2 Peter 2 - PUNJABI (Tamil)
1 ਨਕਲੀ ਉਪਦੇਸ਼ ਅਤੀਤ ਵਿੱਚ, ਪਰਮੇਸ਼ੁਰ ਦੇ ਲੋਕਾਂ ਦਰਮਿਆਨ ਝੂਠੇ ਨਬੀ ਸਨ। ਤੁਹਾਡੇ ਦਰਮਿਆਨ ਵੀ, ਇਸ ਤਰ੍ਹਾਂ ਦੇ ਵਿਅਕਤੀ ਹੋਣਗੇ। ਉਹ ਝੂਠੇ ਉਪਦੇਸ਼ ਦੇਣਗੇ ਜਿਹੜੇ ਲੋਕਾਂ ਦੀ ਗੁਆਚਣ ਵਿੱਚ ਅਗਵਾਈ ਕਰਨਗੇ। ਤੁਹਾਨੂੰ ਇਹ ਵੇਖਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ਕਿ ਜੋ ਉਪਦੇਸ਼ ਉਹ ਦੇ ਰਹੇ ਹਨ ਉਹ ਗਲਤ ਹਨ। ਉਹ ਉਸ ਪ੍ਰਭੂ ਨੂੰ ਨਹੀਂ ਕਬੂਲਣਗੇ ਜਿਸਨੇ ਉਨ੍ਹਾਂ ਨੂੰ ਅਜ਼ਾਦੀ ਲਿਆਂਦੀ ਹੈ। ਇਸ ਲਈ ਉਹ ਜਲਦੀ ਹੀ ਆਪਣੇ ਉੱਤੇ ਤਬਾਹੀ ਲਿਆਉਣਗੇ।கள்ளத்தீர்க்கதரிசிகளும் ஜனங்களுக்குள்ளே இருந்தார்கள், அப்படியே உங்களுக்குள்ளும் கள்ளப்போதகர்கள் இருப்பார்கள்; அவர்கள் கேட்டுக்கேதுவான வேதப்புரட்டுகளைத் தந்திரமாய் நுழையப்பண்ணி, தங்களைக் கிரயத்துக்குக்கொண்ட ஆண்டவரை மறுதலித்து, தங்களுக்குத் தீவிரமான அழிவை வருவித்துக்கொள்ளுவார்கள்.
2 ਬਹੁਤ ਸਾਰੇ ਲੋਕ ਉਨ੍ਹਾਂ ਦੇ ਪਿੱਛੇ ਲੱਗਣਗੇ ਅਤੇ ਜੋ ਅਨੈਤਿਕ ਗੱਲਾਂ ਉਹ ਕਰਦੇ ਹਨ ਉਹੀ ਕਰਨਗੇ। ਉਨ੍ਹਾਂ ਲੋਕਾਂ ਦੇ ਕਾਰਣ, ਦੂਸਰੇ ਲੋਕ ਸੱਚ ਦੇ ਮਾਰਗ ਬਾਰੇ ਮੰਦੀਆਂ ਗੱਲਾਂ ਆਖਣਗੇ।அவர்களுடைய கெட்ட நடக்கைகளை அநேகர் பின்பற்றுவார்கள்; அவர்கள்நிமித்தம் சத்தியமார்க்கம் தூஷிக்கப்படும்.
