்து பெருகினால், உங்களை நம்முடைய கர்த்தராகிய இயேசுகிறிஸ்துவை அறிகிற அறிவிலே வீணரும் கனியற்றவர்களுமாயிருக்கவொட்டாது.

9 ਪਰ ਉਹ ਵਿਅਕਤੀ ਜਿਸ ਕੋਲ ਉੱਪਰਲੀਆਂ ਖੂਬੀਆਂ ਨਹੀਂ ਹਨ, ਸਪੱਸ਼ਟ ਵੇਖਣ ਦੇ ਕਾਬਿਲ ਨਹੀਂ ਹੈ। ਉਹ ਵਿਅਕਤੀ ਅੰਨ੍ਹਾ ਹੈ। ਉਹ ਭੁੱਲ ਚੁੱਕਿਆ ਹੈ, ਕਿ ਉਸ ਨੂੰ ਆਪਣੇ ਪਿੱਛਲੇ ਪਾਪਾਂ ਤੋਂ ਛੁਟਕਾਰਾ ਮਿਲ ਚੁੱਕਿਆ ਸੀ।இவைகள் இல்லாதவன் எவனோ, அவன் முன்செய்த பாவங்களறத் தான் சுத்திகரிக்கப்பட்டதை மறந்து கண்சொருகிப்போன குருடனாயிருக்கிறான்.

10 ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕ ਹੋਣ ਲਈ ਚੁਣਿਆ ਹੈ। ਇਸ ਲਈ ਇਹ ਸਾਬਤ ਕਰਨ ਦੀ ਕੋਸ਼ਿਸ਼ ਕਰੋ ਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਹੋ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਕਦੇ ਵੀ ਠੋਕਰ ਨਹੀਂ ਖਾਵੋਂਗੇ ਤੇ ਨਾਂ ਹੀ ਕਦੇ ਡਿੱਗੋਂਗੇ।ஆகையால், சகோதரரே, உங்கள் அழைப்பையும் தெரிந்துகொள்ளுதலையும் உறுதியாக்கும்படி ஜாக்கிரதையாயிருங்கள்; இவைகளை செய்தால் நீங்கள் ஒருக்காலும் இடறிவிழுவதில்லை.

11 ਅਤੇ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਜ ਅੰਦਰ ਨਿੱਘਾ ਸਵਾਗਤ ਪ੍ਰਾਪਤ ਕਰੋਂਗੇ ਜਿਹੜਾ ਰਾਜ ਸਦੀਵੀ ਜਾਰੀ ਰਹਿੰਦਾ ਹੈ।இவ்விதமாய், நம்முடைய கர்த்தரும் இரட்சகருமாகிய இயேசுகிறிஸ்துவினுடைய நித்திய ராஜ்யத்துக்குட்படும்பிரவேசம் உங்களுக்குப் பரிபூரணமாய் அளிக்கப்படும்.

12 ਤੁਸੀਂ ਇਹ ਸਭ ਜਾਣਦੇ ਹੋ। ਉਸ ਸੱਚ ਵਿੱਚ ਦ੍ਰਿੜ ਰਹੋ ਜੋ ਹੁਣ ਤੁਹਾਡੇ ਵਿੱਚ ਹੈ। ਪਰ ਮੈਂ ਇਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਹਮੇਸ਼ਾ ਤੁਹਾਡੀ ਮਦਦ ਕਰਾਂਗਾ।இதினிமித்தம், இவைகளை நீங்கள் அறிந்தும், நீங்கள் இப்பொழுது அறிந்திருக்கிற சத்தியத்தில் உறுதிப்பட்டிருந்தும், உங்களுக்கு இவைகளை எப்பொழுதும் நினைப்பூட்ட நான் அசதியாயிரேன்.

13 ਮੈਂ ਸੋਚਦਾ ਹਾਂ ਕਿ ਮੇਰੇ ਲਈ ਇਹ ਸਹੀ ਹੈ ਕਿ ਜਿੰਨਾ ਚਿਰ ਇਸ ਧਰਤੀ ਤੇ ਜਿਉਂਦਾ ਹਾਂ ਇਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਤੁਹਾਡੀ ਮਦਦ ਕਰਾਂ।நம்முடைய கர்த்தராகிய இயேசுகிறிஸ்து எனக்கு அறிவித்தபடி நான் என் கூடாரத்தைவிட்டுப்போவது சீக்கிரத்தில் நேரிடுமென்று அறிந்து,