3 ਉਨ੍ਹਾਂ ਦੇ ਲਾਲਚ ਦੇ ਕਾਰਣ, ਉਹ ਤੁਹਾਨੂੰ ਝੂਠੀਆਂ ਕਹਾਣੀਆਂ ਦੱਸੱਕੇ ਤੁਹਾਡਾ ਨਜਾਇਜ਼ ਫ਼ਾਇਦਾ ਉੱਠਾਉਣਗੇ। ਪਰ ਉਨ੍ਹਾਂ ਦੀ ਸਜ਼ਾ ਬਹੁਤ ਸਮਾਂ ਪਹਿਲਾਂ ਪਰਮੇਸ਼ੁਰ ਦੁਆਰਾ ਨਿਰਧਾਰਿਤ ਹੋ ਚੁੱਕੀ ਹੈ। ਉਨ੍ਹਾਂ ਦੀ ਤਬਾਹੀ ਤਿਆਰ ਹੈ ਛੇਤੀ ਹੀ ਉਨ੍ਹਾਂ ਉੱਪਰ ਡਿੱਗ ਪਵੇਗੀ।பொருளாசையுடையவர்களாய், தந்திரமான வார்த்தைகளால் உங்களைத் தங்களுக்கு ஆதாயமாக வசப்படுத்திக்கொள்ளுவார்கள்; பூர்வகாலமுதல் அவர்களுக்கு விதிக்கப்பட்ட ஆக்கினை அயர்ந்திராது, அவர்களுடைய அழிவு உறங்காது.
4 ਜਦੋਂ ਦੂਤਾਂ ਨੇ ਪਾਪ ਕੀਤਾ ਸੀ ਤਾਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਵੀ ਸਜ਼ਾ ਤੋਂ ਨਹੀਂ ਬਖਸ਼ਿਆ ਅਤੇ ਸਜ਼ਾ ਦਿੱਤੀ। ਨਹੀਂ। ਪਰਮੇਸ਼ੁਰ ਨੇ ਉਨ੍ਹਾਂ ਨੂੰ ਦੋਜ਼ਖ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅੰਧਕਾਰ ਦੀਆਂ ਗਰਾਂ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਨੂੰ ਹਸ਼ਰ ਦੇ ਦਿਹਾੜੇ ਤੱਕ ਓੱਥੇ ਹੀ ਰੱਖਿਆ ਗਿਆ ਹੈ।பாவஞ்செய்த தூதர்களை தேவன் தப்பவிடாமல், அந்தகாரச் சங்கிலிகளினாலே கட்டி நரகத்திலே தள்ளி நியாயத்தீர்ப்புக்கு வைக்கப்பட்டவர்களாக ஒப்புக்கொடுத்து;
5 ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵੀ ਸਜ਼ਾ ਦਿੱਤੀ ਜਿਹੜੇ ਪ੍ਰਾਚੀਨ ਕਾਲ ਵਿੱਚ ਜਿਉਂਦੇ ਸਨ। ਪਰਮੇਸ਼ੁਰ ਨੇ ਹੜ੍ਹ ਲਿਆ ਕੇ ਦੁਨੀਆਂ ਤੇ ਤਬਾਹੀ ਲਿਆਂਦੀ ਜੋ ਕਿ ਪਾਪੀਆਂ ਨਾਲ ਭਰਪੂਰ ਸੀ। ਪਰ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਨਾਲ ਹੋਰ ਸੱਤਾਂ ਲੋਕਾਂ ਨੂੰ ਬਚਾਇਆ। ਨੂਹ ਹੀ ਸੀ ਜਿਸਨੇ ਲੋਕਾਂ ਨੂੰ ਧਰਮੀ ਜੀਵਨ ਬਾਰੇ ਦੱਸਿਆ।பூர்வ உலகத்தையும் தப்பவிடாமல், நீதியைப் பிரசங்கித்தவனாகிய நோவா முதலான எட்டுப்பேரைக் காப்பாற்றி, அவபக்தியுள்ளவர்கள் நிறைந்த உலகத்தின்மேல் ஜலப்பிரளயத்தை வரப்பண்ணி; சோதோம் கொமோரா என்னும் பட்டணங்களையும் சாம்பலாக்கிக் கவிழ்த்துப்போட்டு, ஆக்கினைக்குள்ளாகத் தீர்த்து, பிற்காலத்திலே அவபக்தியாய் நடப்பவர்களுக்கு அவைகளைத் திருஷ்டாந்தமாக வைத்து;
6 ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਦੇ ਸ਼ਹਿਰਾਂ ਨੂੰ ਸਾੜਕੇ ਸੁਆਹ ਕਰਕੇ ਉਨ੍ਹਾਂ ਨੂੰ ਤਬਾਹ ਕਰਕੇ ਸਜ਼ਾ ਦਿੱਤੀ। ਪਰਮੇਸ਼ੁਰ ਨੇ ਇਨ੍ਹਾਂ ਸ਼ਹਿਰਾਂ ਨੂੰ ਇੱਕ ਉਦਾਹਰਣ ਬਣਾ ਦਿੱਤਾ ਕਿ ਉਹ ਉਨ੍ਹਾਂ ਲੋਕਾਂ ਨਾਲ ਕੀ ਕਰਨ ਵਾਲਾ ਹੈ ਜੋ ਆਉਣ ਵਾਲੇ ਦਿਨਾਂ ਵਿੱਚ ਪਰਮੇਸ਼ੁਰ ਦੇ ਖਿਲਾਫ਼ ਮੁੜਨਗੇ।அக்கிரமக்காரருக்குள் வாசமாயிருக்கையில் அவர்களுடைய காமவிகார நடக்கையால் வருத்தப்பட்டு;
7 ਪਰ ਪਰਮੇਸ਼ੁਰ ਨੇ ਲੂਤ ਨੂੰ ਚੰਗਾ ਮਨੁੱਖ ਹੋਣ ਕਰਕੇ ਇਨ੍ਹਾਂ ਸ਼ਹਿਰਾਂ ਤੋਂ ਬਚਾ ਲਿਆ। ਉਹ ਉਨ੍ਹਾਂ ਲੋਕਾਂ ਦੀਆਂ ਅਨੈਤਿਕ ਗੱਲਾਂ ਤੋਂ ਪਰੇਸ਼ਾਨ ਸੀ ਜਿਨ੍ਹਾਂ ਨੇ ਨੇਮ ਦੀ ਅਵੱਗਿਆ ਕਰਕੇ ਜੀਵਨ ਵਤੀਤ ਕੀਤਾ।நாள்தோறும் அவர்களுடைய அக்கிரமக்கிரியைகளைக் கண்டு கேட்டு நீதியுள்ள தன்னுடைய இருதயத்தில் வாதிக்கப்பட்ட நீதிமானாகிய லோத்தை அவர் இரட்சித்திருக்க;
8 ਲੂਤ ਉਨ੍ਹਾਂ ਮੰਦੇ ਲੋਕਾਂ ਦੇ ਵਿੱਚ ਰਹਿੰਦਾ ਸੀ। ਇਸ ਚੰਗੇ ਮਨੁੱਖ ਦਾ ਦਿਲ ਉਨ੍ਹਾਂ ਬਦ ਕਰਨੀਆਂ ਨਾਲ ਦਿਨ ਰਾਤ ਪਰੇਸ਼ਾਨ ਰਹਿੰਦਾ ਸੀ ਜੋ ਉਹ ਸੁਣਦਾ ਅਤੇ ਦੇਖਦਾ ਸੀ।கர்த்தர் தேவபக்தியுள்ளவர்களைச் சோதனையினின்று இரட்சிக்கவும், அக்கிரமக்காரரை ஆக்கினைக்குள்ளானவர்களாக நியாயத்தீர்ப்பு நாளுக்கு வைக்கவும் அறிந்திருக்கிறார்.