14 ਮੈਂ ਜਾਣਦਾ ਹਾਂ ਕਿ ਮੈਨੂੰ ਛੇਤੀ ਹੀ ਇਹ ਸਰੀਰ ਛੱਡਣਾ ਪਵੇਗਾ। ਸਾਡੇ ਪ੍ਰਭੂ ਯਿਸੂ ਮਸੀਹ ਨੇ ਵੀ ਮੈਨੂੰ ਇਹ ਦਰਸ਼ਾਇਆ ਹੈ।இந்தக் கூடாரத்தில் நான் இருக்குமளவும் உங்களை நினைப்பூட்டி எழுப்பிவிடுவது நியாயமென்று எண்ணுகிறேன்.

15 ਮੈਂ ਹਰ ਸੰਭਵ ਕੋਸ਼ਿਸ਼ ਕਰਾਂਗਾ ਕਿ ਇਸ ਜੀਵਨ ਨੂੰ ਛੱਡਣ ਤੋਂ ਬਾਅਦ ਵੀ ਤੁਹਾਨੂੰ ਇਹ ਗੱਲਾਂ ਯਾਦ ਕਰਨ ਵਿੱਚ ਤੁਹਾਡੀ ਸਹਾਇਤਾ ਕਰਾਂ।மேலும், நான் சென்றுபோனபின்பு இவைகளை நீங்கள் எப்பொழுதும் நினைத்துக்கொள்ள ஏதுவுண்டாயிருக்கும்படி பிரயத்தனம்பண்ணுவேன்.

16 ਅਸੀਂ ਮਸੀਹ ਦੀ ਮਹਿਮਾ ਦੇਖੀ ਜਦੋਂ ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਸ਼ਕਤੀ ਅਤੇ ਉਸ ਦੇ ਆਉਣ ਬਾਰੇ ਦੱਸਿਆ, ਅਸੀਂ ਤੁਹਾਨੂੰ ਚਲਾਕੀ ਨਾਲ ਬਣਾਈਆਂ ਕਹਾਣੀਆਂ ਨਹੀਂ ਦੱਸੀਆਂ। ਕਿਉਂਕਿ ਅਸੀਂ ਅਸਲ ਵਿੱਚ ਉਸਦਾ ਤੇਜ ਆਪਣੀਆਂ ਖੁਦ ਦੀਆਂ ਅੱਖਾਂ ਨਾਲ ਵੇਖਿਆ ਸੀ।நாங்கள் தந்திரமான கட்டுக்கதைகளைப் பின்பற்றினவர்களாக அல்ல, அவருடைய மகத்துவத்தைக் கண்ணாரக் கண்டவர்களாகவே நம்முடைய கர்த்தராகிய இயேசுகிறிஸ்துவின் வல்லமையையும் வருகையையும் உங்களுக்கு அறிவித்தோம்.

17 ਜਦੋਂ ਯਿਸੂ ਨੇ ਪਰਮੇਸ਼ੁਰ ਪਿਤਾ ਵੱਲੋਂ ਮਹਿਮਾ ਅਤੇ ਸ਼ਕਤੀ ਪ੍ਰਾਪਤ ਕੀਤੀ, ਉਸ ਨੇ ਤੇਜਸਵੀ ਮਹਿਮਾ ਵੱਲੋਂ ਇੱਕ ਅਵਾਜ਼ ਸੁਣੀ। ਇਸ ਅਵਾਜ਼ ਨੇ ਆਖਿਆ, “ਇਹ ਮੇਰਾ ਪੁੱਤਰ ਹੈ, ਮੈਂ ਉਸ ਨੂੰ ਪਿਆਰ ਕਰਦਾ ਹਾਂ, ਅਤੇ ਮੈਂ ਇਸ ਨਾਲ ਬਹੁਤ ਪ੍ਰਸੰਨ ਹਾਂ।”இவர் என்னுடைய நேசகுமாரன், இவரிடத்தில் பிரியήாயிருக்கிறேன் என்று சொல்லுகிற சத்தம் உன்னதமான மகிமையிலிருந்து அவருக்கு உண்டாகி, பிதாவாகிய தேவனால் அவர் கனத்தையும் மகிமையையும் பெற்றபோது,

18 ਅਤੇ ਅਸੀਂ ਅਵਾਜ਼ ਸੁਣੀ, ਜਦੋਂ ਸਵਰਗ ਵਿੱਚੋਂ ਅਵਾਜ਼ ਆ ਰਹੀ ਸੀ ਅਸੀਂ ਯਿਸੂ ਨਾਲ ਪਵਿੱਤਰ ਪਰਬਤ ਉੱਪਰ ਖਲੋਤੇ ਸਾਂ।அவரோடேகூட நாங்கள் பரிசுத்த பருவதத்திலிருக்கையில், வானத்திலிருந்து பிறந்த அந்தச் சத்தத்தைக்கேட்டோம்.