9 ਇਸ ਲਈ ਪ੍ਰਭੂ ਪਰਮੇਸ਼ੁਰ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਦੀ ਰੱਖਿਆ ਕਿਵੇਂ ਕਰਨੀ ਹੈ ਜੋ ਉਸਦੀ ਸੇਵਾ ਅਪਣੇ ਦੁੱਖਾਂ ਨਾਲ ਕਰਦੇ ਹਨ। ਉਹ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਨੂੰ ਸਜ਼ਾ ਕਿਵੇਂ ਦੇਣੀ ਹੈ, ਜੋ ਮੰਦੇ ਹਨ ਅਤੇ ਉਨ੍ਹਾਂ ਨੂੰ ਨਿਆਂ ਦੇ ਦਿਨ ਲਈ ਰੱਖਿਆ ਗਿਆ ਹੈ।விசேஷமாக அசுத்த இச்சையோடே மாம்சத்திற்கேற்றபடி நடந்து, கர்த்தத்துவத்தை அசட்டைபண்ணுகிறவர்களை அப்படிச் செய்வார்.
10 ਸਜ਼ਾ ਖਾਸ ਤੌਰ ਤੇ ਉਨ੍ਹਾਂ ਲੋਕਾਂ ਲਈ ਬਣੀ ਹੈ ਜਿਹੜੇ ਆਪਣੇ ਪਾਪੀ ਆਪਿਆਂ ਦੀਆਂ ਭਰਿਸ਼ਟ ਕਾਮਨਾਵਾਂ ਦੇ ਅਨੁਸਾਰ ਦੁਸ਼ਟ ਗੱਲਾਂ ਕਰਦੇ ਹਨ ਅਤੇ ਪ੍ਰਭੂ ਦੇ ਅਧਿਕਾਰ ਨੂੰ ਨਫ਼ਰਤ ਕਰਦੇ ਹਨ। ਉਹ ਬੇਪਰਵਾਹ ਹਨ ਅਤੇ ਆਪਣੀ ਮਨ ਮਰਜ਼ੀ ਕਰਦੇ ਹਨ। ਉਹ ਪ੍ਰਤਾਪੀ ਦੂਤਾਂ ਦੀ ਬੇਇੱਜ਼ਤੀ ਕਰਨ ਤੋਂ ਵੀ ਨਹੀਂ ਡਰਦੇ।இவர்கள் துணிகரக்காரர், அகங்காரிகள், மகத்துவங்களை தூஷிக்க அஞ்சாதவர்கள்.
11 ਦੂਤ ਇਨ੍ਹਾਂ ਝੂਠੇ ਉਪਦੇਸ਼ਕਾਂ ਨਾਲੋਂ ਕਿਤੇ ਵੱਧੇਰੇ ਤਾਕਤਵਰ ਅਤੇ ਸ਼ਕਤੀਸ਼ਾਲੀ ਹਨ। ਪਰ ਦੂਤ ਵੀ ਉਦੋਂ ਇਨ੍ਹਾਂ ਦੀ ਬੇਇੱਜ਼ਤੀ ਨਹੀਂ ਕਰਦੇ ਜਦੋਂ ਉਨ੍ਹਾਂ ਨੇ ਪ੍ਰਭੂ ਅੱਗੇ ਇਨ੍ਹਾਂ ਝੂਠੇ ਪ੍ਰਚਾਰਕਾਂ ਉੱਤੇ ਝੂਠੇ ਇਲਜ਼ਾਮ ਲਾਉਣੇ ਹੁੰਦੇ ਹਨ।அதிக பெலனையும் வல்லமையையுமுடைய தேவதூதர்கள் முதலாய்க் கர்த்தருக்குமுன்பாக அவர்களைத் தூஷணமாய்க் குற்றப்படுத்தமாட்டார்களே.
12 ਪਰ ਇਹ ਝੂਠੇ ਉਪਦੇਸ਼ਕ ਉਨ੍ਹਾਂ ਗੱਲਾਂ ਦੇ ਵਿਰੁੱਧ ਵੀ ਮੰਦਾ ਬੋਲਦੇ ਹਨ ਜਿਨ੍ਹਾਂ ਨੂੰ ਉਹ ਸਮਝ ਨਹੀਂ ਸੱਕਦੇ। ਇਹ ਝੂਠੇ ਉਪਦੇਸ਼ਕ ਉਨ੍ਹਾਂ ਜਾਨਵਰਾਂ ਵਰਗੇ ਹਨ ਜਿਹੜੇ ਸੋਚ ਨਹੀ ਸੱਕਦੇ। ਉਹ ਇੰਝ ਵਰਤਾਉ ਕਰਦੇ ਹਨ ਜਿਵੇਂ ਉਨ੍ਹਾਂ ਦੀ ਅਗਵਾਈ ਆਪਣੀ ਸਹਿਜ ਪ੍ਰੇਰਣਾ ਦੁਆਰਾ ਕੀਤੀ ਗਈ ਹੋਵੇ। ਉਹ ਫ਼ੜੇ ਜਾਣ ਅਤੇ ਮਰੇ ਜਾਣ ਲਈ ਹੀ ਜੰਮਦੇ ਹਨ। ਇਸ ਲਈ ਜੰਗਲੀ ਪਸ਼ੂਆਂ ਵਾਂਗ ਇਹ ਝੂਠੇ ਪ੍ਰਚਾਰਕ ਵੀ ਤਬਾਹ ਹੋ ਜਾਣਗੇ।இவர்களோ பிடிபட்டழிக்கப்படுவதற்கு உண்டான புத்தியற்ற மிருகஜீவன்களைப்போலத் தங்களுக்குத் தெரியாதவைகளைத் தூஷித்து, தங்கள் கேட்டிலே கெட்டழிந்து, அநீதத்தின் பலனை அடைவார்கள்.
13 ਇਹ ਝੂਠੇ ਪ੍ਰਚਾਰਕ ਕਈ ਲੋਕਾਂ ਨੂੰ ਤਸੀਹੇ ਦੇਣ ਦਾ ਕਾਰਣ ਬਣੇ ਹਨ। ਇਸ ਲਈ ਉਹ ਵੀ ਤਸੀਹੇ ਝੱਲਣਗੇ। ਇਹ ਉਨ੍ਹਾਂ ਦੇ ਬਦੀ ਕਰਨ ਦੀਆਂ ਤਨਖਾਹਾਂ ਹਨ। ਉਹ ਸੋਚਦੇ ਹਨ ਕਿ ਉਨ੍ਹਾਂ ਲਈ ਖੁਲ੍ਹੇਆਮ ਬਦੀ ਕਰਨਾ ਮੌਜ ਹੈ। ਉਹ ਦੁਸ਼ਟ ਗੱਲਾਂ ਕਰਕੇ ਅਨੰਦ ਮਾਣਦੇ ਹਨ ਜੋ ਉਨ੍ਹਾਂ ਨੂੰ ਪ੍ਰਸੰਨ ਕਰਦੀਆਂ ਹਨ। ਇਸ ਲਈ ਜਦੋਂ ਉਹ ਤੁਹਾਡੇ ਨਾਲ ਸਾਂਝੀਆਂ ਦਾਅਵਤਾਂ ਵਿੱਚ ਭੋਜਨ ਖਾਂਦੇ ਹਨ, ਤਾਂ ਉਹ ਤੁਹਾਡੇ ਵਿੱਚਕਾਰ ਭੱਦੇ ਦਾਗਾਂ ਅਤੇ ਧੱਬਿਆਂ ਵਰਗੇ ਹਨ।இவர்கள் ஒருநாள் வாழ்வை இன்பமென்றெண்ணி, கறைகளும் இலச்சைகளுமாயிருந்து; உங்களோடே விருந்துண்கையில் தங்கள் வஞ்சனைகளில் உல்லாசமாய் வாழ்கிறவர்கள்;