19 ਇਹ ਗੱਲਾਂ ਸਾਨੂੰ ਹੋਰ ਵੱਧੇਰੇ ਪ੍ਰਪੱਕ ਕਰਦੀਆਂ ਹਨ ਕਿ ਜੋ ਗੱਲਾਂ ਨਬੀਆਂ ਨੇ ਆਖੀਆਂ ਉਹ ਸੱਚ ਹਨ। ਤੁਸੀਂ, ਜੋ ਨਬੀਆਂ ਨੇ ਆਖਿਆ ਉਸਦਾ ਸਖਤੀ ਨਾਲ ਅਨੁਸਰਣ ਕਰਨ ਕਾਰਣ, ਸਹੀ ਹੋਂ। ਉਨ੍ਹਾਂ ਦਾ ਸੰਦੇਸ਼ ਉਸ ਚਾਨਣ ਵਰਗਾ ਹੈ ਜੋ ਹਨੇਰੇ ਵਿੱਚ ਚਮਕਦਾ ਹੈ। ਇਹ ਚਾਨਣ ਸੂਰਜ ਚੜ੍ਹ੍ਹਨ ਤੱਕ ਅਤੇ ਸਵੇਰ ਦੇ ਤਾਰੇ ਦੇ ਤੁਹਾਡੇ ਦਿਲ ਵਿੱਚ ਚੜ੍ਹ੍ਹਨ ਤੱਕ ਰਹਿੰਦਾ ਹੈ।அதிக உறுதியான தீர்க்கதரிசனமும் நமக்கு உண்டு; பொழுதுவிடிந்து விடிவெள்ளி உங்கள் இருதயங்களில் உதிக்குமளவும் இருளுள்ள ஸ்தலத்தில் பிரகாசிக்கிற விளக்கைப்போன்ற அவ்வசனத்தைக் கவனித்திருப்பது நலமாயிருக்கும்.

20 ਉਹ ਸਭ ਤੋਂ ਮਹੱਤਵਪੂਰਣ ਗੱਲ ਜੋ ਤੁਹਾਨੂੰ ਜਾਣ ਲੈਣੀ ਚਾਹੀਦੀ ਹੈ ਕਿ; ਕਿਸੇ ਵੀ ਵਿਅਕਤੀ ਨੂੰ ਪੋਥੀਆਂ ਵਿੱਚਲੀ ਕਿਸੇ ਵੀ ਦੈਵੀ ਬਾਣੀ ਦੀ ਆਪਣੇ ਤੌਰ ਤੇ ਵਿਆਖਿਆ ਨਹੀਂ ਕਰਨੀ ਚਾਹੀਦੀ।வேதத்திலுள்ள எந்தத் தீர்க்கதரிசனமும் சுயதோற்றமான பொருளையுடையதாயிராதென்று நீங்கள் முந்தி அறியவேண்டியது.

21 ਕੋਈ ਵੀ ਅਗੰਮ ਵਾਕ ਉਵੇਂ ਨਹੀਂ ਹੋਏ ਜਿਵੇਂ ਕੋਈ ਵਿਅਕਤੀ ਚਾਹੁੰਦਾ ਸੀ। ਕਿਉਂਕਿ ਅਗੰਮ ਵਾਕ ਮਨੁੱਖ ਦੀ ਇੱਛਿਆ ਤੋਂ ਕਦੇ ਨਹੀਂ ਆਇਆ ਸਗੋਂ ਮਨੁੱਖ ਪਵਿੱਤਰ ਆਤਮਾ ਦੇ ਉਕਸਾਉਣ ਨਾਲ ਪਰਮੇਸ਼ੁਰ ਵੱਲੋਂ ਬੋਲਦੇ ਹਨ।தீர்க்கதரிசனமானது ஒருகாலத்திலும் மனுஷருடைய சித்தத்தினாலே உண்டாகவில்லை; தேவனுடைய பரிசுத்த மனுஷர்கள் பரிசுத்த ஆவியினாலே ஏவப்பட்டுப் பேசினார்கள்.

Tamil Bible