14 ਹਰ ਵਕਤ ਉਹ ਭੋਗ ਵਿਲਾਸ ਕਰਨ ਲਈ ਔਰਤਾਂ ਨੂੰ ਲੱਭਦੇ ਰਹਿੰਦੇ ਹਨ। ਉਹ ਹਮੇਛਾਂ ਪਾਪ ਕਰਨ ਵਿੱਚ ਲਗੇ ਰਹਿੰਦੇ ਹਨ। ਉਹ ਉਨ੍ਹਾਂ ਲੋਕਾਂ ਨੂੰ, ਪਾਪ ਦੇ ਜਾਲ ਵਿੱਚ ਫ਼ਸਾਉਂਦੇ ਹਨ ਜਿਹੜੇ ਕਮਜ਼ੋਰ ਹਨ। ਉਹ ਲਾਲਚ ਨਾਲ ਭਰੇ ਹੋਏ ਹਨ ਅਤੇ ਸਰਾਪੇ ਹੋਏ ਹਨ।விபசார மயக்கத்தால் நிறைந்தவைகளும், பாவத்தைவிட்டோயாதவைகளுமாயிருக்கிற கண்களையுடையவர்கள்; உறுதியில்லாத ஆத்துமாக்களைத் தந்திரமாய்ப் பிடித்து, பொருளாசைகளில் பழகின இருதயத்தையுடைய சாபத்தின் பிள்ளைகள்.
15 ਇਨ੍ਹਾਂ ਝੂਠੇ ਪ੍ਰਚਾਰਕਾਂ ਨੇ ਸਹੀ ਰਸਤਾ ਛੱਡ ਕੇ ਗਲਤ ਰਾਹ ਫ਼ੜ ਲਿਆ ਹੈ। ਉਨ੍ਹਾਂ ਨੇ ਉਹੀ ਰਸਤਾ ਫ਼ੜਿਆ ਹੈ ਜਿਹੜਾ ਬਿਲਆਮ ਨੇ ਫ਼ੜਿਆ ਸੀ। ਬਿਲਆਮ ਬਿਓਰ ਦਾ ਪੁੱਤਰ ਸੀ। ਬਿਲਆਮ ਗਲਤ ਕਰਨ ਲਈ ਪੈਸੇ ਕੁਮਾਉਣ ਨੂੰ ਚੰਗਾ ਸਮਝਦਾ ਸੀ।செம்மையான வழியைவிட்டுத் தப்பிநடந்து, பேயோரின் குமாரனாகிய பிலேயாமின் வழியைப் பின்பற்றிப்போனவர்கள்; அவன் அநீதத்தின் கூலியைவிரும்பி,
16 ਪਰ ਇੱਕ ਗਧੇ ਨੇ ਬਿਲਆਮ ਨੂੰ ਦੱਸਿਆ ਕਿ ਉਹ ਗਲਤ ਕੰਮ ਕਰ ਰਿਹਾ ਸੀ। ਗਧਾ ਬੋਲ ਨਹੀਂ ਸੱਕਦਾ, ਪਰ ਇਹ ਇੱਕ ਮਨੁੱਖ ਦੀ ਅਵਾਜ਼ ਵਿੱਚ ਬੋਲਿਆ ਅਤੇ ਨਬੀ ਨੂੰ ਉਸ ਕਮਲੀ ਗੱਲ ਕਰਨ ਤੋਂ ਰੋਕਿਆ।தன்னுடைய அக்கிரமத்தினிமித்தம் கடிந்துகொள்ளப்பட்டான்; பேசாத மிருகம் மனுஷர்பேச்சைப் பேசித் தீர்க்கதரிசியினுடைய மதிகேட்டைத் தடுத்தது.
17 ਇਹ ਝੂਠੇ ਪ੍ਰਚਾਰਕ ਪਾਣੀ ਦੇ ਸੁੱਕੇ ਹੋਏ ਝਰਨੇ ਹਨ। ਇਹ ਉਨ੍ਹਾਂ ਬੱਦਲਾਂ ਵਰਗੇ ਹਨ ਜਿਨ੍ਹਾਂ ਨੂੰ ਇੱਕ ਬੁੱਲਾ ਉਡਾ ਲੈ ਜਾਂਦਾ ਹੈ। ਘੋਰ ਅੰਧਕਾਰ ਵਾਲੀ ਥਾਂ ਇਨ੍ਹਾਂ ਲਈ ਜਮ੍ਹਾਂ ਕੀਤੀ ਗਈ ਹੈ।இவர்கள் தண்ணீரில்லாத கிணறுகளும், சுழல்காற்றினால் அடியுண்டோடுகிற மேகங்களுமாயிருக்கிறார்கள்; என்றென்றைக்குமுள்ள காரிருளே இவர்களுக்கு வைக்கப்பட்டிருக்கிறது.
18 ਇਹ ਝੂਠੇ ਪ੍ਰਚਾਰਕ ਅਜਿਹੇ ਸ਼ਬਦਾਂ ਨਾਲ ਪਾਪ ਕਰਦੇ ਹਨ ਜਿਨ੍ਹਾਂ ਦਾ ਕੋਈ ਅਰਥ ਨਹੀਂ ਹੁੰਦਾ। ਇਹ ਉਨ੍ਹਾਂ ਲੋਕਾਂ ਨੂੰ ਭਟਕਾਉਂਦੇ ਹਨ, ਜਿਨ੍ਹਾਂ ਨੇ ਹੁਣੇ ਗਲਤ ਕਰਨ ਵਾਲਿਆਂ ਦੀ ਸੰਗਤ ਛੱਡੀ ਹੋਵੇ। ਉਹ ਅਜਿਹਾ ਆਪਣੇ ਪਾਪੀ ਆਪਿਆਂ ਦੀਆਂ ਦੁਸ਼ਟ ਇੱਛਾਵਾਂ ਦੁਆਰਾ ਕਰਦੇ ਹਨ।வஞ்சகமாய் நடக்கிறவர்களிடத்திலிருந்து அரிதாய்த் தப்பினவர்களிடத்தில் இவர்கள் அகந்தையான வீண்வார்த்தைகளைப் பேசி, மாம்ச இச்சைகளினாலும் காமவிகாரங்களினாலும் அவர்களைத் தந்திரமாய்ப் பிடிக்கிறார்கள்.
19 ਇਹ ਝੂਠੇ ਪ੍ਰਚਾਰਕ ਵਾਅਦਾ ਕਰਦੇ ਹਨ ਕਿ ਉਨ੍ਹਾਂ ਲੋਕਾਂ ਨੂੰ ਆਜ਼ਾਦੀ ਮਿਲੇਗੀ। ਪਰ ਇਹ ਝੂਠੇ ਪ੍ਰਚਾਰਕ ਤਾਂ ਖੁਦ ਵੀ ਅਜ਼ਾਦ ਨਹੀਂ ਹਨ। ਇਹ ਭ੍ਰਸ਼ਟਾਚਾਰ ਦੇ ਗੁਲਾਮ ਹਨ। ਇੱਕ ਵਿਅਕਤੀ ਹਰ ਉਸ ਚੀਜ਼ ਦਾ ਗੁਲਾਮ ਹੈ ਜਿਸਨੇ ਉਸ ਨੂੰ ਆਪਣੇ ਕਾਬੂ ਹੇਠਾਂ ਕਰ ਲਿਆ ਹੈ।தாங்களே கேட்டுக்கு அடிமைகளாயிருந்தும், அவர்களுக்குச் சுயாதீனத்தை வாக்குத்தத்தம்பண்ணுகிறார்கள்; எதினால் ஒருவன் ஜெயிக்கப்பட்டிருக்கிறானோ அதற்கு அவன் அடிமைப்பட்டிருக்கிறானே.
20 ਇਹ ਲੋਕ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਨੂੰ ਡੂੰਘਾਈ ਨਾਲ ਜਾਨਣ ਦੁਆਰਾ ਦੁਨੀਆਂ ਦੇ ਮੰਦੇ ਰਾਹਾਂ ਤੋਂ ਬਚਾਏ ਗਏ ਸਨ। ਪਰ ਜਦੋਂ ਇਹ ਲੋਕ ਇਨ੍ਹਾਂ ਮੰਦੀਆਂ ਗੱਲਾਂ ਵਿੱਚ ਵਾਪਸ ਮੁੜ ਪੈਂਦੇ ਹਨ ਅਤੇ ਫ਼ੇਰ ਇਸਦੇ ਨਿਯੰਤ੍ਰਣ ਹੇਠਾਂ ਆ ਜਾਂਦੇ ਹਨ, ਤਾਂ ਉਨ੍ਹਾਂ ਦੀ ਹਾਲਤ ਪਹਿਲਾਂ ਨਾਲੋਂ ਵੀ ਵੱਧੇਰੇ ਖਰਾਬ ਹੋ ਜਾਂਦੀ ਹੈ।கர்த்தரும் இரட்சகருமாயிருக்கிற இயேசுகிறிஸ்துவை அறிகிற அறிவினாலே உலகத்தின் அசுத்தங்களுக்குத் தப்பினவர்கள் மறுபடியும் அவைகளால் சிக்கிக்கொண்டு ஜெயிக்கப்பட்டால், அவர்களுடைய பின்னிலைமை முன்னிலைமையிலும் கேடுள்ளதாயிருக்கும்.
21 ਹਾਂ, ਇਹ ਚੰਗਾ ਹੁੰਦਾ ਜੇ ਉਹ ਸਹੀ ਰਾਹ ਨੂੰ ਜਾਨਣ ਦੀ ਬਜਾਏ ਇਸ ਨੂੰ ਨਾ ਹੀ ਜਾਣਦੇ ਅਤੇ ਫ਼ੇਰ ਉਸ ਪਵਿੱਤਰ ਹੁਕਮ ਤੋਂ ਮੁੜ ਜਾਂਦੇ ਜੋ ਉਨ੍ਹਾਂ ਨੂੰ ਦਿੱਤਾ ਗਿਆ ਸੀ।அவர்கள் நீதியின் மார்க்கத்தை அறிந்த பின்பு தங்களுக்கு ஒப்புவிக்கப்பட்ட பரிசுத்த கற்பனையை விட்டு விலகுவதைப்பார்க்கிலும் அதை அறியாதிருந்தார்களானால் அவர்களுக்கு நலமாயிருக்கும்.
22 ਜੋ ਉਨ੍ਹਾਂ ਨੇ ਕੀਤਾ ਹੈ ਉਹ ਸਾਬਤ ਕਰਦਾ ਹੈ ਕਿ ਉਹ ਆਖਣੀਆਂ ਸੱਚ ਹਨ: “ਇੱਕ ਕੁੱਤਾ ਉਲਟੀ ਕਰਦਾ ਹੈ ਅਤੇ ਆਪਣੀ ਉਲਟੀ ਵੱਲ ਵਾਪਸ ਪਰਤਦਾ ਹੈ।” ਅਤੇ, “ਇੱਕ ਸੂਰ ਨੁਹਾਉਣ ਤੋਂ ਬਾਦ, ਮੁੜ ਚਿੱਕੜ ਵਿੱਚ ਲੇਟਣ ਲਈ ਵਾਪਸ ਚੱਲਿਆ ਜਾਂਦਾ ਹੈ।”நாய் தான் கக்கினதைத் தின்னவும், கழுவப்பட்ட பன்றி சேற்றிலே புரளவும் திரும்பினது என்று சொல்லப்பட்ட மெய்யான பழமொழியின்படியே அவர்களுக்குச் சம்பவித்தது.
Tamil Bible